Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, FEB 06, 2026

    6:06:00 PM

  • partap singh bajwa statement

    ਸੂਬੇ 'ਚ ਸੱਤਾਧਾਰੀ ਪਾਰਟੀ ਦੇ ਆਗੂ ਹੀ ਸੁਰੱਖਿਅਤ...

  • farmers arrested in punjab

    ਪੰਜਾਬ ਪੁਲਸ ਨੇ ਗ੍ਰਿਫ਼ਤਾਰ ਕੀਤੇ 100 ਕਿਸਾਨ!...

  • silver becomes risk  fears investors  dangerous fluctuations since 1980

    Silver ਬਣੀ ਸਭ ਤੋਂ ਵੱਡਾ Risk! ਨਿਵੇਸ਼ਕ 'ਚ...

  • smart meters in punjab  punjab electricity department

    ਪੰਜਾਬ : ਸਮਾਰਟ ਮੀਟਰਾਂ ਨੂੰ ਲੈ ਕੇ ਅਹਿਮ ਖ਼ਬਰ, ਹੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਲੁਧਿਆਣਾ 'ਚ ਕਿਸਾਨ ਯੂਨੀਅਨ ਦੀ ਵੱਡੀ ਮੀਟਿੰਗ, ਖੇਤੀ ਆਰਡੀਨੈਂਸ ਖਤਮ ਕਰਨ ਦੀ ਮੰਗ

PUNJAB News Punjabi(ਪੰਜਾਬ)

ਲੁਧਿਆਣਾ 'ਚ ਕਿਸਾਨ ਯੂਨੀਅਨ ਦੀ ਵੱਡੀ ਮੀਟਿੰਗ, ਖੇਤੀ ਆਰਡੀਨੈਂਸ ਖਤਮ ਕਰਨ ਦੀ ਮੰਗ

  • Edited By Babita,
  • Updated: 10 Jul, 2020 02:54 PM
Ludhiana
kisan union lakhowal meeting
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਨਰਿੰਦਰ) : ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਲੁਧਿਆਣਾ 'ਚ ਸ਼ੁੱਕਰਵਾਰ ਨੂੰ ਇੱਕ ਅਹਿਮ ਮੀਟਿੰਗ ਸੱਦੀ ਗਈ, ਜਿਸ ਦੀ ਪ੍ਰਧਾਨਗੀ ਕਰਦਿਆਂ ਜੱਥੇਬੰਦੀ ਦੇ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੋ ਖੇਤੀ ਸਬੰਧੀ ਤਿੰਨ ਆਰਡੀਨੈਂਸ ਲਿਆਂਦੇ ਗਏ ਹਨ, ਉਨ੍ਹਾਂ ਨਾਲ ਕਿਸਾਨਾਂ ਦਾ ਵੱਡਾ ਨੁਕਸਾਨ ਹੋਵੇਗਾ ਅਤੇ ਆਰਡੀਨੈਂਸ ਦੇ ਨਾਲ ਐਮ. ਐਸ. ਪੀ. ਨੂੰ ਖ਼ਤਮ ਕਰ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਮੱਕੀ ਦੀ ਫ਼ਸਲ ਦਾ ਐੱਮ. ਐੱਸ. ਪੀ. 1850 ਰੁਪਏ ਹੈ ਪਰ ਹੁਣ ਮੱਕੀ ਦੀ ਫ਼ਸਲ 800-1200 ਰੁਪਏ ਖ਼ਰੀਦੀ ਜਾ ਰਹੀ ਹੈ। ਉਨ੍ਹਾਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੀ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ 'ਤੇ ਸਵਾਲ ਖੜ੍ਹੇ ਕੀਤੇ। ਅਜਮੇਰ ਸਿੰਘ ਲੱਖੋਵਾਲ ਨੇ ਕਿਹਾ ਕਿ ਕਿਸਾਨ ਪਹਿਲਾਂ ਹੀ ਮੰਦੀ ਦੀ ਮਾਰ ਝੱਲ ਰਹੇ ਹਨ, ਇਸ ਕਰਕੇ ਕੈਪਟਨ ਸਰਕਾਰ ਨੂੰ ਵਿਧਾਨ ਸਭਾ ਦੇ 'ਚ ਮਤਾ ਪਾਸ ਕਰਕੇ ਇਸ ਆਰਡੀਨੈਂਸ ਨੂੰ ਰੱਦ ਕਰਨਾ ਚਾਹੀਦਾ ਹੈ ਕਿਉਂਕਿ ਇਸ ਨਾਲ ਹਜ਼ਾਰਾਂ ਆੜ੍ਹਤੀਏ, ਪੱਲੇਦਾਰ, ਮਜ਼ਦੂਰ ਬੇਰੋਜ਼ਗਾਰ ਹੋ ਜਾਣਗੇ। ਉਨ੍ਹਾਂ ਐਲਾਨ ਕੀਤਾ ਕਿ ਆਉਂਦੀ 20 ਜੁਲਾਈ ਨੂੰ ਪੰਜਾਬ ਭਰ ਦੇ ਕਿਸਾਨ ਜ਼ਿਲ੍ਹੇ ਦੇ ਡੀ. ਸੀ. ਅਤੇ ਐਸ. ਡੀ. ਐਮ. ਨੂੰ ਇਸ ਸਬੰਧੀ ਮੰਗ ਪੱਤਰ ਦੇਣਗੇ।

ਉਨ੍ਹਾਂ ਇਹ ਵੀ ਕਿਹਾ ਕਿ ਐਮ. ਐਸ. ਪੀ. ਨੂੰ ਬਚਾਉਣ ਲਈ ਕਿਸਾਨ ਜੱਥੇਬੰਦੀਆਂ ਭਾਜਪਾ ਸਰਕਾਰ ਦੇ ਖਿਲਾਫ ਸੰਘਰਸ਼ ਵਿੱਢਣਗੀਆਂ। ਅਜਮੇਰ ਸਿੰਘ ਲੱਖੋਵਾਲ ਨੇ ਵੀ ਕਿਹਾ ਕਿ ਪੰਜਾਬ 'ਚ ਚੰਡੀਗੜ੍ਹ ਨਾਲੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵੱਧ ਹਨ ਅਤੇ ਸੂਬਾ ਸਰਕਾਰ ਨੂੰ ਇਸ ਫਰਕ ਨੂੰ ਹਟਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਝੋਨੇ ਦੀ ਕੀਮਤ 'ਚ 3 ਫੀਸਦੀ ਵਾਧਾ ਕੀਤਾ ਹੈ, ਜਦੋਂ ਕਿ ਡੀਜ਼ਲ ਦੀ ਕੀਮਤ 'ਚ 25 ਫੀਸਦੀ ਵਾਧਾ ਹੋਇਆ ਹੈ, ਜਿਸ ਨਾਲ ਕਿਸਾਨਾਂ ਦੀ ਫ਼ਸਲ ਤੇ ਲਾਗਤ ਵਧ ਰਹੀ ਹੈ ਅਤੇ ਮੁਨਾਫਾ ਘੱਟ ਮਿਲ ਰਿਹਾ ਹੈ।
 

  • Ludhiana
  • Kisan Union
  • Lakhowal
  • ਲੁਧਿਆਣਾ
  • ਕਿਸਾਨ ਯੂਨੀਅਨ
  • ਲੱਖੋਵਾਲ
  • ਮੀਟਿੰਗ

ਉਦਯੋਗਾਂ ਦੀ ਖੁਸ਼ਹਾਲੀ ਲਈ ਸਥਾਪਤ ਕੀਤੇ ਜਾ ਰਹੇ ਹਨ 4 ਨਵੇਂ ਉਦਯੋਗਿਕ ਪਾਰਕ : ਸੁੰਦਰ ਸ਼ਾਮ ਅਰੋੜਾ

NEXT STORY

Stories You May Like

  • uttarakhands ucc amendment ordinance
    ਪਛਾਣ ਲੁਕਾ ਕੇ ਵਿਆਹ ਕਰਨ ਵਾਲਿਆਂ ਦੀ ਖੈਰ੍ਹ ਨਹੀਂ, UCC (ਸੋਧ) ਆਰਡੀਨੈਂਸ, 2026 ਉੱਤਰਾਖੰਡ ’ਚ ਲਾਗੂ
  • road accident in punjab  farmer  s accident
    ਸੜਕ ਹਾਦਸੇ ’ਚ ਕਿਸਾਨ ਦੀ ਮੌਤ, ਧੀ ਜ਼ਖਮੀ
  • for nris  one time tax relief in foreign asset disclosure scheme
    NRI ਲਈ ਸਰਕਾਰ ਦੀ ਨਰਮੀ , ਵਿਦੇਸ਼ੀ ਅਸਾਸਾ ਖੁਲਾਸਾ ਯੋਜਨਾ ’ਚ ਟੈਕਸ ’ਚ ਇਕ ਵਾਰ ਦੀ ਰਾਹਤ
  • powercom prepares to shut down old  sap
    ਪਾਵਰਕਾਮ ਵੱਲੋਂ ਪੁਰਾਣਾ ‘ਸੈਪ’ ਸਿਸਟਮ ਬੰਦ ਕਰਨ ਦੀ ਤਿਆਰੀ, ਬਿਜਲੀ ਬਿੱਲਾਂ ਦੀ ਦੇਰੀ ਕਾਰਨ ਖਪਤਕਾਰ ਪ੍ਰੇਸ਼ਾਨ
  • january 27th government holiday
    27 ਜਨਵਰੀ ਦੀ ਸਰਕਾਰੀ ਛੁੱਟੀ...! ਪੰਜਾਬ 'ਚ ਉੱਠੀ ਮੰਗ
  • akali dal meeting today
    ਅਕਾਲੀ ਦਲ ਦੀ ਕੋਰ ਕਮੇਟੀ ਦੀ ਅਹਿਮ ਮੀਟਿੰਗ ਅੱਜ, ਭਵਿੱਖ ਦੀ ਰਣਨੀਤੀ 'ਤੇ ਹੋਵੇਗੀ ਚਰਚਾ
  • rbi mpc meeting begins  no change in repo rate
    RBI ਮੁਦਰਾ ਨੀਤੀ ਕਮੇਟੀ ਦੀ ਮੀਟਿੰਗ ਸ਼ੁਰੂ, Repo rate 'ਚ ਕੋਈ ਬਦਲਾਅ ਦੀ ਸੰਭਾਵਨਾ ਨਹੀਂ
  • preparations for a cut in epf interest rates  retirement savings
    EPF ਵਿਆਜ ਦਰਾਂ 'ਚ ਕਟੌਤੀ ਦੀ ਤਿਆਰੀ? ਕਰੋੜਾਂ ਲੋਕਾਂ ਦੀ ਰਿਟਾਇਰਮੈਂਟ ਬੱਚਤ ਹੋ ਸਕਦੀ ਹੈ ਪ੍ਰਭਾਵਿਤ
  • partap singh bajwa statement
    ਸੂਬੇ 'ਚ ਸੱਤਾਧਾਰੀ ਪਾਰਟੀ ਦੇ ਆਗੂ ਹੀ ਸੁਰੱਖਿਅਤ ਨਹੀਂ ਤਾਂ ਆਮ ਲੋਕਾਂ ਲਈ...
  • punjab dgp s big statement on lucky oberoi murder case in jalandhar
    ਜਲੰਧਰ 'ਚ ਹੋਏ ਲੱਕੀ ਓਬਰਾਏ ਕਤਲ ਕਾਂਡ 'ਚ DGP ਦਾ ਵੱਡਾ ਬਿਆਨ! ISI ਨਾਲ ਜੁੜੇ ਤਾਰ
  • uncle of deceased lucky oberoi makes important revelations in shooting case
    ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਲੱਕੀ ਓਬਰਾਏ ਦੇ ਚਾਚੇ ਨੇ ਕੀਤੇ ਵੱਡੇ ਖ਼ੁਲਾਸੇ
  • new twist in lucky oberoi case in jalandhar
    Punjab: 'ਆਪ' ਆਗੂ ਲੱਕੀ ਓਬਰਾਏ ਨੂੰ ਨਸ਼ਾ ਤਸਕਰ ਦੱਸ ਕੇ ਇਸ ਸ਼ਖ਼ਸ ਨੇ ਲਈ ਕਤਲ ਦੀ...
  • roshan healthcare ayurvedic treatment
    ਕੀ ਤੁਸੀਂ ਵੀ ਚਾਹੁੰਦੇ ਹੋ ਬਵਾਸੀਰ ਤੋਂ ਹਮੇਸ਼ਾ ਲਈ ਛੁਟਕਾਰਾ? ਜਾਣੋ ਪਰਵੇਜ਼, ਡਾਈਟ...
  • another big incident in jalandhar looted cash worth lakhs in pash area
    ਪੰਜਾਬ 'ਚ ਕਾਨੂੰਨ ਵਿਵਸਥਾ ਵਿਗੜੀ! ਲੱਕੀ ਓਬਰਾਏ ਦੇ ਕਤਲ ਦੇ ਕੁਝ ਘੰਟਿਆਂ ਮਗਰੋਂ...
  • bjp national spokesperson jaiveer shergill
    'ਆਪ' ਦੀ ਸਰਕਾਰ ਦੌਰਾਨ ਪੰਜਾਬ 'ਚ ਕਾਨੂੰਨ ਰਾਜ ਨਹੀਂ ਗੈਂਗਸਟਰ ਰਾਜ ਚੱਲ ਰਿਹਾ:...
  • new murder lucky oberoi shot dead in jalandhar cctv footage
    ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਲੱਕੀ ਓਬਰਾਏ ਦੇ ਮਾਮਲੇ 'ਚ ਨਵੀਂ ਅਪਡੇਟ!...
Trending
Ek Nazar
karachi explicit videos played on digital advertising boards

ਸੜਕ ਕਿਨਾਰੇ ਡਿਜੀਟਲ ਸਕ੍ਰੀਨ 'ਤੇ ਚਲਾ 'ਤੀ ਗੰਦੀ ਵੀਡੀਓ! ਹੱਕੇ-ਬੱਕੇ ਰਹਿ ਗਏ...

tropical storm in the philippines

6,000 ਤੋਂ ਵਧੇਰੇ ਬੇਘਰ, ਚਾਰ ਦੀ ਮੌਤ ਤੇ ਸਕੂਲ ਕਾਲਜ ਬੰਦ...! ਫਿਲਪੀਨਜ਼...

pak security forces kill 24 terrorists in khyber pakhtunkhwa

ਪਾਕਿਸਤਾਨੀ ਸੁਰੱਖਿਆ ਬਲਾਂ ਦੀ ਵੱਡੀ ਕਾਰਵਾਈ! ਖੈਬਰ ਪਖਤੂਨਖਵਾ 'ਚ 24 ਅੱਤਵਾਦੀ...

bollywood unlucky film

ਇਹ ਹੈ ਬਾਲੀਵੁੱਡ ਦੀ ਸਭ ਤੋਂ 'ਮਨਹੂਸ' ਫਿਲਮ, ਬਣਦੇ-ਬਣਦੇ ਹੋ ਗਈ ਸੀ 2...

amritsar airport in chaos

ਅੰਮ੍ਰਿਤਸਰ ਏਅਰਪੋਰਟ ’ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੀ ਮਹਿਲਾ ਯਾਤਰੀ ਦੀ...

railway gate of tarn taran will remain closed for 2 days

ਤਰਨਤਾਰਨ ਵਾਸੀਆਂ ਲਈ ਅਹਿਮ ਖਬਰ, 2 ਦਿਨ ਬੰਦ ਰਹੇਗਾ ਇਹ ਰੇਲਵੇ ਫਾਟਕ

fir filed in lucknow against ghooskhor pandat

ਰਿਲੀਜ਼ ਤੋਂ ਪਹਿਲਾਂ ਹੀ ਵਿਵਾਦਾਂ 'ਚ ਘਿਰੀ ਇਹ ਵੈੱਬ ਸੀਰੀਜ਼, ਮੇਕਰਜ਼ ਖਿਲਾਫ ਦਰਜ...

mobile phones banned in schools from march 1

1 ਮਾਰਚ ਤੋਂ ਸਕੂਲਾਂ 'ਚ ਮੋਬਾਈਲ ਫੋਨ ਬੈਨ, ਫੜੇ ਜਾਣ 'ਤੇ ਲੱਗੇਗਾ 500 ਰੁਪਏ...

tilak varma gets angry at arshdeep singh team india

ਅਰਸ਼ਦੀਪ ਸਿੰਘ ਦੀ ਇਸ ਹਰਕਤ 'ਤੇ ਭੜਕੇ ਤਿਲਕ ਵਰਮਾ, ਵੀਡੀਓ ਵਾਇਰਲ

salim gets emotional remembering his father

"ਆ ਜਾਓ ਯਾਰ Daddy, ਬਹੁਤ ਜ਼ਰੂਰਤ ਹੈ ਤੁਹਾਡੀ" - ਪਿਤਾ ਨੂੰ ਯਾਦ ਕਰਕੇ ਭਾਵੁਕ...

meghalaya coal mine blast tashkhai many killed

ਮੇਘਾਲਿਆ ਵਿੱਚ ਦਰਦਨਾਕ ਹਾਦਸਾ: ਕੋਲਾ ਖਦਾਨ 'ਚ ਭਿਆਨਕ ਧਮਾਕਾ, 10 ਮਜ਼ਦੂਰਾਂ ਦੀ...

abhishek bachchan turns 50

ਬਾਲੀਵੁੱਡ ਦੇ 'ਗੁਰੂ' ਦੀ Fifty: 50 ਸਾਲਾਂ ਦੇ ਹੋਏ ਅਭਿਸ਼ੇਕ ਬੱਚਨ, ਫ਼ਿਲਮੀ...

mrunal thakur flaunt her baby bump

ਹੈਂ..., ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋ ਗਈ ਮ੍ਰਿਣਾਲ ਠਾਕੁਰ ! ਫਲਾਂਟ ਕੀਤਾ...

uidai aadhaar numbers locked government scheme

2.5 ਕਰੋੜ ਆਧਾਰ ਕਾਰਡ ਕੇਂਦਰ ਨੇ ਕਰ'ਤੇ ਬੰਦ! ਇਸ ਕਾਰਨ ਚੁੱਕਿਆ ਵੱਡਾ ਕਦਮ

gold price prediction

Gold ਦੀ ਕੀਮਤ Up ਜਾਵੇਗੀ ਜਾਂ Down! ਜਾਣੋਂ ਕੀ ਕਹਿੰਦੇ ਨੇ ਮਾਹਰ

china door

ਚਾਈਨਾ ਡੋਰ ਨਾਲ ਹੋਈ ਮੌਤ! ਦਰਜ ਹੋਵੇਗਾ ਕਤਲ ਦਾ ਪਰਚਾ, ਸਖ਼ਤ ਹੋਈ UP ਸਰਕਾਰ

has shamita shetty found new love  rumours are circulating

47 ਸਾਲਾ ਸ਼ਮਿਤਾ ਸ਼ੈੱਟੀ ਦੀ ਜ਼ਿੰਦਗੀ 'ਚ 'ਨਵੇਂ ਮੁੰਡੇ' ਦੀ ਐਂਟਰੀ! ਜਾਣੋ...

student cuts female teacher lips

ਇਕਤਰਫ਼ਾ ਪਿਆਰ 'ਚ ਹੈਵਾਨੀਅਤ: ਵਿਦਿਆਰਥੀ ਨੇ ਅਧਿਆਪਕਾ ਨਾਲ ਜੋ ਕੀਤਾ ਸੁਣ ਕੰਬ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • punjab government is suppress punjab kesari group fatehjang singh bajwa
      'ਪੰਜਾਬ ਕੇਸਰੀ' ਝੁਕਣ ਵਾਲਾ ਨਹੀਂ ਹੈ, ਦਿੱਲੀ ਦੇ ਠੱਗਾਂ ਨੇ 6 ਮਹੀਨਿਆਂ ਤੱਕ...
    • another big incident in jalandhar looted cash worth lakhs in pash area
      ਪੰਜਾਬ 'ਚ ਕਾਨੂੰਨ ਵਿਵਸਥਾ ਵਿਗੜੀ! ਲੱਕੀ ਓਬਰਾਏ ਦੇ ਕਤਲ ਦੇ ਕੁਝ ਘੰਟਿਆਂ ਮਗਰੋਂ...
    • bjp national spokesperson jaiveer shergill
      'ਆਪ' ਦੀ ਸਰਕਾਰ ਦੌਰਾਨ ਪੰਜਾਬ 'ਚ ਕਾਨੂੰਨ ਰਾਜ ਨਹੀਂ ਗੈਂਗਸਟਰ ਰਾਜ ਚੱਲ ਰਿਹਾ:...
    • new murder lucky oberoi shot dead in jalandhar cctv footage
      ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਲੱਕੀ ਓਬਰਾਏ ਦੇ ਮਾਮਲੇ 'ਚ ਨਵੀਂ ਅਪਡੇਟ!...
    • sukhpal singh khaira statement
      ਲੱਕੀ ਓਬਰਾਏ ਕਤਲ ਕਾਂਡ ਨੇ ਹਿਲਾਇਆ ਪੰਜਾਬ! ਖਹਿਰਾ ਬੋਲੇ -ਪੰਜਾਬ 'ਚ ਕਾਨੂੰਨ...
    • haryana chief minister naib saini  corruption in punjab
      ਪੰਜਾਬ 'ਚ ਭ੍ਰਿਸ਼ਟਾਚਾਰ ਸਿਖਰ 'ਤੇ, 2027 'ਚ ਭਾਜਪਾ ਲਿਆਵੇਗੀ ਵੱਡੇ ਬਦਲਾਅ :...
    • cold winds have started in punjab big weather forecast till february 10
      ਪੰਜਾਬ 'ਚ ਠੰਡੀਆਂ ਹਵਾਵਾਂ ਦਾ ਦੌਰ ਸ਼ੁਰੂ! ਮੌਸਮ ਦੀ 10 ਫਰਵਰੀ ਤੱਕ ਵੱਡੀ...
    • congress expels dr navjot kaur sidhu from the party
      ਕਾਂਗਰਸ ਨੇ ਡਾ. ਨਵਜੋਤ ਕੌਰ ਸਿੱਧੂ ਨੂੰ ਪਾਰਟੀ 'ਚੋਂ ਕੱਢਿਆ
    • farmers protest on cm house
      ਕਿਸਾਨਾਂ ਵੱਲੋਂ CM ਭਗਵੰਤ ਮਾਨ ਦੀ ਕੋਠੀ ਦਾ ਘਿਰਾਓ
    • cheap gold  gold price  fraud
      ਸਸਤਾ ਸੋਨਾ ਖਰੀਦਣ ਦੀ ਚੱਕਰ ਵਿਚ ਹੋ ਗਈ ਵੱਡੀ ਠੱਗੀ, ਭੁੱਲ ਨੇ ਕਰੋ ਇਹ ਗ਼ਲਤੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +