Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    11:44:19 AM

  • shameful incident in patiala

    ਪਟਿਆਲਾ 'ਚ ਸ਼ਰਮਸਾਰ ਕਰਦੀ ਘਟਨਾ! ਨੂੰਹ ਦੇ ਕਾਰੇ ਨੇ...

  • deadly attack on delhi police team

    ਅੱਖਾਂ 'ਚ ਮਿਰਚਾਂ ਪਾ ਕੇ ਮੁਲਾਜ਼ਮਾਂ ਨਾਲ ਕੀਤੀ...

  • major explosion in steel rolling mill

    ਪੰਜਾਬ: ਸਟੀਲ ਰੋਲਿੰਗ ਮਿੱਲ 'ਚ ਵੱਡਾ ਧਮਾਕਾ, 6...

  • cp satinder singh big revelation in jalandhar businessman robbery case

    ਜਲੰਧਰ: ਕਾਰੋਬਾਰੀ ਨਾਲ ਹੋਈ ਲੁੱਟ ਦੇ ਮਾਮਲੇ 'ਚ CP...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਲਾਡੋਵਾਲ ਟੋਲ ਪਲਾਜ਼ਾ ’ਤੇ ਹੁਣ ਬਿਨਾਂ ਫਾਸਟ ਟੈਗ ਲੱਗੇ ਵਾਹਨ ਚਾਲਕਾਂ ਤੋਂ ਵਸੂਲੀ ਜਾਵੇਗੀ ਦੁੱਗਣੀ ਫ਼ੀਸ

PUNJAB News Punjabi(ਪੰਜਾਬ)

ਲਾਡੋਵਾਲ ਟੋਲ ਪਲਾਜ਼ਾ ’ਤੇ ਹੁਣ ਬਿਨਾਂ ਫਾਸਟ ਟੈਗ ਲੱਗੇ ਵਾਹਨ ਚਾਲਕਾਂ ਤੋਂ ਵਸੂਲੀ ਜਾਵੇਗੀ ਦੁੱਗਣੀ ਫ਼ੀਸ

  • Edited By Babita,
  • Updated: 19 Jan, 2022 03:08 PM
Ludhiana
ladowal toll plaza
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਅਨਿਲ) : ਲਾਡੋਵਾਲ ਟੋਲ ਪਲਾਜ਼ਾ ਤੋਂ ਬਿਨਾਂ ਫਾਸਟ ਟੈਗ ਲੱਗੇ ਵਾਹਨ ਚਾਲਕਾਂ ਤੋਂ ਹੁਣ ਟੋਲ ਮੁਲਾਜ਼ਮ ਦੁੱਗਣੀ ਫ਼ੀਸ ਵਸੂਲਣਗੇ, ਜਿਸ ਸਬੰਧੀ ਟੋਲ ਪਲਾਜ਼ਾ ਵੱਲੋਂ ਪਿਛਲੇ ਕਈ ਦਿਨਾਂ ਤੋਂ ਟੋਲ ਪਲਾਜ਼ਾ ’ਤੇ ਬੈਨਰ ਲਗਾ ਕੇ ਵਾਹਨ ਚਾਲਕਾਂ ਨੂੰ ਜਾਗਰੂਕ ਕਰਨ ਦੀ ਮੁਹਿੰਮ ਚਲਾਈ ਗਈ ਸੀ। ਇਸ ਨੂੰ ਸੋਮਵਾਰ ਤੋਂ ਟੋਲ ਪਲਾਜ਼ਾ ਨੇ ਅਮਲ ਵਿਚ ਲਿਆਉਣਾ ਸ਼ੁਰੂ ਕਰ ਦਿੱਤਾ ਹੈ। ਇਸੇ ਕਾਰਨ ਪਲਾਜ਼ਾ ’ਤੇ ਜਦੋਂ ਵਾਹਨ ਚਾਲਕਾਂ ਤੋਂ ਦੁੱਗਣੀ ਫ਼ੀਸ ਵਸੂਲਣੀ ਸ਼ੁਰੂ ਕੀਤੀ ਤਾਂ ਟੋਲ ਪਲਾਜ਼ਾ ’ਤੇ ਕਈ ਵਾਹਨ ਚਾਲਕਾਂ ਨੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ ਅਤੇ ਇਸ ਹੰਗਾਮੇ ਕਾਰਨ ਟੋਲ ਪਲਾਜ਼ਾ ’ਤੇ ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗਣ ਕਾਰਨ ਕਰੀਬ ਇਕ ਘੰਟੇ ਤੱਕ ਜਾਮ ਲੱਗਾ ਰਿਹਾ। ਜ਼ਿਕਰਯੋਗ ਹੈ ਕਿ ਪਿਛਲੇ 14 ਮਹੀਨੇ ਟੋਲ ਬੰਦ ਰਹਿਣ ਕਾਰਨ ਕਈ ਵਾਹਨ ਚਾਲਕਾਂ ਨੇ ਵਾਹਨਾਂ ’ਤੇ ਟੈਗ ਨਹੀਂ ਲਗਵਾਏ ਸਨ। ਹੁਣ ਜਦੋਂ ਕਿਸਾਨ ਸੰਘਰਸ਼ ਖ਼ਤਮ ਹੋਣ ਤੋਂ ਬਾਅਦ ਟੋਲ ਪਲਾਜ਼ਾ ਸ਼ੁਰੂ ਕੀਤੇ ਗਏ ਹਨ ਤਾਂ ਪਹਿਲਾਂ ਕੁੱਝ ਦਿਨ ਤੱਕ ਹਰ ਵਾਹਨ ਚਾਲਕ ਤੋਂ ਇਕ ਪਾਸੇ ਦੀ ਸਿੰਗਲ ਫ਼ੀਸ ਵਸੂਲੀ ਜਾ ਰਹੀ ਸੀ ਪਰ ਹੁਣ ਜਦੋਂ ਟੋਲ ਪੂਰੀ ਤਰ੍ਹਾਂ ਚੱਲਣ ਲੱਗੇ ਹਨ ਤਾਂ ਟੋਲ ਪਲਾਜ਼ਾ ਨੇ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਦੇ ਹੁਕਮਾਂ ਦਾ ਹਵਾਲਾ ਦਿੰਦੇ ਹੋਏ ਫਾਸਟ ਟੈਗ ਤੋਂ ਬਿਨਾਂ ਵਾਹਨ ਗੁਜ਼ਰਨ ’ਤੇ ਦੁੱਗਣੀ ਫ਼ੀਸ ਲੈਣੀ ਸ਼ੁਰੂ ਕਰ ਦਿੱਤੀ ਹੈ।
ਨੈਸ਼ਨਲ ਹਾਈਵੇਅ ਅਥਾਰਟੀ ਦੇ ਹੁਕਮਾਂ ’ਤੇ ਹੀ ਦੁੱਗਣਾ ਟੋਲ ਵਸੂਲਿਆ ਜਾ ਰਿਹਾ : ਖਾਨ
ਜਦੋਂ ਇਸ ਸਬੰਧੀ ਲਾਡੋਵਾਲ ਟੋਲ ਪਲਾਜ਼ਾ ਦੇ ਮੈਨੇਜਰ ਸਰਫਰਾਜ਼ ਖਾਨ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਵੱਲੋਂ 1 ਜਨਵਰੀ 2021 ਨੂੰ ਹੁਕਮ ਜਾਰੀ ਕੀਤਾ ਗਿਆ ਸੀ ਕਿ ਹਰ ਵਾਹਨ ਚਾਲਕ ’ਤੇ ਫਾਸਟ ਟੈਗ ਲੱਗਣਾ ਜ਼ਰੂਰੀ ਹੈ ਕਿਉਂਕਿ ਜੇਕਰ ਵਾਹਨ ’ਤੇ ਫਾਸਟ ਟੈਗ ਲੱਗਾ ਹੋਵੇਗਾ ਤਾਂ ਟੋਲ ’ਤੇ ਸਮਾਂ ਘੱਟ ਲੱਗੇਗਾ ਅਤੇ ਵਾਹਨ ਚਾਲਕ ਕੈਸ਼ ਲੈੱਸ ਤਰੀਕੇ ਨਾਲ ਆਪਣਾ ਟੋਲ ਦੇ ਕੇ ਗੁਜ਼ਰ ਸਕਣਗੇ। ਉਨ੍ਹਾਂ ਦੱਸਿਆ ਕਿ ਟੋਲ ਸ਼ੁਰੂ ਹੋਏ ਇਕ ਮਹੀਨੇ ਦੇ ਕਰੀਬ ਸਮਾਂ ਹੋ ਚੁੱਕਾ ਹੈ। ਪਹਿਲਾਂ ਅਸੀਂ ਇਕ ਸਿੰਗਲ ਟੋਲ ਫ਼ੀਸ ਲੈਣ ਦਾ ਕੰਮ ਸ਼ੁਰੂ ਕੀਤਾ ਸੀ ਅਤੇ ਅਸੀਂ ਲੋਕਾਂ ਦੀ ਜਾਣਕਾਰੀ ਲਈ ਇਕ ਹਫ਼ਤਾ ਪਹਿਲਾਂ ਟੋਲ ’ਤੇ ਬੈਨਰ ਲਗਾ ਦਿੱਤੇ ਸਨ ਪਰ ਫਿਰ ਵੀ ਲੋਕਾਂ ਨੇ ਆਪਣੇ ਵਾਹਨਾਂ ’ਤੇ ਫਾਸਟ ਟੈਗ ਨਹੀਂ ਲਗਵਾਏ। ਅਸੀਂ ਹੁਣ ਸੋਮਵਾਰ ਤੋਂ ਬਿਨਾਂ ਫਾਸਟ ਟੈਗ ਵਾਹਨ ਚਾਲਕਾਂ ਤੋਂ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਦੇ ਨਿਰਦੇਸ਼ ਮੁਤਾਬਕ ਹੀ ਦੁੱਗਣੀ ਫ਼ੀਸ ਵਸੂਲ ਰਹੇ ਹਾਂ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਾਹਨਾਂ ’ਤੇ ਫਾਸਟ ਟੈਗ ਲਗਵਾਉਣ ਤਾਂ ਕਿ ਲੋਕਾਂ ਨੂੰ ਟੋਲ ’ਤੇ ਜ਼ਿਆਦਾ ਸਮਾਂ ਖ਼ਰਾਬ ਨਾ ਕਰਨਾ ਪਵੇ।
 

  • Ladowal Toll Plaza
  • Fastag
  • Vehicles
  • Double Fee
  • ਲਾਡੋਵਾਲ ਟੋਲ ਪਲਾਜ਼ਾ
  • ਫਾਸਟ ਟੈਗ
  • ਵਾਹਨ
  • ਦੁੱਗਣੀ ਫ਼ੀਸ

ਰਾਜੀਵ ਸ਼ੁਕਲਾ ਦੇ ਭਾਜਪਾ ’ਤੇ ਵੱਡੇ ਸਿਆਸੀ ਹਮਲੇ, ਕਿਹਾ-ਸਮਾਜ ਦੇ ਹਰ ਵਰਗ ਨੂੰ ਬੁਰੇ ਹਾਲਾਤ ’ਚ ਪਹੁੰਚਾਇਆ

NEXT STORY

Stories You May Like

  • toll plaza  toll employee  car
    ਪੰਜਾਬ : ਟੋਲ ਪਲਾਜ਼ਾ ਨੇੜੇ ਵੱਡਾ ਹਾਦਸਾ, ਹਾਦਸੇ ਵਾਲੀ ਕਾਰ ਦੀ ਜਾਂਚ ਤੋਂ ਬਾਅਦ ਉਡੇ ਹੋਸ਼
  • electric vehicles  record  country  fada report
    ਦੇਸ਼ 'ਚ EV ਦੀ ਵਿਕਰੀ ਨੇ ਤੋੜ'ਤੇ ਰਿਕਾਰਡ ! ਵਿਕ ਗਏ 3.27 ਲੱਖ ਤੋਂ ਵੱਧ ਇਲੈਕਟ੍ਰਿਕ ਵਾਹਨ
  • colorless chicken lollipop viral
    ਨਾ ਲਾਲ, ਨਾ ਪੀਲਾ! ਮੁੰਬਈ 'ਚ ਬਿਨਾਂ ਰੰਗ ਦਾ 'ਚਿਕਨ ਲਾਲੀਪੌਪ' ਵਾਇਰਲ, ਇੰਟਰਨੈੱਟ 'ਤੇ ਛਿੱੜੀ ਬਹਿਸ
  • atiq ahmed  son  28 vehicles  toll barrier  video viral
    ਭਰਾ ਦੇ ਸਸਕਾਰ ਲਈ ਜੇਲ੍ਹ 'ਚੋਂ ਆਏ ਅਤੀਕ ਅਹਿਮਦ ਦੇ ਪੁੱਤ ਪਿੱਛੇ 28 ਗੱਡੀਆਂ! ਤੋੜ'ਤੇ ਟੋਲ ਬੈਰੀਅਰ, Video viral
  • pizza pasta momos kanwar yatra without garlic onion food
    ਪਿੱਜ਼ਾ-ਪਾਸਤਾ ਤੋਂ ਲੈ ਕੇ ਮੋਮੋਜ਼ ਤੱਕ ਚੜ੍ਹਿਆ ਕਾਂਵੜ ਯਾਤਰਾ ਦਾ ਰੰਗ ! ਬਿਨਾਂ ਲਸਣ-ਪਿਆਜ਼ ਦੇ ਕੀਤਾ ਜਾ ਰਿਹੈ ਤਿਆਰ
  • earthquake
    ਭਾਰਤ 'ਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਕੰਬ ਗਿਆ ਉੱਤਰਾਖੰਡ, ਘਰਾਂ ਤੋਂ ਬਾਹਰ ਦੌੜੇ ਲੋਕ
  • account holders nominee rules will change from september 1
    Demat ਤੇ MF ਖ਼ਾਤਾਧਾਰਕਾਂ ਲਈ ਅਹਿਮ ਖ਼ਬਰ, 1 ਸਤੰਬਰ ਤੋਂ ਬਦਲ ਜਾਣਗੇ Nominee ਦੇ ਨਿਯਮ
  • no disruption will be allowed in medical services at miri piri medical institute
    ਮੀਰੀ-ਪੀਰੀ ਮੈਡੀਕਲ ਇੰਸਟੀਚਿਊਟ ’ਚ ਮੈਡੀਕਲ ਸੇਵਾਵਾਂ 'ਚ ਕੋਈ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ: ਐਡਵੋਕੇਟ ਧਾਮੀ
  • cp satinder singh big revelation in jalandhar businessman robbery case
    ਜਲੰਧਰ: ਕਾਰੋਬਾਰੀ ਨਾਲ ਹੋਈ ਲੁੱਟ ਦੇ ਮਾਮਲੇ 'ਚ CP ਦਾ ਵੱਡਾ ਖ਼ੁਲਾਸਾ! 72 ਲੱਖ...
  • sensation in malsian
    ਮਲਸੀਆਂ 'ਚ ਸਨਸਨੀ: ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ,...
  • jalandhar roads dumped garbage
    ਜਲੰਧਰ ਸ਼ਹਿਰ ਦੀ ਸੁੰਦਰਤਾ ਨੂੰ ਲੱਗਾ ਗ੍ਰਹਿਣ; ਸੜਕਾਂ ’ਤੇ ਸੁੱਟਿਆ ਜਾ ਰਿਹਾ ਕੂੜਾ,...
  • robbers who were running away after snatching mobile phones
    ਗਦਈਪੁਰ ਮਾਰਕੀਟ ’ਚ ਮੋਬਾਈਲ ਖੋਹ ਕੇ ਭੱਜ ਰਹੇ ਲੁਟੇਰੇ ਜਾਮ ’ਚ ਫਸੇ, ਲੋਕਾਂ ਨੇ...
  • heartbreaking incident in kartarpur
    ਕਰਤਾਰਪੁਰ 'ਚ ਰੂਹ ਕੰਬਾਊ ਵਾਰਦਾਤ: ਪਤਨੀ ਨੂੰ ਹਾਰਪਿਕ ਪਿਲਾ ਕੇ ਜਾਨੋਂ ਮਾਰਨ ਦੀ...
  • parking attendant of looks unisex salon attacked with sharp weapons
    ਜਲੰਧਰ: Looks Unisex Salon ਦੇ ਪਾਰਕਿੰਗ ਅਟੈਂਡੈਂਟ 'ਤੇ ਤੇਜ਼ਧਾਰ ਹਥਿਆਰਾਂ ਨਾਲ...
  • former cm charanjit channi gave a big statement about sajjan kumar
    ਸਾਬਕਾ CM ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ...
  • heavy rain alert in punjab for next 2 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦਾ ਅਲਰਟ, ਜਾਣੋ ਜ਼ਿਲ੍ਹਾਵਾਰ ਮੌਸਮ ਦੀ...
Trending
Ek Nazar
thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

bollywood veteran actress  s health deteriorates

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦੀ ਵਿਗੜ ਗਈ ਸਿਹਤ ! ਹਸਪਤਾਲ 'ਚ ਕਰਾਇਆ ਗਿਆ ਦਾਖਲ

major robbery on highway

ਪੰਜਾਬ ਦੇ ਇਸ ਹਾਈਵੇਅ 'ਤੇ ਵੱਡੀ ਲੁੱਟ, ਹਥਿਆਰਾਂ ਦੀ ਨੋਕ 'ਤੇ ਟਰੱਕ ਡਰਾਈਵਰ...

bollywood  s veteran actress is going to become a mother for the third time

45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

sunita ahuja on why she withdrew divorce petition from govinda

ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ

veteran actress passes away

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

veteran actor sowcar janaki passes away at 94

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ

yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • heartbreaking incident in kartarpur
      ਕਰਤਾਰਪੁਰ 'ਚ ਰੂਹ ਕੰਬਾਊ ਵਾਰਦਾਤ: ਪਤਨੀ ਨੂੰ ਹਾਰਪਿਕ ਪਿਲਾ ਕੇ ਜਾਨੋਂ ਮਾਰਨ ਦੀ...
    • parking attendant of looks unisex salon attacked with sharp weapons
      ਜਲੰਧਰ: Looks Unisex Salon ਦੇ ਪਾਰਕਿੰਗ ਅਟੈਂਡੈਂਟ 'ਤੇ ਤੇਜ਼ਧਾਰ ਹਥਿਆਰਾਂ ਨਾਲ...
    • big news punjabi boy in america
      ਵੱਡੀ ਖ਼ਬਰ : ਅਮਰੀਕਾ 'ਚ ਪੰਜਾਬੀ ਮੁੰਡੇ ਦੀ ਗੋਲੀਆਂ ਮਾਰ ਕੇ ਹੱਤਿਆ
    • punjab bandh announced
      ਪੰਜਾਬ ਵਿਚ ਹੁਣ 'ਮਹਾ ਬੰਦ' ਦਾ ਐਲਾਨ, ਨੋਟ ਕਰ ਲਓ ਇਹ ਤਾਰੀਖ਼, ਨਹੀਂ ਤਾਂ ਹੋਵੋਗੇ...
    • sensation in faridkot modern jail
      ਫਰੀਦਕੋਟ ਮਾਡਰਨ ਜੇਲ੍ਹ ’ਚ ਸਨਸਨੀ, 25 ਸਾਲਾ ਹਵਾਲਾਤੀ ਨੇ ਬੈਰਕ ਦੇ ਬਾਥਰੂਮ ’ਚ...
    • aunt  s son shoots at young man working on computer
      ਰਿਸ਼ਤੇ ਸ਼ਰਮਸਾਰ: ਕੰਪਿਊਟਰ 'ਤੇ ਕੰਮ ਕਰ ਰਹੇ ਨੌਜਵਾਨ 'ਤੇ ਮਾਸੀ ਦੇ ਪੁੱਤ ਨੇ...
    • traffic challan vehicle challan traffic police
      ਪੰਜਾਬ 'ਚ ਟ੍ਰੈਫਿਕ ਚਲਾਨਾਂ ਦੀ 'ਹਨ੍ਹੇਰੀ', 2026 ਦੇ ਕੁੱਝ ਮਹੀਨਿਆਂ 'ਚ ਹੀ...
    • electricity meters meter application power corporation
      ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...
    • welfare schemes like haryana will be implemented in punjab also
      ਹਰਿਆਣਾ ਵਰਗੀਆਂ ਭਲਾਈ ਸਕੀਮਾਂ ਪੰਜਾਬ ’ਚ ਵੀ ਲਾਗੂ ਕੀਤੀਆਂ ਜਾਣਗੀਆਂ: ਸੈਣੀ
    • firing in rahimpur grain market of hoshiarpur
      ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਦਿਨ-ਦਿਹਾੜੇ ਚੱਲੀਆਂ ਅੰਨ੍ਹੇਵਾਹ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +