Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 03, 2026

    7:42:17 PM

  • rajasthan royals sold out

    IPL ਵਿਚਾਲੇ ਵੱਡਾ ਬਦਲਾਅ ! 156602325000 ਰੁਪਏ...

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

  • punjab toll plaza

    ਪੰਜਾਬ ਦੇ 3 ਟੋਲ ਪਲਾਜ਼ੇ ਹੋਣਗੇ FREE! ਹੋ ਗਿਆ...

  • girl raped in bathinda

    ਪੰਜਾਬ 'ਚ ਰਿਸ਼ਤੇ ਸ਼ਰਮਸਾਰ! ਦਰਿੰਦਾ ਬਣੇ ਨਾਨੇ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Tarn Taran
  • ਖੇਮਕਰਨ: ਭਾਰਤ-ਪਾਕਿਸਤਾਨ ਸਰਹੱਦ 'ਤੇ ਮੁੜ ਦਾਖ਼ਲ ਹੋਇਆ ਪਾਕਿ ਡਰੋਨ, BSF ਨੇ ਕੀਤੀ ਫਾਇਰਿੰਗ

PUNJAB News Punjabi(ਪੰਜਾਬ)

ਖੇਮਕਰਨ: ਭਾਰਤ-ਪਾਕਿਸਤਾਨ ਸਰਹੱਦ 'ਤੇ ਮੁੜ ਦਾਖ਼ਲ ਹੋਇਆ ਪਾਕਿ ਡਰੋਨ, BSF ਨੇ ਕੀਤੀ ਫਾਇਰਿੰਗ

  • Edited By Rajwinder Kaur,
  • Updated: 02 Jul, 2022 02:42 PM
Tarn Taran
khemkaran  india pakistan border  pak drones  bsf  firing
  • Share
    • Facebook
    • Tumblr
    • Linkedin
    • Twitter
  • Comment

ਖੇਮਕਰਨ (ਸੋਨੀਆ) - ਕੜੀ ਧੁੱਪ ਅਤੇ ਕਹਿਰਾਂ ਦੀ ਗਰਮੀ ’ਚ ਸਰਹੱਦ ’ਤੇ ਤਾਇਨਾਤ ਬੀ.ਐੱਸ.ਐੱਫ. ਦੇ ਜਵਾਨਾਂ ਵੱਲੋਂ ਗੁਆਂਢੀ ਦੇਸ਼ ਪਾਕਿਸਤਾਨ ਦੀਆਂ ਮਾੜੀਆਂ ਗ਼ਲਤ ਹਰਕਤਾਂ 'ਤੇ ਨਜ਼ਰ ਰੱਖੀ ਜਾ ਰਹੀ ਹੈ। ਇਸ ਦੇ ਬਾਵਜੂਦ ਪਾਕਿ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਹਰ ਵਾਰ ਦੀ ਤਰ੍ਹਾਂ ਬੀਤੀ ਦੇਰ ਰਾਤ ਵੀ ਕਰੀਬ 2 ਵਜੇ ਬੀ .ਓ .ਪੀ. ਨੂਰਵਾਲਾ ਤੋਂ  ਪਾਕਿਸਤਾਨੀ ਡਰੋਨ ਦਾਖ਼ਲ ਹੋਣ ਦੀ ਸੂਚਨਾ ਮਿਲੀ। ਬੀ.ਐੱਸ.ਐੱਫ .ਬਟਾਲੀਅਨ 103 ਦੇ ਜਵਾਨਾਂ ਨੇ ਪਾਕਿਸਤਾਨ ਵੱਲੋਂ ਕਿਸੇ ਉੱਡਣਸ਼ੀਲ ਵਸਤੂ ਦੀ ਆਵਾਜ਼ ਸੁਣੀ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਰੂਹ ਕੰਬਾਊ ਵਾਰਦਾਤ: ਤਾਸ਼ ਖੇਡਦੇ ਸਮੇਂ ਦੋਸਤ ਨੇ ਇੱਟਾਂ ਮਾਰ ਕੀਤਾ ਦੋਸਤ ਦਾ ਕਤਲ (ਤਸਵੀਰਾਂ)

ਆਵਾਜ਼ ਸੁਣਦੇ ਸਾਰ ਹਰਕਤ ਵਿੱਚ ਆਉਂਦੇ ਹੋਏ ਬੀ.ਐੱਸ.ਐੱਫ. ਬਟਾਲੀਅਨ 103 ਦੇ ਜਵਾਨਾਂ ਨੇ ਬੀ.ਓ.ਪੀ. ਨੂਰਵਾਲਾ ਦੇ ਪਿੱਲਰ ਨੰਬਰ 170/38 ਵੱਲ ਕਰੀਬ 25 ਰਾਊਂਡ ਫਾਇਰ ਕੀਤੇ। ਫਾਇਰਿੰਗ ਦੀ ਆਵਾਜ਼ ਸੁਣ ਡਰੋਨ ਨੇ ਪਾਕਿਸਤਾਨ ਵੱਲ ਰੁਖ ਕਰ ਲਿਆ। ਡਰੋਨ ਦੇ ਆਉਣ ਤੋਂ ਬਾਅਦ ਪੰਜਾਬ ਪੁਲਸ ਅਤੇ ਬੀ.ਐੱਸ.ਐੱਫ. ਦੇ ਉੱਚ ਅਧਿਕਾਰੀਆਂ ਨੇ ਜਵਾਨਾਂ ਨਾਲ ਮਿਲ ਕੇ ਸਰਚ ਅਭਿਆਨ ਚਲਾਇਆ। ਸਰਚ ਅਭਿਆਨ ਦੌਰਾਨ ਅਧਿਕਾਰੀਆਂ ਨੂੰ ਕਿਸੇ ਕਿਸਮ ਦੀ ਕੋਈ ਸ਼ੱਕੀ ਵਸਤੂ ਪ੍ਰਾਪਤ ਨਹੀਂ ਹੋਈ।

ਪੜ੍ਹੋ ਇਹ ਵੀ ਖ਼ਬਰ: ਵੱਡੀ ਖ਼ਬਰ: ਵਿਜੀਲੈਂਸ ਵਿਭਾਗ ਦੀ ਟੀਮ ਨੇ ਡਰੱਗ ਇੰਸਪੈਕਟਰ ਬਬਲੀਨ ਕੌਰ ਨੂੰ GNDU ਤੋਂ ਕੀਤਾ ਗ੍ਰਿਫ਼ਤਾਰ

  • Khemkaran
  • India Pakistan border
  • Pak drones
  • BSF
  • firing
  • ਭਾਰਤ ਪਾਕਿਸਤਾਨ ਸਰਹੱਦ
  • ਪਾਕਿ ਡਰੋਨ
  • BSF
  • ਫਾਇਰਿੰਗ

ਕਰਤਾਰਪੁਰ: ਗਲਾ ਘੁੱਟ ਕੇ ਭੈਣ ਨੂੰ ਦਰਦਨਾਕ ਮੌਤ ਦੇਣ ਵਾਲਾ ਭਰਾ 24 ਘੰਟਿਆਂ 'ਚ ਗ੍ਰਿਫ਼ਤਾਰ

NEXT STORY

Stories You May Like

  • bsf caught the suspect police started investigation
    ਜੰਮੂ 'ਚ ਭਾਰਤ-ਪਾਕਿ ਸਰਹੱਦ ਨੇੜੇ ਦਿਖੀ ਹਲਚਲ ! BSF ਨੇ ਫੜਿਆ ਸ਼ੱਕੀ, ਪੁਲਸ ਵੱਲੋਂ ਜਾਂਚ ਸ਼ੁਰੂ
  • 2 drones and 1 kg heroin recovered near the border in tarn taran
    ਤਰਨਤਾਰਨ ਵਿਖੇ ਸਰਹੱਦ ਨੇੜਿਓਂ 2 ਡਰੋਨ ਤੇ 1 ਕਿਲੋ ਹੈਰੋਇਨ ਬਰਾਮਦ
  • drone recovered near international border
    ਅੰਤਰ ਰਾਸ਼ਟਰੀ ਸਰਹੱਦ ਨੇੜੇ ਡਰੋਨ ਬਰਾਮਦ
  • bsf prepares border
    ਬਾਰਡਰ 'ਤੇ ਹੁਣ ਜਵਾਨ ਨਹੀਂ, ਮਗਰਮੱਛ ਕਰਨਗੇ ਦੇਸ਼ ਦੀ ਰਾਖੀ ! BSF ਨੇ ਖਿੱਚੀ ਤਿਆਰੀ
  • bsf and police recover heroin and 2 drones during search
    ਬੀਐੱਸਐੱਫ ਤੇ ਪੁਲਸ ਨੇ ਸਰਚ ਦੌਰਾਨ ਹੈਰੋਇਨ ਤੇ 2 ਡਰੋਨ ਕੀਤੇ ਬਰਾਮਦ
  • drone with half a kilo of heroin recovered near the border
    ਸਰਹੱਦ ਨੇੜਿਓਂ ਅੱਧਾ ਕਿਲੋ ਹੈਰੋਇਨ ਸਣੇ ਡਰੋਨ ਬਰਾਮਦ
  • operation by pakistan
    ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ
  • 3 drones with heroin recovered
    BSF ਤੇ ਪੁਲਸ ਦੇ ਸਾਂਝੇ ਆਪਰੇਸ਼ਨ ਦੌਰਾਨ ਹੈਰੋਇਨ ਸਣੇ 3 ਡਰੋਨ ਬਰਾਮਦ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • heavy rain and storm in punjab alert issued
    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • sai ghulam shah ji jodh mela nakodar baba muradh shah ji
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
  • back to childhood pinkoo tv video
    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ...
  • big warning of rain thunderstorm and hailstorm in punjab
    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
  • justice received from consumer forum in case of missing parcel
    ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ...
  • bag stolen from businessman  s fortuner in jalandhar
    ਜਲੰਧਰ 'ਚ ਵਪਾਰੀ ਦੀ ਫਾਰਚੂਨਰ 'ਚੋਂ ਬੈਗ ਚੋਰੀ, ਲੱਖਾਂ ਦੇ ਗਹਿਣੇ ਤੇ ਨਕਦੀ ਗਾਇਬ
  • minor girl kidnapped on the pretext of marriage
    ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਕੀਤਾ ਅਗਵਾ
Trending
Ek Nazar
a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab young man dies tragically during preparations for sports tournament
      ਪੰਜਾਬ: ਖੇਡ ਟੂਰਨਾਮੈਂਟ ਦੀਆਂ ਤਿਆਰੀਆਂ ਦੌਰਾਨ ਨੌਜਵਾਨ ਦੀ ਦਰਦਨਾਕ ਮੌਤ
    • punjab brother in law brutally murders brother in law
      ਪੰਜਾਬ: ਸਾਲੇ ਨੇ ਜੀਜੇ ਦਾ ਬੇਰਹਿਮੀ ਨਾਲ ਕਰ'ਤਾ ਕਤਲ
    • 3 accused arrested with 12 kg heroin near this toll plaza in punjab
      ਪੰਜਾਬ ਦੇ ਇਸ ਟੋਲ ਪਲਾਜ਼ਾ ਨੇੜੇ 12 ਕਿਲੋ ਹੈਰੋਇਨ ਸਮੇਤ ਫੜੇ ਗਏ 3 ਮੁਲਜ਼ਮ
    • central jail faridkot
      ਕੇਂਦਰੀ ਮਾਡਰਨ ਜੇਲ੍ਹ ਫ਼ਰੀਦਕੋਟ ‘ਚ ਕੈਦੀ ਨੇ ਫਾਹਾ ਲਾ ਕੇ ਕੀਤੀ ਖੁਦਕੁਸ਼ੀ
    • a person from uttarakhand won the lottery in punjab and became a millionaire
      ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ
    • e challan update
      ਪੰਜਾਬ: ਵਾਹਨ ਚਾਲਕਾਂ ਲਈ ਵੱਡੀ ਖ਼ਬਰ! ਕੈਮਰਿਆਂ ਰਾਹੀਂ ਹੋਣ ਵਾਲੇ ਈ-ਚਾਲਾਨ ਬਾਰੇ...
    • girl took terrible step
      16 ਸਾਲਾ ਕੁੜੀ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
    • sai ghulam shah ji jodh mela nakodar baba muradh shah ji
      ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
    • back to childhood pinkoo tv video
      Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ...
    • big warning of rain thunderstorm and hailstorm in punjab
      ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +