Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 17, 2026

    2:42:48 PM

  • air india pilots

    Air India ਦੇ 2 ਹੋਰ ਪਾਇਲਟ ਡੋਪ ਟੈਸਟ 'ਚ ਫੇਲ੍ਹ !...

  • two friends die in a road accident

    ਕਹਿਰ ਓ ਰੱਬਾ! ਸੜਕ ਹਾਦਸੇ ਨੇ ਵਿਛਾਏ ਦੋ ਘਰਾਂ 'ਚ...

  • us visa rules change

    ਅਹਿਮ ਖ਼ਬਰ : ਅਮਰੀਕਾ ਦੇ ਵੀਜ਼ਾ ਨਿਯਮਾਂ 'ਚ 15...

  • prominent businessman spare parts punjab police

    ਪੰਜਾਬ : ਸਵੇਰੇ ਉਠ ਕੇ ਕੀਤਾ ਪਾਠ ਤੇ ਫਿਰ... ਉੱਘੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਲਾਲਜੀਤ ਸਿੰਘ ਭੁੱਲਰ ਨੇ ਬਜਟ ਨੂੰ ਖੇਤੀ ਸਹਾਇਕ ਕਿੱਤਿਆਂ 'ਚ ਨਵੀਂ ਰੂਹ ਭਰਨ ਵਾਲਾ ਕਰਾਰ ਦਿੱਤਾ

PUNJAB News Punjabi(ਪੰਜਾਬ)

ਲਾਲਜੀਤ ਸਿੰਘ ਭੁੱਲਰ ਨੇ ਬਜਟ ਨੂੰ ਖੇਤੀ ਸਹਾਇਕ ਕਿੱਤਿਆਂ 'ਚ ਨਵੀਂ ਰੂਹ ਭਰਨ ਵਾਲਾ ਕਰਾਰ ਦਿੱਤਾ

  • Edited By Babita,
  • Updated: 10 Mar, 2023 04:19 PM
Chandigarh
laljit singh bhullar
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਨੂੰ ਖੇਤੀ ਸਹਾਇਕ ਕਿੱਤਿਆਂ ਨੂੰ ਉਤਸ਼ਾਹਿਤ ਕਰਨ ਵਾਲਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਆਪਣੀ ਵਚਨਬੱਧਤਾ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਪਸ਼ੂ-ਪਾਲਣ ਵਿਭਾਗ ਲਈ ਆਉਣ ਵਾਲੇ ਵਿੱਤੀ ਵਰ੍ਹੇ 'ਚ 605 ਕਰੋੜ ਰੁਪਏ ਰਾਖਵੇਂ ਰੱਖੇ ਹਨ, ਜੋ ਵਿੱਤੀ ਵਰ੍ਹੇ 2022-23 ਦੇ ਮੁਕਾਬਲੇ 9 ਫ਼ੀਸਦੀ ਵੱਧ ਹਨ। ਪਸ਼ੂ ਸਿਹਤ ਸੰਭਾਲ ਖੇਤਰ 'ਚ ਨਵੀਂ ਤਕਨੀਕ ਲਿਆਉਣ ਲਈ ਬਜਟ ਦੀ ਸ਼ਲਾਘਾ ਕਰਦਿਆਂ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪਸ਼ੂਆਂ ਦੇ ਇਲਾਜ ਅਤੇ ਮਾਈਨਰ ਆਪਰੇਸ਼ਨਾਂ ਸਣੇ ਕਿਸਾਨਾਂ ਦੇ ਘਰਾਂ ਤੱਕ ਪਸ਼ੂਆਂ ਦੇ ਇਲਾਜ ਲਈ ਮੋਬਾਇਲ ਵੈਟਰਨਰੀ ਯੂਨਿਟਾਂ ਚਲਾਉਣ ਲਈ ਪਹਿਲੀ ਵਾਰ 13 ਕਰੋੜ ਰੁਪਏ ਰੱਖੇ ਗਏ ਹਨ।

ਇਹ ਵੀ ਪੜ੍ਹੋ : Punjab Budget 2023 : ਕੈਂਸਰ ਦੇ ਮਰੀਜ਼ਾਂ ਲਈ ਹੋ ਗਿਆ ਅਹਿਮ ਐਲਾਨ, ਜਾਣੋ ਕੀ ਬੋਲੇ ਵਿੱਤ ਮੰਤਰੀ

ਕੈਬਨਿਟ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਵਿਲੱਖਣ ਪ੍ਰਾਜੈਕਟ ਕਿਸੇ ਵੀ ਐਮਰਜੈਂਸੀ ਦੀ ਸਥਿਤੀ 'ਚ ਪਸ਼ੂਆਂ ਨੂੰ ਤੁਰੰਤ ਸਿਹਤ ਸਹੂਲਤਾਂ ਮੁਹੱਈਆ ਕਰਾਏਗਾ। ਲਾਲਜੀਤ ਸਿੰਘ ਭੁੱਲਰ ਨੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਆਪਣਾ ਦੂਜਾ ਅਗਾਂਹਵਧੂ ਅਤੇ ਲੋਕ-ਪੱਖੀ ਬਜਟ ਪੇਸ਼ ਕਰਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਪਸ਼ੂਆਂ ਦੇ ਟੀਕਾਕਰਨ ਲਈ 25 ਕਰੋੜ ਰੁਪਏ ਰੱਖੇ ਗਏ ਹਨ, ਜਿਸ ਨਾਲ ਵਿਭਾਗ ਪਸ਼ੂਆਂ ਲਈ ਹੋਰ ਲੋੜੀਂਦੇ ਟੀਕਾਕਰਨ ਕਰਵਾਉਣ ਲਈ ਹੋਰ ਸਮਰੱਥ ਹੋਵੇਗਾ। ਉਨ੍ਹਾਂ ਕਿਹਾ ਕਿ ਹਾਲ ਹੀ 'ਚ ਸੂਬਾ ਸਰਕਾਰ ਨੇ ਗੋਟ ਪੌਕਸ ਵੈਕਸੀਨ ਦੀਆਂ 25 ਲੱਖ ਖ਼ੁਰਾਕਾਂ ਖ਼ਰੀਦੀਆਂ ਹਨ ਤਾਂ ਜੋ ਸੂਬੇ 'ਚ ਸਮੂਹ ਗਾਵਾਂ ਦਾ ਟੀਕਾਕਰਨ ਕੀਤਾ ਜਾ ਸਕੇ।

ਇਹ ਵੀ ਪੜ੍ਹੋ : Punjab Budget 2023 : ਸੂਬੇ ਦੇ ਹਵਾਈ ਅੱਡਿਆਂ ਨੂੰ ਲੈ ਕੇ ਕੀਤਾ ਗਿਆ ਅਹਿਮ ਐਲਾਨ

ਉਨ੍ਹਾਂ ਕਿਹਾ ਕਿ ਹੁਣ ਤੱਕ 7.45 ਲੱਖ ਪਸ਼ੂਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ। ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਝੀਂਗੇ ਦੀ ਕਾਸ਼ਤ ਅਧੀਨ ਮੌਜੂਦਾ 1,212 ਏਕੜ ਰਕਬੇ ਨੂੰ ਅਗਲੇ 5 ਸਾਲਾਂ 'ਚ 5,000 ਏਕੜ ਤੱਕ ਵਧਾਉਣ ਲਈ 10 ਕਰੋੜ ਰੁਪਏ ਰੱਖੇ ਗਏ ਹਨ, ਜੋ ਇਸ ਖੇਤੀ ਸਹਾਇਕ ਕਿੱਤੇ ਨੂੰ ਨਵੀਆਂ ਉਚਾਈਆਂ ਤੱਕ ਪਹੁੰਚਾਉਣ ਲਈ ਸਹਾਈ ਹੋਣਗੇ। ਉਨ੍ਹਾਂ ਕਿਹਾ ਕਿ ਮੱਛੀ, ਝੀਂਗਾ ਅਤੇ ਸਬੰਧਤ ਉਤਪਾਦਾਂ ਦੀ ਸੰਭਾਲ ਲਈ ਸਰਕਾਰੀ ਸਬਸਿਡੀ ਨਾਲ 30 ਟਨ ਦੀ ਸਮਰੱਥਾ ਦਾ ਇੱਕ ਆਈਸ ਪਲਾਂਟ ਸਥਾਪਿਤ ਕੀਤੇ ਜਾਣ ਦੀ ਤਜਵੀਜ਼ ਰੱਖੀ ਗਈ ਹੈ, ਜਦਕਿ ਦੋ ਟਨ ਸਮਰੱਥਾ ਵਾਲੀ ਮਿੰਨੀ ਫਿਸ਼ ਫੀਡ ਮਿਲ ਜ਼ਿਲ੍ਹਾ ਜਲੰਧਰ ਵਿਖੇ ਸਰਕਾਰ ਦੀ ਸਬਸਿਡੀ ਨਾਲ ਸਥਾਪਿਤ ਕੀਤੀ ਗਈ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Punjab
  • Budget
  • Laljit Singh Bhullar
  • ਪੰਜਾਬ
  • ਬਜਟ
  • ਲਾਲਜੀਤ ਸਿੰਘ ਭੁੱਲਰ

ਪੰਜਾਬੀਆਂ ਦੇ ਲਈ ਮਾਨ ਸਰਕਾਰ ਦੀ ਸਕੀਮ-'ਬਿੱਲ ਲਿਆਓ, ਇਨਾਮ ਪਾਓ...' ਪੜ੍ਹੋ ਕਿੰਝ

NEXT STORY

Stories You May Like

  • ravneet singh bittu raises questions on gurpreet bhullar  s transfer
    ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਰਵਨੀਤ ਸਿੰਘ ਬਿੱਟੂ ਨੇ ਚੁੱਕੇ ਸਵਾਲ
  • amritsar police commissioner gurpreet singh bhullar on leave
    ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਛੁੱਟੀ
  • big on suspended dig bhullar s bail high court reserves decision
    ਮੁਅੱਤਲ DIG ਭੁੱਲਰ ਦੀ ਜ਼ਮਾਨਤ 'ਤੇ ਨਵੀਂ ਅਪਡੇਟ! ਹਾਈਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ
  • rp singh condemns transfer of police officer gurpreet singh bhullar
    ਆਰਪੀ ਸਿੰਘ ਨੇ ਪੁਲਸ ਅਧਿਕਾਰੀ ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ ਦੀ ਕੀਤੀ ਨਿੰਦਾ
  • cannabis legalized
    ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ
  • india increases existing anti dumping duty on 4 products
    ਭਾਰਤ ਨੇ 4 ਉਤਪਾਦਾਂ ’ਤੇ ਮੌਜੂਦਾ ਡੰਪਿੰਗ ਰੋਕੂ ਡਿਊਟੀ ਵਧਾਈ, ਇਕ ’ਤੇ ਨਵੀਂ ਡਿਊਟੀ ਲਾਗੂ
  • vinicius junior and real madrid agree to extend contract until 2032
    ਵਿਨੀਸੀਅਸ ਜੂਨੀਅਰ ਤੇ ਰੀਅਲ ਮੈਡ੍ਰਿਡ 2032 ਤੱਕ ਕਰਾਰ ਵਧਾਉਣ ’ਤੇ ਸਹਿਮਤ
  • samsung galaxy a series budget friendly phone to be launched
    Samsung Galaxy A ਸੀਰੀਜ਼ ਦਾ ਬਜਟ ਫ੍ਰੈਂਡਲੀ ਫੋਨ ਹੋਣ ਵਾਲਾ ਹੈ ਲਾਂਚ ! ਜਾਣੋ ਫੀਚਰਜ਼
  • arrested for snatching mobile phone from person by pointing sharp weapon
    ਵਿਅਕਤੀ ਨੂੰ ਤੇਜ਼ਧਾਰ ਹਥਿਆਰ ਵਿਖਾ ਕੇ ਮੋਬਾਇਲ ਖੋਹਣ ਵਾਲੇ 4 ਗ੍ਰਿਫ਼ਤਾਰ, 1...
  • case registered against a youth after he tested positive for dope
    ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਇਕ ਨੌਜਵਾਨ ਖ਼ਿਲਾਫ਼ ਮਾਮਲਾ ਦਰਜ
  • clashed two parties in jalandhar
    ਜਲੰਧਰ ਵਿਖੇ ਕਿਰਾਏ ਦੇ ਪੈਸਿਆਂ ਨੂੰ ਲੈ ਕੇ ਹੋਇਆ ਝਗੜਾ, ਮਕਾਨ ਮਾਲਕ 'ਤੇ...
  • worker dies due to electrocution
    ਜਲੰਧਰ ਦੇ ਦੋਮੋਰੀਆ ਪੁਲ 'ਤੇ ਬੋਰਿੰਗ ਦੌਰਾਨ ਕਰੰਟ ਲੱਗਣ ਨਾਲ ਮਜ਼ਦੂਰ ਦੀ ਮੌਤ
  • punjab holiday update
    ਪੰਜਾਬ 'ਚ ਸੋਮਵਾਰ ਦੀ ਛੁੱਟੀ ਬਾਰੇ ਵੱਡੀ ਅਪਡੇਟ! ਜਾਣੋ ਕਿਹੜੇ ਸਕੂਲ ਖੁੱਲ੍ਹੇ ਤੇ...
  • weather forecast for punjab till august 20 heavy rains alert issued
    ਪੰਜਾਬ ਦੇ ਮੌਸਮ ਦੀ 20 ਅਗਸਤ ਤੱਕ ਵੱਡੀ ਭਵਿੱਖਬਾਣੀ! ਪਵੇਗਾ ਭਾਰੀ ਮੀਂਹ, ਇਨ੍ਹਾਂ...
  • one accused arrested with illicit liquor
    75 ਹਜ਼ਾਰ ਐੱਮ. ਐੱਲ. ਨਾਜਾਇਜ਼ ਸ਼ਰਾਬ ਸਣੇ ਇਕ ਮੁਲਜ਼ਮ ਗ੍ਰਿਫ਼ਤਾਰ
  • pinkoo tv releases a new animation video dudh piyo ji
    ਜੇ ਤੁਹਾਡੇ ਬੱਚੇ ਵੀ ਨਹੀਂ ਪੀਂਦੇ ਦੁੱਧ, ਤਾਂ ਵਿਖਾਓ Pinkoo TV ਦੀ ਇਹ ਵੀਡੀਓ,...
Trending
Ek Nazar
air india pilots

Air India ਦੇ 2 ਹੋਰ ਪਾਇਲਟ ਡੋਪ ਟੈਸਟ 'ਚ ਫੇਲ੍ਹ ! ਦੋਵਾਂ ਨੂੰ ਡਿਊਟੀ ਤੋਂ ਕੀਤਾ...

big news for those going to china

ਚੀਨ ਜਾਣ ਵਾਲਿਆਂ ਲਈ ਵੱਡੀ ਖ਼ਬਰ ; 15 ਸਤੰਬਰ ਤੋਂ ਸਖ਼ਤ ਹੋਣਗੇ ਸਰਹੱਦੀ ਨਿਯਮ

lage raho munna bhai fame actor s car accident

'ਲਗੇ ਰਹੋ ਮੁੰਨਾ ਭਾਈ' ਫੇਮ ਅਦਾਕਾਰ ਦੀ ਕਾਰ ਦਾ ਐਕਸੀਡੈਂਟ ! ਸਕੂਟਰ ਸਵਾਰਾਂ ਨੂੰ...

famous punjabi actress was pressured by her bf to change religion

ਮਸ਼ਹੂਰ ਪੰਜਾਬੀ ਅਦਾਕਾਰਾ 'ਤੇ BF ਨੇ ਪਾਇਆ ਧਰਮ ਬਦਲਣ ਦਾ ਦਬਾਅ ! ਖੁਦ ਕੀਤਾ...

ai hits visa company

ਵੀਜ਼ਾ ਕੰਪਨੀ 'ਚ AI ਦੀ ਮਾਰ ! 28 ਮੈਂਬਰੀ ਟੀਮ 'ਚੋਂ 10 ਕਰਮਚਾਰੀਆਂ ਦੀ ਛੁੱਟੀ

famous bollywood actress is no more

ਨਹੀਂ ਰਹੀ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ! ਨੀਂਦ 'ਚ ਹੀ ਹੋਇਆ ਦਿਹਾਂਤ, ਸਿਨੇਮਾ...

bihar born chef attended the party organized at scottish palace

ਬਿਹਾਰ 'ਚ ਜਨਮੇ ਸ਼ੈੱਫ ਨੇ ਸਕਾਟਿਸ਼ ਪੈਲੇਸ 'ਚ ਆਯੋਜਿਤ ਪਾਰਟੀ 'ਚ ਕੀਤੀ ਸ਼ਿਰਕਤ

fire in largest natural reserve

ਬੈਲਜੀਅਮ ਦੇ ਸਭ ਤੋਂ ਵੱਡੇ ਕੁਦਰਤੀ ਰਿਜ਼ਰਵ 'ਚ ਲੱਗੀ ਭਿਆਨਕ ਅੱਗ

earthquake in indonesia

ਇੰਡੋਨੇਸ਼ੀਆ: ਭੂਚਾਲ ਕਾਰਨ 51 ਲੋਕਾਂ ਦੀ ਮੌਤ, ਮਲਬੇ ਹੇਠ ਫਸੇ ਲੋਕਾਂ ਦੀ ਭਾਲ ਜਾਰੀ

daughters  sons  wife  person  funeral

ਧੀਆਂ-ਪੁੱਤਾਂ ਤੇ ਘਰਵਾਲੀ ਹੋਣ ਦੇ ਬਾਵਜੂਦ ਬੰਦੇ ਦਾ ਬੇਗਾਨਿਆਂ ਨੇ ਕੀਤਾ ਅੰਤਿਮ...

mosque built by  transgender

ਟਰਾਂਸਜੈਂਡਰ ਨੇ ਬਣਾ'ਤੀ ਮਸਜਿਦ ! ਬਣੀ ਚਰਚਾ ਅਤੇ ਵਿਵਾਦ ਦਾ ਵਿਸ਼ਾ

heavy rain imd punjab weather

15, 16, 17, 18, 19, 20 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਕਰ 'ਤੀ...

shweta tiwari marriage rumors

ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...

mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • accident in kaithal
      ਬ੍ਰਾਹਮਣ ਭਲਾਈ ਬੋਰਡ ਸੰਗਰੂਰ ਦੇ ਚੇਅਰਮੈਨ ਦੀ ਸੜਕ ਹਾਦਸੇ 'ਚ ਮੌਤ
    • immigration fraud in ludhiana
      ਨਿਊਜ਼ੀਲੈਂਡ ਭੇਜਣ ਦੇ ਨਾਂ ’ਤੇ 3.80 ਲੱਖ ਰੁਪਏ ਦੀ ਠੱਗੀ
    • threat call to businessman
      ਸਕਰੈਪ ਕਾਰੋਬਾਰੀ ਨੂੰ ਗੋਲ਼ੀ ਮਾਰਨ ਦੀ ਧਮਕੀ ਦੇ ਕੇ ਮੰਗੀ 5 ਲੱਖ ਦੀ ਰੰਗਦਾਰੀ
    • attackers in a scorpio shot the young man
      ਪੰਜਾਬ: ਸਕਾਰਪੀਓ 'ਚ ਆਏ ਹਮਲਾਵਰਾਂ ਨੇ ਨੌਜਵਾਨ ਨੂੰ ਮਾਰੀਆਂ ਗੋਲ਼ੀਆਂ! ਦਹਿਲਿਆ ਇਹ...
    • liquor case ludhiana
      ਸ਼ੇਰ-ਏ-ਪੰਜਾਬ ਢਾਬਾ ਮਾਲਕ ਖ਼ਿਲਾਫ਼ ਗ਼ੈਰ-ਕਾਨੂੰਨੀ ਤੌਰ ’ਤੇ ਸ਼ਰਾਬ ਪਿਆਉਣ ਦੇ...
    • accident case
      ਟੈਕਸੀ ਚਾਲਕ ਨੇ ਪੈਦਲ ਜਾ ਰਹੀ ਔਰਤ ਨੂੰ ਮਾਰੀ ਟੱਕਰ, ਹਸਪਤਾਲ 'ਚ ਮੌਤ
    • raksha bandhan festival to be celebrated on india pakistan border
      ਭਾਰਤ-ਪਾਕਿ ਸਰਹੱਦ 'ਤੇ ਵਿਸ਼ੇਸ਼ ਤਰੀਕੇ ਨਾਲ ਮਨਾਇਆ ਜਾਵੇਗਾ 'ਰੱਖੜੀ' ਦਾ ਤਿਉਹਾਰ
    • liquor mafia illegal liquor smugglers
      ਪਿਆਕੜਾਂ ਲਈ ਚਿੰਤਾਜਨਕ ਖਬਰ, ਇਸ ਰਿਪੋਰਟ ਨੂੰ ਪੜ੍ਹਨ ਮਗਰੋਂ ਉਡਣਗੇ ਹੋਸ਼
    • girl suicide case
      ਕੋਠੀਆਂ ’ਚ ਕੰਮ ਕਰਦੀ ਕੁੜੀ ਨੇ ਕੀਤੀ ਖ਼ੁਦਕੁਸ਼ੀ, ਤੰਗ ਕਰਨ ਵਾਲੇ ਨੌਜਵਾਨ ’ਤੇ...
    • major incident in chandigarh farmer brutally murdered
      ਚੰਡੀਗੜ੍ਹ 'ਚ ਵੱਡੀ ਵਾਰਦਾਤ! ਮਾਮੂਲੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ, ਆੜ੍ਹਤੀ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +