Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, FEB 13, 2026

    4:34:49 PM

  • ed officer ravi tiwari who summoned captain amarinder singh transferred

    ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ED...

  • girl  s body found in suitcase

    ਬਠਿੰਡਾ 'ਚ ਲਾਲ ਸੂਟਕੇਸ 'ਚੋਂ ਮਿਲੀ ਕੁੜੀ ਦੀ ਲਾਸ਼...

  • rbi enhances security features of notes

    100 ਅਤੇ 500 ਰੁਪਏ ਦੇ ਆਉਣਗੇ ਨਵੇਂ ਨੋਟ! ਪੁਰਾਣੇ...

  • stock market  sensex falls 1048 points and nifty closes at 25 471

    ਸ਼ੇਅਰ ਬਾਜ਼ਾਰ 'ਚ ਭੂਚਾਲ ! ਸੈਂਸੈਕਸ 1048 ਅੰਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਖੇਤੀ ਕਾਨੂੰਨਾਂ ਸਬੰਧੀ ਗੱਲਬਾਤ ਲਈ ਕਿਸਾਨ ਯੂਨੀਅਨਾਂ ਨੂੰ ਕੇਂਦਰ ਦਾ ਸੱਦਾ, ਕੈਪਟਨ ਨੇ ਕੀਤਾ ਸਵਾਗਤ

PUNJAB News Punjabi(ਪੰਜਾਬ)

ਖੇਤੀ ਕਾਨੂੰਨਾਂ ਸਬੰਧੀ ਗੱਲਬਾਤ ਲਈ ਕਿਸਾਨ ਯੂਨੀਅਨਾਂ ਨੂੰ ਕੇਂਦਰ ਦਾ ਸੱਦਾ, ਕੈਪਟਨ ਨੇ ਕੀਤਾ ਸਵਾਗਤ

  • Updated: 24 Nov, 2020 09:32 PM
Chandigarh
kisan union  central government  captan amarinder singh
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ, (ਅਸ਼ਵਨੀ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਵਲੋਂ ਸੂਬੇ ਵਿਚ ਰੇਲ ਰੋਕਾਂ ਹਟਾ ਕੇ ਮੁਸਾਫ਼ਰ ਅਤੇ ਮਾਲ ਗੱਡੀਆਂ ਚਲਾਉਣ ਦੀ ਆਗਿਆ ਦੇਣ ਦੇ ਕੀਤੇ ਫੈਸਲੇ ਦੇ ਮੱਦੇਨਜ਼ਰ ਕੇਂਦਰ ਵਲੋਂ ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਕਿਸਾਨ ਯੂਨੀਅਨਾਂ ਨਾਲ ਗੱਲਬਾਤ ਅੱਗੇ ਤੋਰਨ ਦੇ ਲਏ ਗਏ ਫੈਸਲੇ ਦਾ ਸਵਾਗਤ ਕੀਤਾ ਹੈ। ਮੁੱਖ ਮੰਤਰੀ, ਜਿਨ੍ਹਾਂ ਨੇ ਪਿਛਲੇ ਹਫ਼ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲ ਕਰਕੇ ਮਸਲੇ ਨੂੰ ਛੇਤੀ ਤੋਂ ਛੇਤੀ ਹੱਲ ਕਰਨ ਦੀ ਅਪੀਲ ਕੀਤੀ ਸੀ, ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਖੁਸ਼ੀ ਹੋਈ ਹੈ ਕਿ ਕੇਂਦਰ ਸਰਕਾਰ ਨੇ ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਕਰਨ ਲਈ 3 ਦਸੰਬਰ ਨੂੰ ਸੱਦਾ ਦਿੱਤਾ ਹੈ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਅਗਲੇਰੀ ਗੱਲਬਾਤ ਨਾਲ ਕੇਂਦਰੀ ਖੇਤੀ ਕਾਨੂੰਨਾਂ 'ਤੇ ਕਿਸਾਨਾਂ ਦੀਆਂ ਚਿੰਤਾਵਾਂ ਦਾ ਛੇਤੀ ਹੱਲ ਕਰਨ ਲਈ ਰਾਹ ਪੱਧਰਾ ਹੋਵੇਗਾ।

ਉਨ੍ਹਾਂ ਕਿਹਾ ਕਿ ਇਸ ਮਸਲੇ ਦਾ ਛੇਤੀ ਤੋਂ ਛੇਤੀ ਹੱਲ ਕੀਤੇ ਜਾਣਾ ਪੰਜਾਬ ਦੇ ਹਿੱਤ ਵਿਚ ਬਹੁਤ ਅਹਿਮ ਹੈ। ਉਨ੍ਹਾਂ ਨੇ ਇਸ ਗੱਲ 'ਤੇ ਵੀ ਤਸੱਲੀ ਜ਼ਾਹਰ ਕੀਤੀ ਕਿ ਕਿਸਾਨ ਯੂਨੀਅਨਾਂ ਅਤੇ ਭਾਰਤ ਸਰਕਾਰ ਨੇ ਖੇਤੀ ਕਾਨੂੰਨਾਂ ਦੇ ਮੁੱਦੇ ਦੇ ਸੁਖਾਵੇਂ ਹੱਲ ਲਈ ਲਚਕਦਾਰ ਪਹੁੰਚ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਉਮੀਦ ਪ੍ਰਗਟਾਈ ਕਿ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਦੇ ਮੁੱਦੇ ਨਾਲ ਲੰਮਾ ਸਮਾਂ ਪੈਣ ਵਾਲੇ ਪ੍ਰਭਾਵਾਂ 'ਤੇ ਗੌਰ ਕਰੇਗੀ ਅਤੇ ਇਸ ਦਾ ਗੰਭੀਰ ਅਸਰ ਸਿਰਫ਼ ਪੰਜਾਬ ਜਾਂ ਇੱਥੋਂ ਦੇ ਕਿਸਾਨਾਂ 'ਤੇ ਨਹੀਂ ਸਗੋਂ ਸਮੁੱਚੇ ਮੁਲਕ ਦੇ ਖੇਤੀ ਸੈਕਟਰ ਅਤੇ ਅਨਾਜ ਸੁਰੱਖਿਆ 'ਤੇ ਵੀ ਪਵੇਗਾ। ਇਸੇ ਦੌਰਾਨ ਕਰੀਬ ਦੋ ਮਹੀਨਿਆਂ ਬਾਅਦ ਪੰਜਾਬ ਵਿਚ ਰੇਲ ਸੇਵਾਵਾਂ ਸ਼ੁਰੂ ਹੋਣ ਨਾਲ ਆਖਰ ਜ਼ਰੂਰੀ ਵਸਤਾਂ ਦੀ ਸਪਲਾਈ ਬਹਾਲ ਹੋਣ 'ਤੇ ਮੁੱਖ ਮੰਤਰੀ ਨੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਬਿਜਲੀ ਪਲਾਂਟਾਂ ਅਤੇ ਉਦਯੋਗ ਨੂੰ ਕੱਚੇ ਮਾਲ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਵੱਖ-ਵੱਖ ਵਿਭਾਗਾਂ ਨਾਲ ਤਾਲਮੇਲ ਕਰਨ ਲਈ ਆਖਿਆ।

  • Kisan Union
  • Central Government
  • Captan Amarinder Singh
  • ਕਿਸਾਨ ਯੂਨੀਅਨ
  • ਕੇਂਦਰ ਸਰਕਾਰ
  • ਕੈਪਟਨ ਅਮਰਿੰਦਰ ਸਿੰਘ

ਜਾਣੋ 5 ਮਿੰਟਾਂ 'ਚ ਪੰਜਾਬ ਦੇ ਤਾਜ਼ਾ ਹਾਲਾਤ

NEXT STORY

Stories You May Like

  • despite the bharat bandh call  gurdaspur  s markets remained open
    ਗੁਰਦਾਸਪੁਰ ‘ਚ ਟਰੇਡ ਯੂਨੀਅਨਾਂ ਦਾ ਪ੍ਰਦਰਸ਼ਨ, ਕੇਂਦਰ ਸਰਕਾਰ ਖ਼ਿਲਾਫ਼ ਪ੍ਰਗਟਾਇਆ ਰੋਸ
  • sgpc president dhami welcomes decision to grant bail to majithia
    SC ਵੱਲੋਂ ਮਜੀਠੀਆ ਨੂੰ ਜ਼ਮਾਨਤ ਦੇਣ ਦੇ ਫੈਸਲੇ ਦਾ SGPC ਪ੍ਰਧਾਨ ਧਾਮੀ ਨੇ ਕੀਤਾ ਸਵਾਗਤ
  • bikram majithia will be given a grand welcome in jalandhar tomorrow
    ਬਿਕਰਮ ਮਜੀਠੀਆ ਦਾ ਭਲਕੇ ਜਲੰਧਰ 'ਚ ਹੋਵੇਗਾ ਭਰਵਾਂ ਸਵਾਗਤ, ਅਕਾਲੀ ਦਲ ਨੇ ਵਰਕਰਾਂ ਨੂੰ ਪਹੁੰਚਣ ਦਾ ਦਿੱਤਾ ਸੱਦਾ
  • australia  farming couple apple plums  agriculture  earnings
    ਆਸਟ੍ਰੇਲੀਆ ਦੀ ਸੁੱਖ-ਸਹੂਲਤ ਛੱਡ ਕਿਸਾਨ ਜੋੜੇ ਨੇ 'ਐਪਲ ਬੇਰ' ਦੀ ਖੇਤੀ 'ਚ ਗੱਡੇ ਝੰਡੇ, ਹੋ ਰਹੀ ਲੱਖਾਂ ਦੀ ਕਮਾਈ
  • challenge to anti conversion laws
    ਧਰਮ ਤਬਦੀਲੀ ਵਿਰੋਧੀ ਕਾਨੂੰਨਾਂ ਨੂੰ ਚੁਣੌਤੀ: ਸੁਪਰੀਮ ਕੋਰਟ ਵੱਲੋਂ ਕੇਂਦਰ ਅਤੇ 12 ਰਾਜਾਂ ਨੂੰ ਨੋਟਿਸ ਜਾਰੀ
  • captain amarinder singh meets pm modi in dera ballan
    ਡੇਰਾ ਬੱਲਾਂ ’ਚ PM ਮੋਦੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਅਹਿਮ ਮੁੱਦਿਆਂ ’ਤੇ ਹੋਈ ਗੱਲਬਾਤ
  • govt proposes 38 pc higher outlay for telecom to rs 73 990 cr
    ਕੇਂਦਰ ਸਰਕਾਰ ਦਾ ਟੈਲੀਕਾਮ ਖੇਤਰ ਲਈ ਵੱਡਾ ਧਮਾਕਾ, BSNL ਨੂੰ ਮਿਲੇ 28,473 ਕਰੋੜ ਰੁਪਏ
  • strikes by german pilot and cabin crew unions lufthansa
    ਜਰਮਨ ਯੂਨੀਅਨਾਂ ਦੀ ਹੜਤਾਲ ਕਾਰਨ ਲੁਫਥਾਂਸਾ ਦੀਆਂ ਉਡਾਣਾਂ ਪ੍ਰਭਾਵਿਤ, ਹਜ਼ਾਰਾਂ ਯਾਤਰੀ ਪ੍ਰੇਸ਼ਾਨ
  • ed officer ravi tiwari who summoned captain amarinder singh transferred
    ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ED ਅਧਿਕਾਰੀ ਦਾ ਤਬਾਦਲਾ! ਜਲੰਧਰ ਤੋਂ...
  • hungama in marriton hotel in jalandhar
    ਜੰਗ ਦਾ ਅਖਾੜਾ ਬਣਿਆ ਜਲੰਧਰ ਦਾ ਇਹ ਮਸ਼ਹੂਰ ਹੋਟਲ! ਚੱਲੇ ਲੱਤਾਂ-ਮੁੱਕੇ, ਲੱਥੀ ਪੱਗ
  • new twist firing case at singer jyoti nooran s house demanded a ransom
    ਗਾਇਕਾ ਜੋਤੀ ਨੂਰਾਂ ਦੇ ਘਰ ਬਾਹਰ ਹੋਈ ਫਾਇਰਿੰਗ ਦੇ ਮਾਮਲੇ 'ਚ ਨਵਾਂ ਮੋੜ! ਸੰਪਤ...
  • kunwar vijay partap on jagbani
    ‘ਆਪ’ ਦੀ ਸਰਕਾਰ ਬਣਦਿਆਂ ਹੀ ਕੇਜਰੀਵਾਲ ਨੂੰ ਭੁੱਲਿਆ ਬਰਗਾੜੀ ਮਸਲਾ : ਕੁੰਵਰ ਵਿਜੇ...
  • rain in punjab on 17th february meteorological department makes big prediction
    ਪੰਜਾਬ 'ਚ ਇਸ ਤਾਰੀਖ਼ ਨੂੰ ਪੈ ਸਕਦੈ ਮੀਂਹ! ਪੜ੍ਹੋ ਮੌਸਮ ਦੀ ਤਾਜ਼ਾ ਅਪਡੇਟ
  • partap bajwa statement
    ਪੈਸਾ ਇਕੱਠਾ ਕਰਨ ਲਈ ਕੀਮਤੀ ਜਨਤਕ ਜ਼ਮੀਨਾਂ ਵੇਚ ਰਹੀ 'ਆਪ' ਸਰਕਾਰ : ਪ੍ਰਤਾਪ ਬਾਜਵਾ
  • major incident in jalandhar driver brutally murdered
    ਪੰਜਾਬ 'ਚ ਵੱਡੀ ਵਾਰਦਾਤ! ਹਾਈਵੇਅ 'ਤੇ ਡਰਾਈਵਰ ਨੂੰ ਮਾਰ ਕੇ ਖੇਤਾਂ 'ਚ ਸਾੜਿਆ,...
  • captain amarinder singh son raninder singh fails to appear before ed jalandhar
    ਜਲੰਧਰ ਵਿਖੇ ਈ. ਡੀ. ਦੇ ਸਾਹਮਣੇ ਪੇਸ਼ ਨਹੀਂ ਹੋਏ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ...
Trending
Ek Nazar
bank locker gold jewelry

ਕੀ ਤੁਸੀਂ ਵੀ ਬੈਂਕ ਲਾਕਰ 'ਚ ਰੱਖਦੇ ਹੋ ਸੋਨੇ ਦੇ ਗਹਿਣੇ? ਤਾਂ ਪੜ੍ਹ ਲਓ ਇਹ ਖ਼ਬਰ,...

rbi tightens loan recovery norms for recovery

Loan ਰਿਕਵਰੀ ਹੁਣ ਤਮੀਜ਼ ਨਾਲ! RBI ਦੀ ਸਖ਼ਤੀ, ਨਹੀਂ ਚੱਲੇਗੀ ‘ਵਸੂਲੀ ਭਾਈ’ ਦੀ...

sc releases vikram bhatt  wife on interim bail in multi crore fraud case

ਵੱਡੀ ਖ਼ਬਰ: 30 ਕਰੋੜ ਦੇ ਧੋਖਾਧੜੀ ਮਾਮਲੇ 'ਚ ਫਿਲਮ ਨਿਰਮਾਤਾ ਵਿਕਰਮ ਭੱਟ ਤੇ...

ranveer singh and rohit shetty receive threats again

'ਤੁਹਾਡੀਆਂ ਅਗਲੀਆਂ 7 ਪੀੜ੍ਹੀਆਂ ਵੀ...'; ਰਣਵੀਰ ਸਿੰਘ ਤੇ ਰੋਹਿਤ ਸ਼ੈੱਟੀ ਨੂੰ...

this famous actress fell in love with cricket host gaurav kapoor

ਕ੍ਰਿਕਟ ਹੋਸਟ ਗੌਰਵ ਕਪੂਰ ਦੇ ਪਿਆਰ 'ਚ 'ਕਲੀਨ ਬੋਲਡ' ਹੋਈ ਇਹ ਮਸ਼ਹੂਰ ਅਦਾਕਾਰਾ,...

famous actress turned doctor

ਅਦਾਕਾਰੀ ਦੇ ਨਾਲ-ਨਾਲ ਹੁਣ ਮਰੀਜ਼ਾਂ ਦਾ ਇਲਾਜ ਵੀ ਕਰੇਗੀ ਇਹ ਅਦਾਕਾਰਾ, ਬਣੀ ਡਾਕਟਰ

bombay hc hears aditya pancholi s plea to quash 2019 fir

ਆਦਿਤਿਆ ਪੰਚੋਲੀ ਜਬਰ-ਜ਼ਨਾਹ ਮਾਮਲੇ 'ਚ ਨਵਾਂ ਮੋੜ, ਹਾਈ ਕੋਰਟ ਨੇ ਸ਼ਿਕਾਇਤਕਰਤਾ...

this bollywood actress became a single mother at the age of 30

ਕੁਆਰੀ ਮਾਂ ਬਣਨ 'ਤੇ ਲੋਕਾਂ ਨੇ ਮਾਰੇ ਸੀ ਤਾਅਨੇ, ਅੱਜ ਇਹੀ ਅਦਾਕਾਰਾ ਕਰ ਰਹੀ ਹੈ...

ms dhoni to pay 10 lakh rupee orders high court

ਹਾਈ ਕੋਰਟ ਨੇ MS ਧੋਨੀ ਨੂੰ 10 ਲੱਖ ਰੁਪਏ ਅਦਾਲਤ 'ਚ ਜਮ੍ਹਾ ਕਰਵਾਉਣ ਦਾ ਦਿੱਤਾ...

afghanistan players withdraw from psl auction

ਪਾਕਿ-ਅਫਗਾਨਿਸਤਾਨ ਦੇ ਵਿਗੜਦੇ ਸਬੰਧਾਂ ਦਾ ਕ੍ਰਿਕਟ 'ਤੇ ਪਿਆ ਅਸਰ, ਖਿਡਾਰੀਆਂ ਨੇ...

pakistaniplayers spend hours on the road

ਮੈਚ ਖੇਡਣ ਪੁੱਜੀ ਪਾਕਿ ਟੀਮ ਨਾਲ ਹੋਈ ਮਾੜੀ! ਹੋਟਲ 'ਚ ਨਹੀਂ ਮਿਲੇ ਕਮਰੇ, ਸੜਕ...

incredible moment street is swallowed up by gigantic sinkhole in china

ਦੇਖਦੇ ਹੀ ਦੇਖਦੇ ਧੱਸ ਚੱਲਾ ਸੀ ਇਲਾਕਾ! ਸ਼ਹਿਰ 'ਚ ਪਈਆਂ ਭਾਜੜਾਂ, ਸ਼ੰਘਾਈ 'ਚ ਬਣਿਆ...

north korea s kim jong un sets stage for daughter as his successor

ਕਿਮ ਜੋਂਗ ਦੀ ਧੀ ਬਣੇਗੀ North Korea ਦੀ ਅਗਲੀ 'Dictator'! ਤਸਵੀਰਾਂ ਆਈਆਂ...

shocking visuals from arun jaitley stadium

ਹੈਂ ਇਹ ਕੀ ਕਰ ਰਹੇ ਨੇ! ਗਲਾਸਾਂ ਦੀ Cold Drink ਬੋਤਲਾਂ 'ਚ ਭਰਨ ਦੀ Video...

turkish mps in parliament punches in cabinet video

ਸੰਸਦ ਮੈਂਬਰਾਂ 'ਚ ਚੱਲੇ ਘਸੁੰਨ-ਮੁੱਕੇ! ਵਾਇਰਲ ਵੀਡੀਓ ਦੇਖ ਤੁਸੀਂ ਵੀ ਰਹਿ ਜਾਓਗੇ...

silver buying tips demat account silver etf mcx

ਚਾਂਦੀ ਖਰੀਦਣ ਬਾਰੇ ਸੋਚ ਰਹੇ ਹੋ? ਜਾਣੋ ਕਦੋਂ, ਕਿੱਥੇ ਤੇ ਕਿਵੇਂ ਕਰੀਏ ਸਮਾਰਟ...

if you go on strike salary cut

ਹੜਤਾਲ 'ਤੇ ਗਏ ਤਾਂ ਕੱਟੀ ਜਾਵੇਗੀ ਤਨਖ਼ਾਹ! TN ਸਰਕਾਰ ਨੇ ਕਰਮਚਾਰੀਆਂ ਨੂੰ ਦਿੱਤੀ...

trump debate

ਪਿਓ ਨੇ ਗੋਲੀ ਮਾਰ ਕੇ ਆਪਣੀ ਹੀ ਧੀ ਦਾ ਕੀਤਾ ਕਤਲ, ਟਰੰਪ 'ਤੇ ਬਹਿਸ ਬਣੀ ਮੌਤ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • bjp leader ashwani sharma meets captain amarinder singh
      ਭਾਜਪਾ ਆਗੂ ਅਸ਼ਵਨੀ ਸ਼ਰਮਾ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਕੀਤੀ ਮੁਲਾਕਾਤ
    • rain in punjab on 17th february meteorological department makes big prediction
      ਪੰਜਾਬ 'ਚ ਇਸ ਤਾਰੀਖ਼ ਨੂੰ ਪੈ ਸਕਦੈ ਮੀਂਹ! ਪੜ੍ਹੋ ਮੌਸਮ ਦੀ ਤਾਜ਼ਾ ਅਪਡੇਟ
    • income tax raid in ludhiana
      ਲੁਧਿਆਣਾ ’ਚ ਈਸਟਮੈਨ ਗਰੁੱਪ ਨਾਲ ਸਬੰਧਤ 2 ਟਿਕਾਣਿਆਂ ’ਤੇ ਇਨਕਮ ਟੈਕਸ ਦੀ Raid
    • sarabjit kaur will now remain in pakistan
      ਹੁਣ ਪਾਕਿਸਤਾਨ 'ਚ ਹੀ ਰਹੇਗੀ ਸਰਬਜੀਤ ਕੌਰ ! ਰਿਹਾਈ ਤੋਂ ਬਾਅਦ ਆਇਆ ਪਹਿਲਾ...
    • in laws   family sent daughter in law to canada
      ਸਹੁਰਿਆਂ ਦੇ ਲੱਖਾਂ ਰੁਪਏ ਲਗਵਾ ਕੈਨੇਡਾ ਪਹੁੰਚੀ ਨੂੰਹ ਨੇ ਕਰ ਦਿੱਤਾ ਕਾਰਾ
    • bus stand woman fraud
      ਬੱਸ ਸਟੈਂਡ 'ਤੇ ਮਹਿਲਾ ਨਾਲ ਠੱਗੀ, ਸੋਨੇ ਦੀਆਂ ਵਾਲੀਆਂ ਤੇ ਨਕਦੀ ਦੇ ਨਾਲ-ਨਾਲ...
    • important meeting of sgpc s interim committee to be held on february 19
      19 ਫਰਵਰੀ ਨੂੰ ਹੋਵੇਗੀ SGPC ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਮੀਟਿੰਗ
    • railways big gift in view of holi
      ਹੋਲੀ ਤੋਂ ਪਹਿਲਾਂ ਰੇਲਵੇ ਦਾ ਵੱਡਾ ਤੋਹਫ਼ਾ: ਇਨ੍ਹਾਂ ਦਿਨਾਂ ਨੂੰ ਚੱਲਣਗੀਆਂ ਸਪੈਸ਼ਲ...
    • major accident in punjab army vehicle hits auto
      ਪੰਜਾਬ 'ਚ ਵੱਡਾ ਹਾਦਸਾ: ਆਰਮੀ ਗੱਡੀ ਨੇ ਆਟੋ ਨੂੰ ਮਾਰੀ ਜ਼ੋਰਦਾਰ ਟੱਕਰ, 2 ਲੋਕਾਂ...
    • orders meat and liquor shops closed for two days in kapurthala and phagwara
      ਕਪੂਰਥਲਾ ਤੇ ਫਗਵਾੜਾ 'ਚ ਦੋ ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, DC ਨੇ ਜਾਰੀ ਕੀਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +