Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 01, 2025

    5:33:09 PM

  • saudi airlines will have to pay compensation of rs 1 35

    ਸਾਊਦੀ ਏਅਰਲਾਈਨਜ਼ ਨੂੰ ਝਟਕਾ! ਮੁੰਬਈ ਦੇ ਵਿਅਕਤੀ...

  • squid game 3 trailer launched

    ਇਤਜ਼ਾਰ ਖ਼ਤਮ ! Squid Game-3 ਦਾ ਟ੍ਰੇਲਰ ਲਾਂਚ,...

  • attempt to desecrate sri guru granth sahib in gurdwara bhaktuana sahib

    ਪੰਜਾਬ ਦੇ ਇਸ ਇਤਿਹਾਸਕ ਗੁਰਦੁਆਰਾ ਸਾਹਿਬ 'ਚ ਬੇਅਦਬੀ...

  • shiromani committee led by president dhami will meet baba harnam singh today

    ਸ਼੍ਰੋਮਣੀ ਕਮੇਟੀ ਦਾ ਵਫ਼ਦ ਪ੍ਰਧਾਨ ਧਾਮੀ ਦੀ ਅਗਵਾਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur-Fazilka
  • ਗੁਰੂਹਰਸਹਾਏ ਤੋਂ ਪਹਿਲਾਂ ਕੀਤਾ ਅਗਵਾ, ਫਿਰ ਸਾਰਾ ਦਿਨ ਕੁੱਟਣ ਤੋਂ ਬਾਅਦ ਕੀਤਾ ਕਤਲ

PUNJAB News Punjabi(ਪੰਜਾਬ)

ਗੁਰੂਹਰਸਹਾਏ ਤੋਂ ਪਹਿਲਾਂ ਕੀਤਾ ਅਗਵਾ, ਫਿਰ ਸਾਰਾ ਦਿਨ ਕੁੱਟਣ ਤੋਂ ਬਾਅਦ ਕੀਤਾ ਕਤਲ

  • Edited By Gurminder Singh,
  • Updated: 01 May, 2025 06:20 PM
Firozpur-Fazilka
kidnapping person police
  • Share
    • Facebook
    • Tumblr
    • Linkedin
    • Twitter
  • Comment

ਜਲਾਲਾਬਾਦ (ਆਦਰਸ਼,ਜਤਿੰਦਰ) : ਜਲਾਲਾਬਾਦ ਹਲਕੇ ਦੇ ਪਿੰਡ ਸੜੀਆ ਦੇ ਵਿਅਕਤੀਆਂ ਵਲੋਂ ਪੈਸਿਆਂ ਦੇ ਲੈਣ ਦੇਣ ਦੇ ਚੱਲਦੇ ਉਸ ਨੂੰ ਗੁਰੂਹਰਸਹਾਏ ਤੋਂ ਪਹਿਲਾ ਅਗਵਾ ਕਰਕੇ ਲਿਆਂਦਾ ਗਿਆ ਅਤੇ ਬਾਅਦ ’ਚ ਉਸਦਾ ਬੇਰਹਿਮੀ ਦੇ ਨਾਲ ਕਤਲ ਕਰਕੇ ਲਾਸ਼ ਨੂੰ ਪਿੰਡ ਹੌਜ ਖਾਸ ਦੇ ਸੇਮਨਾਲ ’ਚ ਖੁਰਦ ਬੁਰਦ ਕਰਨ ਦੀ ਕੋਸ਼ਿਸ਼ ਕੀਤੀ ਗਈ। ਜਾਣਕਾਰੀ ਮੁਤਾਬਕ ਗੁਰੂਹਰਸਹਾਏ ਦੇ ਭੱਠਾ ਬਸਤੀ ਤੋਂ ਰਮੇਸ਼ ਕੁਮਾਰ ਨੂੰ ਬੀਤੇ ਦਿਨੀਂ ਜਲਾਲਾਬਾਦ ਹਲਕੇ ਦੇ ਪਿੰਡ ਹੌਜ ਖਾਸ ਦੇ ਰਹਿਣ ਵਾਲੇ ਸ਼ਾਮ ਲਾਲ (ਜੋ ਨਿਹੰਗ ਸਿੰਘ ਦੇ ਭੇਸ ਵਿਚ ਰਹਿੰਦਾ ਹੈ) ਅਤੇ ਉਸਦੇ ਸਾਥੀਆਂ ਨੇ ਕਾਰ ’ਚ ਅਗਵਾ ਕਰਕੇ  ਆਪਣੇ ਪਿੰਡ ਲੈ ਗਿਆ ਤੇ ਸਾਰਾ ਦਿਨ ਉਸ ਨਾਲ ਕੁੱਟਮਾਰ ਕੀਤੀ ਅਤੇ ਸ਼ਾਮ ਨੂੰ ਇਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। 

ਇਹ ਵੀ ਪੜ੍ਹੋ : ਪੰਜਾਬ 'ਚ 4 ਮਈ ਤੱਕ ਜਾਰੀ ਹੋਇਆ Alert, ਹਨੇਰੀ-ਤੂਫ਼ਾਨ ਦੇ ਨਾਲ ਪਵੇਗਾ ਮੀਂਹ

ਪੁਲਸ ਅਨੁਸਾਰ ਕਤਲ ਕਰਨ ਤੋਂ ਬਾਅਦ ਦੋਸ਼ੀਆਂ ਵੱਲੋਂ ਰਮੇਸ਼ ਕੁਮਾਰ ਦੀ ਲਾਸ਼ ਨੂੰ ਪਿੰਡ ਹੌਜ ਖਾਸ ਦੇ ਸੇਮਨਾਲੇ ’ਚ ਟਿਕਾਣੇ ਲਗਾਇਆ ਜਾ ਰਿਹਾ ਸੀ ਤਾਂ ਇਸ ਦਾ ਪਤਾ ਪੁਲਸ ਨੂੰ ਲੱਗਣ 'ਤੇ ਦੋਸ਼ੀ ਸ਼ਾਮ ਲਾਲ ਅਤੇ ਉਸਦੀ ਪਤਨੀ ਨੂੰ ਕਾਬੂ ਕਰ ਲਿਆ ਗਿਆ ਅਤੇ ਲਾਸ਼ ਬਰਾਮਦ ਕਰ ਲਈ ਗਈ। ਕਤਲ ਕਰਨ ਵਾਲੇ ਦੋਸ਼ੀਆਂ ’ਚ ਵਿਅਕਤੀ ਸ਼ਾਮ ਲਾਲ ਨੇ ਕੈਮਰੇ ਦੇ ਸਾਹਮਣੇ ਆਪਣੇ ਗੁਨਾਹ ਨੂੰ ਕਬੂਲ ਕਰਦੇ ਹੋਏ ਕਿਹਾ ਕਿ ਰਮੇਸ਼ ਕੁਮਾਰ ਨੇ ਉਸਦੇ ਨਾਲ ਠੱਗੀ ਕੀਤੀ ਸੀ ਜਿਸ ਦੇ ਚੱਲਦਿਆਂ ਉਸ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਇਸ ਮਾਮਲੇ ਸਬੰਧੀ ਥਾਣਾ ਗੁਰੂਹਰਸਹਾਏ ਦੇ ਐੱਸ.ਐੱਚ.ਓ. ਜਸਵਿੰਦਰ ਸਿੰਘ ਬਰਾੜ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ  ਕਿਹਾ ਕਿ ਮ੍ਰਿਤਕ ਰਮੇਸ਼ ਕੁਮਾਰ ਦੀ ਪਤਨੀ ਦੇ ਬਿਆਨਾਂ ’ਤੇ 4 ਲੋਕਾਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਵਾਰਦਾਤ ਦੇ ’ਚ ਸ਼ਾਮਲ 2 ਮੁੱਖ ਦੋਸ਼ੀਆਂ ਪਤੀ-ਪਤਨੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਦਕਿ ਬਾਕੀ ਦੇ 2 ਮੁਲਜ਼ਮਾਂ ਦੀ ਭਾਲ ਲਈ ਪੁਲਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।  

ਇਹ ਵੀ ਪੜ੍ਹੋ : ਪੰਜਾਬ 'ਚ ਮਸ਼ਹੂਰ 'ਥਾਰ ਗਰਲ' 'ਤੇ ਹੋ ਗਈ ਕਾਰਵਾਈ, ਹੈਰਾਨ ਕਰਨ ਵਾਲਾ ਹੈ ਮਾਮਲਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Kidnapping
  • Person
  • Police
  • ਅਗਵਾ
  • ਵਿਅਕਤੀ
  • ਪੁਲਸ

ਪਾਣੀ ਦੀ ਇਕ ਵੀ ਵਾਧੂ ਬੂੰਦ ਹਰਿਆਣਾ ਨਹੀਂ ਜਾਣ ਦੇਵਾਂਗੇ ਭਾਵੇਂ ਸਿਰ ਕਲਮ ਕਰਵਾਉਣਾ ਪਵੇ: ਹਰਜੋਤ ਬੈਂਸ

NEXT STORY

Stories You May Like

  • ecb sacks data analysts ahead of series against india
    ਭਾਰਤ ਖਿਲਾਫ ਸੀਰੀਜ਼ ਤੋਂ ਪਹਿਲਾਂ ECB ਨੇ ਡਾਟਾ ਵਿਸ਼ਲੇਸ਼ਕਾਂ ਨੂੰ ਕੀਤਾ ਬਰਖਾਸਤ
  • jalandhar boy friends
    ਜਲੰਧਰ: ਵਿਦੇਸ਼ ਜਾਣ ਤੋਂ 4 ਦਿਨ ਪਹਿਲਾਂ ਮੁੰਡੇ ਦਾ ਕਤਲ, ਯਾਰਾਂ ਨੇ ਹੀ ਕੀਤੀ ਯਾਰਮਾਰ!
  • after eating sweets the thieves danced and then stole the sweet shop
    ਚੋਰੀ ਤੋਂ ਪਹਿਲਾਂ ਕੁਝ ਮਿੱਠਾ ਹੋ ਜਾਏ...,ਮਿਠਾਈ ਖਾ ਚੋਰਾਂ ਨੇ ਕੀਤਾ ਡਾਂਸ, ਫਿਰ ਸਵੀਟ ਸ਼ਾਪ 'ਤੇ ਹੱਥ ਸਾਫ
  • have you ever wondered what happens after death
    ਕੀ ਕਦੇ ਸੋਚਿਆ ਮਰਨ ਤੋਂ ਬਾਅਦ ਕੀ ਹੁੰਦੈ ? 8 ਮਿੰਟ ਲਈ ਮਰੀ ਔਰਤ ਨੇ ਦੱਸੀ ਆਪਬੀਤੀ
  • after rohit virat  this veteran also retired from test cricket
    ਰੋਹਿਤ-ਵਿਰਾਟ ਤੋਂ ਬਾਅਦ ਇਸ ਦਿੱਗਜ ਨੇ ਵੀ ਟੈਸਟ ਤੋਂ ਸੰਨਿਆਸ ਲੈ ਲਿਆ, ਅਚਾਨਕ ਕੀਤਾ ਐਲਾਨ
  • markets closed for 3 days
    ਅੰਮ੍ਰਿਤਸਰ ਤੋਂ ਬਾਅਦ ਹੁਣ ਪੰਜਾਬ ਦੇ ਇਲਾਕੇ 'ਚ ਵੀ 3 ਦਿਨ ਬਾਜ਼ਾਰ ਬੰਦ ਰੱਖਣ ਦਾ ਫੈਸਲਾ
  • nusrat faria got bail on the second day in jail
    ਅਦਾਕਾਰਾ ਨੁਸਰਤ ਨੂੰ ਦੂਜੇ ਦਿਨ ਮਿਲੀ ਜ਼ਮਾਨਤ, ਪੁਲਸ ਨੇ ਕਤਲ ਦੇ ਦੋਸ਼ਾਂ 'ਚ ਕੀਤਾ ਸੀ ਗ੍ਰਿਫ਼ਤਾਰ
  • know what ekta kapoor becoming a producer
    ਜਾਣੋ ਨਿਰਮਾਤਾ ਬਣਨ ਤੋਂ ਪਹਿਲਾਂ ਕੀ ਬਣਨਾ ਚਾਹੁੰਦੀ ਸੀ ਏਕਤਾ ਕਪੂਰ, ਖੁਦ ਕੀਤਾ ਖੁਲਾਸਾ
  • aamdeep kaur appointed state president of punjab women s wing by aap
    ਵੱਡੀ ਖ਼ਬਰ: 'ਆਪ' ਪੰਜਾਬ ਵੱਲੋਂ ਸਟੇਟ ਵੂਮੈਨ ਵਿੰਗ ਦੀ ਨਵੀਂ ਪ੍ਰਧਾਨ ਨਿਯੁਕਤ,...
  • inspector harpreet kaur arrested in corruption case sent to jail for 14 days
    ਭ੍ਰਿਸ਼ਟਾਚਾਰ ਮਾਮਲੇ 'ਚ ਗ੍ਰਿਫ਼ਤਾਰ ਇੰਸਪੈਕਟਰ ਹਰਪ੍ਰੀਤ ਕੌਰ ਨੂੰ 14 ਦਿਨਾਂ ਲਈ...
  • after mla raman arora improvement trust on the radar of vigilance department
    MLA ਰਮਨ ਅਰੋੜਾ ਤੋਂ ਬਾਅਦ ਵਿਜੀਲੈਂਸ ਦੇ ਰਾਡਾਰ ’ਤੇ ਹੋਵੇਗਾ ਜਲੰਧਰ ਦਾ ਇਹ ਟਰੱਸਟ
  • now drug smugglers in punjab will be tracked 24 hours a day
    ਹੁਣ ਪੰਜਾਬ 'ਚ ਨਸ਼ਾ ਸਮੱਗਲਰ ਹੋਣਗੇ 24 ਘੰਟੇ ਟਰੈਕ, ਪੰਜਾਬ ਪੁਲਸ ਅਪਣਾਏਗੀ ਇਹ...
  • surprising revelation about mla raman arora
    MLA ਰਮਨ ਅਰੋੜਾ ਬਾਰੇ ਹੈਰਾਨੀਜਨਕ ਖ਼ੁਲਾਸਾ, ਰੇਹੜੀ ਵਾਲਿਆਂ ਤੋਂ ਵੀ ਵਸੂਲੇ ਪੈਸੇ,...
  • june begins with rain in punjab
    ਪੰਜਾਬ 'ਚ ਜੂਨ ਦੀ ਸ਼ੁਰੂਆਤ ਮੀਂਹ ਨਾਲ, ਮੌਸਮ ਵਿਭਾਗ ਵੱਲੋਂ ਵੱਡੀ Update ਜਾਰੀ
  • vigilance names mahesh makhija s neighbor nanni anand
    MLA ਰਮਨ ਅਰੋੜਾ ਦੇ ਮਾਮਲੇ 'ਚ ਗ੍ਰਿਫ਼ਤਾਰ ਮਹੇਸ਼ ਮਖੀਜਾ ਦਾ ਗੁਆਂਢੀ ਵੀ ਫਸਿਆ,...
  • mann government gives big relief to punjab businessmen
    ਪੰਜਾਬ ਦੇ ਕਾਰੋਬਾਰੀਆਂ ਨੂੰ ਮਾਨ ਸਰਕਾਰ ਨੇ ਦਿੱਤੀ ਵੱਡੀ ਰਾਹਤ, ਪਲਾਟਾਂ ਨੂੰ ਲੈ...
Trending
Ek Nazar
serious allegations against sheikh hasina

ਸ਼ੇਖ ਹਸੀਨਾ 'ਤੇ ਲੱਗੇ ਗੰਭੀਰ ਦੋਸ਼

aamdeep kaur appointed state president of punjab women s wing by aap

ਵੱਡੀ ਖ਼ਬਰ: 'ਆਪ' ਪੰਜਾਬ ਵੱਲੋਂ ਸਟੇਟ ਵੂਮੈਨ ਵਿੰਗ ਦੀ ਨਵੀਂ ਪ੍ਰਧਾਨ ਨਿਯੁਕਤ,...

us statement on conflict between russia and ukraine

ਰੂਸ ਅਤੇ ਯੂਕ੍ਰੇਨ ਵਿਚਾਲੇ ਟਕਰਾਅ 'ਤੇ ਅਮਰੀਕਾ ਦਾ ਅਹਿਮ ਬਿਆਨ

fire at hospital

ਹਸਪਤਾਲ 'ਚ ਅੱਗ ਲੱਗਣ ਮਗਰੋਂ ਫੈਲਿਆ ਧੂੰਆਂ, ਤਿੰਨ ਮਰੀਜ਼ਾਂ ਦੀ ਮੌਤ

now drug smugglers in punjab will be tracked 24 hours a day

ਹੁਣ ਪੰਜਾਬ 'ਚ ਨਸ਼ਾ ਸਮੱਗਲਰ ਹੋਣਗੇ 24 ਘੰਟੇ ਟਰੈਕ, ਪੰਜਾਬ ਪੁਲਸ ਅਪਣਾਏਗੀ ਇਹ...

job saved despite embarrassing behavior on flight

ਫਲਾਈਟ 'ਚ ਸ਼ਰਮਨਾਕ ਹਰਕਤ ਕਰਨ ਦੇ ਬਾਵਜੂਦ ਬਚੀ 10 ਲੱਖ ਡਾਲਰ ਦੀ ਜੌਬ

surprising revelation about mla raman arora

MLA ਰਮਨ ਅਰੋੜਾ ਬਾਰੇ ਹੈਰਾਨੀਜਨਕ ਖ਼ੁਲਾਸਾ, ਰੇਹੜੀ ਵਾਲਿਆਂ ਤੋਂ ਵੀ ਵਸੂਲੇ ਪੈਸੇ,...

kamil idris sworn in

ਕਾਮਿਲ ਇਦਰੀਸ ਨੇ ਸੂਡਾਨ ਦੇ ਪ੍ਰਧਾਨ ਮੰਤਰੀ ਵਜੋਂ ਚੁੱਕੀ ਸਹੁੰ

money raised to help family of gujarati man

ਅਮਰੀਕਾ ‘ਚ ਮਾਰਿਆ ਗਿਆ ਗੁਜਰਾਤੀ ਵਿਅਕਤੀ, ਪਰਿਵਾਰ ਦੀ ਮਦਦ ਲਈ ਇਕੱਠੇ ਹੋਏ 1 ਲੱਖ...

mock drill conducted in jalandhar deputy commissioner appeal to people

ਜਲੰਧਰ 'ਚ ਕੀਤੀ ਗਈ ਮੌਕ ਡਰਿੱਲ, ਬਲੈਕਆਊਟ ਨੂੰ ਲੈ ਕੇ DC ਦੀ ਲੋਕਾਂ ਨੂੰ ਖ਼ਾਸ...

horrific incident in punjab

ਪੰਜਾਬ 'ਚ 'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਤੈਸ਼ 'ਚ ਆਏ ਭਰਾ ਨੇ ਤੜਕਸਾਰ ਭੈਣ...

punjab weather change strong winds and rain in jalandhar alert issued

ਪੰਜਾਬ 'ਚ ਬਦਲਿਆ ਮੌਸਮ, ਤੇਜ਼ ਹਨ੍ਹੇਰੀ-ਝੱਖੜ ਦੇ ਨਾਲ ਪਿਆ ਮੀਂਹ

federal government afghan policy

ਪਾਕਿਸਤਾਨ : ਸੰਘੀ ਸਰਕਾਰ ਆਪਣੀ ਅਫਗਾਨ ਨੀਤੀ ਦੀ ਕਰੇ ਸਮੀਖਿਆ

america stand with indo pacific allies

'ਅਮਰੀਕਾ ਚੀਨ ਤੋਂ 'ਆਉਣ ਵਾਲੇ' ਖ਼ਤਰੇ ਵਿਰੁੱਧ ਇੰਡੋ-ਪੈਸੀਫਿਕ ਸਹਿਯੋਗੀਆਂ ਨਾਲ...

russian missile attack on ukraine

ਰੂਸੀ ਮਿਜ਼ਾਈਲ ਹਮਲੇ 'ਚ ਨਾਬਾਲਗਾ ਦੀ ਮੌਤ, ਇੱਕ ਹੋਰ ਜ਼ਖਮੀ

phd mandatory job of canteen manager

ਕੰਟੀਨ ਮੈਨੇਜਰ ਦੀ ਜੌਬ ਲਈ PhD ਹੋਣਾ ਲਾਜ਼ਮੀ!

gurdas maan to rock melbourne in august

ਅਗਸਤ ਮਹੀਨੇ ਮੈਲਬੌਰਨ 'ਚ ਧਮਾਲਾਂ ਪਾਉਣਗੇ ਗੁਰਦਾਸ ਮਾਨ

drugs seized in myanmar

ਮਿਆਂਮਾਰ 'ਚ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬਰਾਮਦ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • shraman health care ayurvedic physical illness treatment
      ਹੁਣ ਤੁਹਾਡੇ ਸਾਥੀ ਨੂੰ ਨਹੀਂ ਮਿਲੇਗਾ ਸ਼ਿਕਾਇਤ ਦਾ ਮੌਕਾ, ਵਰਤੋਂ ਇਹ ਨੁਸਖ਼ਾ
    • pawandeep rajan discharged from hospital shares happy picture from flight
      ਹਸਪਤਾਲ ਤੋਂ ਡਿਸਚਾਰਜ ਹੋਏ ਪਵਨਦੀਪ ਰਾਜਨ, ਹੱਸਦੇ ਹੋਏ ਤਸਵੀਰ ਕੀਤੀ ਸਾਂਝੀ
    • canal suitcase woman
      ਨਹਿਰ ਕਿਨਾਰੇ ਮਿਲੇ ਸੂਟਕੇਸ 'ਚੋਂ ਮਿਲੀ ਔਰਤ ਦੀ ਲਾਸ਼, ਉੱਡੇ ਪੁਲਸ ਤੇ ਲੋਕਾਂ ਦੇ...
    • punjab s weather will change direction today
      ਪੰਜਾਬ ਦੇ ਮੌਸਮ ਦਾ ਅੱਜ ਬਦਲੇਗਾ ਰੁਖ, ਮੌਸਮ ਵਿਭਾਗ ਨੇ ਕੀਤਾ ਅਲਰਟ
    • punjab police jcb machine
      ਪੰਜਾਬ 'ਚ ਹੈਰਾਨੀਜਨਕ ਘਟਨਾ, ਅੱਧੀ ਰਾਤ ਨੂੰ ਕੋਈ ਜੇ. ਸੀ. ਬੀ. ਮਸ਼ੀਨਾਂ ਨਾਲ ਢਾਹ...
    • woman di es
      ਜ਼ਮੀਨੀ ਵਿਵਾਦ ਦੇ ਚੱਲਦਿਆਂ ਔਰਤ ਨੇ ਚੁੱਕਿਆ ਖੌਫ਼ਨਾਕ ਕਦਮ
    • leaked audio of mla raman arora s conversation with shopkeeper
      MLA ਰਮਨ ਅਰੋੜਾ ਦੀ ਲੀਕ ਹੋਈ ਆਡੀਓ ਨਾਲ ਮਚਿਆ ਹੜਕੰਪ, ਇੰਝ ਖੁੱਲ੍ਹੇ ਪੱਤੇ
    • people died due to corona
      ਕੋਰੋਨਾ ਨਾਲ ਕਈ ਲੋਕਾਂ ਦੀ ਮੌਤ, ਚਿੰਤਾਜਨਕ ਹੋਈ ਸਥਿਤੀ, ਸਿਹਤ ਵਿਭਾਗ ਨੇ ਜਾਰੀ...
    • emmy award winner actress loretta swit death
      ਮੰਦਭਾਗੀ ਖ਼ਬਰ : 85 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਦਾ ਦੇਹਾਂਤ
    • weather  heavy rain
      ਹਿਮਾਚਲ 'ਚ ਬਦਲਿਆ ਮੌਸਮ ਦਾ ਮਿਜਾਜ਼, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ...
    • youth dies in firing over land dispute in ferozepur
      ਫਿਰੋਜ਼ਪੁਰ 'ਚ ਜ਼ਮੀਨੀ ਝਗੜੇ ਨੂੰ ਲੈ ਕੇ ਚੱਲੀ ਗੋਲੀ, 25 ਸਾਲਾਂ ਦੇ ਮੁੰਡੇ ਦੀ ਮੌਤ
    • ਪੰਜਾਬ ਦੀਆਂ ਖਬਰਾਂ
    • holidays declared across punjab courts will remain closed for many days
      ਪੰਜਾਬ 'ਚ ਛੁੱਟੀਆਂ ਨੂੰ ਲੈ ਕੇ ਤਾਜ਼ਾ ਅਪਡੇਟ, ਹੋ ਗਿਆ ਵੱਡਾ ਐਲਾਨ
    • after mla raman arora improvement trust on the radar of vigilance department
      MLA ਰਮਨ ਅਰੋੜਾ ਤੋਂ ਬਾਅਦ ਵਿਜੀਲੈਂਸ ਦੇ ਰਾਡਾਰ ’ਤੇ ਹੋਵੇਗਾ ਜਲੰਧਰ ਦਾ ਇਹ ਟਰੱਸਟ
    • youth died in accident
      ਜਨਮਦਿਨ ਮਨਾ ਕੇ ਘਰ ਜਾ ਰਹੇ ਨੌਜਵਾਨ ਨੂੰ ਟੱਰਕ ਨੇ ਦਰੜਿਆ, ਮੌਤ
    • sukhdev singh dhindsa  s last rites to be performed on june 8
      ਸੁਖਦੇਵ ਸਿੰਘ ਢੀਂਡਸਾ ਦੀ ਅੰਤਿਮ ਅਰਦਾਸ 8 ਜੂਨ ਨੂੰ, ਪਰਿਵਾਰ ਨੇ ਅਸਥੀਆਂ ਕੀਤੀਆਂ...
    • punjab minister gives direct warning to majithia
      ਪੰਜਾਬ ਦੇ ਮੰਤਰੀ ਦੀ ਮਜੀਠੀਆ ਨੂੰ ਸਿੱਧੀ ਚਿਤਾਵਨੀ, ਬੋਲੇ-2 ਦਿਨਾਂ ਦੇ...
    • 3 friends d ie after being hit by prtc bus
      ਪੰਜਾਬ 'ਚ ਰੂਹ ਕੰਬਾਊ ਹਾਦਸਾ,  PRTC ਬੱਸ ਦੀ ਟੱਕਰ ਮਗਰੋਂ  3 ਦੋਸਤਾਂ ਦੀ ਮੌਤ
    • horrific act of car occupants captured on cctv
      CCTV ’ਚ ਕੈਦ ਹੋਈ ਕਾਰ ਸਵਾਰਾਂ ਦੀ ਖ਼ੌਫ਼ਨਾਕ ਕਰਤੂਤ, ਵੇਖਣ ਵਾਲਿਆਂ ਦੇ ਵੀ ਉੱਡੇ...
    • now drug smugglers in punjab will be tracked 24 hours a day
      ਹੁਣ ਪੰਜਾਬ 'ਚ ਨਸ਼ਾ ਸਮੱਗਲਰ ਹੋਣਗੇ 24 ਘੰਟੇ ਟਰੈਕ, ਪੰਜਾਬ ਪੁਲਸ ਅਪਣਾਏਗੀ ਇਹ...
    • blackout orders not followed
      ਬਲੈਕ ਆਊਟ ਦੇ ਹੁਕਮਾਂ ਦੀ ਨਹੀਂ ਹੋਈ ਪਾਲਣਾ! ਲੋਕ ਸੜਕਾਂ 'ਤੇ ਆਈਸਕ੍ਰੀਮ ਖਾਂਦੇ ਤੇ...
    • strict orders issued for punjabis
      ਪੰਜਾਬੀਆਂ ਲਈ ਜਾਰੀ ਹੋ ਗਏ ਸਖ਼ਤ ਹੁਕਮ, ਸ਼ਾਮ 8 ਤੋਂ ਸਵੇਰੇ 5 ਵਜੇ ਤੱਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +