ਸ਼ਾਹਬਾਜਪੁਰ (ਗੁਰਿੰਦਰਬੀਰ)- ਚੇਨਈ ਵਿਖੇ ਕੰਮ ਕਰਦੇ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਦਵਿੰਦਰ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਕੁਹਾੜਕਾ (27) ਜੋ ਕਿ ਚੇਨਈ ਵਿਖੇ ਕੰਸਟਰਕਸ਼ਨ ਕੰਪਨੀ ਵਿਚ ਕੰਮ ਕਰਦਾ ਸੀ ਜੋ ਹਾਲ ਹੀ ਮਹੀਨੇ ਦੀ ਛੁੱਟੀ ਕੱਟਣ ਤੋਂ ਬਾਅਦ ਕੰਮ ’ਤੇ ਗਿਆ ਸੀ ਤੇ ਚੇਨਈ ਵਿਖੇ ਬ੍ਰਿਜ ਬਣਾ ਰਿਹਾ ਸੀ, ਜਿਸ ਤੋਂ ਅਚਾਨਕ ਡਿੱਗਣ ਨਾਲ ਮੌਕੇ ’ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ- ਪੰਜਾਬ ਪੁਲਸ ਦੇ ਮੁਲਾਜ਼ਮ ਨੇ ਦਿੱਤੀ ਅੰਮ੍ਰਿਤਸਰ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਮ੍ਰਿਤਕ ਦਵਿੰਦਰ ਸਿੰਘ ਦੇ ਮਾਤਾ-ਪਿਤਾ ਦੀ ਪਹਿਲਾਂ ਹੀ ਮੌਤ ਹੋ ਗਈ ਸੀ ਤੇ ਇਹ ਦੋਵੇਂ ਭੈਣ-ਭਰਾ ਸਨ। ਇਨ੍ਹਾਂ ਦਾ ਪਾਲਣ ਪੋਸ਼ਣ ਇਨ੍ਹਾਂ ਦੇ ਚਾਚਾ ਕੁਲਦੀਪ ਸਿੰਘ ਕਰਦਾ ਆ ਰਿਹਾ ਸੀ। ਇਹ ਦੋਵੇਂ ਭੈਣ-ਭਰਾ ਹੀ ਸਨ ਜੋ ਕਿ ਭੈਣ ਵਿਆਹੀ ਹੋਈ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਵੱਡਾ ਹਾਦਸਾ, ਦੋ ਪਟਵਾਰੀਆਂ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਛੁੱਟੀ ਦਾ ਐਲਾਨ; ਬੰਦ ਰਹਿਣਗੇ ਸਕੂਲ, ਦਫ਼ਤਰ ਤੇ ਬੈਂਕ
NEXT STORY