ਲੁਧਿਆਣਾ (ਅਨਿਲ): ਨੈਸ਼ਨਲ ਹਾਈਵੇ ਸਥਿਤ ਦੇਸ਼ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ 10ਵੇਂ ਦਿਨ ਵੀ ਫ਼ਰੀ ਰਿਹਾ। ਟੋਲ ਪਲਾਜ਼ਾ 'ਤੇ ਪਿਛਲੇ 10 ਦਿਨਾਂ ਤੋਂ ਕੀਮਤਾਂ ਵਿਚ ਕੀਤੇ ਗਏ ਵਾਧੇ ਨੂੰ ਵਾਪਸ ਲੈਣ ਲਈ ਭਾਰਤੀ ਕਿਸਾਨ ਯੂਨੀਅਨ ਵੱਲੋਂ ਧਰਨਾ ਲਗਾ ਕੇ ਨੈਸ਼ਨਲ ਹਾਈਵੇ ਅਥਾਰਟੀ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ - ਤਪਦੀ ਗਰਮੀ ਵਿਚਾਲੇ ਮੀਂਹ ਨੂੰ ਲੈ ਕੇ ਵੱਡੀ ਅਪਡੇਟ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ
ਅੱਜ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਉਨ੍ਹਾਂ ਦਾ ਧਰਨਾ 10ਵੇਂ ਦਿਨ ਵਿਚ ਪਹੁੰਚ ਗਿਆ ਹੈ। ਪਰ ਅੱਜ ਤਕ ਕੋਈ ਵੀ ਨੈਸ਼ਨਲ ਹਾਈਵੇ ਅਥਾਰਟੀ ਦਾ ਮੁਲਾਜ਼ਮ ਉਨ੍ਹਾਂ ਨਾਲ ਗੱਲ ਕਰਨ ਲਈ ਟੋਲ 'ਤੇ ਨਹੀਂ ਪਹੁੰਚਿਆ। ਉਨ੍ਹਾਂ ਦੱਸਿਆ ਕਿ 30 ਜੂਨ ਨੂੰ ਟੋਲ ਪਲਾਜ਼ਾ ਨੂੰ ਪੱਕੇ ਤੌਰ 'ਤੇ ਤਾਲੇ ਲਗਾ ਕੇ ਹਮੇਸ਼ਾ ਲਈ ਬੰਦ ਕਰਵਾ ਦਿੱਤਾ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਆਪ' ਦੇ ਸਾਂਸਦਾਂ ਨੂੰ ਮਿਲਣ ਪਾਰਲੀਮੈਂਟ ਪਹੁੰਚੇ ਮਾਨ, ਕਿਹਾ ਪੰਜਾਬ ਦੇ ਮਸਲਿਆਂ ਨੂੰ ਜ਼ੋਰ-ਸ਼ੋਰ ਨਾਲ ਚੁੱਕਾਂਗੇ
NEXT STORY