Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 24, 2026

    9:53:27 PM

  • security alert in katra before shri vaishno devi and amarnath yatra

    ਵੈਸ਼ਨੋ ਦੇਵੀ ਯਾਤਰਾ ਦੌਰਾਨ ਵਧ ਰਹੀ ਸ਼ਰਧਾਲੂਆਂ ਦੀ...

  • ravneet bittu arrives to inquire about the condition of manoranjan kalia

    ਮਨੋਰੰਜਨ ਕਾਲੀਆ ਖਤਰੇ ਤੋਂ ਬਾਹਰ, ਹਾਲ ਜਾਨਣ ਪਹੁੰਚੇ...

  • new on jammu srinagar national highway

    ਜੰਮੂ-ਕਸ਼ਮੀਰ ਵੱਲ ਜਾਣ ਵਾਲੇ ਸਾਵਧਾਨ! ਜਾਰੀ ਹੋ ਗਈ...

  • important news regarding water level in bhakra dam bbmb releases major update

    ਭਾਖੜਾ ਡੈਮ ਤੋਂ ਰਾਹਤ ਭਰੀ ਖ਼ਬਰ! BBMB ਨੇ ਜਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਖਰੀਫ ਸੀਜਨ ਦੌਰਾਨ 187.23 ਲੱਖ ਮੀਟਰਕ ਟਨ ਝੋਨੇ ਘੱਟੋ-ਘੱਟ ਸਮਰਥਨ ਮੁੱਲ ਤੇ ਹੋਈ ਨਿਰਵਿਘਨ ਖਰੀਦ : ਆਸ਼ੂ

PUNJAB News Punjabi(ਪੰਜਾਬ)

ਖਰੀਫ ਸੀਜਨ ਦੌਰਾਨ 187.23 ਲੱਖ ਮੀਟਰਕ ਟਨ ਝੋਨੇ ਘੱਟੋ-ਘੱਟ ਸਮਰਥਨ ਮੁੱਲ ਤੇ ਹੋਈ ਨਿਰਵਿਘਨ ਖਰੀਦ : ਆਸ਼ੂ

  • Edited By Gurminder Singh,
  • Updated: 01 Dec, 2021 04:39 PM
Chandigarh
kharif season  bharat bhushan ashu  paddy
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਖਰੀਫ ਸੀਜਨ 2021-22 ਦੌਰਾਨ ਪੰਜਾਬ ਰਾਜ ਵਿਚ 187.23 ਲੱਖ ਮੀਟਰਕ ਟਨ ਝੋਨੇ ਘੱਟੋ-ਘੱਟ ਸਮਰਥਨ ਮੁੱਲ ਤੇ ਨਿਰਵਿਘਨ ਖਰੀਦ ਕੀਤੀ ਗਈ ਹੈ। ਉਕਤ ਪ੍ਰਗਟਾਵਾ ਅੱਜ ਇੱਥੇ ਭਾਰਤ ਭੂਸ਼ਨ ਆਸ਼ੂ ਵੱਲੋਂ ਕੀਤਾ ਗਿਆ। ਆਸ਼ੂ ਨੇ ਦੱਸਿਆ ਕਿ ਪੰਜਾਬ ਰਾਜ ਵਿਚ ਮਿਤੀ 3 ਅਕਤੂਬਰ 2021 ਤੋਂ ਝੋਨੇ ਦੀ ਖਰੀਦ ਸ਼ੁਰੂ ਹੋ ਕੇ ਮਿਤੀ 30 ਨਵੰਬਰ 2021 ਨੂੰ ਖ਼ਤਮ ਕੀਤੀ ਗਈ ਹੈ। ਇਸ ਦੌਰਾਨ ਸੂਬੇ ਦੀਆਂ ਮੰਡੀਆਂ ਵਿਚ ਕੁਲ 188.20 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋਈ ਸੀ ਜਿਸ ਵਿਚੋਂ ਸਮੂਹ ਖਰੀਦ ਏਜੰਸੀਆਂ ਸਮੇਤ ਐੱਫ. ਸੀ. ਆਈ ਵੱਲੋਂ 187.23 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਘੱਟੋ-ਘੱਟ ਸਮਰਥਨ ਮੁੱਲ ਰੁਪਏ 1960/-ਪ੍ਰਤੀ ਕੁਇੰਟਲ ’ਤੇ ਕੀਤੀ ਗਈ ਹੈ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ ਸਿਰਫ 97000 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਇਸ ਦੇ ਨਾਲ ਹੀ ਖਰੀਦ ਕੀਤੇ ਗਏ ਝੋਨੇ ਦੀ ਬਣਦੀ ਰਾਸ਼ੀ 36257.30 ਕਰੋੜ ਰੁਪਏ ਸੂਬੇ ਦੇ 8,20,174 ਤੋਂ ਵੱਧ ਕਿਸਾਨਾਂ ਦੇ ਖਾਤੇ ਵਿਚ ਟਰਾਂਸਫਰ ਕੀਤੇ ਜਾ ਚੁੱਕੇ ਹਨ । ਖਰੀਦ ਏਜੰਸੀਆਂ ਵੱਲੋਂ ਖਰੀਦੇ ਗਏ ਝੋਨੇ ਵਿਚੋਂ 186.97 ਲੱਖ ਮੀਟਰਕ ਟਨ ਝੋਨੇ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ ਜੋ ਕਿ 99.88% ਬਣਦੀ ਹੈ।

ਖੁਰਾਕ ਮੰਤਰੀ ਨੇ ਦੱਸਿਆ ਕਿ ਸੀਜ਼ਨ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਰਾਜ ਸਰਕਾਰ ਵੱਲੋਂ ਕੋਵਿਡ-19 ਮਹਾਮਾਰੀ ਦੀ ਦੂਜੀ ਲਹਿਰ ਦੇ ਪ੍ਰਭਾਵ ਦੀ ਰੋਕਥਾਮ ਅਤੇ ਮੰਡੀਆਂ ਵਿਚ ਗਲੱਟ ਦੀ ਸਥਿਤੀ ਤੋਂ ਬਚਣ ਲਈ ਪੰਜਾਬ ਮੰਡੀ ਬੋਰਡ ਵੱਲੋਂ ਖੋਲ੍ਹੇ ਗਏ 1872 ਰੈਗੂਲਰ ਖਰੀਦ ਕੇਂਦਰਾਂ ਤੋਂ ਇਲਾਵਾ 1237 ਹੋਰ ਯੋਗ ਜਨਤਕ ਥਾਵਾਂ ਅਤੇ ਰਾਈਸ ਮਿੱਲਾਂ ਨੂੰ ਮੰਡੀ ਯਾਰਡ ਐਲਾਨ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਬਹਾਨੇ ਨਾਲ ਪੰਜਾਬ ਰਾਜ ਵਿਚ ਖਰੀਦ ਕਾਰਜ ਦੇ ਤਹਿ ਪ੍ਰੋਗਰਾਮ ਨੂੰ ਬਦਲਦਿਆ 10 ਅਕਤੂਬਰ 2021 ਤੋਂ ਖਰੀਦ ਸ਼ੁਰੂ ਕਰਨ ਦੇ ਹੁਕਮ ਦੇ ਦਿੱਤੇ ਗਏ ਸਨ ਜਿਸ ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਮਾਮਲੇ ਵਿਚ ਖੁਦ ਦਖਲ ਦਿੰਦਿਆਂ ਪ੍ਰਧਾਨ ਮੰਤਰੀ ਅਤੇ ਕੇਂਦਰੀ ਖੁਰਾਕ ਮੰਤਰੀ ਨਾਲ ਮੁਲਾਕਾਤ ਕਰਕੇ ਝੋਨੇ ਦੀ ਖਰੀਦ 03 ਅਕਤੂਬਰ 2021 ਤੋ ਸ਼ੁਰੂ ਕਰਵਾਈ ਗਈ।

ਆਸ਼ੂ  ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਬੋਗਸ ਬਿਲਿੰਗ ਅਤੇ ਦੂਜੇ ਰਾਜਾਂ ਤੋਂ ਅਣ-ਅਧਿਕਾਰਤ ਤੌਰ ’ਤੇ ਆਉਣ ਵਾਲੇ ਝੋਨੇ ਨੂੰ ਰੋਕਣ ਲਈ 1500 ਮੁਲਾਜ਼ਮਾਂ ਦੇ 150 ਉੱਡਣ ਦਸਤੇ ਗਠਿਤ ਕੀਤੇ ਗਏ ਸਨ। ਇਸ ਤੋਂ ਇਲਾਵਾ ਪੰਜਾਬ ਰਾਜ ਦੇ ਬਾਰਡਰਾਂ/ਬੈਰੀਅਰਾਂ ਤੇ 93 ਥਾਵਾਂ ਤੇ ਨਾਕੇ ਸਥਾਪਿਤ ਕੀਤੇ ਗਏ ਸਨ ਜਿਨ੍ਹਾਂ ਵੱਲੋਂ ਇਨ੍ਹਾਂ ਨਾਕਿਆ ’ਤੇ 49135 ਟਰੱਕ/ਟਰਾਲੀਆਂ ਨੂੰ ਰੋਕ ਕੇ ਚੈੱਕ ਕੀਤਾ ਗਿਆ ਅਤੇ ਦੂਜੇ ਰਾਜਾਂ ਤੋਂ ਝੋਨਾ ਲਿਆ ਰਹੇ 30 ਦੋਸ਼ੀਆਂ ਵਿਰੁੱਧ ਪੰਜਾਬ ਪੁਲਸ ਵੱਲੋਂ 11 ਐੱਫ.ਆਈ.ਆਰ ਦਰਜ ਕੀਤੀਆ ਗਈਆਂ ਅਤੇ 22 ਦੋਸ਼ੀਆਂ ਨੂੰ ਮੌਕੇ ’ਤੇ ਗ੍ਰਿਫ਼ਤਾਰ ਕੀਤਾ ਗਿਆ। ਇਸ ਦੌਰਾਨ 21 ਵਾਹਨਾਂ ਵਿਚੋਂ ਲਗਭਗ 4695.20 ਕੁਇੰਟਲ ਪੈਡੀ/ਚਾਵਲ ਸੀ, ਨੂੰ ਜ਼ਬਤ ਕੀਤਾ ਗਿਆ। ਇਸ ਤੋਂ ਇਲਾਵਾ ਇਸ ਤੋਂ ਇਲਾਵਾ ਵਿਭਾਗ ਦੀ ਸੈਂਟਰਲ ਵਿਜੀਲੈਂਸ ਕਮੇਟੀ ਦੇ ਅਧਿਕਾਰੀਆਂ ਵੱਲੋਂ ਵੀ ਸੂਬੇ ਵਿਚ ਵੱਖ-ਵੱਖ ਸੈੱਲਰਾਂ ਅਤੇ ਮੰਡੀਆਂ ਦੀਆਂ ਅਚਨਚੇਤ ਚੈਕਿੰਗਾਂ ਕੀਤੀਆਂ ਗਈਆਂ ਅਤੇ ਦੋਸ਼ੀਆਣਾ ਵਿਰੁੱਧ 7 ਹੋਰ ਐੱਫ.ਆਈ.ਆਰ ਦਰਜ ਕਰਵਾਈਆਂ ਗਈਆਂ। ਅੰਮ੍ਰਿਤਸਰ, ਗੁਰਦਾਸਪੁਰ ਅਤੇ ਮਾਨਸਾ ਜ਼ਿਲ੍ਹਿਆ ਵਿਚ ਧਿਆਨ ਵਿਚ ਆਏ ਤਿੰਨ ਬੋਗਸ ਬਿਲਿੰਗ/ਅਣ-ਅਧਿਕਾਰਤ ਪੈਡੀ ਖਰੀਦ ਦੇ ਵੱਖ-ਵੱਖ ਮਾਮਲਿਆ ਵਿੱਚ ਇੰਨਕੁਆਰੀ ਵਿਜੀਲੈਂਸ ਵਿਭਾਗ ਨੂੰ ਸੌਂਪੀ ਗਈ ਹੈ। ਆਸ਼ੂ ਨੇ ਦੱਸਿਆ ਕਿ ਖਰੀਫ ਸੀਜ਼ਨ 2021-22 ਦੌਰਾਨ ਭਾਰਤ ਸਰਕਾਰ ਵੱਲੋਂ ਨਵੀਂਆਂ ਜੂਟ ਗੱਠਾਂ ਦੀ ਕੀਤੀ ਗਈ ਘੱਟ ਐਲੋਕੇਸ਼ਨ ਦੇ ਸਨਮੁੱਖ ਰਾਜ ਸਰਕਾਰ ਵੱਲੋਂ ਜੂਟ ਕਮਿਸ਼ਨਰ ਕੋਲਕੱਤਾ ਦੇ ਨਾਲ ਨਾਲ ਨੈਫੇਡ ਕੋਲਕੱਤਾ ਅਤੇ ਓਪਨ ਟੈਂਡਰ ਰਾਹੀਂ ਵੀ ਨਵੀਆਂ ਜੂਟ ਗੱਠਾਂ ਦਾ ਪ੍ਰਬੰਧ ਕੀਤਾ ਗਿਆ ਅਤੇ ਸੀਜ਼ਨ ਦੌਰਾਨ ਗੱਠਾਂ ਦੀ ਘਾਟ ਪੇਸ਼ ਨਹੀਂ ਆਉਂਣ ਦਿੱਤੀ ਗਈ।

ਪੂਰੇ ਖਰੀਫ ਸੀਜਨ ਦੌਰਾਨ ਕਿਸੇ ਵੀ ਕਿਸਾਨ ਨੂੰ 24 ਘੰਟੇ ਤੋਂ ਵੱਧ ਸਮਾਂ ਮੰਡੀ ਵਿਚ ਨਹੀਂ ਰਹਿਣਾ ਪਿਆ ਅਤੇ ਉਨ੍ਹਾਂ ਦੀ ਫਸਲ ਦੀ ਖਰੀਦ, ਚੁਕਾਈ ਅਤੇ ਲਿਫਟਿੰਗ ਪੰਜਾਬ ਸਰਕਾਰ ਵੱਲੋਂ ਤੈਅ ਸਮਾਂ ਸੀਮਾ ਵਿੱਚ ਨੇਪਰੇ ਚਾੜ੍ਹੀ ਗਈ ਪਰੰਤੂ ਕੁੱਝ ਵਿਰੋਧੀ ਸਿਆਸੀ ਪਾਰਟੀਆਂ ਰਾਜਨੀਤਕ ਲਾਹੇ ਲਈ ਝੂਠੀ ਬਿਆਨ ਬਾਜੀ ਦਾ ਸਹਾਰਾ ਲੈ ਕੇ ਕਿਸਾਨਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰਦੀਆਂ ਰਹੀਆਂ ਪਰੰਤੂ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕੀਤੇ ਗਏ ਯੋਗ ਪ੍ਰਬੰਧਾਂ ਕਾਰਨ ਵਿਰੋਧੀਆਂ ਦੇ ਮਨਸੂਬਿਆਂ ਨੂੰ ਬੂਰ ਨਾ ਪਿਆ ।ਉਨ੍ਹਾਂ ਇਸ ਵੱਡੀ ਖਰੀਦ ਮੁਹਿਮ ਨੂੰ ਨੇਪਰੇ ਚਾੜ੍ਹਨ ਵਿੱਚ ਲੱਗੇ ਸੂਬੇ ਦੇ ਕਿਸਾਨਾਂ, ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ, ਸਮੂਹ ਖਰੀਦ ਏਜੰਸੀਆਂ, ਆੜ੍ਹਤੀਆਂ, ਲੇਬਰ ਅਤੇ ਡਰਾਈਵਰ ਆਦਿ ਦਾ ਵੀ ਧੰਨਵਾਦ ਕੀਤਾ ।

  • Kharif season
  • Bharat Bhushan Ashu
  • Paddy
  • ਖਰੀਫ ਸੀਜਨ
  • ਭਾਰਤ ਭੂਸ਼ਣ ਆਸ਼ੂ
  • ਝੋਨਾ

ਜਲੰਧਰ: ਹੁਣ ਪ੍ਰੋਫ਼ੈਸਰਾਂ ਨੇ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ, ਖ਼ਾਲਸਾ ਕਾਲਜ ਦੇ ਬਾਹਰ ਦਿੱਤਾ ਧਰਨਾ

NEXT STORY

Stories You May Like

  • khanna mandi msp
    ਨਹੀਂ ਪਿਆ ਕਿਸਾਨ ਦੀ ਮਿਹਨਤ ਦਾ ਮੁੱਲ! MSP ਤੋਂ ਵੀ ਘੱਟ ਰੇਟ 'ਤੇ ਵਿਕ ਰਹੀ ਮੱਕੀ
  • atf prices hiked by 10 percent  price stabilization scheme implemented
    ATF ਦੀਆਂ ਕੀਮਤਾਂ ’ਚ 10 ਫੀਸਦੀ ਦਾ ਵਾਧਾ, ਏਅਰਲਾਈਨਜ਼ ਲਈ ਮੁੱਲ ਸਥਿਰਤਾ ਯੋਜਨਾ ਲਾਗੂ
  • bricks in punjab  price of bricks
    ਪੰਜਾਬ 'ਚ ਇੱਟਾਂ ਦੇ ਭਾਅ ਨੇ ਤੋੜੇ ਰਿਕਾਰਡ, ਪ੍ਰਤੀ ਹਜ਼ਾਰ ਇੱਟ ਦਾ ਮੁੱਲ ਸੁਣ ਲੱਗੇਗਾ ਝਟਕਾ
  • government increases onion procurement price
    ਸਰਕਾਰ ਨੇ ਵਧਾਈ ਪਿਆਜ਼ ਦੀ ਖਰੀਦ ਕੀਮਤ, ਸ਼ਨੀਵਾਰ ਤੋਂ ਹੋਵੇਗੀ ਲਾਗੂ
  • at the age of 18  a famous actress bought a car worth 80 lakhs
    ਸਿਰਫ਼ 18 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਨੇ ਖਰੀਦ ਲਈ 80 ਲੱਖ ਦੀ ਕਾਰ ! ਵੇਖੋ ਵੀਡੀਓ
  • stokes gets big support amid retirement rumours
    ਸੰਨਿਆਸ ਦੀਆਂ ਅਫਵਾਹਾਂ ਦੇ ਵਿਚਾਲੇ ਸਟੋਕਸ ਨੂੰ ਵੱਡਾ ਸਹਾਰਾ, AUS ਦੇ ਦਿੱਗਜ ਨੇ ਕੀਤਾ ਸਮਰਥਨ
  • import duty on gold  imports down 70 percent in a month  figure at 25 30 tonnes
    ਸੋਨੇ ’ਤੇ ਇੰਪੋਰਟ ਡਿਊਟੀ ਦਾ ਅਸਰ: ਇਕ ਮਹੀਨੇ ’ਚ 70 ਫੀਸਦੀ ਘਟੀ ਦਰਾਮਦ, 25-30 ਟਨ ’ਤੇ ਆਇਆ ਅੰਕੜਾ
  • jalandhar  religious conversion issue heats up
    ਜਲੰਧਰ : ਧਰਮ ਪਰਿਵਰਤਨ ਦਾ ਮੁੱਦਾ ਗਰਮਾਇਆ, ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨੇ ਦਿੱਤੇ ਸਖ਼ਤ ਹੁਕਮ
  • ravneet bittu arrives to inquire about the condition of manoranjan kalia
    ਮਨੋਰੰਜਨ ਕਾਲੀਆ ਖਤਰੇ ਤੋਂ ਬਾਹਰ, ਹਾਲ ਜਾਨਣ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ
  • bjp raises strong demand for construction of overbridges sheetal angural
    ਭਾਜਪਾ ਨੇ ਚੁੱਕੀ ਰੇਲਵੇ ਫਾਟਕਾਂ ’ਤੇ ਓਵਰਬ੍ਰਿਜ ਨਿਰਮਾਣ ਦੀ ਮਜ਼ਬੂਤ ਮੰਗ : ਸ਼ੀਤਲ...
  • big gift to jalandhar residents
    ਜਲੰਧਰ ਵਾਸੀਆਂ ਨੂੰ ਵੱਡੀ ਸੌਗਾਤ! ਰਵਨੀਤ ਬਿੱਟੂ ਨੇ ਰੱਖਿਆ ਦੋ ਰੇਲਵੇ ਓਵਰਬ੍ਰਿਜਾਂ...
  • snatching incident a woman in jalandhar
    ਜਲੰਧਰ 'ਚ ਦਿਨ-ਦਿਹਾੜੇ ਬਜ਼ੁਰਗ ਮਹਿਲਾ ਨਾਲ ਲੁਟੇਰਿਆਂ ਨੇ ਕੀਤੀ ਲੁੱਟਖੋਹ
  • former minister manoranjan kalia s health suddenly deteriorates
    ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ ਦਾਖ਼ਲ
  • ishar bhardwaj  owner of foreign travel consultants immigration
    ਵਿਦੇਸ਼ ਯਾਤਰਾ ਕੰਸਲਟੈਂਟਸ ਇਮੀਗ੍ਰੇਸ਼ਨ ਦੇ ਮਾਲਕ ਈਸ਼ਰ ਭਾਰਦਵਾਜ ਬਾਰੇ ਖੁੱਲ੍ਹਿਆ...
  • jalandhar municipal corporation and traffic police take action goods seized
    ਜਲੰਧਰ ਨਗਰ ਨਿਗਮ ਤੇ ਟ੍ਰੈਫਿਕ ਪੁਲਸ ਦਾ ਐਕਸ਼ਨ, ਸਾਮਾਨ ਜ਼ਬਤ ਕਰਕੇ ਵਾਹਨ ਕੀਤੇ ਟੋਅ
  • special revision of voter list under sir started from in jalandhar
    ਜਲੰਧਰ 'ਚ ਭਲਕੇ ਤੋਂ SIR ਤਹਿਤ ਵੋਟਰ ਸੂਚੀ ਦੀ ਵਿਸ਼ੇਸ਼ ਸੋਧ ਦੀ ਸ਼ੁਰੂਆਤ,...
Trending
Ek Nazar
builder sold the flat to someone else for the full amount

ਬਿਲਡਰ ਨੇ ਪੂਰੀ ਰਕਮ ਲੈ ਕੇ ਫਲੈਟ ਵੇਚ'ਤਾ ਕਿਸੇ ਹੋਰ ਨੂੰ; ਜਾਣੋ ਪੂਰਾ ਮਾਮਲਾ

indian diaspora in us

ਅਮਰੀਕਾ 'ਚ ਭਾਰਤੀ ਪ੍ਰਵਾਸੀਆਂ ਨੂੰ ਰਾਜਨੀਤੀ 'ਚ ਆਉਣ ਦੀ ਅਪੀਲ

iran us talk

30 ਜੂਨ ਤੋਂ ਮੁੜ ਸ਼ੁਰੂ ਹੋਵੇਗੀ ਈਰਾਨ-ਅਮਰੀਕਾ ਗੱਲਬਾਤ : ਪਾਕਿਸਤਾਨ

amitabh bachchan  s one move created a stir in the stock market

ਅਮਿਤਾਭ ਬੱਚਨ ਦੇ ਇਕ ਕਦਮ ਨੇ ਸ਼ੇਅਰ ਬਾਜ਼ਾਰ 'ਚ ਮਚਾਈ ਹਲਚਲ ! 5 ਫ਼ੀਸਦੀ ਤੱਕ...

five seater bike

'ਗਰੀਬਾਂ ਦੀ SUV' : ਦੇਸੀ ਜੁਗਾੜ ਨਾਲ ਬਾਈਕ ਬਣਾ'ਤੀ ਫਾਈਵ ਸੀਟਰ! ਵੀਡੀਓ ਵਾਇਰਲ

donald trump statement

ਅਮਰੀਕਾ ਨੇ ਵੈਨੇਜ਼ੁਏਲਾ ਦੇ ਤੇਲ ਤੋਂ ਜੰਗ ਦੀ ਕੀਮਤ '28 ਗੁਣਾ' ਵਸੂਲੀ :  ਟਰੰਪ...

famous actress becomes mother of twins after 7 failed ivf attempts

7 ਵਾਰ IVF ਫੇਲ੍ਹ ਹੋਣ ਮਗਰੋਂ ਜੁੜਵਾਂ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ,...

indians deported from canada

ਕੈਨੇਡਾ ਨੇ ਡਿਪੋਰਟ ਕੀਤੇ 2 ਭਾਰਤੀ, ਇਕ ਪੰਜਾਬੀ ਨੌਜਵਾਨ 'ਤੇ ਵੀ ਲਟਕੀ ਦੇਸ਼...

famous actress announces good news after 6 months of marriage

ਮਸ਼ਹੂਰ ਅਦਾਕਾਰਾ ਨੇ ਵਿਆਹ ਦੇ 6 ਮਹੀਨਿਆਂ ਬਾਅਦ ਸੁਣਾਈ GOOD NEWS !

bollywood s famous singer has been waiting to hear her own voice for 2 years

2 ਸਾਲਾਂ ਤੋਂ ਆਪਣੀ ਹੀ ਆਵਾਜ਼ ਸੁਣਨ ਨੂੰ ਤਰਸੀ ਬਾਲੀਵੁੱਡ ਦੀ ਮਸ਼ਹੂਰ ਗਾਇਕਾ, ਇਸ...

at the age of 18  a famous actress bought a car worth 80 lakhs

ਸਿਰਫ਼ 18 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਨੇ ਖਰੀਦ ਲਈ 80 ਲੱਖ ਦੀ ਕਾਰ ! ਵੇਖੋ...

veteran singer alka yagnik receives padma bhushan

ਦਿੱਗਜ ਗਾਇਕਾ ਅਲਕਾ ਯਾਗਨਿਕ ਨੂੰ ਮਿਲਿਆ ਪਦਮ ਭੂਸ਼ਣ, PM ਮੋਦੀ ਦੇ ਪੈਰੀਂ ਹੱਥ ਲਾ...

punjab young boy dies due to scorching heat

ਪੰਜਾਬ: ਕਹਿਰ ਦੀ ਗਰਮੀ ਵਿਚਾਲੇ ਨੌਜਵਾਨ ਦੀ ਮੌਤ

zirakpur fatak closed for 52 hours

52 ਘੰਟਿਆਂ ਲਈ ਬੰਦ ਹੋਇਆ ਜ਼ੀਰਕਪੁਰ ਦਾ ਇਹ ਫਾਟਕ, ਲੋਕਾਂ ਨੂੰ ਆਵੇਗੀ ਵੱਡੀ ਮੁਸ਼ਕਿਲ

world  s loudest person

ਮਿਲ ਗਿਆ ਸਭ ਤੋਂ 'ਤੇਜ਼ ਆਵਾਜ਼' ਵਾਲਾ ਸ਼ਖਸ! ਤੋੜ'ਤਾ 30 ਸਾਲ ਪੁਰਾਣਾ ਵਿਸ਼ਵ...

sultanpur lodhi bullion market will remain closed

ਸੁਲਤਾਨਪੁਰ ਲੋਧੀ ਦਾ ਸਰਾਫਾ ਬਾਜ਼ਾਰ 26 ਤੋਂ 28 ਤਰੀਕ ਤੱਕ ਰਹੇਗਾ ਬੰਦ, ਜਾਣੋ ਕਾਰਨ

shooting in canada

ਕੈਨੇਡਾ 'ਚ ਗੋਲੀਬਾਰੀ, ਪੁਲਸ ਅਧਿਕਾਰੀ ਸਣੇ ਇਕ ਨਾਗਰਿਕ ਦੀ ਗਈ ਜਾਨ

non bailable warrant issued against famous actor

ਮਸ਼ਹੂਰ ਅਦਾਕਾਰ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫਤਾਰੀ ! ਜਾਰੀ ਹੋ ਗਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • alleged video  sunil jakhar
      ਕਥਿਤ ਵੀਡੀਓ ਮਾਮਲੇ 'ਤੇ ਭਾਜਪਾ ਹਮਲਾਵਰ, ਜਾਖੜ ਦੀ ਮੁੱਖ ਮੰਤਰੀ ਅਸਤੀਫੇ ਦੀ...
    • fire in malerkotla
      ਟੂਲਜ਼ ਦੀ ਦੁਕਾਨ ਨੂੰ ਲੱਗੀ ਅੱਗ; ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ
    • ludhiana f cc
      ਨਗਰ ਨਿਗਮ ਲੁਧਿਆਣਾ ਦੇ F&CC ਦਾ ਗਠਨ, ਦੋਹਾਂ ਵਿਧਾਇਕਾਂ ਦੇ ਪੁੱਤਰ ਬਣੇ ਮੈਂਬਰ
    • children will be administered polio drops from june 28 to 30
      ਜ਼ਿਲ੍ਹੇ ਦੇ 97,580 ਬੱਚਿਆਂ ਨੂੰ 28 ਤੋਂ 30 ਜੂਨ ਤੱਕ ਪੋਲੀਓ ਬੂੰਦਾਂ ਪਿਲਾਈਆਂ...
    • shiromani akali dal leader parambans singh romana
      ਜਿਹੜੇ ਪੁਲਸ ਅਧਿਕਾਰੀਆਂ ਨੇ ਝੂਠੀਆਂ ਰਿਪੋਰਟਾਂ ਕਰਵਾਈਆਂ ਤਿਆਰ, ਉਨ੍ਹਾਂ 'ਤੇ ਹੋਵੇ...
    • when will it rain in punjab monsoon punjab
      ਪੰਜਾਬ 'ਚ ਪ੍ਰੀ-ਮਾਨਸੂਨ ਦੀ ਦਸਤਕ, ਇਨ੍ਹਾਂ ਤਾਰੀਖ਼ਾਂ ਤੋਂ ਸ਼ੁਰੂ ਹੋਵੇਗੀ ਬਰਸਾਤ
    • ludhaina car news
      ਲੁਧਿਆਣਾ 'ਚ 'ਲਾਵਾਰਸ' ਕਾਰ ਨੇ ਫ਼ੈਲਾਈ ਦਹਿਸ਼ਤ!
    • clash in ludhiana
      ਗਾਹਕ ਬਣ ਕੇ ਆਏ ਹਮਲਾਵਰਾਂ ਨੇ ਦੁਕਾਨਦਾਰ 'ਤੇ ਕੀਤਾ ਜਾਨਲੇਵਾ ਹਮਲਾ
    • ravneet singh bittu may get a big responsibility
      ਰਵਨੀਤ ਸਿੰਘ ਬਿੱਟੂ ’ਤੇ ਭਰੋਸਾ ਬਰਕਰਾਰ, ਅੱਗਿਓਂ ਵੱਡੀ ਜ਼ਿੰਮੇਵਾਰੀ ਲਈ ਤਿਆਰ!
    • mahal kalan police
      ਮਹਿਲ ਕਲਾਂ ਪੁਲਸ ਨੇ ਲੁੱਟ-ਖੋਹ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ, ਸਕੂਲ ਚੋਰੀ ਕਾਂਡ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +