Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 26, 2026

    3:03:19 PM

  • 2 parties  fight  one family  3 members  police

    ਲਖਨਊ 'ਚ ਵੱਡੀ ਵਾਰਦਾਤ: 2 ਧਿਰਾਂ ਵਿਚਾਲੇ ਹੋਈ...

  • parvinder jhota case

    ਪਰਵਿੰਦਰ ਝੋਟਾ ਕਤਲ ਕਾਂਡ ਮਾਮਲਾ: ਮਾਨਸਾ ਦੇ...

  • shampoo causes a major commotion at home family domestic dispute

    'ਸ਼ੈਂਪੂ' ਨੇ ਘਰ 'ਚ ਪਾ 'ਤਾ ਪੁਆੜਾ! ਪਤੀ ਪੁੱਜਾ...

  • woman husband hotel cctv footage

    ਹੋਟਲ ਦੇ ਕਮਰੇ 'ਚ ਵੜਦੇ ਸਾਰ ਹੀ ਚੂੜੇ ਵਾਲੀ ਕੁੜੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਦੇ 'ਆਪ' ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਦਿੱਤਾ ਅਸਤੀਫ਼ਾ, ਪੜ੍ਹੋ ਪੂਰੀ ਖ਼ਬਰ

PUNJAB News Punjabi(ਪੰਜਾਬ)

ਪੰਜਾਬ ਦੇ 'ਆਪ' ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਦਿੱਤਾ ਅਸਤੀਫ਼ਾ, ਪੜ੍ਹੋ ਪੂਰੀ ਖ਼ਬਰ

  • Edited By Babita,
  • Updated: 26 Jan, 2023 09:32 AM
Chandigarh
kunwar vijay pratap singh resigns
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਰਮਨਜੀਤ ਸਿੰਘ) : ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ (ਉੱਤਰੀ) ਤੋਂ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਪੰਜਾਬ ਵਿਧਾਨ ਸਭਾ ਦੀ ਸਰਕਾਰੀ ਭਰੋਸਾ ਕਮੇਟੀ ਦੇ ਚੇਅਰਮੈਨ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਵਿਧਾਨ ਸਭਾ ਦਫ਼ਤਰ ਵਲੋਂ ਅਸਤੀਫ਼ਾ ਰਿਸੀਵ ਕਰ ਲਿਆ ਗਿਆ ਹੈ। ਹੁਣ ਇਸ ’ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਫ਼ੈਸਲਾ ਲੈਣਗੇ। ਜਾਣਕਾਰੀ ਮੁਤਾਬਕ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਪੰਜਾਬ ਵਿਧਾਨ ਸਭਾ ਦੀ ਸਰਕਾਰੀ ਭਰੋਸਾ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਸੀ। ਇਸ ਕਮੇਟੀ ਦਾ ਕੰਮ ਸਰਕਾਰ ਵਲੋਂ ਵਿਧਾਨ ਸਭਾ ਸਦਨ ਵਿਚ ਦਿੱਤੇ ਜਾਣ ਵਾਲੇ ਵੱਖ-ਵੱਖ ਮੁੱਦਿਆਂ ਸਬੰਧੀ ਭਰੋਸਿਆਂ ਦੀ ਨਿਗਰਾਨੀ ਕਰਨਾ ਅਤੇ ਉਨ੍ਹਾਂ ਦੇ ਪੂਰਾ ਹੋਣ ਸਬੰਧੀ ਪਤਾ ਲਗਾਉਣ ਨਾਲ ਸਬੰਧਿਤ ਹੈ।

ਇਹ ਵੀ ਪੜ੍ਹੋ : ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਸਾਈਕਲ ਉਦਯੋਗ ਨੂੰ ਰਿਫਲੈਕਟਰ ਮਾਮਲੇ ’ਚ 30 ਜੂਨ ਤੱਕ ਦਿੱਤੀ ਛੋਟ     

ਕਮੇਟੀ ਵਲੋਂ ਸਬੰਧਿਤ ਵਿਭਾਗਾਂ ਨੂੰ ਸਦਨ ਵਿਚ ਦਿੱਤੇ ਗਏ ਭਰੋਸਿਆਂ ਬਾਰੇ ਸੂਚਨਾ ਭੇਜੀ ਜਾਂਦੀ ਹੈ ਅਤੇ ਸਬੰਧਿਤ ਵਿਭਾਗਾਂ ਨੂੰ ਤਿੰਨ ਮਹੀਨੇ ਦੇ ਅੰਦਰ ਕਮੇਟੀ ਨੂੰ ਆਪਣਾ ਜਵਾਬ ਭੇਜਣਾ ਹੁੰਦਾ ਹੈ। ਇਸ ਵਿਚ ਉਕਤ ਭਰੋਸੇ ਦੇ ਲਾਗੂ ਕੀਤੇ ਜਾਣ ਸਬੰਧੀ ਸਥਿਤੀ ਦਾ ਜ਼ਿਕਰ ਕੀਤਾ ਜਾਂਦਾ ਹੈ। ਇਸ ਲਹਿਜ਼ੇ ਨਾਲ ਇਸ ਕਮੇਟੀ ਨੂੰ ਵਿਧਾਨ ਸਭਾ ਦੀਆਂ ਅਹਿਮ ਕਮੇਟੀਆਂ ਵਿਚ ਸ਼ੁਮਾਰ ਕੀਤਾ ਜਾਂਦਾ ਹੈ। ਸੂਤਰਾਂ ਦੀ ਮੰਨੀਏ ਤਾਂ ਚੇਅਰਮੈਨ ਕੁੰਵਰ ਵਿਜੈ ਪ੍ਰਤਾਪ ਸਿੰਘ ਵਲੋਂ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਐੱਸ. ਆਈ. ਟੀ. ਜਾਂਚ ਸਬੰਧੀ ਪੰਜਾਬ ਦੇ ਡੀ. ਜੀ. ਪੀ. ਅਤੇ ਮੁੱਖ ਸਕੱਤਰ ਨੂੰ ਹਾਜ਼ਰ ਹੋ ਕੇ ਜ਼ੁਬਾਨੀ ਸਪੱਸ਼ਟੀਕਰਨ ਦੇਣ ਲਈ ਬੁਲਾਇਆ ਗਿਆ ਸੀ ਅਤੇ ਇਸ ਸਬੰਧ ਵਿਚ ਕਮੇਟੀ ਦੀ ਬੈਠਕ ਵੀ ਰੱਖੀ ਗਈ ਸੀ।

ਇਹ ਵੀ ਪੜ੍ਹੋ : ਨਵਜੋਤ ਸਿੱਧੂ 26 ਜਨਵਰੀ ਨੂੰ ਇਸ ਸਮੇਂ ਹੋਣਗੇ ਰਿਹਾਅ! ਘਰ ਆਉਂਦਿਆਂ ਹੀ ਕਰਨਗੇ ਇਹ ਕੰਮ

ਇਸ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਪੰਜਾਬ ਵਿਧਾਨ ਸਭਾ ਦੀਆਂ ਸਾਰੀਆਂ ਕਮੇਟੀਆਂ ਦੇ ਚੇਅਰਪਰਸਨਾਂ ਦੀ ਇੱਕ ਮੀਟਿੰਗ ਸੱਦ ਲਈ, ਜਿਸ ਕਾਰਨ ਸਾਰੀਆਂ ਕਮੇਟੀਆਂ ਦੀ ਤੈਅ ਕੀਤੀਆਂ ਗਈਆਂ ਬੈਠਕਾਂ ਨੂੰ ਰੱਦ ਕਰਨਾ ਪਿਆ। ਚੇਅਰਮੈਨ ਅਹੁਦੇ ਤੋਂ ਅਸਤੀਫ਼ਾ ਦੇਣ ਦੇ ਸਬੰਧ ਵਿਚ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਤੋਂ ਉਨ੍ਹਾਂ ਦਾ ਪੱਖ ਜਾਣਨ ਦੀ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਵਲੋਂ ਕੁੱਝ ਵੀ ਜਵਾਬ ਨਹੀਂ ਦਿੱਤਾ ਗਿਆ।   

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 

  • AAP MLA
  • Kunwar Vijay Pratap Singh
  • resigns
  • ਆਪ ਵਿਧਾਇਕ
  • ਕੁੰਵਰ ਵਿਜੈ ਪ੍ਰਤਾਪ ਸਿੰਘ
  • ਅਸਤੀਫ਼ਾ

ਪੰਜਾਬ ਦੀ ਨਵੀਂ ਟਰਾਂਸਪੋਰਟ ਨੀਤੀ ਤਿਆਰ, ਕੈਬਨਿਟ ਮੀਟਿੰਗ 'ਚ ਲਿਆ ਜਾ ਸਕਦਾ ਹੈ ਫ਼ੈਸਲਾ

NEXT STORY

Stories You May Like

  • partap singh bajwa
    ਪੰਜਾਬ ਵਿਧਾਨ ਸਭਾ: ਪਰਵਿੰਦਰ ਸਿੰਘ ਝੋਟਾ ਦੇ ਮਾਮਲੇ 'ਤੇ ਦੇਖੋ ਕੀ ਬੋਲੇ ਪ੍ਰਤਾਪ ਸਿੰਘ ਬਾਜਵਾ
  • partap singh bajwa s big statement regarding parvinder jhota in the vidhan sabha
    ਵਿਧਾਨ ਸਭਾ 'ਚ ਪਰਵਿੰਦਰ ਝੋਟੇ ਨੂੰ ਲੈ ਕੇ ਪ੍ਰਤਾਪ ਸਿੰਘ ਬਾਜਵਾ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ
  • public relations department  resignation  election
    ਲੋਕ ਸੰਪਰਕ ਵਿਭਾਗ ਦੇ ਡਿਪਟੀ ਡਇਰੈਕਟਰ ਪ੍ਰਭਦੀਪ ਸਿੰਘ ਨੱਥੋਵਾਲ ਨੇ ਅਚਾਨਕ ਦਿੱਤਾ ਅਸਤੀਫ਼ਾ
  • pratap singh bajwa
    ਮਾਨਸਾ ਧਰਨੇ 'ਚ ਪੁੱਜੇ ਪ੍ਰਤਾਪ ਸਿੰਘ ਬਾਜਵਾ, ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਘੇਰੀ ਪੰਜਾਬ ਸਰਕਾਰ
  • punjab government buses strike
    ਪੰਜਾਬ 'ਚ ਅੱਜ ਤੋਂ ਅਣਮਿੱਥੇ ਸਮੇਂ ਲਈ ਬੰਦ ਰਹਿਣਗੀਆਂ ਸਰਕਾਰੀ ਬੱਸਾਂ, ਸਫ਼ਰ ਕਰਨ ਤੋਂ ਪਹਿਲਾਂ ਪੜ੍ਹੋ ਪੂਰੀ ਖ਼ਬਰ
  • punjab politics news
    ਸੁਖਮਿੰਦਰਪਾਲ ਸਿੰਘ ਗਰੇਵਾਲ ਨੇ ਲੋਕ ਜਨਸ਼ਕਤੀ ਪਾਰਟੀ (ਰਾਮ ਵਿਲਾਸ) ਤੋਂ ਦਿੱਤਾ ਅਸਤੀਫ਼ਾ
  • pratap singh bajwa will arrive today in the protest in mansa
    ਮਾਨਸਾ 'ਚ ਲਾਏ ਗਏ ਧਰਨੇ 'ਚ ਅੱਜ ਪੁੱਜਣਗੇ ਪ੍ਰਤਾਪ ਸਿੰਘ ਬਾਜਵਾ
  • major decision by the singh sahibans of sri akal takht sahib
    ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ ਸੁਣਾਇਆ ਫ਼ੈਸਲਾ
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • traffic lights damage in jalandhar city
    ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੇ ਵਿਚਕਾਰ ਸ਼ਹਿਰ ਦੀਆਂ ਵਧੇਰੇ ਟ੍ਰੈਫਿਕ ਲਾਈਟਾਂ...
  • punjabi boys in france
    ਫਰਾਂਸ 'ਚ 2 ਪੰਜਾਬੀ ਨੌਜਵਾਨਾਂ ਨਾਲ ਵਾਪਰਿਆ ਭਾਣਾ, ਰੋ-ਰੋ ਮਾਪਿਆਂ ਦਾ ਬੁਰਾ ਹਾਲ
  • police take major action in suicide case of boy
    ਗਰਲਫ੍ਰੈਂਡ ਘਰ ਨੌਜਵਾਨ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ ਪਰਿਵਾਰ ਵੱਲੋਂ ਥਾਣੇ...
  • one person arrested with stolen goods
    ਚੋਰੀ ਦੇ ਸਾਮਾਨ ਸਣੇ 1 ਗ੍ਰਿਫ਼ਤਾਰ, ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤਿਆ...
  • raowali firecracker market dispute firecracker traders   protest
    ਰਾਓਵਾਲੀ ਪਟਾਕਾ ਮਾਰਕੀਟ ਵਿਵਾਦ: ਸਰਪੰਚ ਜਸਬੀਰ ਸਿੰਘ ਰਾਣਾ ਦੇ ਵਿਰੋਧ 'ਚ ਧਰਨਾ...
  • rahul gandhi to visit punjab on november 4
    4 ਨਵੰਬਰ ਨੂੰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ
  • crime incident punjab
    ਕਹਿਰ ਓ ਰੱਬਾ! ਹਾਦਸੇ ਨੇ ਉਜਾੜਿਆ ਪਰਿਵਾਰ, 5 ਭੈਣਾਂ ਦੇ ਇਕਲੌਤੇ ਭਰਾ ਦੀ ਦਰਦਨਾਕ...
Trending
Ek Nazar
van falls into a gorge

ਪੰਜਾਬ ਸੂਬੇ 'ਚ ਖੱਡ 'ਚ ਡਿੱਗੀ ਬੇਕਾਬੂ ਵੈਨ, ਇਕੋ ਪਰਿਵਾਰ ਦੇ 7 ਮੈਂਬਰਾਂ ਦੀ...

us colleges

ਚੀਨੀ ਸੰਸਥਾਵਾਂ ਨਾਲ ਸਬੰਧ ਤੋੜ ਰਹੇ ਅਮਰੀਕੀ ਕਾਲਜ ; ਪੈਂਟਾਗਨ ਦੇ ਦਬਾਅ ਤੋਂ ਬਾਅਦ...

yograj singh gives health after heart surgery

'ਮੌਤ ਦੇ ਮੂੰਹ 'ਚੋਂ ਮੁੜ ਕੇ ਆਇਆਂ...' ਯੋਗਰਾਜ ਸਿੰਘ ਨੇ ਦਿੱਤੀ ਹੈਲਥ ਅਪਡੇਟ

gold silver rate

ਮੁੜ ਵਧੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਹੁਣ ਕਿੰਨੇ 'ਚ ਮਿਲ ਰਿਹੈ 24 ਤੇ...

virat kohli  anushka sharma attend krishna das  kirtan in mumbai

ਸੰਗੀਤਕਾਰ ਕ੍ਰਿਸ਼ਨਾ ਦਾਸ ਦੇ ਭਜਨਾਂ 'ਤੇ ਝੂਮੇ ਵਿਰਾਟ-ਅਨੁਸ਼ਕਾ, ਦੇਖੋ ਵੀਡੀਓ

stock market

ਗੋਤਾ ਲਾਉਣ ਮਗਰੋਂ ਸ਼ੇਅਰ ਬਾਜ਼ਾਰ ਨੇ ਫੜੀ ਰਫ਼ਤਾਰ ! ਇਨ੍ਹਾਂ ਸ਼ੇਅਰਾਂ 'ਚ ਦਿਖੀ ਸਭ...

karva chauth fasting women clothes

ਕਰਵਾਚੌਥ ਦਾ ਵਰਤ ਰੱਖਣ ਵਾਲੀਆਂ ਔਰਤਾਂ ਕਦੇ ਨਾ ਪਾਉਣ ਇਸ ਰੰਗ ਦੇ ਕੱਪੜੇ! ਹੋ ਸਕਦੇ...

a golden period begins for those of these 5 zodiac signs

ਇਨ੍ਹਾਂ 5 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ,...

bangladesh sought details

ਬੰਗਲਾਦੇਸ਼ ਨੇ ਸਾਊਦੀ ਅਰਬ 'ਚ ਦੋ ਬੰਗਲਾਦੇਸ਼ੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ...

araghchi  statement

ਜੰਗ ਦੀਆਂ ਨਵੀਆਂ ਧਮਕੀਆਂ ਵਿਚਾਲੇ ਈਰਾਨੀ ਵਿਦੇਸ਼ ਮੰਤਰੀ ਦਾ ਬਿਆਨ ਆਇਆ ਸਾਹਮਣੇ

bus incident in kenya

ਕੀਨੀਆ 'ਚ ਬੱਸ ਹਾਦਸਾ,  22 ਲੋਕਾਂ ਦੀ ਮੌਤ

sarpanch arrested while accepting a bribe

50 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਚੌਧਰੀਵਾਸ ਦਾ ਸਰਪੰਚ ਗ੍ਰਿਫ਼ਤਾਰ ! ACB ਨੇ ਘਰੋਂ...

pakistan reopened key border

ਪਾਕਿਸਤਾਨ ਨੇ ਖੋਲ੍ਹ'ਤਾ ਈਰਾਨ ਨਾਲ ਲੱਗਦਾ ਮੁੱਖ ਸਰਹੱਦੀ ਲਾਂਘਾ

ndia slammed pakistan in united nations

ਸਰਕਾਰ ਨਹੀਂ ਸਗੋੰ ਫੌਜ ਹੈ "ਅਸਲੀ ਸ਼ਾਸਕ" ! ਭਾਰਤ ਨੇ  UN 'ਚ ਪਾਕਿਸਤਾਨ ਨੂੰ...

schools and colleges to remain closed for 2 days

2 ਦਿਨ ਬੰਦ ਰਹਿਣਗੇ ਸਕੂਲ-ਕਾਲਜ ! ਭਿਆਨਕ ਤੂਫਾਨ ਦੀ ਭਵਿੱਖਬਾਣੀ ਮਗਰੋਂ CM ਮਾਝੀ...

job cuts

ਮਸ਼ਹੂਰ ਕੰਪਨੀ 12,000 ਨੌਕਰੀਆਂ 'ਚ ਕਰੇਗੀ ਕਟੌਤੀ, ਕਰ'ਤਾ ਐਲਾਨ

trump  threat iran

ਟਰੰਪ ਦੀ ਈਰਾਨ ’ਤੇ ਮੁੜ ਹਮਲੇ ਦੀ ਧਮਕੀ

jalandhar cp satinder singh major action at drugs hotspots

ਨਸ਼ੇ ਖ਼ਿਲਾਫ਼ ਜਲੰਧਰ ਦੇ CP ਸਤਿੰਦਰ ਸਿੰਘ ਦੀ ਸਖ਼ਤੀ! ਜਾਰੀ ਕੀਤੀਆਂ ਹਦਾਇਤਾਂ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • parvinder singh jhota  bhagwant mann  family
      ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ
    • businessmen will meet jhota  s family
      ਝੋਟਾ ਦੇ ਪਰਿਵਾਰ ਨੂੰ ਮਿਲਣਗੇ ਕਾਰੋਬਾਰੀ, ਬਾਜ਼ਾਰ ਵੱਲ ਆਉਂਦਾ ਇਕ ਰਸਤਾ...
    • youth moga dgp
      ਮੋਗਾ 'ਚ ਅੰਨ੍ਹੇਵਾਹ ਗੋਲੀਬਾਰੀ, ਦੋ ਨੌਜਵਾਨਾਂ ਦੀ ਮੌਤ, ਮੌਕੇ 'ਤੇ ਪਹੁੰਚੇ ਡੀ....
    • sunil jakhar  s questions on the issue of drugs in punjab
      ਪੰਜਾਬ 'ਚ ਨਸ਼ਿਆਂ ਦੇ ਮੁੱਦੇ ’ਤੇ ਸੁਨੀਲ ਜਾਖੜ ਦੇ ਸਵਾਲ, 250 ਕਰੋੜ ਰੁਪਏ ਦੇ...
    • major accident in nangal
      ਨੰਗਲ 'ਚ ਵੱਡਾ ਹਾਦਸਾ! ਕੈਂਟਰ ਨੇ ਕਾਰ ਤੇ ਮੋਟਰਸਾਈਕਲ ਨੂੰ ਮਾਰੀ ਟੱਕਰ, ਨੌਜਵਾਨ...
    • married woman in laws and husband
      ਸੱਸ-ਸਹੁਰੇ ਤੇ ਪਤੀ ਨੇ ਮਿਲਕੇ ਮਾਰ'ਤੀ ਵਿਆਹੁਤਾ, ਦਾਜ ਦੀ ਮੰਗ ਪੂਰੀ ਨਾ ਹੋਣ 'ਤੇ...
    • nagar kirtan from sri darbar sahib on birth anniversary of sri ramdas ji
      ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਦਰਬਾਰ ਸਾਹਿਬ ਤੋਂ ਸਜਿਆ ਨਗਰ ਕੀਰਤਨ,...
    • sukhjinder randhawa statement regarding rahul gandhi s visit to punjab
      ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ
    • violent collision between a truck and an activa young man dies a tragic death
      ਪੰਜਾਬ: ਟਰੱਕ ਤੇ ਐਕਟਿਵਾ ਦੀ ਜ਼ਬਰਦਸਤ ਟੱਕਰ, ਨੌਜਵਾਨ ਦੀ ਦਰਦਨਾਕ ਮੌਤ, ਐਕਟਿਵਾ...
    • venugopal s meeting with the punjab congress leadership begins
      ਪੰਜਾਬ ਕਾਂਗਰਸ ਲੀਡਰਸ਼ਿਪ ਨਾਲ ਵੇਣੂਗੋਪਾਲ ਦੀ ਮੀਟਿੰਗ ਸ਼ੁਰੂ, ਬੋਲੇ-ਪੰਜਾਬ ਦੇ ਲੋਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +