Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 02, 2026

    12:19:09 AM

  • rr vs dc

    IPL 2026 : DC ਨੇ ਰਚਿਆ ਇਤਿਹਾਸ, RR ਨੂੰ ਉਨ੍ਹਾਂ...

  • transfers of 6 ias and 39 pcs officers in punjab

    ਪੰਜਾਬ 'ਚ 6 IAS ਤੇ 39 PCS ਅਫ਼ਸਰਾਂ ਦੇ ਤਬਾਦਲੇ...

  • one killed in blood fight between youths

    ਪਿੰਡ 'ਚ ਨਸ਼ਾ ਵੇਚਣ ਤੋਂ ਰੋਕਿਆ ਤਾਂ ਗੰਡਾਸੇ ਨਾਲ...

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਕੁੱਲ੍ਹੜ ਪਿੱਜ਼ਾ ਕੱਪਲ ਮਗਰੋਂ ਪੰਜਾਬ ਦੀ ਇਕ ਹੋਰ ਸੋਸ਼ਲ ਮੀਡੀਆ ਸਟਾਰ ਦਾ ਪ੍ਰਾਈਵੇਟ ਵੀਡੀਓ ਵਾਇਰਲ

PUNJAB News Punjabi(ਪੰਜਾਬ)

ਕੁੱਲ੍ਹੜ ਪਿੱਜ਼ਾ ਕੱਪਲ ਮਗਰੋਂ ਪੰਜਾਬ ਦੀ ਇਕ ਹੋਰ ਸੋਸ਼ਲ ਮੀਡੀਆ ਸਟਾਰ ਦਾ ਪ੍ਰਾਈਵੇਟ ਵੀਡੀਓ ਵਾਇਰਲ

  • Edited By Sunita,
  • Updated: 11 Oct, 2023 01:27 PM
Jalandhar
kulhad pizza couple private video of another social media star of punjab
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਹਾਲ ਹੀ 'ਚ ਇਕ ਜੋੜਾ ਆਪਣੇ ਪ੍ਰਾਈਵੇਟ ਬੈੱਡਰੂਮ ਦੀ ਵੀਡੀਓ ਨੂੰ ਲੈ ਕੇ ਸੁਰਖੀਆਂ 'ਚ ਆਇਆ ਸੀ। ਇਹ ਹੈ ਕੁੱਲ੍ਹੜ ਪਿੱਜ਼ਾ ਦੇ ਨਾਮ ਨਾਲ ਮਸ਼ਹੂਰ ਆਉਟਲੈਟ ਨੂੰ ਚਲਾਉਣ ਵਾਲਾ ਜੋੜਾ। ਜੋੜੇ ਦਾ ਇੱਕ ਵੀਡੀਓ ਨੇ ਖੂਬ ਵਾਇਰਲ ਹੋਇਆ ਸੀ, ਜਿਸ ਨੇ ਉਨ੍ਹਾਂ ਦੀ ਜ਼ਿੰਦਗੀ ਦਾ ਪਾਸਾ ਹੀ ਪਲਟ ਕੇ ਰੱਖ ਦਿੱਤਾ। ਹਾਲਾਂਕਿ ਬਾਅਦ 'ਚ ਜੋੜੇ ਨੇ ਖੁਦ ਹੀ ਵੀਡੀਓ ਰਾਹੀਂ ਲੋਕਾਂ ਨੂੰ ਦੱਸਿਆ ਕਿ ਵੀਡੀਓ AI ਰਾਹੀਂ ਬਣਾਈ ਗਈ ਹੈ। ਹੁਣ ਇਕ ਸੋਸ਼ਲ ਮੀਡੀਆ ਸਟਾਰ ਆਪਣੇ ਪ੍ਰਾਈਵੇਟ ਵੀਡੀਓ ਨੂੰ ਲੈ ਕੇ ਸੁਰਖੀਆਂ 'ਚ ਹੈ।

2 ਮਿੰਟ ਦੀ ਹੋਈ ਵੀਡੀਓ ਵਾਇਰਲ 
ਕਥਿਤ 2 ਮਿੰਟ ਦੀ ਵੀਡੀਓ ਨੂੰ ਕਈ ਸੋਸ਼ਲ ਮੀਡੀਆ ਪਲੇਟਫਾਰਮਾਂ ਅਤੇ ਮੈਸੇਜਿੰਗ ਐਪਸ ਦੁਆਰਾ ਤੇਜ਼ੀ ਨਾਲ ਸਾਂਝਾ ਕੀਤਾ ਜਾ ਰਿਹਾ ਹੈ। ਇਸ ਨੇ ਟੈਲੀਗ੍ਰਾਮ ਚੈਨਲਾਂ, ਯੂਟਿਊਬ, ਟਵਿੱਟਰ ਅਤੇ ਇੱਥੋਂ ਤੱਕ ਕਿ ਬਹੁਤ ਸਾਰੀਆਂ ਅਡਲਟ ਸਾਈਟਾਂ ਤੱਕ ਪਹੁੰਚ ਕੀਤੀ ਸੀ। ਵੀਡੀਓ 'ਚ ਔਰਤ ਸਪੱਸ਼ਟ ਤੌਰ 'ਤੇ ਇਤਰਾਜ਼ਯੋਗ ਹਾਲਤ 'ਚ ਨਜ਼ਰ ਆ ਰਹੀ ਸੀ, ਜਿਸ ਕਾਰਨ ਇਹ ਕੁਝ ਹੀ ਸਮੇਂ 'ਚ ਵਾਇਰਲ ਹੋਣ ਲੱਗਾ।
ਵੀਡੀਓ ਵਾਇਰਲ ਹੋਣ ਮਗਰੋਂ ਸੋਸ਼ਲ ਮੀਡੀਆ ਸਟਾਰ ਨੇ ਆਪਣੇ ਸੋਸ਼ਲ ਮੀਡੀਆ 'ਤੇ ਆਪਣੇ ਫਾਲੋਵਰਜ਼ ਨੂੰ ਕਿਹਾ ਕਿ ਇਹ ਵੀਡੀਓ ਫੇਕ ਹੈ ਅਤੇ ਇਸ ਵੀਡੀਓ 'ਚ ਨਜ਼ਰ ਆ ਰਹੀ ਹੈ ਲੜਕੀ ਮੈਂ ਨਹੀਂ ਹਾਂ। ਇਸ ਦੇ ਨਾਲ ਹੀ ਸੋਸ਼ਲ ਮੀਡੀਆ ਸਟਾਰ ਨੇ ਵੀਡੀਓ ਨੂੰ ਅੱਗੇ ਨਾ ਸ਼ੇਅਰ ਕਰਨ ਦੀ ਅਪੀਲ ਵੀ ਕੀਤੀ।

ਇਹ ਖ਼ਬਰ ਵੀ ਪੜ੍ਹੋ - ਸਾਬਕਾ ਪੋਰਨ ਸਟਾਰ ਮੀਆ ਖਲੀਫਾ ਨੂੰ ਫਲਸਤੀਨ ਦਾ ਸਮਰਥਨ ਕਰਨਾ ਪਿਆ ਮਹਿੰਗਾ, ਨੌਕਰੀ ਤੋਂ ਕੱਢਿਆ

ਪੰਜਾਬ ਦੀ ਰਹਿਣ ਵਾਲੀ ਹੈ ਸੋਸ਼ਲ ਮੀਡੀਆ ਸਟਾਰ
ਖ਼ਬਰਾਂ ਮੁਤਾਬਕ, ਸੋਸ਼ਲ ਮੀਡੀਆ ਸਟਾਰ ਨੇ ਇਸ ਪੂਰੇ ਮਾਮਲੇ ਦੀ ਪੁਲਸ 'ਚ ਸ਼ਿਕਾਇਤ ਦਰਜ ਕਰਵਾਈ ਹੈ। ਹਾਲੇ ਤੱਕ ਇਸ ਬਾਰੇ ਕੋਈ ਪੁਖਤਾ ਜਾਣਕਾਰੀ ਨਹੀਂ ਮਿਲ ਸਕੀ ਕਿ ਇਹ ਵੀਡੀਓ ਕਿਸ ਨੇ ਸ਼ੇਅਰ ਕੀਤੀ ਹੈ। ਉਥੇ ਹੀ ਉਸ ਨੇ ਵੀ ਕਿਸੇ ਨੂੰ ਦੋਸ਼ੀ ਨਹੀਂ ਦੱਸਿਆ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। 
ਦੱਸਿਆ ਜਾ ਰਿਹਾ ਹੈ ਕਿ ਸੋਸ਼ਲ ਮੀਡੀਆ ਸਟਾਰ 19 ਸਾਲ ਦੀ ਹੈ ਤੇ ਉਹ ਪੰਜਾਬ ਦੀ ਰਹਿਣ ਵਾਲੀ ਹੈ। ਉਹ ਇੰਸਟਾਗ੍ਰਾਮ 'ਤੇ ਖ਼ੂਬ ਤਸਵੀਰਾਂ ਤੇ ਵੀਡੀਓਜ਼ ਸਾਂਝੀਆਂ ਕਰਦੀ ਹੈ। ਉਸ ਦੇ 1 ਮਿਲੀਅਨ ਤੋਂ ਜ਼ਿਆਦਾ ਫਾਲੋਵਰਸ ਹਨ। ਕੁਝ ਸਮੇਂ ਪਹਿਲਾਂ ਉਹ 10 ਦਿਨਾਂ ਤੱਕ ਕੈਨੇਡਾ ਦਾ ਸਟੂਡੈਂਟ ਵੀਜਾ ਮਿਲਣ ਨੂੰ ਲੈ ਕੇ ਸੁਰਖੀਆਂ 'ਚ ਸੀ।

ਇਹ ਖ਼ਬਰ ਵੀ ਪੜ੍ਹੋ -  'ਨਾਗਿਨ' ਫੇਮ ਅਦਾਕਾਰਾ ਦੇ ਘਰ ਮਾਤਮ, ਅੱਤਵਾਦੀਆਂ ਨੇ ਬੱਚਿਆਂ ਸਾਹਮਣੇ ਭੈਣ-ਜੀਜੇ ਨੂੰ ਉਤਾਰਿਆ ਮੌਤ ਦੇ ਘਾਟ

'ਕੁੱਲ੍ਹੜ ਪਿੱਜ਼ਾ' ਵਾਂਗ ਚਰਚਾ 'ਚ ਸੋਸ਼ਲ ਮੀਡੀਆ ਸਟਾਰ
ਕੁੱਲ੍ਹੜ ਪਿੱਜ਼ਾ ਮਾਮਲਾ ਤਾਂ ਸ਼ਾਂਤ ਹੋ ਗਿਆ ਹੈ ਪਰ ਸੋਸ਼ਲ ਮੀਡੀਆ ਸਟਾਰ ਦਾ ਐੱਮ. ਐੱਮ. ਐੱਸ. ਮਾਮਲਾ ਹੁਣ ਗਰਮਾ ਰਿਹਾ ਹੈ। ਅਦਾਕਾਰਾ ਦਾ ਵੀਡੀਓ ਇੰਟਰਨੈੱਟ 'ਤੇ ਸਾਹਮਣੇ ਆਇਆ ਹੈ। ਐੱਮ. ਐੱਮ. ਐੱਸ. 'ਚ ਉਸ ਵਰਗੀ ਹੀ ਇਕ ਔਰਤ ਇਤਰਾਜ਼ਯੋਗ ਹਾਲਤ 'ਚ ਨਜ਼ਰ ਆ ਰਹੀ ਹੈ, ਜਿਸ ਕਾਰਨ ਵੱਡਾ ਵਿਵਾਦ ਖੜ੍ਹਾ ਹੋ ਗਿਆ ਹੈ।

ਦੱਸਣਯੋਗ ਹੈ ਕਿ ਇਸ ਸੋਸ਼ਲ ਮੀਡੀਆ ਸਟਾਰ ਦੀ ਨਿੱਜੀ ਜਾਣਕਾਰੀ ਨੂੰ ਜਨਤਕ ਨਹੀਂ ਕੀਤਾ ਗਿਆ। ਪੁਲਸ ਕਾਰਵਾਈ ਤੋਂ ਬਾਅਦ ਹੀ ਇਸ ਸੋਸ਼ਲ ਮੀਡੀਆ ਸਟਾਰ ਦੀ ਜਾਣਕਾਰੀ ਨੂੰ ਸਾਂਝਾ ਕੀਤਾ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Private Bedroom
  • Video Viral
  • Kulhar Pizza Couple
  • Social Media Influencer

ਸੀਚੇਵਾਲ ਦੇ ਯਤਨਾਂ ਸਦਕਾ ਅਰਬ ਦੇਸ਼ਾਂ 'ਚ ਫਸੀਆਂ 17 ਔਰਤਾਂ ਪਰਤੀਆਂ ਘਰ, ਸੁਣਾਈ ਦਰਦਭਰੀ ਹੱਡਬੀਤੀ

NEXT STORY

Stories You May Like

  • video of youth being beaten goes viral on social media
    ਨੌਜਵਾਨਾਂ ਨੂੰ ਨਗਨ ਕਰ ਕੁੱਟਮਾਰ ਕਰਨ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਕਰਨ ਵਾਲਿਆਂ ’ਤੇ ਕਾਰਵਾਈ ਦੀ ਮੰਗ
  • private schools  principal  copy books  video viral
    ਕਾਪੀਆਂ-ਕਿਤਾਬਾਂ ਦੇ ਵਿਵਾਦ 'ਚ ਪ੍ਰਿੰਸੀਪਲ ਦੀ ਬਦਸਲੂਕੀ, ਵੀਡੀਓ ਵਾਇਰਲ ਹੋਣ ਮਗਰੋਂ ਮੰਗੀ ਜਨਤਕ ਮਾਫ਼ੀ
  • heroin business was going on under the guise of selling pizza  one arrested
    ਪਿੱਜ਼ਾ ਵੇਚਣ ਦੀ ਆੜ 'ਚ ਚੱਲ ਰਿਹਾ ਸੀ ਹੈਰੋਇਨ ਦਾ ਧੰਦਾ! ਇਕ ਗ੍ਰਿਫਤਾਰ
  • punjab politics  assembly elections
    ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ, 2027 ਦੀਆਂ ਚੋਣਾਂ ਲੜਨ ਦਾ ਐਲਾਨ
  • big decline in private wheat procurement in punjab
    ਪੰਜਾਬ 'ਚ ਕਣਕ ਦੀ ਪ੍ਰਾਈਵੇਟ ਖ਼ਰੀਦ 'ਚ ਵੱਡੀ ਗਿਰਾਵਟ, ਵਪਾਰੀਆਂ ਨੇ ਮੋੜਿਆ ਮੂੰਹ
  • youth dies under suspicious circumstances
    ਨੌਜਵਾਨ ਦੀ ਸ਼ੱਕੀ ਹਾਲਤ ’ਚ ਮੌਤ ਦੀ ਵੀਡੀਓ ਵਾਇਰਲ, ਪਰਿਵਾਰਕ ਨੇ ਕਾਰਵਾਈ ਤੋਂ ਕੀਤਾ ਇਨਕਾਰ
  •   aashiqui   star rahul roy  s look has changed
    ਬਦਲ ਗਿਆ 'ਆਸ਼ਿਕੀ' ਸਟਾਰ ਰਾਹੁਲ ਰਾਏ ਦਾ ਹੁਲੀਆ, ਵਾਇਰਲ ਵੀਡੀਓ ਦੇਖ ਕੇ ਤੁਸੀਂ ਵੀ ਖਾ ਜਾਓਗੇ ਧੋਖਾ!
  • a young man was seen dancing in a drunken state near sri harmandir sahib
    ਅੰਮ੍ਰਿਤਸਰ: ਨਸ਼ੇ ਦੀ ਹਾਲਤ 'ਚ ਝੂਮਦਾ ਨਜ਼ਰ ਆਇਆ ਨੌਜਵਾਨ, ਵੀਡੀਓ ਵਾਇਰਲ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • alert of storm in punjab
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ...
  • hindu shiv sena all india president  s car set on fire
    ਜਲੰਧਰ ’ਚ ਭੈਣ ਦੇ ਘਰ ਆਏ ਹਿੰਦੂ ਸ਼ਿਵ ਸੈਨਾ ਦੇ ਆਲ ਇੰਡੀਆ ਪ੍ਰਧਾਨ ਦੀ ਗੱਡੀ ਨੂੰ...
  • a young man was robbed at gunpoint  ghai dharam kanda
    ਜਲੰਧਰ 'ਚ ਘਈ ਧਰਮ ਕੰਡਾ ਦੁਕਾਨ 'ਤੇ ਤੇਜ਼ਧਾਰ ਹਥਿਆਰ ਵਿਖਾ ਨੌਜਵਾਨ ਨਾਲ ਕੀਤੀ...
  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
  • sai ghulam shah ji  s jodh mela will begin today in nakodar
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
Trending
Ek Nazar
suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

riyan parag

BCCI ਦੀ ਸਜ਼ਾ ਤੋਂ ਬਾਅਦ ਰਿਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ

crocodile attack

ਹਰਿਦੁਆਰ : ਗਰਮੀ ਤੋਂ ਬਚਣ ਲਈ ਨਦੀ 'ਚ ਨਹਾਉਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ...

i want to win five ipl titles like dhoni rahul

KL ਰਾਹੁਲ ਦਾ ਵੱਡਾ ਬਿਆਨ: 'ਮਹਿੰਦਰ ਸਿੰਘ ਧੋਨੀ ਵਾਂਗ ਜਿੱਤਣਾ ਚਾਹੁੰਦਾ ਹਾਂ 5...

firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

routes were diverted in jalandhar route plan released

ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ

i miss him a lot hema malini remembers dharmendra

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

health deteriorated due to workload

ਕੰਮ ਦੇ ਬੋਝ ਨੇ ਲਈ 8.4 ਲੱਖ ਲੋਕਾਂ ਦੀ ਜਾਨ! ਕਰੋੜਾਂ ਦੀ ਵਿਗੜੀ ਸਿਹਤ, ਹੈਰਾਨ...

famous singer passes away

ਪੰਜਾਬੀ ਸੰਗੀਤ ਜਗਤ ਨੂੰ ਡੂੰਘਾ ਸਦਮਾ; ਮਸ਼ਹੂਰ ਗਾਇਕਾ ਦਾ ਹੋਇਆ ਦੇਹਾਂਤ

when will mithun chakraborty become a grandfather

ਕਦੋਂ ਦਾਦਾ ਬਣਨਗੇ ਮਿਥੁਨ ਚਕਰਵਰਤੀ ? ਨੂੰਹ ਨੇ ਕੀਤਾ ਖੁਲਾਸਾ

rain alert next 6 days weather

Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ...

truck drivers fight

ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • gopi nijjar murder shot dead mother makes big revelations
      Punjab: ਗੋਲ਼ੀਆਂ ਮਾਰ ਕਤਲ ਕੀਤੇ ਗੋਪੀ ਨਿੱਝਰ ਦਾ ਪਰਿਵਾਰ ਆਇਆ ਸਾਹਮਣੇ! ਮਾਂ ਨੇ...
    • big announcement made in punjab for may 2 against himachal entry tax
      ਪੰਜਾਬ 'ਚ 2 ਮਈ ਲਈ ਹੋਇਆ ਵੱਡਾ ਐਲਾਨ! ਕੀਰਤਪੁਰ ਸਾਹਿਬ-ਮਨਾਲੀ ਹਾਈਵੇਅ 'ਤੇ...
    • alert of storm in punjab
      ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ...
    • employees da punjab employees
      ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖਬਰ, ਵਿਧਾਨ ਸਭਾ 'ਚ ਉਠਿਆ ਮੁੱਦਾ
    • buildings in punjab punjab employees
      ਪੰਜਾਬ 'ਚ ਇਨ੍ਹਾਂ ਇਮਾਰਤਾਂ ਵਾਲਿਆਂ ਨੂੰ ਜਾਰੀ ਹੋਣਗੇ ਚਾਲਾਨ, ਮੁਲਾਜ਼ਮਾਂ ਨੂੰ...
    • picture of grenade thrower on geeta bhawan road released
      ਪੰਜਾਬ: ਸ਼ਹਿਰ ਵਿਚਾਲੇ ਗ੍ਰਨੇਡ ਸੁੱਟਣ ਵਾਲੇ ਦੀ ਹੋਈ ਪਛਾਣ, ਪੁਲਸ ਨੇ ਤਸਵੀਰ ਕੀਤੀ...
    • punjab and haryana are geographically naib saini
      ਪੰਜਾਬ ਤੇ ਹਰਿਆਣਾ ਭੂਗੋਲਿਕ ਤੌਰ 'ਤੇ ਵੱਖਰੇ ਪਰ ਸਾਡੀ ਭਾਵਨਾ ਇੱਕ : ਨਾਇਬ ਸੈਣੀ
    • robbers arrested in ludhiana
      ਹਥਿਆਰਾਂ ਦੇ ਜ਼ੋਰ 'ਤੇ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 4...
    • nayab singh saini visit in punjab
      ਪੰਜਾਬ ਤੇ ਹਰਿਆਣਾ ਭੂਗੋਲਿਕ ਤੌਰ 'ਤੇ ਵੱਖਰੇ ਸੂਬੇ ਹੋ ਸਕਦੇ ਪਰ ਸਾਡੀਆਂ ਰੂਹਾਂ...
    • ludhiana shameful incident
      ਦੋਸਤ ਦੀ ਭੈਣ 'ਤੇ ਰੱਖੀ ਮਾੜੀ ਅੱਖ, ਮੰਗਦਾ ਸੀ ਅਸ਼ਲੀਲ ਵੀਡੀਓਜ਼, ਪਰਚਾ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +