Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAR 06, 2026

    12:12:00 PM

  • prtc bus in punjab

    ਸਵਾਰੀਆਂ ਨਾਲ ਭਰੀ PRTC ਬੱਸ ਨਾਲ ਵੱਡਾ ਹਾਦਸਾ, ਸੜਕ...

  • 23000 indians in danger in iran war zone

    Iran war zone 'ਚ ਖ਼ਤਰੇ 'ਚ  23,000 ਭਾਰਤੀ!...

  • partap singh bajwa tagets aap leaders

    ਬਾਜਵਾ ਦਾ ਵੱਡਾ ਦਾਅਵਾ- 'ਆਪ' ਦੇ ਇਨ੍ਹਾਂ ਆਗੂਆਂ...

  • pargat singh statement

    ਸੂਬੇ 'ਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ, ਮੁੱਖ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਦੇ ਸਾਰੇ ਪਿੰਡਾਂ 'ਚ 26 ਜੂਨ ਨੂੰ 'ਗ੍ਰਾਮ ਸਭਾ' ਦਾ ਇਜਲਾਸ, ਪੇਂਡੂ ਵਿਕਾਸ ਮੰਤਰੀ ਨੇ ਜਾਰੀ ਕੀਤੇ ਇਹ ਨਿਰਦੇਸ਼

PUNJAB News Punjabi(ਪੰਜਾਬ)

ਪੰਜਾਬ ਦੇ ਸਾਰੇ ਪਿੰਡਾਂ 'ਚ 26 ਜੂਨ ਨੂੰ 'ਗ੍ਰਾਮ ਸਭਾ' ਦਾ ਇਜਲਾਸ, ਪੇਂਡੂ ਵਿਕਾਸ ਮੰਤਰੀ ਨੇ ਜਾਰੀ ਕੀਤੇ ਇਹ ਨਿਰਦੇਸ਼

  • Edited By Babita,
  • Updated: 28 Mar, 2022 04:06 PM
Chandigarh
kuldeep singh dhaliwal
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਰਮਨਜੀਤ) : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਵਿਭਾਗ ਦੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਦੌਰਾਨ ਭ੍ਰਿਸ਼ਟਾਚਾਰ ਖ਼ਿਲਾਫ਼ ਜ਼ੀਰੋ ਸਹਿਣਸ਼ੀਲਤਾ ਅਪਣਾਉਣ ਦਾ ਸਪੱਸ਼ਟ ਸੰਦੇਸ਼ ਦਿੱਤਾ।  ਧਾਲੀਵਾਲ ਨੇ ਕਿਹਾ ਕਿ ਗ੍ਰਾਮ ਸਭਾ ਪੇਂਡੂ ਵਿਕਾਸ ਦਾ ਸਭ ਤੋਂ ਮਜ਼ਬੂਤ ਥੰਮ੍ਹ ਹੈ, ਜਿਸ ਨੂੰ ਮਜ਼ਬੂਤ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ 26 ਜੂਨ, 2022 ਨੂੰ ਸੂਬੇ ਦੇ ਸਮੂਹ ਪਿੰਡਾਂ ਵਿੱਚ ਗ੍ਰਾਮ ਸਭਾ ਇਜਲਾਸ ਬੁਲਾਉਣ। ਪੇਂਡੂ ਵਿਕਾਸ ਮੰਤਰੀ ਨੇ ਕਿਹਾ ਕਿ ਗ੍ਰਾਮ ਸਭਾ ਇਜਲਾਸ ਵਿੱਚ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾਵੇ।

ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਵੱਖ-ਵੱਖ ਪ੍ਰਚਾਰ ਮਾਧਿਅਮਾਂ ਰਾਹੀਂ ਗ੍ਰਾਮ ਸਭਾਵਾਂ ਦੀ ਮਹੱਤਤਾ ਬਾਰੇ ਜਾਗਰੂਕਤਾ ਮੁਹਿੰਮ ਚਲਾਈ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਗ੍ਰਾਮ ਸਭਾ ਸਬੰਧੀ ਪਿੰਡਾਂ ਵਿੱਚ ਸਹੀ ਢੰਗ ਨਾਲ ਪੋਸਟਰ ਲਗਾਏ ਜਾਣ ਅਤੇ ਗ੍ਰਾਮ ਸਭਾ ਦੇ ਇਸ ਇਜਲਾਸ ਲਈ ਸਮੇਂ ਸਿਰ ਸਾਰੇ ਪ੍ਰਬੰਧ ਯਕੀਨੀ ਬਣਾਏ ਜਾਣ। ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪਿੰਡਾਂ ਦੇ ਸਾਰੇ ਵਿਕਾਸ ਕਾਰਜ ਤਕਨੀਕੀ ਸ਼ਾਖਾਵਾਂ ਤੋਂ ਸਹੀ ਵਿਓਂਤਬੰਦੀ ਅਤੇ ਰੂਪ-ਰੇਖਾ ਨਾਲ ਨੇਪਰੇ ਚਾੜ੍ਹੇ ਜਾਣ। ਉਨ੍ਹਾਂ ਨਾਲ ਹੀ ਕਿਹਾ ਕਿ ਵਿਕਾਸ ਕਾਰਜਾਂ ਦੀ ਘੱਟੋ-ਘੱਟ ਮਿਆਦ 25 ਸਾਲ ਹੋਣੀ ਚਾਹੀਦੀ ਹੈ ਅਤੇ ਵਿਕਾਸ ਕਾਰਜਾਂ ਲਈ ਸਿਰਫ਼ ਮਿਆਰੀ ਸਮੱਗਰੀ ਹੀ ਵਰਤੀ ਜਾਵੇ। ਧਾਲੀਵਾਲ ਨੇ ਕਿਹਾ ਕਿ ਜੇਕਰ ਪਿੰਡਾਂ ਦੇ ਵਿਕਾਸ ਕਾਰਜਾਂ ਦਾ ਅਨੁਮਾਨ ਅਤੇ ਵਿਉਂਤਬੰਦੀ ਸਹੀ ਨਾ ਹੋਈ ਤਾਂ ਤਕਨੀਕੀ ਸ਼ਾਖਾਵਾਂ ਦੇ ਅਧਿਕਾਰੀ ਵੀ ਜ਼ਿੰਮੇਵਾਰ ਹੋਣਗੇ।

ਪੇਂਡੂ ਵਿਕਾਸ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਦਾ ਮੁੱਖ ਏਜੰਡਾ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣਾ ਅਤੇ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਕਿ ਉਹ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾ ਕਰਨ ਅਤੇ ਕਿਸੇ ਵੀ ਸਰਪੰਚ ਤੋਂ ਕਮਿਸ਼ਨ ਨਾ ਲੈਣ। ਸ. ਧਾਲੀਵਾਲ ਨੇ ਕਿਹਾ ਕਿ ਜੇਕਰ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਵਰਤੀਆਂ ਜਾਂਦੀਆਂ ਇੰਟਰਲਾਕਿੰਗ ਟਾਈਲਾਂ, ਇੱਟਾਂ, ਸੀਮਿੰਟ ਆਦਿ ਸਮੱਗਰੀ ਵਿੱਚ ਕਿਸੇ ਅਧਿਕਾਰੀ ਦਾ ਸਿੱਧਾ ਜਾਂ ਅਸਿੱਧਾ ਹਿੱਸਾ ਪਾਇਆ ਗਿਆ ਤਾਂ ਉਸ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ। ਕੁਲਦੀਪ ਸਿੰਘ ਧਾਲੀਵਾਲ ਨੇ ਸਮੂਹ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਦੇ ਚੇਅਰਮੈਨਾਂ ਅਤੇ ਮੈਂਬਰਾਂ ਨੂੰ ਜ਼ਿਲ੍ਹਿਆਂ ਅਤੇ ਬਲਾਕਾਂ ਵਿੱਚ ਵਿਕਾਸ ਕਾਰਜਾਂ ਸਬੰਧੀ ਉਨ੍ਹਾਂ ਦੀਆਂ ਮੀਟਿੰਗਾਂ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ।

ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਵਿਕਾਸ ਕਾਰਜ ਬਿਨਾਂ ਕਿਸੇ ਸਿਆਸੀ ਦਬਾਅ ਜਾਂ ਭੇਦਭਾਵ ਤੋਂ ਨੇਪਰੇ ਚਾੜ੍ਹੇ ਜਾਣ। ਪੇਂਡੂ ਵਿਕਾਸ ਮੰਤਰੀ ਨੇ ਅਧਿਕਾਰੀਆਂ ਨੂੰ ਬਲਾਕ ਵਿਕਾਸ ਅਧਿਕਾਰੀਆਂ ਅਤੇ ਹੋਰ ਮੁਲਾਜ਼ਮਾਂ ਦੀਆਂ ਖ਼ਾਲੀ ਪਈਆਂ ਅਸਾਮੀਆਂ ਦਾ ਖਰੜਾ ਬਣਾਉਣ ਲਈ ਵੀ ਕਿਹਾ ਤਾਂ ਜੋ ਇਨ੍ਹਾਂ ਅਸਾਮੀਆਂ ਨੂੰ ਪਹਿਲ ਦੇ ਆਧਾਰ ’ਤੇ ਭਰਿਆ ਜਾ ਸਕੇ। ਮੀਟਿੰਗ ਦੌਰਾਨ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਪੇਂਡੂ ਵਿਕਾਸ ਰਾਹੁਲ ਭੰਡਾਰੀ, ਡਾਇਰੈਕਟਰ ਮਨਪ੍ਰੀਤ ਸਿੰਘ ਛਤਵਾਲ, ਸੰਯੁਕਤ ਵਿਕਾਸ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਟੀ. ਪੀ. ਐੱਸ. ਫੂਲਕਾ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

  • Punjab
  • Vilalge
  • Gram Sabha
  • Kuldeep Singh Dhaliwal
  • ਪੰਜਾਬ
  • ਪਿੰਡ
  • ਗ੍ਰਾਮ ਸਭਾ
  • ਇਜਲਾਸ
  • ਕੁਲਦੀਪ ਸਿੰਘ ਧਾਲੀਵਾਲ

ਕੋਰੋਨਾ : 9 ਲੱਖ ਤੋਂ ਵੱਧ ਲੋਕ ਬਣ ਸਕਦੇ ਹਨ ਵਾਇਰਸ ਦੇ ਕੈਰੀਅਰ, ਦੂਜਿਆਂ ਨੂੰ ਕਰ ਸਕਦੇ ਹਨ ਇਨਫੈਕਟਿਡ

NEXT STORY

Stories You May Like

  • punjab vidhan sabha budget session
    ਰਾਜਪਾਲ ਨੇ 6 ਮਾਰਚ ਨੂੰ ਸੱਦਿਆ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ
  • 70 year maulana 26 year bride photoshoot
    70 ਸਾਲ ਦਾ ਮੌਲਾਨਾ, 26 ਦੀ ਲਾੜੀ! ਨਿਕਾਹ ਮਗਰੋਂ ਗੋਦੀ ’ਚ ਲੇਟ ਕਰਵਾਇਆ ਰੋਮਾਂਟਿਕ ਫੋਟੋਸ਼ੂਟ
  • punjab government  village land
    ਪੰਜਾਬ ਸਰਕਾਰ ਦਾ ਨਵਾਂ ਫ਼ਰਮਾਨ, ਇਨ੍ਹਾਂ ਪਿੰਡਾਂ ਦੀ ਜ਼ਮੀਨ ਪੁੱਡਾ ਨੂੰ ਦੇਣ ਦੇ ਹੁਕਮ
  • delhi assembly summons punjab officers
    ਵੱਡੀ ਖਬਰ : ਦਿੱਲੀ ਵਿਧਾਨ ਸਭਾ ਕਮੇਟੀ ਵੱਲੋਂ ਪੰਜਾਬ ਦੇ DGP ਤੇ ਹੋਰਨਾਂ ਅਧਿਕਾਰੀਆਂ ਨੂੰ ਸੰਮਨ ਜਾਰੀ
  • agriculture department issued advisory
    ਪੰਜਾਬ ਦੇ ਮੌਸਮ 'ਚ ਵਧਦੇ ਤਾਪਮਾਨ ਦੌਰਾਨ ਕਿਸਾਨਾਂ ਲਈ ਖੜ੍ਹੀ ਹੋਵੇਗੀ ਵੱਡੀ ਮੁਸੀਬਤ! ਐਡਵਾਈਜ਼ਰੀ ਜਾਰੀ
  • opposition to the governor s speech in the punjab vidhan sabha
    ਪੰਜਾਬ ਵਿਧਾਨ ਸਭਾ 'ਚ ਰਾਜਪਾਲ ਦੇ ਭਾਸ਼ਣ ਦਾ ਜ਼ਬਰਦਸਤ ਵਿਰੋਧ, ਕਾਂਗਰਸ ਵਲੋਂ ਕੀਤੀ ਗਈ ਨਾਅਰੇਬਾਜ਼ੀ (ਵੀਡੀਓ)
  • punjab rss chief mohan bhagwat intellectuals meet ludhiana
    ਭਾਰਤ ਦਾ ਸਰਬ-ਪੱਖੀ ਵਿਕਾਸ ਸਮਾਜ ਦੇ ਸਾਰੇ ਵਰਗਾਂ ਦੀ ਭਾਗੀਦਾਰੀ ਨਾਲ ਹੀ ਸੰਭਵ : ਮੋਹਨ ਭਾਗਵਤ
  • advisory issued in punjab  farmers
    ਪੰਜਾਬ ਦੇ ਕਿਸਾਨਾਂ ਲਈ ਜਾਰੀ ਹੋਈ ਐਡਵਾਈਜ਼ਰੀ
  • pargat singh statement
    ਸੂਬੇ 'ਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ, ਮੁੱਖ ਮੰਤਰੀ ਕੋਲ ਚੁਟਕਲਿਆਂ ਤੋਂ ਇਲਾਵਾ...
  • new twist in the case of nancy grewal murdered in canada
    ਕੈਨੇਡਾ 'ਚ ਕਤਲ ਕੀਤੀ ਨੈਂਸੀ ਗਰੇਵਾਲ ਦੇ ਮਾਮਲੇ 'ਚ ਨਵਾਂ ਮੋੜ! ਇਸ ਗੈਂਗਸਟਰ ਨੇ...
  • man dead on raod accident
    ਰਾਏਪੁਰ ਰਸੂਲਪੁਰ ਦੇ ਨੇੜੇ ਜੇ. ਸੀ. ਬੀ. ਮਸ਼ੀਨ ਪਲਟੀ, ਇਕ ਦੀ ਮੌਤ, 2 ਜ਼ਖਮੀ
  • no rain in punjab
    ਪੰਜਾਬ 'ਚ ਮਾਰਚ ਮਹੀਨੇ ਹੀ ਅਸਮਾਨ ਤੋਂ ਵਰ੍ਹੇਗੀ ਅੱਗ! ਨਹੀਂ ਪਵੇਗਾ ਮੀਂਹ, ਮੌਸਮ...
  • pargat singh raises questions on aap government  s guarantees
    ਪੰਜਾਬ ਸਿਰ ਚੜ੍ਹਿਆ 4 ਲੱਖ ਕਰੋੜ ਦਾ ਕਰਜ਼ਾ, ਪਰਗਟ ਸਿੰਘ ਨੇ 'ਆਪ' ਸਰਕਾਰ ਦੀਆਂ...
  • baba harjit singh rasulpur big revelations nancy grewal murder
    ਕੈਨੇਡਾ 'ਚ ਕਤਲ ਕੀਤੀ ਨੈਂਸੀ ਗਰੇਵਾਲ ਦੇ ਮਾਮਲੇ 'ਚ ਬਾਬਾ ਰਸੂਲਪੁਰ ਦਾ ਵੱਡਾ...
  • partap singh bajwa statement
    ਗੁਰਦਾਸਪੁਰ 'ਚ ਲੁੱਟ 'ਤੇ ਬੋਲੇ ਬਾਜਵਾ, CM ਮਾਨ 'ਕੁੰਭਕਰਨ' ਦੀ ਨੀਂਦ ਸੌਂ ਰਹੇ...
  • youtuber nancy grewal murdered in canada mother makes big revelations
    ਜਲੰਧਰ ਦੀ ਰਹਿਣ ਵਾਲੀ ਸੀ ਯੂ-ਟਿਊਬਰ ਨੈਂਸੀ ਗਰੇਵਾਲ! ਮਾਂ ਨੇ ਕੈਨੇਡਾ 'ਚ ਹੋਏ ਧੀ...
Trending
Ek Nazar
dhurandhar actress ayesha khan

'ਮੇਰੇ ਨਾਲ ਹੋਈ ਰੇਪ ਦੀ ਕੋਸ਼ਿਸ਼' ! 'ਧੁਰੰਦਰ' ਅਦਾਕਾਰਾ ਦਾ ਵੱਡਾ ਖੁਲਾਸਾ

this famous actor  s   love life   is no less than a movie story

70 ਦੀ ਉਮਰ 'ਚ ਚੌਥਾ ਵਿਆਹ ਤੇ 3 ਤਲਾਕ! ਕਿਸੇ ਫਿਲਮੀ ਕਹਾਣੀ ਤੋਂ ਘੱਟ ਨਹੀਂ ਹੈ...

vigilance bureau arrests patwari red handed while accepting bribe

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ ਰਿਸ਼ਵਤ ਲੈਂਦੇ ਰੰਗੀ ਹੱਥੀਂ ਕੀਤਾ ਗ੍ਰਿਫ਼ਤਾਰ

varsha usgaonkar and others duped of rs  47 lakh

'ਜੋ ਕਰਨਾ ਕਰ ਲਓ, ਪੈਸੇ ਨਹੀਂ ਮਿਲਣਗੇ...'; ਮਸ਼ਹੂਰ ਅਦਾਕਾਰਾ ਨਾਲ ਹੋਈ 47 ਲੱਖ...

incident two daughters  one woman

ਦਿੱਲੀ 'ਚ ਰੂਹ ਕੰਬਾਊ ਵਾਰਦਾਤ: ਦੋ ਧੀਆਂ ਦਾ ਕਤਲ ਕਰ ਮਾਂ ਵਲੋਂ ਖ਼ੁਦਕੁਸ਼ੀ ਕਰਨ...

25 000 rupees will be given on giving birth to a second child

ਦੂਜਾ ਬੱਚਾ ਪੈਦਾ ਕਰਨ 'ਤੇ ਮਿਲਣਗੇ 25,000 ਰੁਪਏ, ਵੱਡੀ ਯੋਜਨਾ ਲਿਆਉਣ ਦੀ ਤਿਆਰੀ...

heavy rain alert

ਫਿਰ ਕਰਵਟ ਬਦਲੇਗਾ ਮੌਸਮ, ਇਨ੍ਹਾਂ ਸੂਬਿਆਂ ਲਈ ਮੀਂਹ ਦੀ ਚਿਤਾਵਨੀ ਜਾਰੀ

american airlines resumer flights to venezuela

ਅਮਰੀਕਨ ਏਅਰਲਾਈਨਜ਼ ਵੈਨੇਜ਼ੁਏਲਾ ਲਈ ਮੁੜ ਭਰੇਗੀ ਉਡਾਣ

women have higher risk of death from breast cancer

ਇਨ੍ਹਾਂ ਔਰਤਾਂ ਨੂੰ ਕੈਂਸਰ ਨਾਲ ਮੌਤ ਦਾ ਖਤਰਾ ਵਧੇਰੇ! ਖੋਜ 'ਚ ਹੈਰਾਨ ਕਰਨ ਵਾਲੇ...

russia ukraine talks west asia

ਪੱਛਮੀ ਏਸ਼ੀਆ 'ਚ ਜਾਰੀ ਜੰਗ ਵਿਚਾਲੇ ਰੂਸ-ਯੂਕਰੇਨ ਗੱਲਬਾਤ ਦਾ ਨਵਾਂ ਦੌਰ ਪ੍ਰਭਾਵਿਤ

icc cricket world cup

ਟਲ ਗਏ ਕ੍ਰਿਕਟ World Cup ਦੇ ਇਹ ਮੈਚ, ਜੰਗ ਵਿਚਾਲੇ ਲਿਆ ਗਿਆ ਵੱਡਾ ਫੈਸਲਾ

ayatollah s message broadcast in iran

ਆਯਤੁੱਲਾ ਨੇ 'ਇਜ਼ਰਾਈਲੀਆਂ ਅਤੇ ਟਰੰਪ ਦਾ ਖੂਨ ਵਹਾਉਣ' ਦਾ ਦਿੱਤਾ ਸੁਨੇਹਾ

viral video boy train stunt shocking accident

'Likes' ਦਾ ਚੱਕਰ ਪਿਆ ਮਹਿੰਗਾ! ਚੱਲਦੀ ਰੇਲਗੱਡੀ 'ਚ ਰੀਲ ਬਣਾਉਂਦਿਆਂ ਵਾਪਰਿਆ...

apple launches new macbook neo

Apple ਨੇ ਲਾਂਚ ਕੀਤੀ ਨਵੀਂ MacBook Neo ! ਐਨੀ ਸਸਤੀ ਕਿ ਕੀਮਤ ਸੁਣ ਤੁਸੀ ਵੀ...

iran launches new wave of attacks on israeli and us bases

'ਭਾਰਤ ਦਾ ਮਹਿਮਾਨ ਸੀ...', ਜੰਗੀ ਜਹਾਜ਼ ਡੁਬਾਉਣ 'ਤੇ ਭੜਕਿਆ ਈਰਾਨ, ਇਜ਼ਰਾਈਲ 'ਤੇ...

government women transgenders free travel

ਦਿੱਲੀ ਸਰਕਾਰ ਦਾ ਔਰਤਾਂ ਤੇ ਟ੍ਰਾਂਸਜੈਂਡਰਾਂ ਨੂੰ ਵੱਡਾ ਤੋਹਫ਼ਾ, ਹੁਣ ਬੱਸਾਂ 'ਚ...

spain refuses to cooperate with us operations

ਸਪੇਨ ਨੇ ਅਮਰੀਕੀ ਕਾਰਵਾਈਆਂ 'ਚ ਸਹਿਯੋਗ ਕਰਨ ਤੋਂ ਕੀਤਾ ਇਨਕਾਰ

holi celebrations two groups clash

ਹੋਲੀ ਮੌਕੇ ਖ਼ੂਨੀ ਝੜਪ: ਦੋ ਧਿਰਾਂ ਨੇ ਲਾਠੀਆਂ ਤੇ ਲੋਹੇ ਦੀਆਂ ਰਾਡਾਂ ਮਾਰ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • accident in khanna
      ਖੰਨਾ ਵਿਚ ਪਰਾਲੀ ਨਾਲ ਭਰੀ ਟਰੈਕਟਰ-ਟਰਾਲੀ ਨੂੰ ਲੱਗੀ ਅੱਗ, ਵੱਡਾ ਹਾਦਸਾ ਟਲਿਆ
    • no rain in punjab
      ਪੰਜਾਬ 'ਚ ਮਾਰਚ ਮਹੀਨੇ ਹੀ ਅਸਮਾਨ ਤੋਂ ਵਰ੍ਹੇਗੀ ਅੱਗ! ਨਹੀਂ ਪਵੇਗਾ ਮੀਂਹ, ਮੌਸਮ...
    • powercom s big blow to punjab s electricity consumers
      ਪੰਜਾਬ ਦੇ ਬਿਜਲੀ ਖ਼ਪਤਕਾਰਾਂ ਨੂੰ ਪਾਵਰਕਾਮ ਦਾ ਵੱਡਾ ਝਟਕਾ, ਹੁਣ ਨਵੇਂ ਬਿਜਲੀ...
    • hockey player brutally murdered in chandigarh
      ਚੰਡੀਗੜ੍ਹ 'ਚ ਹਾਕੀ ਖਿਡਾਰਣ ਦਾ ਬੇਰਹਿਮੀ ਨਾਲ ਕਤਲ, ਭੂਆ ਦੇ ਮੁੰਡੇ ਨੇ ਮਾਰੇ ਚਾਕੂ
    • sunil jakhar welcomes taranjit sandhu s appointment as lg of delhi
      ਦਿੱਲੀ ਦੇ ਉਪ ਰਾਜਪਾਲ ਵਜੋਂ ਤਰਨਜੀਤ ਸੰਧੂ ਦੀ ਨਿਯੁਕਤੀ ਦਾ ਸੁਨੀਲ ਜਾਖੜ ਵੱਲੋਂ...
    • vigilance bureau arrests patwari red handed while accepting bribe
      ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ ਰਿਸ਼ਵਤ ਲੈਂਦੇ ਰੰਗੀ ਹੱਥੀਂ ਕੀਤਾ ਗ੍ਰਿਫ਼ਤਾਰ
    • sukhpal khaira opens a front against cm mann
      ਸੁਖਪਾਲ ਖਹਿਰਾ ਨੇ CM ਮਾਨ ਖ਼ਿਲਾਫ਼ ਖੋਲ੍ਹਿਆ ਮੋਰਚਾ, ਮੁੱਖ ਮੰਤਰੀ ਦੀ ਮਾਤਾ 'ਤੇ...
    • worrying news for thousands of students in punjab
      ਪੰਜਾਬ ਦੇ ਹਜ਼ਾਰਾਂ ਵਿਦਿਆਰਥੀਆਂ ਲਈ ਚਿੰਤਾ ਭਰੀ ਖ਼ਬਰ, ਸਿੱਖਿਆ ਵਿਭਾਗ ਨੇ ਜਾਰੀ...
    • army son shoots father  brutally beats mother
      ਬਠਿੰਡਾ 'ਚ ਸਨਸਨੀ: ਫੌਜੀ ਪੁੱਤ ਨੇ ਪਿਤਾ ਨੂੰ ਮਾਰੀ ਗੋਲੀ, ਮਾਂ ਦੀ ਬੇਰਹਿਮੀ ਨਾਲ...
    • pargat singh raises questions on aap government  s guarantees
      ਪੰਜਾਬ ਸਿਰ ਚੜ੍ਹਿਆ 4 ਲੱਖ ਕਰੋੜ ਦਾ ਕਰਜ਼ਾ, ਪਰਗਟ ਸਿੰਘ ਨੇ 'ਆਪ' ਸਰਕਾਰ ਦੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +