Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 01, 2026

    4:12:15 PM

  • indian student in america

    ਅਮਰੀਕਾ 'ਚ ਭਾਰਤੀ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ!...

  • routes were diverted in jalandhar route plan released

    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ,...

  • rbi implements new rules for credit card holders customers will get relief

    Credit Card ਧਾਰਕਾਂ ਲਈ RBI ਨੇ ਲਾਗੂ ਕੀਤਾ ਨਵਾਂ...

  • thousands of teachers in punjab are facing great tension

    ਪੰਜਾਬ ਦੇ ਹਜ਼ਾਰਾਂ ਅਧਿਆਪਕਾਂ ਨੂੰ ਪਈ ਵੱਡੀ ਟੈਨਸ਼ਨ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਚਾਇਤੀ ਚੋਣਾਂ ਦੌਰਾਨ ਚੁੱਲ੍ਹਾ ਟੈਕਸ ਬਣਿਆ ਵਿਵਾਦ ਦਾ ਵਿਸ਼ਾ, ਜਾਣੋ ਕੀ ਹੁੰਦੈ ਚੁੱਲ੍ਹਾ ਟੈਕਸ

PUNJAB News Punjabi(ਪੰਜਾਬ)

ਪੰਚਾਇਤੀ ਚੋਣਾਂ ਦੌਰਾਨ ਚੁੱਲ੍ਹਾ ਟੈਕਸ ਬਣਿਆ ਵਿਵਾਦ ਦਾ ਵਿਸ਼ਾ, ਜਾਣੋ ਕੀ ਹੁੰਦੈ ਚੁੱਲ੍ਹਾ ਟੈਕਸ

  • Edited By Shivani Attri,
  • Updated: 04 Oct, 2024 06:59 PM
Jalandhar
know what is chulha tax punjab panchayat elections topic of controversy
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਪੰਜਾਬ ਦੀਆਂ ਪੰਚਾਇਤੀ ਚੋਣਾਂ ਦੌਰਾਨ 'ਚੁੱਲ੍ਹਾ ਟੈਕਸ' ਦਾ ਮੁੱਦਾ ਇਕ ਵਾਰ ਫਿਰ ਤੋਂ ਗਰਮਾ ਗਿਆ ਹੈ। ਪੰਚਾਇਤੀ ਚੋਣਾਂ ਦੌਰਾਨ ਵਿਰੋਧੀ ਪਾਰਟੀ ਕਾਂਗਰਸ ਨੇ ਚੁੱਲ੍ਹਾ ਟੈਕਸ ਦਾ ਮੁੱਦਾ ਚੁੱਕਿਆ ਹੈ। ਪੰਜਾਬ 'ਚ ਕਾਂਗਰਸੀ ਆਗੂਆਂ ਨੇ ਜ਼ਿਲ੍ਹਾ ਚੋਣ ਅਧਿਕਾਰੀਆਂ ‘ਤੇ ਉਮੀਦਵਾਰਾਂ ਨੂੰ ਐੱਨ. ਓ. ਸੀ. ਅਤੇ ਚੁੱਲ੍ਹਾ ਟੈਕਸ ਦੀਆਂ ਸਲਿੱਪਾਂ ਦੇਣ ਤੋਂ ਇਨਕਾਰ ਕਰਨ ਦਾ ਦੋਸ਼ ਲਾਇਆ ਹੈ, ਜੋਕਿ ਸਬੰਧਤ ਉਮੀਦਵਾਰਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਜ਼ਰੂਰੀ ਹੈ। ਦੱਸਣਯੋਗ ਹੈ ਕਿ ਭਾਰਤ 'ਚ ਕਈ ਤਰ੍ਹਾਂ ਦੇ ਟੈਕਸ ਹਨ, ਜਿਨ੍ਹਾਂ 'ਚ ਇਨਕਮ ਟੈਕਸ, ਹੋਮ ਟੈਕਸ ਅਤੇ ਸੇਲਜ਼ ਟੈਕਸ ਵਰਗੇ ਟੈਕਸ ਪ੍ਰਮੁੱਖ ਤੌਰ ‘ਤੇ ਸ਼ਾਮਲ ਹਨ ਪਰ ਕੀ ਤੁਸੀਂ ‘ਚੁੱਲ੍ਹਾ ਟੈਕਸ’ਬਾਰੇ ਜਾਣਦੇ ਹੋ? ਆਜ਼ਾਦੀ ਦੇ 77 ਸਾਲਾਂ ਬਾਅਦ ਵੀ ਇਹ ਟੈਕਸ ਕਈ ਰਾਜਾਂ 'ਚ ਕਿਉਂ ਪ੍ਰਚਲਿਤ ਹੈ। ਆਓ ਜਾਣਦੇ ਹਾਂ ਕਿ ਇਹ ਕਿਉਂ ਅਤੇ ਕਿਵੇਂ ਲਗਾਇਆ ਗਿਆ? 

ਇਹ ਵੀ ਪੜ੍ਹੋ-ਡੇਰਾ ਬਿਆਸ ਦੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਇਸ ਸਤਿਸੰਗ ਘਰ 'ਚ ਪਹੁੰਚਣਗੇ ਬਾਬਾ ਗੁਰਿੰਦਰ ਢਿੱਲੋਂ

ਕੀ ਹੁੰਦਾ ਹੈ ਚੁੱਲ੍ਹਾ ਟੈਕਸ
ਚੁੱਲ੍ਹਾ ਟੈਕਸ (Chullah Tax) ਇਕ ਪੁਰਾਣਾ ਟੈਕਸ ਹੈ, ਜੋ ਪੰਜਾਬ ਵਿਚ ਬ੍ਰਿਟਿਸ਼ ਰਾਜ ਦੌਰਾਨ ਲਾਗੂ ਕੀਤਾ ਗਿਆ ਸੀ। ਚੁੱਲ੍ਹਾ ਟੈਕਸ ਉਹ ਟੈਕਸ ਹੈ, ਜੋ ਕਿਸੇ ਸਮੇਂ ਪਿੰਡਾਂ ਵਿੱਚ ਘਰਾਂ ਵਿੱਚ ਚੁੱਲ੍ਹੇ ਦੇ ਮਾਲਕਾਂ ਤੋਂ ਲਿਆ ਜਾਂਦਾ ਸੀ। ਇਸ ਦਾ ਅਰਥ ਹੁੰਦਾ ਸੀ ਕਿ ਜੋ ਵੀ ਪਰਿਵਾਰ ਆਪਣੇ ਘਰ 'ਚ ਚੁੱਲ੍ਹੇ ਦਾ ਪ੍ਰਬੰਧ ਕਰਦਾ ਹੈ ਅਤੇ ਉਸ ਚੁੱਲ੍ਹੇ 'ਤੇ ਖਾਣਾ ਬਣਾਉਂਦਾ ਹੈ, ਉਸ ਤੋਂ ਇਕ ਨਿਰਧਾਰਤ ਰਾਸ਼ੀ ਵਜੋਂ ਟੈਕਸ ਵਸੂਲਿਆ ਜਾਵੇਗਾ। ਇਸ ਟੈਕਸ ਦਾ ਲਗਾਉਣ ਦਾ ਮੁੱਖ ਮਕਸਦ ਪਿੰਡਾਂ ਵਿੱਚ ਸਰਕਾਰੀ ਕਾਰਜਾਂ ਲਈ ਧਨ ਇਕੱਠਾ ਕਰਨਾ ਸੀ। ਚੁੱਲ੍ਹਾ ਟੈਕਸ ਹਾਲਾਂਕਿ ਅਜੋਕੇ ਸਮੇਂ ਵਿੱਚ ਵਧੇਰੇ ਜ਼ਰੂਰੀ ਨਹੀਂ ਹੈ ਪਰ ਇਹ ਸਮਾਜਿਕ ਅਤੇ ਰਾਜਨੀਤਿਕ ਨਕਸ਼ੇ ਵਿੱਚ ਅਹਿਮ ਰਿਹਾ ਹੈ, ਵਿਸ਼ੇਸ਼ ਕਰਕੇ ਪਿੰਡਾਂ ਦੀ ਸਥਾਨਕ ਸਿਆਸਤ ਵਿੱਚ। ਤੁਸੀਂ ਇਸ ਨੂੰ ਇਕ ਇਤਿਹਾਸਕ ਸਮਾਜਿਕ ਵਿੱਤੀ ਨੀਤੀ ਦੇ ਰੂਪ 'ਚ ਸਮਝ ਸਕਦੇ ਹੋ, ਜੋ ਸਮੇਂ ਦੇ ਨਾਲ ਹੁਣ ਜ਼ਿਆਦਾ ਵਰਤੋਂ ਵਿੱਚ ਨਹੀਂ ਹੈ। ਇਹ ਟੈਕਸ ਮੁੱਖ ਤੌਰ 'ਤੇ ਜੋ ਘਰ ਦੇ ਅੰਦਰ ਔਰਤਾਂ ਖਾਣਾ ਪਕਾਉਣ ਲਈ ਚੁੱਲ੍ਹੇ ਦੀ ਵਰਤੋਂ ਕਰਦੀਆਂ ਸਨ, ਉਨ੍ਹਾਂ 'ਤੇ ਲਗਾਇਆ ਜਾਂਦਾ ਸੀ।

ਇਹ ਟੈਕਸ ਪਿੰਡਾਂ ਵਿਚ ਰਹਿਣ ਵਾਲੀਆਂ ਔਰਤਾਂ ਤੋਂ ਲਿਆ ਜਾਂਦਾ ਸੀ। ਰਿਪੋਰਟਾਂ ਅਨੁਸਾਰ ਅੰਗਰੇਜ਼ਾਂ ਨੇ ਚੁੱਲ੍ਹਾ ਟੈਕਸ ਓਦੋਂ ਲਾਗੂ ਕੀਤਾ ਸੀ ਜਦੋਂ ਉਨ੍ਹਾਂ ਨੇ ਭਾਰਤ ਦੀ ਰਾਜਧਾਨੀ ਕੋਲਕਾਤਾ ਤੋਂ ਦਿੱਲੀ ਤਬਦੀਲ ਕੀਤੀ। ਇਸ ਸਮੇਂ ਦੌਰਾਨ ਅੰਗਰੇਜ਼ਾਂ ਨੇ ਟੋਡਾਪੁਰ ਅਤੇ ਦਸਘਰਾ ਸਮੇਤ ਬਹੁਤ ਸਾਰੇ ਪਿੰਡ ਹਾਸਲ ਕੀਤੇ ਅਤੇ ਅਧਿਕਾਰਤ ਤੌਰ ‘ਤੇ 1911 ਵਿੱਚ ਦਿੱਲੀ ਨੂੰ ਨਵੀਂ ਇੰਪੀਰੀਅਲ ਰਾਜਧਾਨੀ ਵਜੋਂ ਐਲਾਨਿਆ।  ਮਿਲੀ ਜਾਣਕਾਰੀ ਮੁਤਾਬਕ ਅੰਗਰੇਜ਼ਾਂ ਨੇ ਕਾਗਜ਼ਾਂ ‘ਤੇ ਜ਼ਮੀਨ ਦੀ ਮਾਲਕੀ ਤਾਂ ਲੈ ਲਈ ਸੀ ਪਰ ਉਨ੍ਹਾਂ ਨੇ ਉਨ੍ਹਾਂ ਪਿੰਡਾਂ ਵਿਚ ਰਹਿੰਦੇ ਲੋਕਾਂ ਨੂੰ ਤੁਰੰਤ ਵਿਸਥਾਪਤ ਨਹੀਂ ਕੀਤਾ ਸੀ। 

ਇਹ ਵੀ ਪੜ੍ਹੋ- ਨਹਿਰ 'ਚੋਂ ਮਿਲੀ ਬੱਚੀ ਦੀ ਲਾਸ਼ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਵਾਇਰਲ ਵੀਡੀਓ ਨੇ ਖੋਲ੍ਹੇ ਮਾਂ-ਪਿਓ ਦੇ ਰਾਜ਼

ਇਸ ਟੈਕਸ ਦਾ ਮੂਲ ਮਕਸਦ ਸੀ ਕਿ ਗ਼ਰੀਬ ਘਰਾਂ ਤੋਂ ਪੈਸੇ ਵਸੂਲਣੇ ਅਤੇ ਸਰਕਾਰੀ ਆਮਦਨ 'ਚ ਵਾਧਾ ਕਰਨਾ ਪਰ ਇਸ ਨੂੰ ਕਈ ਵਾਰ ਲੋਕਾਂ ਉੱਤੇ ਇਕ ਜ਼ੁਲਮ ਵਾਂਗ ਲਿਆਖਿਆ ਜਾਂਦਾ ਸੀ। ਅੰਗਰੇਜ਼ਾਂ ਨੇ ਅਜਿਹੇ ਲੋਕਾਂ ‘ਤੇ ‘ਇਕ ਚੁੱਲ੍ਹਾ’ਪ੍ਰਤੀ ਪਰਿਵਾਰ ਦੇ ਆਧਾਰ ‘ਤੇ ‘ਚੁੱਲ੍ਹਾ ਟੈਕਸ’ਲਗਾਇਆ ਜੋ ਉਨ੍ਹਾਂ ਨੂੰ ਹਰ ਕੀਮਤ ‘ਤੇ ਜਮ੍ਹਾ ਕਰਵਾਉਣਾ ਪੈਂਦਾ ਸੀ। ਇਸ ਟੈਕਸ ਦੀ ਲਾਗੂ ਮਿਆਦ ਵੱਲ ਵੇਖੀਏ ਤਾਂ ਇਹ ਪੁਰਾਤਨ ਸਮੇਂ ਦੀਆਂ ਸਮਾਜਿਕ ਅਤੇ ਆਰਥਿਕ ਸਥਿਤੀਆਂ ਦੇ ਸੰਦਰਭ ਵਿੱਚ ਸੀ ਪਰ ਇਸ ਨੂੰ ਭਾਰਤੀ ਸਮਾਜ ਅਤੇ ਸੰਸਕਾਰਾਂ ਅਨੁਸਾਰ ਗੈਰ-ਜਾਇਜ਼ ਮੰਨਿਆ ਜਾਂਦਾ ਹੈ। ਵੰਡ ਤੋਂ ਬਾਅਦ ਉਨ੍ਹਾਂ ਲੋਕਾਂ ਨੂੰ ਵੀ ‘ਚੁੱਲ੍ਹਾ ਟੈਕਸ’ਦੇਣ ਲਈ ਕਿਹਾ ਗਿਆ, ਜੋ ਭਾਰਤ ਵਿੱਚ ਆ ਕੇ ਵੱਸ ਗਏ ਸਨ।

ਸ਼ੁਰੂਆਤ 'ਚ ਲੋਕ ਪ੍ਰਤੀ ਪਰਿਵਾਰ ਇਕ ਆਨਾ ਚੁੱਲ੍ਹਾ ਟੈਕਸ ਦਿੰਦੇ ਸਨ। ਬਾਅਦ 'ਚ ਸਰਕਾਰ ਨੇ ਨਿਯਮਾਂ 'ਚ ਸੋਧ ਕਰਕੇ ਇਸ ਨੂੰ ਪ੍ਰਤੀ ਵਰਗ ਮੀਟਰ ਕਰ ਦਿੱਤਾ, ਜੋਕਿ ਪਰਿਵਾਰ ਦੇ ਰਹਿਣ ਦੀ ਜਗ੍ਹਾ ਦੇ ਆਕਾਰ ਦੇ ਹਿਸਾਬ ਹੋਵੇਗਾ। ਅੱਜ ਦੇ ਸਮੇਂ ਵਿੱਚ ਇਹ ਟੈਕਸ ਵੱਸੂ ਨਹੀਂ ਹੁੰਦਾ ਪਰ ਕੁਝ ਥਾਵਾਂ 'ਤੇ ਇਹ ਕਹਿੰਦੇ ਹਨ ਕਿ ਇਸ ਦਾ ਜ਼ਿਕਰ ਪੰਚਾਇਤ ਚੋਣਾਂ 'ਤੇ ਹੋ ਸਕਦਾ ਹੈ ਕਿਉਂਕਿ ਪੁਰਾਣੇ ਰਿਕਾਰਡਾਂ 'ਤੇ ਇਹ ਮੌਜੂਦ ਰਹਿੰਦਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਚੜ੍ਹਦੀ ਸਵੇਰ ਵੱਡੀ ਵਾਰਦਾਤ, ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

  • controversy
  • Chulha Tax Punjab
  • Punjab Panchayat Elections
  • ਪੰਚਾਇਤੀ ਚੋਣਾਂ
  • ਚੁੱਲ੍ਹਾ ਟੈਕਸ
  • ਵਿਵਾਦ

ਸਰੀਰਕ ਸਬੰਧ ਬਣਾ ਕੇ ਵੀਡੀਓ ਵਾਇਰਲ ਕਰਨ ਦਾ ਦੋਸ਼

NEXT STORY

Stories You May Like

  • no tax on depositing cash kept at home in bank
    ਘਰ 'ਚ ਰੱਖਿਆ ਕੈਸ਼ ਬੈਂਕ 'ਚ ਜਮ੍ਹਾ ਕਰਵਾਉਣ 'ਤੇ ਨਹੀਂ ਲੱਗੇਗਾ ਟੈਕਸ! ਜਾਣੋ ਨਿਯਮ
  • property tax  deadline  tax exemption
    ਪ੍ਰਾਪਰਟੀ ਟੈਕਸ ਨੂੰ ਲੈ ਕੇ ਵੱਡੀ ਖਬਰ, 31 ਮਈ ਤੱਕ ਦਾ ਦਿੱਤਾ ਗਿਆ ਸਮਾਂ
  • if you also use a credit card  then read this news
    ਤੁਸੀਂ ਵੀ ਕਰਦੇ ਹੋ Credit Card ਦਾ ਇਸਤੇਮਾਲ ਤਾਂ ਪੜੋ ਇਹ ਖਬਰ. ਮਿਲ ਸਕਦਾ ਟੈਕਸ ਨੋਟਿਸ
  • iran collects first toll tax
    ਈਰਾਨ ਨੇ ਹੋਰਮੁਜ਼ ਜਲਡਮਰੂ ਤੋਂ ਵਸੂਲਿਆ ਪਹਿਲਾ 'ਟੋਲ ਟੈਕਸ', ਤੇਲ ਕੀਮਤਾਂ ਵਧਣ ਦਾ ਖਦਸ਼ਾ
  • tax on meta  google and tiktok
    ਆਸਟ੍ਰੇਲੀਆ ਸਰਕਾਰ ਦਾ ਵੱਡਾ ਫੈਸਲਾ ; ਮੈਟਾ, ਗੂਗਲ ਅਤੇ ਟਿਕਟੋਕ 'ਤੇ ਲੱਗੇਗਾ ਟੈਕਸ!
  • himachal pradesh  panchayat elections  dates  announcements
    ਹੋ ਗਿਆ ਪੰਚਾਇਤੀ ਚੋਣਾਂ ਦਾ ਐਲਾਨ! 26 ਮਈ ਤੋਂ ਹੋਣਗੀਆਂ HP 'ਚ ਤਿੰਨ ਗੇੜ ਦੀਆਂ ਚੋਣਾਂ
  • punjab morcha convener gaurav rana receives threats
    ਹਿਮਾਚਲ ਐਂਟਰੀ ਟੈਕਸ ਵਿਰੁੱਧ ਸੰਘਰਸ਼ ਲੜ੍ਹ ਰਹੇ ਪੰਜਾਬ ਮੋਰਚਾ ਦੇ ਕਨਵੀਨਰ ਗੌਰਵ ਰਾਣਾ ਨੂੰ ਮਿਲੀਆਂ ਧਮਕੀਆਂ
  • war risk tax breaks the back of basmati exporters
    ਰਿਸਕ ਟੈਕਸ ਨੇ ਤੋੜੀ ਬਾਸਮਤੀ ਬਰਾਮਦਕਾਰਾਂ ਦੀ ਕਮਰ, ਛੋਟੇ ਵਪਾਰੀ ਬੇਹਾਲ, ਚੁਣੌਤੀਪੂਰਨ ਬਣੇ ਹਾਲਾਤ
  • a young man was robbed at gunpoint  ghai dharam kanda
    ਜਲੰਧਰ 'ਚ ਘਈ ਧਰਮ ਕੰਡਾ ਦੁਕਾਨ 'ਤੇ ਤੇਜ਼ਧਾਰ ਹਥਿਆਰ ਵਿਖਾ ਨੌਜਵਾਨ ਨਾਲ ਕੀਤੀ...
  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • sai ghulam shah ji  s jodh mela will begin today in nakodar
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
Trending
Ek Nazar
shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

routes were diverted in jalandhar route plan released

ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ

i miss him a lot hema malini remembers dharmendra

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

health deteriorated due to workload

ਕੰਮ ਦੇ ਬੋਝ ਨੇ ਲਈ 8.4 ਲੱਖ ਲੋਕਾਂ ਦੀ ਜਾਨ! ਕਰੋੜਾਂ ਦੀ ਵਿਗੜੀ ਸਿਹਤ, ਹੈਰਾਨ...

famous singer passes away

ਪੰਜਾਬੀ ਸੰਗੀਤ ਜਗਤ ਨੂੰ ਡੂੰਘਾ ਸਦਮਾ; ਮਸ਼ਹੂਰ ਗਾਇਕਾ ਦਾ ਹੋਇਆ ਦੇਹਾਂਤ

when will mithun chakraborty become a grandfather

ਕਦੋਂ ਦਾਦਾ ਬਣਨਗੇ ਮਿਥੁਨ ਚਕਰਵਰਤੀ ? ਨੂੰਹ ਨੇ ਕੀਤਾ ਖੁਲਾਸਾ

rain alert next 6 days weather

Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ...

truck drivers fight

ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...

world famous singer accused of drunk driving

ਦੁਨੀਆ ਦੀ ਮਸ਼ਹੂਰ ਗਾਇਕਾ 'ਤੇ ਲੱਗੇ ਨਸ਼ੇ 'ਚ ਗੱਡੀ ਚਲਾਉਣ ਦੇ ਇਲਜ਼ਾਮ, ਸੋਮਵਾਰ...

famous actress battling breast cancer shows signs of surgery

ਬ੍ਰੈਸਟ ਕੈਂਸਰ ਨਾਲ ਜੂਝ ਰਹੀ ਮਸ਼ਹੂਰ ਅਦਾਕਾਰਾ, ਦਿਖਾਏ ਸਰਜਰੀ ਦੇ ਨਿਸ਼ਾਨ

storms and hailstorms

ਯੂ. ਪੀ. ’ਚ ਹਨੇਰੀ-ਮੀਂਹ ਅਤੇ ਗੜੇਮਾਰੀ ਦਾ ਕਹਿਰ, 14 ਦੀ ਮੌਤ

virat kohli

ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ

major rules will change

1 ਮਈ ਤੋਂ ਬਦਲ ਜਾਣਗੇ ਇਹ ਨਿਯਮ! LPG ਸਿਲੰਡਰ ਤੋਂ ਲੈ ਕੇ UPI ਤੱਕ ਤੁਹਾਡੀ ਜੇਬ...

jeep falls into gorge in nepal  17 people die

ਨੇਪਾਲ ’ਚ ਜੀਪ ਖੱਡ ਵਿਚ ਡਿੱਗੀ, 17 ਲੋਕਾਂ ਦੀ ਮੌਤ

stock market will remain closed for 3 consecutive days due to holidays

ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...

weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • important news regarding attari retreat ceremony
      ਅਟਾਰੀ ਰਿਟਰੀਟ ਸੈਰੇਮਨੀ ਨੂੰ ਲੈ ਕੇ ਅਹਿਮ ਖ਼ਬਰ, ਬਦਲਿਆ ਸਮਾਂ
    • punjabi boy usa
      ਅਮਰੀਕਾ 'ਚ ਪੰਜਾਬੀ ਮੁੰਡੇ ਦਾ ਕਤਲ! ਪੁੱਤ ਨੂੰ ਅਖ਼ੀਰਲੀ ਵਾਰ ਵੇਖਣ ਨੂੰ ਵੀ ਤਰਸ...
    • major incident averted in tricity
      ਟ੍ਰਾਈਸਿਟੀ 'ਚ ਵੱਡੀ ਵਾਰਦਾਤ ਟਲੀ! ਵਿਦੇਸ਼ੀ ਗੈਂਗਸਟਰਾਂ ਦਾ ਮੁੱਖ ਸੰਚਾਲਕ...
    • murder of young gopi nijjar sukha kahlwan s right hand
      ਸੁੱਖਾ ਕਾਹਲਵਾਂ ਦਾ ਰਾਈਟ ਹੈਂਡ ਰਹੇ ਨੌਜਵਾਨ ਗੋਪੀ ਨਿੱਝਰ ਦਾ ਕਤਲ! ਇਸ ਗੈਂਗਸਟਰ...
    • tractor trolley  death of a young man
      ਬੇਕਾਬੂ ਰਫ਼ਤਾਰ ਦਾ ਕਹਿਰ : ਟਰੈਕਟਰ-ਟਰਾਲੀ ਦੀ ਟੱਕਰ ਨਾਲ ਨੌਜਵਾਨ ਦੀ ਮੌਤ, ਇਕ...
    • love affair  suicide by woman
      ਪ੍ਰੇਮ ਸਬੰਧਾਂ ਕਾਰਨ ਇਕ ਔਰਤ ਵਲੋਂ ਫਾਹਾ ਲਾ ਕੇ ਕੀਤੀ ਖੁਦਕੁਸ਼ੀ
    • golden opportunity to work in uae
      UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
    • big news about summer vacations in punjab schools
      ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ! ਕਿਸ ਤਾਰੀਖ਼...
    • employees da punjab employees
      ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖਬਰ, ਵਿਧਾਨ ਸਭਾ 'ਚ ਉਠਿਆ ਮੁੱਦਾ
    • major restrictions imposed in fazilka district
      ਫਾਜ਼ਿਲਕਾ ਜ਼ਿਲ੍ਹੇ 'ਚ ਲੱਗ ਗਈਆਂ ਵੱਡੀਆਂ ਪਾਬੰਦੀਆਂ, ਜਾਣੋ ਕਦੋਂ ਤੱਕ ਰਹਿਣਗੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +