Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    8:29:36 AM

  • patiala 12th class student bhakra river

    ਪਟਿਆਲਾ 'ਚ ਵਾਪਰੀ ਦੁੱਖ਼ਦ ਘਟਨਾ: ਮਾਪਿਆਂ ਦੇ ਸੋਹਣੇ...

  • jalandhar hospital pregnant woman child

    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ...

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • major accident on lake tanganyika

    ਵੱਡੀ ਖ਼ਬਰ: ਤਨਜ਼ਾਨੀਆ ਤੋਂ ਕਾਂਗੋ ਜਾ ਰਹੀ ਕਿਸ਼ਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਕੋਲੇ ਅਤੇ GST ਦੇ ਵਧੇ ਰੇਟਾਂ ਦੇ ਵਿਰੋਧ 'ਚ ਭੱਠਾ ਐਸੋਸੀਏਸ਼ਨ ਵੱਲੋਂ ਪੂਰੇ ਭਾਰਤ 'ਚ ਭੱਠੇ ਬੰਦ ਕਰਨ ਦਾ ਐਲਾਨ

PUNJAB News Punjabi(ਪੰਜਾਬ)

ਕੋਲੇ ਅਤੇ GST ਦੇ ਵਧੇ ਰੇਟਾਂ ਦੇ ਵਿਰੋਧ 'ਚ ਭੱਠਾ ਐਸੋਸੀਏਸ਼ਨ ਵੱਲੋਂ ਪੂਰੇ ਭਾਰਤ 'ਚ ਭੱਠੇ ਬੰਦ ਕਰਨ ਦਾ ਐਲਾਨ

  • Edited By Anuradha,
  • Updated: 01 Jul, 2022 05:43 PM
Ludhiana
kiln association announces closure of kilns across india
  • Share
    • Facebook
    • Tumblr
    • Linkedin
    • Twitter
  • Comment

ਮੁੱਲਾਂਪੁਰ ਦਾਖਾ (ਕਾਲੀਆ) : ਕੇਂਦਰ ਸਰਕਾਰ ਵੱਲੋਂ ਭੱਠਾ ਸਨਅਤ ਉਪਰ 1 ਫ਼ੀਸਦੀ ਤੋਂ ਵਧਾ ਕੇ 6 ਫ਼ੀਸਦੀ ਜੀ.ਐੱਸ.ਟੀ. ਦਰ ਕਰਨ ਅਤੇ ਕੋਲੇ ਦੇ ਰੇਟਾਂ 'ਚ ਹੋਏ ਬੇਤਹਾਸ਼ਾ ਵਾਧੇ ਕਰਨ ਦੇ ਵਿਰੋਧ 'ਚ ਭੱਠਾ ਐਸੋਸੀਏਸ਼ਨ ਪੰਜਾਬ ਅਤੇ ਆਲ ਇੰਡੀਆ ਭੱਠਾ ਐਸੋਸੀਏਸ਼ਨ ਨੇ ਪੂਰੇ ਭਾਰਤ 'ਚ ਅਣਮਿੱਥੇ ਸਮੇਂ ਲਈ ਭੱਠੇ ਬੰਦ ਕਰਕੇ ਹੜਤਾਲ ਕਰਨ ਦਾ ਬਿਗੁਲ ਵਜਾ ਦਿੱਤਾ ਹੈ। ਉਥੇ ਕੇਂਦਰ ਸਰਕਾਰ ਨੂੰ ਅਲਟੀਮੇਟਮ ਦਿੰਦਿਆਂ ਇਹ ਵੀ ਕਿਹਾ ਹੈ ਕਿ ਜੇਕਰ ਮੰਗਾਂ ਨਾ ਮੰਨੀਆਂ ਤਾਂ ਪੂਰੇ ਭਾਰਤ 'ਚ ਭੱਠਿਆਂ 'ਤੇ ਸੇਲ ਵੀ ਬੰਦ ਕਰ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ- ਏਕਨਾਥ ਸ਼ਿੰਦੇ ਲਈ ਆਸਾਨ ਨਹੀਂ ਹੋਵੇਗਾ ਮੁੱਖ ਮੰਤਰੀ ਦਾ ਕਾਰਜਕਾਲ ਪੂਰਾ ਕਰਨਾ

ਅੱਜ ਮੁੱਲਾਂਪੁਰ ਵਿਖੇ ਭੱਠਾ ਐਸੋਸੀਏਸ਼ਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਰਮੇਸ਼ ਮੋਹੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਾਰੇ ਜ਼ਿਲ੍ਹਾ ਪ੍ਰਧਾਨਾਂ ਅਤੇ ਆਫਿਸ ਬੀਅਰਸ ਨੇ ਆਲ ਇੰਡੀਆ ਬਰਿੱਕ ਐਂਡ ਟਾਇਲਸ ਮੈਨੂਫੈਕਚਰਜ਼ ਫੈਡਰੇਸ਼ਨ ਵੱਲੋਂ ਅਣਮਿੱਥੇ ਸਮੇਂ ਲਈ ਭੱਠਾ ਬੰਦ ਰੱਖਣ ਦੇ ਫੈਸਲੇ ਦੀ ਹਮਾਇਤ ਕੀਤੀ ਕਿਉ ਕਿ ਭੱਠਿਆਂ ਉਪਰ ਜੀ.ਐੱਸ.ਟੀ. ਦੀ ਕਰ ਦਰ ਵਿਚ ਬੇਤਹਾਸ਼ਾ ਵਾਧਾ ਕੀਤਾ ਗਿਆ ਹੈ। ਜਿਹੜੀ ਪਹਿਲਾਂ ਦਰ 1 ਫ਼ੀਸਦੀ ਸੀ ਉਸ ਨੂੰ ਵਧਾਕੇ 6 ਫ਼ੀਸਦੀ ਕਰ ਦਿੱਤਾ ਗਿਆ ਹੈ ਅਤੇ ਜੋ ਦਰ 5 ਫ਼ੀਸਦੀ ਰੈਗੂਲਰ ਸੀ ਉਸ ਨੂੰ ਵਧਾਕੇ 12% ਕਰ ਦਿੱਤਾ ਗਿਆ ਹੈ ਭਾਵ 600 ਫ਼ੀਸਦੀ ਅਤੇ 240 ਫ਼ੀਸਦੀ ਬੇਤਹਾਸ਼ਾ ਵਾਧਾ ਕੀਤਾ। ਜਿਹੜਾ ਕੋਲਾ ਪਿਛਲੇ ਸਾਲ 8000 ਤੋਂ 10000 ਰੁਪਏ ਸੀ ਉਹ ਕੋਲਾ ਹੁਣ 23000 ਤੋਂ 25000 ਪ੍ਰਤੀ ਟਨ ਹੋ ਗਿਆ ਹੈ। ਇਸ ਦੇ ਵਿਰੋਧ ਵਿਚ ਦਿੱਲੀ ਜੰਤਰ ਮੰਤਰ ਉਪਰ ਦੇਸ਼ ਦੇ ਸਾਰੇ ਭੱਠਾ ਮਾਲਕਾਂ ਨੇ ਧਰਨਾ ਵੀ ਦਿੱਤਾ ਸੀ ਅਤੇ ਫਾਇਨੈਂਸ ਮੰਤਰੀ ਸ਼੍ਰੀਮਤੀ ਸੀਤਾ ਰਮਨ ਕੋਲ ਦੇਸ਼ ਦੇ ਹਰ ਰਾਜ ਅਤੇ ਜਿਲ੍ਹੇ ਵੱਲੋਂ ਇਸ ਵਾਧੇ ਨੂੰ ਵਾਪਸ ਲੈਣ ਲਈ ਗੁਹਾਰ ਵੀ ਲਗਾਈ ਸੀ ਪਰ ਸਰਕਾਰ ਉਪਰ ਕੋਈ ਅਸਰ ਨਹੀ ਹੋਇਆ ਜਿਸ ਤੋਂ ਮਜਬੂਰ ਹੋ ਕੇ ਆਲ ਇੰਡੀਆ ਬਰਿੱਕ ਐਂਡ ਟਾਇਲਸ ਮੈਨੂਫੈਕਚਰਜ਼ ਫੈਡਰੇਸ਼ਨ ਨੇ 23 ਜੂਨ ਨੂੰ ਨਵੀਂ ਦਿੱਲੀ 'ਚ ਬੈਠਕ ਕੀਤੀ ਅਤੇ ਸਮੂਹ ਦੇਸ਼ ਦੇ ਭੱਠਿਆਂ ਨੂੰ ਹੜਤਾਲ 'ਤੇ ਜਾਣ ਦਾ ਐਲਾਨ ਕੀਤਾ ਸੀ ਜਿਸ ਦਾ ਦੇਸ਼ ਦੇ ਸਾਰੇ ਰਾਜਾਂ ਅਤੇ ਪੰਜਾਬ ਦੇ 2700 ਭੱਠਾ ਮਾਲਕਾਂ ਨੇ ਵੀ ਸਮਰਥਨ ਕੀਤਾ ਅਤੇ ਅਣਮਿੱਥੇ ਸਮੇਂ ਉਪਰ ਹੜਤਾਲ ਕਰਨ ਦਾ ਐਲਾਨ ਕੀਤਾ।

ਇਹ ਵੀ ਪੜ੍ਹੋ- ਖ਼ਾਲਿਸਤਾਨ ਦੇ ਨਾਅਰੇ ਲਿਖ ਕੇ ਦਹਿਸ਼ਤ ਫੈਲਾਉਣ ਵਾਲੀ ਰਿਸ਼ਤੇਦਾਰਾਂ ਦੀ ਜੁੰਡਲੀ ਗ੍ਰਿਫ਼ਤਾਰ

ਪ੍ਰਧਾਨ ਮੋਹੀ ਨੇ ਕਿਹਾ ਕਿ ਕੇਂਦਰ ਸਰਕਾਰ ਆਏ ਦਿਨ ਨਵੇਂ-ਨਵੇਂ ਕਾਨੂੰਨ ਬਣਾਕੇ ਭੱਠਾ ਉਦਯੋਗ ਨੂੰ ਬੰਦ ਕਰਨ 'ਤੇ ਤੁਲੀ ਹੋਈ ਹੈ ਜਿਸ ਨਾਲ 1.5 ਤੋਂ 2 ਕਰੋੜ ਮਜਦੂਰ ਅਤੇ ਇਕੱਲੇ ਪੰਜਾਬ ਵਿਚ 2.5 ਲੱਖ ਮਜਦੂਰ ਬੇਰੁਜਗਾਰ ਹੋ ਜਾਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਜੀ.ਐੱਸ.ਟੀ. ਰੇਟਾਂ ਨੂੰ ਵਾਪਸ ਲਵੇ ਅਤੇ ਕੋਲੇ ਦਾ ਕੰਟਰੋਲ ਰੇਟ 'ਤੇ ਸਪਲਾਈ ਕਰੇ। ਜੇਕਰ ਅਜਿਹਾ ਨਾ ਕੀਤਾ ਤਾਂ ਭੱਠਿਆਂ 'ਤੇ ਸੇਲ ਵੀ ਬੰਦ ਕਰ ਦਿੱਤੀ ਜਾਵੇਗੀ ਜਿਸ ਦੀ ਜ਼ਿੰਮੇਵਾਰੀ ਕੇਂਦਰ ਸਰਕਾਰ ਦੀ ਹੋਵੇਗੀ।ਮੀਟਿੰਗ ਨੂੰ ਪੈਟਰਨ ਕੁਲਦੀਪ ਸਿੰਘ ਮੱਕੜ, ਚੇਅਰਮੈਨ ਕ੍ਰਿਸ਼ਨ ਕੁਮਾਰ ਵਾਂਸਲ ਅਤੇ ਮਨਜਿੰਦਰ ਸਿੰਘ, ਜਨਰਲ ਸਕੱਤਰ ਮੁਕੇਸ਼ ਨੰਦਾ, ਖਜ਼ਾਨਚੀ ਪ੍ਰਮਜੀਤ ਸਿੰਘ ਸੰਧੂ ਅਤੇ ਵੱਖ ਵੱਖ ਜ਼ਿਲ੍ਹਿਆਂ ਦੇ ਪ੍ਰਧਾਨਾਂ ਨੇ ਵੀ ਸੰਬੋਧਨ ਕੀਤਾ।

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।

  • Kiln Association
  • closure of kilns
  • India
  • High rates
  • GST
  • ਭੱਠਾ ਐਸੋਸੀਏਸ਼ਨ
  • ਭੱਠੇ ਬੰਦ
  • ਭਾਰਤ
  • ਉੱਚ ਦਰਾਂ
  • ਜੀਐਸਟੀ

ਹੁਸ਼ਿਆਰਪੁਰ: ਕੋਟਾ ਕਿਡਨੈਪਿੰਗ ਕੇਸ ’ਚ ਸ਼ਾਮਲ ASI ਗੁਰਨਾਮ ਸਿੰਘ ਦੀ ਸ਼ੱਕੀ ਹਾਲਾਤ ’ਚ ਮੌਤ

NEXT STORY

Stories You May Like

  • cases of enforced disappearances of civilians in balochistan have risen
    ਬਲੋਚਿਸਤਾਨ ਵਿੱਚ ਨਾਗਰਿਕਾਂ ਨੂੰ ਜਬਰਨ ਲਾਪਤਾ ਕਰਨ ਦੇ ਮਾਮਲੇ ਵਧੇ, ਪਰਿਵਾਰਾਂ ਵਿੱਚ ਭਾਰੀ ਚਿੰਤਾ
  • fmcg companies focus on increasing sales during festive season
    FMCG ਕੰਪਨੀਆਂ ਦਾ ਤਿਉਹਾਰਾਂ ਦੇ ਸੀਜ਼ਨ 'ਚ ਵਿਕਰੀ ਵਧਾਉਣ ’ਤੇ ਜ਼ੋਰ, ਕੀਮਤਾਂ ਨੂੰ ਲੈ ਕੇ ਕੀਤਾ ਇਹ ਐਲਾਨ
  • shaktipeeth expressway  protest
    ਸ਼ਕਤੀਪੀਠ ਐਕਸਪ੍ਰੈੱਸਵੇਅ ਦੇ ਵਿਰੋਧ ’ਚ ਕਿਸਾਨਾਂ ਦਾ ਪ੍ਰਦਰਸ਼ਨ, ਮੰਤਰੀ ਦੇ ਕਾਫ਼ਲੇ ਦਾ ਰੋਕਿਆ ਰਾਹ
  • the congress staged a protest in front of the powercom office
    ਕਾਂਗਰਸ ਨੇ ਬਿਜਲੀ ਕੱਟਾਂ ਅਤੇ ਭਾਰੀ ਬਿੱਲਾਂ ਦੇ ਵਿਰੋਧ ’ਚ ਪਾਵਰਕਾਮ ਦਫ਼ਤਰ ਸਾਹਮਣੇ ਕੀਤਾ ਰੋਸ ਪ੍ਰਦਰਸ਼ਨ
  • announcement of a holiday on september 25
    25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ ਰਹਿਣਗੇ ਬੰਦ
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ ਰਹਿਣਗੇ ਬੰਦ
  • stock markets   heavy buying in shares of it companies  hdfc bank
    IT ਕੰਪਨੀਆਂ ਤੇ HDFC ਬੈਂਕ ਦੇ ਸ਼ੇਅਰਾਂ 'ਚ ਭਾਰੀ ਖਰੀਦਦਾਰੀ ਕਾਰਨ ਸ਼ੇਅਰ ਬਾਜ਼ਾਰਾਂ 'ਚ ਵਾਧਾ
  • cotton and woolen yarn prices increase by 45 percent
    ਸੂਤੀ ਅਤੇ ਊਨੀ ਧਾਗੇ ਦੇ ਭਾਅ 45 ਫੀਸਦੀ ਤੱਕ ਵਧੇ, ਉਦਯੋਗ ’ਤੇ ਮੰਡਰਾਇਆ ਮੰਦੀ ਦਾ ਖ਼ਤਰਾ
  • jalandhar hospital pregnant woman child
    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ,...
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • uproar in gurdaspur jail two groups of inmates clash
      ਗੁਰਦਾਸਪੁਰ ਜੇਲ੍ਹ 'ਚ ਹੰਗਾਮਾ: ਕੈਦੀਆਂ ਦੇ ਦੋ ਧੜੇ ਆਪਸ 'ਚ ਭਿੜੇ, ਜੇਲ੍ਹ ਅੰਦਰ...
    • shiromani akali dal ps
      ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ)...
    • virsa valtoha notice
      ਮਹਿਲਾ ਕਮਿਸ਼ਨ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਨੋਟਿਸ ਜਾਰੀ
    • mundia gave a reply to bittu by holding a press conference
      ਹਰਦੀਪ ਸਿੰਘ ਮੁੰਡੀਆਂ ਨੇ ਪ੍ਰੈੱਸ ਕਾਨਫਰੰਸ ਕਰ ਕੇ ਬਿੱਟੂ ਨੂੰ ਦਿੱਤਾ ਜਵਾਬ
    • fire in machiwara
      ਗਰੀਬ ਦੇ ਘਰ ਨੂੰ ਲੱਗੀ ਅੱਗ; ਦੀਵਾਲੀ 'ਤੇ ਮੋਟਰਸਾਈਕਲ ਲੈਣ ਲਈ ਇਕੱਠੇ ਕੀਤੇ ਪੈਸੇ...
    • assembly elections akali dal candidate
      ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਉਮੀਦਵਾਰ ਦਾ ਐਲਾਨ
    • punjab government withdraws petition from high court
      GMADA 'ਚ ED ਦੀ ਰੇਡ: ਪੰਜਾਬ ਸਰਕਾਰ ਨੇ ਹਾਈ ਕੋਰਟ ਤੋਂ ਵਾਪਸ ਲਈ ਪਟੀਸ਼ਨ
    • police personnel asi police custody
      ਵੱਡੀ ਖ਼ਬਰ : ਪੁਲਸ ਮੁਲਾਜ਼ਮ ਨੂੰ ਗੋਲ਼ੀ ਮਾਰਨ ਵਾਲਾ ਮੁਲਜ਼ਮ ਪੁਲਸ ਹਿਰਾਸਤ 'ਚ...
    • teachers notice teachers of punjab
      ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ ਤਿਆਰੀ, ਜਾਰੀ ਹੋਏ ਨੋਟਿਸ
    • punjab police asi controversy video viral on social media
      ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +