Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 07, 2026

    7:23:52 AM

  • domestic gas cylinder rates increased

    ਆਮ ਜਨਤਾ ਨੂੰ ਮਹਿੰਗਾਈ ਦਾ ਝਟਕਾ, ਘਰੇਲੂ ਗੈਸ...

  • 6 ias officers transferred see list

    6 IAS ਅਧਿਕਾਰੀਆਂ ਦੇ ਤਬਾਦਲੇ, ਦੇਖੋ ਲਿਸਟ

  • hoshiarpur two youths drown while bathing in canal

    ਹੁਸ਼ਿਆਰਪੁਰ : ਨਹਿਰ 'ਚ ਨਹਾਉਂਦਿਆਂ ਡੁੱਬਣ ਕਾਰਨ 2...

  • good news indians

    ਭਾਰਤੀਆਂ ਲਈ Good News! ਮਿਲ ਗਿਆ ਕੁਦਰਤੀ ਗੈਸ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਜਥੇਦਾਰ ਗੜਗੱਜ ਨੇ ਦਿੱਤਾ 15 ਦਿਨ ਦਾ ਅਲਟੀਮੇਟਮ, ਸੁਧਾਰ ਲਓ ਕਾਨੂੰਨ ਨਹੀਂ ਤਾਂ...

PUNJAB News Punjabi(ਪੰਜਾਬ)

ਜਥੇਦਾਰ ਗੜਗੱਜ ਨੇ ਦਿੱਤਾ 15 ਦਿਨ ਦਾ ਅਲਟੀਮੇਟਮ, ਸੁਧਾਰ ਲਓ ਕਾਨੂੰਨ ਨਹੀਂ ਤਾਂ...

  • Edited By Anmol Tagra,
  • Updated: 08 May, 2026 01:54 PM
Amritsar
kuldeep singh gargajj jathedar
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਵੈੱਬ ਡੈਸਕ): ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਤਲਬ ਕੀਤਾ ਸੀ। ਇਸ ਦੌਰਾਨ ਉਨ੍ਹਾਂ ਨੇ ਬੇਅਦਬੀਆਂ ਬਾਰੇ ਕਾਨੂੰਨ ਦੀਆਂ ਕੁਝ ਮਦਾਂ 'ਤੇ ਸਵਾਲ ਕੀਤੇ ਅਤੇ 15 ਦਿਨਾਂ ਦੇ ਅੰਦਰ-ਅੰਦਰ ਵਿਧਾਨ ਸਭਾ ਦਾ ਸੈਸ਼ਨ ਸੱਦ ਕੇ ਉਨ੍ਹਾਂ ਮਦਾਂ ਨੂੰ ਵਾਪਸ ਲੈਣ ਜਾਂ ਕਾਨੂੰਨ ਵਿਚ ਸੋਧ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਜੇਕਰ ਅਜਿਹਾ 15 ਦਿਨਾਂ ਵਿਚ ਨਹੀਂ ਕੀਤਾ ਗਿਆ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਕਰ ਕੇ ਅਗਲਾ ਫ਼ੈਸਲਾ ਲਿਆ ਜਾਵੇਗਾ। ਇਸ ਦੇ ਨਾਲ ਹੀ ਜਥੇਦਾਰ ਗੜਗੱਜ ਨੇ ਆਖਿਆ ਕਿ ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਵਿਧਾਨ ਸਭਾ ਸਪੀਕਰ ਨੂੰ ਲਿਖਤੀ ਹੁਕਮ ਜਾਰੀ ਕੀਤੇ ਜਾਣਗੇ। 

ਆਨਲਾਈਨ ਪਾਵਨ ਸਰੂਪਾਂ ਦੀ ਜਾਣਾਕਰੀ ਅਪਲੋਡ ਕਰਨ ਉੱਤੇ ਜਥੇਦਾਰ ਨੇ ਕਿਹਾ ਕਿ ਸ੍ਰੀ ਕਾਲ ਤਖ਼ਤ ਸਾਹਿਬ ਵੱਲੋਂ ਅੱਜ ਹੀ ਐੱਸ.ਜੀ.ਪੀ.ਸੀ. ਨੂੰ ਲਿਖ ਦਿੱਤਾ ਜਾਵੇਗਾ ਕਿ ਕੋਈ ਵੀ ਸਬੰਧਤ ਕਰਮਚਾਰੀ, ਅਧਿਕਾਰੀ ਜਾਂ ਗੁਰੂ ਘਰ ਦੀਆਂ ਕਮੇਟੀਆਂ ਤੇ ਪ੍ਰਬੰਧਕ ਪਾਵਨ ਸਰੂਪਾਂ ਦੀ ਜਾਣਕਾਰੀ ਨੂੰ ਆਨਲਾਈਨ ਉਪਲਬਧ ਨਹੀਂ ਕਰਵਾਉਣਗੇ। ਇਹ ਫ਼ੈਸਲਾ ਅੱਜ ਤੋਂ ਹੀ ਲਾਗੂ ਹੋਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਖ਼ਦਸ਼ਾ ਜਾਹਿਰ ਕੀਤਾ ਕਿ ਇਸ ਨਾਲ ਬੇਅਦਬੀਆਂ ਵਧਣ ਦਾ ਡਰ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਐੱਸ.ਜੀ.ਪੀ.ਸੀ. ਦੇ ਕੰਮਾਂ ਵਿਚ ਦਖ਼ਲ ਨਹੀਂ ਦੇਣਾ ਚਾਹੀਦਾ। ਨਹਿਰੂ ਅਤੇ ਮਾਸਟਰ ਤਾਰਾ ਸਿੰਘ ਪੈਕਟ ਦੀ ਗੱਲ ਕਰਦਿਆਂ ਜਥੇਦਾਰ ਨੇ ਦੱਸਿਆ ਕਿ ਇਸ ਪੈਕਟ ਅਨੁਸਾਰ ਸਰਕਾਰਾਂ ਪੰਥ  ਦੇ ਕੰਮਾਂ ਵਿਚ ਦਖ਼ਲਅੰਦਾਜ਼ੀ ਨਹੀਂ ਕਰ ਸਕਦਿਆਂ, ਪਰ ਇਸ ਨੂੰ  ਬਣਾਉਣ ਲੱਗਿਆਂ ਸਰਕਾਰ ਨੇ ਇਸ ਪਾਸੇ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਐੱਸਜੀਪੀਸੀ ਨੂੰ ਕਾਨੂੰਨ ਦੀਆਂ ਕੁਝ ਮਦਾਂ 'ਤੇ ਇਤਰਾਜ਼ ਹੈ ਜੋ ਸਿੱਧੇ ਤੌਰ 'ਤੇ ਸਿੱਖ ਧਰਮ ਵਿਚ ਦਖ਼ਲਅੰਦਾਜ਼ੀ ਕਰਦੀਆਂ ਹਨ। ਸਰਕਾਰ ਨੂੰ ਇਸ ਪਾਸੇ ਧਿਆਨ ਦੇ ਕੇ ਇਨ੍ਹਾਂ ਮਦਾਂ ਵਿਚ ਸੋਧ ਕਰਨ ਦੀ ਲੋੜ ਹੈ ਕਿਉਂਕਿ ਜੇਕਰਸੋਧ ਨਾ ਹੋਈ ਤਾਂ ਖ਼ਦਸ਼ਾ ਹੈ ਕਿ ਇਹ ਮਦਾਂ ਸਿੱਖਾਂ ਨੂੰ ਸਿੱਖੀ ਨਾਲੋਂ ਤੋੜਣ ਦਾ ਜ਼ਰੀਆ ਬਣ ਜਾਣਗੀਆਂ। ਸਰਕਾਰ ਨੂੰ ਇਹ ਹੱਕ ਹੀ ਨਹੀਂ ਕਿ ਉਹ ਤੈਅ ਕਰੇ ਕਿ ਸਿੱਖ ਰਹਿਤ ਮਰਿਆਦਾ ਦੀ ਪਾਲਣਾ ਹੋ ਰਹੀ ਹੈ ਜਾਂ ਨਹੀਂ, ਇਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕੰਮ ਵਿਚ ਦਖ਼ਲਅੰਦਾਜ਼ੀ ਹੈ। ਉਨ੍ਹਾਂ ਦੁਹਰਾਇਆ ਕਿ ਇਨ੍ਹਾਂ ਮਦਾਂ ਦੀ ਦੁਰਵਰਤੋਂ ਹੋ ਸਕਦੀ ਹੈ। ਉਨ੍ਹਾਂ ਕਾਨੂੰਨ ਵਿਚ ਵਰਤੀ ਸ਼ਬਦਾਵਲੀ 'ਤੇ ਸਪੀਕਰ ਤੋਂ ਪੁੱਛਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ 'ਦੁਰਵਰਤੋਂ' ਕਿਵੇਂ ਹੋ ਸਕਦੀ ਹੈ?

ਜਥੇਦਾਰ ਸਾਹਿਬ ਨੇ ਕਿਹਾ ਕਿ ਸਰਕਾਰ ਸਿੱਖ ਅਤੇ ਗੁਰੂ ਦੇ ਵਿਚਕਾਰ ਆ ਰਹੀ ਹੈ, ਇਹ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਕਾਨੂੰਨ ਬਣਨ ਤੋਂ ਪਹਿਲਾਂ ਹੀ ਕਈ ਵਾਰ ਆਖ ਚੁੱਕੇ ਹਨ ਕਿ ਕੋਈ ਵੀ ਕਾਨੂੰਨ ਸਮੁੱਚੇ ਪੰਥ ਦੀ ਰਾਏ ਤੋਂ ਬਗੈਰ ਮਨਜ਼ੂਰ ਨਹੀਂ ਹੋਵੇਗਾ, ਪਰ ਸਰਕਾਰ ਨੇ ਇਹ ਗੱਲ ਨਹੀਂ ਸੁਣੀ। ਪਾਸ ਕਰਨ ਤੋਂ ਪਹਿਲਾਂ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ' ਦਾ ਮਸੌਦਾ ਨਾ ਕਿਸੇ ਵੈੱਬਸਾਈਟ 'ਤੇ ਪਾਇਆ, ਨਾ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜਿਆ ਤੇ ਨਾ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਭੇਜਿਆ ਗਿਆ। ਉਨ੍ਹਾਂ ਕਿਹਾ ਕਿ ਕਾਨੂੰਨ ਪਾਸ ਹੋਣ ਤੋਂ ਬਾਅਦ ਸਾਡੇ ਕੋਲ ਆਇਆ। ਉਨ੍ਹਾਂ ਇਹ ਵੀ ਆਖਿਆ ਕਿ ਅਜੇ ਤਕ ਵੀ ਇਸ ਕਾਨੂੰਨ ਦੀ ਕਾਪੀ ਪੰਜਾਬੀ ਵਿਚ ਮੁਹੱਈਆ ਨਹੀਂ ਕਰਵਾਈ ਗਈ। ਜਥੇਦਾਰ ਗੜਗੱਜ ਨੇ ਕਿਹਾ ਕਿ ਹੋਰ ਵੀ ਕਈ ਮੁੱਦਿਆਂ ਬਾਰੇ ਉਨ੍ਹਾਂ ਨੇ ਸਪੀਕਰ ਸੰਧਵਾਂ ਤੋਂ ਸਵਾਲ ਕੀਤੇ, ਜਿਨ੍ਹਾਂ ਦੇ ਜਵਾਬ ਵਿਚ ਸੰਧਵਾਂ ਦਾ ਕਹਿਣਾ ਸੀ ਕਿ ਉਹ ਪੂਰੇ ਮਾਮਲੇ ਨੂੰ ਸਰਕਾਰ ਦੇ ਧਿਆਨ ਵਿਚ ਲਿਆ ਦੇਣਗੇ। 

  • Sri Akal Takht Sahib
  • Jathedar Kuldeep Singh Gargaj
  • Kultar Singh Sandhwan
  • Punjab Vidhan Sabha

ਦੋਵੇਂ ਭਰਾਵਾਂ ਦਾ ਇਕੱਠਿਆਂ ਕੀਤਾ ਸਸਕਾਰ! ਕਾਲੀ ਵੇਈਂ 'ਚ ਸੁੱਟ ਕੇ ਜਵਾਕਾਂ ਦੀ ਜਾਨ ਲੈਣ ਵਾਲੀ ਮਾਂ ਗ੍ਰਿਫ਼ਤਾਰ

NEXT STORY

Stories You May Like

  • kuldeep singh gargaj statement
    ਸ੍ਰੀ ਗੁਰੂ ਗ੍ਰੰਥ ਸਾਹਿਬ ਜੀ 'ਤੇ ਕੋਈ ਕਾਨੂੰਨ ਲਾਗੂ ਨਹੀਂ ਹੁੰਦਾ: ਜਥੇਦਾਰ ਕੁਲਦੀਪ ਸਿੰਘ ਗੜਗੱਜ
  • security of devotees in gurudwaras should ensured jathedar gargajj
    ਗੁਰੂ ਘਰਾਂ ’ਚ ਸੰਗਤ ਦੀ ਸੁਰੱਖਿਆ ਹਰ ਹਾਲ ਯਕੀਨੀ ਬਣਾਈ ਜਾਵੇ : ਜਥੇਦਾਰ ਗੜਗੱਜ
  • jagir kaur  mother of two sons who lost their lives in june 1984
    ਜੂਨ 1984 ’ਚ ਜਾਨਾਂ ਗਵਾ ਚੁੱਕੇ ਦੋ ਪੁੱਤਾਂ ਦੀ ਮਾਤਾ ਜਗੀਰ ਕੌਰ ਨੂੰ ਜਥੇਦਾਰ ਗੜਗੱਜ ਨੇ ਕੀਤਾ ਸਨਮਾਨਿਤ
  • jathedar gargajj honours first class child
    ਪਹਿਲੀ ਜਮਾਤ ਦੇ ਬੱਚੇ ਦਾ ਜਥੇਦਾਰ ਗੜਗੱਜ ਵੱਲੋਂ ਸਨਮਾਨ
  • teacher jagdeep singh  kuldeep singh gargajj
    ਅਧਿਆਪਕ ਜਗਦੀਪ ਸਿੰਘ ਕਤਲ ਕਾਂਡ 'ਚ ਜਥੇਦਾਰ ਗੜਗੱਜ ਦਾ ਵੱਡਾ ਬਿਆਨ
  • amritpal singh  s father submitted a memorandum to jatha gargajj
    ਜਥੇ. ਗੜਗੱਜ ਨੂੰ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਦਿੱਤਾ ਮੰਗ ਪੱਤਰ, ਕਿਹਾ-ਅਸੀਂ ਪੰਥਕ ਫੈਸਲੇ ਨਾਲ ਹਮੇਸ਼ਾ ਖੜ੍ਹੇ...
  • delhi gymkhana club lease termination
    ਦਿੱਲੀ ਜਿਮਖਾਨਾ ਕਲੱਬ ਦੀ ਲੀਜ਼ ਤੁਰੰਤ ਪ੍ਰਭਾਵ ਨਾਲ ਖ਼ਤਮ, ਕੇਂਦਰ ਨੇ ਦਿੱਤਾ ਅਲਟੀਮੇਟਮ
  • new york senate  august 15
    ਨਿਊਯਾਰਕ ਸੈਨੇਟ 'ਚ 15 ਅਗਸਤ, 2026 ਨੂੰ 'ਭਾਰਤ ਸੁਤੰਤਰਤਾ ਦਿਵਸ' ਵਜੋਂ ਮਨਾਉਣ ਦਾ ਮਤਾ ਪਾਸ
  • mehatpur  youth  s death case
    ਨੌਜਵਾਨ ਦੀ ਮੌਤ ’ਤੇ ਬਵਾਲ: ਪੁਲਸ ਨੇ ਕਿਹਾ-ਆਤਮ ਰੱਖਿਆ 'ਚ ਚਲਾਈ ਗੋਲੀ, ਪਰਿਵਾਰ...
  • congress  s attack in jalandhar
    ਜਲੰਧਰ 'ਚ ਕਾਂਗਰਸ ਦਾ ਹੱਲਾ-ਬੋਲ: ਮਹਿੰਦਰ ਭਗਤ ਦਾ ਦਫ਼ਤਰ ਘੇਰਨ ਦੌਰਾਨ...
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ...
  • major weather warning in 7 districts of punjab
    ਪੰਜਾਬ ਦੇ 7 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ
  • jalandhar e rikshaw driver attack
    ਜਲੰਧਰ 'ਚ ਈ-ਰਿਕਸ਼ਾ ਚਾਲਕ 'ਤੇ ਹਮਲਾ! ਪੁਲਸ ਜਾਂਚ 'ਚ ਸਾਹਮਣੇ ਆਈ ਪੂਰੀ ਕਹਾਣੀ...
  • raja warring reached jalandhar
    ਜਲੰਧਰ ਪਹੁੰਚੇ ਰਾਜਾ ਵੜਿੰਗ ਨੇ ਮਹਿਲਾ ਕੌਂਸਲਰ ਦੇ ਜ਼ਖ਼ਮੀ ਪਤੀ ਦਾ ਜਾਣਿਆ ਹਾਲ,...
  • clashes between two parties at bhargo camp police station
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਰਾਜੀਨਾਮੇ ਲਈ ਪਹੁੰਚੀ ਔਰਤ ਨੂੰ ਪੁਲਸ...
Trending
Ek Nazar
long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

do not let others eyes fall on these 3 things

ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...

whatsapp may introduce view once text messages

ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ...

heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • plot registries colonies of punjab
      ਪੰਜਾਬ 'ਚ ਨਹੀਂ ਹੋਣਗੀਆਂ ਇਨ੍ਹਾਂ ਪਲਾਟਾਂ ਦੀਆਂ ਰਜਿਸਟਰੀਆਂ, ਜਾਰੀ ਹੋਏ ਸਖ਼ਤ...
    • captain amrinder singh met amit shah
      ਕੈਪਟਨ ਅਮਰਿੰਦਰ ਸਿੰਘ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
    • 9 people have died so far in a horrific accident in punjab
      ਪੰਜਾਬ 'ਚ ਵਿਛੀਆਂ ਲਾਸ਼ਾਂ, ਸੋਚਿਆ ਨਹੀਂ ਸੀ ਇੰਝ ਆਵੇਗੀ ਮੌਤ, ਹਾਦਸੇ 'ਚ ਮਰਨ...
    • first wife s newborn son sold for 5 lakhs
      ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
    • new twist in the case of the death of a married woman in jalandhar
      'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ...
    • girl dies of electrocution while filling water
      ਕਹਿਰ ਓ ਰੱਬਾ! ਪਾਣੀ ਭਰਦੇ ਸਮੇਂ ਕੁੜੀ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ ਨਿਕਲੀ...
    • heartbreaking incident in punjab lover kills girlfriend s daughter
      ਪੰਜਾਬ 'ਚ ਰੂਹ ਕੰਬਾਊ ਵਾਰਦਾਤ! ਪ੍ਰੇਮੀ ਨੇ ਕਤਲ ਕੀਤੀ ਪ੍ਰੇਮਿਕਾ ਦੀ ਧੀ, ਅਟੈਚੀ...
    • government issues rules regarding the packaging of edible oil
      ਤੇਲ ਕੰਪਨੀਆਂ ਦੀ ਚਲਾਕੀ 'ਤੇ ਸਰਕਾਰ ਦੀ ਸਖ਼ਤੀ, ਪੈਕੇਜਿੰਗ ਨੂੰ ਲੈ ਕੇ ਜਾਰੀ ਕੀਤੇ...
    • punjab vaishno devi train
      BIG BREAKING: ਪੰਜਾਬ 'ਚ ਰੇਲ ਹਾਦਸਾ! ਮਾਤਾ ਵੈਸ਼ਨੋ ਦੇਵੀ ਜਾ ਰਹੀ ਟ੍ਰੇਨ ਦਾ...
    • guru nagari amritsar city closed amritsar police
      ਗੁਰੂ ਨਗਰੀ ਅੰਮ੍ਰਿਤਸਰ ਬੰਦ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +