Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 28, 2026

    6:39:28 AM

  • natural disaster in venezuela

    ਵੈਨੇਜ਼ੁਏਲਾ 'ਚ ਕੁਦਰਤ ਦਾ ਕਹਿਰ: ਭੂਚਾਲ 'ਚ ਮਰਨ...

  • karachi rocked by explosions and gunfire

    ਧਮਾਕਿਆਂ ਨਾਲ ਦਹਿਲਿਆ ਕਰਾਚੀ: ਪਾਕਿ ਰੇਂਜਰਸ...

  • earthquake in chandigarh punjab

    ਪੰਜਾਬ ਸਣੇ ਉੱਤਰ ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ...

  • will change from 1st july this rule will affect every person in the country

    EPFO ਤੋਂ ਲੈ ਕੇ ਕ੍ਰੈਡਿਟ ਕਾਰਡ ਤੱਕ... 4 ਦਿਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ‘ਆਪ’ ਦੀ ਸਰਕਾਰ ਬਣਦਿਆਂ ਹੀ ਕੇਜਰੀਵਾਲ ਨੂੰ ਭੁੱਲਿਆ ਬਰਗਾੜੀ ਮਸਲਾ : ਕੁੰਵਰ ਵਿਜੇ ਪ੍ਰਤਾਪ

PUNJAB News Punjabi(ਪੰਜਾਬ)

‘ਆਪ’ ਦੀ ਸਰਕਾਰ ਬਣਦਿਆਂ ਹੀ ਕੇਜਰੀਵਾਲ ਨੂੰ ਭੁੱਲਿਆ ਬਰਗਾੜੀ ਮਸਲਾ : ਕੁੰਵਰ ਵਿਜੇ ਪ੍ਰਤਾਪ

  • Edited By Anmol Tagra,
  • Updated: 13 Feb, 2026 03:35 PM
Jalandhar
kunwar vijay partap on jagbani
  • Share
    • Facebook
    • Tumblr
    • Linkedin
    • Twitter
  • Comment

ਜਲੰਧਰ : ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ 'ਆਪ' ਸਰਕਾਰ ਨੂੰ ਲੰਮੇ ਹੱਥੀਂ ਲੈਂਦਿਆਂ ਆਖਿਆ ਹੈ ਕਿ ਚੋਣਾਂ ਵੇਲੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ 24 ਘੰਟਿਆਂ ਅੰਦਰ ਬਰਗਾੜੀ ਮਾਮਲੇ ਦਾ ਇਨਸਾਫ਼ ਦੇਣ ਦੀ ਗੱਲ ਆਖ਼ੀ ਸੀ ਪਰ ਸਰਕਾਰ ਬਣਦਿਆਂ ਹੀ ਉਨ੍ਹਾਂ ਨੂੰ ਇਹ ਮਸਲਾ ਭੁੱਲ ਗਏ ਤੇ ਉਨ੍ਹਾਂ ਨੇ ਇਸ ਬਾਰੇ ਕੋਈ ਟਵੀਟ ਤੱਕ ਨਹੀਂ ਕੀਤਾ। ‘ਜਗ ਬਾਣੀ’ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕੁੰਵਰ ਵਿਜੇ ਪ੍ਰਤਾਪ ਨੇ ਪੰਜਾਬ ਦੇ ਮੌਜੂਦਾ ਹਾਲਾਤ ’ਤੇ ਚਰਚਾ ਕਰਦਿਆਂ ਨਸ਼ੇ ਅਤੇ ਵਧ ਰਹੇ ਗੈਂਗਸਟਰਵਾਦ ’ਤੇ ਵੀ ਖੁੱਲ੍ਹ ਕੇ ਗੱਲਬਾਤ ਕੀਤੀ। ਪੇਸ਼ ਹਨ ਗੱਲਬਾਤ ਦੇ ਮੁੱਖ ਅੰਸ਼-

ਪੰਜਾਬ ਦੇ ਮਾਹੌਲ ਨੂੰ ਕਿਸ ਤਰ੍ਹਾਂ ਵੇਖਦੇ ਹੋ?

- ਇਸ ਵੇਲੇ ਪੰਜਾਬ ਦੇ ਮਾਹੌਲ ਕਾਰਨ ਲੋਕ ਡਰੇ ਹੋਏ ਹਨ। ਹਰ ਸ਼ਹਿਰ ਵਿਚ ਆਏ ਦਿਨ ਕਤਲ ਹੋਣ ਅਤੇ ਫਿਰੌਤੀ ਮੰਗਣ ਦੀਆਂ ਖਬਰਾਂ ਆ ਰਹੀਆਂ ਹਨ। ਸਰਕਾਰ ਗੈਂਗਸਟਰਾਂ ਪ੍ਰਤੀ ਬਹੁਤ ‘ਨਰਮ ਰਵੱਈਆ’ ਰੱਖ ਰਹੀ ਹੈ, ਜਿਸ ਕਾਰਨ ਗੈਂਗਸਟਰ ਪੁਲਸ ਥਾਣਿਆਂ ਵਿਚ ਬੈਠ ਕੇ ਟੀ. ਵੀ. ਚੈਨਲਾਂ ਨੂੰ ਇੰਟਰਵਿਊ ਦੇ ਰਹੇ ਹਨ। ਇਹ ਸਰਕਾਰ ਅਤੇ ਗੈਂਗਸਟਰਾਂ ਦੀ ਮਿਲੀਭੁਗਤ ਦਾ ਨਤੀਜਾ ਹੈ। ਜਨਤਾ ਨੇ ਸਰਕਾਰ ਨੂੰ ਜਿਸ ਕੰਮ ਲਈ ਚੁਣਿਆ ਸੀ, ਸਰਕਾਰ ਉਸ ’ਤੇ ਖਰੀ ਨਹੀਂ ਉਤਰੀ।

‘ਆਪ੍ਰੇਸ਼ਨ ਪ੍ਰਹਾਰ’ ਬਾਰੇ ਕੀ ਸੋਚਦੇ ਹੋ?

- ਨਸ਼ੇ ਅਤੇ ਗੈਂਗਸਟਰਾਂ ਦੇ ਖ਼ਿਲਾਫ ਪ੍ਰਹਾਰ ਬੋਲ ਕੇ ਨਹੀਂ ਹੁੰਦਾ, ਜਿਸ ਨੇ ਕਹਿ ਦਿੱਤਾ ਉਹ ਕਮਜ਼ੋਰ ਹੁੰਦਾ ਹੈ। ਇਨ੍ਹਾਂ ਆਪ੍ਰੇਸ਼ਨਾਂ ਦਾ ਤਾਂ ਆਮ ਜਨਤਾ ਨੂੰ ਪਤਾ ਹੀ ਨਹੀਂ ਲੱਗਣਾ ਚਾਹੀਦਾ। ‘ਆਪ੍ਰੇਸ਼ਨ ਪ੍ਰਹਾਰ’ ਤੇ ‘ਯੁੱਧ ਨਸ਼ਿਆਂ ਵਿਰੁੱਧ’ ਸਿਰਫ ਮੀਡੀਆ ਦਿਖਾਵਾ ਅਤੇ ਇਸ਼ਤਿਹਾਰਬਾਜ਼ੀ ਹੈ। ‘ਯੁੱਧ ਨਸ਼ਿਆਂ ਵਿਰੁੱਧ’ ਦੀਆਂ ਰੈਲੀਆਂ ਵਿਚ ਨਸ਼ਿਆਂ ਦੇ ਕਾਰੋਬਾਰੀ ਜ਼ਿਆਦਾ ਸ਼ਾਮਲ ਹੁੰਦੇ ਹਨ। ਇਹ ਲੜਾਈਆਂ ਅੰਦਰੂਨੀ ਤੌਰ ’ਤੇ ਹੁੰਦੀਆਂ ਹਨ। ਬਹੁਤ ਸਾਰੇ ਗੈਂਗਸਟਰ ਤਾਂ ਜੇਲਾਂ ਅੰਦਰੋਂ ਜਾਂ ਦੂਜੇ ਦੇਸ਼ਾਂ ਤੋਂ ਆਪਣੀਆਂ ਕਾਰਵਾਈਆਂ ਕਰ ਰਹੇ ਹਨ। ਜੇਲਾਂ ਅੰਦਰ ਮੋਬਾਈਲ ਫ਼ੋਨ ਦੀ ਵਰਤੋਂ ਤੋਂ ਬਿਨਾਂ ਇਹ ਸਭ ਨਹੀਂ ਹੋ ਸਕਦਾ ਤੇ ਜੇਲ ਅੰਦਰ ਮੋਬਾਈਲ ਫ਼ੋਨ ਅਤੇ ਨੈੱਟਵਰਕ ਪਹੁੰਚਣਾ ਸਰਕਾਰੀ ਤੰਤਰ ਦੀ ਮਿਲੀਭੁਗਤ ਤੋਂ ਬਿਨਾਂ ਸੰਭਵ ਨਹੀਂ ਹੈ। ਸਰਕਾਰਾਂ ਵੱਲੋਂ ਜਨਤਾ ਦਾ ਸ਼ੋਸ਼ਣ ਕੀਤਾ ਜਾਂਦਾ ਹੈ ਤੇ ਅੱਜ ਵੀ ਉਹੀ ਹੋ ਰਿਹਾ ਹੈ।

ਅੱਜਕੱਲ ਹੋ ਰਹੇ ਪੁਲਸ ਮੁਕਾਬਲਿਆਂ ’ਚ ਕਿੰਨੀ ਸੱਚਾਈ ਹੈ?

- ਬਹੁਤ ਸਾਰੇ ਪੁਲਸ ਅਫ਼ਸਰ ਝੂਠੇ ਮੁਕਾਬਲਿਆਂ ਕਾਰਨ ਜੇਲਾਂ ਵਿਚ ਸਜ਼ਾ ਭੁਗਤ ਰਹੇ ਹਨ। ਅੱਜਕੱਲ ਹਰ ਕੇਸ ਵਿਚ ਇਕੋ ਜਿਹੀ ਕਹਾਣੀ ਹੁੰਦੀ ਹੈ ਕਿ ਹਥਿਆਰ ਬਰਾਮਦ ਕਰਨ ਗਏ ’ਤੇ ਮੁਲਜ਼ਮ ਨੇ ਲੁਕੋਇਆ ਹੋਇਆ ਹਥਿਆਰ ਕੱਢ ਕੇ ਫ਼ਾਇਰ ਕਰ ਦਿੱਤਾ, ਜਿਸ ਨਾਲ ਸ਼ੱਕ ਹੋਣਾ ਲਾਜ਼ਮੀ ਹੈ। ਪੁਲਸ ਮੁਕਾਬਲਾ ਅਚਾਨਕ ਹੁੰਦਾ ਹੈ, ਇਸ ਬਾਰੇ ਪਹਿਲਾਂ ਨਹੀਂ ਪਤਾ ਹੁੰਦਾ। ਪੁਲਸ ਮੁਕਾਬਲਿਆਂ ਤੋਂ ਬਦਮਾਸ਼ਾਂ ਨਾਲੋਂ ਜ਼ਿਆਦਾ ਆਮ ਜਨਤਾ ਵਿਚ ਡਰ ਦਾ ਮਾਹੌਲ ਬਣਦਾ ਹੈ। ਪਹਿਲਾਂ ਪੰਜਾਬ ਵਿਚ 2-3 ਮਹੀਨਿਆਂ ਵਿਚ ਕੋਈ ਇਕ ਪੁਲਸ ਮੁਕਾਬਲਾ ਹੁੰਦਾ ਸੀ, ਹੁਣ ਹਰ ਜ਼ਿਲੇ ਵਿਚ ਰੋਜ਼ ਕੋਈ ਨਾ ਕੋਈ ਮੁਕਾਬਲਾ ਹੋ ਰਿਹਾ ਹੈ। ਇਸ ’ਤੇ ਸ਼ੱਕ ਦੀ ਸੂਈ ਉੱਠਦੀ ਹੈ। ਜਦੋਂ ਵੀ ਇਸ ਦੀ ਸਹੀ ਤਰੀਕੇ ਨਾਲ ਜਾਂਚ ਹੋ ਗਈ ਤਾਂ ਬਹੁਤ ਸਾਰੇ ਪੁਲਸ ਅਫ਼ਸਰ ਫਸ ਜਾਣਗੇ।

ਸਰਕਾਰ ਵਿਚ ਦਿੱਲੀ ਦੇ ਲੀਡਰਾਂ ਦੀ ਕਥਿਤ ਦਖ਼ਲਅੰਦਾਜ਼ੀ ਬਾਰੇ ਕੀ ਕਹੋਗੇ?

- ਪੰਜਾਬ ਦੀ ਜਨਤਾ ਨੇ 92 ਵਿਧਾਇਕ ਜਿਤਾ ਕੇ ਭਗਵੰਤ ਮਾਨ ਨੂੰ ‘ਫੁੱਲ ਫਲੈੱਜ’ ਮੁੱਖ ਮੰਤਰੀ ਚੁਣਿਆ ਸੀ, ਅੱਧਾ-ਅਧੂਰਾ ਨਹੀਂ। ਇਸ ਲਈ ਸੂਬੇ ਵਿਚ ਜੋ ਵੀ ਸਹੀ ਜਾਂ ਗਲਤ ਹੋ ਰਿਹਾ ਹੈ, ਉਸ ਦੀ ਜਵਾਬਦੇਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਹੀ ਹੈ। ਜੇਕਰ ਉਨ੍ਹਾਂ ’ਤੇ ਦਿੱਲੀ ਦਾ ਕੋਈ ਦਬਾਅ ਹੈ, ਤਾਂ ਉਨ੍ਹਾਂ ਨੂੰ ਖੁਦ ਜਨਤਾ ਨੂੰ ਦੱਸਣਾ ਚਾਹੀਦਾ ਹੈ।

ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਸੁਣਵਾਈ ਨਾ ਹੋਣ ਕਾਰਨ ਧਰਨਾ ਦੇਣਾ ਪਿਆ, ਕੀ ਕਹੋਗੇ?

- ਮੈਂ ਉਨ੍ਹਾਂ ਨਾਲ ਗੱਲ ਜ਼ਰੂਰ ਕਰਾਂਗਾ। ਜਦੋਂ ਸਿੱਧੂ ਮੂਸੇਵਾਲਾ ਦਾ ਕਤਲ ਹੋਇਆ ਤਾਂ ਸੱਤਾਧਿਰ ਵਿਚੋਂ ਕੋਈ ਵੀ ਉਨ੍ਹਾਂ ਦੇ ਘਰ ਜਾਣ ਲਈ ਰਾਜ਼ੀ ਨਹੀਂ ਸੀ, ਸਭ ਤੋਂ ਪਹਿਲਾਂ ਮੈਂ ਉੱਥੇ ਗਿਆ ਸੀ। ਅਸੀਂ ਉਨ੍ਹਾਂ ਦੇ ਪਰਿਵਾਰ ਦੇ ਨਾਲ ਹਾਂ ਤੇ ਜੋ ਕੁਝ ਵੀ ਉਨ੍ਹਾਂ ਲਈ ਕਰ ਸਕੇ, ਉਹ ਕਰਾਂਗੇ।

ਕਿਸੇ ਹੋਰ ਪਾਰਟੀ ਵਿਚ ਜਾਓਗੇ?

- ਮੈਂ ਆਪਣੇ ਹਲਕੇ ਦਾ 90% ਕੰਮ ਕਰਵਾ ਦਿੱਤਾ ਹੈ ਅਤੇ ਹਰ ਹਫ਼ਤੇ ਮੁਹੱਲਾਵਾਰ ਰਿਪੋਰਟ ਕਾਰਡ ਜਾਰੀ ਕਰ ਰਿਹਾ ਹਾਂ। ਮੈਂ ਅੰਮ੍ਰਿਤਸਰ ਦੇ ਲੋਕਾਂ ਨੂੰ ਸਮਰਪਿਤ ਹਾਂ, ਉਹ ਜਿਵੇਂ ਕਹਿਣਗੇ, ਉਸੇ ਤਰ੍ਹਾਂ ਕਰਾਂਗਾ। ਸਮਾਂ ਆਉਣ ’ਤੇ ਅਗਲੀ ਸਿਆਸੀ ਪਾਰੀ ਬਾਰੇ ਸੋਚਾਂਗਾ। 2027 ਦੀਆਂ ਚੋਣਾਂ ਵਿਚ ਸਿਆਸਤ ਬਾਰੇ ਸੋਚਾਂਗਾ, ਫ਼ਿਲਹਾਲ ਜਨਤਾ ਦੇ ਕੰਮਾਂ ਵਿਚ ਹੀ ਲੱਗਿਆ ਹੋਇਆ ਹਾਂ।

ਪੰਜਾਬ ਵਿਚ ਸਿੱਖਿਆ ਅਤੇ ਸਿਹਤ ਸਹੂਲਤਾਂ ਦੀ ਕੀ ਸਥਿਤੀ ਹੈ?

- ਪੰਜਾਬ ਦਾ ਸਿੱਖਿਆ ਤੇ ਸਿਹਤ ਸੰਭਾਲ ਸਿਸਟਮ ਪੂਰੀ ਤਰ੍ਹਾਂ ਢਹਿ-ਢੇਰੀ ਹੋ ਚੁੱਕਿਆ ਹੈ। ਅੱਜ ਸਰਕਾਰੀ ਸਕੂਲਾਂ ਵਿਚ 10ਵੀਂ-12ਵੀਂ ਦੇ ਬੱਚਿਆਂ ਨੂੰ ਵੀ 18-19 ਦਾ ਪਹਾੜਾ ਤੱਕ ਨਹੀਂ ਆਉਂਦਾ। ਸਰਕਾਰੀ ਹਸਪਤਾਲਾਂ ਦੇ ਵੀ ਹਾਲਾਤ ਬਹੁਤ ਮਾੜੇ ਹਨ। ਸਰਕਾਰ ਨੂੰ ਸਿੱਖਿਆ ਅਤੇ ਸਿਹਤ ਦੇ ਖੇਤਰ ਵਿਚ ਵੱਡੇ ਸੁਧਾਰ ਕਰਨ ਦੀ ਲੋੜ ਹੈ।

‘ਆਪ’ ਨੇ ‘ਪੰਜਾਬ ਕੇਸਰੀ’ ਨੂੰ ਬਦਲਾਖੋਰੀ ਤਹਿਤ ਬਣਾਇਆ ਨਿਸ਼ਾਨਾ

ਕੁੰਵਰ ਵਿਜੇ ਪ੍ਰਤਾਪ ਨੇ ਕਿਹਾ ਕਿ ਸਿਆਸੀ ਬਦਲਾਖੋਰੀ ਕਦੇ ਵੀ ਕਾਮਯਾਬ ਨਹੀਂ ਹੁੰਦੀ। ਜਦੋਂ ‘ਪੰਜਾਬ ਕੇਸਰੀ’ ’ਤੇ ਰੇਡ ਹੋਈ ਤੇ ਵੱਖ-ਵੱਖ ਹੱਥਕੰਡਿਆਂ ਨਾਲ ਤੰਗ-ਪ੍ਰੇਸ਼ਾਨ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਮੈਂ ਉਸੇ ਵੇਲੇ ਇਸ ਦੀ ਨਿਖੇਧੀ ਕੀਤੀ ਸੀ। ਸੱਚਾਈ ਦੇ ਰਾਹ ’ਤੇ ਪ੍ਰੇਸ਼ਾਨੀਆਂ ਜ਼ਰੂਰ ਆਉਂਦੀਆਂ ਹਨ ਪਰ ਉਹ ਰਾਹ ਕਦੇ ਵੀ ਛੱਡਣਾ ਨਹੀਂ ਚਾਹੀਦਾ। ‘ਪੰਜਾਬ ਕੇਸਰੀ’ ਗਰੁੱਪ ਸਿਆਸੀ ਬਦਲਾਖੋਰੀ ਤੋਂ ਡਰੇਗਾ ਨਹੀਂ ਤੇ ਜਨਤਾ ਵੀ ਸਭ ਕੁਝ ਜਾਣਦੀ ਹੈ। ਜਨਤਾ ਨੇ ਕਦੇ ਵੀ ਕਿਸੇ ਦੀ ਤਾਨਾਸ਼ਾਹੀ ਨੂੰ ਪ੍ਰਵਾਨ ਨਹੀਂ ਕੀਤਾ। ਲੋਕਤੰਤਰ ਵਿਚ ਕੋਈ ਵੀ ਬਦਲਾਖੋਰੀ ਦੀ ਨੀਯਤ ਨਾਲ ਕਿਸੇ ਦਾ ਕੁਝ ਨਹੀਂ ਵਿਗਾੜ ਸਕਦਾ। ਜੇ ਇਹ ਲੋਕ ਦਫ਼ਤਰਾਂ ਵਿਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀਆਂ ਤਸਵੀਰਾਂ ਲਗਾ ਰਹੇ ਹਨ ਤਾਂ ਫ਼ਿਰ ਸੰਵਿਧਾਨ ਦੇ ਮੁਤਾਬਕ ਕੰਮ ਕਿਉਂ ਨਹੀਂ ਕਰਦੇ?

ਭਗਵੰਤ ਮਾਨ ਨੇ ਗੋਲਡੀ ਬਰਾੜ ਬਾਰੇ ਦਿੱਤਾ ਝੂਠਾ ਬਿਆਨ

ਆਮ ਆਦਮੀ ਪਾਰਟੀ ਨੇ 6 ਮਹੀਨਿਆਂ ਵਿਚ ਨਸ਼ਾ ਖ਼ਤਮ ਕਰਨ ਦੀ ਗੱਲ ਕਹੀ ਸੀ ਪਰ 4 ਸਾਲਾਂ ਵਿਚ ਵੀ ਇਹ ਖਤਮ ਨਹੀਂ ਹੋ ਸਕਿਆ, ਸਗੋਂ ਨਸ਼ਾ ਹੋਰ ਵਧ ਗਿਆ। ਪੰਜਾਬ ਵਿਚ ਗੈਂਗਸਟਰਾਂ ਦਾ ਰਾਜ ਹੋ ਗਿਆ ਹੈ। ਭਗਵੰਤ ਮਾਨ ਨੇ ਝੂਠਾ ਬਿਆਨ ਦੇ ਦਿੱਤਾ ਕਿ ਗੋਲਡੀ ਬਰਾੜ ਫੜਿਆ ਗਿਆ ਤੇ ਉਸ ਨੂੰ ਪੰਜਾਬ ਲਿਆਂਦਾ ਜਾ ਰਿਹਾ ਹੈ। ਮੁੱਖ ਮੰਤਰੀ ਨੂੰ ਸੋਚ-ਵਿਚਾਰ ਕੇ ਬੋਲਣਾ ਚਾਹੀਦਾ ਹੈ। ਜਦੋਂ ਬਰਗਾੜੀ ਬੇਅਦਬੀ ਮਾਮਲੇ ਵਿਚ ਗੋਲੀਬਾਰੀ ਹੋਈ ਸੀ ਤੇ ਸਾਡੀ ਰਿਪੋਰਟ ਨੂੰ ਗੈਰ-ਕਾਨੂੰਨੀ ਢੰਗ ਨਾਲ ਖਾਰਿਜ ਕਰਵਾਇਆ ਗਿਆ ਤਾਂ ਮੈਂ ਅਸਤੀਫ਼ਾ ਦਿੱਤਾ ਸੀ। ਉਸ ਵੇਲੇ ਸਿਆਸਤ ਵਿਚ ਆਉਣ ਦੀ ਮੇਰੀ ਕੋਈ ਯੋਜਨਾ ਨਹੀਂ ਸੀ ਪਰ ਕੇਜਰੀਵਾਲ ਨੇ 24 ਘੰਟਿਆਂ ਵਿਚ ਬਰਗਾੜੀ ਦਾ ਇਨਸਾਫ਼ ਦਿਵਾਉਣ ਅਤੇ ਪੰਜਾਬ ਲਈ ਵੱਡੇ-ਵੱਡੇ ਵਾਅਦੇ ਕਰ ਕੇ ਮੈਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ ਪਰ ਸਰਕਾਰ ਬਣਨ ਤੋਂ ਬਾਅਦ ਕੇਜਰੀਵਾਲ ਨੇ ਬਰਗਾੜੀ ’ਤੇ ਕੋਈ ਟਵੀਟ ਤੱਕ ਨਹੀਂ ਕੀਤਾ ਤੇ 10 ਮਾਰਚ 2022 ਤੋਂ ਬਾਅਦ ਮੇਰੇ ਨਾਲ ਕੋਈ ਗੱਲ ਹੀ ਨਹੀਂ ਕੀਤੀ। ਇੱਥੋਂ ਤੱਕ ਕਿ ਮੇਰੀ ਪਤਨੀ ਦੇ ਦਿਹਾਂਤ ਵੇਲੇ ਵੀ ਕੇਜਰੀਵਾਲ ਜਾਂ ਭਗਵੰਤ ਮਾਨ ਨੇ ਇਕ ਫੋਨ ਤੱਕ ਨਹੀਂ ਕੀਤਾ।
 

  • Kunwar Vijay Partap Singh
  • Amritsar MLA
  • Arvind Kejriwal
  • Kunwar Vijay Partap on Jagbani

ਭਾਰੀ ਮੀਂਹ ਕਾਰਨ ਅਧਿਆਪਕ ਦੀ ਦੋ ਮੰਜ਼ਿਲਾ ਕੋਠੀ ਡਿੱਗੀ, ਇਕ ਕਰੋੜ ਦਾ ਨੁਕਸਾਨ

NEXT STORY

Stories You May Like

  • child  birth  gold ring  chief minister  vijay  scheme
    ਬੱਚੇ ਦੇ ਜਨਮ ਲੈਂਦਿਆਂ ਹੀ ਮਿਲੇਗੀ ਸੋਨੇ ਦੀ ਅੰਗੂਠੀ ! CM ਵਿਜੇ ਨੇ ਸ਼ਾਨਦਾਰ ਸਕੀਮ ਦਾ ਕੀਤਾ ਐਲਾਨ
  • tej pratap  lalu yadav  fir  police station
    ਮੈਨੂੰ ਤੇ ਮੇਰੇ ਪਿਤਾ ਨੂੰ ਮਾਰਨ ਦੀ ਰਚੀ ਜਾ ਰਹੀ ਹੈ ਸਾਜਿਸ਼ : ਤੇਜ ਪ੍ਰਤਾਪ
  • 300 new buses  cm vijay  tickets  travel
    300 ਨਵੀਆਂ ਬੱਸਾਂ ਨੂੰ ਮਿਲੀ ਹਰੀ ਝੰਡੀ ! CM ਵਿਜੇ ਨੇ ਵੀ ਟਿਕਟ ਲੈ ਕੇ ਕੀਤਾ ਸਫ਼ਰ
  • narendra modi  chief minister  vijay  birthday  best wishes
    PM ਮੋਦੀ ਨੇ ਤਾਮਿਲਨਾਡੂ ਦੇ CM ਵਿਜੇ ਨੂੰ ਜਨਮ ਦਿਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ
  • chief minister  tamil nadu  vijay  birthday  zoo  free entry
    CM ਵਿਜੇ ਦੇ ਜਨਮ ਦਿਨ ਮੌਕੇ ਚਿੜੀਆਘਰਾਂ 'ਚ 21 ਅਤੇ 22 ਜੂਨ ਨੂੰ ਮਿਲੇਗੀ ਮੁਫ਼ਤ ਐਂਟਰੀ
  • countdown of aap government has begun in punjab  naib saini
    ਪੰਜਾਬ 'ਚ ਸ਼ੁਰੂ ਹੋਈ ‘ਆਪ’ ਸਰਕਾਰ ਦੀ ਉਲਟੀ ਗਿਣਤੀ : ਨਾਇਬ ਸੈਣੀ
  • dhirendra pratap  congress  rp singh  uttarakhand
    ਧੀਰੇਂਦਰ ਪ੍ਰਤਾਪ ਦੇ ਬਿਆਨ ਲਈ ਬਿਨਾਂ ਸ਼ਰਤ ਮੁਆਫ਼ੀ ਮੰਗੇ ਕਾਂਗਰਸ : RP ਸਿੰਘ
  • tamil nadu  chief minister  vijay  mekedatu dam  assembly  proposal
    ਮੇਕੇਦਾਤੂ ਬੰਨ੍ਹ ਖ਼ਿਲਾਫ਼ ਵਿਧਾਨ ਸਭਾ 'ਚ ਪ੍ਰਸਤਾਵ ਪੇਸ਼ ਕਰਨਗੇ ਤਾਮਿਲਨਾਡੂ ਦੇ ਮੁੱਖ ਮੰਤਰੀ ਵਿਜੇ
  • earthquake in chandigarh punjab
    ਪੰਜਾਬ ਸਣੇ ਉੱਤਰ ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ
  • doni ball gang member arrested with weapons in jalandhar
    ਜਲੰਧਰ 'ਚ ਡੋਨੀ ਬਲ ਗੈਂਗ ਦੇ 2 ਮੈਂਬਰ ਹਥਿਆਰਾਂ ਸਮੇਤ ਗ੍ਰਿਫ਼ਤਾਰ
  • fire broke out in a moving vehicle on the highway in jalandhar
    ਜਲੰਧਰ 'ਚ ਹਾਈਵੇਅ 'ਤੇ ਚੱਲਦੀ ਕਾਰ ਨੂੰ ਲੱਗੀ ਅੱਗ, ਡਰਾਈਵਰਾਂ ਨੇ ਭੱਜ ਕੇ ਬਚਾਈ...
  • electricity consumers electricity department
    ਬਿਜਲੀ ਖਪਤਕਾਰਾਂ ਨੂੰ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
  • weather will change in punjab on july 1
    ਪੰਜਾਬ 'ਚ 1 ਜੁਲਾਈ ਨੂੰ ਬਦਲੇਗਾ ਮੌਸਮ, 15 ਜ਼ਿਲ੍ਹਿਆਂ 'ਚ ਅਲਰਟ ਜਾਰੀ
  • man dies after getting electrocuted while lighting a lantern in jalandhar
    ਜਲੰਧਰ 'ਚ ਲੈਂਟਰ ਪਾਉਂਦੇ ਸਮੇਂ ਕਰੰਟ ਲੱਗਣ ਕਾਰਨ ਵਿਅਕਤੀ ਦੀ ਮੌਤ
  • daljit cheema on jagbani
    ਅਕਾਲੀ-ਭਾਜਪਾ ਗੱਠਜੋੜ ਬਾਰੇ ਸਮਾਂ ਹੀ ਦੱਸੇਗਾ : ਡਾ. ਦਲਜੀਤ ਸਿੰਘ ਚੀਮਾ
  • major firing outside chawla mobile point in jalandhar
    ਜਲੰਧਰ: ਚਾਵਲਾ ਮੋਬਾਇਲ ਪੁਆਇੰਟ ਬਾਹਰ ਗੋਲ਼ੀਆਂ ਚੱਲਣ ਦੇ ਮਾਮਲੇ 'ਚ ਵੱਡੀ ਅਪਡੇਟ!...
Trending
Ek Nazar
heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • shots fired over plot dispute in mansa
      ਮਾਨਸਾ 'ਚ ਪਲਾਟ ਦੇ ਝਗੜੇ ਨੂੰ ਲੈ ਕੇ ਚੱਲੀ ਗੋਲੀ, ਮੌਕੇ 'ਤੇ ਪਿਆ ਚੀਕ-ਚਿਹਾੜਾ
    • wife kills husband in connivance with lover
      ਆਸ਼ਕ ਨਾਲ ਮਿਲ ਕਲਯੁਗੀ ਪਤਨੀ ਨੇ ਉਜਾੜਿਆ ਸੁਹਾਗ, ਮਾਨਸਾ ਪੁਲਸ ਨੇ 3 ਦੋਸ਼ੀਆਂ ਨੂੰ...
    • government job  fraud with youth
      ਸਰਕਾਰੀ ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਮਾਰੀ 1,70,000 ਦੀ ਠੱਗੀ
    • barnala police action
      ਬਰਨਾਲਾ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ! ਅੰਤਰ-ਜ਼ਿਲ੍ਹਾ ਚੋਰ ਗਿਰੋਹ ਦੇ 2 ਮੈਂਬਰ...
    • ashish negi  jathedar tek singh  sikh community
      ਆਸ਼ੀਸ਼ ਨੇਗੀ ਵੱਲੋਂ ਸਿੱਖ ਕੌਮ ਨੂੰ ਦਿੱਤੀ ਨਫ਼ਰਤੀ ਧਮਕੀ ਦੇਸ਼ ਲਈ ਵੱਡਾ ਖ਼ਤਰਾ :...
    • foreign connection behind petrol bomb attack in bathinda
      ਬਠਿੰਡਾ 'ਚ ਪੈਟਰੋਲ ਬੰਬ ਹਮਲੇ ਪਿੱਛੇ ਵਿਦੇਸ਼ੀ ਕੁਨੈਕਸ਼ਨ! ਗ੍ਰਿਫ਼ਤਾਰ...
    • sgpc president dhami opposes amendment to hazur sahib act
      SGPC ਨੇ 5 ਜੁਲਾਈ ਨੂੰ ਸੱਦਿਆ ਵੱਡਾ ਪੰਥਕ ਇਕੱਠ
    • property registration noc
      ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਅਹਿਮ ਖ਼ਬਰ!
    • demand for recruitment of ayurvedic doctors is increasing
      ਆਯੁਰਵੈਦਿਕ ਡਾਕਟਰਾਂ ਦੀ ਭਰਤੀ ਦੀ ਮੰਗ ਤੇਜ਼, ਨੌਜਵਾਨਾਂ ਲਈ ਰੁਜ਼ਗਾਰ ਦੀ ਮੰਗ ਵਧੀ
    • will there be an akali bjp alliance in punjab or not
      ਪੰਜਾਬ 'ਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ? ਕੇਵਲ ਸਿੰਘ ਢਿੱਲੋਂ ਨੇ ਦਿੱਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +