Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    12:32:37 PM

  • health department popular medicines stock

    ਪੰਜਾਬ ਦੇ ਸਿਹਤ ਵਿਭਾਗ ਨੇ ਇਨ੍ਹਾਂ ਚਰਚਿਤ ਦਵਾਈਆਂ...

  • new rebellion in punjab congress

    ਪੰਜਾਬ ਕਾਂਗਰਸ 'ਚ ਨਵੀਂ ਹਲਚਲ, ਬਾਜਵਾ ਸਣੇ ਸਾਰੇ...

  • patiala city  vehicle parking  25 year old youth

    ਗੱਡੀ ਪਿੱਛੇ ਕਰਨ ਤੋਂ ਹੋਈ ਵਾਰਦਾਤ ਨਾਲ ਕੰਬ ਗਿਆ...

  • two big predictions regarding gold price gold may fall or go beyond

    Gold Price ਸੰਬੰਧੀ ਦੋ ਵੱਡੀਆਂ ਭਵਿੱਖਬਾਣੀਆਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਵਿਧਾਨ ਸਭਾ ’ਚ ਜਾਣ ਵਾਲੇ ਪਹਿਲੇ ਆਈ. ਪੀ. ਐੱਸ. ਹਨ ਕੁੰਵਰ ਵਿਜੇ ਪ੍ਰਤਾਪ

PUNJAB News Punjabi(ਪੰਜਾਬ)

ਵਿਧਾਨ ਸਭਾ ’ਚ ਜਾਣ ਵਾਲੇ ਪਹਿਲੇ ਆਈ. ਪੀ. ਐੱਸ. ਹਨ ਕੁੰਵਰ ਵਿਜੇ ਪ੍ਰਤਾਪ

  • Updated: 11 Mar, 2022 10:41 PM
Ludhiana
kunwar vijay pratap is the first ips to enter the assembly
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਵਿੱਕੀ) : ਪੰਜਾਬ ਵਿਧਾਨ ਸਭਾ ਚੋਣਾਂ ’ਚ ‘ਆਪ’ ਵੱਲੋਂ ਜਿੱਤ ਕੇ ਕਈ ਡਾਕਟਰ, ਸਾਬਕਾ ਪ੍ਰਿੰਸੀਪਲ, ਪ੍ਰੋਫੈਸਰ ਅਤੇ ਕੁਝ ਸਾਬਕਾ ਪੁਲਸ ਅਧਿਕਾਰੀ ਵਿਧਾਨ ਸਭਾ ਪਹੁੰਚ ਗਏ ਹਨ ਪਰ ਇਨ੍ਹਾਂ ’ਚ ਕੁੰਵਰ ਵਿਜੇ ਪ੍ਰਤਾਪ ਸਿੰਘ ਅਜਿਹੇ ਵਿਧਾਇਕ ਬਣੇ ਹਨ, ਜੋ ਪਹਿਲਾਂ ਆਈ. ਪੀ. ਐੱਸ. ਅਧਿਕਾਰੀ ਵੀ ਰਹਿ ਚੁੱਕੇ ਹਨ। ਅੰਮ੍ਰਿਤਸਰ ਉੱਤਰੀ ਤੋਂ  ‘ਆਪ’ ਵੱਲੋਂ ਚੋਣ ਲੜਨ ਵਾਲੇ ਕੁੰਵਰ ਵਿਜੇ ਪ੍ਰਤਾਪ ਸਿੰਘ 1998 ਬੈਚ ਦੇ ਆਈ. ਪੀ. ਐੱਸ. ਹਨ, ਜਿਨ੍ਹਾਂ ਨੇ ਅਕਾਲੀ ਦਲ ਦੇ ਅਨਿਲ ਜੋਸ਼ੀ ਨੂੰ ਲੱਗਭਗ 28,000 ਵੋਟਾਂ ਦੇ ਫਰਕ ਨਾਲ ਹਰਾਇਆ।

ਇਹ ਵੀ ਪੜ੍ਹੋ : ਭਗਵੰਤ ਮਾਨ ਚੁਣੇ ਗਏ ਵਿਧਾਇਕ ਦਲ ਦੇ ਨੇਤਾ, ਭਲਕੇ ਰਾਜਪਾਲ ਨਾਲ ਕਰਨਗੇ ਮੁਲਾਕਾਤ (ਵੀਡੀਓ)

ਪੂਰੀ ਰਾਜਨੀਤਕ ਕ੍ਰਾਂਤੀ ਦੇ ਸਿਧਾਂਤ ਨੂੰ ਲੈ ਕੇ ਰਾਜਨੀਤੀ ’ਚ ਕਦਮ ਰੱਖਣ ਵਾਲੇ ਕੁੰਵਰ ਵਿਜੇ ਪ੍ਰਤਾਪ ਪਹਿਲਾਂ ਕਈ ਜ਼ਿਲ੍ਹਿਆਂ ਦੇ ਪੁਲਸ ਮੁਖੀ ਰਹਿ ਚੁੱਕੇ ਹਨ ਅਤੇ ਉਨ੍ਹਾਂ ਦੀ ਵਿਲੱਖਣ ਕਾਰਜਸ਼ੈਲੀ ਦਾ ਹਰ ਕੋਈ ਕਾਇਲ ਰਿਹਾ ਹੈ। ਇਸ ਦੇ ਨਾਲ ਹੀ ਆਰਗੇਨਾਈਜ਼ਡ ਕ੍ਰਾਈਮ ਕੰਟਰੋਲ ਬਿਊਰੋ (ਓਕੂ) ਦੇ ਆਈ.ਜੀ. ਹੁੰਦਿਆਂ ਉਨ੍ਹਾਂ ਨੇ ਕਈ ਮਸ਼ਹੂਰ ਗੈਂਗਸਟਰਾਂ ਨੂੰ ਫੜਨ ਦੇ ਨਾਲ-ਨਾਲ 2020 ’ਚ ਲੁਧਿਆਣਾ ’ਚ ਪੰਜਾਬ ਦੀ ਸਭ ਤੋਂ ਵੱਡੀ ਸੋਨੇ ਦੀ ਲੁੱਟ ਦੀ ਵਾਰਦਾਤ ਨੂੰ ਵੀ ਸੁਲਝਾਇਆ। ਵਿੱਦਿਅਕ ਯੋਗਤਾ ਦੀ ਗੱਲ ਕਰੀਏ ਤਾਂ ਉਹ ਐੱਮ. ਏ.  ਐੱਲ. ਐੱਲ.ਬੀ., ਐੱਮ.ਬੀ.ਏ. ਅਤੇ ਪੀਐੱਚ.ਡੀ. ਵੀ ਕੀਤੀ ਹੋਈ ਹੈ।

ਇਸ ਦੇ ਨਾਲ ਹੀ ਕੁੰਵਰ ਵਿਜੇ ਪ੍ਰਤਾਪ ਨੇ ਸਾਈਬਰ ਲਾਅ, ਸੰਤ ਕਬੀਰ ਦੇ ਅਨਮੋਲ ਵਚਨ, ਐਂਟੀ ਡਿਫੈਕਸ਼ਨ ਲਾਅ, ਰਾਈਟ ਟੂ ਇਨਫਾਰਮੇਸ਼ਨ ਲਾਅ ਐਂਡ ਪ੍ਰੈਕਟਿਸ, ਯੂਨੀਵਰਸਲ ਟੀਚਿੰਗ ਆਫ ਕਬੀਰ ਆਦਿ ਕਈ ਕਿਤਾਬਾਂ ਵੀ ਲਿਖੀਆਂ ਹਨ। ਕੋਰੋਨਾ ਕਾਲ ’ਚ ਉਨ੍ਹਾਂ ਨੇ ਹਾਈ ਕਲਾਸਾਂ ਦੇ ਵਿਦਿਆਰਥੀਆਂ ਦੀ ਗਣਿਤ ਦੀ ਪੜ੍ਹਾਈ ਪ੍ਰਭਾਵਿਤ ਹੋਣ ਤੋਂ ਬਚਾਉਣ ਲਈ ਵਰਚੁਅਲ ਕਲਾਸਾਂ ਲਗਾਉਣ ਦੇ ਨਾਲ ਲੈਕਚਰ ਵੀ ਰਿਕਾਰਡ ਕੀਤੇ, ਜਿਸ ਦਾ ਦੇਸ਼ ਭਰ ਦੇ ਵਿਦਿਆਰਥੀਆਂ ਨੇ ਫਾਇਦਾ ਲਿਆ। ਬੇਅਦਬੀ ਨਾਲ ਜੁੜੇ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਲਈ ਬਣਾਈ ਗਈ ਐੱਸ. ਆਈ. ਟੀ. ਦੇ ਮੁਖੀ ਰਹਿੰਦਿਆਂ ਉਨ੍ਹਾਂ ਨੇ ਜਾਂਚ ’ਚ ਅਹਿਮ ਭੂਮਿਕਾ ਨਿਭਾਈ ਪਰ ਜਾਂਚ ’ਚ ਸਰਕਾਰ ਦੀ ਸਿਆਸੀ ਦਖਲਅੰਦਾਜ਼ੀ ਦੇ ਚੱਲਦਿਆਂ ਉਹ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੰਦੇ ਹੋਏ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ। ਪਾਰਟੀ ਨੇ ਉਨ੍ਹਾਂ ਨੂੰ ਅੰਮ੍ਰਿਤਸਰ ਉੱਤਰੀ ਤੋਂ ਚੋਣ ਮੈਦਾਨ ਵਿਚ ਉਤਾਰਿਆ, ਜਿੱਥੇ ਉਨ੍ਹਾਂ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ। ਹੁਣ ਉਨ੍ਹਾਂ ਦਾ ਮੰਤਰੀ ਬਣਨਾ ਲੱਗਭਗ ਤੈਅ ਮੰਨਿਆ ਜਾ ਰਿਹਾ ਹੈ। ਜਨਤਾ ਦੀਆਂ ਨਜ਼ਰਾਂ ਇਸ ’ਤੇ ਲੱਗੀਆਂ ਹੋਈਆਂ ਹਨ ਕਿ ਉਨ੍ਹਾਂ ਨੂੰ ਕਿਹੜਾ ਵਿਭਾਗ ਮਿਲਦਾ ਹੈ।

  • Kunwar Vijay Partap Singh
  • IPS
  • AAP
  • Vidhan Sabha
  • MLA
  • ਕੁੰਵਰ ਵਿਜੇ ਪ੍ਰਤਾਪ ਸਿੰਘ
  • ਆਈ ਪੀ ਐੱਸ
  • ਆਪ
  • ਵਿਧਾਨ ਸਭਾ
  • ਵਿਧਾਇਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੁਨੀਲ ਜਾਖੜ

NEXT STORY

Stories You May Like

  • partap singh bajwa raised the issue of illegal mining in the vidhan sabha
    ਵਿਧਾਨ ਸਭਾ 'ਚ ਪ੍ਰਤਾਪ ਸਿੰਘ ਬਾਜਵਾ ਨੇ ਚੁੱਕਿਆ ਨਾਜਾਇਜ਼ ਮਾਈਨਿੰਗ ਦਾ ਮੁੱਦਾ
  • the atmosphere was heated on the first day of the punjab vidhan sabha
    ਪੰਜਾਬ ਵਿਧਾਨ ਸਭਾ ਦੇ ਪਹਿਲੇ ਦਿਨ ਗਰਮਾਇਆ ਮਾਹੌਲ, ਬਾਜਵਾ ਨੇ ਸਪੀਕਰ ਤੋਂ ਮੰਗਿਆ ਜਵਾਬ
  • punjab vidhan sabha session
    ਪੰਜਾਬ ਵਿਧਾਨ ਸਭਾ 'ਚ ਬਾਜਵਾ ਨੇ ਚੁੱਕਿਆ ਨੌਕਰੀਆਂ ਦਾ ਮੁੱਦਾ, ਸਿਹਤ ਮੰਤਰੀ ਨੇ ਦਿੱਤਾ ਜਵਾਬ
  • assembly elections
    2027 ਦੀਆਂ ਵਿਧਾਨ ਸਭਾ ਚੋਣਾਂ: ਕੀ ਪੰਜਾਬ ਦੀ ਸਿਆਸਤ 'ਚ ਬਦਲੇਗਾ ਸਮੀਕਰਨ, NRI ਬਣ ਸਕਦੇ ਹਨ ਅਹਿਮ ਫੈਕਟਰ
  • punjab vidhan sabha
    ਪੰਜਾਬ ਵਿਧਾਨ ਸਭਾ 'ਚ ਸਿੱਖਿਆ ਦੇ ਮੁੱਦੇ 'ਤੇ ਗਰਮਾਇਆ ਮਾਹੌਲ
  • issues related to the people resonate in the punjab vidhan sabha
    ਪੰਜਾਬ ਵਿਧਾਨ ਸਭਾ 'ਚ ਲੋਕਾਂ ਨਾਲ ਜੁੜੇ ਮੁੱਦਿਆਂ ਦੀ ਗੂੰਜ
  • uproar in the vidhan sabha over ashwani sharma  s statement about girls and boys
    ਵਿਧਾਨ ਸਭਾ 'ਚ ਅਸ਼ਵਨੀ ਸ਼ਰਮਾ ਦੇ ਕੁੜੀ-ਮੁੰਡੇ ਵਾਲੇ ਬਿਆਨ 'ਤੇ ਹੰਗਾਮਾ, ਮੁਆਫ਼ੀ ਮੰਗਣ ਦੀ ਉੱਠੀ ਮੰਗ
  • bajwa  s big claim in the vidhan sabha
    ਵਿਧਾਨ ਸਭਾ 'ਚ ਬਾਜਵਾ ਦਾ ਵੱਡਾ ਦਾਅਵਾ: ਪੰਜਾਬ ਪੁਲਸ ਦੇ ਅਫਸਰਾਂ ਦਾ ਗੈਂਗਸਟਰਾਂ ਨਾਲ ਤਾਲਮੇਲ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
Trending
Ek Nazar
govinda  s wife  s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 4 fugitives arrested in various criminal cases
      ਵੱਖ-ਵੱਖ ਅਪਰਾਧਿਕ ਮਾਮਲਿਆਂ 4 ਭਗੌੜੇ ਕਾਬੂ
    • don t book a cab or bike taxi from indrive in chandigarh anymore
      ਚੰਡੀਗੜ੍ਹ 'ਚ ਹੁਣ ਇਨਡਰਾਈਵ ਤੋਂ ਬਾਈਕ ਜਾਂ ਕੈਬ ਟੈਕਸੀ ਬੁੱਕ ਨਾ ਕਰਿਓ! STA ਨੇ...
    • rain alert  meteorological department  weather update  imd
      11, 12 ਤੇ 13 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਜਾਰੀ ਕੀਤਾ Alert
    • 9 bills passed in punjab vidhan sabha
      ਪੰਜਾਬ ਵਿਧਾਨ ਸਭਾ ’ਚ 9 ਬਿੱਲ ਪਾਸ, ਹੰਗਾਮੇ ਦੌਰਾਨ ਕੁੱਝ ਬਿੱਲਾਂ ’ਤੇ ਨਹੀਂ ਹੋਈ...
    • agtf ludhiana police 2 accused
      ਹੈਰੀ ਝੰਡਾ ਕਤਲ ਮਾਮਲੇ 'ਚ AGTF ਤੇ ਲੁਧਿਆਣਾ ਪੁਲਸ ਦੀ ਵੱਡੀ ਕਾਰਵਾਈ: 2 ਮਲਜ਼ਮ...
    • 70 percent work of sports hub completed
      ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
    • double blow to jalandhar corporation
      ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
    • tanda police action after dope test positive
      ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਟਾਂਡਾ ਪੁਲਸ ਦੀ ਕਾਰਵਾਈ: ਨੌਜਵਾਨ ਖ਼ਿਲਾਫ਼ ਕੇਸ...
    • car and bike collide 3 dead
      ਪੰਜਾਬ: ਕਾਰ ਤੇ ਬਾਈਕ ਵਿਚਾਲੇ ਹੋ ਗਈ ਸਿੱਧੀ ਟੱਕਰ, 3 ਨੌਜਵਾਨਾਂ ਦੀ ਗਈ ਜਾਨ
    • punjab body builder charanjit singh channi
      ਪੰਜਾਬ 'ਚ ਪਹਿਲਵਾਨ ਨਾਲ ਵਾਪਰੀ ਅਣਹੋਣੀ, ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਚਰਨਜੀਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +