Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    10:52:58 AM

  • share market

    ਖੁੱਲ੍ਹਦੇ ਸਾਰ ਹੀ ਸ਼ੇਅਰ ਬਾਜ਼ਾਰ ਨੇ ਮਾਰੀ 'ਪਲਟੀ' !...

  • manjit bedi featured on the fbi s most wanted list deported from the us

    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ...

  • indian students  in uk

    'ਆਪਣੇ ਘਰ ਵਾਪਸ ਜਾਓ' ! UK 'ਚ ਭਾਰਤੀ...

  • us mp writes letter regarding parvinder jhota case

    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕਿਸਾਨ ਅੰਦੋਲਨ ਦੌਰਾਨ ਐੱਨ. ਆਈ. ਏ. ਵਲੋਂ ਨੋਟਿਸ ਭੇਜੇ ਜਾਣ ’ਤੇ ਕੈਪਟਨ ਦੀ ਕੇਂਦਰ ਨੂੰ ਚਿਤਾਵਨੀ

PUNJAB News Punjabi(ਪੰਜਾਬ)

ਕਿਸਾਨ ਅੰਦੋਲਨ ਦੌਰਾਨ ਐੱਨ. ਆਈ. ਏ. ਵਲੋਂ ਨੋਟਿਸ ਭੇਜੇ ਜਾਣ ’ਤੇ ਕੈਪਟਨ ਦੀ ਕੇਂਦਰ ਨੂੰ ਚਿਤਾਵਨੀ

  • Edited By Gurminder Singh,
  • Updated: 18 Jan, 2021 10:19 PM
Chandigarh
kisan andolan nia capt amarinder singh
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਖੇਤੀ ਕਾਨੂੰਨ ਦੇ ਵਿਰੋਧ ’ਚ ਚੱਲ ਰਹੇ ਸੰਘਰਸ਼ ਦੌਰਾਨ ਕਈ ਕਿਸਾਨ ਆਗੂਆਂ ਅਤੇ ਉਨ੍ਹਾਂ ਦੇ ਹਮਾਇਤੀਆਂ ਨੂੰ ਕੌਮੀ ਜਾਂਚ ਏਜੰਸੀ (ਐੱਨ.ਆਈ. ਏ.) ਦੇ ਨੋਟਿਸ ਜਾਰੀ ਕਰਨ ਦੀ ਨਿੰਦਾ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕਿਹਾ ਕਿ ਡਰਾਉਣ ਧਮਕਾਉਣ ਵਾਲੇ ਅਜਿਹੇ ਹੱਥਕੰਡੇ ਕਿਸਾਨਾਂ ਨੂੰ ਆਪਣੇ ਹੱਕਾਂ ਅਤੇ ਭਵਿੱਖ ਦੀ ਲੜਾਈ ਲੜਨ ਲਈ ਲਏ ਗਏ ਅਹਿਦ ਨੂੰ ਕਮਜ਼ੋਰ ਨਹੀਂ ਕਰ ਸਕਦੇ। ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸ਼ਾਂਤਮਈ ਸੰਘਰਸ਼ ਕਰ ਰਹੇ ਕਿਸਾਨਾਂ ਦੇ ਘੋਲ ਨੂੰ ਕਮਜ਼ੋਰ ਕਰਨ ਲਈ ਅਜਿਹੀਆਂ ਦਮਨਕਾਰੀ ਤੇ ਨਿੰਦਣਯੋਗ ਕਾਰਵਾਈਆਂ ਦਾ ਸਹਾਰਾ ਲੈਣ ਦੀ ਨਿਖੇਧੀ ਕਰਦਿਆਂ ਮੁੱਖ ਮੰਤਰੀ ਨੇ ਪੁੱਛਿਆ ਕਿ ਕੀ ਇਹ ਕਿਸਾਨ ਵੱਖਵਾਦੀ ਅਤੇ ਅੱਤਵਾਦੀ ਜਾਪਦੇ ਹਨ? ਉਨ੍ਹਾਂ ਕੇਂਦਰ ਨੂੰ ਸਾਵਧਾਨ ਕਰਦਿਆਂ ਕਿਹਾ ਕਿ ਅਜਿਹੇ ਹੋਛੇ ਢੰਗ-ਤਰੀਕੇ ਕਿਸਾਨਾਂ ਵੱਲੋਂ ਲਏ ਗਏ ਅਹਿਦ ਨੂੰ ਕਮਜ਼ੋਰ ਕਰਨ ਦੀ ਬਜਾਏ ਉਨ੍ਹਾਂ ਨੂੰ ਆਪਣਾ ਰੁਖ਼ ਹੋਰ ਸਖ਼ਤ ਕਰਨ ਲਈ ਮਜਬੂਰ ਕਰਨਗੇ।

ਇਹ ਵੀ ਪੜ੍ਹੋ : ਪੱਟੀ 'ਚ ਪੁਲਸ ਤੇ ਗੈਂਗਸਟਰਾਂ ਵਿਚਾਲੇ ਗੋਲ਼ੀਬਾਰੀ, ਇਕ ਦੀ ਮੌਤ ਹੋਣ ਦਾ ਖ਼ਦਸ਼ਾ

ਉਨ੍ਹਾਂ ਭਾਰਤ ਸਰਕਾਰ ਦੀ ਨੀਅਤ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਅਜਿਹੀਆਂ ਡਰਾਉਣੀਆਂ ਕਾਰਵਾਈਆਂ ਦੇ ਜ਼ਰੀਏ ਉਹ ਕਿਸਾਨਾਂ ਦੇ ਸੰਘਰਸ਼ ਨੂੰ ਦਬਾਉਣ ’ਤੇ ਤੁਲੀ ਹੋਈ ਹੈ। ਕੈਪਟਨ ਅਮਰਿੰਦਰ ਸਿੰਘ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਸਥਿਤੀ ਹੱਥੋਂ ਬਾਹਰ ਨਿਕਲ ਗਈ ਤਾਂ ਇਸ ’ਤੇ ਕਾਬੂ ਪਾਉਣ ਲਈ ਭਾਜਪਾ ਦੇ ਸਭ ਤੋਂ ਸ਼ਕਤੀਸ਼ਾਲੀ ਆਗੂ ਵੀ ਕੁੱਝ ਨਹੀਂ ਕਰ ਸਕਣਗੇ।

ਇਹ ਵੀ ਪੜ੍ਹੋ : ਤਰਨਤਾਰਨ 'ਚ ਵੱਡੀ ਵਾਰਦਾਤ, ਦੋਸਤ ਨਾਲ ਮਿਲ ਕੇ ਦੋਹਤੇ ਨੇ ਕਤਲ ਕੀਤੀ ਨਾਨੀ

ਮੁੱਖ ਮੰਤਰੀ ਨੇ ਕਿਹਾ ਕਿ ਖ਼ਤਰਨਾਕ ਖੇਤੀ ਕਾਨੂੰਨਾਂ ਕਾਰਨ ਪੈਦਾ ਹੋਏ ਸੰਕਟ ਨੂੰ ਹੱਲ ਕਰਨ ਦੀ ਬਜਾਏ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਅੰਦੋਲਨਕਾਰੀ ਕਿਸਾਨਾਂ ਅਤੇ ਉਨ੍ਹਾਂ ਦੇ ਹਮਾਇਤੀਆਂ ਨੂੰ ਸਤਾਉਣ ਅਤੇ ਤੰਗ ਪ੍ਰੇਸ਼ਾਨ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਕਦਮ ਨਾਲ ਕਿਸਾਨ ਹੋਰ ਵੀ ਸਖ਼ਤ ਰੁਖ਼ ਅਖਤਿਆਰ ਕਰਨ ਲਈ ਮਜਬੂਰ ਹੋਣਗੇ। ਮੁੱਖ ਮੰਤਰੀ ਨੇ ਕਿਹਾ ਕਿ ਇਹ ਜ਼ਾਹਰ ਹੈ ਕਿ ਭਾਜਪਾ ਦੀ ਅਗਵਾਈ ਵਾਲੀ ਐੱਨ.ਡੀ.ਏ. ਸਰਕਾਰ ਨੂੰ ਨਾ ਤਾਂ ਕਿਸਾਨਾਂ ਦੀ ਚਿੰਤਾ ਹੈ ਅਤੇ ਨਾ ਹੀ ਉਨ੍ਹਾਂ ਦੀ ਮਾਨਸਿਕਤਾ ਦੀ ਸਮਝ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਸੁਭਾਅ ਤੋਂ ਹੀ ਜੁਝਾਰੂ ਹੁੰਦੇ ਹਨ ਅਤੇ ਉਨ੍ਹਾਂ ਦੀ ਜੂਝਣ ਦੀ ਭਾਵਨਾ ਉਨ੍ਹਾਂ ਨੂੰ ਦੁਨੀਆ ਵਿਚ ਸਰਵੋਤਮ ਯੋਧੇ ਬਣਾਉਂਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਚੁੱਕੇ ਜਾਣ ਵਾਲੇ ਸਖ਼ਤ ਕਦਮਾਂ ਨਾਲ ਪੰਜਾਬ ਦੇ ਕਿਸਾਨ ਇਸ ਦੀ ਨਕਰਾਤਮਕ ਪ੍ਰਤੀਕਿਰਿਆ ਦੇਣਗੇ।

ਇਹ ਵੀ ਪੜ੍ਹੋ : ਠੰਡ ਤੋਂ ਬਚਾਅ ਲਈ ਬਾਲ਼ੀ ਅੰਗੀਠੀ ਬਣੀ ਕਾਲ, 4 ਸਾਲ ਦੇ ਪੁੱਤ ਸਣੇ ਮਾਂ ਦੀ ਮੌਤ

ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਸਰਕਾਰ ਵੱਲੋਂ ਕਿਸਾਨਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਦਾ ਲਗਾਤਾਰ ਵਿਰੋਧ ਕੀਤੇ ਜਾਣ ਅਤੇ ਦਿੱਲੀ ਦੀ ਹੱਡ ਚੀਰਵੀਂ ਠੰਢ ਦਾ ਸਾਹਮਣਾ ਕਰ ਰਹੇ ਕਿਸਾਨਾਂ, ਜਿਨ੍ਹਾਂ ਵਿੱਚੋਂ ਕਈਆਂ ਦੀ ਮੌਤ ਹੋ ਚੁੱਕੀ ਹੈ, ਦੇ ਖਦਸ਼ਿਆਂ ਨੂੰ ਨਾ ਸਮਝਣ ਉਤੇ ਹੈਰਾਨੀ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਨਾ ਸਿਰਫ ਕੇਂਦਰ ਸਰਕਾਰ ਆਪਣੀ ਹਊਮੇ ਕਾਰਨ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਨਾ ਲੈਣ ਉਤੇ ਅੜੀ ਹੋਈ ਹੈ ਸਗੋਂ ਉਹ ਕਿਸਾਨਾਂ ਦੀ ਹੱਕੀ ਆਵਾਜ਼ ਨੂੰ ਦਬਾਉਣ ਲਈ ਸ਼ਰ੍ਹੇਆਮ ਧੱਕੇਸ਼ਾਹੀ ਵਾਲਾ ਵਤੀਰਾ ਅਪਣਾ ਰਹੀ ਹੈ। ਇਸ ਸਬੰਧੀ ਵਿਚ ਇਕ ਮਹੀਨਾ ਪਹਿਲਾਂ ਪੰਜਾਬ ਦੇ ਕਈ ਵੱਡੇ ਆੜ੍ਹਤੀਆਂ ਨੂੰ ਆਮਦਨ ਕਰ ਦਾ ਨੋਟਿਸ ਭੇਜੇ ਜਾਣ ਅਤੇ ਹੁਣ ਐੱਨ.ਆਈ.ਏ. ਵੱਲੋਂ ਨੋਟਿਸ ਭੇਜੇ ਜਾਣ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਕਾਰਵਾਈਆਂ ਕਿਸਾਨਾਂ ਉਤੇ ਆਪਣਾ ਅੰਦੋਲਨ ਵਾਪਸ ਲੈਣ ਲਈ ਦਬਾਅ ਪਾਉਣ ਲਈ ਕੀਤੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ : ਪੰਜਾਬ ਪੁਲਸ ਨੇ ਗ੍ਰਿਫ਼ਤਾਰ ਕੀਤਾ ਏ. ਐੱਸ. ਆਈ., ਜਾਣੋ ਕੀ ਹੈ ਪੂਰਾ ਮਾਮਲਾ

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਇਹ ਹੋਛੀਆਂ ਕਾਰਵਾਈਆਂ ਕਿਸਾਨਾਂ ਅਤੇ ਆਪਣੀ ਹੋਂਦ ਦੀ ਲੜਾਈ ਲੜ ਰਹੇ ਅੰਨਦਾਤਿਆਂ ਦੀ ਹਮਾਇਤ ਕਰ ਰਹੇ ਲੱਖਾਂ ਹੀ ਭਾਰਤੀਆਂ ਦੀ ਆਵਾਜ਼ ਦਬਾ ਨਹੀਂ ਸਕਦੀਆਂ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੂੰ ਕੋਈ ਸ਼ਰਮ ਹੈ ਤਾਂ ਉਹ ਤੁਰੰਤ ਹੀ ਖੇਤੀ ਕਾਨੂੰਨਾਂ ਨੂੰ ਵਾਪਸ ਲਵੇ ਅਤੇ ਸਾਰੀਆਂ ਸਬੰਧਤ ਧਿਰਾਂ ਖਾਸ ਕਰਕੇ ਕਿਸਾਨਾਂ ਨਾਲ ਬੈਠ ਕੇ ਗੱਲਬਾਤ ਕਰੇ ਤਾਂ ਜੋ ਸਹੀ ਅਰਥਾਂ ਵਿਚ ਹਿੱਤਕਾਰੀ ਖੇਤੀਬਾੜੀ ਸੁਧਾਰ ਲਿਆਂਦੇ ਜਾ ਸਕਣ।

ਇਹ ਵੀ ਪੜ੍ਹੋ : ਅਕਾਲੀ ਦਲ ਵੱਡਾ ਝਟਕਾ, ਕੁਲਵੰਤ ਸਿੰਘ ਨੂੰ ਪਾਰਟੀ 'ਚੋਂ ਕੱਢਣ ਦੇ ਵਿਰੋਧ 'ਚ 28 ਆਗੂਆਂ ਨੇ ਦਿੱਤੇ ਅਸਤੀਫ਼ੇ

ਨੋਟ - ਕੀ ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ਨਾਲ ਤੁਸੀਂ ਸਹਿਮਤ ਹੋ, ਕੁਮੈਂਟ ਕਰਕੇ ਦੱਸੋ?

  • Kisan Andolan
  • NIA
  • Capt. Amarinder Singh
  • ਕਿਸਾਨ ਅੰਦੋਲਨ
  • ਐੱਨਆਈਏ
  • ਕੈਪਟਨ ਅਮਰਿੰਦਰ ਸਿੰਘ

ਕਿਸਾਨੀ ਬੈਨਰ ਦੀ ਆੜ ’ਚ ਡੋਡਿਆਂ ਦੀ ਸਪਲਾਈ ਕਰਨ ਜਾ ਰਿਹਾ ਮੁਲਜ਼ਮ ਆਇਆ ਪੁਲਸ ਅੜਿੱਕੇ

NEXT STORY

Stories You May Like

  • notice issued to cbi on cm  s osd  s plea regarding fir leak
    ਐੱਫ. ਆਈ. ਆਰ. ਲੀਕ ਹੋਣ ’ਤੇ CM ਦੇ OSD ਦੀ ਪਟੀਸ਼ਨ ’ਤੇ CBI ਨੂੰ ਨੋਟਿਸ
  • abhijeet dipke  jantar mantar  national  protest
    ਦੀਪਕੇ ਨੇ ਜੰਤਰ-ਮੰਤਰ ਬੰਦ ਹੋਣ 'ਤੇ ਦੇਸ਼ ਭਰ 'ਚ ਅੰਦੋਲਨ ਦੀ ਦਿੱਤੀ ਚਿਤਾਵਨੀ
  • service center  employees   union  letter
    ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਨੇ ਦਿੱਤੀ ਸੰਘਰਸ਼ ਦੀ ਚਿਤਾਵਨੀ
  • jail sentence not mandatory for conviction under gst law council approved
    GST ਕਾਨੂੰਨ 'ਚ ਦੋਸ਼ੀ ਠਹਿਰਾਏ ਜਾਣ 'ਤੇ ਜੇਲ੍ਹ ਦੀ ਸਜ਼ਾ ਲਾਜ਼ਮੀ ਨਹੀਂ; ਕੌਂਸਲ ਇਨ੍ਹਾਂ ਬਦਲਾਅ ਨੂੰ ਦਿੱਤੀ ਮਨਜ਼ੂਰੀ
  • bhullar wins the am green igpl title
    ਭੁੱਲਰ ਨੇ ਜਿੱਤਿਆ ਏ. ਐੱਮ. ਗ੍ਰੀਨ ਆਈ. ਜੀ. ਪੀ. ਐੱਲ. ਖਿਤਾਬ
  • i want to live injured captain machhar
    "ਮੈਂ ਮਰਨਾ ਨਹੀਂ ਚਾਹੁੰਦਾ...", ਫਲਾਈਦੁਬਈ ਦੀ ਫਲਾਈਟ ਦੌਰਾਨ ਜ਼ਖ਼ਮੀ ਕੈਪਟਨ ਮਛਾਰ ਬਾਰੇ ਇਕ ਹੋਰ ਵੱਡਾ ਖੁਲਾਸਾ
  • central government  delhi  internet  metro shut down  apology
    ਪ੍ਰਦਰਸ਼ਨਾਂ ਦੌਰਾਨ ਦਿੱਲੀ 'ਚ ਇੰਟਰਨੈੱਟ ਤੇ ਮੈਟਰੋ ਬੰਦ ਕਰਨ 'ਤੇ ਕੇਂਦਰ ਸਰਕਾਰ ਨੇ ਮੰਗੀ ਮੁਆਫ਼ੀ
  • sc takes a tough stance on the sir process and changes to form6
    SIR ਪ੍ਰਕਿਰਿਆ ਤੇ ਫਾਰਮ-6 'ਚ ਬਦਲਾਅ 'ਤੇ SC ਸਖ਼ਤ ! ਚੋਣ ਕਮਿਸ਼ਨ ਤੇ ਕੇਂਦਰ ਨੂੰ ਜਾਰੀ ਕਰ 'ਤਾ ਨੋਟਿਸ
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
Trending
Ek Nazar
iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • holidays in punjab
      ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ ਦਾ ਐਲਾਨ, ਪੜ੍ਹੋ ਪੂਰੀ LIST
    • parminder singh jhota murder case
      ਪਰਮਿੰਦਰ ਸਿੰਘ ਝੋਟਾ ਕਤਲਕਾਂਡ: ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਦੀ ਪਤਨੀ ਵੀ...
    • navjot kaur sidhu out
      ਨਵਜੋਤ ਕੌਰ ਸਿੱਧੂ ਦੀ ਛੁੱਟੀ! ਭਾਰਤੀ ਰਾਸ਼ਟਰਵਾਦੀ ਪਾਰਟੀ ਨੇ ਪੰਜਾਬ ਦੇ ਨਵੇਂ...
    • parvinder jhota murder case
      ਪਰਵਿੰਦਰ ਝੋਟਾ ਕਤਲ ਕਾਂਡ: ਪਰਿਵਾਰ ਨੂੰ ਇਨਸਾਫ਼ ਮਿਲਣ ਤੱਕ ਭਾਜਪਾ ਸੰਘਰਸ਼ ਜਾਰੀ...
    • kewal singh dhillon
      ਫਾਜ਼ਿਲਕਾ ਵਿਚ ਸੇਮ ਦੇ ਪੱਕੇ ਹੱਲ ਲਈ ਕੇਂਦਰ ਦੀ ਪਹਿਲੀਕਦਮੀ ਸਵਾਗਤਯੋਗ: ਕੇਵਲ...
    • punjab bandh parvinder singh jhota
      'ਪੰਜਾਬ ਬੰਦ' ਮਗਰੋਂ ਪਰਵਿੰਦਰ ਸਿੰਘ ਝੋਟੇ ਦੇ ਪਿਤਾ ਤੇ ਸੰਘਰਸ਼ ਕਮੇਟੀ ਦਾ ਵੱਡਾ...
    • sachin pilot will stay in punjab for 5 days from tomorrow
      ਸਚਿਨ ਪਾਇਲਟ ਭਲਕੇ ਤੋਂ 5 ਦਿਨ ਰਹਿਣਗੇ ਪੰਜਾਬ, ਇਨ੍ਹਾਂ 11 ਜ਼ਿਲ੍ਹਿਆਂ ਦਾ ਕਰਨਗੇ...
    • punjab long power cut on friday
      ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੱਤੀ...
    • important news traveling in government buses
      ਪੰਜਾਬ 'ਚ 21 ਅਕਤੂਬਰ ਲਈ ਵੱਡਾ ਐਲਾਨ! ਸਰਕਾਰੀ ਬੱਸਾਂ ਦੇ ਮੁਲਾਜ਼ਮਾਂ ਨੇ ਲਿਆ...
    • ashwani the main accused is on a 10 day remand
      ਪਰਵਿੰਦਰ ਝੋਟਾ ਕਤਲ ਮਾਮਲੇ ਦਾ ਮੁੱਖ ਮੁਲਜ਼ਮ ਅਸ਼ਵਨੀ 10 ਦਿਨਾਂ ਦੇ ਰਿਮਾਂਡ 'ਤੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +