ਫਿਰੋਜ਼ਪੁਰ— 'ਜਗ ਬਾਣੀ' ਟੀ. ਵੀ. ਵੱਲੋਂ ਆਪਣੇ ਸ਼ੋਅ 'ਜਨਤਾ ਦੀ ਸੱਥ ਵਿਚ' ਫਿਰੋਜ਼ਪੁਰ ਦੇ ਜ਼ੀਰਾ ਤੋਂ ਕਾਂਗਰਸ ਦੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨਾਲ ਵਿਸਥਾਰਤ ਗੱਲਬਾਤ ਕੀਤੀ ਗਈ। ਇਸ ਦੌਰਾਨ ਜਨਤਾ ਵਿਚਕਾਰ ਬੈਠੇ ਕੁਲਬੀਰ ਸਿੰਘ ਜ਼ੀਰਾ ਤੋਂ ਪਿੰਡ ਦੇ ਵਿਕਾਸ ਸਬੰਧੀ ਕਈ ਸਮੱਸਿਆਵਾਂ 'ਤੇ ਜਵਾਬਦੇਹੀ ਮੰਗੀ ਗਈ। ਕੁਲਬੀਰ ਜ਼ੀਰਾ ਨਾਲ ਕੀਤਾ ਗਿਆ ਇਹ ਪੂਰਾ ਇੰਟਰਵਿਊ ਤੁਸੀਂ 'ਜਗ ਬਾਣੀ' ਦੇ ਫੇਸਬੁਕ ਪੇਜ, ਮੋਬਾਇਲ ਐਪਲੀਕੇਸ਼ਨ ਅਤੇ ਯੂ-ਟਿਊਬ ਚੈਨਲ 'ਤੇ ਉੱਪਰ ਦਿੱਤੇ ਗਏ ਲਿੰਕ 'ਚ ਕਲਿੱਕ ਕਰਕੇ ਦੇਖ ਸਕਦੇ ਹੋ।
ਲੈਬਾਰਟਰੀ ਖੁੱਲ੍ਹੀ ਤੇ ਸਿਵਲ ਸਰਜਨ ਨੇ ਕੀਤਾ ਹਸਪਤਾਲ ਦਾ ਦੌਰਾ
NEXT STORY