Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    3:35:21 AM

  • 7 4 magnitude earthquake in colombia

    ਕੋਲੰਬੀਆ 'ਚ ਆਏ ਭਿਆਨਕ ਭੂਚਾਲ ਕਾਰਨ ਹੁਣ ਤੱਕ 111...

  • car and bike collide 3 dead

    ਪੰਜਾਬ: ਕਾਰ ਤੇ ਬਾਈਕ ਵਿਚਾਲੇ ਹੋ ਗਈ ਸਿੱਧੀ ਟੱਕਰ,...

  • punjab body builder charanjit singh channi

    ਪੰਜਾਬ 'ਚ ਪਹਿਲਵਾਨ ਨਾਲ ਵਾਪਰੀ ਅਣਹੋਣੀ, ਚੜ੍ਹਦੀ...

  • punjab schools bill

    ਪੰਜਾਬ 'ਚ ਬੰਦ ਹੋਵੇਗੀ ਪ੍ਰਾਈਵੇਟ ਸਕੂਲਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Moga
  • ਮੋਗਾ ਪਹੁੰਚੇ ਕੁਲਦੀਪ ਧਾਲੀਵਾਲ, ਕਿਹਾ- ਪ੍ਰਵਾਸੀ ਪੰਜਾਬੀ ਪਰਿਵਾਰ ਦੀ ਨਾਜਾਇਜ਼ ਕਬਜ਼ੇ ਹੇਠ ਜ਼ਮੀਨ ਨੂੰ ਛੁਡਾਏਗੀ ਸਰਕਾਰ

PUNJAB News Punjabi(ਪੰਜਾਬ)

ਮੋਗਾ ਪਹੁੰਚੇ ਕੁਲਦੀਪ ਧਾਲੀਵਾਲ, ਕਿਹਾ- ਪ੍ਰਵਾਸੀ ਪੰਜਾਬੀ ਪਰਿਵਾਰ ਦੀ ਨਾਜਾਇਜ਼ ਕਬਜ਼ੇ ਹੇਠ ਜ਼ਮੀਨ ਨੂੰ ਛੁਡਾਏਗੀ ਸਰਕਾਰ

  • Updated: 29 Dec, 2022 07:23 PM
Moga
kuldeep dhaliwal arrived in moga
  • Share
    • Facebook
    • Tumblr
    • Linkedin
    • Twitter
  • Comment

ਬਾਘਾ ਪੁਰਾਣਾ (ਅਜੇ ਅਗਰਵਾਲ) : ਪਿੰਡ ਰੋਡੇ ਦੇ ਯੂ. ਕੇ. ਵਸਦੇ ਪ੍ਰਵਾਸੀ ਪੰਜਾਬੀ ਪਰਿਵਾਰ ਨੂੰ ਹੁਣ ਆਸ ਬੱਝ ਗਈ ਹੈ ਕਿ ਉਨ੍ਹਾਂ ਦੀ ਨਾਜਾਇਜ਼ ਕਬਜ਼ੇ ਹੇਠ ਜ਼ਮੀਨ ਛੁਡਾ ਕੇ ਜਲਦ ਹੀ ਉਨ੍ਹਾਂ ਦੇ ਸਪੁਰਦ ਕਰ ਦਿੱਤੀ ਜਾਵੇਗੀ। ਇਸ ਮਾਮਲੇ 'ਚ ਅੱਜ ਪ੍ਰਵਾਸੀ ਪੰਜਾਬੀ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡ ਰੋਡੇ ਪਹੁੰਚ ਕੇ ਪੀੜਤ ਪਰਿਵਾਰ ਨੂੰ ਭਰੋਸਾ ਦਿਵਾਇਆ ਹੈ ਕਿ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਹਰ ਸੰਭਵ ਕਾਨੂੰਨੀ ਚਾਰਾਜੋਈ ਕਰੇਗੀ। ਇਸ ਤੋਂ ਇਲਾਵਾ ਇਸ ਮਾਮਲੇ 'ਚ ਦੋਸ਼ੀ ਪਾਏ ਜਾਣ ਵਾਲੇ ਹਰੇਕ ਅਧਿਕਾਰੀ ਅਤੇ ਵਿਅਕਤੀ ਖਿਲਾਫ਼ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਵਿਧਾਇਕ ਨੇ ਅੱਧੀ ਰਾਤ ਰੇਤ ਦੀ ਹੋ ਰਹੀ ਨਾਜਾਇਜ਼ ਮਾਈਨਿੰਗ ’ਤੇ ਮਾਰਿਆ ਛਾਪਾ, 6 ਟਰੈਕਟਰ-ਟਰਾਲੀਆਂ ਫੜੀਆਂ

ਅੱਜ ਪਿੰਡ ਰੋਡੇ ਵਿਖੇ ਸਬੰਧਤ ਜ਼ਮੀਨ ਅਤੇ ਮਕਾਨ ਦਾ ਮੌਕਾ ਦੇਖਣ ਤੋਂ ਬਾਅਦ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਧਾਲੀਵਾਲ ਨੇ ਦੱਸਿਆ ਕਿ ਯੂ. ਕੇ. ਵਾਸੀ ਸਵਰਗੀ ਹਰਨਾਮ ਸਿੰਘ ਤੇ ਉਨ੍ਹਾਂ ਦੀ ਪਤਨੀ ਜਸਪਾਲ ਕੌਰ ਦੀ 17.5 ਏਕੜ ਜ਼ਮੀਨ ਅਤੇ ਜੱਦੀ ਘਰ ਉੱਤੇ ਪਿੰਡ ਦੇ ਹੀ ਇਕ ਰਸੂਖਦਾਰ ਪਰਿਵਾਰ ਨੇ ਕਥਿਤ ਤੌਰ ’ਤੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ, ਇਹ ਕਬਜ਼ਾ ਕਰਾਉਣ ਵਿੱਚ ਸਾਲ 2019 'ਚ ਤਹਿਸੀਲ ਬਾਘਾ ਪੁਰਾਣਾ ਵਿਖੇ ਤਾਇਨਾਤ ਰਹੇ ਕੁਝ ਸਰਕਾਰੀ ਅਧਿਕਾਰੀ ਵੀ ਸ਼ਾਮਲ ਰਹੇ ਹਨ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਆਪਣੀ ਜ਼ਮੀਨ ਛੁਡਵਾਉਣ ਲਈ ਪਿਛਲੀ ਸਰਕਾਰ ਦੌਰਾਨ ਦਰ-ਦਰ ਭਟਕਦਾ ਰਿਹਾ ਪਰ ਉਸ ਦੀ ਬਾਂਹ ਕਿਸੇ ਨੇ ਵੀ ਨਹੀਂ ਫੜੀ।

ਇਹ ਵੀ ਪੜ੍ਹੋ : ਮਾਮਲਾ ਮਨਸੂਰਵਾਲ ਕਲਾਂ ਸ਼ਰਾਬ ਫੈਕਟਰੀ ਦਾ, ਪਿੰਡ ਦੇ ਇਕ ਨੌਜਵਾਨ ਦੀ ਹੋਈ ਮੌਤ

ਅੰਤ ਯੂ. ਕੇ. ਵਾਸੀ ਹਰਨਾਮ ਸਿੰਘ ਜਹਾਨੋਂ ਰੁਖਸਤ ਹੋ ਗਿਆ। ਹੁਣ ਉਨ੍ਹਾਂ ਦੇ ਰਿਸ਼ਤੇਦਾਰ ਸੁਰਜੀਤ ਸਿੰਘ ਵੱਲੋਂ ਇਹ ਲੜਾਈ ਲੜੀ ਜਾ ਰਹੀ ਹੈ। ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਇਸ ਮਾਮਲੇ 'ਚ ਕਾਨੂੰਨੀ ਚਾਰਾਜੋਈ ਕਰਕੇ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ਕਿ ਪੀੜਤ ਪਰਿਵਾਰ ਨੂੰ ਆਪਣੀ ਜ਼ਮੀਨ ਅਤੇ ਘਰ ਵਾਪਸ ਮਿਲ ਜਾਣ। ਇਸ ਤੋਂ ਇਲਾਵਾ ਇਸ ਮਾਮਲੇ 'ਚ ਸ਼ਾਮਲ ਹਰੇਕ ਅਧਿਕਾਰੀ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ, ਭਾਵੇਂ ਕਿ ਉਨ੍ਹਾਂ 'ਚੋਂ ਕੁਝ ਸੇਵਾਮੁਕਤ ਹੀ ਕਿਉਂ ਨਾ ਹੋ ਗਏ ਹੋਣ। ਉਨ੍ਹਾਂ ਇਸ ਮੌਕੇ ਹਾਜ਼ਰ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੂੰ ਹਦਾਇਤ ਕੀਤੀ ਕਿ ਪੀੜਤ ਪਰਿਵਾਰ ਨੂੰ ਉਨ੍ਹਾਂ ਦੇ ਘਰ ਦਾ ਕਬਜ਼ਾ ਅਗਲੇ 2 ਦਿਨਾਂ 'ਚ ਦਿਵਾਇਆ ਜਾਵੇ।

ਇਹ ਵੀ ਪੜ੍ਹੋ : ਜੇਕਰ ਪੰਜਾਬ ਦਾ ਕਿਸਾਨ ਇਕ ਹੈ ਤਾਂ ਦੇਸ਼ ਇਕ ਹੈ : ਰਾਕੇਸ਼ ਟਿਕੈਤ

ਕੁਲਦੀਪ ਸਿੰਘ ਧਾਲੀਵਾਲ ਨੇ ਸਮੂਹ ਪ੍ਰਵਾਸੀ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਕੋਈ ਵੀ ਪ੍ਰਵਾਸੀ ਪੰਜਾਬੀ ਜੋ ਵਿਦੇਸ਼ 'ਚ ਬੈਠਾ ਹੈ ਅਤੇ ਉਸ ਦਾ ਪੰਜਾਬ ਨਾਲ ਸਬੰਧਤ ਕੋਈ ਵੀ ਮਾਮਲਾ ਪੈਂਡਿੰਗ ਹੈ ਤਾਂ ਇਹ ਜ਼ਰੂਰੀ ਨਹੀਂ, ਉਹ ਨਿੱਜੀ ਤੌਰ ’ਤੇ ਪੰਜਾਬ ਆ ਕੇ ਸਾਡੇ ਅੱਗੇ ਪੇਸ਼ ਹੋ ਕੇ ਆਪਣੇ ਮਸਲੇ ਦੇ ਹੱਲ ਲਈ ਫਰਿਆਦ ਕਰਨ। ਉਨ੍ਹਾਂ ਕਿਹਾ ਕਿ ਪ੍ਰਵਾਸੀ ਪੰਜਾਬੀ ਪਿੰਡਾਂ ਵਿੱਚ ਰਹਿੰਦੇ ਆਪਣੇ ਸਾਕ-ਸੰਬੰਧੀਆਂ ਰਾਹੀਂ ਆਪਣੀਆਂ ਦਰਖਾਸਤਾਂ ਸਾਡੇ ਸਾਹਮਣੇ ਪੇਸ਼ ਕਰ ਸਕਦੇ ਹਨ ਅਤੇ ਸਰਕਾਰ ਮਿੱਥੇ ਸਮੇਂ 'ਚ ਉਨ੍ਹਾਂ ਦੇ ਮਸਲਿਆਂ ਦਾ ਨਿਪਟਾਰਾ ਕਰੇਗੀ।

ਇਹ ਵੀ ਪੜ੍ਹੋ : ‘ਭਾਰਤ ਜੋੜੋ ਯਾਤਰਾ’ ਸਬੰਧੀ ਕਾਂਗਰਸੀ ਵਰਕਰਾਂ ਦੀ ਹੋਈ ਮੀਟਿੰਗ, ਸਾਬਕਾ ਮੰਤਰੀ ਸਿੰਗਲਾ ਨੇ ਕੀਤੀ ਸ਼ਿਰਕਤ

ਇਸ ਮੌਕੇ ਉਨ੍ਹਾਂ ਨਾਲ ਬਾਘਾ ਪੁਰਾਣਾ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ, ਵਧੀਕ ਪੁਲਸ ਮੁਖੀ ਪੀ. ਕੇ. ਸਿਨਹਾ, ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ, ਐੱਸ. ਡੀ. ਐੱਮ. ਰਾਮ ਸਿੰਘ, ਨਗਰ ਸੁਧਾਰ ਟਰੱਸਟ ਮੋਗਾ ਦੇ ਚੇਅਰਮੈਨ ਦੀਪਕ ਅਰੋੜਾ, ਪੰਜਾਬ ਟ੍ਰੇਡ ਵਿੰਗ ਦੇ ਪ੍ਰਧਾਨ ਰਮਨ ਮਿੱਤਲ, ਗੁਰਪ੍ਰੀਤ ਸਿੰਘ ਮਨਚੰਦਾ, ਬਿਪਨ ਸ਼ਰਮਾ, ਗਗਨ, ਮੁਖਤਿਆਰ ਸਿੰਘ, ਧਰਮਿੰਦਰ ਸਿੰਘ, ਰਜਿੰਦਰ ਸਿੰਘ ਤੇ ਹੋਰ ਹਾਜ਼ਰ ਸਨ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

  • Bagha Purana
  • Village Rode
  • Migrant Punjabi Family
  • Illegal Occupancy
  • Punjab Government
  • ਬਾਘਾ ਪੁਰਾਣਾ
  • ਪਿੰਡ ਰੋਡੇ
  • ਪ੍ਰਵਾਸੀ ਪੰਜਾਬੀ ਪਰਿਵਾਰ
  • ਨਾਜਾਇਜ਼ ਕਬਜ਼ਾ
  • ਪੰਜਾਬ ਸਰਕਾਰ

ਵਿਜੀਲੈਂਸ ਨੇ 50 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਬ-ਇੰਸਪੈਕਟਰ ਨੂੰ ਕੀਤਾ ਗ੍ਰਿਫ਼ਤਾਰ

NEXT STORY

Stories You May Like

  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • poor family  s roof collapsed due to rain
    ਮੀਂਹ ਨੇ ਖੋਹੀ 'ਗ਼ਰੀਬ' ਦੀ ਛੱਤ, ਖੁੱਲ੍ਹੇ ਆਸਮਾਨ ਹੇਠ ਰਹਿਣ ਲਈ ਮਜਬੂਰ ਹੋਇਆ ਪਰਿਵਾਰ
  • case registered against 4 builders
    400 ਕਰੋੜ ਦੀ ਜ਼ਮੀਨ ਦੇ ਵਿਕਰੀ ਫਰਜੀਵਾੜੇ ਨੂੰ ਲੈ ਕੇ 4 ਬਿਲਡਰਾਂ 'ਤੇ ਮੁਕੱਦਮਾ ਦਰਜ
  • rbi governor  s big statement regarding mdr on upi
    UPI 'ਤੇ MDR ਨੂੰ ਲੈ ਕੇ RBI ਗਵਰਨਰ ਦਾ ਵੱਡਾ ਬਿਆਨ, ਕਿਹਾ- 'ਇੰਤਜ਼ਾਰ ਕਰੋ ਅਤੇ ਦੇਖੋ'
  • sukhwinder singh sukhu  cloud  homeless  family  help
    CM ਸੁੱਖੂ ਨੇ ਬੱਦਲ ਫਟਣ ਕਾਰਨ ਬੇਘਰ ਹੋਏ ਹਰ ਪਰਿਵਾਰ ਨੂੰ 8.5 ਲੱਖ ਰੁਪਏ ਦੀ ਮਦਦ, ਜ਼ਮੀਨ ਦੇਣ ਦਾ ਕੀਤਾ ਵਾਅਦਾ
  • one person arrested with illegal liquor
    ਨਾਜਾਇਜ਼ ਸ਼ਰਾਬ ਸਣੇ 1 ਵਿਅਕਤੀ ਗ੍ਰਿਫ਼ਤਾਰ
  • major accident in pratapgarh
    ਪ੍ਰਤਾਪਗੜ੍ਹ: ਢੇਰੀ ਹੋਇਆ 100 ਸਾਲ ਪੁਰਾਣਾ ਮਕਾਨ, ਮਲਬੇ ਹੇਠ ਦੱਬਣ ਨਾਲ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ
  • a young punjabi woman was brutally murdered by a white man in london
    ਲੰਡਨ ’ਚ ਪੰਜਾਬੀ ਮੁਟਿਆਰ ਦਾ ਗੋਰੇ ਨੇ ਬੇਰਹਿਮੀ ਨਾਲ ਕੀਤਾ ਕਤਲ, ਮ੍ਰਿਤਕ ਦੇਹ ਵੇਖ ਪਰਿਵਾਰ ਦਾ ਨਿਕਲਿਆ ਤ੍ਰਹ
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
  • major incident in jalandhar bullets fired at house car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ
Trending
Ek Nazar
heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major terror attack plot foiled in punjab accused arrested with hand grenade
      ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
    • elderly man brutally murdered while sleeping in mansion
      ਪੰਜਾਬ: ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕੀਤਾ ਕਤਲ
    • discussions of alliances in punjab politics ahead of 2027 assembly elections
      2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
    • shots fired in jalandhar
      ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
    • bills for 3 private universities introduced in punjab assembly
      ਪੰਜਾਬ ਵਿਧਾਨ ਸਭਾ 'ਚ ਯੂਨੀਵਰਸਿਟੀਆਂ ਨੂੰ ਲੈ ਕੇ ਪਾਸ ਹੋਏ ਇਹ ਬਿੱਲ
    • de ad bodies of husband and wife found inside house
      ਪੰਜਾਬ 'ਚ ਦਿਲ ਦਹਿਲਾਉਣ ਵਾਲੀ ਘਟਨਾ, ਘਰ ਅੰਦਰ ਪਤੀ-ਪਤਨੀ ਨੂੰ ਇਸ ਹਾਲਤ 'ਚ ਦੇਖ...
    • satnam singh sandhu rajya sabha
      MP ਸਤਨਾਮ ਸੰਧੂ ਨੇ ਰਾਜ ਸਭਾ 'ਚ ਚੁੱਕਿਆ ਪੰਜਾਬ ਦੇ ਬਿਜਲੀ ਬੁਨਿਆਦੀ ਢਾਂਚੇ ਦੇ...
    • fire broke langar hall at gurdwara shri hansali sahib
      ਪੰਜਾਬ: ਗੁਰਦੁਆਰਾ ਸਾਹਿਬ ਦੇ ਲੰਗਰ ਹਾਲ 'ਚ ਧਮਾਕਾ! ਸਿਲੰਡਰ ਫਟਣ ਕਾਰਨ ਲੱਗੀ...
    • bhabhi kamal kaur case update
      ਭਾਬੀ ਕਮਲ ਕੌਰ ਮਾਮਲੇ 'ਚ ਵੱਡੀ ਅਪਡੇਟ! ਅੰਮ੍ਰਿਤਪਾਲ ਸਿੰਘ ਮਹਿਰੋਂ ਤੇ ਰਣਜੀਤ...
    • punjab bjp party high command party leadership
      ਵੱਡਾ ਕਦਮ ਚੁੱਕਣ ਦੀ ਤਿਆਰੀ ਵਿਚ ਭਾਜਪਾ! ਪਾਰਟੀ ਹਾਈਕਮਾਂਡ ਤੋਂ ਮਿਲੀ ਹਰੀ ਝੰਡੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +