Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    4:07:17 PM

  • stock market sensex jumps 879 points nifty closes above 22 560

    ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ ਨੇ ਮਾਰੀ...

  • nobel peace prize

    ਭਾਰਤੀ ਮੂਲ ਦੀ ਨਾਵੀ ਪਿੱਲੇ ਨੂੰ ਮਿਲਿਆ ਨੋਬਲ...

  • storm  states  weather update  imd

    10 ਤੇ 11 ਅਕਤੂਬਰ ਨੂੰ ਆਏਗਾ ਹਨ੍ਹੇਰੀ-ਤੂਫਾਨ,...

  • punjab dgp notification

    ਪੰਜਾਬ ਨੂੰ ਮਿਲਿਆ ਪੱਕਾ ਡੀਜੀਪੀ, ਸਰਕਾਰ ਨੇ ਜਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਵਿਦਿਆਰਥੀਆਂ ਨੇ ਸਾਥੀ ਨੂੰ ਹੀ ਕਰ ਲਿਆ ਅਗਵਾ, ਫ਼ਿਰੌਤੀ 'ਚ ਮੰਗੇ ਡੇਢ ਲੱਖ ਰੁਪਏ

PUNJAB News Punjabi(ਪੰਜਾਬ)

ਵਿਦਿਆਰਥੀਆਂ ਨੇ ਸਾਥੀ ਨੂੰ ਹੀ ਕਰ ਲਿਆ ਅਗਵਾ, ਫ਼ਿਰੌਤੀ 'ਚ ਮੰਗੇ ਡੇਢ ਲੱਖ ਰੁਪਏ

  • Edited By Anmol Tagra,
  • Updated: 21 Apr, 2025 03:07 PM
Chandigarh
kidnapping case solved
  • Share
    • Facebook
    • Tumblr
    • Linkedin
    • Twitter
  • Comment

ਖਰੜ (ਰਣਬੀਰ): ਥਾਣਾ ਘੜੂੰਆਂ ਪੁਲਸ ਨੇ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਕੈਂਪਸ ਦੇ ਇਕ ਵਿਦਿਆਰਥੀ ਨੂੰ ਅਗਵਾ ਕਰ ਇਸਦੇ ਬਦਲੇ ਫਿਰੌਤੀ ਮੰਗੇ ਜਾਣ‌ ਸਬੰਧੀ ਵਾਰਦਾਤ ਨੂੰ ਮਹਿਜ਼ ਇਕ ਘੰਟੇ ਦੇ ਅੰਦਰ ਹੱਲ ਕਰ ਨਾ ਸਿਰਫ ਅਗਵਾ ਕੀਤੇ ਨੌਜਵਾਨ ਨੂੰ ਬਰਾਮਦ ਕਰ ਲਿਆ ਸਗੋਂ ਇਸ ਵਾਰਦਾਤ ਚ ਸ਼ਾਮਲ ਦੋ ਦੋਸ਼ੀਆਂ ਨੂੰ ਕਾਬੂ ਕਰ ਲਿਆ। ਪੁਲਸ ਵਲੋਂ ਇਸ ਕਿਡਨੈਪਿੰਗ 'ਚ ਸ਼ਾਮਲ ਤਿੰਨ ਹੋਰ ਅਗਵਾਕਾਰਾਂ ਦੀ ਭਾਲ ਕੀਤੀ ਜਾ ਰਹੀ ਹੈ। ਪੁਲਸ ਨੂੰ ਦਿੱਤੇ ਆਪਣੇ ਬਿਆਨਾਂ ’ਚ ਸਿਵਲ ਲਾਇਨ ਧਰਮਸ਼ਾਲਾ ਹਿਮਾਚਲ ਪ੍ਰਦੇਸ਼ ਦੇ ਰਹਿਣ ਵਾਲੇ ਅਮਿਤ ਧੀਮਾਨ ਨਾਮਕ ਵਿਅਕਤੀ ਨੇ ਦੱਸਿਆ ਕਿ ਉਸ ਦਾ ਲੜਕਾ ਅਥਰਵ ਧੀਮਾਨ (19) ਉਕਤ ਯੂਨੀਵਰਸਿਟੀ ਵਿਖੇ ਬੀ ਟੈਕ -1 ਦਾ ਵਿਦਿਆਰਥੀ ਹੈ ਬੀਤੀ 17 ਤਰੀਕ ਸ਼ਾਮੀ 6.01 ਵਜੇ ਉਹ ਜਦੋਂ ਆਪਣੀ ਪਤਨੀ ਅਤੇ ਛੋਟੀ ਬੇਟੀ ਨਾਲ ਘਰ ਚ ਮੌਜੂਦ ਸੀ ਤਾਂ ਇਸੇ ਦਰਮਿਆਨ ਉਸਦੀ ਪਤਨੀ ਨੂੰ ਫੋਨ ਕਾਲ ਆਉਂਦੀ ਹੈ ਜਿਸਦੇ ਦੂਜੇ ਪਾਸਿਓਂ ਉਸਦਾ ਲੜਕਾ ਅਥਰਵ ਬੜੀ ਡਰੀ ਅਤੇ ਰੋਣੀ ਆਵਾਜ਼ ਦੇ ਵਿੱਚ ਗੱਲ ਕਰ ਰਿਹਾ ਸੀ ਨੇ ਆਪਣੀ ਮਾਂ ਨੂੰ ਦੱਸਿਆ ਕਿ ਉਹ ਇੱਕ ਲੱਖ ਰੁਪਏ ਦਾ ਇੰਤਜਾਮ ਕਰ ਲੈਣ ਕਿਉਂਕਿ ਕੁਝ ਲੜਕਿਆਂ ਨੇ ਉਸਨੂੰ ਅਗਵਾ ਕਰ ਲਿਆ ਹੈ। ਦਰਖਾਸਤ ਕਰਤਾ ਮੁਤਾਬਿਕ ਗੱਲਬਾਤ ਦੇ ਦੌਰਾਨ ਫੋਨ ਚ ਉਕਤ ਅਗਵਾਕਾਰ ਲੜਕਿਆਂ ਵਲੋਂ ਉਸ ਦੇ ਬੇਟੇ ਨੂੰ ਡਰਾਉਣ ਧਮਕਾਉਣ ਦੀ ਆਵਾਜ਼ ਵੀ ਸੁਣਾਈ ਦੇ ਰਹੀਉ ਸਨ। ਬੇਟੇ ਦੀ ਜਾਨ ਬਚਾਉਣ ਖਾਤਿਰ ਉਨ੍ਹਾਂ ਇਹ ਰਕਮ ਦੇਣ ਦੇ ਲਈ ਹਾਮੀ ਭਰ ਦਿੱਤੀ।

ਇਹ ਖ਼ਬਰ ਵੀ ਪੜ੍ਹੋ - ਪੰਜਾਬੀਆਂ ਲਈ ਜ਼ਰੂਰੀ ਖ਼ਬਰ! 22 ਅਪ੍ਰੈਲ ਤੋਂ...

ਇਸ ਪਿੱਛੋਂ ਅਗਵਾਕਾਰਾਂ ਨੇ ਬਾਰ-ਬਾਰ ਉਨ੍ਹਾਂ ਨੂੰ ਪੈਸੇ ਦਾ ਬੰਦੋਬਸਤ ਕਰਨ ਦੇ ਲਈ ਫੋਨ ਕਾਲ ਕਰਨੀ ਜਾਰੀ ਰੱਖੀ ਅਤੇ 1.50 ਲੱਖ ਰੁਪਏ ਦੀ ਡਿਮਾਂਡ ਕਰਦੇ ਹੋਏ ਧਮਕੀ ਦਿੱਤੀ ਕਿ ਜੇਕਰ ਜਲਦ ਇਸ ਰਕਮ ਦਾ ਬੰਦੋਬਸਤ ਨਾ ਕੀਤਾ ਤਾਂ ਉਹ ਉਹਨਾਂ ਦੇ ਲੜਕੇ ਨੂੰ ਰੋਪੜ ਨਹਿਰ ਦੇ ਵਿੱਚ ਧੱਕਾ ਦੇ ਕੇ ਖਤਮ ਕਰ ਦੇਣਗੇ।

ਇਸੇ ਦਰਮਿਆਨ ਰਾਤੀ 8:49 ਵਜੇ ਉਨ੍ਹਾਂ ਦੇ ਲੜਕੇ ਦਾ ਫੋਨ ਆਇਆ ਕਿ ਉਕਤ ਚਾਰ ਲੜਕੇ ਜਿਨਾਂ ਨੇ ਉਸ ਨੂੰ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਕੈਂਪਸ ਦੇ ਮੇਨ ਗੇਟ ਬਾਹਰੋਂ ਸ਼ਾਮ ਕਰੀਬ 5 ਵਜੇ ਅਗਵਾ ਕਰਨ ਮਗਰੋਂ ਪੀ ਬੀ 12 ਏਈ- 1091 ਕਰੇਟਾ ਰੰਗ ਚਿੱਟਾ ਗੱਡੀ ਚ ਸੁੱਟ ਕਿਧਰੇ ਅਣਜਾਣ ਥਾਂ ਲੈ ਗਏ ਸਨ ਉਹ ਚਾਰ ਲੜਕੇ ਜਿਨਾਂ ਵਿੱਚੋਂ ਕਾਰ ਦਾ ਮਾਲਕ ਰਾਘਵ ਤੇ ਇੱਕ ਹੋਰ ਪੂਰਵ ਜੋ ਉਸਦੇ ਕਾਲਜ ਦੇ ਹੀ ਸਟੁਡੈਂਟ ਹਨ ਇਨ੍ਹਾਂ ਦੋਵਾਂ ਤੋਂ ਇਲਾਵਾ ਤਿੰਨ ਹੋਰ ਨਾਮ ਮਾਲੂਮ ਜਿਨ੍ਹਾਂ ਨੂੰ ਸਾਹਮਣੇ ਆਉਣ ਤੇ ਪਛਾਣ ਸਕਦਾ ਹੈ। ਫੜੇ ਜਾਣ ਦੇ ਡਰ ਤੋਂ ਇਕ ਨਹਿਰ ਦੇ ਕੰਢੇ ਛੱਡ ਕੇ ਫਰਾਰ ਹੋ ਚੁੱਕੇ ਹਨ ਕਿਉਂਕਿ ਉਨ੍ਹਾਂ ਨੂੰ ਪਤਾ ਲੱਗ ਗਿਆ ਸੀ ਕਿ ਪੁਲਸ ਵੱਲੋਂ ਉਨ੍ਹਾਂ ਦਾ ਪਿੱਛਾ ਕੀਤਾ ਜਾ ਰਿਹਾ ਹੈ ਇਸ ਲਈ ਭੱਜਣ ਤੋਂ ਪਹਿਲਾਂ ਦੋਸ਼ੀਆਂ ਨੇ ਅਥਰਵ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ, ਉਸਨੂੰ ਡਰਾਉਣ ਧਮਕਾਉਣ ਅਤੇ ਉਸਦੀ ਗਲਤ ਵੀਡੀਓ ਬਣਾ, ਧਮਕੀਆਂ ਦਿੰਦੇ ਹੋਏ ਫਰਾਰ ਹੋ ਗਏ।

ਅਮਿਤ ਨੇ ਦੱਸਿਆ ਕਿ ਜਦੋਂ ਦੋਸ਼ੀਆਂ ਵੱਲੋਂ ਉਨ੍ਹਾਂ ਨੂੰ ਧਮਕੀਆਂ ਦੇ ਕੇ ਫਿਰੌਤੀ ਦੀ ਮੰਗ ਕੀਤੀ ਜਾ ਰਹੀ ਸੀ ਤਾਂ ਉਨ੍ਹਾਂ ਨੇ ਰਹਿਮ ਦੀ ਅਪੀਲ ਕਰਦਿਆਂ ਦੋਸ਼ੀਆਂ ਨੂੰ ਕਿਹਾ ਸੀ ਕਿ ਉਹ ਉਨ੍ਹਾਂ ਨੂੰ ਕੁਝ ਸਮੇਂ ਦੀ ਮੌਹਲਤ ਦੇ ਦੇਣ, ਉਹ ਜਲਦ ਹੀ ਰਕਮ ਦਾ ਬੰਦੋਬਸਤ ਕਰਕੇ ਉਹਨਾਂ ਤੱਕ ਪੁੱਜਦੀ ਕਰਵਾ ਦੇਣਗੇ। ਇਸੇ ਦਰਮਿਆਨ ਉਨ੍ਹਾਂ ਬੇਟੇ ਦੇ ਦੋਸਤਾਂ ਨੂੰ ਫੋਨ ਤੇ ਇਸ ਬਾਰੇ ਇਤਲਾਹ ਦੇਣ ਦੇ ਨਾਲ -2 ਇਸਦੀ ਸੂਚਨਾ ਥਾਣਾ ਘੜੂੰਆਂ ਪੁਲਸ ਨੂੰ ਵੀ ਦਿੱਤੀ ਸੀ। ਸਬ ਇੰਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਘਟਨਾ ਦੀ ਸੂਚਨਾ ਰਾਤੀਂ ਕਰੀਬ 9.25 ਤੇ ਮਿਲਦੀਆਂ ਸਾਰ ਉਨ੍ਹਾਂ ਵਾਰਦਾਤ ਵਾਲੀ ਥਾਂ ਅਤੇ ਇਸਦੇ ਆਸ ਪਾਸ ਦੀ ਸੀਸੀਟੀਵੀ ਫੁਟੇਜ ਖੰਗਾਲਣ ਦੇ ਨਾਲ ਦੋਸ਼ੀਆਂ ਦੇ ਫੋਨ ਦੀ ਲੋਕੇਸ਼ਨ ਟਰੈਕ ਕਰ ਕਰੀਬ ਇਕ ਘੰਟੇ ਦੇ ਅੰਦਰ ਰੋਪੜ ਦੇ ਨਹਿਰੂ ਸਟੇਡੀਅਮ ਨਹਿਰ ਕੋਲੋਂ ਉਕਤ ਨੌਜਵਾਨ ਜੋ ਕਾਫੀ ਸਹਿਮੀਆਂ ਨਜ਼ਰ ਆ ਰਿਹਾ ਸੀ ਨੂੰ ਬਰਾਮਦ ਕਰ ਲਿਆ ਗਿਆ।

2 ਘੰਟੇ 46 ਮਿੰਟ ਚ ਫਿਰੋਤੀ ਲਈ ਕੀਤੀਆਂ 22 ਫੋਨ ਕਾਲਾਂ

ਇੱਕ ਪਾਸੇ ਦੋਸ਼ੀਆਂ ਵੱਲੋਂ ਵਾਰ-ਵਾਰ ਅਥਰਵ ਦੇ ਘਰਦਿਆਂ ਨੂੰ ਫਿਰੋਤੀ ਲਈ ਜਦੋਂ ਫੋਨ ਕੀਤਾ ਜਾ ਰਿਹਾ ਸੀ ਤਾਂ ਪੁਲਸ ਵੱਲੋਂ ਦੂਜੇ ਪਾਸੇ ਉਹਨਾਂ ਦੀ ਲੋਕੇਸ਼ਨ ਨੂੰ ਟਰੈਕ ਕਰਨਾ ਸ਼ੁਰੂ ਕਰ ਦਿੱਤਾ ਗਿਆ ਸੀ। ਪਹਿਲੀ ਕਾਲ ਸ਼ਾਮ 6.01 ਤੋਂ ਲੈਕੇ ਆਖਰੀ ਕਾਲ 8.47 ਵਜੇ ਪੂਰੇ 2 ਘੰਟੇ 46 ਮਿੰਟ ਦਰਮਿਆਨ ਦੋਸ਼ੀਆਂ ਨੇ ਅਥਰਵ ਦੇ ਮਾਪਿਆਂ ਨੂੰ 22 ਵਾਰ ਫੋਨ ਕਾਲ ਕੀਤੀ ਸੀ।‌ ਇਸ ਸਭ ਦੇ ਦਰਮਿਆਨ ਜਿਵੇਂ ਹੀ ਅਗਵਾਕਾਰਾਂ ਨੂੰ ਇਸ ਗੱਲ ਦੀ ਭਿਣਕ ਲੱਗੀ ਕਿ ਪੁਲਸ ਦੀ ਇਸ ਮਾਮਲੇ ਦੇ ਅੰਦਰ ਐਂਟਰੀ ਹੋ ਚੁੱਕੀ ਹੈ ਫੜੇ ਜਾਣ ਦੇ ਮਾਰੇ ਉਕਤ ਚਾਰੋਂ ਦੋਸ਼ੀ ਅਥਰਵ ਨੂੰ ਛੱਡਕੇ ਵੱਖ-2 ਦਿਸ਼ਾਵਾਂ ਚ ਫ਼ਰਾਰ ਹੋ ਗਏ। ਉਨ੍ਹਾਂ ਵਲੋਂ ਲਗਾਤਾਰ ਫੋਨ ਕਾਲ ਕੀਤੇ ਜਾਣ ਤੇ ਉਹ ਜਲਦ ਹੀ ਪੁਲਸ ਦੀ ਰਡਾਰ ਹੇਠ ਆ ਗਏ।

ਇਹ ਖ਼ਬਰ ਵੀ ਪੜ੍ਹੋ - Punjab: ਬੱਸ ਸਟੈਂਡ ਨੇੜੇ ਗੰਦਾ ਧੰਦਾ ਕਰਦੀਆਂ ਕੁੜੀਆਂ ਨੂੰ ਥਾਣੇ ਲੈ ਆਏ ਪੁਲਸ ਮੁਲਾਜ਼ਮ, ਫ਼ਿਰ ਜੋ ਹੋਇਆ...

ਮੌਕੇ ਤੋਂ ਪੁੱਜੀ ਪੁਲਸ ਵਲੋਂ ਨੌਜਵਾਨ ਨੂੰ ਬਰਾਮਦ ਕਰ ਅਗਲੇ ਦਿਨ 18 ਤਾਰੀਖ ਸ਼ੁਕਰਵਾਰ ਨੂੰ ਉਸਦੇ ਮਾਪਿਆਂ ਦੇ ਖਰੜ ਪੁੱਜਣ ਪਿੱਛੋਂ ਉਸਦੇ ਪਿਤਾ ਦੇ ਬਿਆਨਾਂ ਤੇ ਦੋਸ਼ੀਆਂ ਜੋ ਸੀ ਯੂ ਦੇ ਹੀ ਸਟੁਡੈਂਟ ਦੱਸੇ ਜਾ ਰਹੇ ਹਨ ਕੁੱਲ 5 ਦੋਸ਼ੀਆਂ ਖਿਲਾਫ ਬੀ ਐੱਨ ਐੱਸ ਦੀ ਧਾਰਾ 140(3),308(2),351(1),351(3), 3(5) ਤਹਿਤ ਮੁਕੱਦਮਾ ਦਰਜ ਕਰ ਦੋ ਦੋਸ਼ੀਆਂ ਰਾਘਵ ਅਤੇ ਪੂਰਵ ਨੂੰ ਯੂਨੀਵਰਸਿਟੀ ਨੇੜੇ ਤੋਂ ਕਾਬੂ ਕਰ ਲਿਆ ਗਿਆ। ਜਦੋਂ ਕਿ ਮੁੱਖ ਸਾਜਿਸ਼ਕਰਤਾ ਸਣੇ ਫ਼ਰਾਰ ਫਰਾਰ ਹੋਰ ਦੋ ਕੁੱਲ ਤਿੰਨ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ। ਗ੍ਰਿਫ਼ਤਾਰ ਕੀਤੇ ਦੋਵੇਂ ਦੋਸ਼ੀਆਂ ਨੂੰ ਅੱਜ ਖਰੜ ਅਦਾਲਤ ਦੇ ਵਿਚ ਪੇਸ਼ ਕੀਤਾ ਗਿਆ ਜਿੱਥੋਂ ਦੋਵਾਂ ਦਾ ਦੋ ਦਿਨ ਦਾ ਪੁਲਸ ਰਿਮਾਂਡ ਹਾਸਿਲ ਕਰ ਪੁਲਸ ਵੱਲੋਂ ਉਨ੍ਹਾਂ ਦੇ ਬਾਕੀ ਫ਼ਰਾਰ ਸਾਥੀਆਂ ਦਾ ਪਤਾ ਲਗਾਉਣ ਸਣੇ ਹੋਰ ਕਈ ਅਹਿਮ ਸੁਰਾਗ਼ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Chandigarh University
  • CU
  • Kidnapping
  • Kidnapped
  • Student
  • ਚੰਡੀਗੜ੍ਹ ਯੂਨੀਵਰਸਿਟੀ
  • ਕਿਡਨੈਪਿੰਗ
  • ਵਿਦਿਆਰਥੀ

Punjab: ਪੁਲਸ ਵੱਲੋਂ ਗੁਰਸਿੱਖ ਨਾਲ ਕੀਤੀ ਕੁੱਟਮਾਰ ਦਾ ਮਾਮਲਾ ਭਖਿਆ, ਵੱਡੇ ਐਕਸ਼ਨ ਦੀ ਤਿਆਰੀ

NEXT STORY

Stories You May Like

  • online fraud
    ਡੇਢ ਲੱਖ ਰੁਪਏ ਦੀ ਕੀਤੀ ਆਨਲਾਈਨ ਠੱਗੀ, ਅਣਪਛਾਤੇ ਵਿਅਕਤੀ 'ਤੇ ਮਾਮਲਾ ਦਰਜ
  • fire in kotakpura
    ਗੈਸ ਸਿਲੰਡਰ ਕਾਰਨ ਘਰ ਵਿਚ ਭਿਆਨਕ ਅੱਗ, ਡੇਢ ਤੋਂ ਦੋ ਲੱਖ ਰੁਪਏ ਦੇ ਨੁਕਸਾਨ ਦਾ ਖ਼ਦਸ਼ਾ
  • the complainant identified bhullar immediately upon seeing him
    ਭੁੱਲਰ ਨੂੰ ਦੇਖਦੇ ਹੀ ਸ਼ਿਕਾਇਤਕਰਤਾ ਨੇ ਕੀਤੀ ਪਛਾਣ, ਕਿਹਾ-ਕੇਸ ਨਿਪਟਾਉਣ ਲਈ ਮੰਗੇ ਸੀ ਪੈਸੇ
  • union bank of india transferred rs 1 09 lakh to someone else  s account
    Union Bank of India ਦੀ ਘੋਰ ਲਾਪਰਵਾਹੀ , ਕਿਸੇ ਹੋਰ ਦੇ ਖਾਤੇ 'ਚ ਟ੍ਰਾਂਸਫਰ ਕੀਤੇ 1.09 ਲੱਖ ਰੁਪਏ
  • govt approves rs 1 86 405 crore scheme for renewable energy programme
    ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
  • an indian in norway asked   are farmers in india getting the right price
    ਖੀਰੇ ਦੀ ਕੀਮਤ 300 ਰੁਪਏ! ਨਾਰਵੇ 'ਚ ਇੱਕ ਭਾਰਤੀ ਨੇ ਪੁੱਛਿਆ, "ਕੀ ਭਾਰਤ 'ਚ ਕਿਸਾਨਾਂ ਨੂੰ ਮਿਲ ਰਿਹੈ ਮਿਹਨਤ ਦਾ...
  • tanker hijacked
    ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ ਪੰਜ ਦੀ ਮੌਤ।
  • adani group is working on projects worth rs 2 6 lakh crore
    'ਅਡਾਣੀ ਸਮੂਹ ਮਹਾਰਾਸ਼ਟਰ ’ਚ 2.6 ਲੱਖ ਕਰੋੜ ਰੁਪਏ ਦੇ ਪ੍ਰਾਜੈਕਟਾਂ ’ਤੇ ਕਰ ਰਿਹੈ ਕੰਮ'
  • vigilance action at patwar khana in district administrative complex jalandhar
    ਜਲੰਧਰ 'ਚ DC ਦੇ ਨੱਕ ਹੇਠਾਂ ਸਾਲਾਂ ਤੋਂ ਪਟਵਾਰਖਾਨੇ ’ਚ ਛਾਇਆ ਹੋਇਆ ਹੈ...
  • bjp protests over smart city scams in jalandhar
    ਜਲੰਧਰ 'ਚ ਸਮਾਰਟ ਸਿਟੀ ਘਪਲਿਆਂ ਨੂੰ ਲੈ ਕੇ ਭਾਜਪਾ ਦਾ ਰੋਸ ਪ੍ਰਦਰਸ਼ਨ
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • charanjit singh channi to launch pagri sambhal yatra
    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ...
  • robbers snatching a woman  s bag in main market jalandhar
    ਜਲੰਧਰ: ਲੁਟੇਰਿਆਂ ਦੇ ਬੁਲੰਦ ਹੌਂਸਲੇ! ਮੇਨ ਮਾਰਕੀਟ 'ਚ ਔਰਤ ਦਾ ਬੈਗ ਖੋਹ ਕੇ ਹੋਏ...
  • pargat singh pays obeisance at dera sachkhand ballan
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਡੇਰਾ ਸੱਚਖੰਡ ਬੱਲਾਂ ਹੋਏ ਨਤਮਸਤਕ
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
Trending
Ek Nazar
major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ferozepur administration up to achieve the target of zero stubble burning
      ਪੰਜਾਬ : ਪਰਾਲੀ ਸਾੜਨ 'ਤੇ ਸਖ਼ਤੀ, ਫਿਰੋਜ਼ਪੁਰ 'ਚ 5 ਕਿਸਾਨਾਂ ਨੂੰ ਲੱਗਾ ਜੁਰਮਾਨਾ
    • rajbir ghumman gets no relief from the high court
      ਰਾਜਬੀਰ ਘੁੰਮਣ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ
    • suspended former dig harcharan singh bhullar appears in court major statement
      ਮੁਅੱਤਲ ਸਾਬਕਾ DIG ਹਰਚਰਨ ਸਿੰਘ ਭੁੱਲਰ ਦੀ ਅਦਾਲਤ 'ਚ ਪੇਸ਼ੀ, ਪਹਿਲੀ ਵਾਰ ਦਿੱਤਾ...
    • nawanshahr  restrictions  district magistrate
      ਨਵਾਂਸ਼ਹਿਰ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, 5 ਦਸੰਬਰ ਤੱਕ ਜਾਰੀ ਹੋਏ ਹੁਕਮ
    • major incident in hoshiarpur young man brutally murdered
      ਹੁਸ਼ਿਆਰਪੁਰ 'ਚ ਵੱਡੀ ਵਾਰਦਾਤ! ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ...
    • roop kaur sandhu appeals to dgp gaurav yadav
      ਰੂਪ ਕੌਰ ਸੰਧੂ ਨੇ ਮੰਗੀ ਸੁਰੱਖਿਆ, ਕਿਹਾ ਮੈਨੂੰ ਧਮਕੀਆਂ ਮਿਲ ਰਹੀਆਂ
    • lpu protest revelation
      LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
    • charanjit singh channi to launch pagri sambhal yatra
      ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ...
    • a major gift from the railway department ahead of the festive season
      ਤਿਉਹਾਰਾਂ ਤੋਂ ਪਹਿਲਾਂ ਰੇਲਵੇ ਵਿਭਾਗ ਦਾ ਵੱਡਾ ਤੋਹਫ਼ਾ, 4 ਫੈਸਟੀਵਲ ਸਪੈਸ਼ਲ...
    • robbers snatching a woman  s bag in main market jalandhar
      ਜਲੰਧਰ: ਲੁਟੇਰਿਆਂ ਦੇ ਬੁਲੰਦ ਹੌਂਸਲੇ! ਮੇਨ ਮਾਰਕੀਟ 'ਚ ਔਰਤ ਦਾ ਬੈਗ ਖੋਹ ਕੇ ਹੋਏ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +