Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 29, 2026

    4:19:42 PM

  • electricity department  defaulter  bill

    ਬਿਜਲੀ ਵਿਭਾਗ ਦੇ 19 ਲੱਖ ਡਿਫਾਲਟਰਾਂ ਲਈ ਵੱਡੀ...

  • fall in stock market  sensex 372 points and nifty closes above 23 940

    ਸ਼ੇਅਰ ਬਾਜ਼ਾਰ 'ਚ ਗਿਰਾਵਟ : ਸੈਂਸੈਕਸ 372 ਅੰਕ...

  • monsoon in punjab

    ਪੰਜਾਬ 'ਚ ਮੌਨਸੂਨ ਦੀ ਐਂਟਰੀ ਬਾਰੇ ਨਵੀਂ ਅਪਡੇਟ!...

  • policemen dismissed

    14 ਪੁਲਸ ਮੁਲਾਜ਼ਮਾਂ ਦੀ ਹੋਈ 'ਛੁੱਟੀ'! ਲਾਪਰਵਾਹੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਸੋਨੀ ਦੀ ਚਿਤਾਵਨੀ : ਗ਼ਲਤ ਰਿਪੋਰਟ ਦੇਣ ਵਾਲੀ ਕਿਸੇ ਲੈਬੋਰਟਰੀ  ਨੂੰ ਨਹੀਂ ਬਖ਼ਸ਼ਿਆ ਜਾਵੇਗਾ

PUNJAB News Punjabi(ਪੰਜਾਬ)

ਸੋਨੀ ਦੀ ਚਿਤਾਵਨੀ : ਗ਼ਲਤ ਰਿਪੋਰਟ ਦੇਣ ਵਾਲੀ ਕਿਸੇ ਲੈਬੋਰਟਰੀ  ਨੂੰ ਨਹੀਂ ਬਖ਼ਸ਼ਿਆ ਜਾਵੇਗਾ

  • Edited By Anuradha,
  • Updated: 22 Jun, 2020 04:32 PM
Amritsar
laboratory reporting incorrectly will not be spared
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਬਿਓਰੋ) : ਕੋਵਿਡ-19 ਲਾਗ (ਮਹਾਮਾਰੀ) ਨੂੰ ਨਿਪਟਣ ਲਈ ਰਾਜ ਸਰਕਾਰ ਵਲੋ ਸਰਕਾਰੀ ਹਸਪਤਾਲਾਂ 'ਚ ਕੋਵਿਡ ਮਰੀਜਾਂ ਦੇ ਮੁਫ਼ਤ ਟੈਸਟ ਕੀਤੇ ਜਾ ਰਹੇ ਹਨ। ਕੁਝ ਲੋਕਾਂ ਵਲੋਂ ਪ੍ਰਾਈਵੇਟ ਲੈਬੋਰਟਰੀਆਂ 'ਚ ਆਪਣੇ ਟੈਸਟ ਕਰਵਾਏ ਜਾ ਰਹੇ ਹਨ, ਜਿਨ੍ਹਾਂ 'ਚੋਂ ਕੁਝ ਪ੍ਰਾਈਵੇਟ ਲੈਬੋਰਟਰੀਆਂ ਵਲੋਂ ਗ਼ਲਤ ਰਿਪੋਰਟਾਂ ਦਿੱਤੀਆਂ ਜਾ ਰਹੀਆਂ ਹਨ, ਜਿਸ ਕਰਕੇ ਆਮ ਲੋਕਾਂ 'ਚ ਕਾਫੀ ਦਹਿਸ਼ਤ ਪਾਈ ਜਾਂਦੀ ਹੈ ਅਤੇ ਜੇਕਰ ਕਿਸੇ ਲੈਬੋਰਟਰੀ ਵਲੋ ਗ਼ਲਤ ਰਿਪੋਰਟ ਪਾਈ ਜਾਂਦੀ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ ਅਤੇ ਗ਼ਲਤ ਰਿਪੋਰਟ ਦੇਣ ਵਾਲੀ ਲੈਬੋਰਟਰੀ ਨੂੰ ਬਖ਼ਸਿਆ ਨਹੀ ਜਾਵੇਗਾ।
ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਪੰਜਾਬ ਨੇ ਕੀਤਾ ਹੈ। ਸੋਨੀ ਨੇ ਕਿਹਾ ਕਿ 'ਤੁਲੀ ਲੈਬੋਰਟਰੀ' ਵਿਰੁੱਧ ਸ਼ਿਕਾਇਤਾਂ ਮਿਲਣ 'ਤੇ ਉਸ ਵਿਰੁੱਧ ਕਾਰਵਾਈ ਕਰਨ ਲਈ ਉਨ੍ਹਾਂ ਨੇ 7 ਜੂਨ ਨੂੰ ਸਿਹਤ ਮੰਤਰੀ ਪੰਜਾਬ ਅਤੇ ਸਕੱਤਰ ਸਿਹਤ ਵਿਭਾਗ ਨੂੰ ਪੱਤਰ ਲਿਖਿਆ ਸੀ। ਫਿਰ ਇਸ ਬਾਬਤ ਉਕਤ ਮੰਤਰੀ ਅਤੇ ਸਕੱਤਰ ਨੂੰ ਵੀ ਮਿਲ ਕੇ ਜਾਣੂ ਕਰਵਾਇਆ ਗਿਆ। ਇਸ ਆਧਾਰ 'ਤੇ ਹੀ ਇਸ ਲੈਬੋਰਟਰੀ ਵਿਰੁੱਧ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਵਿਜੀਲੈਂਸ ਵਲੋਂ ਇਸ ਲੈਬੋਰਟਰੀ ਵਿਰੁੱਧ ਕਾਰਵਾਈ ਕੀਤੀ ਗਈ ਹੈ ਅਤੇ ਦੋਸ਼ੀਆਂ ਖ਼ਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਗਲਤ ਰਿਪੋਰਟਾਂ ਨਾਲ ਜਿਥੇ ਵਿਅਕਤੀ ਨੂੰ ਮਾਨਸਿਕ ਪਰੇਸ਼ਾਨੀ ਦਾ ਸੀਮਣਾ ਕਰਨਾ ਪੈਦਾ ਹੈ, ਉਥੇ ਹੀ ਉਸਦੀ ਜਾਨ ਵੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਕਿਸੇ ਦੀ ਜਾਨ ਨਾਲ ਖਿਲਵਾੜ ਕਰਨ ਦੀ ਇਜਾਜ਼ਤ ਕਿਸੇ ਨੂੰ ਨਹੀਂ ਦਿੱਤੀ ਜਾ ਸਕਦੀ। ਸੋਨੀ ਨੇ  ਕਿਹਾ ਕਿ ਜੋ ਕੋਈ ਵੀ ਦੋਸ਼ੀ ਪਾਇਆ ਗਿਆ,   ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ, ਚਾਹੇ ਉਹ ਕਿਸੇ ਵੀ ਪਾਰਟੀ ਨਾਲ ਸਬੰਧ ਰੱਖਦਾ ਹੋਵੇ। ਸੋਨੀ ਨੇ ਕਿਹਾ ਇਹ ਸਾਰਾ ਮਾਮਲਾ ਮੁੱਖ ਮੰਤਰੀ ਪੰਜਾਬ ਦੇ ਧਿਆਨ ਵਿਚ ਹੈ ਅਤੇ ਕਿਸੇ ਵੀ ਦੋਸ਼ੀ ਨੂੰ ਬਖ਼ਸਿਆ ਨਹੀਂ ਜਾਵੇਗਾ।

 ਇਹ ਵੀ ਪੜ੍ਹੋ : 23 ਲੈਬ ਟੈਕਨੀਸ਼ੀਅਨਾਂ ਨੂੰ ਬਰਖ਼ਾਸਤ ਕਰਨ ਦੇ ਨਿਰਦੇਸ਼ 'ਤੇ ਸਿਹਤ ਮੰਤਰੀ ਨੇ ਲਗਾਈ ਰੋਕ

ਅੰਮ੍ਰਿਤਸਰ ਵਾਸੀਆਂ ਨੂੰ ਕੀਤੀ ਅਪੀਲ 
ਸੋਨੀ ਨੇ ਅੰਮ੍ਰਿਤਸਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਲੋੜ ਪੈਣ 'ਤੇ ਆਪਣਾ ਟੈਸਟ ਸਰਕਾਰੀ ਹਸਪਤਾਲ ਤੋਂ ਹੀ ਕਰਵਾਉਣ। ਉਨ੍ਹਾਂ ਦੱਸਿਆ ਕਿ ਸਰਕਾਰੀ ਹਸਪਤਾਲਾਂ 'ਚ ਕੋਵਿਡ-19 ਦਾ ਟੈਸਟ ਕਰਨ ਲਈ ਆਧੁਨਿਕ ਢੰਗ ਦੀਆਂ ਮਸ਼ੀਨਾ ਰੱਖੀਆਂ ਗਈਆਂ ਹਨ ਅਤੇ ਇੰਨ੍ਹਾਂ•ਮਸ਼ੀਨਾਂ ਦੇ ਟੈਸਟ ਦੀ ਪ੍ਰਤੀਸ਼ਤਾ ਬਿਲਕੁਲ ਸਹੀ ਹੈ। ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੋਰੋਨਾ ਲਾਗ (ਮਹਾਮਾਰੀ) 'ਤੇ ਕਾਬੂ ਪਾਉਣ ਲਈ 'ਮਿਸ਼ਨ ਫਤਿਹ' ਦੀ ਸ਼ਰੂਆਤ ਕੀਤੀ ਗਈ ਹੈ ਅਤੇ 'ਮਿਸ਼ਨ ਫਤਿਹ' ਤਾਂ ਹੀ ਕਾਮਯਾਬ ਹੋ ਸਕਦਾ ਹੈ ਜੇਕਰ ਲੋਕ ਆਪਣਾ ਸਹਿਯੋਗ ਦੇਣ। ਸੋਨੀ ਨੇ ਕਿਹਾ ਕਿ ਘਰੋਂ ਨਿਕਲਣ ਤੋਂ ਪਹਿਲਾਂ ਮਾਸਕ ਦੀ ਵਰਤੋ ਜ਼ਰੂਰ ਕਰਨੀ ਚਾਹੀਦੀ ਹੈ ਅਤੇ ਬਿਨਾ ਕਾਰਨ ਘਰੋਂ ਨਿਕਲਣ ਤੋ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ• ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਸਿਰ ਦਰਦ, ਬੁਕਾਰ, ਗਲੇ 'ਚ ਦਰਦ ਆਦਿ ਲੱਛਣ ਦਿਖਾਈ ਦਿੰਦੇ ਹਨ ਤਾਂ ਉਸ ਨੂੰ ਤੁਰੰਤ ਹਸਪਤਾਲ ਜਾ ਕੇ ਆਪਣਾ ਚੈੱਕਅਪ ਕਰਵਾਉਣਾ ਚਾਹੀਦਾ ਹੈ।

 ਇਹ ਵੀ ਪੜ੍ਹੋ : ਅੰਮ੍ਰਿਤਸਰ : ਕੋਰੋਨਾ ਨੂੰ ਲੈ ਕੇ ਝੂਠੀਆਂ ਰਿਪੋਰਟਾਂ ਬਣਾਉਣ ਵਾਲੀ ਲੈਬ 'ਚ ਵਿਜੀਲੈਂਸ ਦੀ ਛਾਪੇਮਾਰੀ

  • om parkash soni
  • Reports
  • laboratories
  • government hospitals
  • ਓਮ ਪ੍ਰਕਾਸ਼ ਸੋਨੀ
  • ਰਿਪੋਰਟ
  • ਲੈਬੋਰਟਰੀ
  • ਸਰਕਾਰੀ ਹਸਪਤਾਲਾਂ

ਗੁਰਦਾਸਪੁਰ ਦੀਆਂ ਦੋ ਬੀਬੀਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੇਟਿਵ

NEXT STORY

Stories You May Like

  • punjabi residents alarm bell
    ਪੰਜਾਬ ਵਾਸੀਆਂ ਲਈ ਵੱਡੇ ਖ਼ਤਰੇ ਦੀ ਘੰਟੀ, ਹੈਰਾਨ ਕਰ ਦੇਣ ਵਾਲੀ ਰਿਪੋਰਟ ਆਈ ਸਾਹਮਣੇ
  • electricity meters pspcl power quality
    ਪੰਜਾਬ : ਬਿਜਲੀ ਵਾਲੇ ਮੀਟਰਾਂ ਨੂੰ ਲੈ ਕੇ ਵੱਡਾ ਖ਼ੁਲਾਸਾ, ਹੈਰਾਨ ਕਰਨ ਵਾਲੀ ਰਿਪੋਰਟ ਆਈ ਸਾਹਮਣੇ
  • farmers warn of major agitation over urea shortage in punjab
    ਪੰਜਾਬ 'ਚ ਯੂਰੀਆ ਦੀ ਕਿੱਲਤ ਨੂੰ ਲੈ ਕੇ ਕਿਸਾਨਾਂ ਨੇ ਦਿੱਤੀ ਵੱਡੇ ਅੰਦੋਲਨ ਦੀ ਚਿਤਾਵਨੀ
  • pan card mandatory for purchases over 2 lakh
    ਸਾਵਧਾਨ! ₹2 ਲੱਖ ਤੋਂ ਵੱਧ ਦੀ ਖ਼ਰੀਦਦਾਰੀ 'ਤੇ PAN Card ਲਾਜ਼ਮੀ, ਗ਼ਲਤ ਜਾਣਕਾਰੀ ਦਿੱਤੀ ਤਾਂ ਲੱਗੇਗਾ ਜੁਰਮਾਨਾ
  • punjabi youth in canada
    ਕੈਨੇਡਾ ਗਿਆ ਲੁਧਿਆਣਾ ਦਾ ਨੌਜਵਾਨ ਹੋਇਆ ਸੀ ਲਾਪਤਾ, ਹੁਣ ਆਈ ਦਿਲ ਨੂੰ ਝੰਜੋੜ ਦੇਣ ਵਾਲੀ ਖ਼ਬਰ
  • axar told an emotional thing about pant  s return to the dc team
    DC ਟੀਮ 'ਚ ਪੰਤ ਦੀ ਵਾਪਸੀ ਨੂੰ ਲੈ ਕੇ ਅਕਸ਼ਰ ਨੇ ਦੱਸੀ ਭਾਵੁਕ ਕਰ ਦੇਣ ਵਾਲੀ ਗੱਲ
  • neet re exam candidates  paper  appeal
    NEET Re-exam: ਧਰਮਿੰਦਰ ਪ੍ਰਧਾਨ ਨੇ ਉਮੀਦਵਾਰਾਂ ਨੂੰ ਬਿਨਾਂ ਕਿਸੇ ਡਰ ਤੇ ਤਣਾਅ ਦੇ ਪੇਪਰ ਦੇਣ ਲਈ ਕਿਹਾ
  • transaction volume through bhim app triples in 11 months
    BHIM Payments ਐਪ ਰਾਹੀਂ ਲੈਣ-ਦੇਣ ਦੀ ਮਾਤਰਾ 11 ਮਹੀਨਿਆਂ ਵਿੱਚ ਤਿੰਨ ਗੁਣਾ ਵਧੀ
  • pre monsoon rains begin  drainage arrangements incomplete
    ਪ੍ਰੀ-ਮਾਨਸੂਨ ਦੀਆਂ ਬਰਸਾਤਾਂ ਸ਼ੁਰੂ ਪਰ ਸ਼ਹਿਰ 'ਚ ਪਾਣੀ ਦੀ ਨਿਕਾਸੀ ਦੇ ਪ੍ਰਬੰਧ...
  • boy dies under suspicious circumstances in jalandhar family suspects murder
    ਘਰੋਂ ਕੰਮ ਲਈ ਨਿਕਲਿਆ ਮਾਪਿਆਂ ਦਾ ਜਵਾਨ ਪੁੱਤ, ਹੁਣ ਮਿਲੀ ਲਾਸ਼ ਨੂੰ ਵੇਖ ਪਰਿਵਾਰ...
  • cp satinder singh will soon conduct surprise inspections of police stations
    CP ਸਤਿੰਦਰ ਸਿੰਘ ਜਲਦ ਕਰਨਗੇ ਥਾਣਿਆਂ, ਨਾਕਿਆਂ ਤੇ ਸੰਵੇਦਨਸ਼ੀਲ ਸਥਾਨਾਂ ਦਾ...
  • grievance redressal cell set up for voters   convenience
    ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਤੇ ਵਿਧਾਨ ਸਭਾ ਪੱਧਰ ’ਤੇ ਸ਼ਿਕਾਇਤ ਨਿਵਾਰਨ ਸੈੱਲ...
  • massive fire breaks out in shop and house
    ਦੁਕਾਨ ਤੇ ਘਰ ਨੂੰ ਲੱਗੀ ਭਿਆਨਕ ਅੱਗ, ਲੋਕਾਂ ਨੇ ਬਚਾਈ ਮਾਂ-ਧੀ ਦੀ ਜਾਨ
  • heartbreaking accident in punjab
    ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ, ਵਿੱਛ...
  • strict action against 7 officers of punjab major action taken
    ਪੰਜਾਬ ਦੇ 7 ਅਫ਼ਸਰਾਂ ਖ਼ਿਲਾਫ਼ ਸਖ਼ਤ ਐਕਸ਼ਨ! ਹੋਈ ਵੱਡੀ ਕਾਰਵਾਈ
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
Trending
Ek Nazar
illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • blackout in this area of punjab
      ਪੰਜਾਬ ਦੇ ਇਸ ਇਲਾਕੇ 'ਚ BLACKOUT! ਤਪਦੀ ਗਰਮੀ 'ਚ ਖੱਜਲ-ਖੁਆਰ ਹੁੰਦੇ ਰਹੇ ਲੋਕ
    • sri akal takht sahib  sacrilege law
      ਜਥੇਦਾਰ ਦਾ ਹੁਕਮ, ਇਕ ਮਹੀਨੇ ਅੰਦਰ ਬੇਅਦਬੀ ਕਾਨੂੰਨ 'ਚ ਸੋਧ ਕਰੇ ਸਰਕਾਰ
    • farmers warn of major agitation over urea shortage in punjab
      ਪੰਜਾਬ 'ਚ ਯੂਰੀਆ ਦੀ ਕਿੱਲਤ ਨੂੰ ਲੈ ਕੇ ਕਿਸਾਨਾਂ ਨੇ ਦਿੱਤੀ ਵੱਡੇ ਅੰਦੋਲਨ ਦੀ...
    • heartbreaking accident in punjab
      ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ, ਵਿੱਛ...
    • strict action against 7 officers of punjab major action taken
      ਪੰਜਾਬ ਦੇ 7 ਅਫ਼ਸਰਾਂ ਖ਼ਿਲਾਫ਼ ਸਖ਼ਤ ਐਕਸ਼ਨ! ਹੋਈ ਵੱਡੀ ਕਾਰਵਾਈ
    • bus full of passengers overturns in fields in shamchurasi
      ਸ਼ਾਮ ਚੁਰਾਸੀ 'ਚ ਵਾਪਰਿਆ ਵੱਡਾ ਹਾਦਸਾ! ਸਵਾਰੀਆਂ ਨਾਲ ਭਰੀ ਬੱਸ ਖੇਤਾਂ 'ਚ ਪਲਟੀ
    • farmer dies tragically due to electrocution
      Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
    • big decision regarding residential houses
      ਰਿਹਾਇਸ਼ੀ ਮਕਾਨਾਂ ਨੂੰ ਲੈ ਕੇ ਵੱਡਾ ਫ਼ੈਸਲਾ, ਮਾਲਕਾਂ ਨੂੰ ਹੋਵੇਗੀ ਮੋਟੀ ਕਮਾਈ,...
    • suicide case
      ਬਲਟਾਣਾ ’ਚ 40 ਸਾਲਾ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
    • punjab mlas start arriving at sri akal takht sahib
      ਪੰਜਾਬ ਦੇ ਵਿਧਾਇਕ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜਣੇ ਸ਼ੁਰੂ, ਜੱਥੇਦਾਰ ਵਲੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +