Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 06, 2026

    10:52:25 PM

  • delhi building collapse pm modi expresses deep sorrow over

    Delhi building collapse: ਦਿੱਲੀ ਇਮਾਰਤ ਹਾਦਸਾ...

  • punjab murdered

    ਪੰਜਾਬ: ਦੋ ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ,...

  • governments should ensure safety of sikhs in canada and america advocate dhami

    ਕੈਨੇਡਾ ਤੇ ਅਮਰੀਕਾ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ...

  • drug addict nephew clashed family

    ਪੰਜਾਬ 'ਚ ਰਿਸ਼ਤਿਆਂ ਨੂੰ ਸ਼ਰਮਸਾਰ ਕਰਦੀ ਘਟਨਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Tarn Taran
  • ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਪਿਓ ਦੀ ਸਾਹਮਣੇ ਨੌਜਵਾਨ ਇਕਲੌਤੇ ਪੁੱਤ ਦੀ ਮੌਤ

PUNJAB News Punjabi(ਪੰਜਾਬ)

ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਪਿਓ ਦੀ ਸਾਹਮਣੇ ਨੌਜਵਾਨ ਇਕਲੌਤੇ ਪੁੱਤ ਦੀ ਮੌਤ

  • Edited By Shivani Bassan,
  • Updated: 07 Jan, 2025 03:03 PM
Tarn Taran
killing a young man in front of his father
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਮਨ)-ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ 'ਤੇ ਸੜਕ ਪਾਰ ਕਰਨ ਸਮੇਂ ਅਣਪਛਾਤੀ ਕਾਰ ਵੱਲੋਂ ਫੇਟ ਮਾਰਨ ਕਰਕੇ ਇਕ ਨੌਜਵਾਨ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਹਾਦਸੇ ਤੋਂ ਬਾਅਦ ਥਾਣਾ ਸਰਹਾਲੀ ਦੀ ਪੁਲਸ ਨੇ ਅਣਪਛਾਤੇ ਵਾਹਨ ਚਾਲਕ ਖਿਲਾਫ ਪਰਚਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਇਸ ਹਾਦਸੇ ਤੋਂ ਬਾਅਦ ਪੀੜਤ ਪਰਿਵਾਰ ਦੇ ਮੈਂਬਰਾਂ ਵੱਲੋਂ ਜ਼ਿਲਾ ਪੁਲਸ ਮੁਖੀ ਪਾਸੋਂ ਫਰਾਰ ਕਾਰ ਚਾਲਕ ਦੀ ਭਾਲ ਕਰਨ ਸਬੰਧੀ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਗੈਂਗਸਟਰ ਵਿਚਾਲੇ ਚੱਲੀਆਂ ਤਾਬੜਤੋੜ ਗੋਲੀਆਂ

ਸਰਵਨ ਸਿੰਘ ਪੁੱਤਰ ਕੇਹਰ ਸਿੰਘ ਵਾਸੀ ਭਰਾਈਪੁਰ ਨੇ ਜਗਾਬਣੀ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਉਸ ਦਾ ਬੇਟਾ ਸੁਰਿੰਦਰ ਸਿੰਘ (31) ਜੋ ਤਰਨਤਾਰਨ ਵਿਖੇ ਇਕ ਏਜੰਸੀ ’ਚ ਨੌਕਰੀ ਕਰਦਾ ਸੀ। ਬੀਤੀ 4 ਜਨਵਰੀ ਨੂੰ ਜਦੋਂ ਉਹ ਟੀ-ਪੁਆਇੰਟ ਪੱਟੀ ਮੋੜ ਸਰਹਾਲੀ ਕਲਾਂ ਵਿਖੇ ਖੜ੍ਹੇ ਹੋ ਕੇ ਆਪਣੇ ਬੇਟੇ ਸੁਰਿੰਦਰ ਸਿੰਘ ਦਾ ਆਉਣ ਦਾ ਇੰਤਜ਼ਾਰ ਕਰ ਰਿਹਾ ਸੀ ਤਾਂ ਸ਼ਾਮ ਕਰੀਬ 6 ਵਜੇ ਜਦੋਂ ਉਸਦਾ ਮੁੰਡਾ ਆਪਣੇ ਮੋਟਰਸਾਈਕਲ ਉਪਰ ਸਵਾਰ ਹੋ ਤਰਨਤਾਰਨ ਸਾਈਡ ਤੋਂ ਆਇਆ, ਜੋ ਟੀ-ਪੁਆਇੰਟ ਪੱਟੀ ਮੋੜ ਸਰਹਾਲੀ ਸੜਕ ਨੂੰ ਪਾਰ ਕਰਨ ਲੱਗਾ ਤਾਂ ਇਕ ਅਣਪਛਾਤੀ ਕਾਰ ਜੋ ਹਰੀਕੇ ਵਾਲੀ ਸਾਈਡ ਤੋਂ ਬਹੁਤ ਤੇਜ਼ ਰਫਤਾਰ ਨਾਲ ਆ ਰਹੀ ਸੀ ਨੇ ਉਸਨੂੰ ਫੇਟ ਮਾਰ ਦਿੱਤੀ। ਹਨੇਰਾ ਹੋਣ ਦੇ ਚੱਲਦਿਆਂ ਉਹ ਕਾਰ ਦਾ ਨੰਬਰ ਨਹੀਂ ਪੜ੍ਹ ਸਕਿਆ। ਇਸ ਹਾਦਸੇ ਦੌਰਾਨ ਉਸ ਦੇ ਬੇਟੇ ਸੁਰਿੰਦਰ ਸਿੰਘ ਦੇ ਸਿਰ ਉਪਰ ਸੱਟ ਜ਼ਿਆਦਾ ਲੱਗਣ ਕਰਕੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਸਰਵਨ ਸਿੰਘ ਨੇ ਦੱਸਿਆ ਕਿ ਉਹ ਸਾਬਕਾ ਵਿਧਾਇਕ ਡਾਕਟਰ ਧਰਮਬੀਰ ਅਗਨੀਹੋਤਰੀ ਦਾ ਡਰਾਈਵਰ ਰਹਿ ਚੁੱਕਾ ਹੈ, ਜਿਸਨੇ ਉਨ੍ਹਾਂ ਅਧੀਨ 30 ਸਾਲ ਨੌਕਰੀ ਕੀਤੀ ਹੈ ਪਰ ਅੱਜ ਉਹ ਈ-ਰਿਕਸ਼ਾ ਚਲਾਉਣ ਲਈ ਮਜਬੂਰ ਹੈ।

ਇਹ ਵੀ ਪੜ੍ਹੋ- ਵਿਆਹ ਦਾ ਝਾਂਸਾ ਦੇ ਵਿਦਿਆਰਥਣ ਨਾਲ ਟੱਪੀਆਂ ਹੱਦਾਂ, ਹੋਟਲ ਆਉਣ ਤੋਂ ਇਨਕਾਰ ਕੀਤਾ ਤਾਂ ਵੀਡੀਓ...

ਸਰਵਨ ਸਿੰਘ ਨੇ ਦੱਸਿਆ ਕਿ ਉਸਦਾ ਬੇਟਾ ਸੁਰਿੰਦਰ ਸਿੰਘ ਪਰਿਵਾਰ ਦਾ ਇਕਲੌਤਾ ਕਮਾਈ ਦਾ ਸਾਧਨ ਸੀ, ਜੋ ਆਪਣੇ ਪਿੱਛੇ 5 ਸਾਲਾ ਬੇਟਾ, 3 ਸਾਲਾ ਬੇਟੀ ਅਤੇ ਪਤਨੀ ਗੁਰਵਿੰਦਰ ਕੌਰ ਨੂੰ ਛੱਡ ਗਿਆ ਹੈ। ਸਰਵਨ ਸਿੰਘ ਨੇ ਰੋਸ ਜ਼ਾਹਿਰ ਕਰਦੇ ਹੋਏ ਕਿਹਾ ਕਿ ਹਾਦਸੇ ਤੋਂ ਬਾਅਦ ਪੁਲਸ ਵੱਲੋਂ ਫਰਾਰ ਵਾਹਨ ਚਾਲਕ ਦੀ ਭਾਲ ਨਹੀਂ ਕੀਤੀ ਗਈ। ਉਨ੍ਹਾਂ ਜ਼ਿਲੇ ਦੇ ਐੱਸ.ਐੱਸ.ਪੀ ਤੋਂ ਪੁਰਜ਼ੋਰ ਮੰਗ ਕਰਦੇ ਹੋਏ ਇਨਸਾਫ ਦੀ ਗੁਹਾਰ ਲਗਾਈ ਹੈ ਕਿ ਮੁਲਜ਼ਮ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾਵੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਰਹਾਲੀ ਦੇ ਏ.ਐੱਸ.ਆਈ ਗੁਰਦਿਆਲ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਪੁਲਸ ਵੱਲੋਂ ਅਣਪਛਾਤੇ ਵਾਹਨ ਚਾਲਕ ਖਿਲਾਫ ਪਰਚਾ ਦਰਜ ਕਰਦੇ ਹੋਏ ਉਸ ਦੀ ਭਾਲ ਆਰੰਭ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬ 'ਚ 3 ਦਿਨ ਮੀਂਹ ਪਵੇਗਾ ਮੀਂਹ! ਦੇਖੋ ਮੌਸਮ ਵਿਭਾਗ ਦਾ ਤਾਜ਼ਾ ਅਲਰਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • killing
  • young man
  • father
  • accident
  • ਕਤਲ
  • ਨੌਜਵਾਨ
  • ਪਿਤਾ
  • ਹਾਦਸਾ

ਵੱਡੀ ਖ਼ਬਰ : ਬਰਫ਼ ਵਾਂਗ ਠੰਡਾ ਪਿਆ ਡੱਲੇਵਾਲ ਦਾ ਸਰੀਰ, ਨਹੀਂ ਦਿੱਤਾ ਕੋਈ ਜਵਾਬ! (ਵੀਡੀਓ)

NEXT STORY

Stories You May Like

  • road accident  youth  death
    ਸੜਕ ਹਾਦਸੇ ’ਚ 29 ਸਾਲਾ ਨੌਜਵਾਨ ਦੀ ਮੌਤ
  • man dies two parties clashed
    ਪੰਜਾਬ: ਮਾਮੂਲੀ ਲੜਾਈ ਨੇ ਧਾਰਿਆ ਖ਼ੂਨੀ ਰੂਪ! ਪੁੱਤ ਨੂੰ ਛੁਡਾਉਣ ਗਏ ਪਿਓ ਦੀ ਦਰਦਨਾਕ ਮੌਤ
  • big incident in punjab father and son shot in public
    ਪੰਜਾਬ 'ਚ ਵੱਡੀ ਵਾਰਦਾਤ! ਪਿਓ-ਪੁੱਤ ਨੂੰ ਸ਼ਰੇਆਮ ਮਾਰੀਆਂ ਗੋਲ਼ੀਆਂ
  • cng auto rickshaw hits bicycle  youth dies
    ਸੀਐਨਜੀ ਆਟੋ ਰਿਕਸ਼ਾ ਨੇ ਸਾਈਕਲ ਨੂੰ ਟੱਕਰ ਮਾਰ ਦਿੱਤੀ, ਨੌਜਵਾਨ ਦੀ ਮੌਤ
  • accident in chandigarh
    ਡੇਰਾਬੱਸੀ ਨੇੜੇ ਪਰਿਵਾਰ ਨਾਲ ਵਾਪਰਿਆ ਭਿਆਨਕ ਹਾਦਾਸ! ਮਹਿਲਾ ਦੀ ਮੌਤ, ਕਈ ਹੋਰ ਜ਼ਖ਼ਮੀ
  • immigrants attack family for stopping them from selling drugs
    ਨਸ਼ੇ ਵੇਚਣ ਤੋਂ ਰੋਕਣ 'ਤੇ ਪ੍ਰਵਾਸੀਆਂ ਨੇ ਕੀਤਾ ਪਰਿਵਾਰ 'ਤੇ ਹਮਲਾ, ਇਕ ਨੌਜਵਾਨ ਗੰਭੀਰ ਜ਼ਖ਼ਮੀ
  • balbir sidhu
    ਬਲਬੀਰ ਸਿੱਧੂ ਦੀ ਅਗਵਾਈ ’ਚ ਕਾਂਗਰਸ ਪਰਿਵਾਰ ’ਚ ਸ਼ਾਮਲ ਹੋਏ ਦਰਜਨਾਂ ਨੌਜਵਾਨ
  • man dead train accident
    ਟਰੇਨ ਦੀ ਲਪੇਟ ਵਿਚ ਆਉਣ ਕਾਰਨ ਵਿਅਕਤੀ ਦੀ ਮੌਤ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • house searched fake cia staff employee  arrested
    CIA ਸਟਾਫ਼ ਦਾ ਮੁਲਾਜ਼ਮ ਦੱਸ ਕੇ ਘਰ ਦੀ ਲਈ ਤਲਾਸ਼ੀ, ਹੁਣ ਹੋਇਆ ਗ੍ਰਿਫ਼ਤਾਰ
  • important news for jalandhar residents cp satinder singh issues alert
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
  • a young man who came to buy medicine from a medical store
    ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
Trending
Ek Nazar
us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • police raid hotel and pg in zirakpur
      ਪੰਜਾਬ ਦੇ ਇਸ ਹੋਟਲ 'ਚ ਪੁਲਸ ਦੀ ਰੇਡ! ਕੁੜੀਆਂ ਗ੍ਰਿਫ਼ਤਾਰ, ਇਤਰਾਜ਼ਯੋਗ ਸਾਮਾਨ...
    • new scam chemical purse scam in punjab
      ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
    • four cadets from punjab become lieutenants in indian army
      ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
    • punjab vidhan sabha elections
      ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਬਾਰੇ ਵੱਡੀ ਅਪਡੇਟ!
    • swine flu wreaks havoc in punjab first suspicious death reported in jalandhar
      ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
    • deadbody in ravi
      ਰਾਵੀ ਨਦੀ ਕੰਡੇ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼, ਇਲਾਕੇ 'ਚ ਫ਼ੈਲੀ ਸਨਸਨੀ
    • theft in bareta
      ਬਿਜਲੀ ਵਿਭਾਗ ਦੇ ਮੁਲਾਜ਼ਮ ਦਾ ਮੋਟਰਸਾਈਕਲ ਚੋਰੀ
    • ssp harmandeep hans takes charge in patiala district  warns drug smugglers
      ਪਟਿਆਲਾ ਜ਼ਿਲ੍ਹੇ 'ਚ  SSP ਹਰਮਨਦੀਪ ਹੰਸ ਨੇ ਸੰਭਾਲਿਆ ਅਹੁਦਾ, ਨਸ਼ਾ ਤਸਕਰਾਂ ਨੂੰ...
    • drugs recovered in ludhiana
      ਸੈਂਟਰਲ ਜੇਲ੍ਹ ’ਚ ਹਵਾਲਾਤੀਆਂ ਕੋਲੋਂ ਨਸ਼ੀਲੇ ਪਦਾਰਥ ਬਰਾਮਦ
    • shocking incident in sunam
      ਘਰ 'ਚ ਪਈ ਪੁਰਾਣੀ ਦਵਾਈ ਖ਼ਾਣ ਨਾਲ ਵਿਆਹੁਤਾ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +