Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 16, 2025

    4:52:29 PM

  • upi many important rules related to payment changed from

    UPI ਪੇਮੈਂਟ 'ਚ ਵੱਡਾ ਬਦਲਾਅ : ਅੱਜ ਤੋਂ ਭੁਗਤਾਨ...

  • pm modi reach canada today for g 7 summit

    PM ਮੋਦੀ ਜੀ-7 ਸੰਮੇਲਨ ਲਈ ਅੱਜ ਪੁੱਜਣਗੇ Canada

  • jalandhar aap mla raman arora and his son  s troubles increased  orders issued

    MLA ਰਮਨ ਅਰੋੜਾ ਤੇ ਉਨ੍ਹਾਂ ਦੇ ਪੁੱਤਰ ਦੀਆਂ ਵਧੀਆਂ...

  • government issues orders to schools in view of summer

    ਵਿਦਿਆਰਥੀਆਂ ਲਈ ਵੱਡੀ ਖਬਰ ! ਗਰਮੀਆਂ ਦੇ ਮੱਦੇਨਜ਼ਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Nawanshahr
  • ਹਲਕਾ ਬੰਗਾ 'ਚ ਅਕਾਲੀ-ਕਾਂਗਰਸ 'ਚ ਰਹੀ ਸਖ਼ਤ ਟੱਕਰ, ਜਾਣੋ ਪਿਛਲੀਆਂ 5 ਚੋਣਾਂ ਦਾ ਇਤਿਹਾਸ

PUNJAB News Punjabi(ਪੰਜਾਬ)

ਹਲਕਾ ਬੰਗਾ 'ਚ ਅਕਾਲੀ-ਕਾਂਗਰਸ 'ਚ ਰਹੀ ਸਖ਼ਤ ਟੱਕਰ, ਜਾਣੋ ਪਿਛਲੀਆਂ 5 ਚੋਣਾਂ ਦਾ ਇਤਿਹਾਸ

  • Edited By Anuradha,
  • Updated: 18 Feb, 2022 02:30 PM
Nawanshahr
know the history of banga last 5 elections
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ) : ਬੰਗਾ ਦੇ ਵੋਟਰ ਲਗਾਤਾਰ ਕਿਸੇ ਇਕ ਪਾਰਟੀ ਦੇ ਹੱਕ ਵਿੱਚ ਨਹੀਂ ਭੁਗਤੇ।ਪਿਛਲੀਆਂ ਪੰਜ ਵਿਧਾਨ ਸਭਾ ਚੋਣਾਂ ਵਿੱਚ ਤਿੰਨ ਵਾਰ ਸ਼੍ਰੋਮਣੀ ਅਕਾਲੀ ਦਲ ਅਤੇ ਦੋ ਵਾਰ ਕਾਂਗਰਸ ਨੂੰ ਮੌਕਾ ਮਿਲਿਆ। 2017 ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਚੋਣ ਜਿੱਤਣ ਵਿੱਚ ਅਸਫਲ ਰਹੀ।1997 ਤੋਂ ਲੈ ਕੇ 2007 ਤੱਕ ਚੋਣ ਕਮਿਸ਼ਨ ਦੀ ਸੂਚੀ ਵਿੱਚ ਬੰਗਾ ਹਲਕਾ ਨੰਬਰ 37 ਸੀ ਜੋ ਬਾਅਦ ਵਿੱਚ -46 ਕਰ ਦਿੱਤਾ ਗਿਆ।

1997
ਸਾਲ 1997 ’ਚ ਅਕਾਲੀ ਦਲ ਦੇ ਉਮੀਦਵਾਰ ਮੋਹਨ ਲਾਲ ਨੇ ਸਿਰਫ਼ 609 ਵੋਟਾਂ ਦੇ ਫ਼ਰਕ ਨਾਲ  ਇਹ ਚੋਣ ਜਿੱਤੀ ਸੀ। ਉਨ੍ਹਾਂ ਨੇ ਬਸਪਾ ਆਗੂ ਸਤਨਾਮ ਸਿੰਘ ਕੈਂਥ ਨੂੰ ਹਰਾਇਆ ਸੀ। ਮੋਹਨ ਲਾਲ ਨੂੰ 27757 ਵੋਟਾਂ ਮਿਲੀਆਂ ਜਦਕਿ ਦੂਜੇ ਨੰਬਰ ’ਤੇ ਰਹੇ ਸਤਨਾਮ ਨੂੰ 27148 ਵੋਟਾਂ ਮਿਲੀਆਂ।ਕਾਂਗਰਸ ਚੌਥੇ ਨੰਬਰ ਤੇ ਰਹੀ ਸੀ ਜਿਸ ਦੇ ਉਮੀਦਵਾਰ ਪਾਖਰ ਸਿੰਘ ਨੂੰ 10080 ਵੋਟਾਂ ਪਈਆਂ ਸਨ।

2002
ਸਾਲ 2002 ’ਚ ਬੰਗਾ ਹਲਕਾ ਨੰਬਰ-37 ਸੀ। ਇਥੋਂ ਕਾਂਗਰਸੀ ਉਮੀਦਵਾਰ ਤਰਲੋਚਨ ਸਿੰਘ ਬਸਪਾ ਦੇ ਉਮੀਦਵਾਰ ਮੋਹਨ ਲਾਲ ਨੂੰ ਚਿੱਤ ਕੀਤਾ ਸੀ। ਤਰਲੋਚਨ ਨੇ ਬਸਪਾ ਉਮੀਦਵਾਰ ਮੋਹਨ ਲਾਲ ਨੂੰ 3655 ਵੋਟਾਂ ਨਾਲ ਹਰਾਇਆ। ਤਰਲੋਚਨ ਨੂੰ 27574 ਵੋਟਾਂ ਪਈਆਂ ਜਦਕਿ ਬਸਪਾ ਉਮੀਦਵਾਰ ਮੋਹਨ ਲਾਲ ਨੂੰ 23919 ਵੋਟਾਂ ਪਈਆਂ।

2007
2007 ਦੀਆਂ ਚੋਣਾਂ ਮੁੜ ਅਕਾਲੀ ਦਲ ਜਿੱਤਣ ਵਿੱਚ ਸਫ਼ਲ ਰਿਹਾ। ਅਕਾਲੀ ਦਲ ਦੇ ਉਮੀਦਵਾਰ ਮੋਹਨ ਲਾਲ ਨੂੰ 36581 ਵੋਟਾਂ ਪਈਆਂ ਜਦਕਿ ਕਾਂਗਰਸੀ ਉਮੀਦਵਾਰ ਤਰਲੋਚਨ ਸਿੰਘ ਨੂੰ 33856 ਵੋਟਾਂ ਮਿਲੀਆਂ। ਦੋਹਾਂ ’ਚ 2725 ਦਾ ਮਾਰਜਨ ਸੀ।

2012
2012 ਤੋਂ ਬੰਗਾ ਹਲਕਾ ਵਿਧਾਨ ਸਭਾ ਹਲਕਾ ਨੰਬਰ-46 ਜਾਣਿਆ ਜਾਣ ਲੱਗਾ ਹੈ। ਇਥੋਂ ਕਾਂਗਰਸ ਦੇ ਤਰਲੋਚਨ ਸਿੰਘ ਨੇ ਅਕਾਲੀ ਉਮੀਦਵਾਰ ਮੋਹਨ ਸਿੰਘ ਨੂੰ 3215 ਵੋਟਾਂ ਦੇ ਫ਼ਰਕ ਨਾਲ ਹਰਾਇਆ। ਤਰਲੋਚਨ ਨੂੰ 42023 ਵੋਟਾਂ ਮਿਲੀਆਂ ਜਦਕਿ ਮੋਹਨ ਸਿੰਘ ਨੂੰ 38808 ਵੋਟਾਂ ਮਿਲੀਆਂ।

2017
2017 ’ਚ ਇਸ ਸੀਟ ਤੋਂ ਮੁੜ ਅਕਾਲੀ  ਦਲ ਨੇ ਬਾਜ਼ੀ ਮਾਰੀ। ਅਕਾਲੀ ਉਮੀਦਵਾਰ ਸੁਖਵਿੰਦਰ ਕੁਮਾਰ ਜੇਤੂ ਰਹੇ ਜਦਕਿ ਆਮ ਆਦਮੀ ਪਾਰਟੀ ਦੂਜੇ ਨੰਬਰ ’ਤੇ ਰਹੀ ਅਤੇ ਕਾਂਗਰਸੀ ਉਮੀਦਵਾਰ ਸਤਨਾਮ ਸਿੰਘ ਕੈਂਥ ਤੀਜੇ ਨੰਬਰ ’ਤੇ ਰਹੇ। ਸੁਖਵਿੰਦਰ ਸਿੰਘ ਨੇ ‘ਆਪ’ ਦੀ ਉਮੀਦਵਾਰ ਹਰਜੋਤ ਨੂੰ 1893 ਵੋਟਾਂ ਦੇ ਫ਼ਰਕ ਨਾਲ ਹਰਾਇਆ ਸੀ।  ਸੁਖਵਿੰਦਰ ਸਿੰਘ ਨੂੰ 45256 ਵੋਟਾਂ ਮਿਲੀਆਂ ਜਦਕਿ ‘ਆਪ’ ਦੀ ਉਮੀਦਵਾਰ ਹਰਜੋਤ ਨੂੰ 43363 ਵੋਟਾਂ ਮਿਲੀਆਂ। ਸਤਨਾਮ ਸਿੰਘ ਕੈਂਥ ਨੂੰ ਸਿਰਫ਼ 13408 ਹੀ ਵੋਟਾਂ ਮਿਲ ਸਕੀਆਂ ਸਨ।

PunjabKesari

2022 ਦੀਆਂ ਚੋਣਾਂ ’ਚ ਕਾਂਗਰਸ ਵੱਲੋਂ ਇਸ ਹਲਕੇ ਤੋਂ  ਮੁੜ ਤਰਲੋਚਨ ਸਿੰਘ ਸੂੰਢ ਨੂੰ ਚੋਣ ਮੈਦਾਨ ’ਚ ਉਤਾਰਿਆ ਗਿਆ ਹੈ। ਅਕਾਲੀ ਦਲ ਵੱਲੋਂ ਡਾ. ਸੁਖਵਿੰਦਰ ਸਿੰਘ ਸੁੱਖੀ, ‘ਆਪ’ ਦੇ ਉਮੀਦਵਾਰ ਕੁਲਜੀਤ ਸਰਹਾਲ, ਭਾਜਪਾ ’ਚ ਸ਼ਾਮਲ ਹੋਏ ਮੋਹਨ ਲਾਲ ਬੰਗਾ ਅਤੇ ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ ਰਾਜ ਕੁਮਾਰ ਮਾਹਨਲ ਖੁਰਦ ਚੋਣ ਮੈਦਾਨ ਵਿੱਚ ਹਨ। 

ਬੰਗਾ ਹਲਕੇ 'ਚ ਕੁੱਲ 165283 ਵੋਟਰ ਹਨ, ਜਿਨ੍ਹਾਂ ’ਚ 80047 ਪੁਰਸ਼ ਅਤੇ 85230 ਔਰਤਾਂ ਵੋਟਰ ਹਨ। ਇਸ ਤੋਂ ਇਲਾਵਾ 6 ਥਰਡ ਜੈਂਡਰ ਵੋਟਰ ਵੀ ਹਨ।

  • punjab election 2022
  • Banga seat
  • history
  • constituency
  • punjab
  • ਪੰਜਾਬ ਚੋਣਾਂ 2022
  • ਬੰਗਾ

ਜਲੰਧਰ ਦੇ ਡੀ. ਸੀ. ਨੇ ਸੁਪਰ ਮਾਡਲ ਪੋਲਿੰਗ ਸਟੇਸ਼ਨ ’ਚ ਪ੍ਰਬੰਧਾਂ ਦੀ ਕੀਤੀ ਸਮੀਖਿਆ

NEXT STORY

Stories You May Like

  • ambulance carrying body accident pickup 5 people died
    ਲਾਸ਼ ਲੈ ਕੇ ਜਾ ਰਹੀ ਐਂਬੂਲੈਂਸ ਹੋਈ ਹਾਦਸੇ ਦਾ ਸ਼ਿਕਾਰ, ਉੱਡੇ ਪਰੱਖਚੇ, 5 ਲੋਕਾਂ ਦੀ ਮੌਤ
  • eid al adha  history  importance
    *ਈਦ-ਉਲ-ਅਜ਼ਹਾ* : ਜਾਣੋ ਇਸ ਦਾ ਇਤਿਹਾਸ ਅਤੇ ਮਹੱਤਵ
  • 5 mobiles and 5 sims recovered from central jail
    ਕੇਂਦਰੀ ਜੇਲ੍ਹ 'ਚੋਂ 5 ਮੋਬਾਈਲ ਤੇ 5 ਸਿਮ ਬਰਾਮਦ, 6 ਖ਼ਿਲਾਫ਼ ਕੇਸ ਦਰਜ
  • municipal corporation takes strict action to maintain cleanliness in batala
    ਨਗਰ ਨਿਗਮ ਨੇ ਬਟਾਲਾ ’ਚ ਸਾਫ-ਸਫਾਈ ਰੱਖਣ ਲਈ ਅਪਣਾਇਆ ਸਖ਼ਤ ਰੁਖ਼, 5 ਦੁਕਾਨਦਾਰਾਂ ਦੇ ਕੱਟੇ ਚਲਾਨ
  • modi government namo survey  5 lakh responses
    ਮੋਦੀ ਸਰਕਾਰ ਦੇ 11 ਸਾਲਾਂ 'ਚ ਨਮੋ ਸਰਵੇਖਣ ਨੂੰ ਇੱਕ ਦਿਨ 'ਚ ਮਿਲੇ 5 ਲੱਖ ਤੋਂ ਵੱਧ ਜਵਾਬ
  •   housefull 5   has two climaxes for the first time  tarun mansukhani
    'ਹਾਊਸਫੁੱਲ 5' 'ਚ ਪਹਿਲੀ ਵਾਰ 2 ਕਲਾਈਮੈਕਸ, ਐਕਟਰਾਂ ਨੂੰ ਵੀ ਨਹੀਂ ਸੀ ਜਾਣਕਾਰੀ: ਤਰੁਣ ਮਨਸੁਖਾਨੀ ‘
  • next 5 days are very important  heavy rain warning in these areas
    ਅਗਲੇ 5 ਦਿਨ ਬਹੁਤ ਅਹਿਮ! ਇਨ੍ਹਾਂ ਇਲਾਕਿਆਂ 'ਚ ਭਾਰੀ ਮੀਂਹ ਦੀ ਚਿਤਾਵਨੀ
  • these 5 tips will increase subscribers on youtube
    YouTube 'ਤੇ ਸਬਸਕ੍ਰਾਈਬਰ ਵਧਾਉਣਗੇ ਇਹ 5 ਟਿਪਸ, ਕਿਸੇ ਵੀ ਪੇਡ ਪ੍ਰਮੋਸ਼ਨ ਦੀ ਨਹੀਂ ਪਵੇਗੀ ਜ਼ਰੂਰਤ !
  • jalandhar aap mla raman arora and his son  s troubles increased  orders issued
    MLA ਰਮਨ ਅਰੋੜਾ ਤੇ ਉਨ੍ਹਾਂ ਦੇ ਪੁੱਤਰ ਦੀਆਂ ਵਧੀਆਂ ਮੁਸ਼ਕਿਲਾਂ, ਜਾਰੀ ਹੋਏ ਇਹ...
  • new trouble for people of jalandhar  growing big threat
    ਜਲੰਧਰ ਵਾਸੀਆਂ ਲਈ ਨਵੀਂ ਮੁਸੀਬਤ! ਮੰਡਰਾ ਰਿਹੈ ਵੱਡਾ ਖ਼ਤਰਾ, 15-20 ਦਿਨ ਬਾਅਦ...
  • jalandhar s famous businessman s daughter in law is missing
    ਕੈਨੇਡਾ ਤੋਂ ਆਈ ਸਹੇਲੀ ਨਾਲ ਬਿਆਸ ਪਹੁੰਚੀ ਮਸ਼ਹੂਰ ਕਾਰੋਬਾਰੀ ਦੀ ਨੂੰਹ, ਪਤੀ ਨੂੰ...
  • scenes like skating seen in rain on the freshly dug roads in jalandhar
    ਜਲੰਧਰ 'ਚ ਤਾਜ਼ਾ-ਤਾਜ਼ਾ ਪੁੱਟੀਆਂ ਸੜਕਾਂ ’ਤੇ ਮੀਂਹ ’ਚ ਦਿਸਣਗੇ ਸਕੇਟਿੰਗ ਵਰਗੇ...
  • major revelations in the raid on a prostitution den
    Punjab: ਔਰਤ ਘਰ 'ਚ ਕਰਦੀ ਸੀ ਦੇਹ ਵਪਾਰ ਦਾ ਧੰਦਾ, ਜਦ ਪਹੁੰਚੀ ਪੁਲਸ ਤਾਂ ਹੋਏ...
  • missile part found in corn field in jamalpur
    ਪੰਜਾਬ ਦੇ ਇਸ ਇਲਾਕੇ 'ਚ ਖੇਤਾਂ 'ਚੋਂ ਮਿਲਿਆ ਮਿਜ਼ਾਇਲ ਦਾ ਹਿੱਸਾ, ਪੈ ਗਈਆਂ ਭਾਜੜਾਂ
  • bhagwant maan statement
    ਲੰਡਨ ਜਾਂ ਕੈਲੀਫੋਰਨੀਆ ਨਹੀਂ ਬਣਾਉਣਾ, ਪੁਰਾਣੇ ਪੰਜਾਬ ਦੀ ਸ਼ਾਨ ਬਹਾਲ ਕਰਨੀ ਹੈ :...
  • thunderstorm and heavy rain will hit punjab
    Alert ਰਹਿਣ Punjab ਦੇ ਇਨ੍ਹਾਂ ਜ਼ਿਲ੍ਹਿਆਂ ਦੇ ਲੋਕ! ਆਵੇਗਾ ਤੂਫ਼ਾਨ ਤੇ ਪਵੇਗਾ...
Trending
Ek Nazar
jalandhar s famous businessman s daughter in law is missing

ਕੈਨੇਡਾ ਤੋਂ ਆਈ ਸਹੇਲੀ ਨਾਲ ਬਿਆਸ ਪਹੁੰਚੀ ਮਸ਼ਹੂਰ ਕਾਰੋਬਾਰੀ ਦੀ ਨੂੰਹ, ਪਤੀ ਨੂੰ...

iran s supreme leader khamenei underground

ਹਮਲੇ ਦਾ ਡਰ! ਈਰਾਨੀ ਸੁਪਰੀਮ ਲੀਡਰ ਖਮੇਨੀ ਪਰਿਵਾਰ ਸਮੇਤ ਹੋਏ ਅੰਡਰਗ੍ਰਾਊਂਡ

important news for pregnant women

ਗਰਭਵਤੀ ਔਰਤਾਂ ਨੂੰ ਪੰਜਾਬ ਸਰਕਾਰ ਦੇਣ ਜਾ ਰਹੀ ਵੱਡਾ ਤੋਹਫ਼ਾ ! ਪੜ੍ਹੋ ਪੂਰੀ ਖ਼ਬਰ

major revelations in the raid on a prostitution den

Punjab: ਔਰਤ ਘਰ 'ਚ ਕਰਦੀ ਸੀ ਦੇਹ ਵਪਾਰ ਦਾ ਧੰਦਾ, ਜਦ ਪਹੁੰਚੀ ਪੁਲਸ ਤਾਂ ਹੋਏ...

violence at   no kings   rally in america

ਅਮਰੀਕਾ 'ਚ 'ਨੋ ਕਿੰਗਜ਼' ਰੈਲੀ 'ਚ ਹਿੰਸਾ, ਇੱਕ ਵਿਅਕਤੀ ਦੀ ਮੌਤ

iran again launched missile attacks on israel

ਈਰਾਨ ਨੇ ਇਜ਼ਰਾਈਲ 'ਤੇ ਮੁੜ ਕੀਤੇ ਮਿਜ਼ਾਈਲ ਹਮਲੇ, 3 ਲੋਕਾਂ ਦੀ ਮੌਤ ਤੇ 67 ਜ਼ਖਮੀ

ambersari should prepare

ਅੰਬਰਸਰੀਏ ਕਰ ਲੈਣ ਤਿਆਰੀ, ਅੱਜ ਬਿਜਲੀ ਦਾ ਲੱਗੇਗਾ ਲੰਬਾ ਕੱਟ

israeli attack in iran women killed

ਈਰਾਨ 'ਚ ਇਜ਼ਰਾਈਲੀ ਹਮਲੇ ਜਾਰੀ, 73 ਔਰਤਾਂ ਦੀ ਮੌਤ

thunderstorm and heavy rain will hit punjab

Alert ਰਹਿਣ Punjab ਦੇ ਇਨ੍ਹਾਂ ਜ਼ਿਲ੍ਹਿਆਂ ਦੇ ਲੋਕ! ਆਵੇਗਾ ਤੂਫ਼ਾਨ ਤੇ ਪਵੇਗਾ...

israeli air strikes on iran

ਈਰਾਨ 'ਤੇ ਇਜ਼ਰਾਈਲੀ ਹਵਾਈ ਹਮਲੇ, 31 ਲੋਕਾਂ ਦੀ ਮੌਤ

bridge collapse

ਨਿਰਮਾਣ ਅਧੀਨ ਪੁਲ ਢਹਿ-ਢੇਰੀ, ਤਿੰਨ ਲੋਕਾਂ ਦੀ ਮੌਤ

nuclear talks cancelled  israel and iran

ਇਜ਼ਰਾਈਲ-ਈਰਾਨ ਵਿਚਾਲੇ ਹਮਲੇ ਜਾਰੀ, ਪ੍ਰਮਾਣੂ ਗੱਲਬਾਤ ਰੱਦ

granthi singh drowned while taking bath sarovar of gurdwara sahib

ਪੰਜਾਬ ਦੇ ਇਸ ਇਤਿਹਾਸਕ ਗੁਰਦੁਆਰਾ ਸਾਹਿਬ 'ਚ ਵੱਡੀ ਘਟਨਾ, ਪਈਆਂ ਭਾਜੜਾਂ

big accident in punjab bank guard died due to bullet injury

ਪੰਜਾਬ 'ਚ ਵੱਡਾ ਹਾਦਸਾ, ਗੋਲ਼ੀ ਲੱਗਣ ਕਾਰਨ ਬੈਂਕ ਗਾਰਡ ਦੀ ਹੋਈ ਮੌਤ

uae president discusses tensions in west asia

ਯੂਏਈ ਦੇ ਰਾਸ਼ਟਰਪਤੀ ਨੇ ਫਰਾਂਸੀਸੀ ਅਤੇ ਇਤਾਲਵੀ ਨੇਤਾਵਾਂ ਨਾਲ ਪੱਛਮੀ ਏਸ਼ੀਆ 'ਚ...

bulldozer action against drugs in ludhiana

ਲੁਧਿਆਣਾ 'ਚ ਨਸ਼ਿਆਂ ਖ਼ਿਲਾਫ਼ ਬੁਲਡੋਜ਼ਰ ਐਕਸ਼ਨ, ਨਸ਼ਾ ਤਸਕਰਾਂ ਦੇ ਘਰ ਕੀਤੇ...

punjab police attacked by immigrants

ਪੰਜਾਬ ਪੁਲਸ 'ਤੇ ਪ੍ਰਵਾਸੀਆਂ ਨੇ ਕੀਤਾ ਹਮਲਾ, ਬੁਲਾਉਣੀ ਪੈ ਗਈ ਹੋਰ ਪੁਲਸ, ਮਾਮਲਾ...

netanyahu visits bat yam

ਪ੍ਰਧਾਨ ਮੰਤਰੀ ਨੇਤਨਯਾਹੂ ਨੇ ਈਰਾਨੀ ਹਮਲੇ 'ਚ ਤਬਾਹ ਹੋਏ ਬਾਤ ਯਾਮ ਦਾ ਕੀਤਾ ਦੌਰਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • father also missing searching for missing girl
      ਗੁੰਮ ਹੋਈ ਬੱਚੀ ਨੂੰ ਲੱਭਦੇ-ਲੱਭਦੇ ਪਿਓ ਵੀ ਹੋ ਗਿਆ ਲਾਪਤਾ, ਪਿੰਡ 'ਚ ਦਹਿਸ਼ਤ ਦਾ...
    • australia work visa
      ਆਸਟ੍ਰੇਲੀਆ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ, ਇੰਝ ਕਰੋ ਅਪਲਾਈ, ਸਿੱਧਾ ਮਿਲੇਗਾ...
    • punjab government s big decision regarding pension
      ਪੈਨਸ਼ਨ ਨੂੰ ਲੈ ਕੇ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
    • fire at housing apartment in delhi s dwarka
      ਅਪਾਰਟਮੈਂਟ 'ਚ ਲੱਗੀ ਭਿਆਨਕ ਅੱਗ ਨੇ ਤਬਾਹ ਕਰ'ਤਾ ਪਰਿਵਾਰ ! ਪਹਿਲਾਂ ਧੀ-ਪੁੱਤ ਨੇ...
    • taking gold loan  customers will get more benefits with easy rules
      Gold Loan ਲੈਣ ਸਮੇਂ ਨਹੀਂ ਹੋਵੇਗੀ ਕੋਈ ਪਰੇਸ਼ਾਨੀ, ਆਸਾਨ ਨਿਯਮਾਂ ਨਾਲ ਗਾਹਕਾਂ...
    • son in law love affair mother in law run away
      ਹਾਏ ਓ ਰੱਬਾ! ਮਾਂ ਵਰਗੀ ਸੱਸ 'ਤੇ ਆਇਆ ਜਵਾਈ ਦਾ ਦਿਲ, ਫਿਰ ਜੋ ਹੋਇਆ...
    • earthquake hits
      ਅੱਧੇ ਘੰਟੇ 'ਚ 2 ਵਾਰ ਕੰਬ ਗਈ ਧਰਤੀ ! ਲੋਕਾਂ ਦੇ ਸੁੱਕ ਗਏ ਸਾਹ
    • 42 university students offered jobs by multinational companies
      GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ...
    • google maps car stuck half constructed bridge
      Google Map ਦਾ ਇਕ ਹੋਰ ਕਾਰਾ, ਅਧੂਰੇ ਫਲਾਈਓਵਰ 'ਤੇ ਹੇਠਾਂ ਡਿੱਗੀ ਕਾਰ, ਵੀਡੀਓ...
    • sonam raghuwanshi killed raja
      ਪਹਾੜ 'ਤੇ ਚੜ੍ਹਾਈ ਸਮੇਂ ਥੱਕ ਗਏ ਸੁਪਾਰੀ ਕਿੱਲਰ ! ਰਾਜਾ ਰਘੂਵੰਸ਼ੀ ਨੂੰ ਮਾਰਨ ਤੋਂ...
    • sebi announces special settlement scheme
      ਸੇਬੀ ਨੇ ਕੀਤਾ ਸਟਾਕ ਬਰੋਕਰਜ਼ ਲਈ ਵਿਸ਼ੇਸ਼ ਸੈਟਲਮੈਂਟ ਸਕੀਮ ਦਾ ਐਲਾਨ
    • ਪੰਜਾਬ ਦੀਆਂ ਖਬਰਾਂ
    • big news from mansa 21 year old girl dies after falling into well
      ਮਾਨਸਾ ਤੋਂ ਵੱਡੀ ਖ਼ਬਰ : ਖੂਹ 'ਚ ਡਿੱਗੀ 21 ਸਾਲਾ ਕੁੜੀ ਦੀ ਮੌਤ, ਪਿੰਡ 'ਚ ਪੈ...
    • city stalwarts came together on a stage to trumpet sanjeev arora s victory
      ਸ਼ਹਿਰ ਦੇ ਦਿੱਗਜਾਂ ਨੇ ਇਕ ਮੰਚ ’ਤੇ ਆ ਕੇ ਵਜਾਇਆ ਸੰਜੀਵ ਅਰੋੜਾ ਦੀ ਜਿੱਤ ਦਾ ਬਿਗੁਲ
    • jalandhar s famous businessman s daughter in law is missing
      ਕੈਨੇਡਾ ਤੋਂ ਆਈ ਸਹੇਲੀ ਨਾਲ ਬਿਆਸ ਪਹੁੰਚੀ ਮਸ਼ਹੂਰ ਕਾਰੋਬਾਰੀ ਦੀ ਨੂੰਹ, ਪਤੀ ਨੂੰ...
    • young man from village mere jatta became a lieutenant in the indian army
      ਹੁਸ਼ਿਆਰਪੁਰ ਦੇ ਪਿੰਡ ਮੈਰੇ ਜੱਟਾਂ ਦੇ ਨੌਜਵਾਨ ਨੇ ਮਾਰੀਆਂ ਵੱਡੀਆਂ ਮੱਲਾਂ, ਭਾਰਤੀ...
    • man commits suicide upset over wife  s affair
      ਪਤਨੀ ਦੇ ਪ੍ਰੇਮ ਸਬੰਧਾਂ ਤੋਂ ਪਰੇਸ਼ਾਨ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
    • by election ludhiana akali dal
      ਲੁਧਿਆਣਾ ਜ਼ਿਮਨੀ ਚੋਣ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ
    • violent clash in tarn taran
      ਤਰਨਤਾਰਨ 'ਚ ਜ਼ਬਰਦਸਤ ਝੜਪ, ਗਰਭਵਤੀ ਔਰਤ ਸਣੇ ਤਿੰਨ ਨੂੰ ਲੱਗੀਆਂ ਗੋਲੀਆਂ
    • youth death case
      ਥਾਰ ਚਾਲਕ ਨੇ ਮਾਰੀ ਟੱਕਰ, ਬੁਲੇਟ ’ਤੇ ਜਾ ਰਹੇ ਨੌਜਵਾਨ ਦੀ ਮੌਤ
    • sanjeev arora  cricketer harbhajan singh
      ਸੰਜੀਵ ਅਰੋੜਾ ਦੇ ਹੱਕ 'ਚ ਨਿੱਤਰੇ, ਹਰਭਜਨ, ਸਿਸੋਦੀਆ ਤੇ ਆਤਿਸ਼ੀ, ਗੁਰਪ੍ਰੀਤ ਮਾਨ...
    • punjab roadways bus passengers
      ਪੰਜਾਬ ਰੋਡਵੇਜ਼ ਦੀ ਬੱਸ 'ਚ ਪੈ ਗਿਆ ਭੜਥੂ, ਮੌਕੇ "ਤੇ ਹਾਲਾਤ ਦੇ ਸਵਾਰੀਆਂ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +