Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 05, 2026

    8:20:12 PM

  • cbse postpones class 10  12 board exams

    CBSE ਦਾ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ...

  • uk is giving work visa

    UK ਜਾਣ ਦੇ ਚਾਹਵਾਨਾਂ ਲਈ Good News ! ਧੜਾਧੜ...

  • kejriwal and mann who guaranteed the safety of 3 crore punjabis  sharma

    3 ਕਰੋੜ ਪੰਜਾਬੀਆਂ ਦੀ ਸੁਰੱਖਿਆ ਦੀ ਗਾਰੰਟੀ ਦੇਣ...

  • baba harjit singh rasulpur big revelations nancy grewal murder

    ਕੈਨੇਡਾ 'ਚ ਕਤਲ ਕੀਤੀ ਨੈਂਸੀ ਗਰੇਵਾਲ ਦੇ ਮਾਮਲੇ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸਿਹਤ ਮੰਤਰੀ ਦਾ ਦਾਅਵਾ: 1 ਸਾਲ 'ਚ 583 ਆਮ ਆਦਮੀ ਕਲੀਨਿਕਾਂ 'ਚ 44 ਲੱਖ ਤੋਂ ਵੱਧ ਲੋਕਾਂ ਨੇ ਕਰਵਾਇਆ ਇਲਾਜ

PUNJAB News Punjabi(ਪੰਜਾਬ)

ਸਿਹਤ ਮੰਤਰੀ ਦਾ ਦਾਅਵਾ: 1 ਸਾਲ 'ਚ 583 ਆਮ ਆਦਮੀ ਕਲੀਨਿਕਾਂ 'ਚ 44 ਲੱਖ ਤੋਂ ਵੱਧ ਲੋਕਾਂ ਨੇ ਕਰਵਾਇਆ ਇਲਾਜ

  • Updated: 12 Aug, 2023 07:51 PM
Chandigarh
lakhs of people got treatment in aam aadmi clinics
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਨੂੰ ਸਿਹਤਮੰਦ ਅਤੇ ਬੀਮਾਰੀਆਂ ਮੁਕਤ ਸੂਬਾ ਬਣਾਉਣ ਲਈ ਸ਼ੁਰੂ ਕੀਤੇ ਗਏ ਆਮ ਆਦਮੀ ਕਲੀਨਿਕਾਂ ਦਾ ਲਗਭਗ ਇਕ ਸਾਲ ਪੂਰਾ ਹੋ ਗਿਆ ਹੈ ਅਤੇ ਇਕ ਸਾਲ ਤੋਂ ਵੀ ਘੱਟ ਸਮੇਂ ਵਿੱਚ ਇਨ੍ਹਾਂ ਕਲੀਨਿਕਾਂ ਤੋਂ 44 ਲੱਖ ਤੋਂ ਵੱਧ ਮਰੀਜ਼ ਲਾਭ ਲੈ ਚੁੱਕੇ ਹਨ ਅਤੇ 20 ਲੱਖ ਤੋਂ ਵੱਧ ਮਰੀਜ਼ਾਂ ਦੇ ਮੁਫ਼ਤ ਟੈਸਟ ਕੀਤੇ ਗਏ ਹਨ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦਿੱਤੀ।

ਇਹ ਵੀ ਪੜ੍ਹੋ : ਨਕੋਦਰ-ਜਲੰਧਰ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, SP ਦੇ ਗੰਨਮੈਨ ਦੀ ਮੌਤ

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਸਾਲ 75ਵੇਂ ਸੁਤੰਤਰਤਾ ਦਿਵਸ ਮੌਕੇ 75 ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਸਨ, ਜਿਸ ਨਾਲ ਹੁਣ ਸੂਬੇ ਵਿੱਚ 583 ਆਮ ਆਦਮੀ ਕਲੀਨਿਕ ਹੋ ਗਏ ਹਨ। ਇਨ੍ਹਾਂ 583 ਆਮ ਆਦਮੀ ਕਲੀਨਿਕਾਂ 'ਚੋਂ 180 ਆਮ ਆਦਮੀ ਕਲੀਨਿਕ ਸ਼ਹਿਰੀ ਖੇਤਰਾਂ ਵਿੱਚ, ਜਦੋਂ ਕਿ 403 ਪੇਂਡੂ ਖੇਤਰਾਂ ਵਿੱਚ ਸਥਿਤ ਹਨ। ਅੱਜ ਇੱਥੇ ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਨਿਮਾਣੇ ਯਤਨ ਨੂੰ ਸੂਬੇ ਦੇ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਆਮ ਆਦਮੀ ਕਲੀਨਿਕਾਂ ਦੀ ਸਫਲਤਾ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ 14 ਅਗਸਤ 2023 ਨੂੰ 76ਵੇਂ ਸੁਤੰਤਰਤਾ ਦਿਵਸ ਮੌਕੇ ਸੂਬੇ ਦੇ ਲੋਕਾਂ ਨੂੰ ਹੋਰ 76 ਆਮ ਆਦਮੀ ਕਲੀਨਿਕ ਸਮਰਪਿਤ ਕਰਨਗੇ, ਜਿਸ ਨਾਲ ਇਨ੍ਹਾਂ ਦੀ ਕੁਲ ਗਿਣਤੀ 659 ਹੋ ਜਾਵੇਗੀ।

ਇਹ ਵੀ ਪੜ੍ਹੋ : UK ਦੇ MP ਤਨਮਨਜੀਤ ਢੇਸੀ ਨਾਲ ਮੰਤਰੀ ਜਿੰਪਾ ਤੇ ਮੀਤ ਹੇਅਰ ਨੇ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਹੋਈ ਚਰਚਾ

ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿੱਚ ਮਰੀਜ਼ਾਂ ਲਈ 80 ਪ੍ਰਕਾਰ ਦੀਆਂ ਦਵਾਈਆਂ ਅਤੇ 38 ਤਰ੍ਹਾਂ ਦੇ ਟੈਸਟ ਮੁਫ਼ਤ ਕੀਤੇ ਜਾਂਦੇ ਹਨ। ਪਿਛਲੇ ਇਕ ਸਾਲ ਦੌਰਾਨ ਮਰੀਜ਼ਾਂ ਨੂੰ 20 ਲੱਖ ਤੋਂ ਵੱਧ ਮੁਫ਼ਤ ਟੈਸਟ ਅਤੇ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ ਹਨ, ਜਿਨ੍ਹਾਂ ਦੀ ਕੀਮਤ ਲਗਭਗ 30.25 ਕਰੋੜ ਰੁਪਏ ਹੈ। ਹਰੇਕ ਕਲੀਨਿਕ ਵਿੱਚ ਇਕ ਮੈਡੀਕਲ ਅਫ਼ਸਰ, ਫਾਰਮਾਸਿਸਟ, ਕਲੀਨਿਕ ਅਸਿਸਟੈਂਟ ਅਤੇ ਦਰਜਾ 4/ਹੈਲਪਰ ਮੌਜੂਦ ਹੁੰਦਾ ਹੈ। ਸਾਰੇ ਕਲੀਨਿਕ ਆਈ.ਟੀ. ਆਧਾਰਿਤ ਹਨ ਅਤੇ ਹਰੇਕ ਕਲੀਨਿਕ ਵਿੱਚ ਮੈਡੀਕਲ ਅਫਸਰ, ਫਾਰਮਾਸਿਸਟ ਅਤੇ ਕਲੀਨਿਕ ਅਸਿਸਟੈਂਟ ਲਈ 1-1 ਟੈਬਲਟ ਦੀ ਵਿਵਸਥਾ ਹੈ। ਉਨ੍ਹਾਂ ਕਿਹਾ ਕਿ ਮਰੀਜ਼ਾਂ ਦੀ ਰਜਿਸਟ੍ਰੇਸ਼ਨ, ਦਵਾਈ ਲਿਖਣੀ ਅਤੇ ਦਵਾਈਆਂ ਦੀ ਵੰਡ ਇਨ੍ਹਾਂ ਟੈਬਲਟਸ ਰਾਹੀਂ ਹੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਲੋਕ ਸਭਾ 'ਚ ਡਿੱਗਾ ਵਿਰੋਧੀ ਧਿਰ ਦਾ ਬੇਭਰੋਸਗੀ ਮਤਾ, PM ਮੋਦੀ ਨੇ ਕਿਹਾ- 2028 'ਚ ਚੰਗੀ ਤਿਆਰੀ ਦੇ ਨਾਲ ਆਉਣਾ

ਸਿਹਤ ਖੇਤਰ ਵਿੱਚ ਹੋਰ ਮਹੱਤਵਪੂਰਨ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਜ਼ਿਲ੍ਹਾ ਅਤੇ ਸਬ-ਡਵੀਜ਼ਨਲ ਹਸਪਤਾਲਾਂ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ 300 ਹਾਊਸ ਸਰਜਨਾਂ ਦੀ ਨਿਯੁਕਤੀ ਕੀਤੀ ਹੈ, ਜਦਕਿ ਮੈਡੀਕਲ ਖੋਜ ਅਤੇ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ ਸਿਹਤ ਵਿਭਾਗ ਵਿੱਚ ਪੀ.ਜੀ. ਕਰ ਚੁੱਕੇ 200 ਵਿਦਿਆਰਥੀਆਂ ਨੂੰ ਠੇਕਾ ਅਧਾਰਿਤ ਮੈਡੀਕਲ ਅਫਸਰ ਵਜੋਂ ਭਰਤੀ ਕੀਤਾ ਗਿਆ ਹੈ। ਇਸ ਪਹਿਲਕਦਮੀ ਦਾ ਉਦੇਸ਼ ਸੈਕੰਡਰੀ ਸਿਹਤ ਸੰਸਥਾਵਾਂ ਵਿੱਚ ਮਾਹਿਰ ਸੇਵਾਵਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਾ ਹਸਪਤਾਲਾਂ ਵਿੱਚ ਮਾਹਿਰ ਡਾਕਟਰਾਂ ਦੀ ਘਾਟ ਨੂੰ ਦੂਰ ਕਰਨ ਲਈ 14 ਜ਼ਿਲ੍ਹਿਆਂ ਵਿੱਚ ਕੁੱਲ 85 ਡਿਪਲੋਮੈਟ ਆਫ਼ ਨੈਸ਼ਨਲ ਬੋਰਡ (ਡੀਐਨਬੀ) ਦੀਆਂ ਸੀਟਾਂ ਮਨਜ਼ੂਰ ਕੀਤੀਆਂ ਗਈਆਂ ਹਨ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8

  • Punjab Government
  • Health Minister
  • Aam Aadmi Clinic
  • Treatment
  • Free Test
  • ਪੰਜਾਬ ਸਰਕਾਰ
  • ਸਿਹਤ ਮੰਤਰੀ
  • ਆਮ ਆਦਮੀ ਕਲੀਨਿਕ
  • ਇਲਾਜ
  • ਮੁਫ਼ਤ ਟੈਸਟ

ਨਕੋਦਰ-ਜਲੰਧਰ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, SP ਦੇ ਗੰਨਮੈਨ ਦੀ ਮੌਤ

NEXT STORY

Stories You May Like

  • over 47 million cyber threats prevented in india in 2025  kaspersky
    2025 ’ਚ ਭਾਰਤ ’ਚ 4.7 ਕਰੋੜ ਤੋਂ ਵੱਧ ਸਾਈਬਰ ਖਤਰਿਆਂ ਨੂੰ ਰੋਕਿਆ : ਕੈਸਪਰਸਕਾਈ
  • a big setback for aam aadmi party in chandigarh
    ਚੰਡੀਗੜ੍ਹ 'ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਕੌਂਸਲਰ ਪ੍ਰੇਮਲਤਾ ਨੇ ਫੜ੍ਹਿਆ ਕਾਂਗਰਸ ਦਾ ਹੱਥ
  • sebi  s    44 mutual funds for children and retirement will be closed
    SEBI ਦਾ ਵੱਡਾ ਐਲਾਨ: ਬੱਚਿਆਂ ਤੇ ਰਿਟਾਇਰਮੈਂਟ ਵਾਲੇ 44 ਮਿਊਚੁਅਲ ਫੰਡ ਹੋਣਗੇ ਬੰਦ, ਜਾਣੋ ਵਜ੍ਹਾ
  • map fees  aam aadmi party government  residential maps
    ਨਕਸ਼ਾ ਫੀਸਾਂ ’ਚ ਢਾਈ ਤੋਂ 3 ਗੁਣਾਂ ਵਾਧਾ, ‘ਆਪ’ ਸਰਕਾਰ ’ਚ ਆਮ ਆਦਮੀ ਦਾ ਘਰ ਬਣਾਉਣਾ ਔਖਾ!
  • aam aadmi clinic is inviting diseases
    ਕੀ ਇਹ ਹੈ 'ਆਪ' ਸਰਕਾਰ ਦਾ ਵਿਕਾਸ? ਆਮ ਆਦਮੀ ਕਲੀਨਿਕ ਆਪ ਹੀ ਬੀਮਾਰ
  • finance minister  s warning to banks  strict rules from july 1
    ਵਿੱਤ ਮੰਤਰੀ ਦੀ ਬੈਂਕਾਂ ਨੂੰ ਵੱਡੀ ਚਿਤਾਵਨੀ; 1 ਜੁਲਾਈ ਤੋਂ ਲਾਗੂ ਹੋਣਗੇ ਸਖ਼ਤ ਨਿਯਮ
  • aam aadmi party has failed to keep punjab safe  ashwani sharma
    ਆਮ ਆਦਮੀ ਪਾਰਟੀ ਪੰਜਾਬ ਨੂੰ ਸੁਰੱਖਿਅਤ ਰੱਖਣ 'ਚ ਫੇਲ੍ਹ : ਅਸ਼ਵਨੀ ਸ਼ਰਮਾ (ਵੀਡੀਓ)
  • jalandhar civil hospital bad condition
    ਜਲੰਧਰ ’ਚ ਹੋਣ ਦੇ ਬਾਵਜੂਦ ਸਿਹਤ ਮੰਤਰੀ ਕੋਲ ਨਹੀਂ ਸਿਵਲ ਹਸਪਤਾਲ ਲਈ ਸਮਾਂ!
  • baba harjit singh rasulpur big revelations nancy grewal murder
    ਕੈਨੇਡਾ 'ਚ ਕਤਲ ਕੀਤੀ ਨੈਂਸੀ ਗਰੇਵਾਲ ਦੇ ਮਾਮਲੇ 'ਚ ਬਾਬਾ ਰਸੂਲਪੁਰ ਦਾ ਵੱਡਾ...
  • partap singh bajwa statement
    ਗੁਰਦਾਸਪੁਰ 'ਚ ਲੁੱਟ 'ਤੇ ਬੋਲੇ ਬਾਜਵਾ, CM ਮਾਨ 'ਕੁੰਭਕਰਨ' ਦੀ ਨੀਂਦ ਸੌਂ ਰਹੇ...
  • youtuber nancy grewal murdered in canada mother makes big revelations
    ਜਲੰਧਰ ਦੀ ਰਹਿਣ ਵਾਲੀ ਸੀ ਯੂ-ਟਿਊਬਰ ਨੈਂਸੀ ਗਰੇਵਾਲ! ਮਾਂ ਨੇ ਕੈਨੇਡਾ 'ਚ ਹੋਏ ਧੀ...
  • punjab weather changes raining
    ਪੰਜਾਬ 'ਚ ਚੱਲਣਗੀਆਂ ਤੇਜ਼ ਹਵਾਵਾਂ! ਮੌਸਮ ਦੀ 9 ਮਾਰਚ ਤੱਕ ਦੀ ਪੜ੍ਹੋ ਤਾਜ਼ਾ...
  • punjab faces debt of rs 4 lakh crore
    ਪੰਜਾਬ ਸਿਰ ਚੜ੍ਹਿਆ 4 ਲੱਖ ਕਰੋੜ ਦਾ ਕਰਜ਼ਾ, ਪਰਗਟ ਸਿੰਘ ਨੇ 'ਆਪ' ਸਰਕਾਰ ਦੀਆਂ...
  • people created a huge ruckus at the rto office in jalandhar
    ਜਲੰਧਰ ਦੇ RTO ਦਫ਼ਤਰ 'ਚ ਭਾਰੀ ਹੰਗਾਮਾ, ਲੋਕਾਂ ਨੇ ਜੰਮ ਕੇ ਕੀਤੀ ਨਾਅਰੇਬਾਜ਼ੀ
  • race accidentally hit by cleaner while trying to park bolero on its side
    ਬੋਲੈਰੋ ਗੱਡੀ ਸਾਈਡ ’ਤੇ ਕਰਨ ਲੱਗਿਆਂ ਕਲੀਨਰ ਤੋਂ ਗਲਤੀ ਨਾਲ ਦੱਬੀ ਗਈ ਰੇਸ,...
  • family protest after boy   s death in jalandhar
    ਜਲੰਧਰ 'ਚ ਨੌਜਵਾਨ ਦੀ ਮੌਤ ਮਗਰੋਂ ਪਰਿਵਾਰ ਨੇ ਲਾਇਆ ਧਰਨਾ, ਇਹ ਚੌਕ ਕੀਤਾ ਜਾਮ
Trending
Ek Nazar
american airlines resumer flights to venezuela

ਅਮਰੀਕਨ ਏਅਰਲਾਈਨਜ਼ ਵੈਨੇਜ਼ੁਏਲਾ ਲਈ ਮੁੜ ਭਰੇਗੀ ਉਡਾਣ

women have higher risk of death from breast cancer

ਇਨ੍ਹਾਂ ਔਰਤਾਂ ਨੂੰ ਕੈਂਸਰ ਨਾਲ ਮੌਤ ਦਾ ਖਤਰਾ ਵਧੇਰੇ! ਖੋਜ 'ਚ ਹੈਰਾਨ ਕਰਨ ਵਾਲੇ...

russia ukraine talks west asia

ਪੱਛਮੀ ਏਸ਼ੀਆ 'ਚ ਜਾਰੀ ਜੰਗ ਵਿਚਾਲੇ ਰੂਸ-ਯੂਕਰੇਨ ਗੱਲਬਾਤ ਦਾ ਨਵਾਂ ਦੌਰ ਪ੍ਰਭਾਵਿਤ

icc cricket world cup

ਟਲ ਗਏ ਕ੍ਰਿਕਟ World Cup ਦੇ ਇਹ ਮੈਚ, ਜੰਗ ਵਿਚਾਲੇ ਲਿਆ ਗਿਆ ਵੱਡਾ ਫੈਸਲਾ

ayatollah s message broadcast in iran

ਆਯਤੁੱਲਾ ਨੇ 'ਇਜ਼ਰਾਈਲੀਆਂ ਅਤੇ ਟਰੰਪ ਦਾ ਖੂਨ ਵਹਾਉਣ' ਦਾ ਦਿੱਤਾ ਸੁਨੇਹਾ

viral video boy train stunt shocking accident

'Likes' ਦਾ ਚੱਕਰ ਪਿਆ ਮਹਿੰਗਾ! ਚੱਲਦੀ ਰੇਲਗੱਡੀ 'ਚ ਰੀਲ ਬਣਾਉਂਦਿਆਂ ਵਾਪਰਿਆ...

apple launches new macbook neo

Apple ਨੇ ਲਾਂਚ ਕੀਤੀ ਨਵੀਂ MacBook Neo ! ਐਨੀ ਸਸਤੀ ਕਿ ਕੀਮਤ ਸੁਣ ਤੁਸੀ ਵੀ...

iran launches new wave of attacks on israeli and us bases

'ਭਾਰਤ ਦਾ ਮਹਿਮਾਨ ਸੀ...', ਜੰਗੀ ਜਹਾਜ਼ ਡੁਬਾਉਣ 'ਤੇ ਭੜਕਿਆ ਈਰਾਨ, ਇਜ਼ਰਾਈਲ 'ਤੇ...

government women transgenders free travel

ਦਿੱਲੀ ਸਰਕਾਰ ਦਾ ਔਰਤਾਂ ਤੇ ਟ੍ਰਾਂਸਜੈਂਡਰਾਂ ਨੂੰ ਵੱਡਾ ਤੋਹਫ਼ਾ, ਹੁਣ ਬੱਸਾਂ 'ਚ...

spain refuses to cooperate with us operations

ਸਪੇਨ ਨੇ ਅਮਰੀਕੀ ਕਾਰਵਾਈਆਂ 'ਚ ਸਹਿਯੋਗ ਕਰਨ ਤੋਂ ਕੀਤਾ ਇਨਕਾਰ

holi celebrations two groups clash

ਹੋਲੀ ਮੌਕੇ ਖ਼ੂਨੀ ਝੜਪ: ਦੋ ਧਿਰਾਂ ਨੇ ਲਾਠੀਆਂ ਤੇ ਲੋਹੇ ਦੀਆਂ ਰਾਡਾਂ ਮਾਰ ਕੀਤਾ...

4 students recruited in indigo airlines

4 ਵਿਦਿਆਰਥੀਆਂ ਦੀ ਇੰਡੀਗੋ ਏਅਰਲਾਈਨਜ਼ ’ਚ ਹੋਈ ਭਰਤੀ

maharashtra transport strike

ਮਹਾਰਾਸ਼ਟਰ 'ਚ ਅੱਜ ਚੱਕਾ ਜਾਮ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ

delhi fire 50 huts

ਦਿੱਲੀ 'ਚ ਅੱਗ ਦਾ ਤਾਂਡਵ! ਗਰੀਬਾਂ ਦੇ ਆਸ਼ਿਆਨੇ ਸੜ ਕੋ ਹੋਏ ਸੁਆਹ, ਬੇਘਰ ਲੋਕਾਂ...

india 4 crore children obesity problem

ਹੈਰਾਨੀਜਨਕ! ਭਾਰਤ 'ਚ 4 ਕਰੋੜ ਬੱਚੇ ਮੋਟਾਪੇ ਦਾ ਸ਼ਿਕਾਰ, ਅਮਰੀਕਾ ਨੂੰ ਵੀ ਛੱਡਿਆ...

poor performance in t20 wc has been a heavy blow

T20 WC 'ਚ ਖਰਾਬ ਪ੍ਰਦਰਸ਼ਨ ਪਿਆ ਭਾਰੀ ! ਟੀਮ 'ਚੋਂ ਹੀ ਕੱਢ'ਤਾ ਧਾਕੜ ਖਿਡਾਰੀ

there will be heavy rain in the next 6 days

ਅਗਲੇ 6 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

famous singer son stranded in dubai amid war

ਮਸ਼ਹੂਰ ਸਿੰਗਰ ਦਾ ਪੁੱਤ ਜੰਗ ਦੇ ਵਿਚਕਾਰ ਦੁਬਈ 'ਚ ਫਸਿਆ ! ਭਾਰਤ ਸਰਕਾਰ ਨੂੰ ਲਾਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • punjab government protest
      ਪੰਜਾਬ ਸਰਕਾਰ ਖ਼ਿਲਾਫ਼ ਭੜਕਿਆ ਪੈਨਸ਼ਨਰਾਂ ਦਾ ਗੁੱਸਾ, ਵਿਧਾਨ ਸਭਾ ਦੇ ਘਿਰਾਓ ਦਾ...
    • there will be a long power cut in these areas tomorrow
      ਪੰਜਾਬੀਓ ਕਰ ਲਓ ਤਿਆਰੀ! ਭਲਕੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
    • harsimrat kaur badal statement
      ਚੋਣਾਂ 'ਚ ਬੂਥ ਪੱਧਰ 'ਤੇ ਝਾਂਸੀ ਦੀ ਰਾਣੀ ਬਣ ਕੇ ਆਪਣੇ ਹੱਕਾਂ ਦੀ ਰਾਖੀ ਕਰਨ...
    • hola mohalla celebrated at sri anandpur sahib
      ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਗਏ 3 ਰੋਜ਼ਾ ਕੌਮੀ ਤਿਉਹਾਰ ਹੋਲਾ-ਮਹੱਲਾ ਦੀ ਹੋਈ...
    • punjab police bowed down to miscreants people should protect themselves
      ਪੰਜਾਬ ਪੁਲਸ ਨੇ ਬਦਮਾਸ਼ਾਂ ਅੱਗੇ ਗੋਡੇ ਟੇਕ ਦਿੱਤੇ, ਲੋਕ ਆਪਣੀ ਹਿਫਾਜ਼ਤ ਆਪ ਕਰਨ:...
    • congress leaders raise questions on rs 1000 scheme
      ਬੀਬੀਆਂ ਨੂੰ 1000 ਰੁਪਏ ਦੇਣ ਤੋਂ ਪਹਿਲਾਂ 48000 ਰੁਪਏ ਬਕਾਇਆ ਦੇਵੇ 'ਆਪ' ਸਰਕਾਰ...
    • april like heat in march itself  mercury reaches 39
      ਗਰਮੀ ਦਾ ਕਹਿਰ! ਮਾਰਚ 'ਚ ਹੀ ਅਪ੍ਰੈਲ ਵਰਗੀ ਤਪਸ਼, 39.6° ਤੱਕ ਪੁੱਜਾ ਪਾਰਾ;...
    • fight cctv viral ludhiana
      ਮੁੰਡਿਆਂ ਨੇ ਜੇਬ 'ਚੋਂ ਕੱਢ ਕੇ ਤਾਣ'ਤੀ ਪਿਸਟਲ! ਪੁਲਸ ਕਹਿੰਦੀ 'ਇਹ ਲਾਈਟਰ ਐ'
    • activa gurdwara ludhiana
      ਗੁਰਦੁਆਰੇ ਮੱਥਾ ਟੇਕਣ ਗਏ ਬੰਦੇ ਦੀ ਐਕਟਿਵਾ ਚੋਰੀ, ਅੱਧੇ ਘੰਟੇ 'ਚ ਆਪੇ ਹੀ ਲੱਭ...
    • women of punjab rs 1000 per month
      ਪੰਜਾਬ ਦੀਆਂ ਔਰਤਾਂ ਨੂੰ 1000 ਦੇਣ 'ਤੇ ਲੱਗ ਗਈਆਂ ਸ਼ਰਤਾਂ! ਇਨ੍ਹਾਂ ਬੀਬੀਆਂ ਨਹੀਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +