Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 22, 2026

    1:16:07 PM

  • cbi to question cm mann  s osd rajbir ghumman for the third time today

    CM ਮਾਨ ਦੇ OSD ਰਾਜਬੀਰ ਘੁੰਮਣ ਕੋਲੋਂ ਤੀਜੀ ਵਾਰ...

  • us cancels visas

    ਅਮਰੀਕਾ 'ਚ ਵਸਣ ਦੇ ਸੁਪਨਿਆਂ ਨੂੰ ਵੱਡਾ ਝਟਕਾ ; ਰੱਦ...

  • major regarding jhota s post mortem

    ਝੋਟੇ ਦੇ ਪੋਸਟਮਾਰਟਮ ਨੂੰ ਲੈ ਕੇ ਵੱਡੀ ਅਪਡੇਟ, CBI...

  • ludhiana  youth  birthday party

    ਲੁਧਿਆਣਾ ਦੇ ਮਸ਼ਹੂਰ ਛੋਲੇ-ਕੁਲਚੇ ਵਾਲੇ ਦੇ ਨੌਜਵਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ ਦੇ ਆਉਣ ਵਾਲੇ 7 ਦਿਨਾਂ ਦੀ ਜਾਣੋ Weather Update, ਇਨ੍ਹਾਂ ਜ਼ਿਲ੍ਹਿਆਂ 'ਚ...

PUNJAB News Punjabi(ਪੰਜਾਬ)

ਪੰਜਾਬ ਦੇ ਆਉਣ ਵਾਲੇ 7 ਦਿਨਾਂ ਦੀ ਜਾਣੋ Weather Update, ਇਨ੍ਹਾਂ ਜ਼ਿਲ੍ਹਿਆਂ 'ਚ...

  • Edited By Shivani Bassan,
  • Updated: 29 Nov, 2025 05:21 PM
Jalandhar
know the weather for the next 7 days in punjab
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਚੰਡੀਗੜ੍ਹ– ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ ਵੀ ਸੀਤ ਲਹਿਰ ਦੀ ਤੀਬਰਤਾ ਜਾਰੀ ਹੈ। ਸੂਬੇ ਦੇ ਬਹੁਤ ਸਾਰੇ ਜ਼ਿਲ੍ਹਿਆਂ ਵਿੱਚ ਤੜਕੇ ਅਤੇ ਸ਼ਾਮ ਦੇ ਸਮੇਂ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ, ਜਿਸ ਕਾਰਨ ਲੋਕਾਂ ਨੇ ਮੋਟੇ ਕੱਪੜੇ ਪਹਿਨਣ ਸ਼ੁਰੂ ਕਰ ਦਿੱਤੇ ਹਨ। ਇਹ ਵਧਦੀ ਠੰਡ ਮੁੱਖ ਤੌਰ ’ਤੇ ਪਹਾੜੀ ਇਲਾਕਿਆਂ ਵਿੱਚ ਹੋ ਰਹੀ ਬਰਫ਼ਬਾਰੀ ਕਾਰਨ ਹੈ। ਧੁੰਦ ਨੇ ਸੜਕਾਂ ਨੂੰ ਢੱਕਣਾ ਸ਼ੁਰੂ ਕਰ ਦਿੱਤਾ ਹੈ। ਆਉਣ ਵਾਲੇ ਸੱਤ ਦਿਨਾਂ ਵਿੱਚ ਮੌਸਮ ਵਿੱਚ ਕੋਈ ਖਾਸ ਬਦਲਾਅ ਆਉਣ ਦੀ ਉਮੀਦ ਨਹੀਂ ਹੈ। ਹਾਲਾਂਕਿ ਮੌਸਮ ਖੁਸ਼ਕ ਰਹੇਗਾ।

ਇਹ ਵੀ  ਪੜ੍ਹੋ- ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਨਿਹੰਗ ਬਾਣੇ ਵਾਲੇ ਵਿਅਕਤੀਆਂ ਨੇ ਨੌਜਵਾਨ ਦਾ ਕਿਰਪਾਨ ਨਾਲ ਕੀਤਾ ਕਤਲ

ਦੱਸ ਦਈਏ ਕਿ ਮੌਸਮ ਵਿਭਾਗ ਅਨੁਸਾਰ, ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ ਘੱਟੋ-ਘੱਟ ਤਾਪਮਾਨ 2 ਤੋਂ 3 ਡਿਗਰੀ ਤੱਕ ਘਟਣ ਦੀ ਉਮੀਦ ਹੈ। ਵੱਧ ਤੋਂ ਵੱਧ ਤਾਪਮਾਨ ਵਿਚ ਵੀ 0.3 ਡਿਗਰੀ ਦਾ ਵਾਧਾ ਹੋਇਆ ਹੈ, ਪਰ ਇਹ ਆਮ ਦੇ ਨੇੜੇ-ਤੇੜੇ ਬਣਿਆ ਹੋਇਆ ਹੈ। ਜੇ ਪਹਾੜਾਂ ’ਚ ਬਰਫ਼ਬਾਰੀ ਜਾਰੀ ਰਹੀ ਤਾਂ ਪੰਜਾਬ ਦਾ ਪਾਰਾ ਹੋਰ ਹੇਠਾਂ ਜਾਣ ਦੀ ਸੰਭਾਵਨਾ ਹੈ ਅਤੇ ਆਉਣ ਵਾਲੇ ਦਿਨਾਂ 'ਚ ਮੀਂਹ ਫਿਰ ਤੋਂ ਪੈ ਸਕਦਾ ਹੈ।

ਇਹ ਵੀ  ਪੜ੍ਹੋ- ਤਰਨਤਾਰਨ ਦੇ ਨਵੇਂ SSP ਵੱਲੋਂ 101 ਪੁਲਸ ਕਰਮਚਾਰੀਆਂ ਦਾ ਤਬਾਦਲਾ

ਕਿਹੜੇ ਜ਼ਿਲ੍ਹਿਆਂ ਲਈ ਚੇਤਾਵਨੀ?
ਮੌਸਮ ਵਿਭਾਗ ਨੇ 29 ਨਵੰਬਰ, 30 ਨਵੰਬਰ ਤੇ 1 ਦਸੰਬਰ ਨੂੰ ਜ਼ਿਲ੍ਹਾ ਫ਼ਾਜ਼ਿਲਕਾ, ਮੁਕਤਸਰ, ਬਠਿੰਡਾ, ਫ਼ਿਰੋਜ਼ਪੁਰ, ਮਾਨਸਾ, ਬਰਨਾਲਾ, ਫ਼ਰੀਦਕੋਟ ਅਤੇ ਮੋਗਾ ਵਿੱਚ ਕੋਲਡ ਵੇਵ ਦੇ ਨਾਲ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਇਲਾਕਿਆਂ ਵਿੱਚ ਤਾਪਮਾਨ ਆਮ ਤੋਂ ਕਾਫ਼ੀ ਹੇਠਾਂ ਜਾ ਸਕਦਾ ਹੈ, ਜਿਸ ਕਾਰਨ ਸਵੇਰ-ਸ਼ਾਮ ਕੜੱਕੀ ਠੰਡ ਅਤੇ ਤੇਜ਼ ਹਵਾਵਾਂ ਦਾ ਅਸਰ ਰਹੇਗਾ। ਮੌਸਮ ਵਿਭਾਗ ਦੇ ਅਨੁਸਾਰ ਪੱਛਮੀ ਗੜਬੜੀ ਦਸੰਬਰ ਤੋਂ ਸਰਗਰਮ ਹੋ ਰਹੀ ਹੈ, ਜਿਸ ਕਾਰਨ ਪਹਾੜਾਂ ਤੋਂ ਮੈਦਾਨਾਂ ਵਿੱਚ ਠੰਡ ਦਾ ਦਬਦਬਾ ਬਣਿਆ ਹੋਇਆ ਹੈ।

ਇਹ ਵੀ  ਪੜ੍ਹੋ- ਪੰਜਾਬ 'ਚ IAS ਤੇ PCS ਅਧਿਕਾਰੀਆਂ ਦੇ ਤਬਾਦਲੇ, ਵੇਖੇ LIST

PunjabKesari

 

 

 

  • weather update
  • Punjab
  • Cold wind
  • winter
  • ਮੌਸਮ ਅਪਡੇਟ
  • ਪੰਜਾਬ
  • ਠੰਢੀ ਹਵਾ
  • ਸਰਦੀ

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਦੇ ਮੱਦੇਨਜ਼ਰ DC ਵਲੋਂ ਦਿਸ਼ਾ-ਨਿਰਦੇਸ਼ ਜਾਰੀ

NEXT STORY

Stories You May Like

  • punjab weather update
    ਪੰਜਾਬ ਦੇ ਮੌਸਮ ਬਾਰੇ ਨਵੀਂ ਅਪਡੇਟ, ਪੜ੍ਹੋ ਅਗਲੇ 7 ਦਿਨਾਂ ਲਈ ਮੌਸਮ ਵਿਭਾਗ ਦੀ ਭਵਿੱਖਬਾਣੀ
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ Alert
  • storm  states  weather update  imd
    10 ਤੇ 11 ਅਕਤੂਬਰ ਨੂੰ ਆਏਗਾ ਹਨ੍ਹੇਰੀ-ਤੂਫਾਨ, ਇਨ੍ਹਾਂ ਸੂਬਿਆਂ ਲਈ IMD ਨੇ ਕਰ ਦਿੱਤੀ ਭਵਿੱਖਬਾਣੀ
  • imd weather update hailstorm states
    14,15 ਅਕਤੂਬਰ ਨੂੰ ਪੈਣਗੇ ਗੜੇ, ਇਨ੍ਹਾਂ ਸੂਬਿਆਂ ਲਈ ਮੌਸਮ ਵਿਭਾਗ ਵਲੋਂ ਚਿਤਾਵਨੀ ਜਾਰੀ
  • major on punjab s weather
    ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, ਵਿਭਾਗ ਨੇ ਕਰ'ਤੀ ਵੱਡੀ ਭਵਿੱਖਬਾਣੀ
  • agniveer recruitment rally will be held in amritsar from december 7 to 17
    ਅੰਮ੍ਰਿਤਸਰ ’ਚ 7 ਤੋਂ 17 ਦਸੰਬਰ ਤੱਕ ਹੋਵੇਗੀ 11 ਰੋਜ਼ਾ ਅਗਨੀਵੀਰ ਭਰਤੀ ਰੈਲੀ, 3 ਜ਼ਿਲ੍ਹਿਆਂ ਦੇ ਨੌਜਵਾਨ ਲੈਣਗੇ ਹਿੱਸਾ
  • warning issued for heavy rain and strong storms in punjab for two days
    ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
  • punjab weather imd yellow alert
    ਪੰਜਾਬ 'ਚ ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ! 16 ਅਕਤੂਬਰ ਤੱਕ ਵੱਡੀ ਭਵਿੱਖਬਾਣੀ, 15 ਜ਼ਿਲ੍ਹਿਆਂ 'ਚ Alert
  • uproar in jalandhar politics
    ਜਲੰਧਰ ਦੀ ਸਿਆਸਤ ’ਚ ਹਲਚਲ! ਰਮਨ ਅਰੋੜਾ ਤੇ ਰਾਜਵਿੰਦਰ ਕੌਰ ਥਿਆੜਾ ਦੀ ਕਥਿਤ ਆਡੀਓ...
  • man dead on road accident
    ਪਿੰਡ ਢੱਡਾ ਦੇ ਨੇੜੇ ਵਾਪਰੇ ਸੜਕ ਹਾਦਸੇ ’ਚ ਐਕਟਿਵਾ ਸਵਾਰ ਵਿਅਕਤੀ ਦੀ ਮੌਤ
  • network involved in smuggling of drugs and weapons busted in amritsar
    ਅੰਮ੍ਰਿਤਸਰ ’ਚ ਨਸ਼ੇ ਤੇ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ ਨੈੱਟਵਰਕ ਦਾ...
  • strict action by punjab dgp gaurav yadav pharmaceutical drugs
    ਪੰਜਾਬ DGP ਸਖ਼ਤ! ਰਾਜਸਥਾਨ, ਹਿਮਾਚਲ ਸਣੇ ਵੱਖ-ਵੱਖ DGPs ਸਾਹਮਣੇ ਚੁੱਕਿਆ ਫਾਰਮਾ...
  • post shared by president pargat singh regarding the legislative assembly session
    ਅੱਜ ਤੋਂ ਸ਼ੁਰੂ ਹੋਣ ਜਾ ਰਹੇ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਪਰਗਟ...
  • m seva portal fails  process for approving maps and issuing nocs
    ਐੱਮ-ਸੇਵਾ ਪੋਰਟਲ ਨਹੀਂ ਹੋਇਆ ਕਾਮਯਾਬ, ਨਕਸ਼ੇ ਅਤੇ ਐੱਨ. ਓ. ਸੀ. ਪਾਸ ਕਰਨ ਦਾ ਕੰਮ...
  • operations at the driving test center have been at a standstill for 5 days
    ਡਰਾਈਵਿੰਗ ਟੈਸਟ ਸੈਂਟਰ ’ਤੇ 5 ਦਿਨ ਤੋਂ ਕੰਮਕਾਜ ਠੱਪ, ਲਾਇਸੈਂਸ ਬਣਾਉਣ ਪਹੁੰਚੇ...
  • dgp meets families of martyred police personnel
    ਸ਼ਹੀਦ ਪੁਲਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਮਿਲੇ ਡੀ. ਜੀ. ਪੀ., ਸਮੱਸਿਆਵਾਂ ਦਾ...
Trending
Ek Nazar
tripura  youth  content creator  delhi police  kiren rijiju

ਤ੍ਰਿਪੁਰਾ ਦੇ ਨੌਜਵਾਨ 'ਤੇ ਕੰਟੈਂਟ ਕ੍ਰਿਏਟਰ ਨੇ ਕੀਤੀਆਂ ਨਸਲੀ ਟਿੱਪਣੀਆਂ !...

veteran actress lashes out at rumors of financial crisis

"ਮੈਂ ਭੀਖ ਨਹੀਂ ਮੰਗ ਰਹੀ..!" ਆਰਥਿਕ ਤੰਗੀ ਦੀਆਂ ਅਫ਼ਵਾਹਾਂ 'ਤੇ ਭੜਕੀ ਦਿੱਗਜ...

bjp supporters  police  malda

ਭਾਜਪਾ ਸਮਰਥਕ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਫਿਰ ਗੋਲੀ ਮਾਰ ਕਰ 'ਤਾ ਕਤਲ,...

pope leo xiv

ਪੋਪ ਲੀਓ XIV ਪੂਰੀ ਤਰ੍ਹਾਂ ਸਿਹਤਮੰਦ , ਹੁਣ ਫੇਫੜਿਆਂ ਦੇ ਕੈਂਸਰ ਦੇ ਹੋਰ ਇਲਾਜ ਦੀ...

sonia gandhi  congress  instagram account  book

ਸੋਨੀਆ ਗਾਂਧੀ ਨੇ ਬਣਾਇਆ Instagram ਅਕਾਊਂਟ ! ਆਪਣੀ ਕਿਤਾਬ ਦੀ ਪਹਿਲੀ ਝਲਕ ਕੀਤੀ...

agniveer recruitment rally will be held in amritsar from december 7 to 17

ਅੰਮ੍ਰਿਤਸਰ ’ਚ 7 ਤੋਂ 17 ਦਸੰਬਰ ਤੱਕ ਹੋਵੇਗੀ 11 ਰੋਜ਼ਾ ਅਗਨੀਵੀਰ ਭਰਤੀ ਰੈਲੀ, 3...

fwice writes to pm modi supporting daler mehndi

ਦਲੇਰ ਮਹਿੰਦੀ ਦੀ ਸਟੇਜ 'ਤੇ ਬੇਇੱਜ਼ਤੀ ਕਰ ਬੁਰੇ ਫ਼ਸੇ 'ਮੰਤਰੀ ਸਾਬ੍ਹ' ! PM...

clocks time change in europe

ਕਰ ਲਵੋ ਤਿਆਰੀ, ਯੂਰਪ ਦਾ ਸਮਾਂ ਬਦਲਣ ਦੀ ਫਿਰ ਆ ਗਈ ਵਾਰੀ…

after the famous music director  his actor nephew also passes away

ਮਸ਼ਹੂਰ ਮਿਊਜ਼ਿਕ ਡਾਇਰੈਕਟਰ ਮਗਰੋਂ ਅਦਾਕਾਰ ਭਤੀਜੇ ਨੇ ਵੀ ਤੋੜਿਆ ਦਮ ! ਇੰਡਸਟਰੀ...

temples in illinois

ਇਲੀਨੋਇਸ ਮੰਦਰ ਹਮਲੇ ਦੀ ਸਾਜ਼ਿਸ਼ ਦੀ ਨਫ਼ਰਤ ਅਪਰਾਧ ਵਜੋਂ ਹੋਵੇ ਜਾਂਚ : 105...

us iran conflict

ਈਰਾਨ 'ਤੇ ਨਹੀਂ ਕਰਾਂਗੇ ਹਮਲਾ ! ਅਮਰੀਕਾ ਅਤੇ ਇਜ਼ਰਾਈਲ ਨੇ ਕਰ'ਤਾ ਐਲਾਨ

migrants left us

ਟਰੰਪ ਦੇ ਦੂਜੇ ਕਾਰਜਕਾਲ 'ਚ 30 ਲੱਖ ਤੋਂ ਵੱਧ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

shocking incident in jalandhar  ravan effigy stolen on dussehra

ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ...

pakistan and  maldives signed 20 memoranda of understanding

ਪਾਕਿਸਤਾਨ ਅਤੇ ਮਾਲਦੀਵ ਨੇ ਵੱਖ-ਵੱਖ ਖੇਤਰਾਂ 'ਚ 20 ਸਮਝੌਤਿਆਂ 'ਤੇ ਕੀਤੇ ਦਸਤਖ਼ਤ

concern targeting diaspora communities

ਆਸਟ੍ਰੇਲੀਆ 'ਚ ਪ੍ਰਵਾਸੀ ਭਾਈਚਾਰਿਆਂ 'ਤੇ ਚੀਨੀ ਦਬਾਅ, ਅਮਰੀਕਾ ਨੇ ਜਤਾਈ ਚਿੰਤਾ

passengers bus overturns

ਲਹਿੰਦੇ ਪੰਜਾਬ 'ਚ ਪਲਟੀ ਯਾਤਰੀ ਬੱਸ ; ਅੱਠ ਲੋਕਾਂ ਦੀ ਮੌਤ ਤੇ 40 ਤੋਂ ਵਧੇਰੇ...

anupam kher comes out in support of daler mehndi

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਅਨੁਪਮ ਖੇਰ ! ਮੰਤਰੀ ਦੇ ਵਿਹਾਰ 'ਤੇ ਚੁੱਕੇ...

united nations reduced food aid

UN ਨੇ ਘਟਾ'ਤੀ 700,000 ਫਲਸਤੀਨੀਆਂ ਦੀ ਖੁਰਾਕ ਸਹਾਇਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • remand ends for wife and accomplice of ashwani the killer of jhota
      ਝੋਟਾ ਦੇ ਕਾਤਲ ਅਸ਼ਵਨੀ ਦੀ ਪਤਨੀ ਤੇ ਸਾਥੀ ਦਾ ਰਿਮਾਂਡ ਖ਼ਤਮ, CBI ਮੰਗ ਸਕਦੀ ਹੈ...
    • man dead on road accident
      ਪਿੰਡ ਢੱਡਾ ਦੇ ਨੇੜੇ ਵਾਪਰੇ ਸੜਕ ਹਾਦਸੇ ’ਚ ਐਕਟਿਵਾ ਸਵਾਰ ਵਿਅਕਤੀ ਦੀ ਮੌਤ
    • punjab vidhan sabha proceedings begin
      ਪੰਜਾਬ ਵਿਧਾਨ ਸਭਾ 'ਚ ਪਰਵਿੰਦਰ ਸਿੰਘ ਝੋਟਾ ਨੂੰ ਦਿੱਤੀ ਗਈ ਸ਼ਰਧਾਂਜਲੀ, ਭਲਕੇ ਤੱਕ...
    • bjp protest outside punjab assembly
      ਪੰਜਾਬ ਵਿਧਾਨ ਸਭਾ ਬਾਹਰ ਭਾਜਪਾ ਦਾ ਪ੍ਰਦਰਸ਼ਨ, ਭਲਕੇ ਸਰਕਾਰ ਨੂੰ ਘੇਰਨ ਦੀ ਤਿਆਰੀ
    • agniveer recruitment rally will be held in amritsar from december 7 to 17
      ਅੰਮ੍ਰਿਤਸਰ ’ਚ 7 ਤੋਂ 17 ਦਸੰਬਰ ਤੱਕ ਹੋਵੇਗੀ 11 ਰੋਜ਼ਾ ਅਗਨੀਵੀਰ ਭਰਤੀ ਰੈਲੀ, 3...
    • assembly elections
      ਜ਼ਿਲ੍ਹਾ ਚੋਣ ਅਫ਼ਸਰ ਨੇ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ...
    • gunfire erupts in punjab once again
      ਪੰਜਾਬ 'ਚ ਫਿਰ ਚੱਲੀ ਗੋਲੀ! ਜਹਾਨੋਂ ਤੁਰ ਗਿਆ ਮਾਪਿਆਂ ਦਾ ਇਕਲੌਤਾ ਪੁੱਤ, ਘਰ 'ਚ...
    • punjab school education board announces class 10 and 12 results
      ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨੇ 10ਵੀਂ-12ਵੀਂ ਦੇ ਨਤੀਜੇ, ਵਿਦਿਆਰਥੀ ਇੰਝ...
    • dgp punjab punjab police arrested
      AGTF ਦੇ ਹੱਥ ਲੱਗੀ ਵੱਡੀ ਸਫਲਤਾ; ਦੋ ਬਦਮਾਸ਼ ਕਾਰਤੂਸ ਅਤੇ ਪਿਸਤੌਲਾਂ ਸਣੇ...
    • post shared by president pargat singh regarding the legislative assembly session
      ਅੱਜ ਤੋਂ ਸ਼ੁਰੂ ਹੋਣ ਜਾ ਰਹੇ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਪਰਗਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +