ਲੁਧਿਆਣਾ (ਅਨਿਲ): ਕਿਸਾਨਾਂ ਵੱਲੋਂ ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ੇ ਨੂੰ ਫ਼ਰੀ ਕਰਨ ਦੀ ਚੇਤਾਵਨੀ ਦਿੱਤੀ ਹੈ। ਨੈਸ਼ਨਲ ਹਾਈਵੇਅ 'ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ ਦੇ ਵਧੇ ਹੋਏ ਰੇਟਾਂ ਦੇ ਵਿਰੋਧ ਵਿਚ ਕਿਸਾਨ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸ਼ਨੀਵਾਰ ਤਕ ਟੋਲ ਪਲਾਜ਼ੇ ਦੇ ਰੇਟ ਘੱਟ ਨਾ ਕੀਤੇ ਗਏ ਤਾਂ ਐਤਵਾਰ ਨੂੰ ਕਿਸਾਨ ਯੂਨੀਅਨ ਲਾਡੋਵਾਲ ਟੋਲ ਪਲਾਜ਼ਾ ਨੂੰ ਫ਼ਰੀ ਕਰਵਾਏਗੀ।
ਇਹ ਖ਼ਬਰ ਵੀ ਪੜ੍ਹੋ - ਚੋਣ ਨਤੀਜਿਆਂ ਮਗਰੋਂ CM ਮਾਨ ਦਾ ਐਕਸ਼ਨ! ਵਿਧਾਇਕਾਂ ਨੂੰ ਜਾਰੀ ਕਰ ਦਿੱਤੇ ਹੁਕਮ, ਖ਼ੁਦ ਕਰਨਗੇ ਚੈਕਿੰਗ
ਉਨ੍ਹਾਂ ਦੱਸਿਆ ਕਿ ਲਾਡੋਵਾਲ ਟੋਲ ਪਲਾਜ਼ਾ 'ਤੇ ਦਿੱਲੀ ਜਾਣ ਵਾਲੇ ਵਾਹਨਾਂ ਨੂੰ ਵੀ 150 ਤੋਂ ਵਧਾ ਕੇ 340 ਰੁਪਏ ਤਕ ਦਾ ਟੋਲ ਪਾਸ ਦੇਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਟੋਲ ਪਲਾਜ਼ਾ ਦੇ ਰੇਟ ਘੱਟ ਨਾ ਕੀਤੇ ਗਏ ਤਾਂ ਕਿਸਾਨ ਯੂਨੀਅਨ ਆਪਣਾ ਸੰਘਰਸ਼ ਤੇਜ਼ ਕਰਦਿਆਂ ਲਾਡੋਵਾਲ ਟੋਲ ਪਲਾਜ਼ਾ ਨੂੰ ਅਣਮਿੱਥੇ ਸਮੇਂ ਲਈ ਫ਼ਰੀ ਕਰਵਾਏਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਸਰਕਾਰੀ ਨੌਕਰੀ ਦੇ ਚਾਹਵਾਨਾਂ ਲਈ CM ਮਾਨ ਦਾ ਵੱਡਾ ਸੁਨੇਹਾ, ਖ਼ੁਦ ਹੀ ਸੁਣ ਲਓ (ਵੀਡੀਓ)
NEXT STORY