Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 31, 2026

    7:58:32 PM

  • punjab police promotions

    ਪੰਜਾਬ ਪੁਲਸ ਦੇ ਮੁਲਾਜ਼ਮਾਂ ਦੀ 76 ਹੋਈ ਤਰੱਕੀ!...

  • strike in punjab

    ਪੰਜਾਬ 'ਚ 5 ਤੇ 6 ਨਵੰਬਰ ਨੂੰ 'ਕਲਮ ਛੋੜ' ਤੇ...

  • punjab congress meeting

    ਪੰਜਾਬ ਕਾਂਗਰਸ ਦੇ ਲੀਡਰਾਂ ਨਾਲ ਮੀਟਿੰਗ ਮਗਰੋਂ ਕੌਮੀ...

  • man dies after falling while traveling on a motorcycle

    ਪੰਜਾਬ: ਪਤਨੀ ਨੂੰ ਮਿਲਣ ਜਾਣਾ ਸੀ ਵਿਦੇਸ਼! ਮੈਡੀਕਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਜਾਣੋ ਕੌਣ ਹਨ ਮੁੱਖ ਸਕੱਤਰ ਅਨੁਰਾਗ ਵਰਮਾ, 1 ਜੁਲਾਈ ਨੂੰ ਸੰਭਾਲਣਗੇ ਅਹੁਦਾ

PUNJAB News Punjabi(ਪੰਜਾਬ)

ਜਾਣੋ ਕੌਣ ਹਨ ਮੁੱਖ ਸਕੱਤਰ ਅਨੁਰਾਗ ਵਰਮਾ, 1 ਜੁਲਾਈ ਨੂੰ ਸੰਭਾਲਣਗੇ ਅਹੁਦਾ

  • Edited By Anuradha,
  • Updated: 26 Jun, 2023 06:33 PM
Chandigarh
know who is chief secretary anurag verma
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪੰਜਾਬ ਸਰਕਾਰ ਵੱਲੋਂ ਅੱਜ ਜਾਰੀ ਕੀਤੇ ਹੁਕਮਾਂ ਅਧੀਨ 1993 ਬੈਚ ਦੇ ਆਈ. ਏ. ਐੱਸ. ਅਧਿਕਾਰੀ ਅਨੁਰਾਗ ਵਰਮਾ ਸੂਬੇ ਦੇ ਨਵੇਂ ਮੁੱਖ ਸਕੱਤਰ ਹੋਣਗੇ। ਉਹ ਪਹਿਲੀ ਜੁਲਾਈ, 2023 ਨੂੰ ਸੂਬੇ ਦੇ 42ਵੇਂ ਮੁੱਖ ਸਕੱਤਰ ਵਜੋਂ ਕਾਰਜਭਾਰ ਸੰਭਾਲਣਗੇ। ਅਨੁਰਾਗ ਵਰਮਾ ਮੌਜੂਦਾ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਦੀ ਥਾਂ ਲੈਣਗੇ ਜੋ 30 ਜੂਨ 2023 ਨੂੰ ਸੇਵਾ ਮੁਕਤ ਹੋ ਰਹੇ ਹਨ। ਅਨੁਰਾਗ ਵਰਮਾ ਮੌਜੂਦਾ ਸਮੇਂ ਵਧੀਕ ਮੁੱਖ ਸਕੱਤਰ ਗ੍ਰਹਿ, ਉਦਯੋਗ ਤੇ ਕਾਮਰਸ,  ਕਾਨੂੰਨੀ ਅਤੇ ਵਿਧਾਨਕ ਮਾਮਲੇ, ਸੂਚਨਾ ਤਕਨਾਲੋਜੀ ਅਤੇ ਨਿਵੇਸ਼ ਪ੍ਰੋਤਸਾਹਨ ਹਨ। ਨਵੇਂ ਆਦੇਸ਼ਾਂ ਮੁਤਾਬਕ ਅਨੁਰਾਗ ਵਰਮਾ ਕੋਲ ਮੁੱਖ ਸਕੱਤਰ ਤੋਂ ਇਲਾਵਾ ਪ੍ਰਮੁੱਖ ਸਕੱਤਰ ਪ੍ਰਸੋਨਲ ਅਤੇ ਵਿਜੀਲੈਂਸ ਦਾ ਵਾਧੂ ਚਾਰਜ ਰਹੇਗਾ। ਪਟਿਆਲਾ ਵਿਖੇ ਅਧਿਆਪਕ ਪਰਿਵਾਰ ’ਚ ਜਨਮੇ ਅਨੁਰਾਗ ਵਰਮਾ ਦੇ ਪਿਤਾ ਕੈਮਿਸਟਰੀ ਦੇ ਪ੍ਰੋਫੈਸਰ ਅਤੇ ਮਾਤਾ ਅੰਗਰੇਜ਼ੀ ਅਧਿਆਪਕਾ ਰਹੇ ਹਨ। ਉਨ੍ਹਾਂ ਦਾ ਜੱਦੀ ਪਿੰਡ ਪਟਿਆਲਾ ਜ਼ਿਲ੍ਹੇ ’ਚ ਚਲੈਲਾ ਹੈ। ਥਾਪਰ ਕਾਲਜ ਪਟਿਆਲਾ ਤੋਂ ਇਲੈਕਟ੍ਰਾਨਿਕਸ ਅਤੇ ਕਮਿਊਨੀਕੇਸ਼ਨ ਦੀ ਇੰਜੀਨਅਰਿੰਗ ਦੀ ਡਿਗਰੀ ਦੇ ਗੋਲਡ ਮੈਡਲਿਸਟ ਅਨੁਰਾਗ ਵਰਮਾ 1993 ’ਚ ਭਾਰਤੀ ਪ੍ਰਸ਼ਾਸਿਨਕ ਸੇਵਾਵਾਂ (ਆਈ. ਏ. ਐੱਸ.) ਦੀ ਪ੍ਰੀਖਿਆ ’ਚ ਦੇਸ਼ ਭਰ ’ਚੋਂ ਸੱਤਵੇਂ ਸਥਾਨ ਉਤੇ ਆਏ ਸਨ।

ਇਹ ਵੀ ਪੜ੍ਹੋ : ਐਕਸ਼ਨ ’ਚ ਟਰਾਂਸਪੋਰਟ ਵਿਭਾਗ, ਸਰਕਾਰੀ ਖ਼ਜ਼ਾਨੇ ਨੂੰ ਖੋਰਾ ਲਾਉਂਦੇ ਤਿੰਨ ਕੰਡਕਟਰ ਕਾਬੂ

ਫੀਲਡ ਪੋਸਟਿੰਗ ਦੌਰਾਨ ਬਠਿੰਡਾ, ਲੁਧਿਆਣਾ ਅਤੇ ਜਲੰਧਰ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਵਜੋਂ ਬਿਹਤਰ ਅਤੇ ਕੁਸ਼ਲ ਭਰਪੂਰ ਸੇਵਾਵਾਂ ਨਿਭਾਉਣ ਉਪਰੰਤ ਅਨੁਰਾਗ ਵਰਮਾ ਨੇ ਹੈਡਕੁਆਟਰ ਵਿਖੇ ਵੱਖ-ਵੱਖ ਵਿਭਾਗਾਂ ’ਚ ਲਾਮਿਸਾਲ ਸੇਵਾਵਾਂ ਨਿਭਾਈਆਂ। ਵਿਸ਼ੇਸ਼ ਸਕੱਤਰ ਮਾਲ ਵਜੋਂ ਸੂਬੇ ’ਚ ਮਾਲ ਰਿਕਾਰਡ ਦੇ ਕੰਪਿਊਟਰੀਕਰਨ ਅਤੇ ਫਰਦ ਕੇਂਦਰਾਂ ਦੀ ਸ਼ੁਰੂਆਤ ਦੀ ਨਿਵੇਕਲੀ ਪਹਿਲ ਕੀਤੀ। ਆਬਕਾਰੀ ਅਤੇ ਕਰ ਕਮਿਸ਼ਨਰ ਦੇ ਅਹੁਦੇ ’ਤੇ ਰਹਿੰਦਿਆਂ ਆਪਣੀ ਕਾਰਜ ਕੁਸ਼ਲਤਾ ਸਦਕਾ ਮਾਲੀਆ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਈ। ਲੋਕਾਂ ਲਈ ਕਰ ਭਰਨ ਦੀ ਗੁੰਝਲਦਾਰ ਪ੍ਰਕਿਰਿਆ ਨੂੰ ਸੁਖਾਲਾ ਤੇ ਪਾਰਦਰਸ਼ੀ ਬਣਾਇਆ। ਵਿੱਤ ਕਮਿਸ਼ਨਰ ਪੇਂਡੂ ਵਿਕਾਸ ਤੇ ਪੰਚਾਇਤ ਰਹਿੰਦਿਆਂ ਜਿੱਥੇ ਮਗਨਰੇਗਾ ਸਕੀਮ ਨੂੰ ਜ਼ਮੀਨੀ ਪੱਧਰ ਉਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕੀਤਾ, ਉਥੇ ਸੂਬੇ ਦੇ 1000 ਤੋਂ ਵੱਧ ਪਿੰਡਾਂ ’ਚ ਖੇਡ ਮੈਦਾਨ ਅਤੇ ਖੇਡ ਪਾਰਕ ਉਸਾਰ ਕੇ ਸਿਹਤਮੰਦ ਮਾਹੌਲ ਸਿਰਜਿਆ। 

ਇਹ ਵੀ ਪੜ੍ਹੋ : ਅਕਾਲੀ ਦਲ ਨੂੰ ਵਿਰੋਧੀ ਧਿਰ ਦੀ ਬੈਠਕ ਦਾ ਨਹੀਂ ਮਿਲਿਆ ਸੱਦਾ, ਚੰਦੂਮਾਜਰਾ ਨੇ ਜਤਾਈ ਹੈਰਾਨੀ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੌਂਪੀ ਗਈ ਨਵੀਂ ਜ਼ਿੰਮੇਵਾਰੀ ਨੂੰ ਆਪਣੀ ਲਗਨ, ਮਿਹਨਤ ਅਤੇ ਦ੍ਰਿੜਤਾ ਨਾਲ ਨਿਭਾਉਣ ਦਾ ਵਿਸ਼ਵਾਸ ਦਿਵਾਉਂਦਿਆਂ ਅਨੁਰਾਗ ਵਰਮਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਭਲਾਈ ਨੂੰ ਹੇਠਲੇ ਪੱਧਰ ਉਤੇ ਲਾਗੂ ਕਰਨਾ ਪ੍ਰਮੁੱਖ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਿਹਤ, ਸਿੱਖਿਆ ਖੇਤਰ ’ਚ ਕੀਤੇ ਜਾ ਰਹੇ ਬਿਹਤਰ ਕੰਮਾਂ ਦੇ ਨਾਲ ਸੂਬਾ ਵਾਸੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਪਾਰਦਰਸ਼ੀ ਅਤੇ ਬਿਹਤਰ ਨਾਗਰਿਕ ਸੇਵਾਵਾਂ ਨੂੰ ਹੋਰ ਵੀ ਪ੍ਰਭਾਵਸ਼ਾਲੀ ਤਰੀਕੇ ਨਾਲ ਜਾਰੀ ਰੱਖਿਆ ਜਾਵੇਗਾ। ਇਸ ਦੇ ਨਾਲ ਹੀ ਸੂਬਾ ਸਰਕਾਰ ਦੇ ਸਰਵਪੱਖੀ ਵਿਕਾਸ ਦੇ ਏਜੰਡੇ ਨੂੰ ਲਾਗੂ ਕਰਵਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਆਦੇਸ਼ਾਂ ਉਤੇ ਲੋਕਾਂ ਦੀਆਂ ਰੋਜ਼ਮਰਾਂ ਦੀਆਂ ਸ਼ਿਕਾਇਤਾਂ ਦੇ ਫੌਰੀ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਢੁੱਕਵੀਂ ਵਿਵਸਥਾ ਹੋਰ ਵੀ ਕਾਰਗਾਰ ਢੰਗ ਨਾਲ ਲਾਗੂ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਵਿਰੋਧੀ ਧਿਰ ਨੂੰ ਸ਼ੱਕ, ਭਾਜਪਾ ਦੇ ਨਾਲ ਜਾਵੇਗਾ ਸ਼੍ਰੋਅਦ, ਇਸੇ ਲਈ ਨਹੀਂ ਦਿੱਤਾ ਬੈਠਕ ਦਾ ਸੱਦਾ : ਪ੍ਰੋ. ਚੰਦੂਮਾਜਰਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani

  • Chief Secretary
  • Anurag Verma
  • Designation
  • Punjab Government
  • ਮੁੱਖ ਸਕੱਤਰ
  • ਅਨੁਰਾਗ ਵਰਮਾ
  • ਅਹੁਦਾ
  • ਪੰਜਾਬ ਸਰਕਾਰ

ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 12 ਲੱਖ 40 ਹਜ਼ਾਰ ਦੀ ਠੱਗੀ

NEXT STORY

Stories You May Like

  • municipal corporation  panchayat  elections  chief secretary
    21 ਨਵੰਬਰ ਨੂੰ ਹੋਣਗੀਆਂ ਪੰਚਾਇਤ ਤੇ ਨਗਰ ਨਿਗਮ ਚੋਣਾਂ ! ਲੱਦਾਖ ਦੇ ਮੁੱਖ ਸਕੱਤਰ ਨੇ ਲਿਆ ਤਿਆਰੀਆਂ ਦਾ ਜਾਇਜ਼ਾ
  • youth  bank account  1 lakh crore  message
    ਖਾਤੇ 'ਚ ਆਇਆ 1 ਲੱਖ ਕਰੋੜ, ਫ਼ਿਰ ਵੀ ਖ਼ਾਲੀ ਹੱਥ ਰਹਿ ਗਿਆ ਨੌਜਵਾਨ ! ਜਾਣੋ ਬੈਂਕ ਨੇ ਕੀ ਦਿੱਤਾ ਜਵਾਬ
  • kantara  chapter 1   to tv premiere
    24 ਅਕਤੂਬਰ ਨੂੰ ਹੋਵੇਗਾ 'ਕਾਂਤਾਰਾ: ਚੈਪਟਰ 1' ਦਾ ਵਰਲਡ TV ਪ੍ਰੀਮੀਅਰ
  • union home minister amit shah will visit chandigarh on november 1
    1 ਨਵੰਬਰ ਨੂੰ ਚੰਡੀਗੜ੍ਹ ਆਉਣਗੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
  • bse starts search for new md ceo  know conditions to apply
    BSE ਨੇ ਨਵੇਂ MD-CEO ਦੀ ਭਾਲ ਸ਼ੁਰੂ, ਜਾਣੋ ਅਪਲਾਈ ਕਰਨ ਲਈ ਕੀ ਹਨ ਸ਼ਰਤਾਂ
  • november 1  india alliance rally  postponed
    ਰਾਹੁਲ ਗਾਂਧੀ ਨੂੰ ਵਪਾਰੀ ਸੰਘ ਦੀ ਅਪੀਲ, 1 ਨਵੰਬਰ ਦੀ 'ਇੰਡੀਆ' ਅਲਾਇੰਸ ਰੈਲੀ ਕੀਤੀ ਜਾਵੇ ਮੁਲਤਵੀ
  • school timings change from november 1
    1 ਨਵੰਬਰ ਤੋਂ ਬਦਲੇਗਾ ਸਕੂਲਾਂ ਦਾ ਸਮਾਂ, ਚੰਡੀਗੜ੍ਹ 'ਚ ਵਧਦੀ ਠੰਡ ਦੇ ਮੱਦੇਨਜ਼ਰ ਲਿਆ ਫੈਸਲਾ
  • icici bank   new charges to be implemented from december 1
    ICICI ਬੈਂਕ ਦੇ ਇਨ੍ਹਾਂ ਖ਼ਾਤਾਧਾਰਕਾਂ ਨੂੰ ਲੱਗੇਗਾ ਝਟਕਾ! 1 ਦਸੰਬਰ ਤੋਂ ਲਾਗੂ ਹੋਣ ਜਾ ਰਹੇ ਨਵੇਂ ਚਾਰਜ
  • punjab weather raining imd
    ਪੰਜਾਬ ਦੇ ਮੌਸਮ ਦੀ 5 ਨਵੰਬਰ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੋ-ਜਿਹਾ ਰਹੇਗਾ...
  • sunil jakhar raises questions regarding the agrarian crisis
    ਕਿਸਾਨੀ ਸੰਕਟ, ਨਸ਼ਿਆਂ ਅਤੇ ਬੈਂਕਾਂ ਦੀ ਬਦਹਾਲੀ 'ਤੇ ਸੁਨੀਲ ਜਾਖੜ ਨੇ ਚੁੱਕੇ ਸਵਾਲ
  • allegation of objectionable post against sant niranjan das
    ਸੰਤ ਨਿਰੰਜਨ ਦਾਸ ਖ਼ਿਲਾਫ਼ ਇਤਰਾਜ਼ਯੋਗ ਪੋਸਟ ਦਾ ਦੋਸ਼, ਜਲੰਧਰ 'ਚ ਥਾਣੇ ਬਾਹਰ...
  • lpu phagwara violence rumor closure report high court
    LPU ਮਾਮਲੇ 'ਚ ਨਵੀਂ ਅਪਡੇਟ! ਪੁਲਸ ਜਾਂਚ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ
  • boy caught with a packet of drugs in jalandhar
    ਜਲੰਧਰ 'ਚ ਨਸ਼ੇ ਦੀ ਪੁੜੀ ਸਣੇ ਰੰਗੇ ਹੱਥੀ ਨੌਜਵਾਨ ਫੜਿਆ! ਪੁਲਸ ਦੀ ਕਾਰਗੁਜ਼ਾਰੀ...
  • fire in godown of newly built tent house in shahkot
    ਸ਼ਾਹਕੋਟ 'ਚ ਨਵੇਂ ਬਣੇ ਟੈਂਟ ਹਾਊਸ ਦੇ ਗੋਦਾਮ 'ਚ ਮਚੇ ਅੱਗ ਦੇ ਭਾਂਬੜ! ਕਰੀਬ 20...
  • jalandhar cp satinder singh orders increased security in sensitive areas
    ਜਲੰਧਰ ਪੁਲਸ ਸਖ਼ਤ! CP ਸਤਿੰਦਰ ਸਿੰਘ ਨੇ ਸੰਵੇਦਨਸ਼ੀਲ ਇਲਾਕਿਆਂ 'ਚ ਸੁਰੱਖਿਆ ਵਧਾਉਣ...
  • court sends travel agent tarun khosla to jail in money laundering case
    ਮਨੀ ਲਾਂਡਰਿੰਗ ਦੇ ਮਾਮਲੇ ’ਚ ਟ੍ਰੈਵਲ ਏਜੰਟ ਤਰੁਣ ਖੋਸਲਾ ਨੂੰ ਅਦਾਲਤ ਨੇ ਭੇਜਿਆ...
Trending
Ek Nazar
veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

salman khan blasts scout on bigg boss  weekend ka vaar

"ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ...

ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

air pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਔਸਤ ਉਮਰ 'ਚ 4 ਸਾਲ ਦੀ ਗਿਰਾਵਟ

us blacklists chinese companies

ਅਮਰੀਕਾ ਦਾ ਚੀਨ ਨੂੰ ਵੱਡਾ ਝਟਕਾ, ਤਿੰਨ ਵੱਡੀਆਂ ਕੰਪਨੀਆਂ ਕੀਤੀਆਂ 'ਬਲੈਕਲਿਸਟ'

parineeti chopra celebrates karwa chauth with raghav chadha at 35 000 feet

35,000 ਫੁੱਟ 'ਤੇ ਚੰਨ ਦਾ ਦੀਦਾਰ ! ਪਰੀਨੀਤੀ ਚੋਪੜਾ ਤੇ ਰਾਘਵ ਚੱਢਾ ਨੇ ਇੰਝ...

statue of mahatma gandhi installed

ਅਮਰੀਕਾ ਦੇ ਉੱਤਰੀ ਡਕੋਟਾ 'ਚ ਮਹਾਤਮਾ ਗਾਂਧੀ ਦਾ ਪਹਿਲਾ ਆਦਮਕਦ 'ਬੁੱਤ' ਸਥਾਪਤ...

punjabi actor  s father passes away

ਪੰਜਾਬੀ ਅਦਾਕਾਰ ਦਕਸ਼ ਅਜੀਤ ਸਿੰਘ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

aamir khan celebrates his 1st karwa chauth with 3rd wife gauri spratt

ਆਮਿਰ ਖਾਨ ਨੇ ਤੀਜੀ ਪਤਨੀ ਗੌਰੀ ਨਾਲ ਮਨਾਇਆ ਪਹਿਲਾ ਕਰਵਾ ਚੌਥ, ਦੋਹਾਂ ਨੇ ਇਸੇ ਸਾਲ...

helicopters collided

ਓਰੇਗਨ 'ਚ ਹਵਾ 'ਚ ਟਕਰਾਏ ਦੋ ਹੈਲੀਕਾਪਟਰ , ਮੁੱਖ ਹਾਈਵੇਅ ਬੰਦ

transgender actress shubhi sharma  s revelations cause a stir

'ਨਹੀਂ ਕਰਾਂਗੀ ਵਨ ਨਾਈਟ ਸਟੈਂਡ...'; ਟ੍ਰਾਂਸਜੈਂਡਰ ਅਦਾਕਾਰਾ ਸ਼ੁਭੀ ਸ਼ਰਮਾ ਦੇ...

uproar in parliament

ਅਰਮੀਨੀਆ ਦੀ ਸੰਸਦ 'ਚ ਭਾਰੀ ਹੰਗਾਮਾ, ਹੱਥੋਪਾਈ ਹੋ ਗਏ ਸੰਸਦ ਮੈਂਬਰ;  ਵੀਡੀਓ...

bus plunges into drain

ਪਾਕਿਸਤਾਨ:  ਨਾਲੇ 'ਚ ਡਿੱਗੀ ਬੱਸ ; 5 ਦੀ ਮੌਤ, 27 ਜ਼ਖ਼ਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • cbi  rajbir ghumman  chief minister
      ਅੱਜ ਮੁੜ ਸੀਬੀਆਈ ਸਾਹਮਣੇ ਪੇਸ਼ ਹੋਏ ਰਾਜਬੀਰ ਘੁੰਮਣ
    • parvinder jhota case update
      ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡੀ ਅਪਡੇਟ! ਵਿਜੀਲੈਂਸ ਦੀ ਚਿੱਠੀ ਆਈ ਸਾਹਮਣੇ
    • haryana chief minister nayab singh saini
      PM ਮੋਦੀ ਦੀ ਰਹਿਨੁਮਾਈ ਹੇਠ ਪੰਜਾਬ 'ਚ ਵੀ ਭਾਜਪਾ ਸਰਕਾਰ ਬਣੇਗੀ: ਹਰਿਆਣਾ CM ਨਇਬ...
    • kewal dhillon statement
      BJP ਨੇ 'ਆਪ' ਦੀ 40 ਉਮੀਦਵਾਰਾਂ ਦੀ ਪਹਿਲੀ ਸੂਚੀ ਨੂੰ ਪੰਜਾਬ ਬਰਬਾਦ ਕਰਨ...
    • punjab weather raining imd
      ਪੰਜਾਬ ਦੇ ਮੌਸਮ ਦੀ 5 ਨਵੰਬਰ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੋ-ਜਿਹਾ ਰਹੇਗਾ...
    • lpu phagwara violence rumor closure report high court
      LPU ਮਾਮਲੇ 'ਚ ਨਵੀਂ ਅਪਡੇਟ! ਪੁਲਸ ਜਾਂਚ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ
    • sukhbir singh badal
      ਆੜ੍ਹਤੀ ਐਸੋਸ਼ੀਏਸ਼ਨ ਨੇ ਸੁਖਬੀਰ ਬਾਦਲ ਨੂੰ ਦਿੱਤਾ ਮੰਗ ਪੱਤਰ, 2.5 ਫ਼ੀਸਦੀ ਕਮਿਸ਼ਨ...
    • bjp leader vijay sampla
      ਰਾਜਾ ਵੜਿੰਗ ਦੇ ਬਿਆਨ 'ਤੇ ਭਾਜਪਾ ਆਗੂ ਵਿਜੇ ਸਾਂਪਲਾ ਦਾ ਤਿੱਖਾ ਪਲਟਵਾਰ
    • ashwani sharma statement
      ਮੋਦੀ ਸਰਕਾਰ ਦੀਆਂ ਨੀਤੀਆਂ ਸਦਕਾ ਕਰੀਬ 50 ਕਰੋੜ ਲੋਕ ਗਰੀਬੀ ਤੋਂ ਬਾਹਰ ਨਿਕਲੇ:...
    • kewal dhillon press conference
      4 ਨਵੰਬਰ ਨੂੰ 'ਜ਼ਖ਼ਮ 84 ਦੇ' ਕੰਨਕਲੇਵ ਕਰਵਾਏਗੀ ਭਾਜਪਾ, ਸਿੱਖ ਕਤਲੇਆਮ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +