Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    12:15:07 PM

  • bob and canara bank increase interest rates  emi may increase

    BOB ਅਤੇ ਕੇਨਰਾ ਬੈਂਕ ਨੇ ਵਧਾਈਆਂ ਵਿਆਜ ਦਰਾਂ,...

  • full dress rehearsal for independence day in jalandhar guru gobind singh stadium

    ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ...

  • visiting mata vaishno devi will be more convenient

    ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਹੋਣਗੇ ਹੋਰ ਸੁਖਾਲੇ,...

  • vigilance arrests 14 people for accepting bribe in july

    ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਮੁੜ ਸੁਰਖੀਆਂ 'ਚ ਕੁੱਲ੍ਹੜ ਪਿੱਜ਼ਾ ਕੱਪਲ, ਇਤਰਾਜ਼ਯੋਗ ਵੀਡੀਓ ਲੀਕ ਮਾਮਲੇ 'ਤੇ ਪਹਿਲੀ ਵਾਰ ਤੋੜੀ ਚੁੱਪੀ

PUNJAB News Punjabi(ਪੰਜਾਬ)

ਮੁੜ ਸੁਰਖੀਆਂ 'ਚ ਕੁੱਲ੍ਹੜ ਪਿੱਜ਼ਾ ਕੱਪਲ, ਇਤਰਾਜ਼ਯੋਗ ਵੀਡੀਓ ਲੀਕ ਮਾਮਲੇ 'ਤੇ ਪਹਿਲੀ ਵਾਰ ਤੋੜੀ ਚੁੱਪੀ

  • Edited By Shivani Attri,
  • Updated: 01 Aug, 2024 06:04 PM
Jalandhar
kulhadpizza couple statement first time on the objectionable video leak case
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ)- ਜਲੰਧਰ ਦਾ ਮਸ਼ਹੂਰ ਕੁੱਲ੍ਹੜ ਪਿੱਜ਼ਾ ਕੱਪਲ ਇਕ ਵਾਰ ਫਿਰ ਤੋਂ ਸੁਰਖੀਆਂ ਵਿਚ ਆ ਗਿਆ ਹੈ। ਦਰਅਸਲ ਕੁੱਲ੍ਹੜ ਪਿੱਜ਼ਾ ਕੱਪਲ ਨੇ ਇਤਰਾਜ਼ਯੋਗ ਵੀਡੀਓ ਵਾਇਰਲ ਹੋਣ ਦੇ ਮਾਮਲੇ ਵਿਚ ਪਹਿਲੀ ਵਾਰ ਇਕੱਠੇ ਜੋੜੇ ਨੇ ਚੁੱਪੀ ਤੋੜੀ ਹੈ। ਕੱਪਲ ਨੇ ਇਕ ਸੋਸ਼ਲ ਮੀਡੀਆ ਪੌਡਕਾਸਟ ਵਿਚ ਦੱਸਿਆ ਕਿ ਇਤਰਾਜ਼ਯੋਗ ਵੀਡੀਓ ਦੇ ਲੀਕ ਹੋਣ ਦੇ ਸਮੇਂ ਜੋ ਮੁਸ਼ਕਿਲ ਉਨ੍ਹਾਂ 'ਤੇ ਆਈ ਸੀ, ਉਸ ਤਰ੍ਹਾਂ ਦੀ ਮੁਸ਼ਕਿਲ ਕਿਸੇ ਦੁਸ਼ਮਣ 'ਤੇ ਵੀ ਨਾ ਆਵੇ। ਉਨ੍ਹਾਂ ਦੱਸਿਆ ਕਿ ਅੱਜ ਵੀ ਉਸ ਪਲ ਬਾਰੇ ਸੋਚ ਕੇ ਰੌਂਗਟੇ ਖੜ੍ਹੇ ਹੋ ਜਾਂਦੇ ਹਨ। ਗੁਰਪ੍ਰੀਤ ਨੇ ਕਿਹਾ ਕਿ ਕੁਝ ਲੋਕ ਤਾਂ ਇਹ ਵੀ ਕਹਿੰਦੇ ਹਨ ਕਿ ਅਸੀਂ ਇਹ ਸਭ ਮਸ਼ਹੂਰ ਹੋਣ ਲਈ ਕੀਤਾ ਸੀ। ਫੇਮਸ ਤਾਂ ਅਸੀਂ ਉਦੋਂ ਵੀ ਸੀ, ਜਦੋਂ ਰੇਹੜੀ ਲਗਾਉਂਦੇ ਸੀ। ਸਟ੍ਰੀਟ ਵੈਂਡਰ ਤੋਂ ਰੈਸਟੋਰੈਂਟ ਤੱਕ ਦਾ ਸਫ਼ਰ ਬੜੀ ਮਿਹਨਤ ਨਾਲ ਪੂਰਾ ਕੀਤਾ ਸੀ ਪਰ ਉਸ ਘਟਨਾ ਤੋਂ ਬਾਅਦ ਸਾਡੀ ਵਿਕਰੀ ਸਿਰਫ਼ 10 ਫ਼ੀਸਦੀ ਰਹਿ ਗਈ ਹੈ।

PunjabKesari

ਜਦੋਂ ਘਟਨਾ ਵਾਪਰੀ ਤਾਂ ਬੱਚਾ 3 ਦਿਨ ਦਾ ਸੀ 
ਸਹਿਜ ਅਰੋੜਾ ਨੇ ਦੱਸਿਆ ਕਿ ਜਦੋਂ ਇਹ ਘਟਨਾ ਵਾਪਰੀ ਤਾਂ ਉਨ੍ਹਾਂ ਬੱਚਾ ਤਿੰਨ ਦਿਨ ਦਾ ਸੀ। ਉਸ ਨੂੰ ਪੀਲੀਆ ਸੀ। ਉਹ ਉਸ ਨੂੰ ਹਸਪਤਾਲ ਲੈ ਕੇ ਜਾ ਰਿਹਾ ਸੀ। ਸਮਾਂ ਸਵੇਰੇ ਸਾਢੇ ਨੌਂ ਦਾ ਸੀ। ਅਚਾਨਕ ਉਨ੍ਹਾਂ ਨੂੰ ਮੈਸੇਜ ਆਉਣੇ ਸ਼ੁਰੂ ਹੋ ਜਾਂਦੇ ਹਨ। ਇਸ ਦੇ ਨਾਲ ਹੀ ਘਰੋਂ ਵੀ ਫੋਨ ਆਉਂਦਾ ਹੈ। ਫਿਰ ਮੈਂ ਮੰਮੀ ਨੂੰ ਕਿਹਾ ਕਿ ਤੁਸੀਂ ਇਸ ਦਾ ਧਿਆਨ ਰੱਖੋ। ਉਸ ਸਮੇਂ ਮਾਂ ਬੱਚੇ (ਵਾਰਿਸ) ਨੂੰ ਲੈ ਕੇ ਜਾ ਰਹੀ ਸੀ ਤਾਂ ਰਿਕਸ਼ਾ ਪਲਟ ਗਿਆ। ਉਸ ਸਮੇਂ ਸਮਝ ਨਹੀਂ ਆ ਰਹੀ ਸੀ ਕਿ ਮੈਂ ਕੀ ਕਰਾਂ। ਹਾਲਾਂਕਿ ਉਨ੍ਹਾਂ ਨੇ ਪੁਲਸ ਕੋਲ ਬਲੈਕਮੇਲਿੰਗ ਦੀ ਸ਼ਿਕਾਇਤ ਦਰਜ ਕਰਵਾਈ ਸੀ।

ਇਹ ਵੀ ਪੜ੍ਹੋ- ਸੜਕ ਹਾਦਸੇ ਨੇ ਉਜਾੜਿਆ ਹੱਸਦਾ-ਖੇਡਦਾ ਪਰਿਵਾਰ, ਕੰਮ 'ਤੇ ਜਾ ਰਹੇ ਨੌਜਵਾਨ ਦੀ ਤੜਫ਼-ਤੜਫ਼ ਕੇ ਨਿਕਲੀ ਜਾਨ

PunjabKesari

ਇਕ ਦੂਜੇ ਨੂੰ ਹੌਂਸਲਾ ਦੇਣ ਲਈ ਵੀ ਨਹੀਂ ਸਨ ਕੋਈ ਸ਼ਬਦ ਨਹੀਂ ਸਨ
ਗੁਰਪ੍ਰੀਤ ਨੇ ਕਿਹਾ ਕਿ ਮੈਨੂੰ ਸਮਝ ਨਹੀਂ ਆ ਰਿਹਾ ਸੀ ਕਿ ਕੀ ਹੋਇਆ ਹੈ। ਪੈਰਾਂ ਹੇਠੋਂ ਜ਼ਮੀਨ ਖ਼ਿਸਕ ਗਈ ਸੀ। ਸਹਿਜ ਨੇ ਦੱਸਿਆ ਕਿ ਗੁਰਪ੍ਰੀਤ ਡੇਢ ਦਿਨ ਤੋਂ ਕਮਰੇ ਤੋਂ ਬਾਹਰ ਨਹੀਂ ਆ ਰਹੀ ਸੀ। ਬੜੀ ਮੁਸ਼ਕਿਲ ਨਾਲ ਇਸ ਨੂੰ ਕਮਰੇ ਵਿਚੋਂ ਬਾਹਰ ਲਿਆਂਦਾ ਗਿਆ। ਉਥੇ ਹੀ ਇਸ ਦੀ ਗੋਦ ਵਿਚ ਵਾਰ-ਵਾਰ ਵਾਰਿਸ ਨੂੰ ਦੇ ਰਹੇ ਸੀ। ਸਾਡੇ ਕੋਲ ਇਕ ਦੂਜੇ ਨੂੰ ਹੌਂਸਲਾ ਦੇਣ ਲਈ ਸ਼ਬਦ ਨਹੀਂ ਸਨ।

ਪੁੱਤਰ ਦੇ ਕਾਰਨ ਹੀ ਜ਼ਿੰਦਾ ਹਾਂ 
ਗੁਰਪ੍ਰੀਤ ਨੇ ਦੱਸਿਆ ਕਿ ਜੇਕਰ ਅੱਜ ਮੈਂ ਜ਼ਿੰਦਾ ਹਾਂ ਤਾਂ ਬੇਟੇ ਦੇ ਕਾਰਨ ਹੀ ਜ਼ਿੰਦਾ ਹਾਂ। ਮੈਨੂੰ ਪਤਾ ਸੀ ਕਿ ਮੇਰੇ ਜਾਣ ਦੇ ਬਾਅਦ ਮੇਰੇ ਬੇਟੇ ਨੂੰ ਨਹੀਂ ਪੁੱਛੇਗਾ। ਉਸ ਸਮਾਂ ਦਾ ਜੋ ਮੈਂਟਲ ਸਟਰੈਸ ਸੀ, ਉਸ ਨੂੰ ਉਹ ਅੱਜ ਵੀ ਫੇਸ ਕਰ ਰਹੀ ਹੈ। ਕਈ ਤਰ੍ਹਾਂ ਦੀਆਂ ਸਰੀਰਕ ਦਿੱਕਤਾਂ ਉਨ੍ਹਾਂ ਨੂੰ ਆਉਂਦੀਆਂ ਹਨ ਪਰ ਫਿਰ ਵੀ ਜ਼ਿੰਦਗੀ ਜੀਅ ਰਹੇ ਹਨ। ਸਹਿਜ ਨੇ ਦੱਸਿਆ ਕਿ ਉਸ ਮੁਸ਼ਕਿਲ ਸਮੇਂ ਵਿਚ ਜ਼ਿਆਦਾਤਰ ਲੋਕ ਉਨ੍ਹਾਂ ਦੇ ਖ਼ਿਲਾਫ਼ ਸਨ,ਤਾਂ ਕੁਝ ਲੋਕ ਉਨ੍ਹਾਂ ਦੇ ਨਾਲ ਵੀ ਸਨ। ਉਨ੍ਹਾਂ ਵਿਚ ਅਭਿਨੇਤਾ ਪ੍ਰਿੰਸ ਨਰੂਲਾ ਸਨ, ਉਨ੍ਹਾਂ ਦਾ ਉਸ ਨੂੰ ਵੁਆਇਸ ਨੋਟ ਆਇਆ ਸੀ। ਉਨ੍ਹਾਂ ਨੇ ਕਿਹਾ ਸੀ ਕਿ ਇਸ ਦੁਨੀਆ ਵਿਚ ਬਹੁਤ ਹੀ ਕੁਝ ਹੋ ਜਾਂਦਾ ਹੈ ਪਰ ਤੁਸੀਂ ਹਿੰਮਤ ਨਾ ਹਾਰੋ। ਨਹੀਂ ਤਾਂ ਉਹ ਲੋਕ ਅੱਗੇ ਜਾਣਗੇ, ਜੋ ਤੁਹਾਨੂੰ ਹਰਾਉਣਾ ਚਾਹੁੰਦੇ ਹਨ। ਇਸ ਦੌਰਾਨ ਐਮੀ ਵਿਰਕ ਦੇ ਇਲਾਵਾ ਕਈ ਸਟਾਰ ਨੇ ਉਨ੍ਹਾਂ ਨੂੰ ਪਾਜ਼ੇਟਿਵ ਸ਼ਬਦ ਲਿਖੇ। ਕੁਝ ਦਿਨ ਪਹਿਲਾਂ ਹੀ ਸਾਡੀ ਗੱਡੀ 'ਤੇ ਹਮਲਾ ਹੋਇਆ ਸੀ।  ਗੁਰਪ੍ਰੀਤ ਨੇ ਕਿਹਾ ਕਿ ਉਨ੍ਹਾਂ ਦਾ ਬੇਟਾ ਵਾਰਿਸ 10 ਮਹੀਨਿਆਂ  ਦਾ ਹੋ ਗਿਆ ਹੈ। ਉਸ ਦੇ ਲਈ ਅਸੀਂ ਕੋਈ ਸੈਲੀਬ੍ਰੇਸ਼ਨ ਨਹੀਂ ਕੀਤਾ। ਗੁਰਪ੍ਰੀਤ ਨੇ ਰੋਂਦੇ ਹੋਏ ਕਿਹਾ ਕਿ ਇਸ ਘਟਨਾ ਤੋਂ ਪਹਿਲਾਂ ਬਹੁਤ ਆਨੰਦ ਮਾਨਦੇ ਸਨ ਪਰ ਹੁਣ ਆਪਣੇ ਬੱਚਿਆਂ ਨੂੰ ਘੁਮਾਉਣ ਨਹੀਂ ਲੈ ਕੇ ਜਾਂਦੇ ਹਨ, ਉਸ ਨੂੰ ਘਰ ਵਿਚ ਹੀ ਰੱਖਦੇ ਹਾਂ ਅਤੇ ਕੋਸ਼ਿਸ਼ ਕਰਦੇ ਹਾਂ ਕਿ ਉਸ ਦੀ ਕੋਈ ਤਸਵੀਰ ਲੈ ਕੇ ਉਸ ਦੇ ਬਾਰੇ ਗਲਤ ਨਾ ਲਿਖੇ। 

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਬੇਰਹਿਮੀ ਨਾਲ ਕਤਲ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 

  • kulhad Pizza couple
  • statement
  • objectionable video leak case
  • podcast
  • ਕੁੱਲ੍ਹੜ ਪਿੱਜ਼ਾ ਕੱਪਲ
  • ਇਤਰਾਜ਼ਯੋਗ ਵੀਡੀਓ ਲੀਕ
  • ਚੁੱਪੀ
  • ਪੌਡਕਾਸਟ
  • ਇੰਟਰਵਿਊ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਖ਼ਤਰਨਾਕ ਗੈਂਗਸਟਰ ਦਾ ਕੀਤਾ ਐਨਕਾਊਂਟਰ, 18 ਤੋਂ ਵੱਧ ਦਰਜ ਸੀ ਮਾਮਲੇ

NEXT STORY

Stories You May Like

  • bhuvneshwar kumar breaks silence on return to team india
    ਭੁਵਨੇਸ਼ਵਰ ਕੁਮਾਰ ਨੇ ਟੀਮ ਇੰਡੀਆ 'ਚ ਵਾਪਸੀ 'ਤੇ ਤੋੜੀ ਚੁੱਪੀ, ਕਿਹਾ, "ਜੇਕਰ ਫੋਨ ਆਉਂਦਾ ਹੈ, ਤਾਂ...
  • cm vijay  cauvery dispute
    CM ਵਿਜੇ ਨੇ ਕਾਵੇਰੀ ਵਿਵਾਦ 'ਤੇ ਤੋੜੀ ਚੁੱਪੀ, ਕਿਹਾ-ਕਰਨਾਟਕ ਨਾਲ ਗੱਲਬਾਤ ਦਾ ਰੱਖਿਆ ਸੀ ਪ੍ਰਸਤਾਵ
  • pargat singh statement in punjab vidhan sabha
    ਵਿਧਾਨ ਸਭਾ 'ਚ ਪੇਪਰ ਲੀਕ ਮਾਮਲੇ 'ਤੇ ਬੋਲੇ ਪਰਗਟ ਸਿੰਘ-ਸਾਨੂੰ ਕਮਜ਼ੋਰ ਨਹੀਂ ਪੈਣਾ ਚਾਹੀਦਾ
  • akali dal delegation meets governor
    ਅਕਾਲੀ ਵਫਦ ਦੀ ਰਾਜਪਾਲ ਨਾਲ ਮੁਲਾਕਾਤ, ਬਰਨਾਲਾ ਘਟਨਾ ਤੇ ਪੇਪਰ ਲੀਕ ਮਾਮਲੇ 'ਚ CBI ਜਾਂਚ ਦੀ ਕੀਤੀ ਮੰਗ
  • akali dal calls emergency meeting today
    ਅਕਾਲੀ ਦਲ ਨੇ ਅੱਜ ਸੱਦੀ ਐਮਰਜੈਂਸੀ ਮੀਟਿੰਗ, ਪੇਪਰ ਲੀਕ ਮਾਮਲੇ ਨੂੰ ਲੈ ਕੇ ਹੋਵੇਗੀ ਚਰਚਾ
  • giani harpreet singh s big statement regarding punjab paper leak case
    ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ
  • rajya sabha raghav chadha
    ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ
  • anti paper leak
    ਕੀ ਐਂਟੀ-ਲੀਕ ਬਿੱਲ ਤੋਂ ਬਾਅਦ ਭਾਜਪਾ ‘ਜਨਰੇਸ਼ਨ ਐਕਸ’ ਦਾ ਵਿਸ਼ਵਾਸ ਮੁੜ ਜਿੱਤ ਸਕੇਗੀ?
  • full dress rehearsal for independence day in jalandhar guru gobind singh stadium
    ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...
  • vigilance arrests 14 people for accepting bribe in july
    ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ...
  • robbers arrested for robbing bike and cash from kolkata man at gunpoint
    ਤੇਜ਼ਧਾਰ ਹਥਿਆਰ ਵਿਖਾ ਕੇ ਕੋਲਕਾਤਾ ਦੇ ਵਿਅਕਤੀ ਤੋਂ ਬਾਈਕ ਤੇ ਕੈਸ਼ ਲੁੱਟਣ ਵਾਲੇ 2...
  • special camps will be set up at 1997 polling booths in the district
    ਡਰਾਫਟ ਵੋਟਰ ਸੂਚੀਆਂ ਦੀ ਜਾਂਚ ਲਈ 16 ਅਗਸਤ ਨੂੰ ਜ਼ਿਲ੍ਹੇ ਦੇ 1997 ਪੋਲਿੰਗ ਬੂਥਾਂ...
  • amritsar express 6  jansewa express 1
    ਜਲੰਧਰ ਸਟੇਸ਼ਨ ’ਤੇ ਟ੍ਰੇਨਾਂ ਦੀ ਲੇਟ-ਲਤੀਫ਼ੀ ਜਾਰੀ, ਅੰਮ੍ਰਿਤਸਰ ਐਕਸਪ੍ਰੈੱਸ 6 ਅਤੇ...
  • tiranga yatra  is a symbol of our unity
    ‘ਤਿਰੰਗਾ ਯਾਤਰਾ’ ਸਾਡੀ ਏਕਤਾ, ਅਖੰਡਤਾ ਤੇ ਗੌਰਵ ਦਾ ਪ੍ਰਤੀਕ : ਮਨੋਰੰਜਨ ਕਾਲੀਆ
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
Trending
Ek Nazar
police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big news for thousands of employees of punjab
      ਪੰਜਾਬ ਦੇ ਹਜ਼ਾਰਾਂ ਮੁਲਾਜ਼ਮਾਂ ਲਈ ਵੱਡੀ ਖ਼ਬਰ, 2 ਦਿਨਾਂ ’ਚ ਜਾਰੀ ਹੋਣਗੇ ਰੈਗੂਲਰ...
    • highcourt stays recruitment of 454 pharmacists
      454 ਫਾਰਮਾਸਿਸਟਾਂ ਦੀ ਭਰਤੀ ’ਤੇ ਹਾਈਕੋਰਟ ਨੇ ਲਾਈ ਰੋਕ, ਪੜ੍ਹੋ ਕੀ ਹੈ ਪੂਰੀ ਖ਼ਬਰ
    • special camps will be set up at 1997 polling booths in the district
      ਡਰਾਫਟ ਵੋਟਰ ਸੂਚੀਆਂ ਦੀ ਜਾਂਚ ਲਈ 16 ਅਗਸਤ ਨੂੰ ਜ਼ਿਲ੍ਹੇ ਦੇ 1997 ਪੋਲਿੰਗ ਬੂਥਾਂ...
    • car loses control due to steering lock
      ਸਟੇਅਰਿੰਗ ਲਾਕ ਹੋਣ ਕਾਰਨ ਬੇਕਾਬੂ ਹੋਈ ਕਾਰ, ਸੜਕ ਤੋਂ ਹੇਠਾਂ ਉਤਰ ਕੇ ਹਾਦਸੇ ਦਾ...
    • terror in the name of khaki in phagwara
      ਫਗਵਾੜਾ 'ਚ ਖਾਕੀ ਦੇ ਨਾਂ 'ਤੇ ਦਹਿਸ਼ਤ, ਹਰਿਆਣਾ ਪੁਲਸ ਬਣ ਕੇ ਆਏ ਅਣਪਛਾਤਿਆਂ ਨੇ...
    • punjab congress sukhjinder randhawa important meeting
      ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ ਮੀਟਿੰਗ
    • municipal council  s   yellow claw   on property mafia
      ਪ੍ਰਾਪਰਟੀ ਮਾਫ਼ੀਆ 'ਤੇ ਚੱਲਿਆ ਨਗਰ ਕੌਂਸਲ ਦਾ 'ਪੀਲਾ ਪੰਜਾ', 4 ਗੈਰ-ਕਾਨੂੰਨੀ...
    • farmer leader brother
      Big Breaking : ਪੰਜਾਬ ਦੇ ਵੱਡੇ ਕਿਸਾਨ ਆਗੂ ਦੇ ਭਰਾ ਦਾ ਘਰ 'ਚ ਗੋਲ਼ੀਆਂ ਮਾਰ ਕੇ...
    • sri muktsar sahib strict restriction
      ਸ੍ਰੀ ਮੁਕਤਸਰ ਸਾਹਿਬ 'ਚ ਲੱਗੀਆਂ ਸਖ਼ਤ ਪਾਬੰਦੀਆਂ, ਜਾਰੀ ਹੋਏ ਵਿਸ਼ੇਸ਼ ਹੁਕਮ
    • bittu  s support for hawara parole
      ਹਵਾਰਾ ਦੀ ਪੈਰੋਲ ਲਈ ਬਿੱਟੂ ਦੀ ਹਮਾਇਤ, ਸਿਆਸੀ ਵਿਰੋਧ ਤੋਂ ਉੱਪਰ ਉੱਠ ਕੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +