Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 05, 2026

    2:56:46 AM

  • punjab ips officers relative arrested

    ਚੰਡੀਗੜ੍ਹ : ਪ੍ਰਾਪਰਟੀ ਡੀਲਰ ਕਤਲ ਕੇਸ 'ਚ ਪੰਜਾਬ...

  • mi vs lsg

    ਮੁੰਬਈ ਇੰਡੀਅਨਜ਼ ਨੇ ਲਖਨਊ ਨੂੰ 6 ਵਿਕਟਾਂ ਨਾਲ...

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

  • 3 indians injured in drone attack by iran in uae s fujairah

    UAE 'ਤੇ ਈਰਾਨ ਨੇ ਮੁੜ ਦਾਗੇ ਡਰੋਨ ਤੇ ਕਰੂਜ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਐੱਨ. ਆਰ. ਆਈ. ਸੱਸ ਦੇ ਖਾਤੇ ’ਚੋਂ ਉਡਾਏ ਲੱਖਾਂ ਰੁਪਏ, ਹੇਰਾਫੇਰੀ ਕਰਨ ਵਾਲੀ ਨੂੰਹ ਦੀ ਜ਼ਮਾਨਤ ਰੱਦ

PUNJAB News Punjabi(ਪੰਜਾਬ)

ਐੱਨ. ਆਰ. ਆਈ. ਸੱਸ ਦੇ ਖਾਤੇ ’ਚੋਂ ਉਡਾਏ ਲੱਖਾਂ ਰੁਪਏ, ਹੇਰਾਫੇਰੀ ਕਰਨ ਵਾਲੀ ਨੂੰਹ ਦੀ ਜ਼ਮਾਨਤ ਰੱਦ

  • Edited By Sandeep Kumar,
  • Updated: 11 Dec, 2024 08:12 AM
Ludhiana-Khanna
lakhs of rupees were siphoned from the account of nri mother in law
  • Share
    • Facebook
    • Tumblr
    • Linkedin
    • Twitter
  • Comment

ਖੰਨਾ (ਜ. ਬ.) : ਪੁਲਸ ਜ਼ਿਲ੍ਹਾ ਖੰਨਾ ਅਧੀਨ ਪੈਂਦੀ ਕਮਲ ਕਾਲੋਨੀ ਵਿਚ ਰਹਿੰਦੀ ਪ੍ਰਵਾਸੀ ਭਾਰਤੀ ਬਜ਼ੁਰਗ ਔਰਤ ਦੇ ਖਾਤੇ ਵਿਚੋਂ 12 ਲੱਖ 33 ਹਜ਼ਾਰ ਰੁਪਏ ਗਾਇਬ ਹੋ ਗਏ ਸਨ। ਬਜ਼ੁਰਗ ਔਰਤ ਦੀ ਨੂੰਹ ਨੇ ਧੋਖੇ ਨਾਲ ਇਹ ਰਕਮ ਬੈਂਕ ਖਾਤਿਆਂ ਵਿਚ ਟਰਾਂਸਫਰ ਕੀਤੀ ਸੀ, ਜਿਸ ’ਤੇ ਸ਼ਿਕਾਇਤਕਰਤਾ ਅੰਮ੍ਰਿਤ ਰਾਣੀ ਵਾਸੀ ਮਕਾਨ ਨੰਬਰ-10, ਗਲੀ ਨੰਬਰ-2, ਵਾਰਡ ਨੰਬਰ-12 ਕਮਲ ਕਾਲੋਨੀ ਦੀ ਸ਼ਿਕਾਇਤ ’ਤੇ ਉਸ ਦੀ ਨੂੰਹ ਸੰਗੀਤਾ ਰਾਣੀ ਵਰਮਾ ਖਿਲਾਫ ਥਾਣਾ ਸਮਰਾਲਾ ਵਿਚ ਧੋਖਾਦੇਹੀ ਦਾ ਮਾਮਲਾ ਦਰਜ ਕੀਤਾ ਗਿਆ ਸੀ। ਵਰਮਾ ਕੋਠੀ ਨੰਬਰ 1747-ਏ, ਫੇਜ਼-10 ਸੈਕਟਰ-64 ਮੋਹਾਲੀ ਵਿਖੇ ਰਹਿੰਦੀ ਹੈ।

ਇਸ ਮਾਮਲੇ ’ਚ ਮੁਲਜ਼ਮ ਨੂੰਹ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ। ਉਸ ਨੂੰ ਜ਼ਿਲ੍ਹਾ ਸੈਸ਼ਨ ਅਦਾਲਤ ਵਲੋਂ ਜ਼ਮਾਨਤ ਨਹੀਂ ਮਿਲੀ। ਸੰਗੀਤਾ ਰਾਣੀ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਗਈ ਹੈ। ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਾਣਯੋਗ ਜੱਜ ਨੇ ਜੁਰਮ ਦੀ ਗੰਭੀਰਤਾ ਨੂੰ ਦੇਖਦੇ ਹੋਏ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਹੁਣ ਕਥਿਤ ਦੋਸ਼ੀ ਔਰਤ ਨੂੰ ਜੇਲ੍ਹ ਵੀ ਭੁਗਤਣੀ ਪੈ ਸਕਦੀ ਹੈ ਕਿਉਂਕਿ ਮੌਜੂਦਾ ਸਮੇਂ ਵਿਚ ਮਾਣਯੋਗ ਹਾਈ ਕੋਰਟ ਤੋਂ ਵੀ ਜਲਦੀ ਜ਼ਮਾਨਤ ਕਰਵਾਉਣਾ ਉਸ ਲਈ ਆਸਾਨ ਨਹੀਂ ਹੈ।

ਇਹ ਵੀ ਪੜ੍ਹੋ : ਦਾਜ ਲਈ ਕਰਦੇ ਸਨ ਪ੍ਰੇਸ਼ਾਨ, ਵਿਆਹੁਤਾ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਕਰ ਲਈ ਖ਼ੁਦਕੁਸ਼ੀ

ਦੂਜੇ ਪਾਸੇ ਸ਼ਿਕਾਇਤਕਰਤਾ ਅੰਮ੍ਰਿਤ ਰਾਣੀ ਨੇ ਦੱਸਿਆ ਕਿ ਉਹ 2009 ਵਿਚ ਅਮਰੀਕਾ ਚਲੀ ਗਈ ਸੀ। ਉਹ ਆਪਣੇ ਬੇਟੇ ਦਲੀਪ ਕੁਮਾਰ ਦੀ ਬੀਮਾਰੀ ਕਾਰਨ 13 ਸਾਲਾਂ ਬਾਅਦ 2022 ਵਿਚ ਭਾਰਤ ਪਰਤੀ। ਕਾਫੀ ਇਲਾਜ ਤੋਂ ਬਾਅਦ ਵੀ ਉਹ ਆਪਣੇ ਬੇਟੇ ਨੂੰ ਨਹੀਂ ਬਚਾ ਸਕੀ। ਉਸ ਦੇ ਪੁੱਤਰ ਦਲੀਪ ਦੀ 8 ਅਪ੍ਰੈਲ 2023 ਨੂੰ ਮੌਤ ਹੋ ਗਈ ਸੀ। ਪੁੱਤਰ ਦੀ ਮੌਤ ਤੋਂ ਬਾਅਦ ਉਸ ਦੀ ਨੂੰਹ ਸੰਗੀਤਾ ਰਾਣੀ ਨੇ ਉਸ ਨਾਲ ਲੱਖਾਂ ਰੁਪਏ ਦੀ ਠੱਗੀ ਮਾਰੀ ਹੈ। ਸ਼ਿਕਾਇਤਕਰਤਾ ਅੰਮ੍ਰਿਤ ਰਾਣੀ ਅਨੁਸਾਰ 7 ਨਵੰਬਰ 2023 ਨੂੰ ਸੰਗੀਤਾ ਨੇ ਕਿਸੇ ਤਰ੍ਹਾਂ ਉਸ ਦੇ ਖਾਤੇ ਵਿਚੋਂ 12 ਲੱਖ 33 ਹਜ਼ਾਰ ਰੁਪਏ ਦਲੀਪ ਕੁਮਾਰ ਦੇ ਖਾਤੇ ਵਿਚ ਟਰਾਂਸਫਰ ਕਰ ਦਿੱਤੇ। ਇਸ ਤੋਂ ਬਾਅਦ ਇਹ ਰਕਮ ਵੱਖ-ਵੱਖ ਖਾਤਿਆਂ ਵਿਚ ਟਰਾਂਸਫਰ ਕੀਤੀ ਗਈ। ਉਸ ਦੇ ਖਾਤੇ ਵਿਚ ਸਿਰਫ਼ 6 ਹਜ਼ਾਰ ਰੁਪਏ ਹੀ ਬਚੇ ਸਨ।

ਮਾਮਲੇ ਦੀ ਜਾਂਚ ਕਰ ਰਹੇ ਪੁਲਸ ਅਧਿਕਾਰੀ ਦਵਿੰਦਰ ਸਿੰਘ ਨੇ ਦੱਸਿਆ ਕਿ ਸੰਗੀਤਾ ਦੀ ਭਾਲ ਜਾਰੀ ਹੈ। ਉਸ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਜਿਨ੍ਹਾਂ ਦੇ ਨਾਂ ਸਾਹਮਣੇ ਆਉਣਗੇ, ਉਨ੍ਹਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • NRI mother-in-law
  • Bank account
  • Lakhs of rupees
  • Daughter-in-law
  • Bail cancelled
  • ਐੱਨਆਰਆਈ ਸੱਸ
  • ਬੈਂਕ ਖਾਤਾ
  • ਲੱਖਾਂ ਰੁਪਏ
  • ਨੂੰਹ
  • ਜ਼ਮਾਨਤ ਰੱਦ

ਦਾਜ ਲਈ ਕਰਦੇ ਸਨ ਪ੍ਰੇਸ਼ਾਨ, ਵਿਆਹੁਤਾ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਕਰ ਲਈ ਖ਼ੁਦਕੁਸ਼ੀ

NEXT STORY

Stories You May Like

  • bag stolen from businessman  s fortuner in jalandhar
    ਜਲੰਧਰ 'ਚ ਵਪਾਰੀ ਦੀ ਫਾਰਚੂਨਰ 'ਚੋਂ ਬੈਗ ਚੋਰੀ, ਲੱਖਾਂ ਦੇ ਗਹਿਣੇ ਤੇ ਨਕਦੀ ਗਾਇਬ
  • bail from jail  youth commits suicide
    ਜੇਲ੍ਹ 'ਚੋਂ ਜ਼ਮਾਨਤ 'ਤੇ ਬਾਹਰ ਆਏ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
  • big blow to former minister laljit bhullar  s father
    ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਨੂੰ ਵੱਡਾ ਝਟਕਾ: ਰੰਧਾਵਾ ਖ਼ੁਦਕੁਸ਼ੀ ਮਾਮਲੇ 'ਚ ਅਗਾਊਂ ਜ਼ਮਾਨਤ ਅਰਜ਼ੀ ਰੱਦ
  • petrol pump employee cheated of rs 28 lakh by manipulating records
    ਰਿਕਾਰਡ ’ਚ ਹੇਰਾਫੇਰੀ ਕਰਕੇ 28 ਲੱਖ ਦੀ ਕੀਤੀ ਠੱਗੀ, ਪੈਟਰੋਲ ਪੰਪ ਕਰਮਚਾਰੀ ਖ਼ਿਲਾਫ਼ ਕੇਸ ਦਰਜ
  • if you don t take care mother in law canceled your job
    ਸੱਸ ਦੀ ਸੇਵਾ ਨਾ ਕੀਤੀ ਤਾਂ ਜਾਵੇਗੀ ਨੌਕਰੀ, ਬਿਲਾਸਪੁਰ ਹਾਈਕਰੋਟ ਦਾ ਵੱਡਾ ਫੈਸਲਾ
  • rupee gains against dollar  by 13 paise
    ਡਾਲਰ ਮੁਕਾਬਲੇ ਰੁਪਏ 'ਚ ਆਈ ਤੇਜ਼ੀ, 13 ਪੈਸੇ ਹੋਇਆ ਮਜ਼ਬੂਤ
  • irs officer  s daughter raped and murdered in delhi
    ਦਿੱਲੀ ’ਚ ਆਈ. ਆਰ. ਐੱਸ. ਅਧਿਕਾਰੀ ਦੀ ਧੀ ਦਾ ਜਬਰ-ਜ਼ਨਾਹ ਤੋਂ ਬਾਅਦ ਕਤਲ
  • first image of shooter
    ਡੋਨਾਲਡ ਟਰੰਪ ਦੇ ਪ੍ਰੋਗਰਾਮ 'ਚ ਗੋਲੀਬਾਰੀ ਕਰਨ ਵਾਲੇ ਵਿਅਕਤੀ ਦੀ ਪਹਿਲੀ ਤਸਵੀਰ ਆਈ ਸਾਹਮਣੇ
  • rape in hotel
    ਹੋਟਲ 'ਚ ਕੁੜੀ ਨਾਲ ਜਬਰ-ਜ਼ਨਾਹ, ਗੁਆਂਢੀ ਜੋੜੇ ਸਣੇ ਤਿੰਨ ਖ਼ਿਲਾਫ਼ ਮਾਮਲਾ ਦਰਜ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
Trending
Ek Nazar
cricket batsman

7 ਦਿਨਾਂ 'ਚ ਹੀ ਖ਼ਤਮ ਹੋ ਗਿਆ ਇਸ ਖ਼ਿਡਾਰੀ ਦਾ ਕਰੀਅਰ! ਹਫ਼ਤੇ ਬਾਅਦ ਹੀ ਖੇਡ ਲਿਆ...

kerala election result

ਕੇਰਲ 'ਚ ਖੁੱਲ੍ਹਿਆ ਭਾਜਪਾ ਦਾ ਖਾਤਾ, ਇਨ੍ਹਾਂ 3 ਸੀਟਾਂ 'ਤੇ ਦਰਜ ਕੀਤੀ ਜਿੱਤ

citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • suspension orders punjab village panchayat
      ਪੰਜਾਬ ਦੇ ਇਸ ਪਿੰਡ ਦੀ ਸਾਰੀ ਪੰਚਾਇਤ ਨੂੰ ਮੁਅੱਤਲ ਕਰਨ ਦੇ ਹੁਕਮ, ਇਸ ਕਾਰਣ ਹੋਈ...
    • college students rode college
      ਪੰਜਾਬ 'ਚ ਇਕ ਹੋਰ ਦਰਦਨਾਕ ਘਟਨਾ, ਅਧਿਆਪਕ ਤੋਂ ਦੁਖੀ ਰੋਡੇ ਕਾਲਜ ਦੇ ਵਿਦਿਆਰਥੀ...
    • big related to punjab weather
      ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
    • deadbody of the girl returned from oman the family refused the last rites
      ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
    • district sessions court  kotkapura firing incident
      ਹੁਣ ਜ਼ਿਲ੍ਹਾ ਸੈਸ਼ਨ ਕੋਰਟ ਚੰਡੀਗੜ੍ਹ ਵਿਚ ਚੱਲੇਗਾ ਕੋਟਕਪੂਰਾ ਗੋਲੀਕਾਂਡ ਕੇਸ
    • accident in barnala
      ਸ਼ਰਾਬ ਦੇ ਨਸ਼ੇ ’ਚ ਟੱਲੀ ਕੈਂਟਰ ਵਾਲੇ ਨੇ ਕਾਰ ਨੂੰ ਮਾਰੀ ਟੱਕਰ, ਕਾਰ ਸਵਾਰ 4...
    • punjab police asi
      ਪੰਜਾਬ ਪੁਲਸ ਦਾ ਮੁਲਾਜ਼ਮ ਹੀ ਹੋ ਗਿਆ ਫ਼ਰਾਰ! ਭਾਲ 'ਚ ਵੱਜ ਰਹੇ ਛਾਪੇ, ਹੈਰਾਨ...
    • punjab politics update
      ਪੰਜਾਬ 'ਚ ਸਿਆਸੀ ਹਲਚਲ ਤੇਜ਼! ਸਾਬਕਾ ਕੈਬਨਿਟ ਮੰਤਰੀ ਦਾ ਪੁੱਤਰ ਭਾਜਪਾ 'ਚ ਸ਼ਾਮਲ
    • inlaws started demanding dowry only 3 months after marriage
      ਵਿਆਹ ਦੇ 3 ਮਹੀਨੇ ਮਗਰੋਂ ਹੀ ਕਰਨ ਲੱਗੇ ਦਾਜ ਦੀ ਮੰਗ, ਵਿਦੇਸ਼ ਭੱਜਿਆ NRI ਪਤੀ
    • punjab bjp assembly elections punjab elections
      ਚੋਣਾਂ ਤੋਂ ਪਹਿਲਾਂ ਪੰਜਾਬ 'ਚ ਭਾਜਪਾ ਦੀ ਰਣਨੀਤੀ, ਚੁੱਕਿਆ ਜਾ ਰਿਹਾ ਇਹ ਵੱਡਾ ਕਦਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +