Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, NOV 06, 2026

    6:31:22 PM

  • punjab bjp state president kewal singh dhillon statement

    PPSC ਦੀ ਕਲੀਨ ਚਿੱਟ ਸਿਆਸੀ ਆਕਾਵਾਂ ਨੂੰ ਬਚਾਉਣ ਲਈ...

  • big incident bathinda

    ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਕਤਲ ਕੇਸ ਦੀ ਪੇਸ਼ੀ...

  • must read this story of maa lakshmi on dhanteras

    ਧਨਤੇਰਸ 'ਤੇ ਜ਼ਰੂਰ ਪੜ੍ਹੋ ਮਾਂ ਲਕਸ਼ਮੀ ਦੀ ਇਹ ਕਥਾ,...

  • canada pr

    ਕੈਨੇਡਾ 6,22,000 ਲੋਕਾਂ ਨੂੰ ਦੇਵੇਗਾ PR !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਲਾਡੋਵਾਲ ਟੋਲ ਪਲਾਜ਼ਾ 'ਤੇ ਧਰਨਾ ਅੱਜ ਵੀ ਜਾਰੀ! ਪੱਕੇ ਤੌਰ 'ਤੇ ਤਾਲੇ ਲਾਉਣ ਦੀ ਚੇਤਾਵਨੀ

PUNJAB News Punjabi(ਪੰਜਾਬ)

ਲਾਡੋਵਾਲ ਟੋਲ ਪਲਾਜ਼ਾ 'ਤੇ ਧਰਨਾ ਅੱਜ ਵੀ ਜਾਰੀ! ਪੱਕੇ ਤੌਰ 'ਤੇ ਤਾਲੇ ਲਾਉਣ ਦੀ ਚੇਤਾਵਨੀ

  • Edited By Anuradha,
  • Updated: 23 Jun, 2024 03:52 PM
Ludhiana-Khanna
ladowal tolll plaza may get closed permanently
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਅਨਿਲ): ਨੈਸ਼ਨਲ ਹਾਈਵੇ 'ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ ਅੱਜ ਵੀ ਫ਼ਰੀ ਰਿਹਾ। ਟੋਲ ਪਲਾਜ਼ਾ 'ਤੇ ਪਿਛਲੇ 8 ਦਿਨਾਂ ਤੋਂ ਟੋਲ ਰੇਟ ਵਿਚ ਕੀਤੇ ਗਏ ਵਾਧੇ ਨੂੰ ਘਟਾਉਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ। 

PunjabKesari

ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੇ ਦੱਸਿਆ ਕਿ ਇਹ ਧਰਨਾ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਟੋਲ ਪਲਾਜ਼ਾ ਤੋਂ ਅੱਜ ਵੀ ਵਾਹਨਾਂ ਨੂੰ ਬਿਨਾ ਟੋਲ ਦੇ ਕੱਢਿਆ ਜਾ ਰਿਹਾ ਹੈ। ਜਦੋਂ ਤਕ ਨੈਸ਼ਨਲ ਹਾਈਵੇ ਅਥਾਰਟੀ ਸਾਡੀਆਂ ਮੰਗਾਂ ਨੂੰ ਨਹੀਂ ਮੰਨਦੀ, ਉਦੋਂ ਤਕ ਇਹ ਧਰਨਾ ਇਸੇ ਤਰ੍ਹਾਂ ਜਾਰੀ ਰਹੇਗਾ।

ਪੱਕੇ ਤਾਲੇ ਲਾਉਣ ਦੀ ਦੇ ਚੁੱਕੇ ਹਨ ਚੇਤਾਵਨੀ

ਧਰਨੇ ਦੌਰਾਨ ਕਿਸਾਨ ਲਾਡੋਵਾਲ ਟੋਲ ਪਲਾਜ਼ਾ ਪੱਕੇ ਤੌਰ 'ਤੇ ਬੰਦ ਕਰਨ ਦੀ ਚੇਤਾਵਨੀ ਵੀ ਦੇ ਚੁੱਕੇ ਹਨ। ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ ਅਤੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਮਾਲਵਾ ਜ਼ੋਨ ਦੇ ਪ੍ਰਧਾਨ ਇੰਦਰਵੀਰ ਸਿੰਘ ਕਾਦੀਆਂ ਨੇ ਐਲਾਨ ਕੀਤਾ ਸੀ ਕਿ ਜੇਕਰ 30 ਜੂਨ ਤਕ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ 30 ਜੂਨ ਨੂੰ ਭਾਰਤੀ ਕਿਸਾਨ ਯੂਨੀਅਨ ਦੇ ਵੱਖ-ਵੱਖ ਸੰਗਠਨ ਟੋਲ ਪਲਾਜ਼ਾ 'ਤੇ ਰਲ਼ ਕੇ ਵੱਡਾ ਇਕੱਢ ਕਰਨਗੇ। ਇਸ ਮਗਰੋਂ ਟੋਲ ਪਲਾਜ਼ਾ ਨੂੰ ਪੱਕੇ ਤੌਰ 'ਤੇ ਬੰਦ ਕਰਵਾ ਕੇ ਤਾਲੇ ਲਗਾ ਦੇਣਗੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Ladowal Toll Plaza
  • Toll Plaza
  • Ludhiana
  • Farmers
  • Protest
  • ਲਾਡੋਵਾਲ ਟੋਲ ਪਲਾਜ਼ਾ
  • ਟੋਲ ਪਲਾਜ਼ਾ
  • ਲੁਧਿਆਣਾ
  • ਕਿਸਾਨ
  • ਧਰਨਾ

ਹੁਸ਼ਿਆਰਪੁਰ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਸੁਨਿਆਰੇ ਦੀ ਦੁਕਾਨ 'ਚ ਲੁਟੇਰਿਆਂ ਨੇ ਮਾਰਿਆ ਡਾਕਾ

NEXT STORY

Stories You May Like

  • havoc caused by a prtc bus near the balluana toll plaza in bathinda
    ਬਠਿੰਡਾ ਦੇ ਬੱਲੂਆਣਾ ਟੋਲ ਪਲਾਜ਼ਾ ਨੇੜੇ ਮੌਤ ਬਣੀ ਕੇ ਆਈ PRTC ਬੱਸ, ਮੁੰਡੇ ਨੇ ਮੌਕੇ 'ਤੇ ਹੀ ਤੋੜਿਆ ਦਮ
  • protest for justice for parwinder jhota continues for the 19th day
    ਪਰਵਿੰਦਰ ਝੋਟੇ ਦੇ ਇਨਸਾਫ਼ ਲਈ ਧਰਨਾ 19ਵੇਂ ਦਿਨ ਵੀ ਜਾਰੀ, ਬੀਮਾਰ ਹੋਣ ਦੇ ਬਾਵਜੂਦ ਪੁੱਜੀ ਦਲਜੀਤ ਦੀ ਮਾਂ
  • weather pattern set to change in punjab
    ਪੰਜਾਬ 'ਚ ਬਦਲਣ ਵਾਲਾ ਮੌਸਮ ਦਾ ਮਿਜਾਜ਼, 12 ਜ਼ਿਲ੍ਹਿਆਂ 'ਚ ਮੀਂਹ ਤੇ ਹਨ੍ਹੇਰੀ ਦੀ ਚੇਤਾਵਨੀ
  • gurmeet khuddian met with jhota  s family
    ਝੋਟੇ ਦੇ ਪਰਿਵਾਰ ਨਾਲ ਗੁਰਮੀਤ ਖੁੱਡੀਆਂ ਨੇ ਕੀਤੀ ਮੁਲਾਕਾਤ, ਇਨਸਾਫ਼ ਲਈ ਧਰਨਾ 21ਵੀਂ ਦਿਨ ਵੀ ਜਾਰੀ
  • russia issued a warning
    ਜੇ ਈਰਾਨ 'ਤੇ ਪ੍ਰਮਾਣੂ ਹਮਲਾ ਹੋਇਆ ਤਾਂ ਯੂਕ੍ਰੇਨ 'ਚ ਵੀ.... : ਰੂਸ ਨੇ ਦੇ'ਤੀ ਚੇਤਾਵਨੀ
  • security alert issued
    ਤੁਰੰਤ ਛੱਡ ਦਿਓ ਸਾਊਦੀ ਅਰਬ,  ਹੂਤੀ ਹਮਲਿਆਂ ਦਾ ਖ਼ਤਰਾ ਵਧਿਆ !  ਅਮਰੀਕਾ ਨੇ ਜਾਰੀ ਕੀਤੀ ਚੇਤਾਵਨੀ
  • case registered for burning paddy residue in fields
    ਖੇਤਾਂ ’ਚ ਝੋਨੇ ਦੀ ਰਹਿੰਦ-ਖੁਹੰਦ ਨੂੰ ਅੱਗ ਲਾਉਣ ’ਤੇ ਮਾਮਲਾ ਦਰਜ
  • electricity and water supplies cut off in kyiv following russian attacks
    ਰੂਸੀ ਹਮਲਿਆਂ ਤੋਂ ਬਾਅਦ ਕੀਵ ’ਚ ਬਿਜਲੀ ਤੇ ਪਾਣੀ ਦੀ ਸਪਲਾਈ ਠੱਪ, ਜ਼ਿੰਦਾ ਬਚੇ ਲੋਕਾਂ ਦੀ ਭਾਲ ਜਾਰੀ
  • neighbors attacked a family   members injured in jalandhar
    ਜਲੰਧਰ ਵਿਖੇ ਦੋ ਧਿਰਾਂ ਵਿਚਾਲੇ ਵਿਵਾਦ, ਗੁਆਂਢੀਆਂ ਨੇ ਪਰਿਵਾਰ 'ਤੇ ਕੀਤਾ ਹਮਲਾ
  • one person arrested in the firing incident in guru nanak nagar  jalandhar
    ਜਲੰਧਰ ਵਿਖੇ ਗੁਰੂ ਨਾਨਕ ਨਗਰ 'ਚ ਵਾਪਰੀ ਫਾਇਰਿੰਗ ਦੀ ਘਟਨਾ 'ਚ ਇਕ ਵਿਅਕਤੀ...
  • accident on the jalandhar national highway
    ਜਲੰਧਰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਹਾਦਸਾ, ਟੈਕਸੀ ਤੇ ਥ੍ਰੀ-ਵ੍ਹੀਲਰ ਦੀ ਹੋਈ...
  • illegal occupations jalandhar municipal corporation
    ਭਗਤ ਸਿੰਘ ਕਾਲੋਨੀ ਨੇੜੇ ਅਣ-ਅਧਿਕਾਰਤ ਖੋਖੇ ਹਟਾਉਣ ਪਹੁੰਚੀ ਨਿਗਮ ਟੀਮ ਦਾ ਵਿਰੋਧ,...
  • conditions to improve on jalandhar hoshiarpur road
    ਜਲੰਧਰ-ਹੁਸ਼ਿਆਰਪੁਰ ਰੋਡ 'ਤੇ ਸੁਧਰਣਗੇ ਹਾਲਾਤ, ਆਦਮਪੁਰ 'ਚ ਸ਼ੁਰੂ ਹੋਇਆ ਸੜਕ...
  • increase in revenue from railway freight transport
    ਰੇਲਵੇ ਦੀ ਮਾਲ ਢੁਆਈ 'ਚ ਪਿਛਲੇ ਵਿੱਤੀ ਵਰ੍ਹੇ ਦੇ ਮੁਕਾਬਲੇ ਮਾਲੀਏ ਵਿਚ 64 ਫ਼ੀਸਦੀ...
  • jalandhar police action
    ਜਲੰਧਰ ਪੁਲਸ ਗੁੰਮ ਹੋਏ ਬੱਚੇ ਨੂੰ ਲੱਭ ਕੇ ਕੀਤਾ ਮਾਪਿਆਂ ਹਵਾਲੇ
  • singer preet harpal gets emotional remembering divit auluck
    Divit Auluck ਨੂੰ ਯਾਦ ਕਰ ਭਾਵੁਕ ਹੋਏ ਗਾਇਕ ਪ੍ਰੀਤ ਹਰਪਾਲ, ਕਿਹਾ-"ਜਵਾਨ ਪੁੱਤ...
Trending
Ek Nazar
workers in italy

ਇਟਲੀ ਦੇ ਮਿੰਨੀ ਪੰਜਾਬ 'ਚ 17 ਗ਼ੈਰਕਾਨੂੰਨੀ ਕਾਮੇ ਪੁਲਸ ਸ਼ਿੰਕਜੇ,  ਮਾਲਕ ਨੂੰ 2...

diwali celebrations

ਅਮਰੀਕੀ ਰਾਜਾਂ ਦੇ ਰਾਜਪਾਲਾਂ ਨੇ ਮਨਾਏ ਦੀਵਾਲੀ ਦੇ ਜਸ਼ਨ

incident in pakistan

ਪਾਕਿਸਤਾਨ ਦੇ ਪੰਜਾਬ 'ਚ ਬੱਸ-ਟਰੱਕ ਦੀ ਭਿਆਨਕ ਟੱਕਰ ; 12 ਲੋਕਾਂ ਦੀ ਮੌਤ, 30...

son of a former team india opener makes a big impact

4 4 4 6 6..! Team India ਦੇ ਸਾਬਕਾ ਓਪਨਰ ਦੇ ਪੁੱਤ ਨੇ ਪਾਈ ਧੱਕ, ਇੰਨੀਆਂ...

pakistan s most famous prisoner

ਪਾਕਿਸਤਾਨ ਦਾ ਸਭ ਤੋਂ ਮਸ਼ਹੂਰ ਕੈਦੀ ਇਮਰਾਨ ਖਾਨ ਅਤੇ ਸੁਲਹ-ਸਫਾਈ ਦੀ ਸਿਆਸਤ

trilateral defense agreement

ਤੁਰਕੀ ਦੀ ਸੰਸਦ ਨੇ ਸਾਊਦੀ ਅਰਬ ਅਤੇ ਪਾਕਿਸਤਾਨ ਨਾਲ ਤਿੰਨ-ਪੱਖੀ ਰੱਖਿਆ ਸਮਝੌਤੇ...

ibrahim ali khan calls kareena kapoor the coolest stepmother ever

"ਸਭ ਤੋਂ ਕੂਲ ਮਤਰੇਈ ਮਾਂ"; ਇਬ੍ਰਾਹਿਮ ਅਲੀ ਖਾਨ ਨੇ ਕਰੀਨਾ ਕਪੂਰ 'ਤੇ ਲੁਟਾਇਆ ਪਿਆਰ

photocopies of aadhaar card is over    uidai  s new  implemented

ਆਧਾਰ ਕਾਰਡ ਦੀਆਂ ਫੋਟੋਕਾਪੀਆਂ ਜਮ੍ਹਾਂ ਕਰਵਾਉਣ ਦੀ ਪਰੇਸ਼ਾਨੀ ਖਤਮ... UIDAI ਦਾ...

11 lakh rupee prize won in a 20 rupee lottery

ਪੰਜਾਬ: 20 ਰੁਪਏ ਨੇ ਬਦਲੀ ਕਿਸਮਤ, ਬਣਿਆ ਲੱਖਪਤੀ

saba haider won election

ਭਾਰਤੀ ਮੂਲ ਦੀ ਸਬਾ ਹੈਦਰ ਨੇ ਜਿੱਤੀ ਇਲੀਨੋਇਸ ਹਾਊਸ ਆਫ ਰਿਪ੍ਰਜ਼ੈਂਟੇਟਿਵ ਚੋਣ

oval office trump

ਚੋਣਾਂ 'ਚ ਹਾਰ ਮਗਰੋਂ 'ਓਵਲ ਆਫ਼ਿਸ' ਸਬੰਧੀ ਟਰੰਪ ਨੇ ਕਰ'ਤਾ ਵੱਡਾ ਐਲਾਨ

trump to participate in diwali celebrations

ਟਰੰਪ ਵ੍ਹਾਈਟ ਹਾਊਸ ਵਿਖੇ ਦੀਵਾਲੀ ਦੇ ਜਸ਼ਨਾਂ 'ਚ ਹੋਣਗੇ ਸ਼ਾਮਲ

measles in wisconsin

ਵਿਸਕਾਨਸਿਨ 'ਚ 36 ਸਾਲਾਂ ਬਾਅਦ ਵਾਪਰੀ ਅਣਹੋਣੀ, ਖਸਰੇ ਕਾਰਨ ਮੌਤ

diwali sweets tyohar asharfi 125 000 kilograms

ਬਾਜ਼ਾਰ 'ਚ ਆਈ ਸ਼ਾਹੀ ਮਠਿਆਈ, ਸਵਾ ਲੱਖ ਰੁਪਏ 'ਚ ਮਿਲੇਗੀ 1 ਕਿੱਲੋ ! ਜਾਣੋ ਕਿਉਂ...

abhishek bachchan aishwarya rai make romantic public appearance after years

ਦੀਵਾਲੀ ਪਾਰਟੀ 'ਚ ਐਸ਼ਵਰਿਆ-ਅਭਿਸ਼ੇਕ ਦੀ ਰੋਮਾਂਟਿਕ ਐਂਟਰੀ, ਅਣਬਣ ਦੀਆਂ ਅਫਵਾਹਾਂ...

5 zodiac signs will shine this diwali

ਦੀਵਾਲੀ 'ਤੇ ਚਮਕੇਗੀ ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਕਿਸਮਤ, ਮਾਂ ਲਕਸ਼ਮੀ ਦੀ...

sheikh hasina statement

ਮੈਂ ਹਰ ਹਾਲ 'ਚ ਦੇਸ਼ ਵਾਪਸ ਆਵਾਂਗੀ: ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਹਸੀਨਾ

indian national sentenced

ਅਮਰੀਕਾ: ਧੋਖਾਧੜੀ ਕਰਨ ਦੇ ਦੋਸ਼ 'ਚ ਭਾਰਤੀ ਨਾਗਰਿਕ ਨੂੰ ਅੱਠ ਸਾਲ ਦੀ ਸਜ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ludhiana businessman news
      ਵੱਡੀ ਖ਼ਬਰ: ਲੁਧਿਆਣਾ ਦੇ ਕੱਪੜਾ ਵਪਾਰੀ ਦੀ ਗੋਲ਼ੀ ਲੱਗਣ ਨਾਲ ਮੌਤ
    • snatching in moga
      ਘਰ ਦੇ ਬਾਹਰ ਬੈਠੀ 82 ਸਾਲਾ ਬਜ਼ੁਰਗ ਨਾਲ ਲੁੱਟ! ਕੰਨਾਂ 'ਚੋਂ ਵਾਲੀਆਂ ਝਪਟ ਕੇ...
    • parvinder singh cremation family
      ਪਰਵਿੰਦਰ ਸਿੰਘ ਝੋਟਾ ਦੇ ਸਸਕਾਰ ਬਾਰੇ ਵੱਡੀ ਖ਼ਬਰ, ਇਸ ਜਗ੍ਹਾ ਕੀਤਾ ਜਾਵੇਗਾ...
    • firing in ferozpur
      ਫ਼ਿਰੌਤੀ ਦੀ ਧਮਕੀ ਮਗਰੋਂ ਕਾਰੋਬਾਰੀ ਦੇ ਘਰ 'ਤੇ ਫ਼ਾਇਰਿੰਗ! 18 ਦਿਨਾਂ ਵਿਚ ਦੂਜੀ...
    • big stir in punjab politics bibi jagir kaur hints at returning to akali dal
      ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਬੀਬੀ ਜਗੀਰ ਕੌਰ ਨੇ ਅਕਾਲੀ ਦਲ 'ਚ ਵਾਪਸੀ ਦੇ...
    • young man  girl  police
      ਪੰਜਾਬ 'ਚ ਇਕ ਹੋਰ ਵੱਡੀ ਵਾਰਦਾਤ, ਨੌਜਵਾਨ ਕੁੜੀ ਦਾ ਬੇਰਹਿਮੀ ਨਾਲ ਕਤਲ
    • big incident in punjab
      ਪੰਜਾਬ 'ਚ ਵੱਡੀ ਵਾਰਦਾਤ! ਵਾਲੀਬਾਲ ਖੇਡ ਕੇ ਪਰਤ ਰਹੇ ਨੌਜਵਾਨਾਂ 'ਤੇ ਸਰਪੰਚ ਦੇ...
    • burning train punjab
      BIG BREAKING: ਪੰਜਾਬ ਵਿਚ ਚੱਲਦੀ ਟ੍ਰੇਨ ਨੂੰ ਲੱਗੀ ਅੱਗ! ਸਵਾਰੀਆਂ ਨੂੰ ਪਈਆਂ...
    • incident in punjab
      ਪੰਜਾਬ ਦੇ ਇਸ ਇਲਾਕੇ 'ਚ ਜ਼ੋਰਦਾਰ ਧਮਾਕਾ! ਕਾਰੋਬਾਰੀ ਦੀ ਹੋਈ ਮੌਤ, ਕਈ ਹੋਰ ਜ਼ਖ਼ਮੀ
    • amritsar highway  youth  boys
      ਅੰਮ੍ਰਿਤਸਰ ਹਾਈਵੇ ’ਤੇ ਭਿਆਨਕ ਹਾਦਸਾ, 2 ਜਵਾਨ ਮੁੰਡਿਆਂ ਦੀ ਥਾਈਂ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +