Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 25, 2026

    5:53:02 PM

  • cockroach janata party announces end of dharna

    ਕਾਕਰੋਚ ਜਨਤਾ ਪਾਰਟੀ ਨੇ ਧਰਨਾ ਖਤਮ ਕਰਨ ਦਾ ਕੀਤਾ...

  • aadhaar users  online services will be closed this evening  know the time

    ਆਧਾਰ ਉਪਭੋਗਤਾਵਾਂ ਲਈ ਮਹੱਤਵਪੂਰਨ ਖ਼ਬਰ: ਅੱਜ ਸ਼ਾਮ...

  • civil hospital  malout hospital  doctor patient

    ਮਲੋਟ ਦੇ ਸਿਵਲ ਹਸਪਤਾਲ 'ਚ ਵੱਡਾ ਹਾਦਸਾ, ਡਾਕਟਰ ਤੇ...

  • punjab schools education department school students

    ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, 1...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਜੇਕਰ ਖੱਟਰ ਨੇ ਸੱਚਮੁੱਚ ਗੱਲ ਕਰਨੀ ਹੁੰਦੀ ਤਾਂ ਮੇਰੇ ਮੋਬਾਈਲ ਫੋਨ 'ਤੇ ਕਰਦਾ ਕਾਲ: ਕੈਪਟਨ

PUNJAB News Punjabi(ਪੰਜਾਬ)

ਜੇਕਰ ਖੱਟਰ ਨੇ ਸੱਚਮੁੱਚ ਗੱਲ ਕਰਨੀ ਹੁੰਦੀ ਤਾਂ ਮੇਰੇ ਮੋਬਾਈਲ ਫੋਨ 'ਤੇ ਕਰਦਾ ਕਾਲ: ਕੈਪਟਨ

  • Updated: 29 Nov, 2020 09:37 PM
Chandigarh
khattar mobile phone call captain amarinder singh
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਵਿੱਚ ਉਨ੍ਹਾਂ ਦੇ ਹਮਰੁਤਬਾ ਵੱਲੋਂ ਜਾਰੀ ਕੀਤੇ ਅਖੌਤੀ ਕਾਲ ਰਿਕਾਰਡ ਨੂੰ ਮੁਕੰਮਲ ਤੌਰ 'ਤੇ ਢਕਵੰਜ ਦੱਸਦੇ ਹੋਏ ਰੱਦ ਕਰ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਆਪਣੇ ਹੀ ਸਰਕਾਰੀ ਰਜਿਸਟਰ ਦਾ ਪੰਨਾ ਦਿਖਾਉਣ ਨਾਲ ਐਮ.ਐਲ. ਖੱਟਰ ਦੇ ਝੂਠਾਂ 'ਤੇ ਪਰਦਾ ਨਹੀਂ ਪੈ ਸਕਦਾ ਅਤੇ ਜੇਕਰ ਉਹ ਸੱਚਮੁੱਚ ਹੀ ਸੰਪਰਕ ਸਾਧਣਾ ਚਾਹੁੰਦੇ ਸਨ ਤਾਂ ਉਹ ਅਧਿਕਾਰਤ ਢੰਗ-ਤਰੀਕਾ ਵਰਤ ਸਕਦੇ ਸਨ ਜਾਂ ਫਿਰ ਉਨ੍ਹਾਂ ਦੇ ਮੋਬਾਈਲ ਫੋਨ 'ਤੇ ਕਾਲ ਕਰ ਸਕਦੇ ਸਨ।
ਖੱਟਰ ਵੱਲੋਂ ਆਪਣੇ ਦਾਅਵੇ ਸਿੱਧ ਕਰਨ ਲਈ ਕੀਤੀਆਂ ਤਰਸਯੋਗ ਕੋਸ਼ਿਸ਼ਾਂ ਨੂੰ ਰੱਦ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਲ ਰਿਕਾਰਡ ਦੀਆਂ ਕਾਪੀਆਂ ਜਿਨਾਂ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਦੇ ਦਫਤਰ ਵੱਲੋਂ ਉਹਨਾਂ ਨਾਲ ਸੰਪਰਕ ਕਰਨ ਦੀਆਂ ਕੋਸ਼ਿਸ਼ਾਂ ਨੂੰ ਦਰਸਾਉਣ ਦਾ ਯਤਨ ਕੀਤਾ ਗਿਆ ਹੈ, ਜਾਰੀ ਕਰਨ ਨਾਲ ਖੱਟਰ ਦੀ ਪਾਖੰਡਬਾਜੀ ਦਾ ਹੋਰ ਵੀ ਵੱਧ ਪਰਦਾਫਾਸ਼ ਹੋਇਆ। ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ,”ਜੇਕਰ ਖੱਟਰ ਦੇ ਦਫਤਰ ਵੱਲੋਂ ਮੇਰੀ ਰਿਹਾਇਸ਼ 'ਤੇ ਕਾਲ ਕੀਤੀ ਵੀ ਗਈ ਸੀ ਤਾਂ ਇਹ ਕਾਲਾਂ ਇਕ ਅਟੈਡੈਂਟ ਨੂੰ ਹੀ ਕਿਉਂ ਕੀਤੀਆਂ ਗਈਆਂ। ਮੇਰੇ ਨਾਲ ਸੰਪਰਕ ਕਾਇਮ ਕਰਨ ਲਈ ਅਧਿਕਾਰਤ ਤਰੀਕੇ ਦੀ ਵਰਤੋਂ ਕਿਉਂ ਨਹੀਂ ਕੀਤੀ ਗਈ?”
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਸਿਖਰਲੇ ਅਧਿਕਾਰੀ ਜਿਹਨਾਂ ਵਿੱਚ ਪ੍ਰਮੁੱਖ ਸਕੱਤਰ ਅਤੇ ਡੀ.ਜੀ.ਪੀ. ਪੱਧਰ ਦੇ ਅਧਿਕਾਰੀ ਸ਼ਾਮਲ ਹਨ, ਕਿਸਾਨ ਮੁੱਦੇ ਉਤੇ ਪਿਛਲੇ ਕਈ ਦਿਨਾਂ ਤੋਂ ਦੋਵਾਂ ਪਾਸਿਆਂ ਤੋਂ ਇਕ-ਦੂਜੇ ਦੇ ਸੰਪਰਕ ਵਿੱਚ ਸਨ, ਇਹਨਾਂ ਵਿੱਚੋਂ ਵੀ ਕਿਸੇ ਅਧਿਕਾਰੀ ਨੇ ਕਿਸੇ ਵੀ ਮੌਕੇ ਉਤੇ ਮੇਰੇ ਨਾਲ ਗੱਲ ਕਰਨ ਬਾਰੇ ਖੱਟਰ ਦੀ ਇੱਛਾ ਬਾਰੇ ਨਹੀਂ ਦੱਸਿਆ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਰਿਆਣਾ ਵਿੱਚ ਉਹਨਾਂ ਦੇ ਹਮਰੁਤਬਾ ਦੀ ਕਿਸਾਨਾਂ ਦੇ ‘ਦਿੱਲੀ ਚੱਲੋ’ ਮਾਰਚ ਦੇ ਉੱਚੇ ਨੈਤਿਕ ਆਧਾਰ ਉਤੇ ਕਾਬਜ ਹੋਣ ਦੀ ਕੋਸ਼ਿਸ਼ ਤਰਸਯੋਗ ਸੀ। ਮੁੱਖ ਮੰਤਰੀ ਨੇ ਕਿਹਾ,”ਬੀਤੇ ਸਮੇਂ ਵਿੱਚ ਖੱਟਰ ਨੇ ਮੇਰੇ ਨਾਲ ਸੰਪਰਕ ਕਰਨ ਲਈ ਕਿੰਨੇ ਵਾਰ ਅਟੈਡੈਂਟ ਵਾਲੇ ਚੈਨਲ ਦੀ ਵਰਤੋਂ ਕੀਤੀ? ਉਹਨਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਝੂਠ ਬੋਲਣਾ ਬੰਦ ਕਰਨ ਲਈ ਆਖਿਆ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ,”ਮੇਰੀ ਰਿਹਾਇਸ਼ ਉਤੇ ਮੇਰਾ ਅਟੈਡੈਂਟ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਫੋਨ ਕਾਲਾਂ ਸੁਣਦਾ ਹੈ ਕਿਉਂਕਿ ਮੈਂ ਆਪਣੇ ਸਟਾਫ ਮੈਂਬਰਾਂ ਦਾ ਸ਼ੋਸ਼ਣ ਕਰਨ ਵਿੱਚ ਵਿਸ਼ਵਾਸ ਨਹੀਂ ਕਰਦਾ। ਖੱਟਰ ਸਿੱਧਾ ਆਪਣਾ ਫੋਨ ਚੁੱਕ ਕੇ ਮੇਰੇ ਮੋਬਾਈਲ ਫੋਨ ਉਤੇ ਕਾਲ ਕਰ ਸਕਦਾ ਸੀ।“
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਸਲ ਗੱਲ ਇਹ ਹੈ ਕਿ ਹਰਿਆਣਾ ਦੇ ਮੁੱਖ ਮੰਤਰੀ ਕਿਸਾਨਾਂ ਨੂੰ ਦਬਾਉਣ ਦੇ ਯਤਨ ਵਿੱਚ ਸਨ ਅਤੇ ਕਿਸਾਨ ਸੰਘਰਸ਼ ਬਾਰੇ ਵਿਚਾਰ-ਵਟਾਂਦਰਾ ਕਰਨ ਦਾ ਉਸ ਦਾ ਕੋਈ ਗੰਭੀਰ ਇਰਾਦਾ ਨਹੀਂ ਸੀ। ਉਹਨਾਂ ਤਨਜ ਕੱਸਦਿਆਂ ਕਿਹਾ,”ਜੇਕਰ ਮੈਂ ਕਿਸਾਨਾਂ ਦੇ ਮੁੱਦੇ ਉਤੇ ਬਹੁਤ ਸਾਰੇ ਕੇਂਦਰੀ ਮੰਤਰੀਆਂ ਨਾਲ ਗੱਲ ਕਰ ਸਕਦਾ ਹਾਂ ਤਾਂ ਮੈਂ ਇਸ ਬਾਰੇ ਖੱਟਰ ਨਾਲ ਗੱਲ ਕਰਨ ਤੋਂ ਕਿਉਂ ਝਿਜਕਾਂਗਾ।“ ਉਹਨਾਂ ਨੇ ਆਪਣੇ ਹਰਿਆਣਵੀ ਹਮਰੁਤਬਾ ਵੱਲੋਂ ਕਿਸਾਨਾਂ ਦੀਆਂ ਜਾਇਜ ਮੰਗਾਂ ਅਤੇ ਜੀਵਨ ਨਿਰਬਾਹ ਲਈ ਕਿਸਾਨਾਂ ਦੀ ਜਮੀਨੀ ਪੱਧਰ ਦੀ ਲੜਾਈ ਨੂੰ ਸਿਆਸੀ ਰੰਗਤ ਦੇਣ ਦੀ ਕੋਸ਼ਿਸ਼ ਕਰਨ ਦੀ ਸਖਤ ਆਲੋਚਨਾ ਕੀਤੀ।
ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਕੀਤੀ ਟਿੱਪਣੀ ਕਿ ਜੇਕਰ ਹੁਣ ਕੋਵਿਡ ਕਿਸਾਨਾਂ ਦੇ ਵਿਰੋਧ ਕਾਰਨ ਫੈਲਦਾ ਹੈ ਤਾਂ ਅਮਰਿੰਦਰ ਸਿੰਘ ਜ਼ਿੰਮੇਵਾਰ ਹੋਵੇਗਾ, ਇਸ ’ਤੇ ਖੱਟਰ ਉਤੇ ਵਰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਉਹ (ਖੱਟਰ) ਹਰਿਆਣਾ ਸੂਬਾ, ਜਿਸ ਦਾ ਟਰੈਕ ਰਿਕਾਰਡ ਮਹਾਂਮਾਰੀ ਦੇ ਮਾਮਲੇ ਵਿੱਚ ਕਾਫ਼ੀ ਮਾੜਾ ਰਿਹਾ ਹੈ, ਵਿਚ ਕਿਸਾਨਾਂ ਕਰਕੇ ਕੋਵਿਡ ਫੈਲਣ ਸਬੰਧੀ ਇੰਨੇ ਚਿੰਤਤ ਸਨ ਤਾਂ ਉਨਾਂ ਨੂੰ ਕਿਸਾਨਾਂ ਨੂੰ ਸੂਬੇ ਵਿੱਚ ਹੀ ਨਾ ਰੋਕ ਕੇ ਤੁਰੰਤ ਦਿੱਲੀ ਵੱਲ ਜਾਣ ਦੀ ਆਗਿਆ ਦੇਣੀ ਚਾਹੀਦੀ ਸੀ।
ਖੱਟਰ ਦੀ ਇਸ ਟਿੱਪਣੀ ਕਿ ਕਿਸਾਨਾਂ ਨੂੰ ਹਰਿਆਣਾ ਦੀਆਂ ਸਰਹੱਦਾਂ ਬੰਦ ਨਹੀਂ ਕਰਨੀਆਂ ਚਾਹੀਦੀਆਂ ’ਤੇ ਬੋਲਦਿਆਂ ਕੈਪਟਨ ਅਮਰਿੰਦਰ ਨੇ ਕਿਹਾ ਕਿ ਇਹ ਖੱਟਰ ਦੀ ਸਰਕਾਰ ਅਤੇ ਹਰਿਆਣਾ ਪੁਲਿਸ ਸੀ ਜਿਸਨੇ ਪਿਛਲੇ 3 ਦਿਨਾਂ ਤੋਂ ਕਿਸਾਨਾਂ ਨੂੰ ਜ਼ਬਰਦਸਤੀ ਅੱਗੇ ਵਧਣ ਤੋਂ ਰੋਕ ਕੇ ਸਰਹੱਦਾਂ ਬੰਦ ਕਰਕੇ ਰੱਖੀਆਂ।
ਮੁੱਖ ਮੰਤਰੀ ਨੇ ਖੱਟਰ ਵੱਲੋਂ ਹਰਿਆਣਾ ਪੁਲਿਸ ਦੁਆਰਾ ਤਾਕਤ ਦੀ ਵਰਤੋਂ ਤੋਂ ਲਗਾਤਾਰ ਇਨਕਾਰ ਕਰਨ ਦੀ ਤਿੱਖੀ ਨਿੰਦਾ ਕੀਤੀ ਜਦਕਿ ਮੀਡੀਆ ਵੱਲੋਂ ਇਸ ਸਾਰੇ ਮਾਮਲੇ ਦੀ ਕੀਤੀ ਗਈ ਕਵਰੇਜ ਲੋਕਾਂ ਦੇ ਸਾਹਮਣੇ ਹੈ। ਜਿਹੜਾ ਮਾਮਲਾ ਸਾਰਿਆਂ ਸਾਹਮਣੇ ਸਾਫ਼ ਤੇ ਸਪੱਸ਼ਟ ਹੈ, ਉਸ ਤੋਂ ਇਨਕਾਰੀ ਹੋਣਾ ਹੈਰਾਨੀ ਵਾਲੀ ਗੱਲ ਹੈ।ਇਹ ਜ਼ਿਕਰ ਕਰਦਿਆਂ ਕਿ ਜ਼ਖ਼ਮੀ ਕਿਸਾਨਾਂ ਨੂੰ ਹਰ ਟੀ.ਵੀ. ਚੈਨਲ ’ਤੇ ਵੇਖਿਆ ਜਾ ਸਕਦਾ ਹੈ, ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਖੱਟਰ ਦੇ ਝੂਠ ਦੀ ਹੱਦ ਨੂੰ ਦਰਸਾਉਂਦਾ ਹੈ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਇਸ ਮਾਮਲੇ ’ਤੇ ਖੱਟਰ ਦੇ ਝੂਠ ਨੂੰ ਹਰਿਆਣੇ ਦੇ ਕਿਸਾਨਾਂ ਨੇ ਖੁਦ ਹੀ ਉਜਾਗਰ ਕਰ ਦਿੱਤਾ ਹੈ ਕਿਉਂਕਿ ਉਨਾਂ ਨੇ ਆਪਣੇ ਮੁੱਖ ਮੰਤਰੀ ਦੇ ਦਾਅਵਿਆਂ ਕਿ ਰਾਜ ਦਾ ਕੋਈ ਵੀ ਕਿਸਾਨ ਮਾਰਚ ਵਿੱਚ ਸ਼ਾਮਲ ਨਹੀਂ ਹੋਇਆ ਨੂੰ ਰੱਦ ਹੀ ਨਹੀਂ ਕੀਤਾ ਸਗੋਂ ਹਰਿਆਣਾ ਸਰਕਾਰ ਵੱਲੋਂ ਜਾਰੀ ਆਪਣੇ ਪਹਿਚਾਣ ਪੱਤਰ ਵੀ ਵਿਖਾਏ ਸਨ।ਉਨਾਂ ਕਿਹਾ ਕਿ ਜਿਹੜਾ ਵਿਅਕਤੀ ਆਪਣੇ ਖੁਦ ਦੇ ਕਿਸਾਨਾਂ ਤੋਂ ਮੂੰਹ ਫੇਰ ਸਕਦਾ ਹੈ ਅਤੇ ਇੱਥੋਂ ਤੱਕ ਕਿ ਸੰਕਟ ਦੀ ਇਸ ਘੜੀ ਵਿੱਚ ਉਨਾਂ ਨਾਲ ਖੜਨ ਦੀ ਬਜਾਏ ਉਨਾਂ ਨੂੰ ਖਾਲਿਸਤਾਨੀ ਪੁਕਾਰ ਸਕਦਾ ਹੈ, ਤੋਂ ਸਪੱਸ਼ਟ ਹੁੰਦਾ ਹੈ ਕਿ ਅਜਿਹੇ ਵਿਅਕਤੀ ਨੂੰ ਝੂਠ ਫੈਲਾਉਣ ਬਾਰੇ ਕੋਈ ਨੈਤਿਕ ਝਿਜਕ, ਸ਼ਰਮ ਨਹੀਂ ਹੈ।ਉਨਾਂ ਅੱਗੇ ਕਿਹਾ ਕਿ ਸਪੱਸ਼ਟ ਤੌਰ ‘ਤੇ ਖੱਟਰ ’ਤੇ ਕੋਈ ਭਰੋਸਾ ਨਹੀਂ ਕੀਤਾ ਜਾ ਸਕਦਾ।

  • Captain amarinder singh
  • Khattar
  • ਖੱਟਰ
  • ਕੈਪਟਨ

ਪੰਜਾਬ 'ਚ ਐਤਵਾਰ ਨੂੰ ਕੋਰੋਨਾ ਦੇ 741 ਨਵੇਂ ਮਾਮਲੇ ਆਏ ਸਾਹਮਣੇ, 15 ਦੀ ਮੌਤ

NEXT STORY

Stories You May Like

  • school going student had to help dearly
    ਸਕੂਲ ਜਾਂਦੇ ਵਿਦਿਆਰਥੀ ਨੂੰ ਮਦਦ ਕਰਨੀ ਪਈ ਮਹਿੰਗੀ, ਰਾਹਗੀਰ ਬਣੇ ਲੁਟੇਰੇ ਨੇ ਖੋਹਿਆ ਮੋਬਾਈਲ
  • tobacco packets  mobile phones recovered from inside the central jail
    ਕੇਂਦਰੀ ਜੇਲ੍ਹ ਅੰਦਰੋਂ ਤੰਬਾਕੂ ਪੁੜੀਆਂ, ਮੋਬਾਈਲ ਫੋਨ ਤੇ ਹੋਰ ਸਾਮਾਨ ਬਰਾਮਦ
  • trains  mobile phones  thieves arrested
    ਰੇਲ ਗੱਡੀਆਂ ’ਚ ਯਾਤਰੀਆਂ ਦੇ ਮੋਬਾਈਲ ਫੋਨ ਚੋਰੀ ਕਰਨ ਵਾਲਾ ਚੋਰ ਕਾਬੂ
  • ram kapoor and shreya kalra controversy
    'ਇੰਨਾ ਪਿਆਰ ਤਾਂ ਮੇਰੇ ਪਾਪਾ ਨੇ ਵੀ ਨਹੀਂ ਕੀਤਾ', ਰਾਮ ਕਪੂਰ ਦੀ ਇਸ ਹਰਕਤ 'ਤੇ ਭੜਕੀ ਸ਼੍ਰੇਆ
  • budget phone and tv buyers cut purchasing
    ਬਜਟ ਫੋਨ ਅਤੇ ਟੀਵੀ ਖਰੀਦਦਾਰਾਂ ਨੇ ਘਟਾਈ ਖ਼ਰੀਦਦਾਰੀ, ਕੰਪਨੀਆਂ ਦੀ ਵਧੀ ਮੁਸ਼ਕਲ
  • surprise checking in amritsar central jail
    ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚ ਅਚਨਚੇਤ ਚੈਕਿੰਗ, 18 ਹਵਾਲਾਤੀਆਂ ਤੋਂ ਮੋਬਾਈਲ ਫ਼ੋਨ ਬਰਾਮਦ
  • mobile phone  accident  lake  doctor  death
    ਮੋਬਾਈਲ ਕੱਢਣ ਦੇ ਚੱਕਰ 'ਚ ਵੱਡਾ ਹਾਦਸਾ, ਝੀਲ 'ਚ ਡੁੱਬਣ ਨਾਲ ਦੋ ਜੂਨੀਅਰ ਡਾਕਟਰਾਂ ਦੀ ਮੌਤ
  • canadian pm statemetnt
    ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ
  • fir in phillaur
    ਦਲਿਤ ਲੜਕੀ ਦੇ ਕਤਲ ਮਾਮਲੇ 'ਚ ਹੋਟਲ ਮੈਨੇਜਰ ਵਿਰੁੱਧ ਪਰਚਾ ਦਰਜ
  • students protest in jalandhar
    ਜਲੰਧਰ 'ਚ ਵਿਦਿਆਰਥੀਆਂ ਦਾ ਧਰਨਾ, ਅਲਰਟ ਮੋਡ 'ਤੇ ਪੁਲਸ, ਇਨ੍ਹਾਂ ਸੜਕਾਂ 'ਤੇ ਹੋਈ...
  • good news for devotees visiting shri mata vaishno devi
    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
  • patwaris went on collective leave
    ਸਮੂਹਿਕ ਛੁੱਟੀ 'ਤੇ ਗਏ ਪਟਵਾਰੀ! ਸੂਬਾ ਵਾਸੀਆਂ ਨੂੰ ਝੱਲਣੀ ਪੈ ਰਹੀ ਪਰੇਸ਼ਾਨੀ
  • major commotion outside private college jalandhar
    ਜਲੰਧਰ ਦੇ ਮਸ਼ਹੂਰ ਕਾਲਜ ਦੇ ਬਾਹਰ ਹੰਗਾਮਾ, ਅਧਿਆਪਕ 'ਤੇ ਲੱਗੇ ਗੰਭੀਰ ਦੋਸ਼
  • heavy fire broke out in wires  electricity supply stopped in jalandhar
    ਜਲੰਧਰ ਦੇ ਇਸ ਇਲਾਕੇ 'ਚ ਬਿਜਲੀ ਦੀਆਂ ਤਾਰਾਂ ਨੂੰ ਲੱਗੀ ਭਿਆਨਕ ਅੱਗ, ਬਿਜਲੀ...
  • thief caught stealing phones in jalandhar
    ਜਲੰਧਰ ਵਿਚ ਫੋਨ ਚੋਰੀ ਕਰਕਾ ਚੋਰ ਲੋਕਾਂ ਨੇ ਕੀਤਾ ਕਾਬੂ, ਕੁੱਟ-ਕੁੱਟ ਕੀਤਾ...
Trending
Ek Nazar
indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fir case
      ਜ਼ਮੀਨ ਦੀ ਗਲਤ ਤਰੀਕੇ ਨਾਲ ਰਜਿਸਟਰੀ ਕਰਵਾਉਣ ਦੇ ਦੋਸ਼ 'ਚ 4 ਨਾਮਜ਼ਦ
    • students protest in jalandhar
      ਜਲੰਧਰ 'ਚ ਵਿਦਿਆਰਥੀਆਂ ਦਾ ਧਰਨਾ, ਅਲਰਟ ਮੋਡ 'ਤੇ ਪੁਲਸ, ਇਨ੍ਹਾਂ ਸੜਕਾਂ 'ਤੇ ਹੋਈ...
    • big action by fazilka police
      ਫਾਜ਼ਿਲਕਾ ਪੁਲਸ ਦਾ ਵੱਡਾ ਐਕਸ਼ਨ : ਦੋ ਤਸਕਰਾਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ
    • gangster joban billa reaches punjab after being deported from indonesia
      ਇੰਡੋਨੇਸ਼ੀਆ ਤੋਂ ਡਿਪੋਰਟ ਹੋ ਕੇ ਪੰਜਾਬ ਪੁੱਜਿਆ ਗੈਂਗਸਟਰ ਜੋਬਨ ਬਿੱਲਾ, 6 ਮਹੀਨੇ...
    • painful death of asi of punjab police
      ਪੰਜਾਬ ਪੁਲਸ ਦੇ ASI ਦੀ ਦਰਦਨਾਕ ਮੌਤ, ਡਿਊਟੀ ਤੋਂ ਪਰਤਦੇ ਸਮੇਂ...
    • good news for devotees visiting shri mata vaishno devi
      ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
    • strike of electricity workers extended for 2 more days
      ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
    • patwaris went on collective leave
      ਸਮੂਹਿਕ ਛੁੱਟੀ 'ਤੇ ਗਏ ਪਟਵਾਰੀ! ਸੂਬਾ ਵਾਸੀਆਂ ਨੂੰ ਝੱਲਣੀ ਪੈ ਰਹੀ ਪਰੇਸ਼ਾਨੀ
    • fraud of lakhs of rupees in the name of updating gas connection
      ਗੈਸ ਕੁਨੈਕਸ਼ਨ ਅਪਡੇਟ ਕਰਨ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ
    • accident in ludhiana
      ਪਲਾਂਟ ਵਿਚ ਸਫਾਈ ਕਰਦਿਆਂ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +