Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    6:58:21 PM

  • patwari and employee arrested during raid in tehsil complex in jalandhar

    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ...

  • punjab vigilance action

    ਪੰਜਾਬ: ਚਲਾਨ ਕੱਟਣ ਦੀ ਧਮਕੀ ਦੇ ਕੇ ਰਿਸ਼ਵਤ ਲੈਂਦਾ...

  • punjab police  ludhiana

    ਪੰਜਾਬ 'ਚ ਵੱਡਾ ਹਾਦਸਾ, ਪੁਲਸ ਕਾਰ ਦੀ ਕੈਂਟਰ ਨਾਲ...

  • mad sandhu  social media  makeup artist

    ਮੈਡ ਸੰਧੂ ਕਤਲ ਕੇਸ 'ਚ ਸਨਸਨੀਖੇਜ਼ ਖ਼ੁਲਾਸਾ, ਮੁੱਖ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Ludhiana-Khanna
  • ਮਾਮੂਲੀ ਵਿਵਾਦ ਨੇ ਧਾਰਿਆ ਖੂਨੀ ਰੂਪ, ਚਾਕੂਆਂ ਨਾਲ ਗੁਆਂਢੀ 'ਤੇ ਕੀਤੇ ਗਈ ਵਾਰ

MALWA News Punjabi(ਮਾਲਵਾ)

ਮਾਮੂਲੀ ਵਿਵਾਦ ਨੇ ਧਾਰਿਆ ਖੂਨੀ ਰੂਪ, ਚਾਕੂਆਂ ਨਾਲ ਗੁਆਂਢੀ 'ਤੇ ਕੀਤੇ ਗਈ ਵਾਰ

  • Edited By Shivani Bassan,
  • Updated: 03 Nov, 2024 05:41 PM
Ludhiana-Khanna
knife attack on a neighbor
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਗਣੇਸ਼)- ਲੁਧਿਆਣਾ 'ਚ ਅੱਜ ਸਵੇਰੇ ਸ਼ਿਮਲਾਪੁਰੀ ਇਲਾਕੇ ਦੇ ਸੂਰਜ ਨਗਰ ਟੇਡੀ ਰੋਡ 'ਤੇ ਇਕ ਵਿਅਕਤੀ ਦਾ ਚਾਕੂ ਅਤੇ ਕਿਰਪਾਨ ਨਾਲ ਕਤਲ ਕਰ ਦਿੱਤਾ ਗਿਆ। ਮਾਮਲੇ 'ਚ 3-4 ਹੋਰ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ।  ਜ਼ਖਮੀਆਂ ਨੂੰ ਜਦੋਂ ਸਿਵਲ ਹਸਪਤਾਲ ਲਿਆਂਦਾ ਗਿਆ ਤਾਂ ਇਕ ਵਿਅਕਤੀ ਦੀ ਮੌਤ ਹੋ ਗਈ।  ਮ੍ਰਿਤਕ ਦਾ ਨਾਮ ਨਿਰਮਲ ਸਿੰਘ ਹੈ।

ਦੱਸ ਦੇਈਏ ਕਿ ਬਾਈਕ ਪਾਰਕ ਨੂੰ ਲੈ ਕੇ ਝਗੜਾ ਹੋਇਆ ਸੀ ਜਿਸ ਤੋਂ ਬਾਅਦ ਅੱਜ ਨਿਰਮਲ ਸਿੰਘ ਆਪਣੇ ਘਰ ਦੇ ਕੋਲ ਗਲੀ ਵਿੱਚ ਸਾਈਕਲ ਖੜ੍ਹਾ ਕਰ ਰਿਹਾ ਸੀ।  ਉਦੋਂ ਹੀ ਗੁਆਂਢੀ ਜਤਿੰਦਰ ਸਿੰਘ ਜੋਤੀ ਮੌਕੇ ’ਤੇ ਬਾਈਕ  ਲੈ ਕੇ ਆ ਗਿਆ ਅਤੇ ਬਾਈਕ ਪਾਰਕ ਕਰਨ ਨੂੰ ਲੈ ਕੇ ਦੋਵਾਂ 'ਚ ਬਹਿਸ ਹੋਈ, ਮਾਮਲਾ ਇੰਨਾ ਵਧ ਗਿਆ ਕਿ ਦੋਵੇਂ ਆਪਸ 'ਚ ਭਿੜ ਗਏ।  ਜੋਤੀ ਨੇ ਨਿਰਮਲ ਸਿੰਘ 'ਤੇ ਚਾਕੂਆਂ ਨਾਲ ਹਮਲਾ ਕਰ ਦਿੱਤਾ।  ਇਸ ਦੌਰਾਨ ਨਿਰਮਲ ਸਿੰਘ ਨੂੰ ਬਚਾਉਣ ਆਏ 3 ਤੋਂ 4 ਵਿਅਕਤੀਆਂ ਨੇ ਵੀ ਚਾਕੂਆਂ ਨਾਲ ਵਾਰ ਕਰ ਕੇ ਜ਼ਖ਼ਮੀ ਕਰ ਦਿੱਤਾ।

ਇਹ ਵੀ ਪੜ੍ਹੋ-  ਹਰੀਕੇ ਪੱਤਣ 'ਚ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਮੁੰਡੇ ਨਾਲ ਦਰਿੰਦਗੀ, ਮਾਮਲਾ ਕਰੇਗਾ ਹੈਰਾਨ

ਜਾਣਕਾਰੀ ਦਿੰਦਿਆਂ ਨਿਰਮਲ ਸਿੰਘ ਦੇ ਰਿਸ਼ਤੇਦਾਰ ਬਲਬੀਰ ਸਿੰਘ ਨੇ ਦੱਸਿਆ ਕਿ ਨਿਰਮਲ ਸਿੰਘ ਬੱਬੂ ਗਲੀ ਨੰਬਰ 9, ਸ਼ਿਮਲਾ ਪੁਰੀ ਚਿਮਨੀ ਰੋਡ ਦਾ ਰਹਿਣ ਵਾਲਾ ਹੈ।  ਇਲਾਕੇ ਦੇ ਰਹਿਣ ਵਾਲੇ ਜੋਤੀ ਨਾਂ ਦੇ ਵਿਅਕਤੀ ਨੇ ਚਾਕੂਆਂ ਨਾਲ ਹਮਲਾ ਕਰ ਦਿੱਤਾ।  ਨਿਰਮਲ ਸਿੰਘ ਦਾ ਭਤੀਜਾ ਅਤੇ ਕੁਝ ਲੋਕ ਨਿਰਮਲ ਸਿੰਘ ਨੂੰ ਛੁਡਾਉਣ ਗਏ ਪਰ ਹਮਲਾਵਰ ਨੇ ਉਨ੍ਹਾਂ ਨੂੰ ਵੀ ਜ਼ਖ਼ਮੀ ਕਰ ਦਿੱਤਾ।  ਹਮਲੇ 'ਚ ਕੁੱਲ 5 ਲੋਕ ਜ਼ਖ਼ਮੀ ਹੋਏ ਹਨ।  

ਜ਼ਖ਼ਮੀਆਂ 'ਚ ਵਿਜੇ, ਵਿਸ਼ਵਜੀਤ, ਮਨਜੀਤ ਸਿੰਘ ਬਾਬਾ ਅਤੇ ਬਲਜਿੰਦਰ ਸਿੰਘ ਸ਼ਾਮਲ ਹਨ। ਬਲਬੀਰ ਸਿੰਘ ਨੇ ਦੱਸਿਆ ਕਿ ਜਤਿੰਦਰ ਸਿੰਘ ਜੋਤੀ ਅਤੇ ਉਸ ਦਾ ਭਰਾ ਵੀ ਨਸ਼ਾ ਤਸਕਰੀ ਕਰਦੇ ਹਨ।  ਉਨ੍ਹਾਂ ਦੀ ਮੰਗ ਹੈ ਕਿ ਹਮਲਾਵਰ ਨੂੰ ਮੌਤ ਦੀ ਸਜ਼ਾ ਦਿੱਤੀ ਜਾਵੇ। ਬਲਬੀਰ ਨੇ ਦੱਸਿਆ ਕਿ ਜੋਤੀ ਸਿੱਖੀ ਪਹਿਰਾਵਾ ਪਾ ਕੇ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦਿੰਦਾ ਹੈ। 

ਇਹ ਵੀ ਪੜ੍ਹੋ- ਖ਼ਤਰੇ ਦੇ ਮੂੰਹ 'ਚ ਪੰਜਾਬ ਦਾ ਇਹ ਜ਼ਿਲ੍ਹਾ, ਦੇਸ਼ ਦੇ ਸਭ ਤੋਂ ਵੱਧ ਪ੍ਰਦੂਸ਼ਿਤ ਜ਼ਿਲ੍ਹਿਆਂ ਦੀ ਸੂਚੀ 'ਚ ਸ਼ਾਮਲ

ਐੱਸਐੱਚਓ ਬਲਵਿੰਦਰ ਸਿੰਘ ਨੇ ਦੱਸਿਆ ਕਿ ਹਾਦਸਾ ਪੁਰਾਣੀ ਰੰਜਿਸ਼ ਕਾਰਨ ਵਾਪਰਿਆ ਹੈ। ਐੱਸਐੱਚਓ ਬਲਵਿੰਦਰ ਸਿੰਘ ਨੇ ਦੱਸਿਆ ਕਿ ਦੋਵਾਂ ਧਿਰਾਂ ਵਿੱਚ 2023 ਵਿਚ ਵੀ ਝਗੜਾ ਹੋਇਆ ਸੀ।  ਸ਼ਰਾਬ ਪੀ ਕੇ ਅਕਸਰ ਦੋਵੇਂ ਧਿਰਾਂ ਆਪਸ ਵਿੱਚ ਲੜਦੇ ਰਹਿੰਦੇ ਸਨ।  ਨਿਰਮਲ ਸਿੰਘ ਦੇ ਪਰਿਵਾਰ ਨੇ 2023 ਵਿੱਚ ਉਸ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਵਾਇਆ ਸੀ ਜਿਸ ’ਤੇ ਅੱਜ ਕਤਲ ਦਾ ਦੋਸ਼ ਲਾਇਆ ਜਾ ਰਿਹਾ ਹੈ।  ਇਸੇ ਗੱਲ ਨੂੰ ਲੈ ਕੇ ਦੋਵਾਂ ਪਰਿਵਾਰਾਂ ਵਿੱਚ ਹਰ ਰੋਜ਼ ਲੜਾਈ-ਝਗੜਾ ਹੁੰਦਾ ਰਹਿੰਦਾ ਸੀ।

ਇਹ ਵੀ ਪੜ੍ਹੋ-  ਡੇਰਾ ਬਾਬਾ ਨਾਨਕ ਪਹੁੰਤੇ CM ਮਾਨ, ਵਿਰੋਧੀਆਂ ਦੇ ਵਿੰਨ੍ਹੇ ਨਿਸ਼ਾਨੇ

ਦੋਸ਼ੀ ਨੇ ਪੁਲਸ ਨੂੰ ਦੱਸਿਆ ਕਿ ਨਿਰਮਲ ਸਿੰਘ ਨੇ ਦੇਰ ਰਾਤ ਉਸ ਦੀ ਮਾਂ ਨਾਲ ਬਦਸਲੂਕੀ ਕੀਤੀ, ਜਿਸ ਕਾਰਨ ਉਸ ਨੇ ਅੱਜ ਕਿਰਪਾਨ ਨਾਲ ਉਸ ਦਾ ਕਤਲ ਕਰ ਦਿੱਤਾ। ਪੁਲਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਅਤੇ  ਪੁਲਸ ਆਪਣੇ ਪੱਧਰ 'ਤੇ ਜਾਂਚ ਕਰ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 

  • minor dispute
  • knife
  • attack
  • neighbor
  • ਮਾਮੂਲੀ ਝਗੜਾ
  • ਚਾਕੂ
  • ਹਮਲਾ
  • ਗੁਆਂਢੀ

ਗੋਦਾਮ ’ਚ ਅੱਗ ਲੱਗਣ ਕਾਰਨ ਕਬਾੜ ਸੜ ਕੇ ਸੁਆਹ

NEXT STORY

Stories You May Like

  • minor dispute claims youth s life in ludhiana
    ਲੁਧਿਆਣਾ 'ਚ ਮਾਮੂਲੀ ਤਕਰਾਰ ਨੇ ਲਈ ਨੌਜਵਾਨ ਦੀ ਜਾਨ, ਗੁਆਂਢੀ ਨੇ ਕੱਚ ਦੀ ਬੋਤਲ ਨਾਲ ਕੀਤਾ ਹਮਲਾ
  • minor dispute and threatened to shoot
    ਮਾਮੂਲੀ ਵਿਵਾਦ 'ਚ ਪਿਸਤੌਲ ਕੱਢ ਕੇ ਗਲੀ 'ਚ ਆਇਆ DSP ਦੇ ਗੰਨਮੈਨ ਦਾ ਪੁੱਤ, ਗੋਲੀ ਮਾਰਨ ਦੀ ਦਿੱਤੀ ਧਮਕੀ
  • shocking incident in tarn taran
    ਤਰਨਤਾਰਨ 'ਚ ਦਿਲ ਦਹਿਲਾਉਣ ਵਾਲੀ ਵਾਰਦਾਤ, ਪੁੱਤ ਨੇ ਮਤਰੇਈ ਮਾਂ ਦਾ ਚਾਕੂਆਂ ਨਾਲ ਕੀਤਾ ਕਤਲ
  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • amit shah  mahanadi water dispute  odisha  chhattisgarh
    ਮਹਾਨਦੀ ਜਲ ਵਿਵਾਦ ਸੁਲਝਾਉਣ ਲਈ ਓਡੀਸ਼ਾ ਤੇ ਛੱਤੀਸਗੜ੍ਹ ਦੇ ਮੁੱਖ ਮੰਤਰੀਆਂ ਨਾਲ ਬੈਠਕ ਕਰਨਗੇ ਅਮਿਤ ਸ਼ਾਹ
  • satellite communication dispute
    ਸੈਟੇਲਾਈਟ ਕਮਿਊਨੀਕੇਸ਼ਨ ਵਿਵਾਦ: ਤਿੰਨੋਂ ਕੰਪਨੀਆਂ ਲਈ ਇੱਕੋ ਜਿਹੇ ਨਿਯਮ, ਸਰਕਾਰ ਨੇ ਦੋਸ਼ ਕੀਤੇ ਖਾਰਜ
  • everbrands files documents for rs 600 crore ipo
    ਐਵਰਬ੍ਰਾਂਡਸ ਨੇ 600 ਕਰੋੜ ਰੁਪਏ ਦੇ IPO ਲਈ ਦਸਤਾਵੇਜ਼ ਕੀਤੇ ਦਾਖਲ
  • shop fire
    ਦੁਕਾਨ 'ਚ ਲੱਗ ਗਈ ਅੱਗ ! ਮਾਂ-ਧੀ ਦੀ ਦਰਦਨਾਕ ਮੌਤ, ਪਿਓ ਵੀ ਗੰਭੀਰ ਰੂਪ 'ਚ ਝੁਲਸਿਆ
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • police raid bookie monu  s house  14 people arrested
    ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
  • two accused arrested who wrote khalistani slogans
    ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ...
  • warning issued for heavy rain and strong storms in punjab for two days
    ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ...
  • student attacked in jalandhar  family creates a ruckus outside the school
    ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
  • cyclist killed after being hit by a truck
    ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
  • astrologer k p singh awarded
    ਪ੍ਰਸਿੱਧ ਜੋਤਿਸ਼ੀ ਕੇ.ਪੀ. ਸਿੰਘ ਨੂੰ 'ਲੰਡਨ ਬੁੱਕ ਆਫ਼ ਰਿਕਾਰਡਜ਼’ਦਾ ਸਰਟੀਫਿਕੇਟ...
  • canada assembly elections
    ਕੈਨੇਡਾ ਚੋਣਾਂ ': ਇਸ ਵਾਰ ਮੈਦਾਨ ਭਖਾਉਣਗੇ 40 ਪੰਜਾਬੀ ਉਮੀਦਵਾਰ
Trending
Ek Nazar
seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • warning issued for heavy rain and strong storms in punjab for two days
      ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ...
    • punjab bjp  alliance  assembly elections
      ਭਾਜਪਾ ਦੀ ਪੰਜਾਬ ਦੀਆਂ 45 ਸੀਟਾਂ ’ਤੇ ਅੱਖ, ਗੱਠਜੋੜ ਲਈ ਖਾਕਾ ਤਿਆਰ!
    • accident case
      ਵਾਹਨ ਦੀ ਟੱਕਰ ਨਾਲ ਵਿਅਕਤੀ ਦੀ ਮੌਤ
    • big robbery in khanna
      BIG BREAKING: ਪੰਜਾਬ 'ਚ ਦਿਨ-ਦਿਹਾੜੇ ਵੱਡੀ ਲੁੱਟ! ਬੈਂਕ ਦੇ ਬਾਹਰੋਂ ਗੰਨ...
    • death case
      ਹਸਪਤਾਲ 'ਚ ਦਾਖ਼ਲ ਅਣਪਛਾਤੇ ਵਿਅਕਤੀ ਦੀ ਮੌਤ
    • accident case
      ਵੱਖ-ਵੱਖ ਹਾਦਸਿਆਂ 'ਚ ਦੋ ਔਰਤਾਂ ਸਮੇਤ ਅੱਧਾ ਦਰਜਨ ਜ਼ਖਮੀ
    • the panchayat of this village in bathinda has taken a major decision
      ਬਠਿੰਡਾ ਦੇ ਇਸ ਪਿੰਡ ਦੀ ਪੰਚਾਇਤ ਨੇ ਲਿਆ ਵੱਡਾ ਫ਼ੈਸਲਾ, ਦੁਕਾਨਦਾਰਾਂ ਨੂੰ ਦਿੱਤੀ...
    • verka gm attack
      ਵੇਰਕਾ ਦੇ ਜਨਰਲ ਮੈਨੇਜਰ 'ਤੇ ਹਮਲਾ! SC ਕਮਿਸ਼ਨ ਵੱਲੋਂ ਸਖ਼ਤ ਹੁਕਮ ਜਾਰੀ
    • national highways blocked in punjab
      ਪੰਜਾਬ 'ਚ ਨੈਸ਼ਨਲ ਹਾਈਵੇਅ ਜਾਮ! ਫੂਡ ਇੰਸਪੈਕਟਰ ਅਭਿਨਵ ਖੋਸਲਾ ਨੂੰ ਵਾਪਸ ਲਿਆਉਣ...
    • hearing on rajoana s mercy petition on october 28
      28 ਅਕਤੂਬਰ ਨੂੰ ਰਾਜੋਆਣਾ ਦੀ ਰਹਿਮ ਪਟੀਸ਼ਨ 'ਤੇ ਸੁਣਵਾਈ, ਮੌਤ ਦੀ ਸਜ਼ਾ ਉਮਰ ਕੈਦ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +