Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    10:18:17 AM

  • pickup truck overturns after hitting divider  32 injured

    ਬਾਗਪਤ 'ਚ ਵੱਡਾ ਹਾਦਸਾ: ਡਿਵਾਈਡਰ ਨਾਲ ਟਕਰਾ ਪਲਟ...

  • middle east

    ਮਿਡਲ ਈਸਟ 'ਚ ਛਿੜੀ ਇਕ ਹੋਰ ਜੰਗ ! ਫ਼ੌਜੀ ਜਵਾਨਾਂ...

  • burst of fireworks  mexico 10 people

    ਮੈਕਸੀਕੋ : ਧਾਰਮਿਕ ਸਮਾਗਮ ਦੌਰਾਨ ਜ਼ੋਰਦਾਰ ਧਮਾਕਾ,...

  • earthquake  afghanistan

    ਭਾਰਤ ਦੇ ਗੁਆਂਢੀ ਦੇਸ਼ 'ਚ ਆਇਆ ਜ਼ਬਰਦਸਤ ਭੂਚਾਲ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜ਼ਮੀਨੀ ਝਗੜੇ ’ਚ ਟੈਂਟ ਹਾਊਸ ਦੇ ਮਾਲਕ ਨੇ ਭਰਾ ਦੇ ਸਾਹਮਣੇ ਖੁਦ ਨੂੰ ਲਾਈ ਅੱਗ, ਮੌਤ ਦੀ ਸਾਰੀ ਘਟਨਾ CCTV ’ਚ ਕੈਦ

PUNJAB News Punjabi(ਪੰਜਾਬ)

ਜ਼ਮੀਨੀ ਝਗੜੇ ’ਚ ਟੈਂਟ ਹਾਊਸ ਦੇ ਮਾਲਕ ਨੇ ਭਰਾ ਦੇ ਸਾਹਮਣੇ ਖੁਦ ਨੂੰ ਲਾਈ ਅੱਗ, ਮੌਤ ਦੀ ਸਾਰੀ ਘਟਨਾ CCTV ’ਚ ਕੈਦ

  • Edited By Rajwinder Kaur,
  • Updated: 19 Sep, 2021 09:06 AM
Jalandhar
land dispute tent house person suicide fire cctv
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸੁਧੀਰ) - ਸਥਾਨਕ ਟਾਂਡਾ ਰੋਡ ਨੇੜੇ ਪੈਂਦੇ ਵਿਕਰਮਪੁਰਾ ਇਲਾਕੇ ਵਿੱਚ ਉਸ ਸਮੇਂ ਅਫਰਾ-ਤਫਰੀ ਦਾ ਮਾਹੌਲ ਪੈਦਾ ਹੋ ਗਿਆ, ਜਦੋਂ ਪ੍ਰਾਪਰਟੀ ਝਗੜੇ ਵਿੱਚ ਇਕ ਟੈਂਟ ਹਾਊਸ ਦੇ ਮਾਲਕ ਨੇ ਘਰ ਦੇ ਬਾਹਰ ਮੁਹੱਲੇ ਵਿੱਚ ਆਪਣੇ ਭਰਾ ਦੇ ਸਾਹਮਣੇ ਹੀ ਖੁਦ ’ਤੇ ਮਿੱਟੀ ਦਾ ਤੇਲ ਪਾ ਕੇ ਅੱਗ ਲਾ ਲਈ। ਅੱਗ ਕਾਰਨ ਨੌਜਵਾਨ ਦੀਆਂ ਪੂਰੇ ਮੁਹੱਲੇ ਵਿੱਚ ਚੀਕਾਂ ਸੁਣਨ ਨੂੰ ਮਿਲੀਆਂ। ਘਟਨਾ ਤੋਂ ਬਾਅਦ ਭਰਾ ਅਤੇ ਹੋਰ ਲੋਕਾਂ ਨੇ ਪਾਣੀ ਦੀਆਂ ਬਾਲਟੀਆਂ ਪਾ ਕੇ ਕਿਸੇ ਤਰ੍ਹਾਂ ਅੱਗ ਬੁਝਾਈ। ਇਸ ਤੋਂ ਬਾਅਦ ਗੰਭੀਰ ਹਾਲਤ ਵਿੱਚ ਲੋਕਾਂ ਨੇ ਮੁਕੇਸ਼ ਕੁਮਾਰ ਨਿਵਾਸੀ ਵਿਕਰਮਪੁਰਾ ਨੂੰ ਇਲਾਜ ਲਈ ਨਿੱਜੀ ਹਸਪਤਾਲ ਵਿੱਚ ਭਰਤੀ ਕਰਾਇਆ, ਜਿਥੇ ਕੁਝ ਦੇਰ ਬਾਅਦ ਉਸ ਦੀ ਮੌਤ ਹੋ ਗਈ।

ਪੜ੍ਹੋ ਇਹ ਵੀ ਖ਼ਬਰ - ਕੈਪਟਨ ਅਮਰਿੰਦਰ ਸਿੰਘ ਨੂੰ ਮਾਸਟਰ ਮੋਹਨ ਲਾਲ ਨੇ ਭਾਜਪਾ ’ਚ ਸ਼ਾਮਲ ਹੋਣ ਦਾ ਦਿੱਤਾ ਸੱਦਾ

ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਨੰਬਰ 3 ਦੇ ਇੰਚਾਰਜ ਮੁਕੇਸ਼ ਕੁਮਾਰ ਪੁਲਸ ਫੋਰਸ ਸਮੇਤ ਘਟਨਾ ਵਾਲੀ ਥਾਂ ’ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਕੀਤੀ। ਉਨ੍ਹਾਂ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਥਾਣਾ ਇੰਚਾਰਜ ਮੁਕੇਸ਼ ਕੁਮਾਰ ਨੇ ਦੱਸਿਆ ਕਿ ਘਟਨਾ ਦੇ ਪਿੱਛੇ ਪ੍ਰਾਪਰਟੀ ਵਿਵਾਦ ਹੈ। ਉਨ੍ਹਾਂ ਦੱਸਿਆ ਕਿ ਪੁਲਸ ਜਾਂਚ ਵਿੱਚ ਪਤਾ ਲੱਗਾ ਹੈ ਕਿ ਮੁਕੇਸ਼ ਕੁਮਾਰ ਟੈਂਟ ਹਾਊਸ ਦਾ ਕੰਮ ਕਰਦਾ ਸੀ ਅਤੇ ਉਹ ਆਪਣੇ ਮਾਮੇ ਦੇ ਘਰ ਰਹਿੰਦਾ ਸੀ। ਲਗਭਗ 2 ਮਹੀਨੇ ਪਹਿਲਾਂ ਉਸਦੇ ਮਾਮੇ ਦੀ ਮੌਤ ਹੋ ਗਈ ਸੀ, ਜਿਸ ਕਾਰਨ ਉਸ ਘਰ ਵਿਚ ਰਹਿੰਦੀ ਉਸਦੀ ਮਾਸੀ ਅਤੇ ਚਾਚੇ ਦੀ ਧੀ (ਭੈਣ) ਉਸਨੂੰ ਬਿਨਾਂ ਵਜ੍ਹਾ ਪ੍ਰੇਸ਼ਾਨ ਕਰਨ ਲੱਗੇ ਅਤੇ ਉਕਤ ਲੋਕਾਂ ਨੇ ਉਸ ਨੂੰ ਘਰੋਂ ਬਾਹਰ ਕੱਢ ਦਿੱਤਾ।

ਪੜ੍ਹੋ ਇਹ ਵੀ ਖ਼ਬਰ - ਅਸਤੀਫ਼ੇ ’ਤੇ ਮਜੀਠੀਆ ਦੀ ਟਿੱਪਣੀ, ਕਿਹਾ- ‘CM ਦਾ ਚਿਹਰਾ ਬਦਲਣ ’ਤੇ ਅਸਫਲਤਾ ਨੂੰ ਛੁਪਾਇਆ ਨਹੀਂ ਜਾ ਸਕਦੈ’

PunjabKesari

ਉਨ੍ਹਾਂ ਦੱਸਿਆ ਕਿ ਇਸ ਕਾਰਨ ਮੁਕੇਸ਼ ਆਪਣੇ ਭਰਾ ਦੇ ਘਰ ਜਾ ਕੇ ਰਹਿਣ ਲੱਗਾ। ਅੱਜ ਸਵੇਰੇ ਉਹ ਆਪਣੇ ਪੁਰਾਣੇ ਘਰ ਆਇਆ ਅਤੇ ਘਰ ਦੇ ਬਾਹਰ ਪਏ ਪੱਥਰ ਘਰ ਦੇ ਗੇਟ ’ਤੇ ਮਾਰਨ ਲੱਗਾ, ਜਿਸ ਤੋਂ ਬਾਅਦ ਘਰ ਵਾਲਿਆਂ ਨੇ ਉਸਦੇ ਭਰਾ ਨੂੰ ਸੂਚਨਾ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਸੂਚਨਾ ਮਿਲਣ ’ਤੇ ਉਸਦਾ ਭਰਾ ਵੀ ਮੌਕੇ ’ਤੇ ਪਹੁੰਚ ਗਿਆ। ਇੰਨੇ ਵਿਚ ਮੁਕੇਸ਼ ਨੇ ਮੁਹੱਲੇ ਵਿੱਚ ਖੜ੍ਹੇ ਹੋ ਕੇ ਖੁਦ ’ਤੇ ਮਿੱਟੀ ਦਾ ਤੇਲ ਛਿੜਕ ਕੇ ਅੱਗ ਲਾ ਲਈ। ਇਕੱਠੇ ਹੋਏ ਇਲਾਕਾ ਨਿਵਾਸੀਆਂ ਨੇ ਕਿਸੇ ਤਰ੍ਹਾਂ ਅੱਗ ਨੂੰ ਬੁਝਾਇਆ ਅਤੇ ਉਸ ਨੂੰ ਹਸਪਤਾਲ ਭਰਤੀ ਕਰਵਾਇਆ, ਜਿਥੇ ਕੁਝ ਦੇਰ ਬਾਅਦ ਉਸਦੀ ਮੌਤ ਹੋ ਗਈ।

ਪੜ੍ਹੋ ਇਹ ਵੀ ਖ਼ਬਰ - ਭੈਣ ਦੀ ਕੁੱਟਮਾਰ ਕਰਦੇ ਹੋਏ ਭਰਾ ਨੇ ਕੀਤੀਆਂ ਸ਼ਰਮਨਾਕ ਹਰਕਤਾਂ, ਵੀਡੀਓ ’ਚ ਦੇਖੋ ਪੂਰਾ ਮਾਮਲਾ

ਪੁਲਸ ਨੇ ਦੱਸਿਆ ਕਿ ਇਹ ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ। ਪੁਲਸ ਨੇ ਸੀ. ਸੀ. ਟੀ. ਵੀ. ਫੁਟੇਜ ਵੀ ਕਬਜ਼ੇ ਵਿਚ ਲੈ ਲਈ ਹੈ । ਥਾਣਾ ਇੰਚਾਰਜ ਮੁਕੇਸ਼ ਕੁਮਾਰ ਨੇ ਦੱਸਿਆ ਕਿ ਪੁਲਸ ਨੇ ਮ੍ਰਿਤਕ ਮੁਕੇਸ਼ ਕੁਮਾਰ ਦੇ ਭਰਾ ਅਰੁਣ ਕੁਮਾਰ ਦੇ ਬਿਆਨਾਂ ’ਤੇ ਅਨੀਤਾ ਅਤੇ ਨਵਿਤਾ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਪੁਲਸ ਵੱਲੋਂ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ ਦੇ ਮੁੰਡੇ ਨੇ ਪਾਕਿ ਦੀ ਕੁੜੀ ਨਾਲ ਲਈਆਂ ਲਾਵਾਂ, ਫੇਸਬੁੱਕ ’ਤੇ ਇੰਝ ਹੋਈ ਸੀ ਪਿਆਰ ਦੀ ਸ਼ੁਰੂਆਤ

  • Land dispute
  • Tent House
  • Person
  • Suicide
  • Fire
  • CCTV
  • ਜ਼ਮੀਨੀ ਝਗੜਾ
  • ਟੈਂਟ ਹਾਊਸ
  • ਵਿਅਕਤੀ
  • ਅੱਗ
  • ਖੁਦਕੁਸ਼ੀ
  • CCTV

ਅਸਤੀਫ਼ੇ ’ਤੇ ਮਜੀਠੀਆ ਦੀ ਟਿੱਪਣੀ, ਕਿਹਾ- ‘CM ਦਾ ਚਿਹਰਾ ਬਦਲਣ ’ਤੇ ਅਸਫਲਤਾ ਨੂੰ ਛੁਪਾਇਆ ਨਹੀਂ ਜਾ ਸਕਦੈ’

NEXT STORY

Stories You May Like

  • old man beaten case
    ਜ਼ਮੀਨੀ ਝਗੜੇ ਨੂੰ ਲੈ ਕੇ 72 ਸਾਲਾ ਬਜ਼ੁਰਗ ਨੂੰ ਡੰਡਿਆਂ ਨਾਲ ਕੁੱਟਿਆ
  • mother  fed up with drug addict son  sets herself on fire
    ਨਸ਼ੇੜੀ ਪੁੱਤਰ ਤੋਂ ਤੰਗ ਆਈ ਮਾਂ ਨੇ ਖੁਦ ਨੂੰ ਲਾਈ ਅੱਗ, 80 ਫੀਸਦੀ ਝੁਲਸੀ
  • tata chemicals gave this statement on business in kenya
    ਕੀਨੀਆ ’ਚ ਟਾਟਾ ਕੈਮੀਕਲਜ਼ ਨੂੰ ਵੱਡਾ ਝਟਕਾ, ਕਾਰੋਬਾਰ ਸਮੇਟਣ ਦੇ ਜਾਰੀ ਹੋਏ ਹੁਕਮ
  • furniture house  firing  police
    ਫਰਨੀਚਰ ਹਾਊਸ ਉਪਰ ਫਾਇਰਿੰਗ ਦੇ ਮਾਮਲੇ ਵਿਚ ਵੱਡਾ ਖ਼ੁਲਾਸਾ
  • thieves target farm house in jalandhar
    ਜਲੰਧਰ 'ਚ ਚੋਰਾਂ ਨੇ ਫਾਰਮ ਹਾਊਸ-ਭੱਠੇ ਨੂੰ ਬਣਾਇਆ ਨਿਸ਼ਾਨਾ: 10 ਦਿਨਾਂ 'ਚ 5ਵੀਂ ਵਾਰ ਕੀਤੀ ਚੋਰੀ
  • disaster strikes in the himalayas earthquake tremors felt
    ਹਿਮਾਲਿਆ 'ਚ ਆਫ਼ਤਾਂ ਦੀ ਦਸਤਕ! ਕਿਉਂ ਵਧੀਆਂ ਕੁਦਰਤੀ ਆਫ਼ਤਾਂ, 130 ਤੋਂ ਵੱਧ ਲੱਗੇ ਭੂਚਾਲ ਦੇ ਝਟਕੇ
  • major accident during athens air show
    ਏਥਨਜ਼ ਏਅਰ ਸ਼ੋਅ ਦੌਰਾਨ ਵੱਡਾ ਹਾਦਸਾ, ਦਰਸ਼ਕਾਂ ਸਾਹਮਣੇ ਅੱਗ ਦੇ ਗੋਲੇ 'ਚ ਬਦਲਿਆ ਯੂਨਾਨੀ ਫ਼ੌਜ ਦਾ ਲੜਾਕੂ ਜਹਾਜ਼
  • wildfires rage in the australian state of queensland
    ਆਸਟ੍ਰੇਲੀਆ ਦੇ ਸੂਬੇ ਕੁਈਨਜ਼ਲੈਂਡ ’ਚ ਜੰਗਲੀ ਅੱਗ ਦਾ ਕਹਿਰ, 78 ਥਾਵਾਂ ’ਤੇ ਲੱਗੀ ਭਿਆਨਕ ਅੱਗ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • house searched fake cia staff employee  arrested
    CIA ਸਟਾਫ਼ ਦਾ ਮੁਲਾਜ਼ਮ ਦੱਸ ਕੇ ਘਰ ਦੀ ਲਈ ਤਲਾਸ਼ੀ, ਹੁਣ ਹੋਇਆ ਗ੍ਰਿਫ਼ਤਾਰ
  • important news for jalandhar residents cp satinder singh issues alert
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
  • a young man who came to buy medicine from a medical store
    ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
Trending
Ek Nazar
us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • painful incident sunam
      ਕੀੜਿਆਂ ਦੇ ਭੌਣ 'ਤੇ ਤਿਲ-ਚੌਲੀ ਪਾਉਣ ਗਈ ਮਹਿਲਾ ਨਾਲ ਵਾਪਰ ਗਈ ਅਣਹੋਣੀ
    • accident in barnala
      ਤੇਜ਼ ਰਫਤਾਰ ਟਰੈਕਟਰ-ਟਰਾਲੀ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ
    • shocking news sunam
      ਘਰੇਲੂ ਕਲੇਸ਼ ਤੋਂ ਦੁਖੀ ਵਿਅਕਤੀ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ, ਪਤਨੀ ਸਣੇ ਤਿੰਨ...
    • governments should ensure safety of sikhs in canada and america advocate dhami
      ਕੈਨੇਡਾ ਤੇ ਅਮਰੀਕਾ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਸਰਕਾਰਾਂ: ਐਡਵੋਕੇਟ...
    • accident in barnala
      ਕੰਮ 'ਤੇ ਜਾ ਰਹੇ ਵਿਅਕਤੀ ਦੀ ਸੜਕ ਹਾਦਸੇ 'ਚ ਮੌਤ
    • drug addict nephew clashed family
      ਪੰਜਾਬ 'ਚ ਰਿਸ਼ਤਿਆਂ ਨੂੰ ਸ਼ਰਮਸਾਰ ਕਰਦੀ ਘਟਨਾ! ਭਤੀਜੇ ਨੇ ਲਈ ਭੂਆ ਦੀ ਜਾਨ
    • police raid hotel and pg in zirakpur
      ਪੰਜਾਬ ਦੇ ਇਸ ਹੋਟਲ 'ਚ ਪੁਲਸ ਦੀ ਰੇਡ! ਕੁੜੀਆਂ ਗ੍ਰਿਫ਼ਤਾਰ, ਇਤਰਾਜ਼ਯੋਗ ਸਾਮਾਨ...
    • new scam chemical purse scam in punjab
      ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
    • four cadets from punjab become lieutenants in indian army
      ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
    • punjab vidhan sabha elections
      ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਬਾਰੇ ਵੱਡੀ ਅਪਡੇਟ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +