ਅੰਮ੍ਰਿਤਸਰ (ਸਰਬਜੀਤ) : ਦੇਸ਼ ਦੀ ਸਾਬਕਾ ਆਈਪੀਐੱਸ ਅਧਿਕਾਰੀ ਅਤੇ ਗੋਆ ਦੀ ਸਾਬਕਾ ਗਵਰਨਰ ਕਿਰਨ ਬੇਦੀ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕ ਕੇ ਦੇਸ਼ ਦੀ ਸੁੱਖ-ਸ਼ਾਂਤੀ ਵਾਸਤੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਕਿਰਨ ਬੇਦੀ ਨੇ ਪਹਿਲੀ ਵਾਰ ਦੱਸਿਆ ਕਿ ਉਹ ਪੁਲਸ ਅਧਿਕਾਰੀ ਕਿਉਂ ਬਣੀ ਸੀ।
ਉਨ੍ਹਾਂ ਦੱਸਿਆ ਕਿ ਬਚਪਨ 'ਚ ਉਨ੍ਹਾਂ ਦੇ ਪਿਤਾ ਕੋਲ ਕਾਫ਼ੀ ਲੋਕ ਛੋਟੇ-ਛੋਟੇ ਕੰਮਾਂ ਵਾਸਤੇ ਆਉਂਦੇ ਸਨ ਅਤੇ ਉਨ੍ਹਾਂ ਦੇ ਪਿਤਾ ਜੀ ਕਈ ਕੰਮ ਪੁਲਸ ਅਧਿਕਾਰੀਆਂ ਨੂੰ ਕਹਿੰਦੇ ਸਨ ਪਰ ਉਨ੍ਹਾਂ 'ਚੋਂ ਕੁਝ ਕੰਮ ਰਹਿ ਜਾਂਦੇ ਸਨ। ਇਸ ਲਈ ਉਨ੍ਹਾਂ ਨੇ ਲੋਕਾਂ ਦੀ ਸੇਵਾ ਕਰਨ ਲਈ ਪੁਲਸ ਨੂੰ ਜੁਆਇਨ ਕੀਤਾ ਅਤੇ ਲੋਕਾਂ ਦੀ ਸੇਵਾ ਕੀਤੀ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
PAU ਦੇ ਵਿਦਿਆਰਥੀ ਦੀ ਵੱਡੀ ਪ੍ਰਾਪਤੀ, ਅਮਰੀਕਾ ਦੀ ਯੂਨੀਵਰਸਿਟੀ ’ਚ ਖੋਜ ਸਹਿਯੋਗੀ ਵਜੋਂ ਹੋਈ ਚੋਣ
NEXT STORY