Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 13, 2026

    4:35:34 PM

  • big change in indian army

    Indian Army 'ਚ ਵੱਡਾ ਬਦਲਾਅ ! ਲੈਫਟੀਨੈਂਟ ਜਨਰਲ...

  • transfers in punjab notification issued

    ਪੰਜਾਬ ਵਿਚ ਵੱਡੇ ਪੱਧਰ 'ਤੇ ਤਬਾਦਲੇ, ਜਾਰੀ ਹੋਈ...

  • big news gunfire erupts in chandigarh

    ਵੱਡੀ ਖ਼ਬਰ : ਚੰਡੀਗੜ੍ਹ 'ਚ ਤਾਬੜਤੋੜ ਚੱਲੀਆਂ...

  • fssai issues warning fines will be imposed for violating food packaging rules

    FSSAI ਨੇ ਜਾਰੀ ਕੀਤੀ ਸਖ਼ਤ ਚਿਤਾਵਨੀ, ਫੂਡ ਪੈਕਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Firozpur
  • ਮਹਿਲਾ ਕਾਂਸਟੇਬਲ ਕਤਲ ਮਾਮਲੇ 'ਚ ਨਵਾਂ ਖ਼ੁਲਾਸਾ, ਪ੍ਰੇਮ ਸਬੰਧਾਂ ਦੇ ਚੱਲਦਿਆਂ ਗੁਰਸੇਵਕ ਨੇ ਦਿੱਤਾ ਵਾਰਦਾਤ ਨੂੰ ਅੰਜ਼ਾਮ

MALWA News Punjabi(ਮਾਲਵਾ)

ਮਹਿਲਾ ਕਾਂਸਟੇਬਲ ਕਤਲ ਮਾਮਲੇ 'ਚ ਨਵਾਂ ਖ਼ੁਲਾਸਾ, ਪ੍ਰੇਮ ਸਬੰਧਾਂ ਦੇ ਚੱਲਦਿਆਂ ਗੁਰਸੇਵਕ ਨੇ ਦਿੱਤਾ ਵਾਰਦਾਤ ਨੂੰ ਅੰਜ਼ਾਮ

  • Updated: 31 Jan, 2023 12:12 PM
Firozpur
lady constable murder case
  • Share
    • Facebook
    • Tumblr
    • Linkedin
    • Twitter
  • Comment

ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਦੀ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਦਾ ਆਪਣੀ ਸਰਕਾਰੀ ਅਸਾਲਟ ਨਾਲ ਕਤਲ ਕਰਨ ਤੋਂ ਬਾਅਦ ਖ਼ੁਦ ਨੂੰ ਗੋਲ਼ੀ ਮਾਰ ਕੇ ਖ਼ੁਦਕੁਸ਼ੀ ਕਰਨ ਵਾਲੇ ਪੰਜਾਬ ਪੁਲਸ ਦੇ ਕਾਂਸਟੇਬਲ ਗੁਰਸੇਵਕ ਸਿੰਘ ਦੇ ਮਾਮਲੇ ’ਚ ਥਾਣਾ ਫਿਰੋਜ਼ਪੁਰ ਛਾਉਣੀ ਦੀ ਪੁਲਸ ਵਲੋਂ ਮ੍ਰਿਤਕ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਕੈਂਟ ਫਿਰੋਜ਼ਪੁਰ ਦੇ ਐੱਸ. ਐੱਚ. ਓ. ਇੰਸਪੈਕਟਰ ਨਵੀਨ ਕੁਮਾਰ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਪੁਲਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਹੈ ਕਿ ਉਹ 12ਵੀਂ ਕਲਾਸ ’ਚ ਪੜ੍ਹਦੀ ਹੈ ਅਤੇ ਉਹ ਪਿਛਲੇ ਇਕ ਸਾਲ ਤੋਂ ਆਪਣੀ ਭੂਆ ਅਮਨਦੀਪ ਕੌਰ ਨਾਲ ਪੁਲਸ ਲਾਈਨ ਫਿਰੋਜ਼ਪੁਰ ਦੇ ਸਰਕਾਰੀ ਕੁਆਰਟਰ ’ਚ ਰਹਿ ਰਹੀ ਹੈ।

ਇਹ ਵੀ ਪੜ੍ਹੋ- ਚਾਵਾਂ ਨਾਲ ਵਿਆਹੀ ਧੀ ਦੀ ਖ਼ੂਨ ਨਾਲ ਭਿੱਜੀ ਲਾਸ਼ ਦੇਖ ਮਾਪਿਆਂ ਦਾ ਨਿਕਲਿਆ ਤ੍ਰਾਹ, ਸਹੁਰਿਆਂ 'ਤੇ ਲਾਏ ਵੱਡੇ ਦੋਸ਼

ਉਸਦੇ ਮੁਤਾਬਕ 29 ਜਨਵਰੀ 2023 ਨੂੰ ਉਹ ਆਪਣੀ ਭੂਆ ਅਮਨਦੀਪ ਕੌਰ ਦੇ ਨਾਲ ਐਕਟਿਵਾ ’ਤੇ ਥਾਣਾ ਕੈਂਟ ਤੋਂ ਡਿਊਟੀ ਖ਼ਤਮ ਹੋਣ ਤੋਂ ਬਾਅਦ ਪੁਲਸ ਲਾਈਨ ਵੱਲ ਜਾ ਰਹੀ ਸੀ। ਜਦੋਂ ਉਹ ਬਾਬਾ ਸ਼ੇਰ ਸ਼ਾਹ ਵਾਲੀ ਚੌਕ ਕੋਲ ਪਹੁੰਚੀ ਤਾਂ ਕਾਂਸਟੇਬਲ ਗੁਰਸੇਵਕ ਸਿੰਘ ਨੇ ਆਪਣੀ ਕਾਰ ਲਿਆ ਕੇ ਉਨ੍ਹਾਂ ਦੀ ਐਕਟਿਵਾ ’ਚ ਮਾਰੀ, ਜਿਸ ਕਾਰਨ ਉਹ ਹੇਠਾਂ ਡਿੱਗ ਪਈਆਂ ਅਤੇ ਗੁਰਸੇਵਕ ਸਿੰਘ ਨੇ ਕਾਰ ਤੋਂ ਹੇਠਾਂ ਉਤਰ ਕੇ ਸਰਕਾਰੀ ਅਸਾਲਟ ਨਾਲ ਅਮਨਦੀਪ ਕੌਰ ’ਤੇ ਗੋਲ਼ੀਆਂ ਚਲਾ ਦਿੱਤੀਆਂ, ਜਿਸ ਨਾਲ ਉਸ ਦੀ ਮੌਤ ਹੋ ਗਈ। ਸ਼ਿਕਾਇਤਕਰਤਾ ਕੁੜੀ ਨੇ ਪੁਲਸ ਨੂੰ ਦੱਸਿਆ ਹੈ ਕਿ ਗੁਰਸੇਵਕ ਸਿੰਘ ਦੇ ਅਮਨਦੀਪ ਕੌਰ ਨਾਲ ਸਬੰਧ ਸਨ ਅਤੇ ਉਹ ਉਸ ’ਤੇ ਵਿਆਹ ਕਰਵਾਉਣ ਲਈ ਦਬਾਅ ਪਾਉਂਦਾ ਸੀ ਅਤੇ ਉਸਦੇ ਕਿਸੇ ਹੋਰ ਵਿਅਕਤੀ ਨਾਲ ਸਬੰਧ ਹੋਣ ਦਾ ਸ਼ੱਕ ਕਰਦਾ ਸੀ। ਇਸੇ ਰੰਜਿਸ਼ ਕਾਰਨ ਗੁਰਸੇਵਕ ਸਿੰਘ ਨੇ ਅਮਨਦੀਪ ਕੌਰ ਦਾ ਕਤਲ ਕਰ ਦਿੱਤਾ।

ਇਹ ਵੀ ਪੜ੍ਹੋ- ਦੁਬਈ ਦਾ ਆਖ ਓਮਾਨ ਭੇਜੀ ਮਲੋਟ ਦੀ ਔਰਤ ਪਰਤੀ ਘਰ, ਰੋਂਦੀ-ਕੁਰਲਾਉਂਦੀ ਨੇ ਦੱਸੀ ਦਿਲ ਝੰਜੋੜਣ ਵਾਲੀ ਹੱਡਬੀਤੀ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

 

  • Firozepur
  • Lady Constable
  • Murder
  • ਫਿਰੋਜ਼ਪੁਰ
  • ਮਹਿਲਾ ਕਾਂਸਟੇਬਲ
  • ਕਤਲ ਮਾਮਲਾ

ਪੰਜਾਬ ਦੇ ਮੋਸਟ ਵਾਂਟਿਡ ਗੈਂਗਸਟਰਾਂ ਨੇ ਪੁਲਸ ਦੀ ਵਧਾਈ ਚਿੰਤਾ, ਏਜੰਸੀਆਂ ਨਾਲ ਸੰਪਰਕ ਨੇ ਖੜ੍ਹੇ ਕੀਤੇ ਸਵਾਲ

NEXT STORY

Stories You May Like

  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਨਾਜਾਇਜ਼ ਸਬੰਧਾਂ ਕਾਰਨ ਕਤਲ ਕਰਕੇ ਬਿਆਸ ਦਰਿਆ 'ਚ ਸੁੱਟਿਆ ਨੌਜਵਾਨ
  • young man incident
    ਪ੍ਰੇਮ ਸਬੰਧਾਂ ਦੇ ਸ਼ੱਕ 'ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ ! ਪੁਲਸ ਨੇ 3 ਨੂੰ ਲਿਆ ਹਿਰਾਸਤ 'ਚ
  • missing nri murdered in amritsar
    ਆਸਟ੍ਰੇਲੀਆ ਤੋਂ ਪੰਜਾਬ ਆਏ NRI ਦਾ ਕਤਲ, ਭਰਾ ਨੇ ਹੀ ਦਿੱਤਾ ਵਾਰਦਾਤ ਨੂੰ ਅੰਜਾਮ
  • shiromani akali leader brutally murdered near home in hoshiarpur
    ਪੰਜਾਬ 'ਚ ਵੱਡੀ ਵਾਰਦਾਤ! ਘਰ ਦੇ ਨੇੜੇ ਅਕਾਲੀ ਆਗੂ ਦਾ ਕਰ 'ਤਾ ਕਤਲ
  • punjab police revelations
    ਪੰਜਾਬ 'ਚ ਬਜ਼ੁਰਗ ਜੋੜੇ ਦੇ ਕਤਲ ਮਾਮਲੇ 'ਚ ਨਵਾਂ ਮੋੜ! ਪੁਲਸ ਨੇ ਕੀਤੇ ਸਨਸਨੀਖੇਜ਼ ਖ਼ੁਲਾਸੇ
  • new twist in the case of selling newborn baby in jalandhar
    ਜਲੰਧਰ 'ਚ 5 ਲੱਖ 'ਚ ਨਵਜੰਮਿਆ ਜਵਾਕ ਵੇਚਣ ਦੇ ਮਾਮਲੇ 'ਚ ਨਵਾਂ ਮੋੜ! ਮਾਂ ਨੇ ਕੀਤਾ ਸਨਸਨੀਖੇਜ਼ ਖ਼ੁਲਾਸਾ
  • major incident in nawanshahr boy shot in crowded market
    ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਭਰੇ ਬਾਜ਼ਾਰ 'ਚ ਗੋਲ਼ੀਆਂ ਮਾਰ ਕੇ ਨੌਜਵਾਨ ਦਾ ਕਤਲ
  • new twist suicide case of a government female doctor in jalandhar
    ਜਲੰਧਰ: ਸਰਕਾਰੀ ਮਹਿਲਾ ਡਾਕਟਰ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ! ਪਤੀ ਦੀ ਇਤਰਾਜ਼ਯੋਗ ਵੀਡੀਓ ਆਈ ਸਾਹਮਣੇ
  • young man injured after bike collides with municipal corporation trolley
    ਜਲੰਧਰ ਨਗਰ ਨਿਗਮ ਦੀ ਟਰਾਲੀ ਨਾਲ ਮੋਟਰਸਾਈਕਲ ਦੀ ਹੋਈ ਟੱਕਰ, ਨੌਜਵਾਨ ਜ਼ਖ਼ਮੀ
  • two accused arrested in jalandhar youth  s shooting death case
    ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਨੌਜਵਾਨ ਦੇ ਮਾਮਲੇ 'ਚ 2 ਮੁਲਜ਼ਮ ਗ੍ਰਿਫ਼ਤਾਰ
  • harmanbir singh gill gets the responsibility of dig of border range amritsar
    ਪੰਜਾਬ 'ਚ ਇਸ ਵੱਡੇ ਅਫ਼ਸਰ ਦਾ ਤਬਾਦਲਾ
  • rain is falling in many places in punjab
    ਪੰਜਾਬ 'ਚ ਕਈ ਥਾਈਂ ਪੈ ਰਿਹਾ ਮੀਂਹ, ਪੜ੍ਹੋ ਆਉਣ ਵਾਲੇ ਦਿਨਾਂ ਦੀ ਵੱਡੀ ਅਪਡੇਟ
  • 3 accused of selling heroin arrested with pistol
    ਹੈਰੋਇਨ ਵੇਚਣ ਵਾਲੇ 3 ਮੁਲਜ਼ਮ ਪਿਸਤੌਲ ਸਣੇ ਗ੍ਰਿਫ਼ਤਾਰ, ਇਕ ਕਤਲ ਦੀ ਕੋਸ਼ਿਸ਼ ਦੇ...
  • one accused arrested with 32 bore pistol
    ਐਕਟਿਵਾ ਦੀ ਡਿੱਕੀ ’ਚ ਰੱਖੀ ਹੋਈ ਸੀ 32 ਬੋਰ ਦੀ ਪਿਸਤੌਲ ਸਣੇ ਮੈਗਜ਼ੀਨ, 3 ਜ਼ਿੰਦਾ...
  • important news for those applying for passports
    ਪਾਸਪੋਰਟ ਬਣਵਾਉਣ ਵਾਲਿਆਂ ਲਈ ਅਹਿਮ ਖ਼ਬਰ, ਦਿੱਤੀ ਗਈ ਜ਼ਰੂਰੀ ਸਲਾਹ, ਅਪਲਾਈ ਕਰਨ...
  • speeding in maqsudan
    ਮਕਸੂਦਾਂ 'ਚ ਤੇਜ਼ ਰਫ਼ਤਾਰ ਦਾ ਕਹਿਰ: ਬਲੈਨੋ ਸਵਾਰ ਨੇ ਸੜਕ ਪਾਰ ਕਰਦੇ ਨੌਜਵਾਨ...
Trending
Ek Nazar
electricity price hike

ਮਹਿੰਗੀ ਹੋਵੇਗੀ ਬਿਜਲੀ, ਹੁਣ ਦੇਣੇ ਪੈਣਗੇ ਵਾਧੂ ਪੈਸੇ, ਦਿੱਲੀ ਵਾਲਿਆਂ ਨੂੰ ਵੱਡਾ...

family s safety in danger sidhu moosewala s father balkaur singh s big claim

'ਖਤਰੇ 'ਚ ਪਰਿਵਾਰ ਦੀ ਸੁਰੱਖਿਆ...'; ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ...

youtuber armaan malik will become the father of 7 children

7 ਬੱਚਿਆਂ ਦਾ ਪਿਤਾ ਬਣੇਗਾ Youtuber ਅਰਮਾਨ ਮਲਿਕ ! ਦੂਜੀ ਪਤਨੀ ਕਰ ਰਹੀ ਜੁੜਵਾ...

retirement working employee record request

ਰਿਟਾਇਰਮੈਂਟ ਤੋਂ ਬਾਅਦ ਕੰਮ ਕਰਨ ਵਾਲੇ ਕਰਮਚਾਰੀਆਂ ਦੇ ਰਿਕਾਰਡ ਤਲਬ, ਹਰਿਆਣਾ...

snowfall rain flash flood

ਹਿਮਾਚਲ 'ਚ ਅਗਲੇ ਕੁਝ ਘੰਟੇ ਖ਼ਤਰਨਾਕ! ਮੌਸਮ ਵਿਭਾਗ ਵਲੋਂ Flash Flood ਦੀ...

iran us peace deal very close pakistani pm claims

'ਈਰਾਨ-ਅਮਰੀਕਾ ਸ਼ਾਂਤੀ ਸਮਝੌਤੇ ਦੇ ਬਹੁਤ ਨੇੜੇ', ਪਾਕਿਸਤਾਨੀ PM ਨੇ ਕੀਤਾ ਦਾਅਵਾ

facebook and instagram shut down

ਬੰਦ ਹੋ ਗਏ ਫੇਸਬੁੱਕ ਤੇ ਇੰਸਟਾਗ੍ਰਾਮ ! ਕਰੋੜਾਂ ਯੂਜ਼ਰਸ ਹੋ ਰਹੇ ਪਰੇਸ਼ਾਨ

2026 lucky zodiac signs horoscope

ਭਲਕੇ ਬਣੇਗਾ ਚਮਤਕਾਰੀ 'ਦਵਿਦਵਾਦਸ਼ ਰਾਜਯੋਗ'! ਇਨ੍ਹਾਂ ਰਾਸ਼ੀਆਂ 'ਤੇ ਵ੍ਹਰੇਗਾ...

person looks like baby

ਉਮਰ 25 ਸਾਲ...ਪਰ ਦਿੱਖ ਬੇਬੀ ਵਰਗੀ! ਸ਼ਖਸ ਦੀ ਕਹਾਣੀ ਕਰ ਦੇਵੇਗੀ ਭਾਵੁਕ

the legendary player retired from international cricket

ਧਾਕੜ ਖਿਡਾਰੀ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ ! ਦੁਨੀਆ ਦੇ ਮਹਾਨ...

poverty increase

ਪਾਕਿਸਤਾਨ 'ਚ ਗਰੀਬੀ ਸੱਤ ਪ੍ਰਤੀਸ਼ਤ ਵਧੀ, ਗਰੀਬਾਂ ਦੀ ਗਿਣਤੀ ਹੋਈ 7 ਕਰੋੜ

pakistan will fill its empty treasury with donkey meat

ਪਾਕਿਸਤਾਨ ਦੀ ਡੁੱਬਦੀ ਅਰਥਵਿਵਸਥਾ ਨੂੰ ਗਧਿਆਂ ਦਾ ਸਹਾਰਾ! ਇੰਝ ਹੋਵੇਗੀ ਕਮਾਈ

classroom dedicated to former cm

ਸਰਹੱਦ ਪਾਰ ਦੋਸਤੀ ਦੀ ਮਿਸਾਲ; ਪੰਜਾਬ ਦੇ ਸਾਬਕਾ CM ਹਰਚਰਨ ਸਿੰਘ ਬਰਾੜ ਦੇ ਨਾਂ...

lawrence  s entry into politics

ਲਾਰੈਂਸ ਦੀ ਸਿਆਸਤ 'ਚ ਐਂਟਰੀ ! CM ਵਿਜੇ ਦੀ ਥਾਂ ਲੜ ਸਕਦੈ ਚੋਣ

smriti irani  panchayat voter list  name  missing

ਸਮ੍ਰਿਤੀ ਇਰਾਨੀ ਦਾ ਨਾਂ ਪੰਚਾਇਤ ਵੋਟਰ ਸੂਚੀ ਤੋਂ ਗਾਇਬ, ਜਾਂਚ ਦੇ ਆਦੇਸ਼ ਜਾਰੀ

lord ram statue

ਬੰਗਲਾਦੇਸ਼ ਤੋਂ ਵੱਡੀ ਖ਼ਬਰ, ਭਗਵਾਨ ਰਾਮ ਦੀ ਵਿਸ਼ਾਲ ਮੂਰਤੀ ਦੀ ਉਸਾਰੀ 'ਤੇ ਲੱਗੀ...

toronto police officer

ਟੋਰਾਂਟੋ ਪੁਲਿਸ ਅਧਿਕਾਰੀ ਦਾ ਗੋਲੀਆਂ ਮਾਰ ਕੇ ਕਤਲ, ਅਮਰੀਕੀ ਕੌਂਸਲਖਾਨੇ 'ਤੇ ਹੋਈ...

famous  caught at the airport

ਏਅਰਪੋਰਟ 'ਤੇ ਫੜੀ ਗਈ ਮਸ਼ਹੂਰ ਮਾਡਲ, ਮਿਲਿਆ 12 ਕਰੋੜ ਦਾ ਡਰੱਗ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • punjab vidhan sabha elections
      ਪੰਜਾਬ 'ਚ ਜਲਦੀ ਹੋ ਸਕਦੀਆਂ ਹਨ ਵਿਧਾਨ ਸਭਾ ਚੋਣਾਂ! ਭਾਜਪਾ ਪ੍ਰਧਾਨ ਨੇ ਦਿੱਤੇ...
    • youth arrested  police remand  poppy husk recovered
      100 ਕਿਲੋ ਭੁੱਕੀ ਸਣੇ ਨੌਜਵਾਨ ਕਾਬੂ, ਪੁਲਸ ਰਿਮਾਂਡ ’ਤੇ ਭੇਜਿਆ
    • ration depot  depot holder
      ਪੰਜਾਬ ਦੇ ਰਾਸ਼ਨ ਡਿਪੂਆਂ ਨੂੰ ਲੈ ਕੇ ਵੱਡੀ ਖ਼ਬਰ, ਖੜ੍ਹੀ ਹੋਈ ਇਹ ਸਮੱਸਿਆ
    • punjab free services
      ਪੰਜਾਬ 'ਚ ਬੰਦ ਹੋ ਸਕਦੀਆਂ ਹਨ FREE ਮਿਲਣ ਵਾਲੀਆਂ ਇਹ ਸੇਵਾਵਾਂ! ਅਫ਼ਸਰਾਂ ਨੇ...
    • big news about liquor shops
      ਸ਼ਰਾਬ ਦੇ ਠੇਕਿਆਂ ਨੂੰ ਲੈ ਕੇ ਵੱਡੀ ਖ਼ਬਰ, ਟੁੱਟੇ ਸਾਰੇ ਰਿਕਾਰਡ, ਚੰਡੀਗੜ੍ਹ 'ਚ ਇਕ...
    • harmanbir singh gill gets the responsibility of dig of border range amritsar
      ਪੰਜਾਬ 'ਚ ਇਸ ਵੱਡੇ ਅਫ਼ਸਰ ਦਾ ਤਬਾਦਲਾ
    • shiromani akali dal appointments
      ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ 117 'ਚੋਂ 84 ਵਿਧਾਨ ਸਭਾ ਹਲਕਿਆਂ 'ਚ ਕੀਤੀਆਂ...
    • flights from chandigarh to abu dhabi and dubai resume
      ਚੰਡੀਗੜ੍ਹ ਤੋਂ ਅਬੂ-ਧਾਬੀ ਤੇ ਦੁਬਈ ਲਈ ਉਡਾਣਾਂ ਮੁੜ ਸ਼ੁਰੂ
    • rain is falling in many places in punjab
      ਪੰਜਾਬ 'ਚ ਕਈ ਥਾਈਂ ਪੈ ਰਿਹਾ ਮੀਂਹ, ਪੜ੍ਹੋ ਆਉਣ ਵਾਲੇ ਦਿਨਾਂ ਦੀ ਵੱਡੀ ਅਪਡੇਟ
    • rain in samrala
      ਮੀਂਹ ਕਾਰਨ ਡਿੱਗੀ ਗਰੀਬ ਪਰਿਵਾਰ ਦੇ ਘਰ ਦੀ ਛੱਤ! 70 ਸਾਲਾ ਬਜ਼ੁਰਗ ਔਰਤ ਦੀ ਹਾਲਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +