ਚੰਡੀਗੜ੍ਹ (ਅੰਕੁਰ) : ਪੰਜਾਬ ’ਚ ਰੁੱਖਾਂ ਤੇ ਜੰਗਲਾਂ ਹੇਠਲੇ ਰਕਬੇ ਨੂੰ 2030 ਤੱਕ 7.5 ਫ਼ੀਸਦੀ ਕਰਨ ਦਾ ਟੀਚਾ ਰੱਖਿਆ ਗਿਆ ਹੈ। ਇਸ ਲਈ ਸਰਕਾਰ ਵੱਲੋਂ ਜਾਪਾਨ ਇੰਟਰਨੈਸ਼ਨਲ ਕੋ-ਆਪਰੇਸ਼ਨ ਏਜੰਸੀ (ਜਾਪਾਨੀ ਏਜੰਸੀ) ਤੱਕ ਪਹੁੰਚ ਕਰ ਕੇ ਇਕ ਮਹੱਤਵਪੂਰਨ ਪ੍ਰਾਜੈਕਟ ਪੰਜਾਬ ’ਚ ਲਿਆਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬੀਓ ਅਜੇ ਰਹਿਣਾ ਪਵੇਗਾ ਸਾਵਧਾਨ! ਖ਼ੁਦ ਦਾ ਤੇ ਆਪਣਿਆਂ ਦਾ ਰੱਖੋ ਧਿਆਨ
ਇਸ ਸਬੰਧੀ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਤੇ ਜਾਪਾਨ ਦੇ ਅਧਿਕਾਰੀਆਂ ਨਾਲ ਇਸ ਸਬੰਧੀ ਸਮੀਖਿਆ ਕੀਤੀ ਗਈ।
ਇਹ ਵੀ ਪੜ੍ਹੋ : ਪੀਕ ਸੀਜ਼ਨ 'ਤੇ ਇਹ ਬੀਮਾਰੀ! ਪੁਲਸ ਕਰ ਰਹੀ ਮਰੀਜ਼ਾਂ ਦੀ ਮਦਦ
ਇਸ ਪ੍ਰਾਜੈਕਟ ਦੀ ਕੁੱਲ ਲਾਗਤ 792.88 ਕਰੋੜ ਰੁਪਏ ਹੋਵੇਗੀ। ਇਹ ਪ੍ਰਾਜੈਕਟ ਵਿੱਤੀ ਸਾਲ 2025-26 ਤੋਂ ਪੰਜ ਸਾਲਾਂ ਦੀ ਮਿਆਦ ਲਈ ਲਾਗੂ ਕੀਤਾ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਖ਼ਤਰੇ ਦੀ ਘੰਟੀ, ਪੰਜਾਬ ਵਿਚ ਬਣੇ ਗੰਭੀਰ ਹਾਲਾਤ, ਬੇਹੱਦ ਚੌਕਸ ਰਹਿਣ ਦੀ ਲੋੜ
NEXT STORY