Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 28, 2026

    1:04:51 AM

  • taxi drivers

    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ...

  • ed on tarun khosla

    ED ਵੱਲੋਂ ਟ੍ਰੈਵਲ ਏਜੰਟ ਤਰੁਣ ਖ਼ੋਸਲਾ ਦੀ...

  • parvinder jhota insaf morcha

    ਪਰਵਿੰਦਰ ਝੋਟਾ ਇਨਸਾਫ਼ ਮੋਰਚਾ: 15 ਦਿਨਾਂ ਬਾਅਦ...

  • joyalukkas sets 2 guinness world records 16 514 kg gold earrings

    16.514 ਕਿਲੋ ਦੇ ਸੋਨੇ ਦੇ ਝੁਮਕੇ ਬਣੇ ਖਿੱਚ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਲੱਖੋਵਾਲ ਕਲਾਂ ਦੇ ਪੰਚਾਇਤੀ ਫੰਡਾਂ ਵਿਚ ਦੁਰਵਰਤੋ ਕਰਨ ਦੇ ਦੋਸ਼

PUNJAB News Punjabi(ਪੰਜਾਬ)

ਲੱਖੋਵਾਲ ਕਲਾਂ ਦੇ ਪੰਚਾਇਤੀ ਫੰਡਾਂ ਵਿਚ ਦੁਰਵਰਤੋ ਕਰਨ ਦੇ ਦੋਸ਼

  • Edited By Gurminder Singh,
  • Updated: 27 Oct, 2026 05:51 PM
Chandigarh
lakhowal kalan  panchayat funds
  • Share
    • Facebook
    • Tumblr
    • Linkedin
    • Twitter
  • Comment

ਮਾਛੀਵਾੜਾ ਸਾਹਿਬ (ਟੱਕਰ) : ਮਾਛੀਵਾੜਾ ਬਲਾਕ ਅਧੀਨ ਪੈਂਦਾ ਪਿੰਡ ਲੱਖੋਵਾਲ ਕਲਾਂ ਵਿਖੇ ਪੰਚਾਇਤੀ ਫੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਲਗਾ ਕੇ ਸ਼ਿਕਾਇਤਕਰਤਾ ਹਰਵਿੰਦਰਪਾਲ ਸਿੰਘ ਨੇ ਪੰਚਾਇਤ ਵਿਭਾਗ ਤੇ ਵਿਜੀਲੈਂਸ ਤੋਂ ਜਾਂਚ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਹਰਵਿੰਦਰਪਾਲ ਸਿੰਘ ਨੇ ਪੰਚਾਇਤ ਵਿਭਾਗ ਤੋਂ ਆਰ.ਟੀ.ਆਈ. ਐਕਟ ਤਹਿਤ ਸੂਚਨਾ ਮੰਗੀ ਕਿ ਲੱਖੋਵਾਲ ਕਲਾਂ ਦੀ ਪੰਚਾਇਤ ਵਲੋਂ ਫੰਡਾਂ ਨਾਲ ਕਿਹੜੇ-ਕਿਹੜੇ ਵਿਕਾਸ ਕਾਰਜ ਕਰਵਾਏ ਗਏ ਹਨ। ਆਰ.ਟੀ.ਆਈ. ਤਹਿਤ ਸੂਚਨਾ ਤਹਿਤ ਦਸਤਾਵੇਜ਼ ਪ੍ਰਾਪਤ ਕਰਨ ਤੋਂ ਬਾਅਦ ਸ਼ਿਕਾਇਤਕਰਤਾ ਹਰਵਿੰਦਰਪਾਲ ਸਿੰਘ ਨੇ ਪੰਚਾਇਤ ਵਿਭਾਗ ਤੇ ਵਿਜੀਲੈਂਸ ਵਿਭਾਗ ਨੂੰ ਸ਼ਿਕਾਇਤ ਕਰਕੇ ਦੋਸ਼ ਲਗਾਏ ਕਿ ਇਨ੍ਹਾਂ ਫੰਡਾਂ ਦੀ ਵੱਡੀ ਦੁਰਵਰਤੋਂ ਹੋਈ ਹੈ ਅਤੇ ਘਪਲੇਬਾਜ਼ੀ ਦੀ ਵੀ ਸ਼ੰਕਾ ਹੈ ਜਿਸ ਦੀ ਨਿਰਪੱਖਤਾ ਨਾਲ ਜਾਂਚ ਕੀਤੀ ਜਾਵੇ। ਸ਼ਿਕਾਇਤਕਰਤਾ ਹਰਵਿੰਦਰ ਸਿੰਘ ਨੇ ਦੋਸ਼ ਲਗਾਇਆ ਕਿ ਜੋ ਟੋਭੇ ਦੀ ਸਫ਼ਾਈ ਸਬੰਧੀ ਫੰਡ ਖਰਚੇ ਗਏ ਹਨ ਉਸ ਵਿਚ ਵੀ ਦੁਰਵਰਤੋਂ ਹੋਈ ਹੈ। 

ਉਨ੍ਹਾਂ ਕਿਹਾ ਕਿ ਜੋ ਇੰਟਰਲਾਕ ਟਾਈਲ ਲਗਾਈ ਗਈ ਹੈ ਉਹ ਬਜ਼ਾਰ ਵਿਚ ਸਸਤੀ ਮਿਲਦੀ ਹੈ ਜਦਕਿ ਉਸਦੇ ਬਿੱਲ ਵੱਧ ਰੇਟ ਦੇ ਪਾਏ ਗਏ ਹਨ ਅਤੇ ਜਾਂਚ ਤੋਂ ਬਾਅਦ ਘਪਲੇਬਾਜ਼ੀ ਸਾਹਮਣੇ ਆ ਸਕਦੀ ਹੈ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਗਾਇਆ ਕਿ ਜੋ ਪਿੰਡ ਵਿਚ ਸੀਸੀਟੀਵੀ ਕੈਮਰੇ ਲਗਾਏ ਹਨ ਉਸਦੇ ਬਿੱਲ ਵੀ ਵੱਧ ਪਾਏ ਜਾਣ ਦੀ ਸ਼ੰਕਾ ਹੈ। ਉਨ੍ਹਾਂ ਕਿਹਾ ਕਿ ਹੋਰ ਤਾਂ ਹੋਰ ਇੱਕ ਪਾਸੇ ਪੰਚਾਇਤ ਵਲੋਂ ਨਾਜਾਇਜ ਕਬਜੇ ਛੁਡਵਾਉਣ ਦੀ ਮੁਹਿੰਮ ਆਰੰਭੀ ਹੋਈ ਹੈ ਪਰ ਦੂਸਰੇ ਪਾਸੇ ਇਨ੍ਹਾਂ ਨਾਜਾਇਜ ਕਾਬਜਕਾਰਾਂ ਲਈ ਪਿੰਡ ਵਿਚ ਗਲੀਆਂ, ਨਾਲੀਆਂ ਬਣਾ ਫੰਡਾਂ ਦੀ ਦੁਰਵਰਤੋਂ ਕੀਤੀ ਗਈ ਜਿਸ ਦੀ ਵੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਹੋਰ ਵੀ ਪੰਚਾਇਤੀ ਫੰਡਾਂ ਦੀ ਦੁਰਵਰਤੋਂ ਹੋਈ ਜਿਸ ਦੀ ਜਾਂਚ ਕੀਤੀ ਜਾਵੇ ਤਾਂ ਇਸ ਵਿਚ ਜੋ ਵੀ ਪੰਚਾਇਤ ਮੈਂਬਰ, ਸਰਪੰਚ ਜਾਂ ਵਿਭਾਗ ਦਾ ਅਧਿਕਾਰੀ ਦੀ ਸ਼ਮੂਲੀਅਤ ਹੈ ਉਸ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।

ਪਿੰਡ ਲੱਖੋਵਾਲ ਦੀ ਪਿਛਲੀ ਪੰਚਾਇਤ ਵੀ ਘਪਲੇਬਾਜ਼ੀ ਦੇ ਦੋਸ਼ਾਂ ਕਾਰਨ ਚਰਚਾ ਵਿਚ ਰਹੀ

ਸ਼ਿਕਾਇਤਕਰਤਾ ਹਰਵਿੰਦਰ ਸਿੰਘ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਪਿੰਡ ਲੱਖੋਵਾਲ ਕਲਾਂ ਦੀ ਪਿਛਲੀ ਪੰਚਾਇਤ ਵੀ ਫੰਡਾਂ ਦੀ ਘਪਲੇਬਾਜ਼ੀ ਕਾਰਨ ਚਰਚਾ ਵਿਚ ਰਹੀ ਹੈ ਜਿਸ ਸਬੰਧੀ ਉਸਨੇ ਹੀ ਵਿਭਾਗ ਨੂੰ ਸ਼ਿਕਾਇਤਾਂ ਕਰਕੇ ਇਸ ਦਾ ਪਰਦਾਫਾਸ਼ ਕਰਵਾਇਆ ਸੀ। ਉਨ੍ਹਾਂ ਕਿਹਾ ਕਿ ਪਿੰਡ ਦਾ ਪੈਸਾ ਪਿੰਡ ਦੇ ਲੋਕਾਂ ਦੀ ਸਹੂਲਤਾਂ ਲਈ ਸੁਚੱਜੇ ਢੰਗ ਨਾਲ ਖਰਚ ਹੋਣਾ ਚਾਹੀਦਾ ਹੈ ਪਰ ਕੁਝ ਚੁਣੇ ਹੋਏ ਨੁਮਾਇੰਦੇ ਤੇ ਵਿਭਾਗ ਦੇ ਅਧਿਕਾਰੀ ਇਨ੍ਹਾਂ ਫੰਡਾਂ ਦੀ ਦੁਰਵਰਤੋ ਕਰ ਆਪਣੀਆਂ ਜੇਬਾਂ ਭਰ ਰਹੇ ਹਨ ਜਿਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।

ਪੰਚਾਇਤ ਵਿਭਾਗ ਵਲੋਂ ਸ਼ਿਕਾਇਤ ਦੇ ਅਧਾਰ ’ਤੇ ਜਾਂਚ ਕਰਵਾਈ ਜਾਵੇਗੀ: ਬੀ.ਡੀ.ਪੀ.ਓ.

ਬਲਾਕ ਪੰਚਾਇਤ ਅਫ਼ਸਰ ਰੁਪਿੰਦਰ ਕੌਰ ਨੇ ਕਿਹਾ ਕਿ ਪਿੰਡ ਲੱਖੋਵਾਲ ਕਲਾਂ ਦੇ ਨਿਵਾਸੀ ਹਰਵਿੰਦਰ ਸਿੰਘ ਵਲੋਂ ਪੰਚਾਇਤੀ ਫੰਡਾਂ ਦੀ ਦੁਰਵਰਤੋਂ ਸਬੰਧੀ ਸ਼ਿਕਾਇਤ ਉਨ੍ਹਾਂ ਕੋਲ ਪੁੱਜ ਚੁੱਕੀ ਹੈ, ਇਸ ਸਬੰਧੀ ਸ਼ਿਕਾਇਤਕਰਤਾ ਨੂੰ ਇੱਕ ਹਲਫ਼ੀਆ ਬਿਆਨ ਦੇਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਚਾਇਤ ਵਿਭਾਗ ਵਲੋਂ ਉਸਦੀ ਸ਼ਿਕਾਇਤ ਦੀ ਜਾਂਚ ਕਰਵਾਈ ਜਾਵੇਗੀ।

ਪਿੰਡ ਦੀ ਸਰਪੰਚ ਨੇ ਫੰਡਾਂ ਵਿਚ ਦੁਰਵਰਤੋਂ ਦੇ ਸਾਰੇ ਦੋਸ਼ ਨਕਾਰੇ

ਪਿੰਡ ਲੱਖੋਵਾਲ ਕਲਾਂ ਦੀ ਸਰਪੰਚ ਪ੍ਰੀਤ ਕੌਰ ਨੇ ਕਿਹਾ ਕਿ ਸ਼ਿਕਾਇਤਕਰਤਾ ਨੇ ਜੋ ਫੰਡਾਂ ਵਿਚ ਦੁਰਵਰਤੋਂ ਦੇ ਦੋਸ਼ ਲਗਾਏ ਹਨ ਉਹ ਬਿਲਕੁਲ ਝੂਠੇ ਤੇ ਬੇਬੁਨਿਆਦ ਹਨ। ਉਨ੍ਹਾਂ ਕਿਹਾ ਕਿ ਪਿੰਡ ਵਿਚ ਜੋ ਵੀ ਵਿਕਾਸ ਕਾਰਜ ਕਰਵਾਏ ਗਏ ਹਨ ਉਹ ਬਿਲਕੁਲ ਨਿਯਮਾਂ ਅਨੁਸਾਰ ਤੇ ਵਿਭਾਗ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਹੋਏ ਹਨ। ਉਨ੍ਹਾਂ ਕਿਹਾ ਕਿ ਪਿੰਡ ਵਿਚ ਧੜੇਬੰਦੀ ਕਾਰਨ ਉਨ੍ਹਾਂ ’ਤੇ ਝੂਠੇ ਦੋਸ਼ ਲਗਾਏ ਜਾ ਰਹੇ ਹਨ।

  • Lakhowal Kalan
  • Panchayat Funds
  • Panchayat Department
  • ਲੱਖੋਵਾਲ ਕਲਾਂ
  • ਪੰਚਾਇਤੀ ਫੰਡ
  • ਪੰਚਾਇਤ ਵਿਭਾਗ

ਪੰਜਾਬ ਵਿਧਾਨ ਸਭਾ 'ਚ 7 ਮਤੇ ਪਾਸ, ਅਣਮਿੱਥੇ ਸਮੇਂ ਲਈ ਮੁਲਤਵੀ

NEXT STORY

Stories You May Like

  • 300 chinese nationals arrested for copper theft
    Copper ਚੋਰੀ ਕਰਨ ਦੇ ਦੋਸ਼ 'ਚ 300 ਤੋਂ ਵਧ ਚੀਨੀ ਨਾਗਰਿਕ ਗ੍ਰਿਫ਼ਤਾਰ
  • farmer case
    ਗੁਆਂਢੀ ਕਿਸਾਨ ’ਤੇ ਨਦੀਨਾਸ਼ਕ ਦਵਾਈ ਮਿਲਾ ਕੇ ਝੋਨੇ ਦੀ ਫ਼ਸਲ ਬਰਬਾਦ ਕਰਨ ਦੇ ਕਥਿਤ ਦੋਸ਼
  • sukhpal khaira suspended from punjab vidhan sabha
    ਸੁਖਪਾਲ ਖਹਿਰਾ ਪੰਜਾਬ ਵਿਧਾਨ ਸਭਾ 'ਚੋਂ ਮੁਅੱਤਲ, ਸਦਨ ਦੀ ਮਰਿਆਦਾ ਭੰਗ ਕਰਨ ਦੇ ਦੋਸ਼
  • 2 named for assaulting woman and committing indecent acts
    ਮਹਿਲਾ ਦੀ ਕੁੱਟਮਾਰ ਤੇ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ ’ਚ 2 ਨਾਮਜ਼ਦ
  • issue of the sale of intoxicating capsules comes protest
    ਮਹਿਲ ਕਲਾਂ: ਪਰਮਿੰਦਰ ਝੋਟਾ ਦੇ ਹੱਕ ’ਚ ਲੱਗੇ ਧਰਨੇ ਦੌਰਾਨ ਨਸ਼ੀਲੇ ਕੈਪਸੂਲਾਂ ਦੀ ਵਿਕਰੀ ਦਾ ਮਾਮਲਾ ਆਇਆ ਸਾਹਮਣੇ
  • punjab bandh  parvinder singh jhota  punjab police
    ਪੰਜਾਬ ਬੰਦ ਦੇ ਸੱਦੇ ਦਾ ਮਹਿਲ ਕਲਾਂ ’ਚ ਵੱਡਾ ਅਸਰ, ਬਾਜ਼ਾਰ ਰਹੇ ਮੁਕੰਮਲ ਬੰਦ
  • parvinder jhota father ssp
    ਪਰਵਿੰਦਰ ਝੋਟਾ ਮਾਮਲੇ ਵਿਚ ਨਵਾਂ ਵਿਵਾਦ, ਪਿਤਾ ਭੀਮ ਸਿੰਘ ਨੇ ਲਗਾਏ ਵੱਡੇ ਦੋਸ਼
  • 18 miners kidnapped in balochistan
    ਬਲੋਚਿਸਤਾਨ ’ਚ ਖਾਨ ਵਿਚ ਕੰਮ ਕਰਨ ਵਾਲੇ 18 ਮਜ਼ਦੂਰ ਅਗਵਾ
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • ed on tarun khosla
    ED ਵੱਲੋਂ ਟ੍ਰੈਵਲ ਏਜੰਟ ਤਰੁਣ ਖ਼ੋਸਲਾ ਦੀ ਗ੍ਰਿਫ਼ਤਾਰੀ ਮਗਰੋਂ ਸਨਸਨੀਖੇਜ਼ ਖ਼ੁਲਾਸੇ
  • ikg ptu convocation
    IKG PTU ਦੇ ਕਨਵੋਕੇਸ਼ਨ 'ਚ ਪੁੱਜੇ ਰਾਜਪਾਲ ਕਟਾਰੀਆ; 1,644 ਵਿਦਿਆਰਥੀਆਂ ਨੂੰ...
  • accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! 10 ਮਹੀਨਿਆਂ ਦੀ ਬੱਚੀ ਦੀ ਗਈ ਜਾਨ
  • cm bhagwant mann at opening ceremony of the asian hockey champions trophy
    ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੇ ਉਦਘਾਟਨੀ ਸਮਾਰੋਹ 'ਚ ਪੁੱਜੇ CM ਭਗਵੰਤ ਮਾਨ,...
  • long power cuts punjab tomorrow
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ ਲੰਬਾ Power Cut! ਬੁੱਧਵਾਰ ਨੂੰ ਵੀ...
  • punjab weather heavy rain storm alert
    ਪੰਜਾਬ 'ਚ 29, 30 ਨੂੰ ਪਵੇਗਾ ਮੀਂਹ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ
  • man posing as a police officer robs a migrant near nurpur adda
    ਜਲੰਧਰ : ਨਕਲੀ ਪੁਲਸ ਮੁਲਾਜ਼ਮ ਬਣ ਕੇ ਆਇਆ ਠੱਗ, ਦਿਨ-ਦਿਹਾੜੇ ਕਰ ਗਿਆ ਵੱਡਾ ਕਾਂਡ
Trending
Ek Nazar
canada us trade talks

ਕੈਨੇਡਾ ਦੀਆਂ ਵਪਾਰਕ ਮੰਗਾਂ ਦੇ ਨੇੜੇ ਆ ਰਿਹਾ ਹੈ ਅਮਰੀਕਾ :  ਕਾਰਨੀ

voting  in israel

ਇਜ਼ਰਾਈਲ 'ਚ ਵੋਟਿੰਗ ਜਾਰੀ, ਸਵੇਰੇ 10 ਵਜੇ ਤੱਕ ਰਿਕਾਰਡ 16.68 ਪ੍ਰਤੀਸ਼ਤ ਵੋਟਿੰਗ

diwali celebrations in new york

ਨਿਊਯਾਰਕ 'ਚ ਦੀਵਾਲੀ ਦੀ ਧੂਮ, ਟਾਈਮਜ਼ ਸਕੁਏਅਰ 'ਤੇ ਭਾਰਤੀ ਸੱਭਿਆਚਾਰ ਅਤੇ...

police negligence reviewed

ਬ੍ਰਿਟੇਨ 'ਚ ਪੰਜਾਬੀ ਨੌਜਵਾਨ ਨੇ ਕੀਤਾ ਕਤਲ, ਪੁਲਸ ਲਾਪ੍ਰਵਾਹੀ ਦੀ ਹੋਵੇਗੀ...

foreign media restrictions

ਪਾਕਿਸਤਾਨ 'ਚ ਵਿਦੇਸ਼ੀ ਮੀਡੀਆ 'ਤੇ ਪਾਬੰਦੀਆਂ; ਤਿੰਨ ਵੱਡੇ ਸ਼ਹਿਰਾਂ ਤੋਂ ਬਾਹਰ...

perm program

ਵ੍ਹਾਈਟ ਹਾਊਸ ਨੇ PERM ਪ੍ਰੋਗਰਾਮ ਨੂੰ ਆਧੁਨਿਕ ਬਣਾਉਣ ਦੇ ਪ੍ਰਸਤਾਵ ਦੀ ਸਮੀਖਿਆ...

ipl 2027 auction date fixed

IPL 2027 ਦੀ ਨਿਲਾਮੀ ਦੀ ਤਾਰੀਖ਼ ਹੋਈ FIX ! ਗੋਆ 'ਚ ਇਸ ਦਿਨ ਲੱਗੇਗੀ ਖਿਡਾਰੀਆਂ...

trilateral talks

ਯੂਕਰੇਨ, ਅਮਰੀਕਾ ਅਤੇ ਰੂਸ ਨਵੰਬਰ 'ਚ ਕਰਨਗੇ ਤਿੰਨ-ਪੱਖੀ ਗੱਲਬਾਤ , ਜ਼ੇਲੇਂਸਕੀ...

shehbaz sharif to visit russia

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ਼ ਆਉਣ ਵਾਲੇ ਹਫ਼ਤਿਆਂ 'ਚ ਜਾਣਗੇ ਰੂਸ

incident with newlywed woman

ਪਾਕਿਸਤਾਨ 'ਚ ਨਵ-ਵਿਆਹੁਤਾ ਦਾ ਗੋਲੀ ਮਾਰ ਕੇ ਕਤਲ, ਵਿਆਹ ਦਾ ਪ੍ਰਸਤਾਵ ਠੁਕਰਾਉਣ...

former prime minister yasuo fukuda

ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਯਾਸੂਓ ਫੁਕੁਦਾ ਨੇ 90 ਸਾਲ ਦੀ ਉਮਰ 'ਚ ਲਿਆ...

jasdeep singh jassi honoured

ਡਾ: ਜਸਦੀਪ ਸਿੰਘ ਜੱਸੀ  ‘ਚੈਂਪੀਅਨ ਆਫ਼ ਇਨਕਲੂਜ਼ਨ ਐਂਡ ਕਮਿਊਨਿਟੀ ਇੰਪੈਕਟ ਐਵਾਰਡ’...

ballarat diwali mela

ਬੈਲਰੈਟ ਦੀਵਾਲੀ ਮੇਲੇ 'ਚ ਗਾਇਕੀ ਤੇ ਲੋਕ ਨਾਚਾਂ ਦਾ ਰੰਗ, ਨਾਮਵਰ ਸ਼ਖ਼ਸੀਅਤਾਂ ਨੇ...

love gill  s character torn to shreds on national tv

ਨੈਸ਼ਨਲ ਟੀਵੀ 'ਤੇ ਉੱਡੀਆਂ ਲਵ ਗਿੱਲ ਦੇ ਕਰੈਕਟਰ ਦੀਆਂ ਧੱਜੀਆਂ ! ਧੀ ਦੀ ਹਾਲਤ ਦੇਖ...

karva chauth fasting women clothes

ਕਰਵਾਚੌਥ ਦਾ ਵਰਤ ਰੱਖਣ ਵਾਲੀਆਂ ਔਰਤਾਂ ਕਦੇ ਨਾ ਪਾਉਣ ਇਸ ਰੰਗ ਦੇ ਕੱਪੜੇ! ਹੋ ਸਕਦੇ...

shampoo causes a major commotion at home family domestic dispute

'ਸ਼ੈਂਪੂ' ਨੇ ਘਰ 'ਚ ਪਾ 'ਤਾ ਪੁਆੜਾ! ਪਤੀ ਪੁੱਜਾ ਹਸਪਤਾਲ, ਪੰਜਾਬ ਦਾ ਇਹ ਪੂਰਾ...

van falls into a gorge

ਪੰਜਾਬ ਸੂਬੇ 'ਚ ਖੱਡ 'ਚ ਡਿੱਗੀ ਬੇਕਾਬੂ ਵੈਨ, ਇਕੋ ਪਰਿਵਾਰ ਦੇ 7 ਮੈਂਬਰਾਂ ਦੀ...

us colleges

ਚੀਨੀ ਸੰਸਥਾਵਾਂ ਨਾਲ ਸਬੰਧ ਤੋੜ ਰਹੇ ਅਮਰੀਕੀ ਕਾਲਜ ; ਪੈਂਟਾਗਨ ਦੇ ਦਬਾਅ ਤੋਂ ਬਾਅਦ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big news regarding the punjab assembly elections
      ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਚੋਣ ਕਮਿਸ਼ਨ ਵੱਲੋਂ ਚੋਣਾਂ...
    • major commotion in mansa
      ਮਾਨਸਾ ਧਰਨੇ 'ਚ ਜਾ ਰਿਹਾ ਸੀ ਨਸ਼ੇ ਕਾਰਨ ਮਰੇ ਮੁੰਡੇ ਦਾ ਪਰਿਵਾਰ, ਪੁਲਸ ਨੇ ਕਬਜ਼ੇ...
    • election commission  assembly elections  2027 assembly elections  5 states
      5 ਸੂਬਿਆਂ 'ਚ ਚੋਣ ਬਿਗੁਲ! ਚੋਣ ਕਮਿਸ਼ਨ ਨੇ ਜਾਰੀ ਕੀਤੇ ਇਹ ਨਿਰਦੇਸ਼
    • punjab gurdwara sahib news
      ਵੱਡੀ ਖ਼ਬਰ: ਗੁਰਦੁਆਰਾ ਸਾਹਿਬ ਦੇ ਗੇਟ 'ਤੇ ਫ਼ਾਇਰਿੰਗ! ਸੁੱਟੀ ਧਮਕੀ ਭਰੀ ਚਿੱਠੀ
    • legislative assembly congress aam aadmi party
      ਵਿਧਾਨ ਸਭਾ ਦੇ ਬਾਹਰ ਭਾਰੀ ਹੰਗਾਮਾ, ਪ੍ਰਤਾਪ ਬਾਜਵਾ ਨੇ ਪਾੜਿਆ ਖਹਿਰਾ ਖ਼ਿਲਾਫ ਪਾਸ...
    • school  punjab legislative assembly  diljit dosanjh
      ਚੰਡੀਗੜ੍ਹ-ਮੋਹਾਲੀ ਦੇ ਸਕੂਲਾਂ, ਪੰਜਾਬ ਵਿਧਾਨ ਸਭਾ ਤੇ ਦਿਲਜੀਤ ਦੋਸਾਂਝ ਦੇ ਸ਼ੋਅ...
    • punjab vidhan sabha
      ਪੰਜਾਬ ਵਿਧਾਨ ਸਭਾ 'ਚ 7 ਮਤੇ ਪਾਸ, ਅਣਮਿੱਥੇ ਸਮੇਂ ਲਈ ਮੁਲਤਵੀ
    • moga  cremation  family
      ਮੋਗਾ ਦੋਹਰਾ ਕਤਲ ਕਾਂਡ : ਪਰਿਵਾਰਾਂ ਵੱਲੋਂ ਭਾਰੀ ਵਿਰੋਧ
    • kangana ranaut appears via video conference in defamation case
      ਮਾਣਹਾਨੀ ਕੇਸ 'ਚ ਵੀਡੀਓ ਕਾਨਫਰੰਸ ਰਾਹੀਂ ਪੇਸ਼ ਹੋਈ ਕੰਗਣਾ ਰਣੌਤ, ਸੁਣਵਾਈ 5...
    • punjab government  high court  fine
      ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਜੁਰਮਾਨਾ, 'ਆਪ' ਦੇ ਮੁਲਾਜ਼ਮ ਵਿਰੋਧੀ ਹੋਣ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +