Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    3:29:43 AM

  • bunty bains reaction on bikram majithia  s statement

    'ਮੇਰਾ ਨਾਂ ਲੈਣ ਤੋਂ ਪਹਿਲਾਂ ਹਜ਼ਾਰ ਵਾਰ ਸੋਚਣਾ...

  • rr vs gt

    IPL 2026: GT ਨੇ RR ਨੂੰ 77 ਦੌੜਾਂ ਨਾਲ ਹਰਾਇਆ,...

  • shubman gill played a stormy innings

    RR Vs GT : ਸ਼ੁਭਮਨ ਗਿੱਲ ਨੇ ਖੇਡੀ ਤੂਫਾਨੀ ਪਾਰੀ,...

  • graduation joys turn to mourning  indian student dies of heart attack in us

    ਮਾਤਮ 'ਚ ਬਦਲੀਆਂ ਗ੍ਰੈਜੂਏਸ਼ਨ ਦੀਆਂ ਖੁਸ਼ੀਆਂ! US...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Faridkot
  • ਵੱਡੀ ਖ਼ਬਰ : ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਨਾਮਜ਼ਦ 2 ਪੁਲਸ ਅਧਿਕਾਰੀ ਸਸਪੈਂਡ

PUNJAB News Punjabi(ਪੰਜਾਬ)

ਵੱਡੀ ਖ਼ਬਰ : ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਨਾਮਜ਼ਦ 2 ਪੁਲਸ ਅਧਿਕਾਰੀ ਸਸਪੈਂਡ

  • Edited By Gurminder Singh,
  • Updated: 08 Jan, 2021 10:50 PM
Faridkot
kotkapura golikand police officer suspended
  • Share
    • Facebook
    • Tumblr
    • Linkedin
    • Twitter
  • Comment

ਫ਼ਰੀਦਕੋਟ/ਜਲੰਧਰ (ਰਾਜਨ, ਧਵਨ) : ਗ੍ਰਹਿ ਵਿਭਾਗ ਪੰਜਾਬ ਦੇ ਸਕੱਤਰ ਅਨੁਰਾਗ ਅਗਰਵਾਲ ਵੱਲੋਂ ਜਾਰੀ ਹੁਕਮਾਂ ਅਨੁਸਾਰ ਕੋਟਕਪੂਰਾ ਗੋਲੀਕਾਂਡ ਵਿਚ ਨਾਮਜ਼ਦ ਐੱਸ. ਪੀ. ਬਲਜੀਤ ਸਿੰਘ ਸਿੱਧੂ ਅਤੇ ਲੁਧਿਆਣਾ ਵਿਖੇ ਤਾਇਨਾਤ ਐੱਸ. ਪੀ. ਪਰਮਜੀਤ ਸਿੰਘ ਪਨੂੰ ਨੂੰ ਉਨ੍ਹਾਂ ਦੇ ਅਹੁਦਿਆਂ ਤੋਂ ਸਸਪੈਂਡ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਕੋਟਕਪੂਰਾ ਗੋਲੀਕਾਂਡ ਮੌਕੇ ਸਿੱਧੂ ਡੀ. ਐੱਸ. ਪੀ. ਕੋਟਕਪੂਰਾ ਵਜੋਂ ਜਦਕਿ ਪਨੂੰ ਏ. ਡੀ. ਸੀ. ਪੀ. ਵਜੋਂ ਤਾਇਨਾਤ ਸਨ। ਗ੍ਰਹਿ  ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਅਗਰਵਾਲ ਨੇ ਗੋਲੀ ਕਾਂਡ ਸਮੇਂ ਕੋਟਕਪੂਰਾ ਵਿਖੇ ਡੀਐਸਪੀ ਸੀ ਤੇ ਫਿਲਹਾਲ ਐਸਪੀ ਬਲਜੀਤ ਸਿੰਘ ਤੇ ਐਸਪੀ ਨੂੰ ਮੁਅੱਤਲ ਕੀਤਾ ਹੈ। ਗ੍ਰਹਿ ਵਿਭਾਗ ਨੇ ਇਹ ਕਾਰਵਾਈ ਡੀਜੀਪੀ ਦੀ ਸਿਫਾਰਸ਼ ਤੇ ਕੀਤੀ ਹੈ। 
ਬਲਜੀਤ ਸਿੰਘ ਤੇ ਐਸਪੀ ਪਰਮਜੀਤ ਸਿੰਘ ਖਿਲਾਫ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਐਸਆਈਟੀ ਨੇ ਇਰਾਦਾ ਕਤਲ ਤੇ ਹੋਰ ਧਰਾਂਵਾਾਂ ਤਹਿਤ ਨਾਮਜਦ ਕੀਤਾ ਸੀ। ਇਸ ਮਾਮਲੇ ਵਿਚ ਐਸਆਈਟੀ ਨੇ ਅਦਾਲਤ ਵਿਚ ਚਾਰਜਸ਼ੀਟ ਵੀ ਦਾਇਰ ਕੀਤੀ ਸੀ। ਇਸ ਅਧਾਰ ਤੇ ਡੀਜੀਪੀ ਨੇ ਗ੍ਰਹਿ ਵਿਭਾਗ ਨੂੰ ਦੋਵਾਂ ਅਧਿਕਾਰੀਆਂ ਨੂੰ ਸੇਵਾਵਾਂ ਤੋਂ ਮੁਕਤ ਕਰਨ ਦੀ ਸਿਫਾਰਸ਼ ਕੀਤੀ ਸੀ, ਜਿਸ ਤੋਂ ਬਾਅਦ ਦੋਵਾਂ ਨੂੰ ਮੁਅੱਤਲ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਬੇਅਦਬੀ ਕਾਂਡ : ਡੀ.ਆਈ.ਜੀ. ਖੱਟੜਾ ਨੂੰ ‘ਸਿਟ’ ਵਿਚੋਂ ਬਾਹਰ ਕਰਨ ਦੇ ਹੁਕਮ

ਇਥੇ ਇਹ ਵੀ ਖ਼ਾਸ ਤੌਰ ’ਤੇ ਦੱਸਣਯੋਗ þ ਕਿ ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਦੀ ਪੜਤਾਲ ਪੰਜਾਬ ਪੁਲਸ ਨੂੰ ਸੌਪਦਿਆਂ ਆਦੇਸ਼ ਦਿੱਤੇ ਸਨ ਕਿ ਇਨ੍ਹਾਂ ਮਾਮਲਿਆਂ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿਟ) ਦੇ ਚੇਅਰਮੈਨ ਡੀ. ਆਈ. ਜੀ. ਰਣਬੀਰ ਸਿੰਘ ਖੱਟੜਾ ਨੂੰ ਇਸ ਵਿਚੋਂ ਬਾਹਰ ਕੀਤਾ ਜਾਵੇ ਅਤੇ ਉਨ੍ਹਾਂ ਦੀ ਥਾਂ ਕਿਸੇ ਹੋਰ ਸਮਰੱਥ ਅਧਿਕਾਰੀ ਨੂੰ ਨਿਯੁਕਤ ਕੀਤਾ ਜਾਵੇ ।

ਇਹ ਵੀ ਪੜ੍ਹੋ : ਪੰਜਾਬ ਅੰਦਰ ਭਾਜਪਾ ਲਈ ਖ਼ਤਰੇ ਦੀ ਘੰਟੀ, ਹੁਣ ਪਿੰਡਾਂ ’ਚ ਲੱਗਣੇ ਸ਼ੁਰੂ ਹੋਏ ਇਹ ਪੋਸਟਰ

ਡੇਰਾ ਪ੍ਰੇਮੀਆਂ ਨੇ ਡੀ.ਆਈ.ਜੀ. ਖੱਟੜਾ ’ਤੇ ਜਾਂਚ ਦੌਰਾਨ ਪੱਖਪਾਤ ਦੇ ਦੋਸ਼ ਲਗਾਏ ਸਨ। ਜਸਟਿਸ ਅਨਮੋਲ ਰਤਨ ਸਿੰਘ ਨੇ ਆਪਣੇ 43 ਸਫਿਆਂ ਦੇ ਹੁਕਮ ਵਿਚ ਸਪੱਸ਼ਟ ਕੀਤਾ ਹੈ ਕਿ ਬੇਅਦਬੀ ਨਾਲ ਜੁੜੇ ਤਿੰਨ ਮਾਮਲਿਆਂ ਦੀ ਪੜਤਾਲ ਕਰ ਰਹੀ ਜਾਂਚ ਟੀਮ ਵਿਚ ਆਈ.ਪੀ.ਐੱਸ. ਅਧਿਕਾਰੀ ਆਰ.ਐੱਸ. ਖੱਟੜਾ ਨੂੰ ਸ਼ਮਾਲ ਨਾ ਕੀਤਾ ਜਾਵੇ ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦੌਰਾਨ ਦੇਸ਼ ਦੀ ਸਿਆਸਤ ਭਖਾਉਣ ਦੀ ਤਿਆਰੀ ’ਚ ਅਕਾਲੀ ਦਲ, ਕੀਤਾ ਵੱਡਾ ਐਲਾਨ

ਨੋਟ - ਇਸ ਖ਼ਬਰ ਸੰਬੰਧੀ ਕੀ ਹਨ ਤੁਹਾਡੇ ਵਿਚਾਰ, ਕੁਮੈਂਟ ਕਰਕੇ ਦੱਸੋ?

  • Kotkapura Golikand
  • Police Officer
  • Suspended
  • ਕੋਟਕਪੂਰਾ ਗੋਲੀਕਾਂਡ
  • ਪੁਲਸ ਅਧਿਕਾਰੀ
  • ਸਸਪੈਂਡ

ਪੰਜਾਬ ਸਰਕਾਰ ਤੋਂ ਦੁਖ਼ੀ ਬਿਜਲੀ ਮੁਲਾਜ਼ਮਾਂ ਵੱਲੋਂ ਸੰਘਰਸ਼ ਦਾ ਐਲਾਨ

NEXT STORY

Stories You May Like

  • district sessions court  kotkapura firing incident
    ਹੁਣ ਜ਼ਿਲ੍ਹਾ ਸੈਸ਼ਨ ਕੋਰਟ ਚੰਡੀਗੜ੍ਹ ਵਿਚ ਚੱਲੇਗਾ ਕੋਟਕਪੂਰਾ ਗੋਲੀਕਾਂਡ ਕੇਸ
  • election commission  west bengal  police officer  suspended  elections
    5 ਪੁਲਸ ਮੁਲਾਜ਼ਮ ਸਸਪੈਂਡ ! ਬੰਗਾਲ ਚੋਣਾਂ ਦੌਰਾਨ ਪੱਖਪਾਤ ਦੇ ਦੋਸ਼ਾਂ ਹੇਠ ਹੋਈ ਵੱਡੀ ਕਾਰਵਾਈ
  • 2 inmates escape by breaking jail lock asi and police personnel suspended
    ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ
  • three arrested  including 2 women
    ਜਾਨੋਂ ਮਾਰਨ ਦੀ ਨੀਅਤ ਨਾਲ ਗੋਲੀਆਂ ਚਲਾਉਣ ਦੇ ਮਾਮਲੇ ’ਚ 2 ਔਰਤਾਂ ਸਮੇਤ ਤਿੰਨ ਗ੍ਰਿਫ਼ਤਾਰ
  • kotkapura police  robbery  arrest with weapons
    ਕੋਟਕਪੂਰਾ ਪੁਲਸ ਵੱਲੋਂ ਲੁੱਟ ਦੀ ਯੋਜਨਾ ਬਣਾ ਰਹੇ ਗੈਂਗ ਦੇ ਚਾਰ ਮੈਂਬਰ ਹਥਿਆਰਾਂ ਸਮੇਤ ਗ੍ਰਿਫਤਾਰ
  • khanna police  s big success
    ਖੰਨਾ ਪੁਲਸ ਦੀ ਵੱਡੀ ਕਾਮਯਾਬੀ: ਪ੍ਰੇਮ ਵੈਸ਼ਨੋ ਢਾਬਾ ਫਾਇਰਿੰਗ ਮਾਮਲੇ 'ਚ 2 ਮੁੱਖ ਸ਼ੂਟਰਾਂ ਸਣੇ 5 ਗ੍ਰਿਫ਼ਤਾਰ
  • bsf and police recover heroin and 2 drones during search
    ਬੀਐੱਸਐੱਫ ਤੇ ਪੁਲਸ ਨੇ ਸਰਚ ਦੌਰਾਨ ਹੈਰੋਇਨ ਤੇ 2 ਡਰੋਨ ਕੀਤੇ ਬਰਾਮਦ
  • 3 police officials suspended
    ਡਿਊਟੀ 'ਤੇ ਅਨੁਸ਼ਾਸਨਹੀਣਤਾ ! ਬੋਕਾਰੋ ਜ਼ਿਲ੍ਹੇ 'ਚ 3 ਪੁਲਸ ਮੁਲਾਜ਼ਮ ਸਸਪੈਂਡ
  • power outage in many areas of punjab on sunday
    ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ...
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ...
  • activa rider commits crime in broad daylight by opening house gate
    ਚੋਰ ਦੇ ਬੁਲੰਦ ਹੌਂਸਲੇ, ਜਲੰਧਰ 'ਚ ਦਿਨ-ਦਿਹਾੜੇ ਚੋਰ ਘਰ 'ਚੋਂ ਸਿਲੰਡਰ ਲੈ ਕੇ...
  • big related to punjab weather
    ਪੰਜਾਬ 'ਚ 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਨਾਲ ਜੁੜੀ ਤਾਜ਼ਾ ਅਪਡੇਟ,...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • robbers kolkata music owner cheated of lakhs in jalandhar
    ਜਲੰਧਰ 'ਚ ਕੋਲਕਾਤਾ ਮਿਊਜ਼ਿਕ ਦੇ ਮਾਲਕ ਨਾਲ ਲੱਖਾਂ ਦੀ ਲੁੱਟ! ਨਕਦੀ ਤੇ ਲੈਪਟਾਪ...
  • jalandhar bsf headquarters blast investigation
    3 ਦਿਨਾਂ ਬਾਅਦ ਵੀ BSF ਹੈੱਡਕੁਆਰਟਰ ਦੇ ਬਾਹਰ IED ਧਮਾਕਾ ਕਰਨ ਵਾਲਿਆਂ ਦਾ ਸੁਰਾਗ...
  • punjab pakistani gangster shahzad bhatti
    ਪੰਜਾਬ ’ਚ ਲੜੀਵਾਰ ਧਮਾਕਿਆਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਦਾ ਧਿਆਨ ਪਾਕਿ ਗੈਂਗਸਟਰ...
Trending
Ek Nazar
robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

man arrested for raping two minor granddaughters

ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...

bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • minister sanjeev arora arrest enforcement directorate raid house
      ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕਰਨ ਮਗਰੋਂ ED ਚੰਡੀਗੜ੍ਹ ਤੋਂ ਦਿੱਲੀ ਹੋਈ...
    • prtc bus punjab bus government bus
      ਚੰਡੀਗੜ੍ਹ ਤੋਂ ਅੰਮ੍ਰਿਤਸਰ ਜਾ ਰਹੀ PRTC ਬੱਸ ਨਾਲ ਵੱਡਾ ਹਾਦਸਾ, ਕੰਡਕਟਰ ਦੀ ਮੌਤ,...
    • minister sanjeev arora arrested by ed
      ਵੱਡੀ ਖ਼ਬਰ : ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਨੂੰ ED ਨੇ ਕੀਤਾ ਗ੍ਰਿਫ਼ਤਾਰ : ਸੂਤਰ
    • sgpc will celebrate the 650th birth centenary of ravidas ji maharaj
      SGPC ਮਨਾਏਗੀ ਰਵਿਦਾਸ ਮਹਾਰਾਜ ਜੀ ਦੀ 650ਵੀਂ ਜਨਮ ਸ਼ਤਾਬਦੀ, 18 ਤੋਂ 20 ਫਰਵਰੀ...
    • african woman arrested with heroin worth rs 15 crore in punjab
      ਪੰਜਾਬ 'ਚ 15,00,00,000 ਕਰੋੜ ਦੀ ਹੈਰੋਇਨ ਸਣੇ ਅਫਰੀਕੀ ਮਹਿਲਾ ਗ੍ਰਿਫ਼ਤਾਰ
    • power outage in many areas of punjab on sunday
      ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ...
    • bharatmala project  heroin smugglers  punjab police
      ਭਾਰਤਮਾਲਾ ਪ੍ਰੋਜੈਕਟ ਰੋਡ ਕੋਲੋਂ ਹੈਰੋਇਨ ਵੇਚਣ ਆਏ ਤਸਕਰ ਨੂੰ ਪੁਲਸ ਨੇ ਕੀਤਾ ਕਾਬੂ
    • jalandhar lottery shop employee commits suicide
      ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ...
    • property businessman commits suicide due to financial hardship
      ਆਰਥਿਕ ਤੰਗੀ ਕਾਰਨ ਪ੍ਰਾਪਰਟੀ ਕਾਰੋਬਾਰੀ ਨੇ ਕੀਤੀ ਖ਼ੁਦਕੁਸ਼ੀ
    • big related to punjab weather
      ਪੰਜਾਬ 'ਚ 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਨਾਲ ਜੁੜੀ ਤਾਜ਼ਾ ਅਪਡੇਟ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +