Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    3:20:28 AM

  • children  s birth certificates to be issued in just 2 3 days

    ਆਮ ਜਨਤਾ ਨੂੰ ਵੱਡੀ ਰਾਹਤ: ਹੁਣ ਮਹੀਨਿਆਂ ’ਚ ਨਹੀਂ,...

  • ludhiana schools to remain closed today

    'ਪੰਜਾਬ ਬੰਦ' ਦੇ ਸੱਦੇ ਦਾ ਅਸਰ, ਲੁਧਿਆਣਾ ਦੇ ਕਈ...

  • punjab bandh farmers union parvinder jhota

    15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ...

  • parvinder jhota punjab government bhagwant mann

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਮੁੜ ਵਿਵਾਦਾਂ 'ਚ ਘਿਰਿਆ ਕੁੱਲ੍ਹੜ ਪਿੱਜ਼ਾ ਕੱਪਲ, ਲਾਈਵ ਹੋ ਕੇ ਨਿਹੰਗ ਸਿੰਘ ਨੇ ਫਿਰ ਦਿੱਤੀ ਧਮਕੀ

PUNJAB News Punjabi(ਪੰਜਾਬ)

ਮੁੜ ਵਿਵਾਦਾਂ 'ਚ ਘਿਰਿਆ ਕੁੱਲ੍ਹੜ ਪਿੱਜ਼ਾ ਕੱਪਲ, ਲਾਈਵ ਹੋ ਕੇ ਨਿਹੰਗ ਸਿੰਘ ਨੇ ਫਿਰ ਦਿੱਤੀ ਧਮਕੀ

  • Edited By Shivani Attri,
  • Updated: 13 Oct, 2024 01:16 PM
Jalandhar
kulhad pizza couple in controversy again
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਜਲੰਧਰ ਦਾ ਮਸ਼ਹੂਰ ਕੁੱਲ੍ਹੜ ਪਿੱਜ਼ਾ ਕੱਪਲ ਇਕ ਵਾਰ ਫਿਰ ਤੋਂ ਵਿਵਾਦਾਂ ਵਿਚ ਘਿਰਦਾ ਨਜ਼ਰ ਆ ਰਿਹਾ ਹੈ। ਨਿਹੰਗ ਸਿੰਘਾਂ ਵੱਲੋਂ ਕੀਤੇ ਗਏ ਵਿਰੋਧ ਅਤੇ ਮਿਲੀ ਧਮਕੀ ਤੋਂ ਬਾਅਦ ਹੁਣ ਕੁੱਲ੍ਹੜ ਪਿੱਜ਼ਾ ਕੱਪਲ ਨੇ ਇਕ ਬਿਆਨ ਜਾਰੀ ਕੀਤਾ ਹੈ। ਕੱਪਲ ਨੇ ਕਿਹਾ ਕਿ ਉਹ ਆਪਣੇ ਪਰਿਵਾਰ ਨਾਲ ਸ੍ਰੀ ਦਰਬਾਰ ਸਾਹਿਬ ਜਾਣਗੇ ਅਤੇ ਆਪਣੀ ਅਰਜ਼ੀ ਲਾਉਣਗੇ। 

ਸਹਿਜ ਅਰੋੜਾ ਨੇ ਲਾਈਵ ਹੋ ਕੇ ਕਿਹਾ ਕਿ ਮੈਂ ਸ੍ਰੀ ਦਰਬਾਰ ਸਾਹਿਬ ਪਹੁੰਚਣ ਤੋਂ ਬਾਅਦ ਮੈਂ ਪੁੱਛਾਂਗਾ ਕਿ ਕੀ ਮੈਂ ਦਸਤਾਰ (ਦਸਤਾਰ) ਸਜਾ ਸਕਦਾ ਹਾਂ ਜਾਂ ਨਹੀਂ ਪਰ ਜੇਕਰ ਮੈਂ ਗਲਤ ਹਾਂ ਤਾਂ ਮੈਨੂੰ ਸਜ਼ਾ ਮਿਲਣੀ ਚਾਹੀਦੀ ਹੈ। ਵੀਡੀਓ 'ਚ ਸਹਿਜ ਅਤੇ ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ ਵੀ ਮੌਜੂਦ ਹਨ। ਵੀਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਿਹਾ ਹੈ।

PunjabKesari

ਇਹ ਵੀ ਪੜ੍ਹੋ- ਜਲੰਧਰ 'ਚ ਬੱਸ ਤੇ ਸਕੂਟਰੀ ਦੀ ਹੋਈ ਭਿਆਨਕ ਟੱਕਰ, 2 ਲੋਕਾਂ ਦੀ ਦਰਦਨਾਕ ਮੌਤ

ਸਹਿਜ ਅਰੋੜਾ ਅਤੇ ਗੁਰਪ੍ਰੀਤ ਕੌਰ ਵੱਲੋਂ ਦਿੱਤੇ ਗਏ ਬਿਆਨ ਤੋਂ ਬਾਅਦ ਮਾਨ ਸਿੰਘ ਬਾਬਾ (ਨਿਹੰਗ ਸਿੰਘ) ਨੇ ਫਿਰ ਨਵੀਂ ਵੀਡੀਓ ਜਾਰੀ ਕੀਤੀ ਹੈ, ਜਿਸ ਵਿਚ ਮਾਨ ਸਿੰਘ ਨੇ ਕੁੱਲ੍ਹੜ ਪਿੱਜ਼ਾ ਕੱਪਲ ਧਮਕਾਉਂਦੇ ਹੋਏ ਕਿਹਾ ਹੈ ਕਿ ਉਹ ਕੱਲ੍ਹ ਯਾਨੀ ਕਿ ਸੋਮਵਾਰ ਨੂੰ ਸਵੇਰੇ 11.30 ਵਜੇ ਫਿਰ ਤੋਂ ਉਨ੍ਹਾਂ ਦੇ ਰੈਸਟੋਰੈਂਟ ਦੇ ਬਾਹਰ ਪਹੁੰਚਣਗੇ। ਤੁਸੀਂ ਸਾਡੇ ਨਾਲ ਬੈਠ ਕੇ ਜੋ ਵੀ ਗੱਲ ਕਰਨਾ ਚਾਹੁੰਦੇ ਹੋ ਕਰ ਸਕਦੇ ਹੋ। ਤੁਹਾਡੀ ਭਲਾਈ ਇਸ ਵਿਚ ਹੀ ਹੈ ਕਿ ਤੁਸੀਂ ਇਸ ਮਾਮਲੇ ਨੂੰ ਜ਼ਿਆਦਾ ਵੱਡਾ ਨਾ ਕਰੋ। 

ਮਾਨ ਸਿੰਘ ਨੇ ਕਿਹਾ ਕਿ ਮੈਂ ਤੁਹਾਡੇ ਛੋਟੇ ਭਰਾ ਵਾਂਗ ਸਹਿਜ ਅਰੋੜਾ ਨੂੰ ਸਮਝਾਵਾਂਣਗੇ ਕਿ ਜੋ ਸਾਡੀਆਂ ਮੰਗਾਂ ਹਨ, ਉਹ ਸਾਡੀਆਂ ਪੂਰੀਆਂ ਕਰੋ।  ਸਾਨੂੰ ਕੋਈ ਪੈਸੇ ਦਾ ਲਾਲਚ ਨਹੀਂ ਅਤੇ ਨਾ ਹੀ ਸਾਨੂੰ ਕੋਈ ਮਾਂ ਦਾ ਪੁੱਤ ਖ਼ਰੀਦ ਸਕਦਾ ਹੈ। ਮੈਨੂੰ ਸਾਰੀ ਜਾਣਕਾਰੀ ਮਿਲ ਚੁੱਕੀ ਹੈ ਕਿ ਕੁੱਲ੍ਹੜ ਪਿੱਜ਼ਾ ਕੱਪਲ ਵਾਲਿਆਂ ਨੇ ਬਹੁਤੇ ਲੋਕਾਂ ਨੂੰ ਪੈਸੇ ਦਿੱਤੇ ਹਨ। ਉਨ੍ਹਾਂ ਕਿਹਾ ਕਿ ਅਸੀਂ ਮਾਝੇ ਵਾਲੇ ਹਾਂ ਅਤੇ ਪੈਸਿਆਂ ਨਾਲ ਵਿੱਕਣ ਵਾਲੇ ਨਹੀਂ ਹਾਂ। ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਵੀ ਬੁਲਾ ਲਿਆ ਜਾਵੇਗਾ। ਜਿਹੜੇ ਬਾਊਂਸਰ ਸਹਿਜ ਅਰੋੜਾ ਨੇ ਬੁਲਾਉਣੇ ਹਨ, ਉਹ ਬੁਲਾ ਲਵੇ। 

ਇਹ ਵੀ ਪੜ੍ਹੋ- ਜਲੰਧਰ ’ਚ 18 ਅਕਤੂਬਰ ਨੂੰ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਹੋਵੇਗੀ ਅਹਿਮ ਮੀਟਿੰਗ

ਸਹਿਜ ਅਰੋੜਾ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਚ ਜਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੋਲੋਂ ਸਜ਼ਾ ਲਾਉਣ ਸਬੰਧੀ ਕਹੀ ਗਈ ਗੱਲ 'ਤੇ ਬੋਲਦੇ ਹੋਏ ਨਿਹੰਗ ਸਿੰਘ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕਿਹੜੀ ਅਥਾਰਿਟੀ ਦਿੱਤੀ ਹੈ ਕਿ ਤੁਸੀਂ ਅਜਿਹੀਆਂ ਵੀਡੀਓਜ਼ ਬਣਾਓ ਅਤੇ ਸੋਸ਼ਲ ਮੀਡੀਆ 'ਤੇ ਅਪਲੋਡ ਕਰੋ। ਉਨ੍ਹਾਂ ਭੈਣ-ਭਰਾਵਾਂ ਵੱਲੋਂ ਸਾਥ ਦੇਣ ਨੂੰ ਲੈ ਗੱਲਬਾਤ ਕਰਦੇ ਹੋਏ ਕਿਹਾ ਕਿ ਜਿਹੜੇ ਭੈਣ-ਭਰਾਵਾਂ ਦੇ ਮੈਨੂੰ ਫੋਨ ਆਏ ਹਨ, ਉਨ੍ਹਾਂ ਦਾ ਬੇਹੱਦ ਧੰਨਵਾਦ ਹੈ। ਉਨ੍ਹਾਂ ਵੱਲੋਂ ਬੇਨਤੀ ਕਰਦੇ ਹੋਏ ਕਿਹਾ ਕਿ ਕੱਲ੍ਹ ਕੋਈ ਵੀ ਹੁੱਲੜਬਾਜ਼ੀ ਨਾ ਕੀਤੀ ਜਾਵੇ,ਜੇਕਰ ਕੋਈ ਨੁਕਸਾਨ ਹੁੰਦਾ ਹੈ ਤਾਂ ਉਸ ਦੇ ਜ਼ਿੰਮੇਵਾਰ ਅਸੀਂ ਨਹੀਂ ਹੋਵਾਂਗੇ। 

ਉਥੇ ਹੀ ਲਾਈਵ ਹੋ ਕੇ ਸਹਿਜ ਨੇ ਕਿਹਾ ਕਿ ਮੇਰੇ ਅਤੇ ਮੇਰੇ ਪਰਿਵਾਰ ਨਾਲ ਜਿੱਥੇ ਵੀ ਗਲਤ ਹੋ ਰਿਹਾ ਹੈ, ਸਾਡੇ ਵਿਚਾਰ ਸੁਣੇ ਜਾਣੇ ਚਾਹੀਦੇ ਹਨ। ਸਹਿਜ ਨੇ ਅੱਗੇ ਕਿਹਾ ਕਿ ਮੈਨੂੰ ਭਰੋਸਾ ਹੈ ਕਿ ਸਾਨੂੰ ਨਿਆਂ ਮਿਲੇਗਾ। ਕਿਉਂਕਿ ਸਾਡੀ ਸੰਸਥਾ ਸਹੀ ਨੂੰ ਸਹੀ ਅਤੇ ਗਲਤ ਨੂੰ ਗਲਤ ਕਰਾਰ ਦਿੰਦੀ ਹੈ। ਮੇਰੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਬੇਨਤੀ ਹੈ ਕਿ ਮੇਰੀ ਅਤੇ ਮੇਰੇ ਪਰਿਵਾਰ ਦੀ ਸੁਰੱਖਿਆ ਦਾ ਧਿਆਨ ਰੱਖਿਆ ਜਾਵੇ ਅਤੇ ਮੇਰੇ ਰੈਸਟੋਰੈਂਟ ਦੀ ਸੁਰੱਖਿਆ ਦਾ ਵੀ ਧਿਆਨ ਰੱਖਿਆ ਜਾਵੇ।

ਇਹ ਵੀ ਪੜ੍ਹੋ- ਪੰਜਾਬ ਲਈ ਖ਼ਤਰੇ ਦੀ ਘੰਟੀ, ਲਗਾਤਾਰ ਹੇਠਾਂ ਡਿੱਗ ਰਿਹੈ ਪਾਣੀ ਦਾ ਪੱਧਰ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

  • kulhad pizza couple
  • controversy again
  • ਕੁੱਲ੍ਹੜ ਪਿੱਜ਼ਾ ਕੱਪਲ
  • ਲਾਈਵ
  • ਨਿਹੰਗ ਸਿੰਘ
  • ਧਮਕੀ

ਕੋਠੀ ਤੋਂ ਮੋਬਾਇਲ ਫੋਨ ਚੋਰੀ ਕਰਨ ਵਾਲਾ ਨੌਜਵਾਨ ਕਾਬੂ

NEXT STORY

Stories You May Like

  • kulhad pizza s sahaj arora s statement on mad sandhu murder
    ਮੈਡ ਸੰਧੂ ਦੇ ਕਤਲ 'ਤੇ ਕੁੱਲੜ੍ਹ ਪਿੱਜ਼ਾ ਕੱਪਲ ਦੇ ਸਹਿਜ ਅਰੋੜਾ ਦਾ ਬਿਆਨ, ਪੰਜਾਬ ਛੱਡਣ ਦੀ ਦੱਸੀ ਵਜ੍ਹਾ
  • chandigarh school threat case
    ਚੰਡੀਗੜ੍ਹ ਦੇ 6 ਸਕੂਲਾਂ ਨੂੰ ਫਿਰ ਮਿਲੀ ਧਮਕੀ, ਜਾਂਚ 'ਚ ਜੁੱਟੀ ਪੁਲਸ
  • husband  wife  coffee  knife  police
    ਪਤੀ ਨੂੰ ਨਸ਼ੀਲਾ ਪਦਾਰਥ ਮਿਲਾ ਕੇ ਪਿਲਾ ਦਿੱਤੀ ਕੌਫ਼ੀ, ਫਿਰ ਪਤਨੀ ਨੇ...
  • heart attack paratha owner veer davinder receives threat call
    ਜਲੰਧਰ ਦੇ ਮਸ਼ਹੂਰ ਹਾਰਟ ਅਟੈਕ ਪਰਾਂਠੇ ਵਾਲੇ ਵੀਰ ਦਵਿੰਦਰ ਸਿੰਘ ਨੂੰ ਮਿਲੀ ਧਮਕੀ
  • amazon lays off again  1000 employees  india us
    ਐਮਾਜ਼ੋਨ ’ਚ ਫਿਰ ਛਾਂਟੀ, 1000 ਮੁਲਾਜ਼ਮਾਂ ਦੀ ਗਈ ਨੌਕਰੀ, ਭਾਰਤ-ਅਮਰੀਕਾ ਸਮੇਤ ਕਈ ਦੇਸ਼ਾਂ ’ਤੇ ਅਸਰ
  • elon musk becomes a trillionaire again  wealth increases
    Elon Musk ਫਿਰ ਬਣੇ ਖ਼ਰਬਪਤੀ, ਇੱਕ ਦਿਨ 'ਚ 5.7 ਲੱਖ ਕਰੋੜ ਵਧੀ ਦੌਲਤ
  • govt approves rs 1 86 405 crore scheme for renewable energy programme
    ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
  • live telecast of death penalty to take place in the us
    ਅਮਰੀਕਾ 'ਚ ਸਜ਼ਾ-ਏ-ਮੌਤ ਦਾ ਹੋਵੇਗਾ ਲਾਈਵ ਟੈਲੀਕਾਸਟ, ਫ਼ੈਸਲੇ 'ਤੇ ਭੜਕਿਆ ਜ਼ਬਰਦਸਤ ਗੁੱਸਾ
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • october 15 punjab bandh
      15 ਅਕਤੂਬਰ ਦੇ 'ਪੰਜਾਬ ਬੰਦ' ਨੂੰ ਅਕਾਲੀ ਦਲ, ਭਾਜਪਾ ਤੇ ਕਾਂਗਰਸ ਵੱਲੋਂ ਸਮਰਥਨ ਦਾ...
    • toll plaza punjab
      15 ਅਕਤੂਬਰ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਹੋਣਗੇ FREE! 'ਪੰਜਾਬ ਬੰਦ' ਦੇ...
    • punjab bandh update
      'ਪੰਜਾਬ ਬੰਦ' ਨੂੰ ਲੈ ਕੇ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਵੱਡਾ ਐਲਾਨ- 'ਮੁਕੰਮਲ...
    • theft in ludhiana
      ਗੁਰਦੁਆਰਾ ਸਾਹਿਬ 'ਚ ਮੱਥਾ ਟੇਕਣ ਆਈਆਂ ਕੁੜੀਆਂ, ਐਕਟਿਵਾ ਦੀ ਡਿੱਗੀ ਵਿਚੋਂ ਪਰਸ...
    • change in punjab weather warning of rain hailstorms and storms for two days
      ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
    • raja warring shared his grief with parwinder singh jhota s family
      ਪਰਵਿੰਦਰ ਝੋਟਾ ਨੂੰ ਮਿਲੇ ਸ਼ਹੀਦ ਦਾ ਦਰਜਾ, 'ਪੰਜਾਬ ਬੰਦ' ਦਾ ਕਾਂਗਰਸ ਕਰੇਗੀ...
    • punjab police head constable in vvip convoy arrested with 15 kg of heroin
      VVIP ਕਾਫ਼ਲੇ 'ਚ ਤਾਇਨਾਤ ਪੰਜਾਬ ਪੁਲਸ ਦਾ ਹੈੱਡ ਕਾਂਸਟੇਬਲ ਗ੍ਰਿਫ਼ਤਾਰ! ਕਾਰਨਾਮਾ...
    • sgpc supports punjab bandh
      15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ ਐਲਾਨ
    • two boys dead on road accdent
      ਪੰਜਾਬ: ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਜ਼ਬਰਦਸਤ ਟੱਕਰ, 2 ਨੌਜਵਾਨਾਂ ਦੀ ਮੌਤ
    • cbi raid in punjab
      BIG BREAKING: ਪੰਜਾਬ 'ਚ CBI ਦੀ RAID
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +