Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    2:16:20 PM

  • big relief on electricity bills in punjab

    ਪੰਜਾਬ 'ਚ ਬਿਜਲੀ ਬਿੱਲਾਂ ਨੂੰ ਲੈ ਕੇ ਵੱਡੀ ਰਾਹਤ,...

  • pargat singh will pay obeisance at sri darbar sahib tomorrow

    ਨਵੇਂ ਪ੍ਰਧਾਨ ਪਰਗਟ ਸਿੰਘ ਭਲਕੇ ਸ੍ਰੀ ਦਰਬਾਰ ਸਾਹਿਬ...

  • punjab police action

    ਅੰਮ੍ਰਿਤਸਰ 'ਚ ਵੱਡਾ ਐਕਸ਼ਨ! 15 ਪਿਸਤੌਲਾਂ ਸਣੇ 8...

  • sc stern warning rajpal yadav appears in person

    ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Moga
  • ਮਜ਼ਦੂਰਾਂ ਦੀ ਘਾਟ ਕਾਰਨ ਰਵਾਇਤ ਵਜੋਂ ਬਦਲੇਗਾ ਝੋਨੇ ਦੀ ਸਿੱਧੀ ਬਿਜਾਈ ਦਾ ਰੁਝਾਨ

PUNJAB News Punjabi(ਪੰਜਾਬ)

ਮਜ਼ਦੂਰਾਂ ਦੀ ਘਾਟ ਕਾਰਨ ਰਵਾਇਤ ਵਜੋਂ ਬਦਲੇਗਾ ਝੋਨੇ ਦੀ ਸਿੱਧੀ ਬਿਜਾਈ ਦਾ ਰੁਝਾਨ

  • Updated: 02 Jun, 2020 12:36 PM
Moga
labor sowing paddy dharamkot
  • Share
    • Facebook
    • Tumblr
    • Linkedin
    • Twitter
  • Comment

ਧਰਮਕੋਟ (ਅਕਾਲੀਆਂ ਵਾਲਾ): ਮਜ਼ਦੂਰਾਂ ਦੀ ਕਮੀ ਦੇ ਬਹਾਨੇ ਝੋਨੇ ਦੀ ਸਿੱਧੀ ਬਿਜਾਈ ਕਰਨ ਦਾ ਪੈਦਾ ਹੋਇਆ ਰੁਝਾਨ ਇਕ ਰਵਾਇਤ ਵਜੋਂ ਬਦਲ ਜਾਣ ਦੀ ਸੰਭਾਵਨਾ ਹੈ, ਇਸ ਨਾਲ ਜਿੱਥੇ ਪੰਜਾਬ ਦੇ ਪਾਣੀਆਂ ਨੂੰ ਰਾਹਤ ਮਿਲੇਗੀ ਉੱਥੇ ਕਿਸਾਨਾਂ ਦੇ ਖਰਚਿਆਂ ਨੂੰ ਵੀ ਲਗਾਮ ਲੱਗੇਗੀ। ਪੰਜਾਬ ਦੇ ਡੂੰਘੇ ਹੋ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਅਕਸਰ ਹੀ ਪਿਛਲੇ ਸਮੇਂ ਦੌਰਾਨ ਸਰਕਾਰਾਂ ਵਲੋਂ ਖੇਤੀਬਾੜੀ ਮਹਿਕਮੇ ਨੂੰ ਹਦਾਇਤਾਂ ਕੀਤੀਆਂ ਜਾਂਦੀਆਂ ਸਨ ਕਿ ਕਿਸਾਨਾਂ ਨੂੰ ਸਿੱਧੀ ਬਿਜਾਈ ਵੱਲ ਪ੍ਰੇਰਿਤ ਕੀਤਾ ਜਾਵੇ।ਵਿਭਾਗ ਦੀਆਂ ਤਮਾਮ ਕੋਸ਼ਿਸ਼ਾਂ ਦੇ ਬਾਵਜੂਦ ਵੀ ਕਿਸਾਨਾਂ ਨੇ ਕੋਈ ਦਿਲਚਸਪੀ ਨਹੀਂ ਦਿਖਾਈ। ਅੱਜ ਤਾਲਾਬੰਦੀ ਹੈ, ਕੈਂਪ ਅਤੇ ਜਾਗਰੂਕਤਾ ਸੈਮੀਨਾਰਾਂ 'ਤੇ ਪਾਬੰਦੀ ਹੈ। ਮਜ਼ਦੂਰਾਂ ਦੀ ਮਜਬੂਰੀ ਕਾਰਨ ਕਿਸਾਨ ਇਸ ਵਾਰ ਅਨੁਮਾਨ ਲਗਾ ਰਹੇ ਹਨ ਕਿ ਇਸ ਵਾਰ 35 ਤੋਂ 40 ਫ਼ੀਸਦੀ ਰਕਬੇ 'ਚ ਝੋਨੇ ਦੀ ਸਿੱਧੀ ਬਿਜਾਈ ਹੋਵੇਗੀ। ਪੰਜਾਬ ਵਿਚ ਹਰ ਸਾਲ ਤਕਰੀਬਨ 27ਲੱਖ ਹੈਕਟੇਅਰ ਰਕਬੇ 'ਚ ਝੋਨੇ ਤੇ ਬਾਸਮਤੀ ਦੀ ਕੱਦੂ ਵਿਧੀ ਨਾਲ ਕੀਤੀ ਜਾਂਦੀ ਹੈ।ਪੰਜਾਬ 'ਚ ਪਿਛਲੇ ਸਮਿਆਂ ਦੌਰਾਨ ਕਿਤੇ-ਕਿਤੇ ਹੀ ਸਿੱਧੀ ਬਿਜਾਈ ਕਿਸਾਨਾਂ ਵੱਲੋਂ ਕੀਤੀ ਜਾਂਦੀ ਸੀ।ਬਲਾਕ ਧਰਮਕੋਟ ਦੇ ਖੇਤੀਬਾੜੀ ਅਫ਼ਸਰ ਗੁਰਬਾਜ਼ ਸਿੰਘ ਦਾ ਕਹਿਣਾ ਹੈ ਕਿ ਪਿਛਲੇ ਸਾਲ 20 ਕੁ ਅਰਜ਼ੀਆਂ ਕਿਸਾਨਾਂ ਨੇ ਸਬਸਿਡੀ ਵਾਲੀਆਂ ਮਸ਼ੀਨਾਂ ਖਰੀਦਣ ਲਈ ਦਿੱਤੀਆਂ ਸਨ। ਇਸ ਵਾਰ ਕਿਸਾਨਾਂ ਨੇ ਸਬਸਿਡੀ ਲਈ ਡੀ. ਐੱਸ. ਆਰ. ਅਤੇ ਪੈਡੀ ਟਰਾਂਸਪਲਾਂਟਰ ਮਸ਼ੀਨਾਂ ਖਰੀਦਣ ਲਈ 150 ਦੇ ਕਰੀਬ ਕਿਸਾਨਾਂ ਨੇ ਅਰਜ਼ੀਆਂ ਦਿੱਤੀਆਂ ਹਨ।

ਬਗੈਰ ਡਰਿੱਲ 'ਤੇ ਵੀ ਬੀਜਿਆ ਜਾ ਸਕਦਾ ਹੈ ਝੋਨਾ: ਕਾਲੇਕੇ
ਇਸ ਵਕਤ ਪੂਰੇ ਭਾਰਤ 'ਚ ਤਾਲਾਬੰਦੀ ਚੱਲ ਰਹੀ ਹੈ।ਪੰਜਾਬ 'ਚ ਵੱਡੀ ਗਿਣਤੀ 'ਚ ਖੇਤ ਮਜ਼ਦੂਰ ਬਿਹਾਰ, ਉੱਤਰਪ੍ਰਦੇਸ਼ ਅਤੇ ਕੁਝ ਹੋਰ ਸੂਬਿਆਂ 'ਚੋਂ ਪੰਜਾਬ 'ਚ ਝੋਨੇ ਦੀ ਲਵਾਈ ਸਮੇਂ ਆਉਂਦੇ ਹਨ ਪਰ ਇਸ ਵਾਰ ਝੋਨੇ ਦੀ ਲਵਾਈ ਮੌਕੇ ਖੇਤਾਂ 'ਚ ਮਜ਼ਦੂਰਾਂ ਦੀਆਂ ਟੋਲੀਆਂ ਨਹੀਂ ਦਿਖਣਗੀਆਂ। ਝੋਨੇ ਦੀ ਸਿੱਧੀ ਬਿਜਾਈ ਮਹਿੰਗੇ ਮੁੱਲ ਦੀਆਂ ਮਸ਼ੀਨਾਂ ਨਾਲ ਕੀਤੀ ਜਾਂਦੀ ਹੈ ਪ੍ਰੰਤੂ ਰਾਜਮੋਹਨ ਸਿੰਘ ਕਾਲੇਕਾ ਨੈਸ਼ਨਲ ਐਵਾਰਡੀ ਕਿਸਾਨ ਨੇ ਖੇਤ 'ਚ, 8 ਏਕੜ ਸੁੱਕੀ ਜ਼ਮੀਨ 'ਚ ਬਿਨਾਂ ਅੱਗ ਲਾਏ ਜਾਣ ਤੋਂ ਬਾਅਦ ਖੇਤ ਨੂੰ ਵਾਹ ਕੇ ਲੈਵਲ ਲੈਜਰ ਲਾ ਕੇ ਖੇਤ 'ਚ 7 ਕਿੱਲੋ ਪ੍ਰਤੀ ਏਕੜ ਦੇ ਹਿਸਾਬ ਨਾਲ ਹੱਥ ਨਾਲ ਦੂਹਰਾ ਛਿੱਟਾ ਦੇ ਕੇ ਪਾਣੀ ਨਾਲ ਭਰ ਦਿੱਤਾ ਹੈ ਜੀ ਅਤੇ ਪਾਣੀ 'ਚ ਹੀ ਨਦੀਨਾ ਦੀ ਰੋਕਥਾਮ ਲਈ ਸਾਥੀ (ਯੂ. ਪੀ. ਐੱਲ.) 80 ਗ੍ਰਾਮ ਅਤੇ ਟਾਪ ਸਟਾਰ (ਬਾਇਰ) 45 ਗ੍ਰਾਮ ਪਾ ਦਿੱਤੀ ਹੈ।ਉਸ ਨੇ ਕਿਹਾ ਕਿ ਇਸ ਵਿਧੀ ਨਾਲ ਨਾ ਹੀ ਮਹਿੰਗੀ ਮਸ਼ੀਨਰੀ ਦੀ ਵਰਤੋਂ ਕੀਤੀ ਗਈ ਹੈ ਅਤੇ ਪਾਣੀ ਦੀ ਬੱਚਤ ਤੇ ਕੁਦਰਤੀ ਸੋਮਿਆਂ ਨੂੰ ਸੰਭਾਲਿਆ ਹੈ।ਇਸ ਵਿਧੀ ਨਾਲ ਪ੍ਰਤੀ ਏਕੜ ਉੱਪਰ ਸਾਰਾ ਖਰਚਾ 800 ਰੁਪਏ ਆਇਆ ਹੈ ।ਉਸ ਦਾ ਕਹਿਣਾ ਹੈ ਕਿ ਉਸ ਨੇ ਤਜ਼ਰਬੇ ਦੇ ਤੌਰ 'ਤੇ ਛਿੱਟੇ ਨਾਲ ਝੋਨਾ ਬੀਜਿਆ ਸੀ ਅਤੇ 10-10 ਇੰਚੀ ਤੱਕ ਝੋਨੇ ਦੇ ਪੌਦੇ ਹੋ ਗਏ ਹਨ।

PunjabKesari

ਖੇਤੀਬਾੜੀ ਮਹਿਕਮੇ ਦੇ ਡਾਇਰੈਕਟਰ ਸੁਤੰਤਰ ਕੁਮਾਰ ਐਰੀ ਨੇ ਕਿਹਾ ਕਿ ਸਾਨੂੰ ਇਸ ਗੱਲ ਦੀ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਪੰਜਾਬ ਦੇ ਕਿਸਾਨ ਇਸ ਵਾਰ ਇਕ ਨਵਾਂ ਇਤਿਹਾਸ ਲਿਖਣ ਜਾ ਰਹੇ ਹਨ ।ਪੰਜਾਬ 'ਚ 27 ਲੱਖ ਲਗਭਗ ਹੈਕਟੇਅਰ ਰਕਬੇ ਵਿੱਚ ਝੋਨੇ ਦੀ ਬਿਜਾਈ ਸਮੇਤ ਬਾਸਮਤੀ ਕੀਤੀ ਜਾਂਦੀ ਹੈ ,ਜਿਸ ਵਿੱਚੋਂ 5 ਲੱਖ ਹੈਕਟੇਅਰ ਰਕਬੇ 'ਚ ਝੋਨੇ ਦੀ ਸਿੱਧੀ ਬਿਜਾਈ ਹੋਣ ਦੀ ਉਮੀਦ ਹੈ।ਉਨ੍ਹਾਂ ਕਿਹਾ ਕਿ ਝੋਨੇ ਵਿੱਚ ਸਿੱਧੀ ਬਿਜਾਈ ਹੋਣ ਨਾਲ ਜੋ ਨਦੀਨ ਦੀ ਸਮੱਸਿਆ ਹੈ, ਉਸ ਪ੍ਰਤੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਮਹਿਕਮੇ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ।ਮਿਲੀ ਜਾਣਕਾਰੀ ਮੁਤਾਬਕ ਡੀ. ਐੱਸ. ਆਰ. ਮਸ਼ੀਨਾਂ 'ਤੇ ਸਬਸਿਡੀ ਪ੍ਰਾਪਤ ਕਰਨ ਲਈ ਮਹਿਕਮੇ ਕੋਲ 4 ਹਜ਼ਾਰ ਦੇ ਕਰੀਬ ਪੂਰੇ ਪੰਜਾਬ 'ਚੋਂ ਅਰਜ਼ੀਆਂ ਹੁਣ ਤੱਕ ਪੁੱਜੀਆਂ ਹਨ ਅਤੇ 600 ਅਰਜ਼ੀ ਪੈਡੀ ਟਰਾਂਸਪਲਾਂਟਰ ਖਰੀਦਣ ਲਈ ਹਨ।ਇਹ ਸਬਸਿਡੀ ਉਨ੍ਹਾਂ ਅਰਜ਼ੀ ਕਰਤਾਵਾਂ ਨੂੰ ਦਿੱਤੀ ਜਾਵੇਗੀ ਜਿਨ੍ਹਾਂ ਨੇ ਮਸ਼ੀਨਾਂ ਭਾਰਤ ਸਰਕਾਰ ਦੇ ਮਨਜ਼ੂਰਸ਼ੁਦਾ ਟੈਸਟਿੰਗ ਸੈਂਟਰਾਂ ਤੋਂ ਟੈਸਟ ਕਰਵਾ ਕੇ ਮਸ਼ੀਨਾਂ ਖਰੀਦੀਆਂ ਹਨ।ਜਿਨ੍ਹਾਂ ਕਿਸਾਨਾਂ ਨੇ ਹੋਰ ਸੈਂਟਰਾਂ ਤੋਂ ਮਸ਼ੀਨਾਂ ਖਰੀਦੀਆਂ ਹਨ ਉਨ੍ਹਾਂ ਨੂੰ ਸਬਸਿਡੀ ਦੇਣ ਲਈ ਮਾਮਲਾ ਵਿਚਾਰ ਅਧੀਨ ਹੈ।

ਝੋਨੇ ਦੀ ਫਸਲ 'ਚ ਮਾਮੂਲੀ ਵਾਧਾ ਕਰਨ ਦੀ ਸਿਫ਼ਾਰਸ਼ ਅਰਥਹੀਣ : ਢੋਸ
ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ ਕੁਲਦੀਪ ਸਿੰਘ ਢੋਸ ਸੀਨੀਅਰ ਨੇ ਕਿਹਾ ਕਿ ਆਗੂ ਕੋਵਿਡ-19 ਦੌਰਾਨ ਖੇਤੀ ਲਾਗਤ ਅਤੇ ਮੁੱਲ ਕਮਿਸ਼ਨ ਸਾਉਣੀ ਦੀਆਂ 13 ਫ਼ਸਲਾਂ ਦੇ ਸਮਰਥਨ ਮੁੱਲ ਦੀ ਸਿਫ਼ਾਰਿਸ਼ ਕੀਤੀ ਹੈ। ਏ ਗ੍ਰੇਡ ਝੋਨੇ ਦੀ ਫ਼ਸਲ ਲਈ 2019-20 ਦੇ 1835 ਰੁਪਏ ਦੇ ਮੁਕਾਬਲੇ 1888 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਸਿਫ਼ਾਰਿਸ਼ ਕੀਤੀ ਹੈ ਜੋ ਮਹਿਜ਼ 53 ਰੁਪਏ ਕੁਇੰਟਲ ਵੱਧ ਹੈ। ਜਦੋਂ ਕਿ ਏ ਗ੍ਰੇਡ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 2902 ਰੁਪਏ ਮੰਗੇ ਸਨ।ਕਮਿਸ਼ਨ ਵੱਲੋਂ ਕੀਤੀ ਗਈ ਸਿਫਾਰਸ਼ ਅਰਥਹੀਣ ਹੈ।''ਪੰਜਾਬ ਦੇ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਨਾਲ ਜੁੜ ਰਹੇ ਹਨ ਇਹ ਇਕ ਚੰਗੀ ਗੱਲ ਹੈ ਪਰ ਸਮੇਂ-ਸਮੇਂ 'ਤੇ ਖੇਤੀਬਾੜੀ ਵਿਭਾਗ ਨੂੰ ਇਸ ਪ੍ਰਤੀ ਜਾਗਰੂਕ ਵੀ ਕਰਨਾ ਚਾਹੀਦਾ ਹੈ ਕਿਉਂਕਿ ਕਿਸਾਨਾਂ ਨੇ ਪਰਾਲੀ 'ਚ ਕਣਕ ਦੀ ਬਿਜਾਈ ਬਗੈਰ ਜ਼ਮੀਨ ਤਿਆਰ ਕੀਤੇ ਸ਼ੁਰੂ ਕੀਤੀ।ਉਸ 'ਚ ਵੀ ਕਈ ਕਮੀਆਂ ਦੇਖਣ ਨੂੰ ਮਿਲੀਆਂ ਹੁਣ ਵੀ ਕਿਸਾਨਾਂ ਨੇ ਮਹਿੰਗੇ ਮੁੱਲ ਮਸ਼ੀਨਾਂ ਖਰੀਦ ਲਈਆਂ ਹਨ ਅਤੇ ਬਿਜਾਈ ਸ਼ੁਰੂ ਕਰ ਦਿੱਤੀ ਹੈ।ਇਸ ਬਿਜਾਈ ਦੌਰਾਨ ਜੋ ਨਦੀਨਾਂ ਦੀ ਸਮੱਸਿਆ ਆਵੇਗੀ ਉਸ ਪ੍ਰਤੀ ਕਿਸਾਨਾਂ ਨੂੰ ਵਿਸ਼ੇਸ਼ ਤੌਰ 'ਤੇ ਜਾਗਰੂਕ ਕਰਨ ਲਈ ਲਾਊਡ ਸਪੀਕਰ ਰਾਹੀਂ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਣਾ ਚਾਹੀਦਾ ਹੈ।-ਨੰਬਰਦਾਰ

ਗੁਰਦੀਪ ਸਿੰਘ ਡਾਇਰੈਕਟਰ ਜੀ. ਐੱਸ. ਮਸ਼ਰੂਮ ਫਾਰਮ ਪਿੰਡ ਗੁਰਾਲੀ
''ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ 30 ਫ਼ੀਸਦੀ ਮਜ਼ਦੂਰੀ ਅਤੇ 10-15 ਫ਼ੀਸਦੀ ਪਾਣੀ ਦੀ ਬੱਚਤ ਹੁੰਦੀ ਹੈ। ਕਿਸਾਨਾਂ ਨੂੰ ਮਜ਼ਦੂਰਾਂ ਦੀ ਘਾਟ ਕਾਰਨ ਆਉਣ ਵਾਲੀਆਂ ਸਮੱਸਿਆਵਾਂ ਨਾਲ ਵੀ ਨਹੀਂ ਜੂਝਣਾ ਪੈਂਦਾ।''-ਗੁਰਮੇਜ਼ ਸਿੰਘ ਸੰਧਾ ਬੀਜ ਉਤਪਾਦਕ ਇਸ ਵਾਰ ਕੋਰੋਨਾ ਵਾਇਰਸ ਦੇ ਚਲਦਿਆਂ ਵਿਸ਼ਵ ਪੱਧਰੀ ਹਾਲਾਤ ਬਦਲੇ ਹੋਏ ਹਨ।ਪੰਜਾਬ ਦੇ ਕਿਸਾਨ ਜੋ ਪਹਿਲ ਕਦਮੀ ਸਿੱਧੀ ਬਿਜਾਈ ਵੱਲ ਕਰ ਰਹੇ ਹਨ ਉਸ ਦੇ ਚੰਗੇ ਨਤੀਜੇ ਸਾਹਮਣੇ ਆਉਣਗੇ, ਸਰਕਾਰ ਸਮੇਂ-ਸਮੇਂ 'ਤੇ ਕਿਸਾਨਾਂ ਨੂੰ ਇਸ ਪ੍ਰਤੀ ਜਾਣਕਾਰੀ ਮੁਹੱਈਆ ਕਰਵਾਵੇ।-ਆੜ੍ਹਤੀ ਗੁਰਮੇਲ ਸਿੰਘ ਸਿੱਧੂ ਸਰਕਲ ਪ੍ਰਧਾਨ

  • Labor
  • Sowing
  • Paddy
  • Dharamkot
  • ਮਜ਼ਦੂਰਾਂ
  • ਬਿਜਾਈ
  • ਝੋਨੇ
  • ਧਰਮਕੋਟ

ਤਮਾਕੂ ਵਾਲੇ ਡੱਬੇ 'ਤੇ ਭਗਤ ਰਵਿਦਾਸ ਜੀ ਦੀ ਤਸਵੀਰ ਛਾਪਣ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਖ਼ਤ ਨੋਟਿਸ

NEXT STORY

Stories You May Like

  • paddy procurement  government procurement to begin on october 1
    ਝੋਨੇ ਦੀ ਖਰੀਦ ਲਈ 42,786 ਕਰੋੜ ਦੀ CCL ਮਨਜ਼ੂਰ, 1 ਅਕਤੂਬਰ ਤੋਂ ਸ਼ੁਰੂ ਹੋਵੇਗੀ ਸਰਕਾਰੀ ਖਰੀਦ
  • paddy procurement to begin on october 1  dc aditya
    ਝੋਨੇ ਦੀ ਖਰੀਦ 1 ਅਕਤੂਬਰ ਤੋਂ, ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਦੀ ਅਪੀਲ: DC ਆਦਿਤਿਆ
  • the weather will change again  heavy rains in rajasthan
    ਫਿਰ ਬਦਲੇਗਾ ਮੌਸਮ ਦਾ ਮਿਜਾਜ਼, ਅੱਜ ਤੋਂ 29 ਸਤੰਬਰ ਤੱਕ ਦੇਸ਼ ਦੇ ਇਨ੍ਹਾਂ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ
  • combine harvesters to operate only from 10 am to 6 pm
    ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਹੀ ਚੱਲਣਗੀਆਂ ਕੰਬਾਈਨਾਂ, ਝੋਨੇ ਦੀ ਵਾਢੀ ਲਈ ਪ੍ਰਸ਼ਾਸਨ ਵੱਲੋਂ ਸਖ਼ਤ ਹੁਕਮ ਜਾਰੀ
  • foreign capital outflow  sensex nifty both fall
    ਵਿਦੇਸ਼ੀ ਪੂੰਜੀ ਦੀ ਨਿਕਾਸੀ ਕਾਰਨ ਸ਼ੇਅਰ ਬਾਜ਼ਾਰ ਚ ਕਮਜ਼ੋਰੀ : ਸੈਂਸੈਕਸ-ਨਿਫਟੀ ਦੋਵੇਂ ਡਿੱਗੇ
  • expensive gold has changed the shopping trend
    ਮਹਿੰਗੇ ਸੋਨੇ ਨੇ ਬਦਲਿਆ ਖ਼ਰੀਦਦਾਰੀ ਦਾ ਰੁਝਾਨ, ਅਜਿਹੇ ਗਹਿਣੇ ਬਣੇ ਲੋਕਾਂ ਦੀ ਪਹਿਲੀ ਪਸੰਦ
  • there is no dearth of true saints in india
    ਭਾਰਤ ’ਚ ਸੱਚੇ ਸੰਤਾਂ ਦੀ ਘਾਟ ਨਹੀਂ!
  • unidentified person dies in road accident
    ਸੜਕ ਹਾਦਸੇ ਕਾਰਨ ਅਣਪਛਾਤੇ ਵਿਅਕਤੀ ਦੀ ਮੌਤ
  • jewelery and cash worth lakhs stolen from home
    ਦਿਨ-ਦਿਹਾੜੇ ਘਰ 'ਚੋਂ ਲੱਖਾਂ ਦੇ ਗਹਿਣੇ ਤੇ ਕੈਸ਼ ਚੋਰੀ, ਸਾਰੀ ਜਮ੍ਹਾ ਪੂੰਜੀ ਲੈ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • two liquor vends targeted in adampur within a week
    ਆਦਮਪੁਰ 'ਚ ਇਕ ਹਫ਼ਤੇ 'ਚ ਸ਼ਰਾਬ ਦੇ 2 ਠੇਕਿਆਂ 'ਤੇ ਧਾਵਾ, ਲੱਖਾਂ ਦੀ ਸ਼ਰਾਬ ਤੇ...
  • jalandhar firecracker market approval
    ਵੱਡੀ ਖ਼ਬਰ : ਜਲੰਧਰ 'ਚ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਜ਼ਿਲ੍ਹਾ ਪ੍ਰਸ਼ਾਸਨ...
  • action against corruption
    ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
Trending
Ek Nazar
anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • declared a proclaimed offender for failing to appear in court
      ਅਦਾਲਤ ’ਚ ਹਾਜ਼ਰ ਨਾ ਹੋਣ ’ਤੇ ਪੀ. ਓ. ਐਲਾਨਿਆ
    • punjab youth bus stand
      ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ, ਦੋ ਨੌਜਵਾਨਾਂ ਨੂੰ ਕਤਲ ਕਰਕੇ...
    • gmada challenges ed  s action at puda bhawan
      ਪੁੱਡਾ ਭਵਨ 'ਚ ED ਦੀ ਕਾਰਵਾਈ ਨੂੰ ਗਮਾਡਾ ਦੇ ਦਿੱਤੀ ਚੁਣੌਤੀ, ਹਾਈਕੋਰਟ 'ਚ...
    • pcs officers in punjab to be transferred following cbi raid
      CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
    • relief for mp amritpal singh  permission granted grandmother video call
      ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ! ਅਦਾਲਤ ਨੇ...
    • cbi issues summons to chief minister mann  s osd rajbir ghumman
      CBI ਨੇ ਮੁੱਖ ਮੰਤਰੀ ਮਾਨ ਦੇ OSD ਰਾਜਬੀਰ ਘੁੰਮਣ ਨੂੰ ਜਾਰੀ ਕੀਤਾ ਸੰਮਨ
    • councillor s husband indi opposes holding the saras mela at the pau grounds
      PAU ਦੇ ਗਰਾਊਂਡ ’ਚ ਸਰਸ ਮੇਲਾ ਲਾਉਣ ਨੂੰ ਲੈ ਕੇ ਕੌਂਸਲਰ ਦੇ ਪਤੀ ਇੰਦੀ ਦਾ ਵਿਰੋਧ,...
    • canada advisory
      ਕੈਨੇਡਾ ਨੇ ਪੰਜਾਬੀਆਂ ਲਈ ਜਾਰੀ ਕੀਤੀ ਚਿਤਾਵਨੀ ! ਨਾ ਸਮਝੇ ਤਾਂ ਹੋਵੇਗਾ ਲੱਖਾਂ ਦਾ...
    • fraud case
      ‘ਵਰਕ ਫਰਾਮ ਹੋਮ’ ਦੇ ਨਾਂ ’ਤੇ ਔਰਤ ਨਾਲ 1.88 ਲੱਖ ਦੀ ਠੱਗੀ, ਮਾਮਲਾ ਦਰਜ
    • driving license transport department
      ਪੰਜਾਬ : ਡਰਾਈਵਿੰਗ ਲਾਇਸੈਂਸ ਨੂੰ ਲੈ ਕੇ ਵੱਡੀ ਖ਼ਬਰ, ਹੁਣ ਖੜ੍ਹੀ ਹੋਈ ਨਵੀਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +