Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 12, 2026

    11:31:37 AM

  • halwara airport passengers flight cancellation

    ਛੇ ਦਿਨਾਂ ’ਚ ਤੀਜੀ ਵਾਰ ਹਲਵਾਰਾ-ਦਿੱਲੀ ਹਵਾਈ ਸੇਵਾ...

  • xi visiting india

    ਭਾਰਤ ਆ ਰਹੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ! ਬੀਜਿੰਗ...

  • major promotions in punjab police

    ਪੰਜਾਬ ਪੁਲਸ 'ਚ ਵੱਡੇ ਪੱਧਰ 'ਤੇ ਤਰੱਕੀਆਂ, 70...

  • punjab police amritpal singh

    ਪੰਜਾਬ ਲਿਆਂਦਾ ਗਿਆ ਅੰਮ੍ਰਿਤਪਾਲ, ਕੇਂਦਰੀ ਏਜੰਸੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਕੁਲਦੀਪ ਧਾਲੀਵਾਲ ਵੱਲੋਂ ਗੁਜਰਾਤ ਦੇ ਅਮੂਲ ਪਲਾਂਟਾਂ ਦਾ ਦੌਰਾ

PUNJAB News Punjabi(ਪੰਜਾਬ)

ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਕੁਲਦੀਪ ਧਾਲੀਵਾਲ ਵੱਲੋਂ ਗੁਜਰਾਤ ਦੇ ਅਮੂਲ ਪਲਾਂਟਾਂ ਦਾ ਦੌਰਾ

  • Edited By Anuradha,
  • Updated: 22 Apr, 2022 07:07 PM
Chandigarh
kuldeep dhaliwal amul plants gujarat tour
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਅਨੰਦ ਸ਼ਹਿਰ (ਗੁਜਰਾਤ) : ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਕੁਲਦੀਪ ਧਾਲੀਵਾਲ ਪੰਜਾਬ 'ਚ ਡੇਅਰੀ ਫਾਰਮਿੰਗ ਨੂੰ ਉਤਸ਼ਾਹਿਤ ਕਰਨ ਲਈ ਪਿਛਲੇ 3 ਦਿਨਾਂ ਤੋਂ ਗੁਜਾਰਤ ਦੇ ਦੌਰੇ 'ਤੇ ਹਨ, ਜਿੱਥੇ ਉਨ੍ਹਾਂ ਨੇ ਰਾਸ਼ਟਰੀ ਡੇਅਰੀ ਵਿਕਾਸ ਬੋਰਡ ਦੇ ਚੇਅਰਮੈਨ ਸਮੇਤ ਕਈ ਹੋਰ ਮਾਹਿਰਾਂ ਨਾਲ ਵਿਚਾਰਾਂ ਕੀਤੀਆਂ। ਅੱਜ ਉਨ੍ਹਾਂ ਅਨੰਦ ਸ਼ਹਿਰ ਅਤੇ ਗਾਂਧੀਨਗਰ ਵਿਖੇ ਅਮੂਲ ਦੇ ਵੱਖ-ਵੱਖ ਪਲਾਂਟਾਂ ਦਾ ਦੌਰਾ ਕੀਤਾ, ਜਿੱਥੇ ਅਮੁਲ ਦੇ ਅਧਕਿਾਰੀਆਂ ਨਾਲ ਮੀਟਿੰਗ ਕਰਕੇ ਪੰਜਾਬ ਵਿਚ ਦੁੱਧ ਤੋਂ ਬਣਨ ਵਾਲੇ ਪਦਾਰਥਾਂ ਨੂੰ ਹੋਰ ਮਿਆਰੀ ਬਣਾਉਣ ਲਈ ਸਹਿਯੋਗ ਦੀ ਮੰਗ ਕੀਤੀ।

ਇਹ ਵੀ ਪੜ੍ਹੋ : ਸਰਕਾਰੀ ਸਕੂਲਾਂ 'ਚ ਆਧੁਨਿਕ ਲੀਹਾਂ 'ਤੇ ਮਿਆਰੀ ਸਿੱਖਿਆ ਦਿੱਤੀ ਜਾਵੇਗੀ : ਮੀਤ ਹੇਅਰ

PunjabKesari

ਇਸ ਦੌਰੇ ਬਾਰੇ ਜਾਣਕਾਰੀ ਦਿੰਦਿਆਂ ਕੁਲਦੀਪ ਧਾਲੀਵਾਲ ਨੇ ਦੱਸਿਆ ਕਿ ਅਮੂਲ ਵੀ ਪੰਜਾਬ ਦੇ ਵੇਰਕਾ ਅਦਾਰੇ ਵਾਂਗ ਸਹਿਕਾਰੀ ਅਦਾਰਾ ਹੈ, ਜਿਸ ਦੇ ਡੇਅਰੀ ਪਦਾਰਥ ਵਿਸ਼ਵ ਪੱਧਰ 'ਤੇ ਵੱਡੀ ਪਛਾਣ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਉਨ੍ਹਾਂ ਦੀ ਸਰਕਾਰ ਦਾ ਮੁੱਖ ਟੀਚਾ ਹੈ ਕਿ ਪੰਜਾਬ ਵਿਚ ਸਹਿਕਾਰਤਾ ਲਹਿਰ ਨੂੰ ਹੋਰ ਮਜ਼ਬੂਤੀ ਨਾਲ ਚਲਾਇਆ ਜਾਵੇ ਤਾਂ ਜੋ ਸਹਾਇਕ ਕਿਸਾਨੀ ਧੰਦਿਆਂ ਨਾਲ ਕਿਸਾਨਾਂ ਨੂੰ ਜੋੜ ਕੇ ਕਿਸਾਨੀ ਨੂੰ ਲਾਹੇਵੰਦ ਧੰਦਾ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਵੇਰਕਾ ਰਾਹੀਂ ਸੂਬੇ ਦੇ ਬਹੁਗਿਣਤੀ ਪਿੰਡ ਡੇਅਰੀ ਦੇ ਸਹਿਕਾਰੀ ਧੰਦੇ ਨਾਲ ਜੁੜੇ ਹੋਏ ਹਨ ਅਤੇ ਅਗਲੇ 5 ਸਾਲਾਂ ਵਿਚ ਸੂਬੇ ਦੇ ਸਾਰੇ ਪਿੰਡਾਂ ਨੂੰ ਇਸ ਮੁਹਿੰਮ ਨਾਲ ਜੋੜਿਆ ਜਾਵੇਗਾ।

ਇਹ ਵੀ ਪੜ੍ਹੋ : ਸਾਈਕਲ 'ਤੇ ਆਏ ਚੋਰ ਟਾਇਰ ਵਪਾਰੀ ਦੇ ਘਰੋਂ 17 ਤੋਲੇ ਗਹਿਣੇ ਤੇ ਲੱਖਾਂ ਦੀ ਨਕਦੀ ਲੁੱਟ ਕੇ ਫਰਾਰ

ਡੇਅਰੀ ਵਿਕਾਸ ਮੰਤਰੀ ਨੇ ਕਿਹਾ ਕਿ ਹਾਲਾਂਕਿ ਪੰਜਾਬ ਇਕ ਖੇਤੀ ਪ੍ਰਧਾਨ ਸੂਬਾ ਹੈ ਪਰ ਸਾਡੇ ਕਿਸਾਨ ਖੇਤੀਬਾੜੀ ਦੇ ਨਾਲ-ਨਾਲ ਕਿਸੇ ਨਾ ਕਿਸੇ ਰੂਪ 'ਚ ਪਸ਼ੂ ਪਾਲਣ ਦੇ ਧੰਦੇ ਨਾਲ ਵੀ ਜੁੜੇ ਹੋਏ ਹਨ। ਉਨ੍ਹਾਂ ਕਿਹਾ ਕਿ ਹਾਲੇ ਬਹੁਤ ਸਾਰੇ ਕਿਸਾਨ ਰਵਾਇਤੀ ਪਸ਼ੂ ਪਾਲਣ ਦੇ ਕਿੱਤੇ ਨਾਲ ਹੀ ਜੁੜੇ ਹੋਏ ਹਨ ਪਰ ਪੰਜਾਬ ਸਰਕਾਰ ਵੱਲੋਂ ਪੇਸ਼ੇਵਰ ਡੇਅਰੀ ਫਾਰਮਿੰਗ ਨਾਲ ਕਿਸਾਨਾਂ ਨੂੰ ਜੋੜਨ ਲਈ ਨਵੀਆਂ ਤਕਨੀਕਾਂ ਬਾਰੇ ਸਿਖਲਾਈ ਦੇਣ ਦੇ ਨਾਲ-ਨਾਲ ਸਬਸਿਡੀ 'ਤੇ ਨਵੇਂ ਉਪਕਰਨ ਵੀ ਮੁਹੱਈਆ ਵੀ ਕਰਵਾਏ ਜਾਣਗੇ। ਧਾਲੀਵਾਲ ਨੇ ਕਿਹਾ ਕਿ ਅਮੂਲ ਇਕ ਸਹਿਕਾਰੀ ਅਦਾਰਾ ਹੈ, ਜਿਸ ਦੇ ਕੰਮਕਾਰ ਦੀ ਜਾਣਕਾਰੀ ਹਾਸਲ ਕਰਨ ਲਈ ਉਨ੍ਹਾਂ ਵੱਲੋਂ ਇਹ ਦੌਰਾ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਅਮੁਲ ਦੇ ਪ੍ਰਬੰਧਕਾਂ ਤੋਂ ਉਨ੍ਹਾਂ ਨੇ ਪੰਜਾਬ ਵਿਚ ਦੁੱਧ ਤੋਂ ਤਿਆਰ ਹੋਣ ਵਾਲੇ ਪਦਾਰਥਾਂ ਦੀ ਹਰ ਤਕਨੀਕੀ ਸਹਾਇਤਾ ਕਰਨ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਮੰਤਰੀ ਨੇ ਦੱਸਿਆ ਕਿ ਪੰਜਾਬ ਵਿਚ ਸਹਿਕਾਰਤਾ ਲਹਿਰ ਰਾਹੀਂ ਤਿਆਰ ਹੋਣ ਵਾਲੇ ਪਦਾਰਥਾਂ ਦੀ ਅੰਤਰਰਾਸ਼ਟਰੀ ਪੱਧਰ ਮੰਡੀਕਰਨ ਲਈ ਵੀ ਅਮੂਲ ਤੋਂ ਸਹਿਯੋਗ ਲੈਣ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।

PunjabKesari

ਇਹ ਵੀ ਪੜ੍ਹੋ : ਸੂਬੇ 'ਚ ਕਿਸੇ ਵੀ ਕਿਸਾਨ ਦੀ ਨਹੀਂ ਹੋਵੇਗੀ ਗ੍ਰਿਫ਼ਤਾਰੀ : ਹਰਪਾਲ ਚੀਮਾ

ਧਾਲੀਵਾਲ ਨੇ ਆਪਣੇ ਇਸ ਦੌਰੇ ਦੌਰਾਨ ਰਾਸ਼ਟਰੀ ਡੇਅਰੀ ਵਿਕਾਸ ਬੋਰਡ ਦੇ ਮੁੱਖ ਦਫਤਰ, ਅਮੂਲਫੇਡ, ਗਾਂਧੀਨਗਰ, ਗੁਜਰਾਤ ਡੇਅਰੀ ਪਲਾਂਟ, ਆਈਸ ਕਰੀਮ ਪਲਾਂਟ, ਡੇਅਰੀ ਪਲਾਂਟ, ਚਾਕਲੇਟ ਪਲਾਂਟ, ਬੁਲ ਬ੍ਰੀਡਿੰਗ ਫਾਰਮ, ਡਾ. ਵੀ. ਕੁਰੀਨ ਮਿਊਜ਼ੀਅਮ, ਸਰਦਾਰ ਪਟੇਲ ਅਸੈਂਬਲੀ ਹਾਲ, ਡੀ. ਸੀ. ਐੱਸ. ਸੰਦੇਸਰ ਦਾ ਦੌਰਾ ਕੀਤਾ। ਗੁਜਰਾਤ ਕੋਆਪ੍ਰੇਟਿਵ ਮਿਲਕ ਮਾਰਕੀਟਿੰਗ ਫੈਡਰੇਸ਼ਨ ਲਿਮਟਿਡ (ਜੀ.ਸੀ.ਐੱਮ.ਐੱਮ.ਐੱਫ.), ਆਨੰਦ ਦੇ ਐੱਮ. ਡੀ. ਗੁਜਰਾਤ ਡਾ. ਆਰ. ਐੱਸ. ਸੋਢੀ, ਸੀ. ਓ. ਓ. ਜੈਇਨ ਮਹਿਤਾ, ਏ. ਜੀ. ਐੱਮ. ਐੱਚ. ਪੀ. ਰਾਠੌੜ, ਰਾਸ਼ਟਰੀ ਡੇਅਰੀ ਵਿਕਾਸ ਬੋਰਡ ਦੇ ਚੇਅਰਮੈਨ ਮਨੀਸ਼ ਸ਼ਾਹ, ਕੈਰਾ ਜ਼ਿਲ੍ਹਾ ਸਹਿਕਾਰੀ ਦੁੱਧ ਉਤਪਾਦਕ ਯੂਨੀਅਨ ਲਿਮਟਿਡ (ਅਮੂਲ ਡੇਅਰੀ), ਆਨੰਦ, ਗੁਜਰਾਤ ਦੇ ਐੱਮ. ਡੀ. ਅਮਿਤ ਵਿਆਸ, ਕੁਲਦੀਪ ਸਿੰਘ, ਐੱਚ. ਓ., ਕੋਆਰਡੀਨੇਟਰ ਅਮਰਜੀਤ ਸਿੰਘ ਅਤੇ ਭਾਰਤੀ ਪੇਂਡੂ ਪ੍ਰਬੰਧਨ ਸੰਸਥਾਨ, ਆਨੰਦ, ਗੁਜਰਾਤ ਦੇ ਡਾਇਰੈਕਟਰ ਉਮਾਕਾਂਤ ਦਾਸ ਨਾਲ ਮੁਲਾਕਾਤ ਕੀਤੀ।

  • Kuldeep Dhaliwal
  • Amul Plants
  • Gujarat
  • Tour
  • ਕੁਲਦੀਪ ਧਾਲੀਵਾਲ
  • ਅਮੁਲ ਪਲਾਂਟ
  • ਗੁਜਰਾਤ
  • ਦੌਰਾ

ਪਤਨੀ ਦੇ ਪੇਕੇ ਰਹਿਣ ਤੋਂ ਨਾਰਾਜ਼ ਵਿਅਕਤੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

NEXT STORY

Stories You May Like

  • sgpc delegation visits flood affected areas in bidur
    SGPC ਵਫ਼ਦ ਵੱਲੋਂ ਬਿਦੂਰ ਵਿਖੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ, ਨੇਪਾਲ ਦੇ ਗ੍ਰਹਿ ਮੰਤਰੀ ਨਾਲ ਵੀ ਕੀਤੀ ਮੁਲਾਕਾਤ
  • the threat of blackout looms over the country
    ਦੇਸ਼ 'ਤੇ ਮੰਡਰਾਇਆ ਬਲੈਕਆਊਟ ਦਾ ਖ਼ਤਰਾ! ਥਰਮਲ ਪਲਾਂਟਾਂ 'ਚ ਮੁੱਕਣ ਕੰਢੇ ਪਹੁੰਚਿਆ ਕੋਲਾ
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ ਮੁਲਾਕਾਤ
  • country  power crisis  thermal plant  coal
    ਦੇਸ਼ 'ਚ ਆ ਸਕਦੈ ਬਿਜਲੀ ਦਾ ਸੰਕਟ ! ਥਰਮਲ ਪਲਾਂਟਾਂ 'ਚ ਸਿਰਫ਼ 9 ਦਿਨਾਂ ਦਾ ਬਚਿਆ ਕੋਲਾ
  • vice president c  p  radhakrishnan to visit chandigarh today
    ਉਪ-ਰਾਸ਼ਟਰਪਤੀ ਸੀ. ਪੀ. ਰਾਧਾਕ੍ਰਿਸ਼ਨਨ ਦਾ ਅੱਜ ਚੰਡੀਗੜ੍ਹ ਦੌਰਾ, ਕਈ ਸੜਕਾਂ ’ਤੇ ਟ੍ਰੈਫਿਕ ਰਹੇਗਾ ਡਾਇਵਰਟ
  • us imposes restrictions on canadian dairy products and alcohol
    ਅਮਰੀਕਾ ਨੇ ਕੈਨੇਡਾ ਦੀਆਂ ਡੇਅਰੀ ਵਸਤਾਂ ਤੇ ਸ਼ਰਾਬ ’ਤੇ ਲਾਈ ਪਾਬੰਦੀ
  • gujarat  part of a building under construction collapses in gandhinagar
    ਗੁਜਰਾਤ: ਗਾਂਧੀਨਗਰ 'ਚ ਉਸਾਰੀ ਅਧੀਨ ਇਮਾਰਤ ਦਾ ਹਿੱਸਾ ਡਿੱਗਾ, 10 ਤੋਂ ਵੱਧ ਮਜ਼ਦੂਰਾਂ ਦੇ ਮਲਬੇ ਹੇਠ ਦੱਬਣ ਦਾ ਖਦਸ਼ਾ
  • sgpc nepal floods
    ਨੇਪਾਲ ਪਹੁੰਚੇ ਸ਼੍ਰੋਮਣੀ ਕਮੇਟੀ ਵਫ਼ਦ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਕੀਤਾ ਦੌਰਾ, ਗ੍ਰਹਿ ਮੰਤਰੀ ਨਾਲ ਵੀ ਕੀਤੀ ਮੁਲਾਕ
  • rules changed to benefit favoured contractors
    ‘ਵਨ ਸਿਟੀ ਵਨ ਕੰਟਰੈਕਟਰ’ ਨੀਤੀ ਦੇ ਬਾਵਜੂਦ ਚਹੇਤੇ ਠੇਕੇਦਾਰਾਂ ਨੂੰ ਫ਼ਾਇਦਾ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
  • important news regarding punjab  s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਵਿਭਾਗ ਦੀ ਵੱਡੀ ਭਵਿੱਖਬਾਣੀ ਜਾਰੀ
  • pedrino restaurant
    ਪੇਡ੍ਰਿਨੋ ਰੈਸਟੋਰੈਂਟ ’ਚ CIA ਸਟਾਫ਼ ਦੇ ਮੁਲਾਜ਼ਮ ਬਣ ਕੇ ਮਾਲਕ ਨੂੰ ਪਿਸਤੌਲ...
  • fire breaks out at pizza restaurant in kartarpur
    ਕਰਤਾਰਪੁਰ ਵਿਖੇ ਪਿੱਜ਼ਾ ਰੈਸਟੋਰੈਂਟ 'ਚ ਲੱਗੀ ਅੱਗ
  • bank employees protested in jalandhar for their demands
    ਜਲੰਧਰ 'ਚ ਆਪਣੀਆਂ ਮੰਗਾਂ ਨੂੰ ਲੈ ਕੇ ਬੈਂਕ ਕਰਮਚਾਰੀਆਂ ਨੇ ਕੀਤਾ ਪ੍ਰਦਰਸ਼ਨ
  • jalandhar commissionerate police orders issues women s safety
    ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਜਲੰਧਰ ਕਮਿਸ਼ਨਰੇਟ ਪੁਲਸ ਦੀ ਸਖ਼ਤੀ, CP ਨੇ ਜਾਰੀ...
  • drone show in village randhawa masanda
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ...
Trending
Ek Nazar
world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

supreme court abu salem release dismissed

ਗੈਂਗਸਟਰ ਅਬੂ ਸਲੇਮ ਦੀ ਰਿਹਾਈ ਦੀ ਅਪੀਲ ਖਾਰਜ

famous actor granted bail

2 ਮਹੀਨਿਆਂ ਤੋਂ ਜੇਲ੍ਹ 'ਚ ਬੰਦ ਮਸ਼ਹੂਰ ਅਦਾਕਾਰ ਆਵੇਗਾ ਬਾਹਰ, ਅਦਾਲਤ ਨੇ ਮਨਜ਼ੂਰ...

bullets fired at electronics showroom

ਖਡੂਰ ਸਾਹਿਬ : ਇਲੈਕਟ੍ਰੋਨਿਕਸ ਸ਼ੋਰੂਮ 'ਤੇ ਚੱਲੀਆਂ ਗੋਲੀਆਂ, ਦੁਕਾਨਦਾਰਾਂ 'ਚ...

indian companies us lawmakers

ਅਮਰੀਕੀ ਕਾਨੂੰਨਸਾਜ਼ਾਂ ਵੱਲੋਂ ਡੇਟਾ 'ਚੋਰੀ' ਮਾਮਲੇ 'ਚ ਤਿੰਨ ਭਾਰਤੀ ਕੰਪਨੀਆਂ...

strict restrictions imposed in amritsar regarding security and traffic

ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major action by kapurthala police
      ਕਪੂਰਥਲਾ ਪੁਲਸ ਦਾ ਵੱਡਾ ਐਕਸ਼ਨ: ਡਰੱਗ ਮਾਫੀਆ ਨੂੰ ਨੱਥ ਪਾਉਣ ਲਈ ਸ਼ਹਿਰ ਤੇ ਪੇਂਡੂ...
    • rules changed to benefit favoured contractors
      ‘ਵਨ ਸਿਟੀ ਵਨ ਕੰਟਰੈਕਟਰ’ ਨੀਤੀ ਦੇ ਬਾਵਜੂਦ ਚਹੇਤੇ ਠੇਕੇਦਾਰਾਂ ਨੂੰ ਫ਼ਾਇਦਾ...
    • former agriculture minister son passes away
      ਹਰਿਆਣਾ ਦੇ ਸਾਬਕਾ ਖੇਤੀ ਮੰਤਰੀ ਸੰਧੂ ਦੇ ਪੁੱਤਰ ਨੇ ਚੁੱਕਿਆ ਖੌਫਨਾਕ ਕਦਮ, ਪਿਆ...
    • 104 sikh pilgrims bound for india stranded in pakistan
      ਭਾਰਤ ਯਾਤਰਾ ਲਈ ਨਿਕਲੇ 104 ਸਿੱਖ ਸ਼ਰਧਾਲੂ ਪਾਕਿਸਤਾਨ ’ਚ ਫਸੇ, ਉਡਾਣ ਨਾ ਮਿਲਣ...
    • phone locked for non payment of mobile installment
      ਮੋਬਾਈਲ ਦੀ ਕਿਸ਼ਤ ਨਾ ਭਰਨ 'ਤੇ ਲਾਕ ਕੀਤਾ ਫੋਨ: ਗਾਹਕ ਨੇ ਦੁਕਾਨ 'ਤੇ ਬੋਲਿਆ...
    • shameful incident in ludhiana
      ਲੁਧਿਆਣਾ 'ਚ ਸ਼ਰਮਨਾਕ ਵਾਰਦਾਤ, 3 ਸਾਲ ਦੀ ਮਾਸੂਮ ਨਾਲ ਦਰਿੰਦਗੀ ਦੀ ਕੋਸ਼ਿਸ਼ ਕਰਨ...
    • gurdaspur district bar association elections
      ਗੁਰਦਾਸਪੁਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਚੋਣਾਂ: ਐਡਵੋਕੇਟ ਹਰਪ੍ਰੀਤ ਸਿੰਘ ਹੈਰੀ...
    • important news for ration card holders
      ਰਾਸ਼ਨ ਕਾਰਡ ਧਾਰਕਾਂ ਲਈ ਅਹਿਮ ਖ਼ਬਰ, 15 ਸਤੰਬਰ ਤੱਕ ਨਿਕਲਣਗੀਆਂ ਰਾਸ਼ਨ ਡਿਪੂਆਂ...
    • sit sukhbir singh badal shiromani akali dal
      ਐੱਸ. ਆਈ. ਟੀ. ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਸਿੰਘ ਬਾਦਲ
    • new in dr meenakshi sood death case major revelation post mortem report
      ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +