Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, FEB 27, 2026

    5:46:00 PM

  • black marketing business of domestic gas exposed in noorpurbedi

    ਗੈਸ-ਸਿਲੰਡਰ ਵਾਲੇ ਖ਼ਪਤਕਾਰਾਂ ਲਈ ਅਹਿਮ ਖ਼ਬਰ! ਇੰਝ...

  • jathedar giani kuldeep singh gargaj statement

    SGPC ਵੱਲੋਂ ਗਿਆਨੀ ਰਘਬੀਰ ਸਿੰਘ 'ਤੇ ਸੁਣਾਏ...

  • pakistan airbases on heightened operational alert

    ਅਲਰਟ 'ਤੇ ਕਈ ਏਅਰਬੇਸ! ਭਾਰਤੀ ਫੌਜ ਦੀ ਦਹਾੜ ਮਗਰੋਂ...

  • decision to keep shops of adda jhabal closed two days on hola mohalla

    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ 4 ਦਿਨ ਦੁਕਾਨਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕੁਲਦੀਪ ਸਿੰਘ ਧਾਲੀਵਾਲ ਨੇ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਪੰਜਾਬੀਆਂ ਦਾ ਸਹਿਯੋਗ ਮੰਗਿਆ

PUNJAB News Punjabi(ਪੰਜਾਬ)

ਕੁਲਦੀਪ ਸਿੰਘ ਧਾਲੀਵਾਲ ਨੇ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਪੰਜਾਬੀਆਂ ਦਾ ਸਹਿਯੋਗ ਮੰਗਿਆ

  • Edited By Gurminder Singh,
  • Updated: 19 Feb, 2023 05:38 PM
Chandigarh
kuldeep singh dhaliwal  panchayat land  encroachment
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਪੇਂਡੂ ਵਿਕਾਸ ਦੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਪੰਜਾਬੀਆਂ ਦਾ ਸਹਿਯੋਗ ਮੰਗਿਆ ਹੈ। ਉਨ੍ਹਾਂ ਨੇ ਸਮੁੱਚੇ ਪੰਜਾਬੀ ਭਰਾਵਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਜਿਨ੍ਹਾਂ ਪੰਜਾਬੀਆਂ ਨੇ ਪੰਚਾਇਤੀ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ, ਉਹ ਨਾਜਾਇਜ਼ ਕਬਜ਼ਾ ਛੱਡਣ ਲਈ ਆਪਣੇ ਆਪ ਹੀ ਅੱਗੇ ਆਉਣ ਤਾਂ ਜੋ ਪੰਜਾਬ ਨੂੰ ਤਰੱਕੀ ਦੇ ਰਾਹਾਂ ’ਤੇ ਤੋਰਿਆ ਜਾ ਸਕੇ। ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਵੱਲੋਂ ਸਾਲ 2022 ਦੌਰਾਨ ਪਿੰਡਾਂ ਦੀਆਂ ਸ਼ਾਮਲਾਤ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਛੁਡਾਉਣ ਅਤੇ ਸ਼ਾਮਲਾਤ ਜ਼ਮੀਨਾਂ ਲੱਭਣ ਲਈ ਮੁਹਿੰਮ ਅਰੰਭੀ ਗਈ ਸੀ। ਇਸ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਇਕ ਵੱਖਰੇ ਸ਼ਾਮਲਾਤ ਸੈੱਲ ਦੀ ਸਥਾਪਨਾ ਵੀ ਕੀਤੀ ਗਈ ਸੀ। ਇਸ ਮੁਹਿੰਮ ਦੌਰਾਨ ਹੁਣ ਤੱਕ 9389 ਏਕੜ ਤੋਂ ਵੱਧ ਜ਼ਮੀਨ ਤੋਂ ਨਜਾਇਜ਼ ਕਬਜ਼ਾ ਛੁਡਾਇਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ, ਪੰਜਾਬ ਅਤੇ ਪੰਜਾਬ ਵਾਸੀਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਸੂਬੇ ਦੀ ਤਰੱਕੀ ਲਈ ਹਰ ਸੰਭਵ ਕਦਮ ਚੁੱਕੇਗੀ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸ਼ਾਮਲਾਤ ਸੈੱਲ ਦੇ ਯਤਨਾ ਸਦਕਾ ਸ਼ਾਮਲਾਤ ਜ਼ਮੀਨਾਂ ਨਾਲ ਸਬੰਧਤ ਸਾਰੇ ਪੁਰਾਣੇ ਰਿਕਾਰਡ ਨੂੰ ਪੂਰੀ ਗਹਿਰਾਈ ਨਾਲ ਘੋਖਿਆ ਜਾ ਰਿਹਾ ਹੈ ਅਤੇ ਹੁਣ ਤੱਕ 153 ਬਲਾਕਾਂ ਦੀ ਸ਼ਾਮਲਾਤ ਜ਼ਮੀਨ ਦੇ ਰਿਕਾਰਡ ਨੂੰ ਘੋਖਣ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਨੇ ਹੁਣ ਤੱਕ 139818 ਏਕੜ ਜ਼ਮੀਨ ਦੀ ਸ਼ਨਾਖਤ ਕੀਤੀ ਹੈ, ਜਿਸ ਨੂੰ ਆਉਣ ਵਾਲੇ ਸਮੇਂ ਦੌਰਾਨ ਲੋਕਾਂ ਦੀ ਭਲਾਈ ਲਈ ਵਰਤਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਦਸੰਬਰ 2022 ਤੱਕ ਪਟਿਆਲਾ ਡਵੀਜ਼ਨ ਅਧੀਨ ਕੁੱਲ 6206 ਏਕੜ ਜ਼ਮੀਨ ਨਾਜਾਇਜ਼ ਕਬਜ਼ੇ ਤੋਂ ਮੁਕਤ ਕਰਵਾ ਕੇ ਪੰਚਾਇਤਾਂ ਨੂੰ ਸੌਂਪੀ ਗਈ ਹੈ। ਉਨ੍ਹਾਂ ਦੱਸਿਆ ਕਿ ਪਟਿਆਲਾ ਦੀ 1100 ਏਕੜ, ਲੁਧਿਆਣਾ 808 ਏਕੜ, ਫ਼ਤਿਹਗੜ੍ਹ ਸਾਹਿਬ 464 ਏਕੜ, ਸੰਗਰੂਰ 194 ਏਕੜ, ਐੱਸ. ਏ. ਐੱਸ. ਨਗਰ 3469 ਏਕੜ, ਰੂਪਨਗਰ 154 ਏਕੜ, ਬਰਨਾਲਾ 8 ਏਕੜ ਅਤੇ ਮਾਲੇਰਕੋਟਲਾ 9 ਏਕੜ ਜ਼ਮੀਨ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਈ ਗਈ ਹੈ। 

ਧਾਲੀਵਾਲ ਨੇ ਅੱਗੇ ਦੱਸਿਆ ਕਿ ਫਿਰੋਜ਼ਪੁਰ ਡਵੀਜ਼ਨ ਅਧੀਨ ਕੁੱਲ 507 ਏਕੜ ਜ਼ਮੀਨ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫਿਰੋਜ਼ਪੁਰ ਦੀ 128 ਏਕੜ, ਫਾਜ਼ਿਲਕਾ 187 ਏਕੜ, ਸ੍ਰੀ ਮੁਕਤਸਰ ਸਾਹਿਬ 27 ਏਕੜ, ਮਾਨਸਾ 13 ਏਕੜ, ਬਠਿੰਡਾ 49 ਏਕੜ, ਮੋਗਾ 26 ਏਕੜ ਅਤੇ ਫਰੀਦਕੋਟ 77 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜੇ ਹਟਾਏ ਗਏ ਹਨ।ਇਸੇ ਤਰਾਂ ਜਲੰਧਰ ਡਵੀਜ਼ਨ ਅਧੀਨ ਕੁੱਲ 2676 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜੇ ਹਟਾਏ ਗਏ ਹਨ। ਉਨਾਂ ਦੱਸਿਆ ਕਿ ਗੁਰਦਾਸਪੁਰ ਦੀ 609 ਏਕੜ, ਕਪੂਰਥਲਾ 602 ਏਕੜ, ਅੰਮ੍ਰਿਤਸਰ 264 ਏਕੜ, ਜਲੰਧਰ 239 ਏਕੜ, ਹੁਸ਼ਿਆਰਪੁਰ 308 ਏਕੜ, ਤਰਨ ਤਾਰਨ 126 ਏਕੜ, ਐਸ.ਬੀ.ਐਸ ਨਗਰ 228 ਏਕੜ ਅਤੇ ਪਠਾਨਕੋਟ 300 ਏਕੜ ਜ਼ਮੀਨ ਛੁਡਾਈ ਗਈ ਹੈ।

  • Kuldeep Singh Dhaliwal
  • Panchayat land
  • encroachment
  • ਕੁਲਦੀਪ ਸਿੰਘ ਧਾਲੀਵਾਲ
  • ਪੰਚਾਇਤੀ ਜ਼ਮੀਨ
  • ਕਬਜ਼ੇ

ਵੱਡਾ ਹਾਦਸਾ : ਤੇਜ਼ ਰਫ਼ਤਾਰ ਬੱਸ ਦੀ ਭੇਟ ਚੜੀਆਂ ਦੋ ਜਾਨਾਂ, ਨੌਜਵਾਨ ਤੇ ਔਰਤ ਦੀ ਮੌਕੇ 'ਤੇ ਮੌਤ

NEXT STORY

Stories You May Like

  • jathedar giani kuldeep singh gargaj statement
    SGPC ਵੱਲੋਂ ਗਿਆਨੀ ਰਘਬੀਰ ਸਿੰਘ 'ਤੇ ਸੁਣਾਏ ਫ਼ੈਸਲੇ ਬਾਰੇ ਕੁਲਦੀਪ ਸਿੰਘ ਗੜਗੱਜ ਦਾ ਵੱਡਾ ਬਿਆਨ
  • kuldeep singh gargaj issued a message sikh community regarding hola mohalla
    ਹੋਲਾ-ਮਹੱਲਾ ਨੂੰ ਲੈ ਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਦੇ ਨਾਮ ਜਾਰੀ ਕੀਤਾ ਸੰਦੇਸ਼
  • wing commander kuldeep singh jhajj won 3 gold medals
    ਵਿੰਗ ਕਮਾਂਡਰ ਕੁਲਦੀਪ ਸਿੰਘ ਝੱਜ ਨੇ ਓਪਨ ਮਾਸਟਰਜ਼ ਗੇਮਜ਼ 'ਚ ਜਿੱਤੇ 3 ਗੋਲਡ ਮੈਡਲ
  • need to support bjp to make punjab prosperous again ashwani sharma
    ਪੰਜਾਬ ਨੂੰ ਮੁੜ ਖੁਸ਼ਹਾਲ ਬਣਾਉਣ ਲਈ ਭਾਜਪਾ ਦਾ ਸਾਥ ਦੇਣ ਦੀ ਲੋੜ : ਅਸ਼ਵਨੀ ਸ਼ਰਮਾ (ਵੀਡੀਓ)
  • bikram majithia punjab bachao rally
    'ਰੰਗਲਾ ਪੰਜਾਬ' ਹੁਣ 'ਖ਼ੂਨੀ ਪੰਜਾਬ' ਬਣਿਆ, 2027 'ਚ ਅਕਾਲੀ ਦਲ ਦੀ ਵਾਪਸੀ ਤੈਅ: ਬਿਕਰਮ ਮਜੀਠੀਆ
  • india should field kuldeep in place of arshdeep against pakistan gavaskar
    ਪਾਕਿਸਤਾਨ ਵਿਰੁੱਧ ਅਰਸ਼ਦੀਪ ਦੀ ਜਗ੍ਹਾ ਕੁਲਦੀਪ ਨੂੰ ਉਤਾਰੇ ਭਾਰਤ : ਗਾਵਸਕਰ
  • punjab government changed water pollution law to protect industries
    ਪੰਜਾਬ ਸਰਕਾਰ ਨੇ ਉਦਯੋਗਾਂ ਨੂੰ ਬਚਾਉਣ ਲਈ ਚੁੱਪ-ਚੁਪੀਤੇ ਬਦਲਿਆ ਜਲ ਪ੍ਰਦੂਸ਼ਣ ਕਾਨੂੰਨ : ਜਸਕੀਰਤ ਸਿੰਘ
  • good news for punjab centre s announcement
    ਪੰਜਾਬ ਲਈ ਵੱਡੀ ਖ਼ੁਸ਼ਖ਼ਬਰੀ, ਕੇਂਦਰ ਸਰਕਾਰ ਨੇ ਕਰ 'ਤਾ ਵੱਡਾ ਐਲਾਨ
  • many contractors of the corporation are not depositing the pf of the employees
    ਨਿਗਮ ਦੇ ਕਈ ਠੇਕੇਦਾਰ ਕਰਮਚਾਰੀਆਂ ਦਾ PF ਜਮ੍ਹਾ ਨਹੀਂ ਕਰਵਾ ਰਹੇ, ਜਾਂਚ ਦੀ ਮੰਗ...
  • agriculture department issued advisory
    ਪੰਜਾਬ ਦੇ ਮੌਸਮ 'ਚ ਵਧਦੇ ਤਾਪਮਾਨ ਦੌਰਾਨ ਕਿਸਾਨਾਂ ਲਈ ਖੜ੍ਹੀ ਹੋਵੇਗੀ ਵੱਡੀ...
  • thieves targeted 7 shops in jalandhar
    ਜਲੰਧਰ 'ਚ ਬੇਖ਼ੌਫ਼ ਲੁਟੇਰੇ! ਥਾਣੇ ਤੋਂ ਕੁਝ ਹੀ ਦੂਰੀ 'ਤੇ ਚੋਰਾਂ ਨੇ 7...
  • badlaan da gharh lambi thana balliye controversy
    ਹੁਣ ਪੰਜਾਬੀ ਗਾਣੇ ਪਿੱਛੇ ਪੈ ਗਿਆ ਰੌਲ਼ਾ, Youtube ਤੋਂ ਕੱਟਿਆ ਗਿਆ 'ਬਾਦਲਾਂ ਦਾ...
  • man dead on raod accident
    ਗੋਰਾਇਆ-ਫਗਵਾੜਾ ਹਾਈਵੇਅ 'ਤੇ ਵਾਪਰਿਆ ਹਾਦਸਾ, ਇਕ ਵਿਅਕਤੀ ਦੀ ਮੌਤ
  • husband sets himself on fire after reaching in laws house
    Punjab: ਪਤੀ ਤੋਂ ਪ੍ਰੇਸ਼ਾਨ ਪਤਨੀ ਗਈ ਪੇਕੇ! ਸਹੁਰੇ ਘਰ ਪਤੀ ਨੇ ਪਹੁੰਚ ਕੇ...
  • pargat singh slams bhagwant mann government
    ਪੰਜਾਬ ਨੂੰ ਪੁਲਸ ਸਟੇਟ ਬਣਾ ਰਹੀ ਭਗਵੰਤ ਮਾਨ ਸਰਕਾਰ: ਪਰਗਟ ਸਿੰਘ
  • singer mankirt aulakh promotes gun culture among students by singing a song
    ਪੰਜਾਬੀ ਜਾਗ੍ਰਿਤੀ ਮੰਚ ਵਿਵਾਦਾਂ ’ਚ: ਗਾਇਕ ਮਨਕੀਰਤ ਔਲਖ ਨੇ ਵਿਦਿਆਰਥੀਆਂ ਵਿਚਕਾਰ...
Trending
Ek Nazar
afghanistan airforce strike at pak pmo 5 km away drone strike

PM ਦਫਤਰ ਨੇੜੇ Airstrike! Pak ਦੇ 4 ਮਿਲਟਰੀ ਬੇਸ, ਕਮਾਂਡ ਸੈਂਟਰ ਤਬਾਹ

russia urges afghanistan pakistan to talks

ਰੂਸ ਦੀ ਪਾਕਿਸਤਾਨ ਤੇ ਅਫਗਾਨਿਸਤਾਨ ਨੂੰ ਗੱਲਬਾਤ ਦੀ ਅਪੀਲ

vijay and rashmika were seen together for the first time after marriage

ਵਿਆਹ ਤੋਂ ਬਾਅਦ ਪਹਿਲੀ ਵਾਰ ਇਕੱਠੇ ਨਜ਼ਰ ਆਏ ਵਿਜੇ ਤੇ ਰਸ਼ਮਿਕਾ

melania trump  un security council

ਮੇਲਾਨੀਆ ਟਰੰਪ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਮੀਟਿੰਗ ਦੀ ਪ੍ਰਧਾਨਗੀ ਕਰਕੇ...

mess food insects viral

ਮੈੱਸ ’ਚ ਪਰੋਸੇ ਜਾਣ ਵਾਲੇ ਖਾਣੇ 'ਚ ਮਿਲੇ ਕੀੜੇ-ਮਕੌੜੇ, ਵਾਇਰਲ ਤਸਵੀਰਾਂ ਦੇਖ...

malaysian indian man convicted in singapore

ਮਲੇਸ਼ੀਆਈ ਭਾਰਤੀ ਵਿਅਕਤੀ ਨੂੰ 12 ਸਾਲ ਕੈਦ

29 countries in schengen visa

ਇਕ Visa 'ਤੇ 29 ਦੇਸ਼ਾਂ ਦੀ ਸੈਰ! ਬੱਸ ਪੂਰੀਆਂ ਕਰ ਲਓ ਇਹ ਸ਼ਰਤਾਂ

epstein donald trump

Epstein ਨਾਲ ਸਬੰਧਾਂ ਬਾਰੇ Trump ਤੋ ਪੁੱਛੇ ਜਾਣ ਸਵਾਲ : ਕਲਿੰਟਨ

hacking by ai tools steal sensitive data in mexico

AI ਰਾਹੀਂ ਹੋ ਗਈ ਸਭ ਤੋਂ ਵੱਡੀ ਚੋਰੀ! 150GB ਦੇ ਮੈਕਸੀਕਨ ਸਰਕਾਰੀ ਡਾਟੇ ਨੂੰ ਲਾਈ...

bodies recovered  in congo

ਵੱਡੀ ਖ਼ਬਰ : ਸਮੂਹਿਕ ਕਬਰਾਂ 'ਚੋਂ 171 ਲਾਸ਼ਾਂ ਬਰਾਮਦ

britain  s green party wins special election

ਬ੍ਰਿਟਿਸ਼ PM ਨੂੰ ਝਟਕਾ, ਗ੍ਰੀਨ ਪਾਰਟੀ ਨੇ ਜਿੱਤੀ ਵਿਸ਼ੇਸ਼ ਚੋਣ

these stars said goodbye to the world in plane crashes

ਕੋਈ ਸੀ ਪ੍ਰੈਗਨੈਂਟ ਤੇ ਕੋਈ ਮਨਾ ਰਿਹਾ ਸੀ B;day; ਇਨ੍ਹਾਂ ਸਿਤਾਰਿਆਂ ਦੀ ਪਲੇਨ...

airasia operate daily flights from amritsar to kuala lumpur

ਖੁਸ਼ਖ਼ਬਰੀ: ਏਅਰਏਸ਼ੀਆ 28 ਮਾਰਚ ਤੋਂ ਅੰਮ੍ਰਿਤਸਰ-ਕੁਆਲਾਲੰਪੁਰ ਲਈ ਰੋਜ਼ਾਨਾ ਭਰੇਗੀ...

parineetii actor ankur verma ties knot with long term partner leena

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਅਦਾਕਾਰ, ਜਾਣੋ ਕੌਣ ਹੈ ਦੁਲਹਨ, Fans ਹੋਏ ਹੈਰਾਨ

pakistan afghanistan tension

ਅਫਗਾਨਿਸਤਾਨ ਨਾਲ ਹੁਣ "ਖੁੱਲ੍ਹੇ ਯੁੱਧ" ਦੀ ਸਥਿਤੀ: ਪਾਕਿਸਤਾਨੀ ਰੱਖਿਆ ਮੰਤਰੀ

famous actress freezes eggs at age 41

'ਪਰਿਵਾਰ ਲਈ ਵਿਆਹ ਜ਼ਰੂਰੀ ਨਹੀਂ'; ਮਸ਼ਹੂਰ ਅਦਾਕਾਰਾ ਨੇ 41 ਦੀ ਉਮਰ 'ਚ ਫ੍ਰੀਜ਼...

gauahar khan shares first glimpse of younger son

ਖ਼ਤਮ ਹੋਇਆ ਇੰਤਜ਼ਾਰ ! ਗੌਹਰ ਖ਼ਾਨ ਨੇ ਦਿਖਾਇਆ ਛੋਟੇ ਬੇਟੇ ਦਾ ਚਿਹਰਾ, ਮੱਕਾ ਤੋਂ...

70 year maulana 26 year bride photoshoot

70 ਸਾਲ ਦਾ ਮੌਲਾਨਾ, 26 ਦੀ ਲਾੜੀ! ਨਿਕਾਹ ਮਗਰੋਂ ਗੋਦੀ ’ਚ ਲੇਟ ਕਰਵਾਇਆ ਰੋਮਾਂਟਿਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • police post accused dilawar singh
      ਪੁਲਸ ਚੌਂਕੀ ਵਿਚ ਹੋਏ ਮੁਲਾਜ਼ਮਾਂ ਦੇ ਕਤਲ ਕਾਂਡ 'ਚ ਨਵਾਂ ਮੋੜ, ਮੁਲਜ਼ਮ ਦਿਲਾਵਰ...
    • lover boy committed suicide
      ਪ੍ਰੇਮ ਸਬੰਧਾਂ ਦਾ ਖ਼ੌਫ਼ਨਾਕ ਅੰਤ! ਸਹੇਲੀ ਤੋਂ ਦੁਖੀ ਮੁੰਡੇ ਨੇ ਗਲ਼ ਲਾਈ ਮੌਤ
    • many contractors of the corporation are not depositing the pf of the employees
      ਨਿਗਮ ਦੇ ਕਈ ਠੇਕੇਦਾਰ ਕਰਮਚਾਰੀਆਂ ਦਾ PF ਜਮ੍ਹਾ ਨਹੀਂ ਕਰਵਾ ਰਹੇ, ਜਾਂਚ ਦੀ ਮੰਗ...
    • agriculture department issued advisory
      ਪੰਜਾਬ ਦੇ ਮੌਸਮ 'ਚ ਵਧਦੇ ਤਾਪਮਾਨ ਦੌਰਾਨ ਕਿਸਾਨਾਂ ਲਈ ਖੜ੍ਹੀ ਹੋਵੇਗੀ ਵੱਡੀ...
    • badlaan da gharh lambi thana balliye controversy
      ਹੁਣ ਪੰਜਾਬੀ ਗਾਣੇ ਪਿੱਛੇ ਪੈ ਗਿਆ ਰੌਲ਼ਾ, Youtube ਤੋਂ ਕੱਟਿਆ ਗਿਆ 'ਬਾਦਲਾਂ ਦਾ...
    • mansa double murder  bikram majithia  aap government
      ਮਾਨਸਾ 'ਚ ਵਾਪਰੇ ਦੋਹਰੇ ਕਤਲ ਕਾਂਡ ਨੇ ਹਿਲਾਇਆ ਪੰਜਾਬ, ਫਿਰ ਨਿਸ਼ਾਨੇ 'ਤੇ...
    • atishi case delhi assembly
      ਦਿੱਲੀ ਵਿਧਾਨ ਸਭਾ ਪੁੱਜੇ ਪੰਜਾਬ ਦੇ ਹੋਮ ਸੈਕਟਰੀ, DGP ਤੇ ਜਲੰਧਰ ਪੁਲਸ ਕਮਿਸ਼ਨਰ,...
    • kapurthala district reported 523 cases of stray dog bites in two months
      ਪੰਜਾਬ ਦੇ ਇਸ ਜ਼ਿਲ੍ਹੇ ਦੇ ਲੋਕਾਂ 'ਤੇ ਮੰਡਰਾ ਰਿਹੈ ਖ਼ਤਰਾ! ਦੋ ਮਹੀਨਿਆਂ 'ਚ...
    • hola mohalla started at sri kiratpur sahib
      ਸ੍ਰੀ ਕੀਰਤਪੁਰ ਸਾਹਿਬ ਵਿਖੇ ਨਗਾਰਿਆਂ ਦੀ ਗੂੰਜ 'ਚ ਕੌਮੀ ਤਿਉਹਾਰ ਹੋਲਾ-ਮਹੱਲਾ ਦੀ...
    • man who rinsed himself in the pond of sri harmandir sahib released from jail
      ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ 'ਚ ਕੁਰਲੀ ਕਰਨ ਵਾਲਾ ਜੇਲ੍ਹ 'ਚੋਂ ਰਿਹਾਅ, ਸੋਸ਼ਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +