Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    5:17:00 PM

  • nana patekar

    ਨਾਨਾ ਪਾਟੇਕਰ ਨੇ ਆਪਣੀ ਮੌਤ ਤੋਂ ਪਹਿਲਾਂ ਹੀ ਕੀਤੀ...

  • attack on the guru ghar  s langar hall is extremely serious

    ਗੁਰੂ ਘਰ ਦੇ ਲੰਗਰ ਹਾਲ ’ਤੇ ਹਮਲੇ ਦਾ ਮਾਮਲਾ ਬੇਹੱਦ...

  • luck lottery patiala

    ਪੰਜਾਬ 'ਚ 7 ਰੁਪਏ ਨਾਲ ਕਰੋੜ ਪਤੀ ਬਣਿਆ ਵਿਅਕਤੀ,...

  • big robbery in khanna

    BIG BREAKING: ਪੰਜਾਬ 'ਚ ਦਿਨ-ਦਿਹਾੜੇ ਵੱਡੀ ਲੁੱਟ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਕਿਸਾਨ ਅੰਦੋਲਨ ਦੌਰਾਨ ਮਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦਾ ਵੱਡਾ ਐਲਾਨ

PUNJAB News Punjabi(ਪੰਜਾਬ)

ਕਿਸਾਨ ਅੰਦੋਲਨ ਦੌਰਾਨ ਮਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦਾ ਵੱਡਾ ਐਲਾਨ

  • Edited By Gurminder Singh,
  • Updated: 04 Dec, 2020 06:30 PM
Amritsar
kisan andolan shiromani committee bibi jagir kaur
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦੀਪਕ ਸ਼ਰਮਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਸਾਨ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਗਵਾਉਣ ਵਾਲੇ ਸੱਤ ਕਿਸਾਨਾਂ ਦੇ ਪਰਿਵਾਰਾਂ ਨੂੰ ਇਕ-ਇਕ ਲੱਖ ਰੁਪਏ ਦੀ ਮਾਲੀ ਸਹਾਇਤਾ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਤੋਂ ਇਲਾਵਾ ਕਿਸਾਨਾਂ ਦੀ ਚੜ੍ਹਦੀ ਕਲਾ ਅਤੇ ਸੰਘਰਸ਼ ਦੀ ਕਾਮਯਾਬੀ ਲਈ ਸ਼੍ਰੋਮਣੀ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਿਆਂ ਅੰਦਰ 7 ਦਸੰਬਰ ਨੂੰ ਸਵੇਰੇ 8:00 ਤੋਂ 9:00 ਵਜੇ ਤੱਕ ਅਰਦਾਸ ਸਮਾਗਮ ਵੀ ਕੀਤੇ ਜਾਣਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿਚ ਅੱਜ ਇਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਉਕਤ ਫ਼ੈਸਲੇ ਲੈਂਦਿਆਂ ਕਿਸਾਨੀ ਸੰਘਰਸ਼ ਦੀ ਭਰਵੀਂ ਹਮਾਇਤ ਕੀਤੀ ਗਈ। ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਅੰਤ੍ਰਿੰਗ ਕਮੇਟੀ ਵੱਲੋਂ ਦਿੱਲੀ ਵਿਖੇ ਕਿਸਾਨ ਸੰਘਰਸ਼ ਵਿਚ ਸ਼ਾਮਲ ਚਲਾਣਾ ਕਰ ਗਏ 7 ਕਿਸਾਨਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦੇਣ ਦੇ ਨਾਲ-ਨਾਲ ਸੰਘਰਸ਼ ਵਿਚ ਸ਼ਾਮਲ ਬੀਬੀਆਂ ਲਈ ਆਰਜ਼ੀ ਇਸ਼ਨਾਨ ਘਰ ਤੇ ਪਖਾਨੇ ਮੁਹੱਈਆ ਕਰਵਾਉਣ ਦਾ ਫ਼ੈਸਲਾ ਕੀਤਾ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਦਿੱਲੀ ਬਾਰਡਰ ਉਤੇ ਧਰਨੇ 'ਤੇ ਬੈਠੇ ਕਿਸਾਨ ਨੇਤਾ ਬਲਬੀਰ ਰਾਜੇਵਾਲ ਦੀ ਸਿਹਤ ਵਿਗੜੀ

ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਵੱਲੋਂ ਕਿਸਾਨਾਂ ਦੀ ਚੜ੍ਹਦੀ ਕਲਾ ਅਤੇ ਸੰਘਰਸ਼ ਦੀ ਕਾਮਯਾਬੀ ਲਈ ਇਤਿਹਾਸਕ ਗੁਰਦੁਆਰਿਆਂ ਵਿਚ 7 ਦਸੰਬਰ ਨੂੰ ਅਰਦਾਸ ਸਮਾਗਮ ਕੀਤੇ ਜਾਣਗੇ। ਇਹ ਸਮਾਗਮ ਸਵੇਰੇ 8:00 ਤੋਂ 9:00 ਵਜੇ ਤੱਕ ਹੋਣਗੇ, ਜਿਨ੍ਹਾਂ ਵਿਚ ਕੀਰਤਨ ਉਪਰੰਤ ਅਰਦਾਸ ਹੋਵੇਗੀ। ਉਨ੍ਹਾਂ ਸਮੁੱਚੇ ਸਿੱਖ ਜਗਤ ਨੂੰ ਅਪੀਲ ਕੀਤੀ ਕਿ ਹਰ ਗੁਰੂ ਘਰ ਵਿਚ ਇਸ ਦਿਨ ਕਿਸਾਨਾਂ ਲਈ ਅਰਦਾਸ ਕੀਤੀ ਜਾਵੇ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸਮੇਤ ਹਰ ਰਾਜਸੀ, ਧਾਰਮਿਕ, ਸਮਾਜਿਕ ਆਗੂ ਅਤੇ ਖਿਡਾਰੀਆਂ ਵੱਲੋਂ ਕਿਸਾਨਾਂ ਨਾਲ ਖੜ੍ਹਦਿਆਂ ਭਾਰਤੀ ਸਨਮਾਨ ਵਾਪਸ ਕਰਨ ਦੇ ਫ਼ੈਸਲੇ ਨੂੰ ਸਹੀ ਕਰਾਰ ਦਿੰਦਿਆਂ ਸਲਾਹਿਆ ਹੈ। ਉਨ੍ਹਾਂ ਭਾਰਤ ਸਰਕਾਰ ਦੀ ਕਰੜੀ ਨਿੰਦਾ ਅਤੇ ਕਿਸਾਨਾਂ ਦੀ ਸ਼ਲਾਘਾ ਕਰਦਿਆਂ ਕਾਲੇ ਕਾਨੂੰਨ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ। ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਕੰਗਨਾ ਰਾਣੌਤ ਵੱਲੋਂ ਬਜ਼ੁਰਗ ਮਾਤਾਵਾਂ ਖ਼ਿਲਾਫ਼ ਕੀਤੀ ਟਿੱਪਣੀ ਦੀ ਵੀ ਨਿੰਦਾ ਕੀਤੀ ਗਈ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ : ਮੋਦੀ ਸਰਕਾਰ ਨਿੱਤ ਖੇਡ ਰਹੀ ਹੈ ਨਵਾਂ ਪੈਂਤੜਾ, ਕਿਸਾਨ ਵੀ ਖਾਲੀ ਹੱਥ ਪਰਤਣ ਦੇ ਮੂਡ 'ਚ ਨਹੀਂ

ਅੰਤ੍ਰਿੰਗ ਕਮੇਟੀ ਵੱਲੋਂ ਲਏ ਗਏ ਹੋਰ ਫ਼ੈਸਲਿਆਂ ਸਬੰਧੀ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਪਬਲੀਕੇਸ਼ਨ ਵਿਭਾਗ ਲਈ ਇਕ ਸਮੀਖਿਆ ਕਮੇਟੀ ਗਠਿਤ ਕੀਤੀ ਜਾਵੇਗੀ। ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ਨ ਸਬੰਧੀ ਮਰਯਾਦਾ, ਪਬਲੀਕੇਸ਼ਨ ਵਿਭਾਗ ਦੇ ਹਾਲਾਤ ਅਤੇ ਕਾਰਗੁਜ਼ਾਰੀ ਨੂੰ ਦੇਖਣ ਲਈ ਇਹ ਕਮੇਟੀ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਬੀਤੇ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੇ ਮਾਮਲੇ ਬਾਰੇ ਵੀ ਇਹ ਕਮੇਟੀ ਸਮੀਖਿਆ ਕਰੇਗੀ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਦਿੱਲੀ ਧਰਨੇ ਦੌਰਾਨ ਮਾਨਸਾ ਦੇ ਕਿਸਾਨ ਦੀ ਮੌਤ

ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਅੰਦਰ ਤਰੱਕੀਆਂ ਅਤੇ ਨਿਯੁਕਤੀਆਂ ਸਬੰਧੀ ਵੀ ਇਕ ਰੀਵਿਊ ਕਮੇਟੀ ਦਾ ਗਠਨ ਕੀਤਾ ਜਾਵੇਗਾ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਗੁਰਦੁਆਰਾ ਸਾਹਿਬਾਨ, ਵਿਦਿਅਕ ਅਦਾਰਿਆਂ, ਸਿਹਤ ਸੰਸਥਾਵਾਂ ਅਤੇ ਧਰਮ ਪ੍ਰਚਾਰ ਦੇ ਪ੍ਰਬੰਧ ਨੂੰ ਹੋਰ ਚੁਸਤ ਦਰੁੱਸਤ ਬਣਾਉਣ ਲਈ ਵੀ ਵਿਚਾਰਾਂ ਕੀਤੀਆਂ ਹਨ ਅਤੇ ਜਲਦ ਹੀ ਸ਼੍ਰੋਮਣੀ ਕਮੇਟੀ ਅਤੇ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਬੁਲਾ ਕੇ ਪ੍ਰਬੰਧਕੀ ਨਿਰਦੇਸ਼ ਜਾਰੀ ਕੀਤੇ ਜਾਣਗੇ। ਮੁਲਾਜ਼ਮਾਂ 'ਤੇ ਡਰੈੱਸ ਕੋਡ ਵੀ ਲਾਗੂ ਹੋਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਗੁਰਦੁਆਰਾ ਪ੍ਰਬੰਧ ਅੰਦਰ ਸਨਮਾਨ ਸਮੇਂ ਵਰਤੀਆਂ ਜਾਂਦੀਆਂ ਲੋਈਆਂ 'ਤੇ ਰੋਕ ਲਗਾਈ ਜਾਵੇਗੀ ਅਤੇ ਸਨਮਾਨ ਕੇਵਲ ਗੁਰੂ ਬਖ਼ਸ਼ਿਸ਼ ਸਿਰੋਪਾਓ ਨਾਲ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ 'ਤੇ ਸੁਖਬੀਰ ਬਾਦਲ ਦਾ ਵੱਡਾ ਬਿਆਨ, ਕੇਂਦਰ ਨੂੰ ਨਤੀਜੇ ਭੁਗਤਣ ਦੀ ਦਿੱਤੀ ਚਿਤਾਵਨੀ

ਬੀਬੀ ਜਗੀਰ ਕੌਰ ਨੇ ਇਹ ਵੀ ਦੱਸਿਆ ਕਿ ਅੰਤ੍ਰਿੰਗ ਕਮੇਟੀ ਵੱਲੋਂ ਆ ਰਹੀਆਂ ਸ਼ਤਾਬਦੀਆਂ ਨੂੰ ਵੱਡੇ ਪੱਧਰ 'ਤੇ ਮਨਾਉਣ ਲਈ ਸਿੱਖ ਵਿਦਵਾਨਾਂ, ਬੁੱਧੀਜੀਵੀਆਂ, ਮਹਾਂਪੁਰਖਾਂ ਅਤੇ ਪ੍ਰਚਾਰਕਾਂ ਦੀਆਂ ਕਮੇਟੀਆਂ ਬਣਾਉਣ ਦਾ ਵੀ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੇ ਸੌ ਸਾਲਾ ਅਤੇ ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਲਈ ਪ੍ਰੋਗਰਾਮ ਉਲੀਕਣ ਲਈ ਜਲਦ ਹੀ ਕਮੇਟੀਆਂ ਗਠਤ ਕਰਕੇ ਇਕੱਤਰਤਾਵਾਂ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਸ਼ਤਾਬਦੀ ਸਬੰਧੀ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਰੂਪ-ਰੇਖਾ ਬਣਾਈ ਜਾ ਰਹੀ ਹੈ।

ਨੋਟ : ਕੀ ਕੇਂਦਰ ਸਰਕਾਰ ਨੂੰ ਅੜੀਅਲ ਰਵੱਈਆ ਛੱਡ ਕੇ ਕਿਸਾਨਾਂ ਦੀਆਂ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਹਨ? ਕੁਮੈਂਟ ਕਰਕੇ ਦਿਓ ਆਪਣੀ ਰਾਇ?

  • Kisan Andolan
  • Shiromani Committee
  • Bibi Jagir Kaur
  • ਕਿਸਾਨ ਅੰਦੋਲਨ
  • ਸ਼੍ਰੋਮਣੀ ਕਮੇਟੀ
  • ਬੀਬੀ ਜਗੀਰ ਕੌਰ

ਪਿੰਡ ਡਾਲੋਵਾਲ 'ਚ ਇਕੋ ਪਰਿਵਾਰ ਦੇ 7 ਮੈਂਬਰ ਕੋਰੋਨਾ ਪਾਜ਼ੇਟਿਵ

NEXT STORY

Stories You May Like

  • noida bus pm modi compensation
    ਨੋਇਡਾ ਬੱਸ ਅਗਨੀਕਾਂਡ 'ਤੇ PM ਮੋਦੀ ਨੇ ਜਤਾਇਆ ਦੁੱਖ ! ਪੀੜਤ ਪਰਿਵਾਰਾਂ ਲਈ ਕੀਤਾ ਮੁਆਵਜ਼ੇ ਦਾ ਐਲਾਨ
  • sgpc preliminary report on the sri anandpur sahib matter tomorrow
    ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਮਾਮਲੇ ਦੀ ਭਲਕੇ ਸੌਂਪੇਗੀ ਮੁੱਢਲੀ ਰਿਪੋਰਟ
  • drought affected farmers input subsidy rs 2500
    ਸੋਕਾ ਪ੍ਰਭਾਵਿਤ ਕਿਸਾਨਾਂ ਨੂੰ ਮਿਲੇਗੀ 2500 ਰੁਪਏ ਦੀ ਇਨਪੁੱਟ ਸਬਸਿਡੀ, ਕਰਨਾਟਕ ਸਰਕਾਰ ਦਾ ਵੱਡਾ ਐਲਾਨ
  • birth anniversary of bhai lalo ji celebrated by the shiromani committee
    ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਗਿਆ ਭਾਈ ਲਾਲੋ ਜੀ ਦਾ ਜਨਮ ਦਿਹਾੜਾ
  • meeting between sgpc and district administration prakash purab
    ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ
  • appointing pargat singh as the president
    ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਉਣਾ ਸ਼ਲਾਘਾਯੋਗ ਫ਼ੈਸਲਾ : ਸੁਰਿੰਦਰ ਸਿੰਘ ਰਾਣਾ
  • prime minister sánchez elections
    ਸਪੇਨ ਦੇ ਪ੍ਰਧਾਨ ਮੰਤਰੀ ਸਾਂਚੇਜ਼ ਨੇ ਸਮੇਂ ਤੋਂ ਪਹਿਲਾਂ ਚੋਣਾਂ ਦਾ ਕਰ'ਤਾ ਐਲਾਨ
  • congress  rajwant kaur  senior vice president
    ਕਾਂਗਰਸ ਨੇ ਰਾਜਵੰਤ ਕੌਰ ਨੂੰ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਸੀਨੀਅਰ ਮੀਤ ਪ੍ਰਧਾਨ ਲਗਾਇਆ
  • student attacked in jalandhar  family creates a ruckus outside the school
    ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
  • cyclist killed after being hit by a truck
    ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
  • astrologer k p singh awarded
    ਪ੍ਰਸਿੱਧ ਜੋਤਿਸ਼ੀ ਕੇ.ਪੀ. ਸਿੰਘ ਨੂੰ 'ਲੰਡਨ ਬੁੱਕ ਆਫ਼ ਰਿਕਾਰਡਜ਼’ਦਾ ਸਰਟੀਫਿਕੇਟ...
  • canada assembly elections
    ਕੈਨੇਡਾ ਚੋਣਾਂ ': ਇਸ ਵਾਰ ਮੈਦਾਨ ਭਖਾਉਣਗੇ 40 ਪੰਜਾਬੀ ਉਮੀਦਵਾਰ
  • three person arrested for theft
    ਨਸ਼ੇ ਦੀ ਪੂਰਤੀ ਲਈ ਘਰਾਂ ’ਚ ਚੋਰੀਆਂ ਕਰਨ ਵਾਲੇ 3 ਗ੍ਰਿਫ਼ਤਾਰ
  • jalandhar city railway station
    95 ਕਰੋੜ ਦੀ ਲਾਗਤ ਨਾਲ ਬਦਲਿਆ ਜਾਵੇਗਾ ਜਲੰਧਰ ਰੇਲਵੇ ਸਟੇਸ਼ਨ! ਏਅਰਪੋਰਟ ਵਰਗੀ...
  • khalistani slogans written in daljit dosanjh s native village dosanjh kalan
    ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ 'ਚ ਲਿਖੇ ਮਿਲੇ ਖਾਲਿਸਤਾਨੀ ਨਾਅਰੇ
  • raids at 2 places against illegal mining
    ਨਾਜਾਇਜ਼ ਮਾਈਨਿੰਗ ਖ਼ਿਲਾਫ਼ 2 ਥਾਵਾਂ ’ਤੇ ਛਾਪੇਮਾਰੀ,  ਜੇ. ਸੀ. ਬੀ. ਅਤੇ ਟਿੱਪਰ...
Trending
Ek Nazar
seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • verka gm attack
      ਵੇਰਕਾ ਦੇ ਜਨਰਲ ਮੈਨੇਜਰ 'ਤੇ ਹਮਲਾ! SC ਕਮਿਸ਼ਨ ਵੱਲੋਂ ਸਖ਼ਤ ਹੁਕਮ ਜਾਰੀ
    • national highways blocked in punjab
      ਪੰਜਾਬ 'ਚ ਨੈਸ਼ਨਲ ਹਾਈਵੇਅ ਜਾਮ! ਫੂਡ ਇੰਸਪੈਕਟਰ ਅਭਿਨਵ ਖੋਸਲਾ ਨੂੰ ਵਾਪਸ ਲਿਆਉਣ...
    • hearing on rajoana s mercy petition on october 28
      28 ਅਕਤੂਬਰ ਨੂੰ ਰਾਜੋਆਣਾ ਦੀ ਰਹਿਮ ਪਟੀਸ਼ਨ 'ਤੇ ਸੁਣਵਾਈ, ਮੌਤ ਦੀ ਸਜ਼ਾ ਉਮਰ ਕੈਦ...
    • punjab police sit
      ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ SIT ਦਾ ਗਠਨ, SSP ਫ਼ਰੀਦਕੋਟ ਦੀ ਅਗਵਾਈ ਹੇਠ...
    • punjab board implements new policy for employees
      ਪੰਜਾਬ ਬੋਰਡ ਨੇ ਮੁਲਾਜ਼ਮਾਂ ਲਈ ਲਾਗੂ ਕੀਤੀ ਨਵੀਂ ਪਾਲਿਸੀ, ਤਨਖ਼ਾਹ ਤੇ ਛੁੱਟੀਆਂ...
    • cbi action in chandigarh
      ਵੱਡੀ ਖ਼ਬਰ: CBI ਦਾ ਐਕਸ਼ਨ! ਚੰਡੀਗੜ੍ਹ 'ਚੋਂ ਸਰਕਾਰੀ ਅਫ਼ਸਰ ਨੂੰ ਕੀਤਾ ਗ੍ਰਿਫ਼ਤਾਰ
    • elderly man strikes it lucky wins 21 lakh lottery with a 50 ruppes ticket
      ਪੰਜਾਬ: ਕੜੇ ਵੇਚਣ ਵਾਲੇ ਬਜ਼ੁਰਗ ਦੀ ਚਮਕੀ ਕਿਸਮਤ! 50 ਰੁਪਏ 'ਚ ਨਿਕਲੀ 21 ਲੱਖ...
    • supreme court cbi
      ਪੰਜਾਬ ਸਰਕਾਰ ਦੀ ਪਟੀਸ਼ਨ 'ਤੇ ਸੁਣਵਾਈ ਟਲ਼ੀ! CBI ਜਾਂਚ ਨੂੰ ਸੁਪਰੀਮ ਕੋਰਟ 'ਚ...
    • friday holiday holiday in punjab
      ਪੰਜਾਬ ਵਿਚ ਸ਼ੁੱਕਰਵਾਰ ਨੂੰ ਛੁੱਟੀ, ਸਰਕਾਰੀ ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ
    • alamgir gurdwara sahib kuldeep singh gargaj
      ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲੇ ਨੂੰ ਲੈ ਕੇ ਜਥੇਦਾਰ ਦਾ ਵੱਡਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +