Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 28, 2025

    9:44:16 PM

  • 300 passengers stuck 33 000 feet  boeing dreamliner malfunctions

    33,000 ਫੁੱਟ ਦੀ ਉਚਾਈ 'ਤੇ ਹਵਾ 'ਚ ਅਟਕੀ 300...

  • gold rate

    Gold Rate: ਹੋਰ ਸਸਤਾ ਹੋਵੇਗਾ ਸੋਨਾ ਜਾਂ ਮੁੜ...

  • plane crash

    ਕ੍ਰੈਸ਼ ਹੋ ਗਿਆ ਜਹਾਜ਼, ਮਾਰੇ ਗਏ ਸਾਰੇ ਯਾਤਰੀ

  • lightning strikes a field 2 women

    ਕਹਿਰ ਬਣ ਅਸਮਾਨੋਂ ਡਿੱਗੀ ਬਿਜਲੀ, 2 ਔਰਤਾਂ ਦੀ ਮੌਤ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • 3 ਸਤੰਬਰ ਤੋਂ ਸ਼ੁਰੂ ਹੋਣਗੇ ਹੁਸ਼ਿਆਰਪੁਰ 'ਚ ‘ਖੇਡਾਂ ਵਤਨ ਪੰਜਾਬ ਦੀਆਂ-2024’ ਖੇਡ ਮੁਕਾਬਲੇ: ਕੋਮਲ ਮਿੱਤਲ

PUNJAB News Punjabi(ਪੰਜਾਬ)

3 ਸਤੰਬਰ ਤੋਂ ਸ਼ੁਰੂ ਹੋਣਗੇ ਹੁਸ਼ਿਆਰਪੁਰ 'ਚ ‘ਖੇਡਾਂ ਵਤਨ ਪੰਜਾਬ ਦੀਆਂ-2024’ ਖੇਡ ਮੁਕਾਬਲੇ: ਕੋਮਲ ਮਿੱਤਲ

  • Edited By Shivani Attri,
  • Updated: 16 Aug, 2024 04:53 PM
Hoshiarpur
khedan watan punjab ki 2024 sports competition start from september 3 hoshiarpur
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ (ਘੁੰਮਣ)-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਵਿਚ 3 ਸਤੰਬਰ ਤੋਂ 7 ਸਤੰਬਰ ਤੱਕ ਬਲਾਕ ਪੱਧਰੀ ਚੱਲਣ ਵਾਲੇ ‘ਖੇਡਾਂ ਵਤਨ ਪੰਜਾਬ ਦੀਆਂ-2024’ਖੇਡ ਮੁਕਾਬਲਿਆਂ ਦੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਸਾਰਿਆਂ ਨੂੰ ਖੇਡ ਆਯੋਜਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਅਗੇਤੇ ਤੌਰ ’ਤੇ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਨਾਲ ਐੱਸ. ਪੀ. (ਹੈੱਡਕੁਆਰਟਰ) ਮਨੋਜ ਠਾਕੁਰ, ਐੱਸ. ਡੀ. ਐੱਮ. ਹੁਸ਼ਿਆਰਪੁਰ ਪ੍ਰੀਤ ਇੰਦਰ ਸਿੰਘ ਬੈਂਸ, ਐੱਸ. ਡੀ. ਐੱਮ. ਗੜ੍ਹਸ਼ੰਕਰ ਸ਼ਿਵਰਾਜ ਸਿੰਘ ਬੱਲ, ਐੱਸ. ਡੀ. ਐੱਮ. ਦਸੂਹਾ ਪ੍ਰਦੀਪ ਬੈਂਸ, ਐੱਸ. ਡੀ. ਐੱਮ. ਮੁਕੇਰੀਆਂ ਅਸ਼ੋਕ ਕੁਮਾਰ, ਐੱਸ. ਡੀ. ਐੱਮ. ਟਾਂਡਾ ਵਿਓਮ ਭਾਰਦਵਾਜ ਅਤੇ ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਖੇਡ ਮੁਕਾਬਲਿਆਂ ਦੀ ਸ਼ੁਰੂਆਤ 29 ਅਗਸਤ ਨੂੰ ਰਾਸ਼ਟਰੀ ਖੇਡ ਦਿਵਸ ’ਤੇ ਸੰਗਰੂਰ ਵਿਚ ਕੀਤੀ ਜਾਵੇਗੀ। ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਇਨ੍ਹਾਂ ਖੇਡ ਮੁਕਾਬਲਿਆਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਇਹ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ, ਤਾਂ ਜੋ ਨੌਜਵਾਨ ਪੀੜ੍ਹੀ ਨੂੰ ਨਸ਼ੇ ਵਰਗੀਆਂ ਬੁਰਾਈਆਂ ਤੋਂ ਬਚਾਇਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੇਡ ਮੁਕਾਬਲਿਆਂ ਵਿਚ ਰਜਿਸਟਰੇਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਪੋਰਟਲ 5services.punjab.gov.in ਸਥਾਪਿਤ ਕੀਤਾ ਗਿਆ ਹੈ, ਜਿੱਥੇ ਖਿਡਾਰੀ 28 ਅਗਸਤ ਤੱਕ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ-2024’ਤਹਿਤ ਵੱਖ-ਵੱਖ ਬਲਾਕ ਪੱਧਰ ’ਤੇ ਖੇਡ ਮੁਕਾਬਲੇ ਹੋਣਗੇ, ਜਿਸ ਤੋਂ ਬਾਅਦ ਸੂਬਾ ਪੱਧਰੀ ਮੁਕਾਬਲੇ ਕਰਵਾਏ ਜਾਣਗੇ।

ਇਹ ਵੀ ਪੜ੍ਹੋ- ਅਮਰੀਕਾ ਦੇ ਸੁਫ਼ਨੇ ਵਿਖਾ ਕੇ ਦੋ ਪਰਿਵਾਰਾਂ ਦੇ ਖ਼ਰਚਾ ਦਿੱਤੇ 40 ਲੱਖ, ਜਦ ਸਾਹਮਣੇ ਆਈ ਸੱਚਾਈ ਤਾਂ ਉੱਡੇ ਹੋਸ਼

ਇਨ੍ਹਾਂ ਖੇਡ ਮੁਕਾਬਲਿਆਂ ਵਿਚ ਅੰਡਰ 14, 17, 21 ਤੋਂ ਇਲਾਵਾ ਵੱਖ-ਵੱਖ ਉਮਰ ਵਰਗ 21-30, 31-40, 41-50, 51-60 ਤੇ 61-70 ਤੇ 70 ਸਾਲ ਤੋਂ ਵੱਧ ਉਮਰ ਵਰਗ ਦੇ ਵਿਅਕਤੀ ਹਿੱਸਾ ਲੈ ਸਕਦੇ ਹਨ।ਕੋਮਲ ਮਿੱਤਲ ਨੇ ਦੱਸਿਆ ਕਿ ਪਹਿਲੇ ਪੜਾਅ ਵਿਚ 3 ਸਤੰਬਰ ਤੋਂ 5 ਸਤੰਬਰ ਤੱਕ ਬਲਾਕ ਪੱਧਰੀ ਮੁਕਾਬਲੇ ਬਲਾਕ ਤਲਵਾੜਾ ਵਿਚ ਭਵਨੌਰ, ਬਲਾਕ ਮੁਕੇਰੀਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਾਂਡਾ ਰਾਮ ਸਹਾਏ ਅਤੇ ਕੈਂਪ ਗਰਾਊਂਡ ਮੁਕੇਰੀਆਂ, ਬਲਾਕ ਟਾਂਡਾ ਵਿਚ ਗਿਆਨੀ ਕਰਤਾਰ ਸਿੰਘ ਮੈਮੋਰੀਅਲ ਕਾਲਜ ਟਾਂਡਾ, ਬਲਾਕ ਹੁਸ਼ਿਆਰਪੁਰ-2 ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੋਹਣ ਅਤੇ ਬਲਾਕ ਗੜ੍ਹਸ਼ੰਕਰ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਵਿਚ ਖੇਡ ਮੁਕਾਬਲੇ ਕਰਵਾਏ ਜਾਣਗੇ।

ਇਹ ਵੀ ਪੜ੍ਹੋ- ਮਨੀਲਾ 'ਚ ਪੰਜਾਬੀ ਨੌਜਵਾਨ ਦੀ ਮੌਤ, ਦੋ ਭੈਣਾਂ ਦਾ ਸੀ ਇਕਲੌਤਾ ਭਰਾ, ਨਵੰਬਰ 'ਚ ਰੱਖਿਆ ਸੀ ਵਿਆਹ

ਇਸੇ ਤਰ੍ਹਾਂ ਦੂਸਰੇ ਪੜਾਅ ਵਿਚ 6 ਸਤੰਬਰ ਤੋਂ 7 ਸਤੰਬਰ ਤੱਕ ਬਲਾਕ ਪੱਧਰੀ ਮੁਕਾਬਲੇ ਬਲਾਕ ਭੂੰਗਾ ਵਿਚ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਅਤੇ ਖਾਲਸਾ ਕਾਲਜ ਗੜ੍ਹਦੀਵਾਲਾ, ਬਲਾਕ ਹਾਜੀਪੁਰ ਵਿਚ ਪਿੰਡ ਰੈਲੀ ਅਤੇ ਪਿੰਡ ਨੰਗਲ ਬਿਹਾਲਾ, ਬਲਾਕ ਦਸੂਹਾ ਵਿਚ ਕੈਂਪ ਗਰਾਊਂਡ ਦਸੂਹਾ, ਬਲਾਕ ਹੁਸ਼ਿਆਰਪੁਰ-1 ਵਿਚ ਆਊਟਡੋਰ ਸਟੇਡੀਅਮ ਹੁਸ਼ਿਆਰਪੁਰ ਅਤੇ ਬਲਾਕ ਮਾਹਿਲਪੁਰ ਵਿਚ ਸਕਰਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਮਾਹਿਲਪੁਰ ਅਤੇ ਸ੍ਰੀ ਗੁਰੂ ਗੋਬਿੰਦ ਖਾਲਸਾ ਕਾਲਜ ਮਾਹਿਲਪੁਰ ਵਿਚ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ-2024 ਦੀ ਟੋਰਚ ਰਿਲੇਅ ਰੈਲੀ 23 ਅਗਸਤ ਸ਼ਾਮ ਨੂੰ ਹੁਸ਼ਿਆਰਪੁਰ ਪਹੁੰਚੇਗੀ ਅਤੇ 24 ਸਵੇਰੇ 7 ਵਜੇ ਜ਼ਿਲ੍ਹੇ ਦੇ ਖਿਡਾਰੀਆਂ ਵੱਲੋਂ ਵੱਖ-ਵੱਖ ਸਥਾਨਾਂ ਤੋਂ ਮਸ਼ਾਲ ਰਿਲੇਅ ਰੈਲੀ ਕੱਢਦੇ ਹੋਏ ਜਲੰਧਰ ਲਈ ਰਵਾਨਾ ਕਰ ਦਿੱਤੀ ਜਾਵੇਗੀ। ਇਸ ਮੌਕੇ ਜ਼ਿਲਾ ਵਿਕਾਸ ਅਤੇ ਪੰਚਾਇਤ ਅਫ਼ਸਰ ਸੁਖਵੀਰ ਕੌਰ, ਸਹਾਇਕ ਕਮਿਸ਼ਨਰ ਨਗਰ ਨਿਗਮ ਸੰਦੀਪ ਤਿਵਾੜੀ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪ੍ਰੀਤ ਕੋਹਲੀ, ਜ਼ਿਲਾ ਸਿੱਖਿਆ ਅਫ਼ਸਰ (ਸ) ਲਲਿਤਾ ਰਾਣੀ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
ਇਹ ਵੀ ਪੜ੍ਹੋ- ਕਾਨੂੰਗੋ ਐਸੋਸੀਏਸ਼ਨ ਦੇ ਪ੍ਰਧਾਨ ਗੁਰਮੇਲ ਸਿੰਘ ਗਰੇਵਾਲ ਦੀ ਹਾਦਸੇ 'ਚ ਮੌਤ, ਕੁਝ ਦਿਨ ਬਾਅਦ ਜਾਣਾ ਸੀ ਵਿਦੇਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

  • Khedan Watan Punjab Ki 2024
  • Hoshiarpur
  • ਹੁਸ਼ਿਆਰਪੁਰ
  • ਖੇਡਾਂ ਵਤਨ ਪੰਜਾਬ ਦੀਆਂ 2024 ਖੇਡ ਮੁਕਾਬਲੇ
  • ਕੋਮਲ ਮਿੱਤਲ

ਗੁਰਦੁਆਰੇ ’ਚ ਗੈਰ-ਕਾਨੂੰਨੀ ਲਾਟਰੀ ਦਾ ਧੰਦਾ ਚਲਾਉਣ ਵਾਲਾ ਪੁਲਸ ਅੜਿੱਕੇ

NEXT STORY

Stories You May Like

  • 3 terrorists arrested in manipur
    ਮਣੀਪੁਰ ’ਚ 3 ਅੱਤਵਾਦੀ ਗ੍ਰਿਫਤਾਰ
  • the film   drishyam 3   will be released in october
    ਅਕਤੂਬਰ 'ਚ ਰਿਲੀਜ਼ ਹੋਵੇਗੀ ਫਿਲਮ 'ਦ੍ਰਿਸ਼ਯਮ 3'
  • 3 miscreants injured during police encounter
    ਪੁਲਿਸ ਮੁਕਾਬਲੇ ਦੌਰਾਨ 3 ਬਦਮਾਸ਼ ਜ਼ਖਮੀ, ਵਾਲ-ਵਾਲ ਬਚਿਆ ਸੀਆਈਏ ਇੰਚਾਰਜ
  • 3 people arrested for gambling
    ਜੂਆ ਖੇਡਦੇ 3 ਲੋਕ ਗ੍ਰਿਫ਼ਤਾਰ, ਨਕਦੀ ਬਰਾਮਦ
  • a painful accident punjab  a terrible collision between 3 car lives of 2 people
    ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, 3 ਕਾਰਾਂ ਦੀ ਭਿਆਨਕ ਟੱਕਰ ਨੇ ਲਈ 2 ਲੋਕਾਂ ਦੀ ਜਾਨ
  • president trump to address nation after destroying 3 iranian nuclear sites
    ਈਰਾਨ ਦੀਆਂ 3 ਨਿਊਕਲੀਅਰ ਸਾਈਟਾਂ ਤਬਾਹ ਕਰਨ ਤੋਂ ਬਾਅਦ ਰਾਸ਼ਟਰਪਤੀ ਟਰੰਪ ਰਾਸ਼ਟਰ ਨੂੰ ਕਰਨਗੇ ਸੰਬੋਧਨ
  • 3 family members
    ਦੁੱਖਦ ਘਟਨਾ : ਪਰਿਵਾਰ ਦੇ 3 ਮੈਂਬਰਾਂ ਨੇ ਕੀਤੀ ਖ਼ੁਦਕੁਸ਼ੀ, ਇਸ ਹਾਲਤ 'ਚ ਮਿਲੀਆਂ ਲਾਸ਼ਾਂ
  • diljit posts after   sardar ji 3   controversy
    'ਸਰਦਾਰ ਜੀ 3' ਵਿਵਾਦ ਮਗਰੋਂ ਦਿਲਜੀਤ ਨੇ ਪਾਈ ਪੋਸਟ, ਕਿਹਾ- ਰਿਲੀਜ਼ ਤੋਂ ਪਹਿਲਾਂ...
  • monsoon will wreak havoc in punjab big weather forecast
    ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...
  • bulldozer action in manjit nagar jalandhar
    ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...
  • good news for those with driving licenses
    Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ...
  • major accident with devotees going to dera beas
    ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ
  • big news about the bhandare to be held in dera beas
    ਡੇਰਾ ਬਿਆਸ 'ਚ ਹੋਣ ਵਾਲੇ ਭੰਡਾਰੇ ਨੂੰ ਲੈ ਕੇ ਵੱਡੀ ਖ਼ਬਰ, ਸੰਗਤ ਲਈ ਅਹਿਮ...
  • punjabi son washed away in a canal in uttarakhand
    Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...
  • manish sisodia reprimands jalandhar municipal corporation officers
    ਮਨੀਸ਼ ਸਿਸੋਦੀਆ ਨੇ ਲਗਾਇਆ ਜਲੰਧਰ ਸ਼ਹਿਰ ਦਾ ਰਾਊਂਡ, ਨਿਗਮ ਅਫ਼ਸਰਾਂ ਨੂੰ ਲਾਈ ਫਿਟਕਾਰ
  • punjab government takes major action against female sarpanch and her husband
    ਮਹਿਲਾ ਸਰਪੰਚ ਤੇ ਉਸ ਦੇ ਪਤੀ 'ਤੇ ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਮਾਮਲਾ ਕਰੇਗਾ...
Trending
Ek Nazar
monsoon will wreak havoc in punjab big weather forecast

ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...

bulldozer action in manjit nagar jalandhar

ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...

aap leader sajjan singh cheema s nephew taranjit cheema dies in accident

'ਆਪ' ਆਗੂ ਸੱਜਣ ਸਿੰਘ ਚੀਮਾ ਨੂੰ ਵੱਡਾ ਸਦਮਾ, ਕਾਰ ਹਾਦਸੇ 'ਚ ਭਤੀਜੇ ਦੀ ਮੌਤ

good news for those with driving licenses

Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ...

major accident with devotees going to dera beas

ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ

big encounter in punjab hoshiarpur

ਪੰਜਾਬ 'ਚ ਵੱਡਾ ਐਨਕਾਊਂਟਰ! ਪੁਲਸ ਨਾਲ ਮੁਠਭੇੜ ਦੌਰਾਨ ਚੱਲੀਆਂ ਤਾੜ-ਤਾੜ ਗੋਲ਼ੀਆਂ

no consensus reached on summer vacations

ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਨਹੀਂ ਬਣੀ ਸਹਿਮਤੀ

flights canceled due to bear

ਭਾਲੂ ਕਾਰਨ ਰੱਦ ਹੋਈਆਂ ਇਕ ਦਰਜਨ ਫਲਾਈਟਾਂ, ਵੀਡੀਓ ਵਾਇਰਲ

israeli attacks in gaza

ਗਾਜ਼ਾ 'ਚ ਇਜ਼ਰਾਈਲੀ ਹਮਲੇ, 34 ਲੋਕਾਂ ਦੀ ਮੌਤ

important step in treating childhood genetic heart disease

ਜੈਨੇਟਿਕ ਦਿਲ ਦੀਆਂ ਬਿਮਾਰੀਆਂ ਨਾਲ ਜੂਝ ਰਹੇ ਬੱਚਿਆਂ ਲਈ ਆਸ ਦੀ ਕਿਰਨ

punjabi son washed away in a canal in uttarakhand

Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...

mortar shell explosion

ਮੋਰਟਾਰ ਸ਼ੈੱਲ 'ਚ ਧਮਾਕਾ, 14 ਲੋਕ ਜ਼ਖਮੀ

flash floods after rain

ਮੀਂਹ ਮਗਰੋਂ ਆਇਆ ਹੜ੍ਹ, 11 ਲੋਕਾਂ ਦੀ ਮੌਤ

j k hydroelectric projects pakistan

ਪਾਕਿਸਤਾਨ ਵੱਲੋਂ ਜੰਮੂ-ਕਸ਼ਮੀਰ ਪਣ-ਬਿਜਲੀ ਪ੍ਰੋਜੈਕਟਾਂ 'ਤੇ ਕੋਰਟ ਦੇ ਫੈਸਲੇ ਦਾ...

study tour to india extraordinary

ਭਾਰਤ ਦਾ ਅਧਿਐਨ ਦੌਰਾ ਬੇਮਿਸਾਲ : ਅਮਰੀਕੀ ਸਮੂਹ

trump attack iran again

Trump ਈਰਾਨ 'ਤੇ ਕਰਨਗੇ ਦੁਬਾਰਾ ਹਮਲਾ! ਪ੍ਰਸਤਾਵ ਨੂੰ ਸਹਿਮਤੀ

mark carney reactions

ਅਮਰੀਕਾ ਨੇ ਵਪਾਰਕ ਗੱਲਬਾਤ ਕੀਤੀ ਖ਼ਤਮ, ਕੈਨੇਡੀਅਨ PM ਦੀ ਪਹਿਲੀ ਪ੍ਰਤੀਕਿਰਿਆ

turkish president comments on s 400 missile s

S-400 ਮਿਜ਼ਾਈਲ ਪ੍ਰਣਾਲੀਆਂ 'ਤੇ ਤੁਰਕੀ ਦੇ ਰਾਸ਼ਟਰਪਤੀ ਨੇ ਕੀਤੀ ਟਿੱਪਣੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get easily australia and uk work visa
      ਆਸਾਨੀ ਨਾਲ ਪਾਓ UK ਅਤੇ ਆਸਟ੍ਰੇਲੀਆ ਦਾ ਵਰਕ ਪਰਮਿਟ, ਅੱਜ ਹੀ ਕਰੋ ਅਪਲਾਈ
    • gangster jaggu bhagwanpuria  s mother shot
      ਵੱਡੀ ਖ਼ਬਰ: ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਮਾਂ ’ਤੇ ਚੱਲੀਆਂ ਗੋਲੀਆਂ
    • sri akal takht sahib committee
      ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾ ਨਿਯਮਾਂ ਸਬੰਧੀ 34 ਮੈਂਬਰੀ ਕਮੇਟੀ ਦਾ...
    • gaushala incident haryana
      ਅੱਧੀ ਰਾਤ ਨੂੰ ਡਿੱਗੀ ਗਊਸ਼ਾਲਾ ਦੀ ਛੱਤ, 35 ਗਊਵੰਸ਼ਾਂ ਦੀ ਹੋਈ ਮੌਤ
    • rajnath singh in sco
      SCO 'ਚ ਪਾਕਿ ਰੱਖਿਆ ਮੰਤਰੀ ਨੂੰ ਨਹੀਂ ਮਿਲੇ ਰਾਜਨਾਥ
    • punjab congress resigns
      ਪੰਜਾਬ ਦੀ ਸਿਆਸਤ 'ਚ ਹਲਚਲ! ਤਿੰਨ ਵੱਡੇ ਆਗੂਆਂ ਦੇ ਅਸਤੀਫ਼ੇ ਮਨਜ਼ੂਰ
    • pakistan in trouble
      ਪਹਿਲਾਂ ਸੋਕਾ ਹੁਣ ਹੜ੍ਹ ! ਪਾਕਿਸਤਾਨ ਦੀਆਂ ਵਧੀਆਂ ਮੁਸ਼ਕਲਾਂ, ਭਾਰਤ ਨੇ ਖੋਲ'ਤੇ...
    • india pakistan tulbul project
      ਪਾਕਿ ਨੂੰ ਲੱਗੇਗਾ ਝਟਕਾ; ਤੁਲਬੁਲ ਪ੍ਰਾਜੈਕਟ ਮੁੜ ਸ਼ੁਰੂ ਕਰਨ ਦੀ ਤਿਆਰੀ ’ਚ ਭਾਰਤ
    • big statement of khawaja asif
      'ਸਾਨੂੰ ਭਾਰਤ ਦੀ ਖੁਫੀਆ ਜਾਣਕਾਰੀ ਦੇ ਰਿਹੈ ਚੀਨ', ਪਾਕਿ ਰੱਖਿਆ ਮੰਤਰੀ ਦਾ ਵੱਡਾ...
    • jaswant singh khalra school inaugurated in fresno
      ਜਸਵੰਤ ਸਿੰਘ ਖਾਲੜਾ ਸਕੂਲ ਦਾ ਫਰਿਜ਼ਨੋ 'ਚ ਉਦਘਾਟਨ
    • punjab school employees
      ਪੰਜਾਬ ਦੇ ਸਕੂਲ ਮੁਲਾਜ਼ਮਾਂ ਲਈ ਸਰਕਾਰ ਦਾ ਵੱਡਾ ਐਲਾਨ
    • ਪੰਜਾਬ ਦੀਆਂ ਖਬਰਾਂ
    • big encounter in punjab hoshiarpur
      ਪੰਜਾਬ 'ਚ ਵੱਡਾ ਐਨਕਾਊਂਟਰ! ਪੁਲਸ ਨਾਲ ਮੁਠਭੇੜ ਦੌਰਾਨ ਚੱਲੀਆਂ ਤਾੜ-ਤਾੜ ਗੋਲ਼ੀਆਂ
    • bhagwant mann promise punjab government
      ਮੁੱਖ ਮੰਤਰੀ ਭਗਵੰਤ ਮਾਨ ਨੇ ਨਿਭਾਇਆ ਵਾਅਦਾ, ਕਰ 'ਤਾ ਵੱਡਾ ਐਲਾਨ
    • prtc government bus employee
      ਅੰਮ੍ਰਿਤਸਰੋਂ ਆਏ ਫੋਨ ਨੇ ਪੀ. ਆਰ. ਟੀ. ਸੀ. ਦੀ ਬੱਸ 'ਚ ਪਵਾਈਆਂ ਭਾਜੜਾਂ, ਹੈਰਾਨ...
    • aggu bhagwanpuria social media post
      ਮਾਂ ਤੇ ਭਰਾ ਦੇ ਕਤਲ ਤੋਂ ਬਾਅਦ ਜੱਗੂ ਗਰੁੱਪ ਨੇ ਪਾਈ ਪੋਸਟ, ਧਮਕੀ ਦਿੰਦਿਆਂ ਕਿਹਾ,...
    • pspcl electricity department employee
      ਪੀ. ਐੱਸ. ਪੀ. ਸੀ. ਐੱਲ. ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਕੀਤੇ ਨਵੇਂ ਹੁਕਮ
    • punjab schools holidays education department
      ਛੁੱਟੀਆਂ ਵਿਚਾਲੇ ਪੰਜਾਬ ਦੇ ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ, ਲਿਆ ਗਿਆ ਇਹ ਵੱਡਾ...
    • no consensus reached on summer vacations
      ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਨਹੀਂ ਬਣੀ ਸਹਿਮਤੀ
    • jathedar gargajj and bhai tek singh declared as pensioners
      ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਨੇ SGPC ਨੂੰ ਲਿਖੀ ਚਿੱਠੀ
    • catches 5 smugglers 15 km from border
      BSF ਨੇ ਬਦਲੀ ਰਣਨੀਤੀ, ਸਰਹੱਦ ਤੋਂ 15 ਕਿਲੋਮੀਟਰ ਅੰਦਰੋਂ ਫੜੇ 5 ਸਮੱਗਲਰ
    • fir case
      ਕੁੱਟਮਾਰ ਕਰਨ ’ਤੇ ਪਤੀ-ਪਤਨੀ ਅਤੇ ਧੀ ਖ਼ਿਲਾਫ਼ ਮਾਮਲਾ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +