Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    5:28:08 PM

  • 1 year ban on gutkha paan masala karnataka government

    ਗੁਟਖਾ-ਪਾਨ ਮਸਾਲਾ 'ਤੇ 1 ਸਾਲ ਦੀ ਲੱਗੀ ਪਾਬੰਦੀ,...

  • indian mp made a video on ethanol

    ਤੇਲੰਗਾਨਾ ਦੇ ਸੰਸਦੀ ਮੈਂਬਰ ਰੈੱਡੀ ਨੇ Ethanol 'ਤੇ...

  • kewal singh dhillon strongly condemns attack on sukhbir badal

    ਸੁਖਬੀਰ ਬਾਦਲ 'ਤੇ ਹਮਲੇ ਦੀ ਕੇਵਲ ਸਿੰਘ ਢਿੱਲੋਂ ਨੇ...

  • high level inquiry into attack on sukhbir badal daljit cheema

    ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੀ ਹੋਵੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕੁਲਤਾਰ ਸਿੰਘ ਸੰਧਵਾਂ ਵੱਲੋਂ ਏਸ਼ੀਆ ਬੁੱਕ ਆਫ ਰਿਕਾਰਡਜ਼ ਹੋਲਡਰ ਸਾਈਕਲਿਸਟ ਗੁਰਪ੍ਰੀਤ ਸਿੰਘ ਕਮੋਂ ਦਾ ਸਨਮਾਨ

PUNJAB News Punjabi(ਪੰਜਾਬ)

ਕੁਲਤਾਰ ਸਿੰਘ ਸੰਧਵਾਂ ਵੱਲੋਂ ਏਸ਼ੀਆ ਬੁੱਕ ਆਫ ਰਿਕਾਰਡਜ਼ ਹੋਲਡਰ ਸਾਈਕਲਿਸਟ ਗੁਰਪ੍ਰੀਤ ਸਿੰਘ ਕਮੋਂ ਦਾ ਸਨਮਾਨ

  • Author Tarsem Singh,
  • Updated: 13 Jul, 2022 03:39 PM
Chandigarh
kultar singh sandhwan honors asia book of records holder cyclist gurpreet singh
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਇੱਥੇ ਵਿਧਾਨ ਸਭਾ ਵਿਖੇ ਆਪਣੇ ਚੈਂਬਰ ਵਿੱਚ ਕੋਟਕਪੂਰਾ ਦੇ ਏਸ਼ੀਆ ਬੁੱਕ ਆਫ਼ ਰਿਕਾਰਡਜ਼ ਹੋਲਡਰ ਸਾਈਕਲਿਸਟ ਗੁਰਪ੍ਰੀਤ ਸਿੰਘ ਕਮੋਂ ਦਾ ਸਨਮਾਨ ਕੀਤਾ ਗਿਆ। ਸ਼੍ਰੀ ਗੁਰਪ੍ਰੀਤ ਕਮੋਂ ਨੇ ਲੋਕਾਂ ਨੂੰ ਤੰਦਰੁਸਤ ਰਹਿਣ ਖਾਤਰ ਸਾਈਕਲ ਚਲਾਉਣ ਵਾਸਤੇ ਪ੍ਰੇਰਿਤ ਕਰਨ ਲਈ 8 ਜੂਨ, 2020 ਤੋਂ 15 ਸਤੰਬਰ, 2020 ਤੱਕ ਲਗਾਤਾਰ 100 ਦਿਨ ਰੋਜ਼ਾਨਾ 100 ਕਿਲੋਮੀਟਰ ਸਾਈਕਲ ਚਲਾਇਆ ਅਤੇ ਉਨ੍ਹਾਂ ਦਾ ਨਾਮ 1 ਜੂਨ, 2022 ਨੂੰ ਏਸ਼ੀਆ ਬੁੱਕ ਆਫ਼ ਰਿਕਾਰਡਜ਼ ਵਿੱਚ ਦਰਜ ਹੋਇਆ ਹੈ। 

ਇਹ ਵੀ ਪੜ੍ਹੋ : ENG v IND : 6 ਸਾਲ ਦੀ ਬੱਚੀ ਨੂੰ ਵੱਜਾ ਰੋਹਿਤ ਸ਼ਰਮਾ ਦਾ ਸਿਕਸਰ ਸ਼ਾਟ, ਇਲਾਜ ਲਈ ਦੌੜੇ ਫਿਜ਼ੀਓ (ਵੀਡੀਓ)

ਸ਼੍ਰੀ ਗੁਰਪ੍ਰੀਤ ਕਮੋਂ ਅਤੇ ਕੋਟਕਪੂਰਾ ਸਾਈਕਲ ਰਾਈਡਰਜ਼ ਨੂੰ ਇਸ ਵੱਕਾਰੀ ਪ੍ਰਾਪਤੀ ਲਈ ਵਧਾਈ ਦਿੰਦਿਆਂ ਸਪੀਕਰ ਨੇ ਕਿਹਾ ਕਿ ਗੁਰਪ੍ਰੀਤ ਕਮੋਂ ਦੀ ਪ੍ਰਾਪਤੀ ਨੌਜਵਾਨਾਂ ਅਤੇ ਸਾਈਕਲਿਸਟ ਬਣਨ ਦੇ ਚਾਹਵਾਨਾਂ ਲਈ ਪ੍ਰੇਰਨਾ-ਸਰੋਤ ਹੋਵੇਗੀ। ਉਨ੍ਹਾਂ ਕਿਹਾ ਕਿ ਕੇਵਲ ਕੋਟਕਪੂਰਾ ਦੇ ਲੋਕਾਂ ਨੂੰ ਹੀ ਨਹੀਂ, ਸਗੋਂ ਪੂਰੇ ਪੰਜਾਬ ਨੂੰ ਗੁਰਪ੍ਰੀਤ ਦੀ ਇਸ ਪ੍ਰਾਪਤੀ 'ਤੇ ਵੱਡਾ ਮਾਣ ਹੈ। ਉਨ੍ਹਾਂ ਕਿਹਾ ਕਿ ਉਹ ਸਾਈਕਲ ਸੁਪਰਸਟਾਰ ਵਜੋਂ ਉਭਰਨ ਦੀ ਸਮਰੱਥਾ ਰੱਖਦਾ ਹੈ।

ਇਹ ਵੀ ਪੜ੍ਹੋ : ENG v IND : ਭਾਰਤ ਨੇ ਇੰਗਲੈਂਡ ਨੂੰ 10 ਵਿਕਟਾਂ ਨਾਲ ਹਰਾਇਆ

ਸ਼੍ਰੀ ਗੁਰਪ੍ਰੀਤ ਕਮੋਂ ਨੂੰ ਪ੍ਰਸ਼ੰਸਾ ਪੱਤਰ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕਰਦਿਆਂ ਸ. ਸੰਧਵਾਂ ਨੇ ਉਨ੍ਹਾਂ ਦੀ ਭਵਿੱਖੀ ਮੁਕਾਬਲਿਆਂ ਵਿੱਚ ਸਫਲਤਾ ਦੀ ਕਾਮਨਾ ਕੀਤੀ।  ਦੱਸਣਯੋਗ ਹੈ ਕਿ ਗੁਰਪ੍ਰੀਤ ਸਿੰਘ ਕਮੋਂ ਨੇ ਸਾਲ 2021 ਵਿੱਚ ਨਿਰਧਾਰਤ ਸਮੇਂ ਅੰਦਰ 200 ਕਿਲੋਮੀਟਰ, 300, 400 ਅਤੇ 600 ਕਿਲੋਮੀਟਰ ਸਾਈਕਲ ਚਲਾ ਕੇ ‘ਸੁਪਰ ਰੈਨੇਡੋਅਰ’ ਦਾ ਖ਼ਿਤਾਬ ਹਾਸਲ ਕੀਤਾ ਸੀ। ਇਹ ਮੁਕਾਬਲਾ ਔਡੈਕਸ ਇੰਡੀਆ ਰੈਨੇਡੋਅਰਜ਼ (ਏ.ਆਈ.ਆਰ.) ਵੱਲੋਂ ਕਰਵਾਇਆ ਗਿਆ ਸੀ।

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ। 

  • Punjab Vidhan Sabha Speaker
  • Kultar Singh Sandhwan
  • Asia Book of Records Holder
  • Cyclist Gurpreet Singh
  • Honors
  • ਪੰਜਾਬ ਵਿਧਾਨ ਸਭਾ ਸਪੀਕਰ
  • ਕੁਲਤਾਰ ਸਿੰਘ ਸੰਧਵਾਂ
  • ਏਸ਼ੀਆ ਬੁੱਕ ਆਫ਼ ਰਿਕਾਰਡਜ਼ ਹੋਲਡਰ
  • ਸਾਈਕਲਿਸਟ ਗੁਰਪ੍ਰੀਤ ਸਿੰਘ
  • ਸਨਮਾਨ

ਘਰੇਲੂ ਕਲੇਸ਼ ਤੋਂ ਪਰੇਸ਼ਾਨ ਪ੍ਰਵਾਸੀ ਮਜ਼ਦੂਰ ਨੇ ਪੱਖੇ ਨਾਲ ਫਾਹਾ ਲੈ ਕੀਤੀ ਖ਼ੁਦਕੁਸ਼ੀ

NEXT STORY

Stories You May Like

  • rp singh condemns speaker kultar singh sandhwan  s statement
    ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਬਿਆਨ ਦੀ ਆਰਪੀ ਸਿੰਘ ਨੇ ਕੀਤੀ ਨਿੰਦਾ
  • ravneet singh bittu raises questions on gurpreet bhullar  s transfer
    ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਰਵਨੀਤ ਸਿੰਘ ਬਿੱਟੂ ਨੇ ਚੁੱਕੇ ਸਵਾਲ
  • amritsar police commissioner gurpreet singh bhullar on leave
    ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਛੁੱਟੀ
  • tajinderpal singh toor and runner gurinderveer singh honor
    ਅਰਜੁਨ ਐਵਾਰਡੀ ਤਜਿੰਦਰਪਾਲ ਸਿੰਘ ਤੂਰ ਤੇ ਭਾਰਤ ਦੇ ਸਭ ਤੋਂ ਤੇਜ਼ ਦੌੜਾਕ ਗੁਰਿੰਦਰਵੀਰ ਸਿੰਘ ਦਾ ਗਲਾਸਗੋ 'ਚ ਸਨਮਾਨ
  • rp singh condemns transfer of police officer gurpreet singh bhullar
    ਆਰਪੀ ਸਿੰਘ ਨੇ ਪੁਲਸ ਅਧਿਕਾਰੀ ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ ਦੀ ਕੀਤੀ ਨਿੰਦਾ
  • singh sahib bhai ranjit singh ji received a warm welcome
    ਸਿੰਘ ਸਾਹਿਬ ਭਾਈ ਰਣਜੀਤ ਸਿੰਘ ਦਾ ਜਰਮਨੀ ਵਿਖੇ ਭਰਵਾਂ ਸਵਾਗਤ ਅਤੇ ਸਨਮਾਨ
  • special honor to sant avtar singh ji sursingh wale
    ਸੰਤ ਅਵਤਾਰ ਸਿੰਘ ਜੀ ਸੁਰਸਿੰਘ ਵਾਲਿਆਂ ਦਾ ਵਿਸ਼ੇਸ਼ ਸਨਮਾਨ
  • delhi committee announces shiromani raagi award to gurnam singh
    ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਡਾ. ਗੁਰਨਾਮ ਸਿੰਘ ਨੂੰ ਸ਼੍ਰੋਮਣੀ ਰਾਗੀ ਐਵਾਰਡ ਦਾ ਐਲਾਨ
  • ravneet bittu s big statement regarding the attack on sukhbir badal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ
  • nanded sahib sukhbir singh badal akali dal
    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
  • jalandhar sealed cp satinder singh in action mode issued guidelines
    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
  • phillaur boy kidnapped abroad demands rs 58 lakh for release
    ਵਿਦੇਸ਼ 'ਚ ਖਾਨ ਬਾਬਾ ਗੈਂਗ ਨੇ ਅਗਵਾ ਕੀਤਾ ਫਿਲੌਰ ਦਾ ਨੌਜਵਾਨ, ਛੱਡਣ ਲਈ ਮੰਗੇ 70...
  • full dress rehearsal for independence day in jalandhar guru gobind singh stadium
    ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...
  • vigilance arrests 14 people for accepting bribe in july
    ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ...
  • robbers arrested for robbing bike and cash from kolkata man at gunpoint
    ਤੇਜ਼ਧਾਰ ਹਥਿਆਰ ਵਿਖਾ ਕੇ ਕੋਲਕਾਤਾ ਦੇ ਵਿਅਕਤੀ ਤੋਂ ਬਾਈਕ ਤੇ ਕੈਸ਼ ਲੁੱਟਣ ਵਾਲੇ 2...
  • special camps will be set up at 1997 polling booths in the district
    ਡਰਾਫਟ ਵੋਟਰ ਸੂਚੀਆਂ ਦੀ ਜਾਂਚ ਲਈ 16 ਅਗਸਤ ਨੂੰ ਜ਼ਿਲ੍ਹੇ ਦੇ 1997 ਪੋਲਿੰਗ ਬੂਥਾਂ...
Trending
Ek Nazar
bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sri akal takht sahib  sukhbir singh badal
      ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਨੂੰ ਲੈ ਕੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ
    • nanded sahib sukhbir singh badal akali dal
      ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
    • punjab sir draft voter list released
      ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, ਕਿਤੇ ਤੁਹਾਡਾ ਨਾਂ ਤਾਂ ਨਹੀਂ ਕੱਟਿਆ...
    • punjab police employee dies in horrible road accident
      ਭਿਆਨਕ ਸੜਕ ਹਾਦਸੇ 'ਚ ਪੰਜਾਬ ਪੁਲਸ ਦੇ ਮੁਲਾਜ਼ਮ ਦੀ ਮੌਤ, ਕਾਰ ਦੇ ਉੱਡੇ ਪਰਖੱਚੇ
    • sukhbir singh badal attacker police custody maharashtra
      ਪੁਲਸ ਨੇ ਹਿਰਾਸਤ 'ਚ ਲਿਆ ਸੁਖਬੀਰ ਬਾਦਲ 'ਤੇ ਹਮਲਾ ਕਰਨ ਵਾਲਾ ਹਮਲਾਵਰ, ਪਹਿਲੀ...
    • traffic police issues challans to bhund lovers
      ਟ੍ਰੈਫਿਕ ਪੁਲਸ ਵੱਲੋਂ ਭੂੰਡ ਆਸ਼ਕਾਂ ਦੇ ਕੱਟੇ ਗਏ ਚਲਾਨ
    • r p  singh strongly condemns the attack on sukhbir badal
      BJP ਆਗੂ ਆਰ.ਪੀ. ਸਿੰਘ ਨੇ ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੀ ਕੀਤੀ ਸਖ਼ਤ...
    • british mp tanmanjit singh dhesi paid obeisance at sachkhand sri darbar sahib
      ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਬ੍ਰਿਟੇਨ ਦੇ MP ਤਨਮਨਜੀਤ ਸਿੰਘ ਢੇਸੀ ਨੇ ਟੇਕਿਆ...
    • man attacked after coming to hospital for treatment of wife and son
      ਪੰਜਾਬ ਦਾ ਇਹ ਹਸਪਤਾਲ ਬਣਿਆ ਜੰਗ ਦਾ ਮੈਦਾਨ, ਦਰਜਨ ਲੋਕਾਂ ਨੇ ਵਿਅਕਤੀ ਨੂੰ ਕਰ'ਤਾ...
    • horrible road accident in kathgarh
      ਕਾਠਗੜ 'ਚ ਵਾਪਰੇ ਭਿਆਨਕ ਸੜਕ ਹਾਦਸੇ ਨੇ ਪੁਆਏ ਵੈਣ! ਦੋ ਵਿਅਕਤੀਆਂ ਦੀ ਦਰਦਨਾਕ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +