Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 19, 2026

    10:04:24 AM

  • punjab major concern regarding lpg cylinders

    ਪੰਜਾਬ : LPG ਸਿਲੰਡਰਾਂ ਨੂੰ ਲੈ ਕੇ ਵੱਡੀ ਟੈਨਸ਼ਨ!...

  • school students chicken biryani

    ਸਕੂਲੀ ਵਿਦਿਆਰਥੀਆਂ ਨੂੰ ਖਾਣੇ 'ਚ ਮਿਲੇਗੀ ਚਿਕਨ...

  • donald trump greenland denmark deal

    ਗ੍ਰੀਨਲੈਂਡ 'ਤੇ ਹੋਵੇਗਾ ਅਮਰੀਕਾ ਦਾ ਕਬਜ਼ਾ! ਅਮਰੀਕੀ...

  • zirakpur  30  profit  family  1 81 crore fraud

    ਜ਼ੀਰਕਪੁਰ : 25 ਤੋਂ 30 ਫ਼ੀਸਦੀ ਮੁਨਾਫੇ ਦਾ ਝਾਂਸਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਲੁਧਿਆਣਾ 'ਚ ਵੱਡੀ ਵਾਰਦਾਤ, ਪਤਨੀ ਦਾ ਬੇਰਹਿਮੀ ਨਾਲ ਕਤਲ ਕਰਨ ਮਗਰੋਂ ਪਤੀ ਫ਼ਰਾਰ

PUNJAB News Punjabi(ਪੰਜਾਬ)

ਲੁਧਿਆਣਾ 'ਚ ਵੱਡੀ ਵਾਰਦਾਤ, ਪਤਨੀ ਦਾ ਬੇਰਹਿਮੀ ਨਾਲ ਕਤਲ ਕਰਨ ਮਗਰੋਂ ਪਤੀ ਫ਼ਰਾਰ

  • Edited By Babita,
  • Updated: 14 May, 2021 03:43 PM
Ludhiana
lady death
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਰਿਸ਼ੀ) : ਲੁਧਿਆਣਾ ਦੇ ਆਤਮ ਨਗਰ ਇਲਾਕੇ 'ਚ ਇਕ ਪਤੀ ਵੱਲੋਂ ਬੇਰਹਿਮੀ ਨਾਲ ਆਪਣੀ ਪਤਨੀ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਆਰਤੀ ਅਰੋੜਾ (47) ਦੇ ਭਰਾ ਦੇ ਪੁਲਸ ਨੂੰ ਦਿੱਤੇ ਬਿਆਨਾਂ 'ਚ ਕਿਹਾ ਕਿ ਉਸ ਦੀ ਭੈਣ ਦਾ ਆਪਣੇ ਪਤੀ ਹਰਮੇਸ਼ ਅਰੋੜਾ ਨਾਲ ਘਰੇਲੂ ਝਗੜਾ ਚੱਲ ਰਿਹਾ ਸੀ। ਸ਼ੁੱਕਰਵਾਰ ਸਵੇਰੇ ਵੀ ਕਰੀਬ ਸਾਢੇ 7 ਵਜੇ ਦੋਹਾਂ ਵਿਚਕਾਰ ਝਗੜਾ ਹੋਇਆ।

ਇਹ ਵੀ ਪੜ੍ਹੋ : 'ਕੋਰੋਨਾ' ਦੌਰਾਨ 'ਉਸਾਰੀ ਕਾਮਿਆਂ' ਲਈ ਵੱਡੀ ਖ਼ੁਸ਼ਖ਼ਬਰੀ, ਕੈਪਟਨ ਵੱਲੋਂ ਗੁਜ਼ਾਰਾ ਭੱਤਾ ਦੇਣ ਦਾ ਐਲਾਨ

PunjabKesari

ਇਹ ਝਗੜਾ ਇੰਨਾ ਵੱਧ ਗਿਆ ਕਿ ਹਰਮੇਸ਼ ਨੇ ਗੁੱਸੇ 'ਚ ਆ ਕੇ ਆਪਣੀ ਪਤਨੀ ਦਾ ਆਰਤੀ ਦਾ ਗਲਾ ਘੁੱਟ ਕੇ ਬੇਰਹਿਮੀ ਨਾਲ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਜਦੋਂ ਉਨ੍ਹਾਂ ਦੇ ਪੁੱਤਰ ਲਵਰੀਸ਼ ਅਤੇ ਪੁੱਤਰੀ ਰਿਤਿਕਾ ਨੇ ਚੀਕਣ ਦੀਆਂ ਆਵਾਜ਼ਾਂ ਸੁਣੀਆਂ ਤਾਂ ਉਹ ਮਾਂ ਦੇ ਕਮਰੇ 'ਚ ਗਏ।

ਇਹ ਵੀ ਪੜ੍ਹੋ : ਵੱਡੀ ਖ਼ਬਰ : 'ਗਰੀਬ ਕੋਰੋਨਾ ਮਰੀਜ਼ਾਂ' ਨੂੰ ਮੁਫ਼ਤ ਭੋਜਨ ਮੁਹੱਈਆ ਕਰਵਾਏਗੀ ਪੰਜਾਬ ਪੁਲਸ, ਇਸ ਦਿਨ ਤੋਂ ਹੋਵੇਗੀ ਸ਼ੁਰੂਆਤ

PunjabKesari

ਇਸ ਸਮੇਂ ਤੱਕ ਆਪਣੀ ਪਤਨੀ ਦਾ ਕਤਲ ਕਰਕੇ ਹਰਮੇਸ਼ ਫ਼ਰਾਰ ਹੋ ਚੁੱਕਾ ਸੀ। ਫਿਲਹਾਲ ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਦੋਸ਼ੀ ਪਤੀ ਖ਼ਿਲਾਫ਼ ਧਾਰਾ-302 ਦਾ ਪਰਚਾ ਦਰਜ ਕਰ ਲਿਆ ਹੈ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
 

  • Ludhiana
  • Woman
  • Death
  • Family
  • ਲੁਧਿਆਣਾ
  • ਜਨਾਨੀ
  • ਮੌਤ
  • ਪਰਿਵਾਰ

ਕੋਰੋਨਾ ਦੇ ਲਗਾਤਾਰ ਵੱਧ ਰਹੇ ਪ੍ਰਕੋਪ ਦਰਮਿਆਨ ਪੰਜਾਬ ਸਰਕਾਰ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼

NEXT STORY

Stories You May Like

  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਦੁਕਾਨਦਾਰ ਦਾ ਬੇਰਹਿਮੀ ਨਾਲ ਕੀਤਾ ਕਤਲ
  • husband  wife  mumbai police  hospital
    ਪਤੀ ਨੇ ਪਤਨੀ ਦਾ ਕਤਲ ਕਰਨ ਮਗਰੋਂ ਕੀਤੀ ਖੁਦਕੁਸ਼ੀ, ਘਰੇਲੂ ਵਿਵਾਦ ਕਾਰਨ ਵਾਪਰੀ ਘਟਨਾ
  • major incident in abohar veterinary doctor murdered
    ਅਬੋਹਰ 'ਚ ਵੱਡੀ ਵਾਰਦਾਤ! ਵੈਟਰਨਰੀ ਡਾਕਟਰ ਦਾ ਕਤਲ, SDM ਦੀ ਖ਼ਾਲੀ ਕੋਠੀ 'ਚੋਂ ਮਿਲੀ ਲਾਸ਼
  • major incident in tanda
    ਟਾਂਡਾ 'ਚ ਵੱਡੀ ਵਾਰਦਾਤ! ਬੁਲੇਟ ਦੇ ਪਟਾਕਿਆਂ ਪਿੱਛੇ ਮੁੰਡੇ ਦਾ ਕਰ 'ਤਾ ਕਤਲ
  • shameful incident in ludhiana
    ਲੁਧਿਆਣਾ 'ਚ ਸ਼ਰਮਨਾਕ ਵਾਰਦਾਤ, 3 ਸਾਲ ਦੀ ਮਾਸੂਮ ਨਾਲ ਦਰਿੰਦਗੀ ਦੀ ਕੋਸ਼ਿਸ਼ ਕਰਨ ਵਾਲਾ ਗੁਆਂਢੀ ਕਾਬੂ
  • famous musician  his pregnant wife and daughter
    ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਘਰ 'ਚ ਬੇਰਹਿਮੀ ਨਾਲ ਗੋਲੀਆਂ ਮਾਰ ਕੇ ਕਤਲ
  • stone  man  wife  3 daughters incident
    ਜੈਪੁਰ ’ਚ ਵੱਡੀ ਵਾਰਦਾਤ: ਪੱਥਰ ਮਾਰ-ਮਾਰ ਵਿਅਕਤੀ ਨੇ ਕਰ 'ਤਾ ਪਤਨੀ ਤੇ 3 ਧੀਆਂ ਦਾ ਕਤਲ, ਫਿਰ ਪਿਓ ਨੂੰ...
  • husband  wife  police  uttar pradesh  knife
    ਪਤੀ ਨੇ ਸੁੱਤੀ ਪਈ ਪਤਨੀ ਦਾ ਵੱਢ'ਤਾ ਗਲ਼ਾ ! ਕਤਲ ਕਰ ਆਪੇ ਪਹੁੰਚ ਗਿਆ ਥਾਣੇ
  • maksudan new vegetable market dispute
    ਨਵੀਂ ਸਬਜ਼ੀ ਮੰਡੀ ਮਕਸੂਦਾਂ ਵਿਵਾਦ: ਇਕ ਹੀ ਦਿਨ 'ਚ 3-3 ਮੀਟਿੰਗਾਂ, ਨਵੇਂ ਬਣੇ...
  • major grp search operation at jalandhar city railway station
    ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ GRP ਦੀ ਵੱਡੀ ਸਰਚ ਮੁਹਿੰਮ, ਪਲੇਟਫਾਰਮਾਂ ਤੋਂ...
  • shahzad bhatti
    ਸ਼ਹਿਜ਼ਾਦ ਭੱਟੀ ਦੁਬਈ ਛੱਡ ਬ੍ਰਾਜ਼ੀਲ ਤੋਂ ਚਲਾ ਰਿਹਾ ਆਪਣਾ ਨੈੱਟਵਰਕ, ਦੇਸ਼ 'ਚ...
  • meteorological department issues new forecast regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਜਾਰੀ! ਜਾਣੋ ਅਗਲੇ...
  • bjp  s anti drug rally on september 30
    ਜਲੰਧਰ 'ਚ ਭਾਜਪਾ ਦੀ ਨਸ਼ਾ ਵਿਰੋਧੀ ਰੈਲੀ 30 ਸਤੰਬਰ ਨੂੰ, ਅਮਿਤ ਸ਼ਾਹ ਹੋ ਸਕਦੇ ਨੇ...
  • launch of the drug free punjab yatra by the bjp
    'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ ਕਾਲੀਆ, ਪੰਜਾਬ 'ਚੋਂ ਪੂਰੀ...
  • sodhal ram leela park dug up to install swings
    ਝੂਲੇ ਲਾਉਣ ਦੀ ਆੜ 'ਚ ਪੁੱਟ ਦਿੱਤਾ ਸੋਢਲ ਰਾਮ ਲੀਲਾ ਪਾਰਕ, ਕਮਿਸ਼ਨਰ ਕੋਲ ਪਹੁੰਚੀ...
  • kidnapped boy recovered in jalandhar within 12 hours
    ਜਲੰਧਰ 'ਚ ਖੇਡਦੇ ਸਮੇਂ ਅਗਵਾ ਹੋਇਆ ਜਵਾਕ 12 ਘੰਟਿਆਂ 'ਚ ਬਰਾਮਦ, ਬੱਸ ਸਟੈਂਡ...
Trending
Ek Nazar
flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • demand made to the administration to keep liquor shops closed
      20 ਸਤੰਬਰ ਨੂੰ ਬਾਬਾ ਸ੍ਰੀ ਚੰਦ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਪ੍ਰਸ਼ਾਸਨ ਕੋਲੋਂ...
    • iphone langar to be held in chandigarh on september 22
      ਚੰਡੀਗੜ੍ਹ 'ਚ 22 ਸਤੰਬਰ ਨੂੰ ਲੱਗੇਗਾ 'iPhone ਦਾ ਲੰਗਰ'! ਇੰਨੇ ਲੋਕਾਂ ਨੂੰ...
    • bail denied to accused of heroin smuggling
      ਪਾਕਿਸਤਾਨ ਤੋਂ ਹੈਰੋਇਨ ਸਮੱਗਲਿੰਗ ਅਤੇ ਅੱਤਵਾਦੀ ਫੰਡਿੰਗ ਦੇ ਮੁਲਜ਼ਮ ਦੀ ਜ਼ਮਾਨਤ...
    • shahzad bhatti
      ਸ਼ਹਿਜ਼ਾਦ ਭੱਟੀ ਦੁਬਈ ਛੱਡ ਬ੍ਰਾਜ਼ੀਲ ਤੋਂ ਚਲਾ ਰਿਹਾ ਆਪਣਾ ਨੈੱਟਵਰਕ, ਦੇਸ਼ 'ਚ...
    • government reprimanded for not paying gratuity
      ਸੇਵਾਮੁਕਤ ਪ੍ਰਿੰਸੀਪਲ ਸਕੱਤਰ ਨੂੰ ਗ੍ਰੈਚੂਟੀ ਨਾ ਦੇਣ ’ਤੇ ਸਰਕਾਰ ਨੂੰ ਪਈ ਝਾੜ, 7...
    • the anti drug campaign must reach every corner of punjab nitin nabin
      ਨਸ਼ਾ ਵਿਰੋਧੀ ਮੁਹਿੰਮ ਪੰਜਾਬ ਦੇ ਹਰ ਕੋਨੇ ਤੱਕ ਪਹੁੰਚਣੀ ਚਾਹੀਦੀ ਹੈ: ਨਿਤਿਨ ਨਬੀਨ
    • delhi  high court  jaggi johal  bail
      ਜੱਗੀ ਜੌਹਲ ਨੂੰ ਦਿੱਲੀ ਹਾਈ ਕੋਰਟ ਨੇ ਦਿੱਤੀ ਜ਼ਮਾਨਤ, 7 ਮਾਮਲਿਆਂ 'ਚ ਦਰਜ ਸੀ ਕੇਸ
    • court sentences convict to death in hoshiarpur boy brutality case
      ਹੁਸ਼ਿਆਰਪੁਰ ਦੀ ਅਦਾਲਤ ਦਾ ਵੱਡਾ ਫ਼ੈਸਲਾ! ਜਵਾਕ ਨਾਲ ਦਰਿੰਦਗੀ ਮਗਰੋਂ ਕਤਲ ਕਰਨ...
    • smuggler arrested with 10 kg of heroin in punjab
      ਪੰਜਾਬ 'ਚ 10 ਕਿਲੋ ਹੈਰੋਇਨ ਸਣੇ ਇਕ ਤਸਕਰ ਗ੍ਰਿਫਤਾਰ, ਪੁਲਸ ਵੱਲੋਂ ਨੈੱਟਵਰਕ ਦੀ...
    • police  raid  weapons
      ਮੋਗਾ : ਇਕ ਦੂਜੇ ਨੂੰ ਨਜਿੱਠਣ ਦੀ ਸੀ ਤਿਆਰੀ, ਰੇਡ ਕਰਨ ਗਈ ਪੁਲਸ ਦੇ ਅਸਲਾ ਦੇਖ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +