Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 03, 2026

    7:48:26 PM

  • rajasthan royals sold out

    IPL ਵਿਚਾਲੇ ਵੱਡਾ ਬਦਲਾਅ ! 156602325000 ਰੁਪਏ...

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

  • punjab toll plaza

    ਪੰਜਾਬ ਦੇ 3 ਟੋਲ ਪਲਾਜ਼ੇ ਹੋਣਗੇ FREE! ਹੋ ਗਿਆ...

  • girl raped in bathinda

    ਪੰਜਾਬ 'ਚ ਰਿਸ਼ਤੇ ਸ਼ਰਮਸਾਰ! ਦਰਿੰਦਾ ਬਣੇ ਨਾਨੇ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Mohali
  • 'ਆਪ' ਦੇ ਮੋਹਾਲੀ ਤੋਂ ਉਮੀਦਵਾਰ ਕੁਲਵੰਤ ਸਿੰਘ ਨੇ ਬਲਬੀਰ ਸਿੱਧੂ 'ਤੇ ਲਾਏ ਗੰਭੀਰ ਦੋਸ਼

PUNJAB News Punjabi(ਪੰਜਾਬ)

'ਆਪ' ਦੇ ਮੋਹਾਲੀ ਤੋਂ ਉਮੀਦਵਾਰ ਕੁਲਵੰਤ ਸਿੰਘ ਨੇ ਬਲਬੀਰ ਸਿੱਧੂ 'ਤੇ ਲਾਏ ਗੰਭੀਰ ਦੋਸ਼

  • Edited By Babita,
  • Updated: 04 Jan, 2022 03:00 PM
Mohali
kulwant singh
  • Share
    • Facebook
    • Tumblr
    • Linkedin
    • Twitter
  • Comment

ਮੋਹਾਲੀ (ਨਿਆਮੀਆਂ) : ਆਮ ਆਦਮੀ ਪਾਰਟੀ ਦੇ ਮੋਹਾਲੀ ਤੋਂ ਅਧਿਕਾਰਿਤ ਉਮੀਦਵਾਰ ਕੁਲਵੰਤ ਸਿੰਘ ਨੇ ਅੱਜ ਇੱਥੇ ਕਿਹਾ ਹੈ ਕਿ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਲੈਂਡ ਮਾਫ਼ੀਆ ਨੂੰ ਉਤਸ਼ਾਹਿਤ ਕਰਨ ਲਈ ਜੋ ਵੱਖੋ-ਵੱਖ ਪਿੰਡਾਂ ਵਿੱਚ ਸ਼ਾਮਲਾਟ ਦੀਆਂ ਜ਼ਮੀਨਾਂ 'ਤੇ ਕਥਿਤ ਤੌਰ 'ਤੇ ਕਬਜ਼ੇ ਕੀਤੇ ਗਏ ਹਨ ਅਤੇ ਆਪਣੇ ਭਰਾ ਨਾਲ ਲੈਂਡ ਚੈਸਟਰ ਨਾਮਕ ਇਕ ਕੰਪਨੀ ਬਣਾ ਕੇ ਜ਼ਮੀਨਾਂ ਵਿੱਚ ਘਪਲੇ ਕੀਤੇ ਗਏ ਹਨ, ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ 'ਤੇ ਬੇਪਰਦ ਕੀਤਾ ਜਾਵੇਗਾ। ਅੱਜ ਇੱਥੇ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੁਲਵੰਤ ਸਿੰਘ ਨੇ ਕਿਹਾ ਕਿ ਬਲਬੀਰ ਸਿੰਘ ਸਿੱਧੂ ਨੇ ਆਪਣੇ ਭਰਾ ਦੀ ਕੰਪਨੀ ਲਈ ਸਾਰੇ ਹੀ ਕਾਨੂੰਨ ਛਿੱਕੇ ਟੰਗ ਦਿੱਤੇ। ਉਨ੍ਹਾਂ ਦੋਸ਼ ਲਾਇਆ ਕਿ ਪਿੰਡ ਦੈੜੀ ਦੀ ਸ਼ਾਮਲਾਟੀ ਚੁਰਾਸੀ ਕਨਾਲ ਜ਼ਮੀਨ ਦੱਬੀ ਗਈ, ਫਿਰ ਉਸ ਨੇ ਪਿੰਡ ਦੀ ਮਹਿੰਗੀ ਜ਼ਮੀਨ ਦੇ ਬਦਲੇ ਨੀਵੇਂ ਥਾਂ ਵਾਲੀ ਜ਼ਮੀਨ ਨਾਲ ਉਸ ਦਾ ਤਬਾਦਲਾ ਕੀਤਾ।

ਲੋਕ ਇਸ ਦੇ ਖ਼ਿਲਾਫ਼ ਹਾਈਕੋਰਟ ਵਿੱਚ ਪਹੁੰਚੇ ਤਾਂ ਹਾਈਕੋਰਟ ਨੇ ਇਹ ਤਬਾਦਲਾ ਰੱਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਜ਼ਮੀਨ ਦੁਬਾਰਾ ਪਿੰਡ ਡੈਡੀ ਦੀ ਪੰਚਾਇਤ ਦੇ ਨਾਂ ਹੋ ਚੁੱਕੀ ਹੈ ਪਰ ਅਜੇ ਤੱਕ ਵੀ ਬਲਬੀਰ ਸਿੱਧੂ ਦੇ ਭਰਾ ਨੇ ਇਸ ਦਾ ਕਬਜ਼ਾ ਨਹੀਂ ਛੱਡਿਆ। ਅਜੇ ਵੀ ਇਸ ਜ਼ਮੀਨ 'ਤੇ ਕਬਜ਼ਾ ਬਲਬੀਰ ਸਿੱਧੂ ਦੇ ਭਰਾ ਦੀ ਕੰਪਨੀ ਦਾ ਹੀ ਹੈ। ਉਨ੍ਹਾਂ ਕਿਹਾ ਕਿ ਅਜੇ ਵੀ ਸਿੱਧੂ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆਇਆ ਅਤੇ ਉਸ ਨੇ ਆਪਣਾ ਸਿਆਸੀ ਰਸੂਖ ਵਰਤਦੇ ਹੋਏ ਪੰਚਾਇਤ ਵਿਭਾਗ ਦੇ ਡਾਇਰੈਕਟਰ ਕੋਲੋਂ ਇਕ ਹੁਕਮ ਜਾਰੀ ਕਰਵਾਇਆ ਹੈ ਕਿ ਇਸ ਚੁਰਾਸੀ ਕਨਾਲ ਜ਼ਮੀਨ ਦੀ ਬੋਲੀ ਛੋਟੇ-ਛੋਟੇ ਟੁਕੜਿਆਂ ਵਿਚ ਕਰਵਾਈ ਜਾਵੇ।

ਉਨ੍ਹਾਂ ਕਿਹਾ ਕਿ ਅਜੇ ਵੀ ਉਸ ਦੀ ਅੱਖ ਇਸ ਜ਼ਮੀਨ 'ਤੇ ਹੈ ਅਤੇ ਇਸ ਨੂੰ ਦੱਬਣ ਲਈ ਉਹ ਕੁੱਝ ਵੀ ਕਰ ਸਕਦਾ ਹੈ। ਬੀਤੇ ਦਿਨ ਬਲਬੀਰ ਸਿੱਧੂ ਵੱਲੋਂ ਕੁਲਵੰਤ ਸਿੰਘ 'ਤੇ ਲਾਏ ਗਏ ਇਲਜ਼ਾਮਾਂ ਦਾ ਖੰਡਨ ਕਰਦਿਆਂ ਕੁਲਵੰਤ ਸਿੰਘ ਨੇ ਕਿਹਾ ਕਿ ਬਲਬੀਰ ਸਿੰਘ ਸਿੱਧੂ ਝੂਠ ਦਾ ਪੁਲੰਦਾ ਹੈ। ਉਨ੍ਹਾਂ ਕਿਹਾ ਕਿ ਉਹ ਮੋਹਾਲੀ ਵਿੱਚ ਜਦੋਂ ਵੀ ਕੋਈ ਚੋਣ ਲੜੇ ਹਨ, ਉਹ ਆਜ਼ਾਦ ਉਮੀਦਵਾਰ ਵਜੋਂ ਹੀ ਚੋਣ ਲੜੇ ਹਨ ਅਤੇ ਮੇਅਰ ਵੀ ਉਹ ਆਜ਼ਾਦ ਤੌਰ 'ਤੇ ਹੀ ਬਣੇ ਸਨ। ਉਨ੍ਹਾਂ ਕਿਹਾ ਕਿ ਬਲਬੀਰ ਸਿੱਧੂ ਸੀਨੀਅਰ ਕਾਂਗਰਸੀ ਆਗੂਆਂ ਦੀ ਮੌਜੂਦਗੀ ਵਿਚ ਉਨ੍ਹਾਂ ਕੋਲ ਆਇਆ ਸੀ ਅਤੇ ਕਈ ਵਾਰ ਅਪੀਲ ਕੀਤੀ ਸੀ ਕਿ ਉਹ ਕਾਂਗਰਸ ਪਾਰਟੀ ਵੱਲੋਂ ਹੀ ਮੇਅਰ ਬਣਨ।

ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨੂੰ ਉਮੀਦਵਾਰ ਬਣਾਇਆ ਹੈ ਅਤੇ ਇਹ ਲੋਕਾਂ ਦੀ ਪਾਰਟੀ ਹੈ, ਜੋ ਕਿ ਤੀਜੇ ਬਦਲ ਵਜੋਂ ਉੱਭਰ ਕੇ ਸਾਹਮਣੇ ਆ ਰਹੀ ਹੈ ਕਿਉਂਕਿ ਹੁਣ ਤੱਕ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਹੀ ਪੰਜਾਬ ਵਿਚ ਰਾਜ ਕਰਦੇ ਰਹੇ ਹਨ। ਇਸ ਮੌਕੇ ਪੱਤਰਕਾਰ ਸੰਮੇਲਨ ਵਿਚ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਮਾਲਵਿੰਦਰ ਸਿੰਘ ਕੰਗ, ਜਨਰਲ ਸਕੱਤਰ ਪ੍ਰਭਜੋਤ ਕੌਰ, ਲੋਕ ਸਭਾ ਹਲਕਾ ਦੇ ਇੰਚਾਰਜ ਸੰਨੀ ਸਿੰਘ ਆਹਲੂਵਾਲੀਆ, ਵਪਾਰ ਮੰਡਲ ਦੇ ਪ੍ਰਧਾਨ ਅਤੇ ਆਮ ਆਦਮੀ ਪਾਰਟੀ ਦੇ ਬੁਲਾਰੇ ਵਨੀਤ ਵਰਮਾ, ਫੂਲਰਾਜ ਸਿੰਘ, ਪਰਮਜੀਤ ਸਿੰਘ ਕਾਹਲੋਂ, ਸੁਖਦੇਵ ਸਿੰਘ ਪਟਵਾਰੀ ਅਤੇ ਹੋਰ ਨੇਤਾ ਵੀ ਮੌਜੂਦ ਸਨ।

  • Aam Aadmi Party
  • Kulwant Singh
  • Candidate
  • Press Conference
  • ਆਮ ਆਦਮੀ ਪਾਰਟੀ
  • ਕੁਲਵੰਤ ਸਿੰਘ
  • ਉਮੀਦਵਾਰ
  • ਪ੍ਰੈੱਸ ਕਾਨਫਰੰਸ

ਕਾਂਗਰਸ ’ਚ ਆਏ ਸਿੱਧੂ ਮੂਸੇਵਾਲਾ ਨੇ ਵਿਖਾਏ ਬਾਗੀ ਤੇਵਰ, ਦਿੱਤੀ ਇਹ ਚਿਤਾਵਨੀ!

NEXT STORY

Stories You May Like

  • boy dies of drug overdose in jalandhar
    ਜਲੰਧਰ: ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ, ਮਾਂ ਨੇ ਲਾਏ ਗੰਭੀਰ ਦੋਸ਼
  • amritsar boy incident
    ਨਸ਼ਾ ਛੁਡਾਓ ਕੇਂਦਰ 'ਚ ਨੌਜਵਾਨ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼
  • businessman  s suicide causes uproar in bathinda
    ਬਠਿੰਡਾ 'ਚ ਕਾਰੋਬਾਰੀ ਦੀ ਖ਼ੁਦਕੁਸ਼ੀ ਕਾਰਨ ਹੜਕੰਪ, ਮਰਨ ਤੋਂ ਪਹਿਲਾਂ DSP 'ਤੇ ਲਾਏ ਗੰਭੀਰ ਇਲਜ਼ਾਮ
  • balbir singh  lieutenant general  chinar corps
    ਲੈਫਟੀਨੈਂਟ ਜਨਰਲ ਬਲਬੀਰ ਸਿੰਘ ਨੇ ਫ਼ੌਜ ਦੀ ਰਣਨੀਤਕ ਚਿਨਾਰ ਕੋਰ ਦੀ ਸੰਭਾਲੀ ਕਮਾਨ
  • bargi dam woman safe  blame
    ਬਰਗੀ ਡੈਮ ਹਾਦਸਾ: ਵਾਲ-ਵਾਲ ਬਚੀ ਔਰਤ ਨੇ ਸੁਣਾਈ ਹੱਡਬੀਤੀ, ਲਾਈਫ ਜੈਕਟਾਂ ਨੂੰ ਲੈ ਕੇ ਲਾਏ ਗੰਭੀਰ ਦੋਸ਼
  • navdeep singh declared candidate for the municipal elections
    ਵੀਆਦਾਨਾ (ਮਾਨਤੋਵਾ) ਤੋਂ ਨਗਰਪਾਲਿਕਾ ਦੀਆਂ ਚੋਣਾਂ ਲਈ ਨਵਦੀਪ ਸਿੰਘ ਨੂੰ ਉਮੀਦਵਾਰ ਐਲਾਨਿਆ
  • central government should immediately resume flights to hazur sahib
    ਕੇਂਦਰ ਸਰਕਾਰ ਹਜ਼ੂਰ ਸਾਹਿਬ ਲਈ ਹਵਾਈ ਉਡਾਣਾਂ ਤੁਰੰਤ ਚਾਲੂ ਕਰੇ : ਬਾਬਾ ਬਲਬੀਰ ਸਿੰਘ
  • serious questions raised on aap leadership  ashwani sharma
    'ਆਪ' ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ : ਅਸ਼ਵਨੀ ਸ਼ਰਮਾ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • heavy rain and storm in punjab alert issued
    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • sai ghulam shah ji jodh mela nakodar baba muradh shah ji
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
  • back to childhood pinkoo tv video
    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ...
  • big warning of rain thunderstorm and hailstorm in punjab
    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
  • justice received from consumer forum in case of missing parcel
    ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ...
  • bag stolen from businessman  s fortuner in jalandhar
    ਜਲੰਧਰ 'ਚ ਵਪਾਰੀ ਦੀ ਫਾਰਚੂਨਰ 'ਚੋਂ ਬੈਗ ਚੋਰੀ, ਲੱਖਾਂ ਦੇ ਗਹਿਣੇ ਤੇ ਨਕਦੀ ਗਾਇਬ
  • minor girl kidnapped on the pretext of marriage
    ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਕੀਤਾ ਅਗਵਾ
Trending
Ek Nazar
a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab young man dies tragically during preparations for sports tournament
      ਪੰਜਾਬ: ਖੇਡ ਟੂਰਨਾਮੈਂਟ ਦੀਆਂ ਤਿਆਰੀਆਂ ਦੌਰਾਨ ਨੌਜਵਾਨ ਦੀ ਦਰਦਨਾਕ ਮੌਤ
    • punjab brother in law brutally murders brother in law
      ਪੰਜਾਬ: ਸਾਲੇ ਨੇ ਜੀਜੇ ਦਾ ਬੇਰਹਿਮੀ ਨਾਲ ਕਰ'ਤਾ ਕਤਲ
    • 3 accused arrested with 12 kg heroin near this toll plaza in punjab
      ਪੰਜਾਬ ਦੇ ਇਸ ਟੋਲ ਪਲਾਜ਼ਾ ਨੇੜੇ 12 ਕਿਲੋ ਹੈਰੋਇਨ ਸਮੇਤ ਫੜੇ ਗਏ 3 ਮੁਲਜ਼ਮ
    • central jail faridkot
      ਕੇਂਦਰੀ ਮਾਡਰਨ ਜੇਲ੍ਹ ਫ਼ਰੀਦਕੋਟ ‘ਚ ਕੈਦੀ ਨੇ ਫਾਹਾ ਲਾ ਕੇ ਕੀਤੀ ਖੁਦਕੁਸ਼ੀ
    • a person from uttarakhand won the lottery in punjab and became a millionaire
      ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ
    • e challan update
      ਪੰਜਾਬ: ਵਾਹਨ ਚਾਲਕਾਂ ਲਈ ਵੱਡੀ ਖ਼ਬਰ! ਕੈਮਰਿਆਂ ਰਾਹੀਂ ਹੋਣ ਵਾਲੇ ਈ-ਚਾਲਾਨ ਬਾਰੇ...
    • girl took terrible step
      16 ਸਾਲਾ ਕੁੜੀ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
    • sai ghulam shah ji jodh mela nakodar baba muradh shah ji
      ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
    • back to childhood pinkoo tv video
      Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ...
    • big warning of rain thunderstorm and hailstorm in punjab
      ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +