Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAR 13, 2026

    9:33:09 PM

  • transfers of tehsildars and naib tehsildars see the complete list

    ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ,...

  • train passengers pay attention

    ਯਾਤਰੀ ਕਿਰਪਾ ਕਰਕੇ ਧਿਆਨ ਦੇਣ! ਇਨ੍ਹਾਂ ਸੁਪਰਫਾਸਟ...

  • airline to levy fuel surcharge from march 14

    ਹਵਾਈ ਸਫਰ ਹੋਇਆ ਮਹਿੰਗਾ! ਏਅਰਲਾਈਨਾਂ ਨੇ ਲਾਇਆ ਫਿਊਲ...

  • indias a friend iran signals safe passage through strait of hormuz

    ਈਰਾਨ ਨੇ ਭਾਰਤੀ ਜਹਾਜ਼ਾਂ ਨੂੰ ਦਿੱਤਾ 'Green...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ 'ਚ 'ਆਪ' ਸਰਕਾਰ ਪੂਰੀ ਤਰ੍ਹਾਂ ਅਸਫ਼ਲ: ਕੁਲਦੀਪ ਸਿੰਘ ਗੜਗੱਜ

PUNJAB News Punjabi(ਪੰਜਾਬ)

ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ 'ਚ 'ਆਪ' ਸਰਕਾਰ ਪੂਰੀ ਤਰ੍ਹਾਂ ਅਸਫ਼ਲ: ਕੁਲਦੀਪ ਸਿੰਘ ਗੜਗੱਜ

  • Edited By Shivani Attri,
  • Updated: 13 Mar, 2026 06:53 PM
Patiala
kuldeep singh gargaj big statement
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ/ਪਾਤੜਾਂ (ਸੁਖਦੀਪ ਸਿੰਘ ਮਾਨ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋ ਰਹੀਆਂ ਬੇਅਦਬੀਆਂ ਨੂੰ ਰੋਕਣ ਲਈ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਚੱਲ ਰਿਹਾ 'ਧਰਮ ਯੁੱਧ ਮੋਰਚਾ' ਦਿਨ-ਬ-ਦਿਨ ਪ੍ਰਚੰਡ ਹੁੰਦਾ ਜਾ ਰਿਹਾ ਹੈ। ਅੱਜ ਇਸ ਮੋਰਚੇ ਵਿੱਚ ਵਿਸ਼ੇਸ਼ ਤੌਰ 'ਤੇ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਦੀ ਸਖ਼ਤ ਨਿਖੇਦੀ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ (ਦਿਹਾਤੀ) ਪਟਿਆਲਾ ਦੇ ਜ਼ਿਲ੍ਹਾ ਪ੍ਰਧਾਨ ਜਗਮੀਤ ਸਿੰਘ ਹਰਿਆਉ ਅਤੇ ਹੋਰ ਪੰਥਕ ਸ਼ਖ਼ਸੀਅਤਾਂ ਨੇ ਵੀ ਹਾਜ਼ਰੀ ਭਰੀ।

ਇਹ ਵੀ ਪੜ੍ਹੋ: ਸੁਖਪਾਲ ਖਹਿਰਾ ਦਾ 'ਆਪ' ਸਰਕਾਰ 'ਤੇ ਵੱਡਾ ਹਮਲਾ! ਮਹਿਲਾਵਾਂ ਦੇ ਜਸ਼ਨਾਂ ਨੂੰ ਦੱਸਿਆ ਯੋਜਨਾਬੱਧ

ਸਰਕਾਰ ਨੇ ਸੰਗਤ ਨਾਲ ਕੀਤਾ ਧੋਖਾ: ਜਥੇਦਾਰ ਗੜਗੱਜ
ਜਥੇਦਾਰ ਗੜਗੱਜ ਨੇ ਭਰੇ ਮਨ ਨਾਲ ਕਿਹਾ ਕਿ ਭਾਈ ਗੁਰਜੀਤ ਸਿੰਘ ਪਿਛਲੇ ਕਰੀਬ 20 ਮਹੀਨਿਆਂ ਤੋਂ 400 ਫੁੱਟ ਉੱਚੇ ਟਾਵਰ 'ਤੇ ਬੈਠ ਕੇ ਗਰਮੀ-ਸਰਦੀ ਸਹਾਰ ਰਹੇ ਹਨ, ਜੋਕਿ ਸਮੁੱਚੇ ਪੰਥ ਲਈ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਬੇਅਦਬੀ ਵਿਰੁੱਧ ਕਾਨੂੰਨ ਬਣਾਉਣ ਲਈ ਸਿੱਖ ਸੰਗਤਾਂ ਕੋਲੋਂ 6 ਮਹੀਨੇ ਦਾ ਸਮਾਂ ਮੰਗਿਆ ਸੀ, ਪਰ ਅੱਜ 8 ਮਹੀਨਿਆਂ ਤੋਂ ਵੱਧ ਦਾ ਸਮਾਂ ਬੀਤ ਜਾਣ 'ਤੇ ਵੀ ਕੋਈ ਕਾਰਵਾਈ ਨਹੀਂ ਹੋਈ। ਜਥੇਦਾਰ ਨੇ ਸਪੱਸ਼ਟ ਕੀਤਾ ਕਿ ਭਾਈ ਗੁਰਜੀਤ ਸਿੰਘ ਇਕੱਲੇ ਨਹੀਂ ਹਨ, ਸਗੋਂ ਸਮੁੱਚਾ ਪੰਥ ਉਨ੍ਹਾਂ ਦੇ ਨਾਲ ਚਟਾਨ ਵਾਂਗ ਖੜ੍ਹਾ ਹੈ।

ਅਕਾਲੀ ਦਲ ਵੱਲੋਂ ਸਰਕਾਰ 'ਤੇ ਤਿੱਖੇ ਹਮਲੇ
ਜ਼ਿਲ੍ਹਾ ਪ੍ਰਧਾਨ ਜਗਮੀਤ ਸਿੰਘ ਹਰਿਆਉ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਿਰਫ਼ 'ਬਦਲਾਅ' ਦੇ ਝੂਠੇ ਨਾਅਰੇ ਲਗਾ ਕੇ ਸੱਤਾ ਵਿੱਚ ਆਈ ਹੈ, ਪਰ ਧਾਰਮਿਕ ਮਸਲਿਆਂ 'ਤੇ ਇਹ ਸਰਕਾਰ ਗੰਭੀਰ ਨਹੀਂ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਅਜਿਹਾ ਕਾਨੂੰਨ ਬਣਨਾ ਚਾਹੀਦਾ ਹੈ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਮਿਸਾਲ ਬਣੇ।ਹਰਿਆਉ ਨੇ ਕਿਹਾ ਕਿ ਅਕਾਲੀ ਦਲ ਇਸ ਧਰਮ ਯੁੱਧ ਮੋਰਚੇ ਦੀਆਂ ਮੰਗਾਂ ਦਾ ਪੂਰਨ ਸਮਰਥਨ ਕਰਦਾ ਹੈ ਅਤੇ ਜਦੋਂ ਤੱਕ ਸਰਕਾਰ ਕਾਨੂੰਨ ਨਹੀਂ ਬਣਾਉਂਦੀ, ਸੰਘਰਸ਼ ਜਾਰੀ ਰਹੇਗਾ।

ਇਹ ਵੀ ਪੜ੍ਹੋ: ਜਲੰਧਰ ਤੋਂ ਵੱਡੀ ਖ਼ਬਰ! ਨਗਰ ਨਿਗਮ ਦੇ ਰਿਟਾਇਰਡ ਸੁਪਰਵਾਈਜ਼ਰ ਨੇ ਅੱਗ ਲਗਾ ਕੀਤੀ ਖ਼ੁਦਕੁਸ਼ੀ, ਵਜ੍ਹਾ ਕਰੇਗੀ ਹੈਰਾਨ

ਸੰਗਤਾਂ 'ਚ ਭਾਰੀ ਰੋਸ
ਧਰਨੇ ਦੌਰਾਨ ਮੌਜੂਦ ਸਿੱਖ ਜਥੇਬੰਦੀਆਂ ਅਤੇ ਕਿਸਾਨ ਆਗੂਆਂ ਨੇ ਇਕਸੁਰ ਹੁੰਦਿਆਂ ਕਿਹਾ ਕਿ ਸਰਕਾਰ ਸੰਗਤ ਦੇ ਸਬਰ ਦਾ ਇਮਤਿਹਾਨ ਨਾ ਲਵੇ। ਮੋਰਚੇ ਦੇ ਪ੍ਰਬੰਧਕਾਂ ਨੇ ਕਿਹਾ ਕਿ ਜੇਕਰ ਜਲਦੀ ਹੀ ਵਿਧਾਨ ਸਭਾ ਵਿੱਚ ਸਖ਼ਤ ਕਾਨੂੰਨ ਸਬੰਧੀ ਮਤਾ ਪਾਸ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ। ਇਸ ਮੌਕੇ ਵੱਖ-ਵੱਖ ਪੰਥਕ ਜਥੇਬੰਦੀਆਂ ਦੇ ਨੁਮਾਇੰਦੇ ਅਤੇ ਸੈਂਕੜੇ ਦੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

ਇਹ ਵੀ ਪੜ੍ਹੋ: ਰੇਲ ਯਾਤਰੀਆਂ ਲਈ Good News! ਰੇਲਵੇ ਸਟੇਸ਼ਨਾਂ 'ਤੇ ਮਿਲੇਗੀ ਇਹ ਵੱਡੀ ਸਹੂਲਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • kuldeep singh gargaj
  • big statement
  • ਕੁਲਦੀਪ ਸਿੰਘ ਗੜਗੱਜ
  • ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬੇਅਦਬੀਆਂ
  • ਧਰਮ ਯੁੱਧ ਮੋਰਚਾ

J&K ਦੇ ਪੁਲ ਸਾਹਮਣੇ ਫਿੱਕਾ ਪਿਆ ਪੰਜਾਬ ਦਾ ਇਹ ਪੁਲ, ਲੋਕਾਂ ਦੀ ਸੁਰੱਖਿਆ 'ਤੇ ਵੱਡਾ ਸਵਾਲ

NEXT STORY

Stories You May Like

  • jathedar giani kuldeep singh gargaj statement
    SGPC ਵੱਲੋਂ ਗਿਆਨੀ ਰਘਬੀਰ ਸਿੰਘ 'ਤੇ ਸੁਣਾਏ ਫ਼ੈਸਲੇ ਬਾਰੇ ਕੁਲਦੀਪ ਸਿੰਘ ਗੜਗੱਜ ਦਾ ਵੱਡਾ ਬਿਆਨ
  • sukhpal khaira says law and order has completely failed in punjab
    ਪੰਜਾਬ 'ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ, CM ਮਾਨ ਔਰਤਾਂ ਦੀ ਕਰ ਰਹੇ ਨੇ ਤੌਹੀਨ: ਸੁਖਪਾਲ ਖਹਿਰਾ
  • kuldeep singh gargaj statement
    ਹੋਲੇ-ਮਹੱਲੇ 'ਤੇ ਜਥੇਦਾਰ ਕੁਲਦੀਪ ਗੜਗੱਜ ਨੇ ਸਿੱਖ ਕੌਮ ਦੀ ਵੱਖਰੀ ਪਛਾਣ ਤੇ ਬੰਦੀ ਸਿੰਘਾਂ ਦੀ ਰਿਹਾਈ ਦਾ ਚੁੱਕਿਆ ਮੁੱਦਾ
  • sangat singh gilzian statement on punjab budget 2026
    ਝੂਠਾਂ ਦੀ ਪੰਡ ਹੈ 'ਆਪ' ਸਰਕਾਰ ਦਾ ਬਜਟ: ਸੰਗਤ ਸਿੰਘ ਗਿਲਜੀਆਂ
  • congress launches yudh gappa virudh against aap government
    ਕਾਂਗਰਸ ਨੇ 'ਆਪ' ਸਰਕਾਰ ਖ਼ਿਲਾਫ਼ ਸ਼ੁਰੂ ਕੀਤਾ 'ਯੁੱਧ ਗੱਪਾਂ ਵਿਰੁੱਧ'! ਔਰਤਾਂ ਲਈ ਮੰਗੇ 48000
  • partap singh bajwa  s big question to the aap government
    'ਕਿੱਥੇ ਹੈ ਵਾਅਦੇ ਮੁਤਾਬਕ ਨਸ਼ਾ ਮੁਕਤ ਪੰਜਾਬ?', ਪ੍ਰਤਾਪ ਸਿੰਘ ਬਾਜਵਾ ਦਾ 'ਆਪ' ਸਰਕਾਰ ਨੂੰ ਵੱਡਾ ਸਵਾਲ
  • women  thousand rupees  aap government  rp singh  bjp
    ਔਰਤਾਂ ਨੂੰ 48 ਹਜ਼ਾਰ ਦਾ ਬਕਾਇਆ ਤੇ ਹਰ ਮਹੀਨੇ ਹਜ਼ਾਰ-ਹਜ਼ਾਰ ਰੁਪਇਆ ਦੇਵੇ ਆਪ ਸਰਕਾਰ : ਆਰ.ਪੀ. ਸਿੰਘ
  • bajigar community  aam aadmi party government
    ਬਾਜੀਗਰ ਭਾਈਚਾਰੇ ਦਾ 2% ਕੋਟਾ ਖ਼ਤਮ ਕਰਨ ’ਤੇ ‘ਆਪ’ ਸਰਕਾਰ ਵਿਰੁੱਧ ਰੋਸ
  • shoplifting under the pretext of making payment through scanner
    ਸਕੈਨਰ ਰਾਹੀਂ ਪੇਮੈਂਟ ਕਰਨ ਦਾ ਝਾਂਸਾ ਦੇ ਕੇ ਦੁਕਾਨ 'ਚ ਚੋਰੀ, ਸੀ.ਸੀ.ਟੀ.ਵੀ....
  • cp dhanpreet kaur big statement on petrol diesel and lpg
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੈਟਰੋਲ-ਡੀਜ਼ਲ ਤੇ LPG ਨੂੰ ਲੈ ਕੇ CP ਦਾ ਵੱਡਾ...
  • major hungama at jalandhar cantt railway station
    Punjab:ਰੇਲਵੇ ਸਟੇਸ਼ਨ 'ਤੇ ਹੰਗਾਮਾ! ਮਹਿਲਾ ਕਲਰਕ ਯਾਤਰੀ ਨੂੰ ਬੋਲੀ ਨਹੀਂ...
  • aam aadmi party aap leader s resignation
    ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਇਕ ਹੋਰ ਵੱਡੇ ਆਗੂ ਨੇ ਦਿੱਤਾ ਅਸਤੀਫ਼ਾ
  • sukhpal singh khaira statement
    ਸੁਖਪਾਲ ਖਹਿਰਾ ਦਾ 'ਆਪ' ਸਰਕਾਰ 'ਤੇ ਵੱਡਾ ਹਮਲਾ! ਮਹਿਲਾਵਾਂ ਦੇ ਜਸ਼ਨਾਂ ਨੂੰ...
  • partap singh bajwa statement
    ਕਰਜ਼ੇ ਹੇਠ ਦੱਬੇ ਪੰਜਾਬ 'ਚ ਕਰੋੜਾਂ ਦੀ ਫਜ਼ੂਲਖ਼ਰਚੀ! ਪ੍ਰਤਾਪ ਬਾਜਵਾ ਨੇ 'ਆਪ'...
  • retired municipal corporation supervisor commits self immolation
    ਜਲੰਧਰ ਤੋਂ ਵੱਡੀ ਖ਼ਬਰ! ਨਗਰ ਨਿਗਮ ਦੇ ਰਿਟਾਇਰਡ ਸੁਪਰਵਾਈਜ਼ਰ ਨੇ ਅੱਗ ਲਗਾ ਕੀਤੀ...
  • sukhpal singh khaira statement
    ਅਨੰਦਪੁਰ ਸਾਹਿਬ 'ਚ ਮਾਈਨਿੰਗ ਮਾਫ਼ੀਆ ਸਰਗਰਮ: ਸੁਖਪਾਲ ਖਹਿਰਾ
Trending
Ek Nazar
weather update

ਅਗਲੇ 72 ਘੰਟਿਆਂ 'ਚ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ...

anjali rattu from nawanshahr got degree in italy

ਇਟਲੀ 'ਚ ਨਵਾਂਸ਼ਹਿਰ ਦੀ ਅੰਜਲੀ ਰੱਤੂ ਨੇ ਪੰਜਾਬੀਆਂ ਦਾ ਨਾਂਅ ਕੀਤਾ ਰੌਸ਼ਨ, ਹਾਸਲ...

gold silver price fall 24k 22k and 18k gold

8300 ਰੁਪਏ ਡਿੱਗੀ ਚਾਂਦੀ ਤੇ Gold ਵੀ ਹੋਇਆ ਸਸਤਾ! ਜਾਣੋ ਆਪਣੇ ਸ਼ਹਿਰ ਦੇ ਤਾਜ਼ਾ...

jammu and kashmir bowler s luck shines

ਜੰਮੂ-ਕਸ਼ਮੀਰ ਦੇ ਧਾਕੜ ਗੇਂਦਬਾਜ਼ ਦੀ ਚਮਕੀ ਕਿਸਮਤ! BCCI ਹੋਈ ਮਿਹਰਬਾਨ

board exams girl students missing police

ਬੋਰਡ ਪ੍ਰੀਖਿਆ ਦੇ ਕੇ ਨਿਕਲੀਆਂ 6 ਵਿਦਿਆਰਥਣਾਂ ਲਾਪਤਾ, ਇਲਾਕੇ 'ਚ ਮਚਿਆ ਹੜਕੰਪ

banned cricketer

16 ਕ੍ਰਿਕਟਰਾਂ 'ਤੇ ਲੱਗ ਗਿਆ ਬੈਨ! ਜਾਣੋ ਕਿਉਂ ਲਿਆ ਗਿਆ ਸਖ਼ਤ ਫੈਸਲਾ

kc 135 aircraft four crew members

KC-135 ਜਹਾਜ਼ 'ਚ ਸਵਾਰ ਚਾਲਕ ਦਲ ਦੇ ਚਾਰ ਮੈਂਬਰਾਂ ਦੀ ਮੌਤ

no free electricity rules change

ਹੁਣ ਨਹੀਂ ਮਿਲੇਗੀ ਮੁਫ਼ਤ ਬਿਜਲੀ! ਬਦਲੇਗਾ ਨਿਯਮ, 44 ਲੱਖ ਖਪਤਕਾਰਾਂ ਨੂੰ ਦਿੱਲੀ...

ipl 2026  chennai super kings in trouble

IPL 2026: ਮੈਦਾਨ 'ਚ ਉਤਰਨ ਤੋਂ ਪਹਿਲਾਂ ਹੀ ਮੁਸੀਬਤ 'ਚ ਫਸੀ CSK ! ਜਾਣੋ ਕੀ...

us kc 135 tanker aircraft crashes in iraq

ਇਰਾਕ 'ਚ ਅਮਰੀਕੀ KC-135 ਟੈਂਕਰ ਜਹਾਜ਼ ਹਾਦਸਾਗ੍ਰਸਤ; ਇਹ ਸੀ ਹਾਦਸੇ ਦੀ ਵਜ੍ਹਾ

nancy grewal canadian leader s claim

ਖਾਲਿਸਤਾਨ ਦਾ ਵਿਰੋਧ ਬਣਿਆ ਨੈਂਸੀ ਦੇ ਕਤਲ ਦੀ ਵਜ੍ਹਾ, ਕੈਨੇਡੀਅਨ ਆਗੂ ਦਾ ਦਾਅਵਾ

amitabh bachchan mourns passing of very dear friend

'ਇੱਕ-ਇੱਕ ਕਰਕੇ ਸਭ ਜਾ ਰਹੇ...'; ਕਰੀਬੀ ਦੋਸਤ ਦੀ ਮੌਤ ਨਾਲ ਟੁੱਟੇ ਅਮਿਤਾਭ ਬੱਚਨ

winter returns due to rain in guru nagar

ਗੁਰੂ ਨਗਰੀ ’ਚ ਮੀਂਹ ਪੈਣ ਕਾਰਨ ਮੁੜ ਪਰਤੀ ਸਰਦੀ, ਖੇਤੀਬਾੜੀ ਮਾਹਰਾਂ ਨੇ ਦੱਸਿਆ...

rajvir jawanda s wife shares emotional post

'ਬੱਚੇ ਅੱਜ ਵੀ ਕਰ ਰਹੇ ਨੇ ਪਾਪਾ ਦੀ ਉਡੀਕ...'; ਰਾਜਵੀਰ ਜਵੰਦਾ ਦੀ ਪਤਨੀ ਨੇ...

shameful incident with student in ludhiana

ਟਿਊਸ਼ਨ ਪੜ੍ਹਣ ਗਈ 11 ਸਾਲਾ ਮਾਸੂਮ ਨਾਲ 'ਗੰਦੀ' ਕਰਤੂਤ! ਲੁਧਿਆਣਾ ਤੋਂ ਸਾਹਮਣੇ...

grace richardson and charlotte grant bowed at sachkhand sri darbar sahib

ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ ਮਿਸ ਇੰਗਲੈਂਡ ਜੇਤੂ Charlotte...

gas shortage in amritsar  cylinders not available despite booking

ਅੰਮ੍ਰਿਤਸਰ ’ਚ ਗੈਸ ਦੀ ਕਿੱਲਤ: ਬੁਕਿੰਗ ਦੇ ਬਾਵਜੂਦ ਨਹੀਂ ਮਿਲ ਰਹੇ ਸਿਲੰਡਰ

petrol money car driver pump worker

4 ਹਜ਼ਾਰ ਦਾ ਪੈਟਰੋਲ ਪੁਆ ਕੇ ਭੱਜਿਆ ਕਾਰ ਚਾਲਕ, ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • aam aadmi party aap leader s resignation
      ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਇਕ ਹੋਰ ਵੱਡੇ ਆਗੂ ਨੇ ਦਿੱਤਾ ਅਸਤੀਫ਼ਾ
    • raja warring slams aap government
      ਸਰਕਾਰੀ ਸਮਾਗਮ 'ਤੇ 3.87 ਕਰੋੜ ਰੁਪਏ ਖਰਚਣ 'ਤੇ ਰਾਜਾ ਵੜਿੰਗ ਨੇ ਘੇਰੀ 'ਆਪ'...
    • sukhpal singh khaira statement
      ਸੁਖਪਾਲ ਖਹਿਰਾ ਦਾ 'ਆਪ' ਸਰਕਾਰ 'ਤੇ ਵੱਡਾ ਹਮਲਾ! ਮਹਿਲਾਵਾਂ ਦੇ ਜਸ਼ਨਾਂ ਨੂੰ...
    • partap singh bajwa statement
      ਕਰਜ਼ੇ ਹੇਠ ਦੱਬੇ ਪੰਜਾਬ 'ਚ ਕਰੋੜਾਂ ਦੀ ਫਜ਼ੂਲਖ਼ਰਚੀ! ਪ੍ਰਤਾਪ ਬਾਜਵਾ ਨੇ 'ਆਪ'...
    • retired municipal corporation supervisor commits self immolation
      ਜਲੰਧਰ ਤੋਂ ਵੱਡੀ ਖ਼ਬਰ! ਨਗਰ ਨਿਗਮ ਦੇ ਰਿਟਾਇਰਡ ਸੁਪਰਵਾਈਜ਼ਰ ਨੇ ਅੱਗ ਲਗਾ ਕੀਤੀ...
    • sukhpal singh khaira statement
      ਅਨੰਦਪੁਰ ਸਾਹਿਬ 'ਚ ਮਾਈਨਿੰਗ ਮਾਫ਼ੀਆ ਸਰਗਰਮ: ਸੁਖਪਾਲ ਖਹਿਰਾ
    • kuldeep singh gargaj big statement
      ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ 'ਚ 'ਆਪ' ਸਰਕਾਰ ਪੂਰੀ ਤਰ੍ਹਾਂ ਅਸਫ਼ਲ:...
    • cloud partical fraud case
      ਕਲਾਊਡ ਪਾਰਕੀਟਲ ਘਪਲੇ 'ਚ 60 ਲੱਖ ਦੀ ਠੱਗੀ ਦਾ ਨਵਾਂ ਮਾਮਲਾ ਦਰਜ
    • postmortem report of ranjit singh
      ਪੰਜਾਬ: ਪੁਲਸ ਮੁਕਾਬਲੇ 'ਚ ਮਾਰੇ ਗਏ ਰਣਜੀਤ ਸਿੰਘ ਦੀ ਸਾਹਮਣੇ ਆਈ ਪੋਸਟਮਾਰਟਮ...
    • power cut will be imposed in these areas of punjab tomorrow morning itself
      ਕੱਲ੍ਹ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਸਵੇਰੇ ਹੀ ਲੱਗ ਜਾਵੇਗਾ Power Cut, ਸ਼ਾਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +