Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 21, 2026

    9:49:43 AM

  • fbi s wanted list

    ਖਤਰਨਾਕ ਗੈਂਗ ਦਾ ਇਕ ਹੋਰ ਭਾਰਤੀ ਨਾਗਰਿਕ FBI ਦੀ...

  • punjab bandh  holiday in mohali schools  kharar mohali flyover closed

    ਪੰਜਾਬ ਬੰਦ : ਮੋਹਾਲੀ-ਖਰੜ ਫਲਾਈਓਵਰ ਪੂਰੀ ਤਰ੍ਹਾਂ...

  • plane crashes in alaska

    ਅਲਾਸਕਾ 'ਚ ਕ੍ਰੈਸ਼ ਹੋ ਗਿਆ ਜਹਾਜ਼ ! ਵਿਚ ਸਵਾਰ...

  • peru shaken by powerful earthquake

    ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਕੰਬਿਆ ਪੇਰੂ: 6.7...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕੇਜਰੀਵਾਲ ਦੀ ਜ਼ਮਾਨਤ ਸੱਚ ਤੇ ਨਿਆਂ ਦਾ ਪ੍ਰਮਾਣ : ਕੁਲਤਾਰ ਸਿੰਘ ਸੰਧਵਾਂ

PUNJAB News Punjabi(ਪੰਜਾਬ)

ਕੇਜਰੀਵਾਲ ਦੀ ਜ਼ਮਾਨਤ ਸੱਚ ਤੇ ਨਿਆਂ ਦਾ ਪ੍ਰਮਾਣ : ਕੁਲਤਾਰ ਸਿੰਘ ਸੰਧਵਾਂ

  • Edited By Babita,
  • Updated: 13 Sep, 2024 04:55 PM
Chandigarh
kultar singh sandhwan
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਦੇ ਸੁਪਰੀਮ ਕੋਰਟ ਦੇ ਫ਼ੈਸਲੇ ਦੀ ਸ਼ਲਾਘਾ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਹ ਫ਼ੈਸਲਾ ਸੱਚ ਅਤੇ ਇਨਸਾਫ਼ ਦਾ ਸਬੂਤ ਹੈ। ਸੰਧਵਾਂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਦੇ ਸੁਪਰੀਮ ਕੋਰਟ ਦੇ ਫ਼ੈਸਲੇ ਨੇ ਸਾਡੇ ਸਟੈਂਡ ਨੂੰ ਸਹੀ ਸਾਬਤ ਕਰ ਦਿੱਤਾ ਹੈ ਕਿ ਉਨ੍ਹਾਂ ਦੇ ਖ਼ਿਲਾਫ਼ ਮਾਮਲਾ ਸਿਆਸੀ ਤੌਰ `ਤੇ ਪ੍ਰੇਰਿਤ ਅਤੇ ਝੂਠ `ਤੇ ਬਣਾਇਆ ਗਿਆ ਸੀ। ਸਪੀਕਰ ਨੇ ਇਸ ਜਿੱਤ 'ਤੇ ਕੇਜਰੀਵਾਲ ਅਤੇ ‘ਆਪ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸੱਚ ਦੀ ਜਿੱਤ ਹੋਈ ਹੈ ਅਤੇ ਨਿਆਂ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਸਾਡੇ ਦੇਸ਼ ਵਿੱਚ ਲੋਕਤੰਤਰੀ ਸੰਸਥਾਵਾਂ ਦੀ ਲਚਕੀਲੇਪਣ ਦਾ ਪ੍ਰਮਾਣ ਹੈ। ਸੰਧਵਾਂ ਨੇ ਸਿਆਸੀ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਣ ਲਈ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੀ ਦੁਰਵਰਤੋਂ ਕਰਨ ਲਈ ਕੇਂਦਰ ਸਰਕਾਰ ਦੀ ਵੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨੇ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਝੂਠੇ ਕੇਸਾਂ ਅਤੇ ਪਰੇਸ਼ਾਨੀਆਂ ਰਾਹੀਂ ਸਿਆਸੀ ਵਿਰੋਧ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਦਾ ਪਰਦਾਫਾਸ਼ ਕੀਤਾ ਹੈ। ਸਪੀਕਰ ਨੇ ਭਰੋਸਾ ਪ੍ਰਗਟਾਇਆ ਕਿ ਇਸ ਫ਼ੈਸਲੇ ਨਾਲ ਭ੍ਰਿਸ਼ਟਾਚਾਰ ਅਤੇ ਤਾਨਾਸ਼ਾਹੀ ਖ਼ਿਲਾਫ਼ ਲੜ ਰਹੇ ‘ਆਪ' ਵਰਕਰਾਂ ਅਤੇ ਆਗੂਆਂ ਦਾ ਮਨੋਬਲ ਉੱਚਾ ਹੋਵੇਗਾ ਅਤੇ ਅਸੀਂ ਸੱਚ, ਨਿਆਂ ਅਤੇ ਲੋਕਤੰਤਰ ਲਈ ਡਟੇ ਰਹਾਂਗੇ।
 

  • Kultar Singh Sandhwan
  • Arvind Kejriwal
  • Bail
  • Statement
  • ਕੁਲਤਾਰ ਸਿੰਘ ਸੰਧਵਾਂ
  • ਕੇਜਰੀਵਾਲ
  • ਜ਼ਮਾਨਤ
  • ਬਿਆਨ

ਕੇਜਰੀਵਾਲ ਦੀ ਜ਼ਮਾਨਤ ਕੇਂਦਰ ਦੀ ਬਦਲੇ ਦੀ ਰਾਜਨੀਤੀ ਨੂੰ ਕਰਾਰੀ ਸੱਟ : ਲਾਲਜੀਤ ਭੁੱਲਰ

NEXT STORY

Stories You May Like

  • rp singh condemns speaker kultar singh sandhwan  s statement
    ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਬਿਆਨ ਦੀ ਆਰਪੀ ਸਿੰਘ ਨੇ ਕੀਤੀ ਨਿੰਦਾ
  • water clean  toxic  iit  electronic eye machine
    ਪਾਣੀ ਸਾਫ਼ ਜਾਂ ਜ਼ਹਿਰੀਲਾ! IIT ਦੀ ‘ਇਲੈਕਟ੍ਰਾਨਿਕ ਆਈ’ ਮਸ਼ੀਨ ਮੌਕੇ ’ਤੇ ਹੀ ਦੱਸੇਗੀ ਸੱਚ
  • ravneet singh bittu raises questions on gurpreet bhullar  s transfer
    ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਰਵਨੀਤ ਸਿੰਘ ਬਿੱਟੂ ਨੇ ਚੁੱਕੇ ਸਵਾਲ
  • charge on upi payment or not  fm nirmala sitharaman told the truth
    UPI ਪੇਮੈਂਟ 'ਤੇ ਕੋਈ ਚਾਰਜ ਲੱਗੇਗਾ ਜਾਂ ਨਹੀਂ? ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦੱਸਿਆ ਪੂਰਾ ਸੱਚ
  • dabur gets relief from dhc  fssai ban on sale of products stays
    Dabur ਨੂੰ DHC ਤੋਂ ਮਿਲੀ ਰਾਹਤ! ਉਤਪਾਦਾਂ ਦੀ ਵਿਕਰੀ ਨੂੰ ਲੈ ਕੇ FSSAI ਦੀ ਪਾਬੰਦੀ 'ਤੇ ਲੱਗੀ ਰੋਕ
  • kewal singh dhillon
    ਸੁਖਬੀਰ ਬਾਦਲ ਦੀ PM ਮੋਦੀ ਨਾਲ ਮੁਲਾਕਾਤ 'ਤੇ ਛਿੜੀ ਸਿਆਸੀ ਚਰਚਾ, ਪੜ੍ਹੋ ਕੇਵਲ ਸਿੰਘ ਢਿੱਲੋਂ ਦਾ ਬਿਆਨ
  • big blow to asaram supreme court refuses to grant interim bail
    ਆਸਾਰਾਮ ਨੂੰ ਵੱਡਾ ਝਟਕਾ ! ਅੰਤਰਿਮ ਜ਼ਮਾਨਤ ਦੇਣ ਤੋਂ ਸੁਪਰੀਮ ਕੋਰਟ ਦਾ ਇਨਕਾਰ
  • man attacked with iron rod while trying to recover money
    ਪੈਸਿਆਂ ਦੀ ਰਿਕਵਰੀ ਕਰਨ ਗਏ ਵਿਅਕਤੀ 'ਤੇ ਲੋਹੇ ਦੀ ਰਾਡ ਨਾਲ ਹਮਲਾ
  • health department strict against adulteration
    ਮਿਲਾਵਟਖੋਰੀ ਖ਼ਿਲਾਫ਼ ਸਿਹਤ ਵਿਭਾਗ ਦੀ ਸਖ਼ਤੀ, ਜਲੰਧਰ ਬੱਸ ਸਟੈਂਡ ਸਥਿਤ ਦੁਕਾਨਾਂ...
  • punjab bandh update
    'ਪੰਜਾਬ ਬੰਦ' ਦੌਰਾਨ ਕੀ ਕੁੱਝ ਬੰਦ ਤੇ ਕੀ ਕੁੱਝ ਖੁੱਲ੍ਹਾ? ਸਕੂਲਾਂ 'ਚ ਛੁੱਟੀ ਤੇ...
  • schools open or closed during punjab bandh minister harjot bains big decision
    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣ ਨੂੰ ਲੈ ਕੇ ਜਾਣੋ ਕੀ ਬੋਲੇ ਮੰਤਰੀ ਹਰਜੋਤ ਬੈਂਸ
  • robber arrested in jalandhar
    ਮੋਬਾਇਲ ਝਪਟ ਕੇ ਭੱਜੇ ਲੁਟੇਰੇ ਨੂੰ ਥਾਣੇ ਕੋਲ ਲੋਕਾਂ ਨੇ ਫੜਿਆ, ਖੰਭੇ ਨਾਲ ਬੰਨ੍ਹ...
  • attention applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
  • swift car fire in jalandhar
    ਜਲੰਧਰ ਵਿਖੇ ਮਾਤਾ ਰਾਣੀ ਚੌਕ ਨੇੜੇ ਸਵਿੱਫਟ ਕਾਰ ਨੂੰ ਲੱਗੀ ਅੱਗ
  • big revelation in the case of looting rs 72 lakh from a businessman in jalandhar
    ਜਲੰਧਰ: ਕਾਰੋਬਾਰੀ ਕੋਲੋਂ 72 ਲੱਖ ਲੁੱਟਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ! ਮਾਲਕ ਦੇ...
  • government work halted due to strike  employees protest
    ਹੜਤਾਲ ਨਾਲ ਸਰਕਾਰੀ ਕੰਮਕਾਜ ਠੱਪ, ਸਬ-ਰਜਿਸਟ੍ਰਾਰ ਦਫ਼ਤਰਾਂ ਦੇ ਬਾਹਰ ਵੀ...
Trending
Ek Nazar
this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bodies found in rented house in sri muktsar sahib
      ਸ੍ਰੀ ਮੁਕਤਸਰ ਸਾਹਿਬ ’ਚ ਸਨਸਨੀ: ਕਿਰਾਏ ਦੇ ਮਕਾਨ ’ਚੋਂ ਮਿਲਆਂ 2 ਲਾਸ਼ਾਂ, ਪੁਲਸ...
    • biba badal speech hints at alliance with bjp
      ਬੀਬਾ ਬਾਦਲ ਦੀ ਰੁਕਦੀ ਜੁਬਾਨ ਨੇ ਦਿੱਤੇ ਗੱਠਜੋੜ ਦੇ ਸੰਕੇਤ, ਜਲਦੀ ਹੀ ਬਣ ਸਕਦੇ ਹਨ...
    • adnoc project
      GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ ਨੌਕਰੀਆਂ
    • ludhiana police station news
      ਨਸ਼ਾ ਤਸਕਰੀ ਦੇ ਮਾਮਲੇ 'ਚ ਗ੍ਰਿਫ਼ਤਾਰ ਮੁਲਜ਼ਮ ਨੇ ਚੁੱਕ  ਲਿਆ ਖ਼ੌਫ਼ਨਾਕ ਕਦਮ
    • raid in ludhiana
      ਲੁਧਿਆਣਾ ਦੇ ਮਸ਼ਹੂਰ ਹੋਟਲ 'ਚ RAID!
    • accident in hoshiarpur
      ਐਕਟਿਵਾ ਸਵਾਰ ਕੁੜੀ ਦੀ ਸੜਕ ਹਾਦਸੇ 'ਚ ਹੋਈ ਮੌਤ
    • punjab bandh update
      'ਪੰਜਾਬ ਬੰਦ' ਦੇ ਸੱਦੇ ਨੂੰ ਲੈ ਕੇ ਵਪਾਰ ਮੰਡਲ ਨੇ ਕਰ'ਤਾ ਵੱਡਾ ਐਲਾਨ
    • punjab bandh update
      'ਪੰਜਾਬ ਬੰਦ' ਦੌਰਾਨ ਕੀ ਕੁੱਝ ਬੰਦ ਤੇ ਕੀ ਕੁੱਝ ਖੁੱਲ੍ਹਾ? ਸਕੂਲਾਂ 'ਚ ਛੁੱਟੀ ਤੇ...
    • punjab bandh meeting
      21 ਅਗਸਤ ਨੂੰ ਪੰਜਾਬ ਬੰਦ ਦੇ ਐਲਾਨ ਸਬੰਧੀ ਕਿਸਾਨ ਯੂਨੀਅਨ ਦੀ ਮੀਟਿੰਗ
    • harjinder dhami statement
      ਸ੍ਰੀ ਦਰਬਾਰ ਸਾਹਿਬ ਦੀਆਂ ਬੱਸਾਂ ਨੂੰ ਨੁਕਸਾਨ ਪਹੁੰਚਾਉਣ ਦੀ ਹਰਕਤ ਦੁਖਦਾਈ ਅਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +